ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  8 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  29 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  39 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  51 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 1 hour ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  36 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 3 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਮਾਮਲਾ ਸਿੱਖਾਂ ਦੇ ਘਰਾਂ 'ਚ ਛਾਪੇਮਾਰੀ ਦਾ ਸਿੱਖ ਕੌ ਾਸਲ ਯੂ. ਕੇ. ਵਲੋਂ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਮੁਲਾਕਾਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪੁਲਿਸ ਵਲੋਂ ਬੀਤੇ ਦਿਨੀਂ ਸਿੱਖਾਂ ਦੇ 6 ਘਰਾਂ 'ਚ ਕੀਤੀ ਗਈ ਛਾਪੇਮਾਰੀ ਦੇ ਸਬੰਧ 'ਚ ਸਿੱਖ ਕੌਾਸਲ ਯੂ. ਕੇ. ਦੀ ਇਕ ਅਹਿਮ ਮੀਟਿੰਗ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਹੋਈ | ਜਿਸ 'ਚ ਭਾਰਤੀ ...

ਪੂਰੀ ਖ਼ਬਰ »

ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਬਾਰੇ ਭੱਦੀ ਟਿੱਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਲੋਂ ਅਸਤੀਫ਼ਾ

ਨਿਊ ਜਰਸੀ, 22 ਸਤੰਬਰ (ਹੁਸਨ ਲੜੋਆ ਬੰਗਾ)-ਸਭ ਤੋਂ ਵੱਧ ਆਬਾਦੀ ਵਾਲੇ ਨਿਊ ਜਰਸੀ ਸ਼ਹਿਰ ਦੇ ਸ਼ੈਰਿਫ ਨੂੰ ਉਸ ਵੇਲੇ ਅਸਤੀਫ਼ਾ ਦੇ ਕੇ ਆਪਣੀ ਜਾਨ ਛਡਾਉਣੀ ਪਈ, ਜਦੋਂ ਉਸ ਨੂੰ ਕਿਸੇ ਥਾਂ ਗੁਪਤ ਤੌਰ 'ਤੇ ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਬਾਰੇ ...

ਪੂਰੀ ਖ਼ਬਰ »

ਕੈਨੇਡਾ 'ਚ ਦਸਤਾਰਧਾਰੀ ਸਿੱਖ ਨੂੰ ਹੈਲਮਟ ਨਾ ਪਹਿਨਣ ਕਾਰਨ ਜੁਰਮਾਨਾ

ਟੋਰਾਂਟੋ, 22 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਸਿੱਖ ਦਸਤਾਰ ਸਜਾ ਕੇ ਸਾਈਕਲ ਅਤੇ ਸਕੂਟਰੀਆਂ (ਈ-ਬਾਈਕ) ਚਲਾਉਂਦੇ ਆਮ ਦਿਸਦੇ ਹਨ ਪਰ ਹੁਣ ਪੁਲਿਸ ਵਲੋਂ ਹੈਲਮਟ ਪਹਿਨਣ ਵਾਲੇ ਨਿਯਮ ਸਖ਼ਤੀ ਨਾਲ ਲਾਗੂ ਕਰਵਾਉਣ ਬਾਰੇ ਪਤਾ ਲੱਗ ਰਿਹਾ ਹੈ | ਸ਼ਹਿਰ ਦੇ ਪੂਰਬੀ ਇਲਾਕੇ (ਵਾਰਡ 10) ਦੇ ਵਾਸੀ ਬਜ਼ੁਰਗ ਦਿਲਬਾਗ ਸਿੰਘ ਨੂੰ ਹੈਲਮਟ ਤੋਂ ਬਿਨਾ ਦੁਪਹੀਆ ਵਾਹਨ ਚਲਾਉਣ ਕਾਰਨ ਪੁਲਿਸ ਨੇ 110 ਡਾਲਰ ਜੁਰਮਾਨਾ ਕੀਤਾ ਹੈ | 'ਅਜੀਤ' ਦੇ ਇਸ ਪੱਤਰਕਾਰ ਨੂੰ ਆਪਣੀ ਹੱਡਬੀਤੀ ਸੁਣਾਉਂਦਿਆਂ ਕਿਹਾ ਕਿ ਬੀਤੇ ਦਿਨ ਉਹ ਆਪਣੀ ਈ-ਬਾਈਕ ਚਲਾ ਕੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵੱਲ ਜਾ ਰਹੇ ਸਨ | ਅਚਾਨਕ ਪੁਲਿਸ ਅਫ਼ਸਰ ਨੇ ਉਨ੍ਹਾਂ ਨੂੰ ਰੋਕ ਕੇ ਚਲਾਨ ਕੱਟ ਦਿੱਤਾ, ਜਿਸ 'ਚ ਜੁਰਮਾਨੇ ਦੀ ਰਕਮ 110 ਡਾਲਰ ਹੈ | ਉਨ੍ਹਾਂ ਦੱਸਿਆ ਕਿ ਪਿਛਲੇ 4 ਕੁ ਸਾਲਾਂ ਤੋਂ ਉਹ ਦਸਤਾਰ ਸਜਾ ਕੇ ਈ-ਬਾਈਕ ਚਲਾਉਂਦੇ ਰਹੇ ਹਨ ਪਰ ਕਦੇ ਕੋਈ ਮੁਸ਼ਕਿਲ ਪੇਸ਼ ਨਹੀਂ ਆਈ |
ਇਹ ਵੀ ਕਿ ਪੁਲਿਸ ਅਫ਼ਸਰ ਨੂੰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 8 ਮੀਟਰ ਦੀ ਦਸਤਾਰ ਬੰਨ੍ਹੀ ਹੈ ਅਤੇ ਸੜਕ ਤੋਂ ਪਰ੍ਹੇ ਆਪਣੀ ਬਾਈਕ ਚਲਾ ਰਹੇ ਸਨ, ਪਰ ਪੁਲਿਸ ਅਫ਼ਸਰ ਨੇ ਟ੍ਰੈਫਿਕ ਐਕਟ ਦੀ ਨਿਯਮਾਵਲੀ ਦਿਖਾ ਕੇ ਦੱਸਿਆ ਕਿ ਹੈਲਮਟ ਤੋਂ ਬਿਨਾ ਦੁਪਹੀਆ ਵਾਹਨ ਨਹੀਂ ਚਲਾਏ ਜਾ ਸਕਦੇ | ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਚਲਾਨ ਨੂੰ ਅਦਾਲਤ 'ਚ ਚੈਲਿੰਜ ਕਰਨਗੇ | ਉਂਟਾਰੀਓ ਦੇ ਹਾਈਵੇ ਟ੍ਰੈਫਿਕ ਐਕਟ 'ਚ ਅਜੇ ਹੈਲਮਟ ਪਹਿਨਣ ਤੋਂ ਬਿਨਾ ਮੋਟਰ ਸਾਈਕਲ/ਈ-ਬਾਈਕ ਚਲਾਉਣ ਦੀ ਖੁੱਲ੍ਹ ਨਹੀਂ ਹੈ ਪਰ ਸੂਬਾ ਸਰਕਾਰ ਦੇ ਮੁੱਖ ਮੰਤਰੀ ਡਗ ਫੋਰਡ ਨੇ ਸਿੱਖਾਂ ਨੂੰ ਇਸ ਨਿਯਮ ਤੋਂ ਛੋਟ ਦੇਣ ਦਾ ਚੋਣ ਵਾਅਦਾ ਕੀਤਾ ਹੋਇਆ ਹੈ ਜੋ ਇਸ ਸਾਲ ਦੇ ਅਖੀਰ ਤੱਕ ਪੂਰਾ ਹੋਣ ਦੀ ਸੰਭਾਵਨਾ ਹੈ |


ਖ਼ਬਰ ਸ਼ੇਅਰ ਕਰੋ

ਈਲਿੰਗ ਦੇ ਸਾਬਕਾ ਮੇਅਰ ਤੇਜ਼ ਰਾਮ ਬਾਘਾ ਦਾ ਦਿਹਾਂਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਦੇ ਸਾਬਕਾ ਮੇਅਰ ਮਾਸਟਰ ਤੇਜ਼ ਰਾਮ ਬਾਘਾ ਦਾ ਕੱਲ੍ਹ ਦਿਹਾਂਤ ਹੋ ਗਿਆ | ਉਹ ਕੁਝ ਦਿਨਾਂ ਤੋਂ ਬਿਮਾਰ ਸਨ | ਤੇਜ਼ ਰਾਮ ਬਾਘਾ 2013 ਤੋਂ 2014 ਤੱਕ ਈਲਿੰਗ ਦੇ ਡਿਪਟੀ ਮੇਅਰ ਅਤੇ 2014 ਤੋਂ 2015 ਤੱਕ ਮੇਅਰ ਰਹੇ | ਸ੍ਰੀ ਤੇਜ਼ ...

ਪੂਰੀ ਖ਼ਬਰ »

ਇਟਲੀ ਦੀ ਚਿੰਸੀਆ ਕੋਲ ਹੈ ਵਿਸ਼ਵ ਦੀ ਸਭ ਤੋਂ ਵੱਡੀ ਬਿੱਲੀ

ਗਿੰਨੀਜ਼ ਬੁੱਕ ਆਫ਼ ਵਰਲਡ 'ਚ ਨਾਂਅ ਕਰਵਾਇਆ ਦਰਜ ਮਿਲਾਨ (ਇਟਲੀ), 22 ਸਤੰਬਰ (ਇੰਦਰਜੀਤ ਸਿੰਘ ਲੁਗਾਣਾ)-ਉਂਜ ਤਾਂ ਦੁਨੀਆ ਭਰ ਦੇ ਬਹੁਤੇ ਲੋਕ ਬਿੱਲੀ ਨੂੰ ਇਕ ਪਾਲਤੂ ਜਾਨਵਰ ਵਜੋਂ ਘਰ 'ਚ ਰੱਖਣਾ ਆਪਣੀ ਸ਼ਾਨ ਸਮਝਦੇ ਹਨ ਪਰ ਯੂਰਪ ਦਾ ਦੇਸ਼ ਇਟਲੀ ਅਜਿਹਾ ਦੇਸ਼ ਹੈ, ਜਿਥੇ ...

ਪੂਰੀ ਖ਼ਬਰ »

ਸਿਆਟਲ 'ਚ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਦਾ 67ਵਾਂ ਜਨਮ ਦਿਨ ਮਨਾਇਆ

ਸਿਆਟਲ, 22 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਡੀ. ਏ. ਵੀ. ਕਾਲਜ ਜਲੰਧਰ ਤੇ ਅੰਮਿ੍ਤਸਰ ਬਤੌਰ ਪਿ੍ੰਸੀਪਲ ਸੇਵਾ ਨਿਭਾਉਣ ਤੋਂ ਬਾਅਦ ਪ੍ਰਬੰਧਕੀ ਤੌਰ 'ਤੇ ਆਲ ਇੰਡੀਆ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਆਪਣੇ ਲੜਕੇ ਸੈਮ ਸ਼ਰਮਾ ਤੇ ਦਾਮਾਦ ਵਰਨ ਗੁਪਤਾ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਦਾ ਗਿੱਲ ਮੰਡਵਾਲਾ ਪ੍ਰਧਾਨ ਨਿਯੁਕਤ

ਕੈਲਗਰੀ, 22 ਸਤੰਬਰ (ਜਸਜੀਤ ਸਿੰਘ ਧਾਮੀ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਸੰਸਥਾ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਗਿਆ | ਜਿਸ 'ਚ ਸਰਬਸੰਮਤੀ ਨਾਲ ਗੁਰਮੀਤ ਸਿੰਘ ਗਿੱਲ ਮੰਡਵਾਲਾ ਨੂੰ ਕੈਨੇਡਾ ਦਾ ਪ੍ਰਧਾਨ ਨਿਯੁਕਤ ਕਰ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX