ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਪੰਚਾਇਤ ਸੰਮਤੀ 'ਚ 7 'ਤੇ ਕਾਂਗਰਸ ਅਤੇ 4 ਸੀਟਾਂ 'ਤੇ ਅਕਾਲੀ ਦਲ ਜੇਤੂ

4 ਬਿਨਾਂ ਮੁਕਾਬਲਾ ਜਿੱਤੇ ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਚਾਇਤ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀਆਂ 25 ਸੀਟਾਂ 'ਚੋਂ 4 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਨਿਰਵਿਰੋਧ ਚੁਣੇ ਗਏ ਸਨ, ਜਿਨ੍ਹਾਂ 'ਚ ਸਮਾਘ ਜ਼ੋਨ ਤੋਂ ਪਰਮਜੀਤ ਕੌਰ, ਹਰੀਕੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਨੇ 14 ਸੀਟਾਂ ਲੈ ਕੇ ਜਿੱਤ ਦਰਜ ਕਰਵਾਈ, ਕਾਂਗਰਸ 7 ਸੀਟਾਂ ਲੈ ਕੇ ਦੂਜੇ ਨੰਬਰ 'ਤੇ ਰਹੀ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)- ਮਲੋਟ ਹਲਕੇ ਦੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀਆਂ ਵੋਟਾਂ ਦੀ ਗਿਣਤੀ ਉਪਰੰਤ ਚੋਣ ਨਤੀਜੇ ਐਲਾਨੇ ਗਏ, ਜਿਸ 'ਚ ਮਲੋਟ ਹਲਕੇ ਦੇ ਸ਼ਾਮ ਤੱਕ ਐਲਾਨੇ ਗਏ 22 ਨਤੀਜਿਆਂ 'ਚ ਅਕਾਲੀ ਦਲ 14 ਸੀਟਾਂ ਨਾਲ ਜੇਤੂ, ਕਾਂਗਰਸ 7 ਅਤੇ ਆਜ਼ਾਦ ਇਕ ...

ਪੂਰੀ ਖ਼ਬਰ »

ਗਿੱਦੜਬਾਹਾ ਪੰਚਾਇਤ ਸੰਮਤੀ 'ਚ ਕਾਂਗਰਸ 6 ਅਤੇ ਅਕਾਲੀ ਦਲ 3 ਸੀਟਾਂ 'ਤੇ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਬਲਾਕ ਸੰਮਤੀ ਦੀਆਂ ਕੁੱਲ 25 ਸੀਟਾਂ 'ਚੋਂ 3 ਉਮੀਦਵਾਰ ਨਿਰਵਿਰੋਧ ਚੁਣੇ ਗਏ ਸਨ, ਜਿਨ੍ਹਾਂ ਵਿਚ ਜ਼ੋਨ ਮੱਲਣ ਤੋਂ ਕਾਂਗਰਸ ਉਮੀਦਵਾਰ ਪਰਮਪਾਲ ਕੌਰ, ਜ਼ੋਨ ਸਾਹਿਬਚੰਦ ਤੋਂ ਕਾਂਗਰਸ ਉਮੀਦਵਾਰ ...

ਪੂਰੀ ਖ਼ਬਰ »

ਜ਼ੋਨ ਭੰਗਚੜੀ 'ਚ ਬਲਾਕ ਸੰਮਤੀ ਦੀ ਸੀਟ ਤੋਂ ਆਜ਼ਾਦ ਉਮੀਦਵਾਰ ਜੇਤੂ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)-ਜ਼ੋਨ ਭੰਗਚੜੀ ਤੋਂ ਬਲਾਕ ਸੰਮਤੀ ਦੀ ਜਰਨਲ ਸੀਟ ਤੋਂ ਕਾਂਗਰਸ ਪਾਰਟੀ ਵਲੋਂ ਦਲਬੀਰ ਸਿੰਘ ਬਿੱਟੂ ਨੂੰ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਬਲਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਪਰ ਭੰਗਚੜੀ ਵਾਸੀ ਦੋਵਾਂ ...

ਪੂਰੀ ਖ਼ਬਰ »

ਗੋਨਿਆਣਾ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਭਿੰਦਰ ਸਿੰਘ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾਂ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਭਿੰਦਰ ਸਿੰਘ ਨੂੰ 1749 ਵੋਟਾਂ ਮਿਲੀਆਂ ਜਦਕਿ ਭਾਜਪਾ ਦੇ ਉਮੀਦਵਾਰ ਸ਼ਿਵਰਾਜ ਸਿੰਘ ਨੂੰ 1285 ਵੋਟਾਂ ਮਿਲੀਆਂ | ਇਸ ...

ਪੂਰੀ ਖ਼ਬਰ »

ਜ਼ੋਨ ਮਹਾਂਬੱਧਰ ਤੋਂ ਕਾਂਗਰਸ ਦੀ ਉਮੀਦਵਾਰ ਪਰਮਿੰਦਰ ਕੌਰ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਚਾਇਤ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਜ਼ੋਨ ਨੰਬਰ-24 ਤੋਂ ਕਾਂਗਰਸ ਦੀ ਉਮੀਦਵਾਰ ਪਰਮਿੰਦਰ ਕੌਰ 346 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ ਹੈ | ਉਨ੍ਹ•ਾਂ ਅਕਾਲੀ ਦਲ ਦੀ ਉਮੀਦਵਾਰ ਸਿਮਰਜੀਤ ਕੌਰ ਨੂੰ ਹਰਾਇਆ | ...

ਪੂਰੀ ਖ਼ਬਰ »

ਜ਼ੋਨ ਸੀਰਵਾਲੀ ਤੋਂ ਜਸਵਿੰਦਰ ਕੌਰ ਜੇਤੂ ਰਹੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਸੀਰਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਜਸਵਿੰਦਰ ਕੌਰ ਪਤਨੀ ਜਗਰੂਪ ਸਿੰਘ ਨੇ 398 ਵੋਟਾਂ 'ਤੇ ਕਾਂਗਰਸੀ ਉਮੀਦਵਾਰ ਸੁਖਜੀਤ ਕੌਰ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ | ਇਸ ਜ਼ੋਨ ...

ਪੂਰੀ ਖ਼ਬਰ »

ਜ਼ੋਨ ਚੜ੍ਹੇਵਣ ਤੋਂ ਕਾਂਗਰਸ ਦੇ ਉਮੀਦਵਾਰ ਮਨਿੰਦਰ ਸਿੰਘ ਮਨੀ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਚੜ੍ਹੇਵਣ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਿੰਦਰ ਸਿੰਘ ਮਨੀ 199 ਵੋਟਾਂ ਨਾਲ ਜੇਤੂ ਰਹੇ ਹਨ | ਇਸ ਸੀਟ 'ਤੇ ਅਕਾਲੀ ਦਲ ਦੇ ਉਮੀਦਵਾਰ ਗੁਰਸਾਹਿਬ ਸਿੰਘ ਨੇ 1875 ਵੋਟਾਂ ਪ੍ਰਾਪਤ ਕੀਤੀਆਂ ...

ਪੂਰੀ ਖ਼ਬਰ »

ਬਾਦਲਾਂ ਦੇ ਜੱਦੀ ਗੜ੍ਹ ਲੰਬੀ 'ਚ ਕਾਂਗਰਸ ਵਲੋਂ ਅਕਾਲੀਆਂ ਨੂੰ ਫਸਵੀਂ ਟੱਕਰ

ਮੰਡੀ ਕਿੱਲਿਆਂਵਾਲੀ, 22 ਸਤੰਬਰ (ਇਕਬਾਲ ਸਿੰਘ ਸ਼ਾਂਤ)- ਬਾਦਲਾਂ ਦੇ ਜੱਦੀ ਗੜ੍ਹ ਲੰਬੀ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦੀ ਮੱਠੀ ਰਫ਼ਤਾਰ ਵਿਚੋਂ ਅਕਾਲੀਆਂ ਨੂੰ ਸੱਤਾ ਪੱਖ ਕਾਂਗਰਸ ਸਖ਼ਤ ਟੱਕਰ ਦਿੰਦੀ ਨਜ਼ਰ ਆ ਰਹੀ ਹੈ | ਪੰਚਾਇਤ ...

ਪੂਰੀ ਖ਼ਬਰ »

ਵੱਟੂ ਜ਼ੋਨ ਤੋਂ ਸੁਖਜੀਤ ਕੌਰ ਜੇਤੂ ਰਹੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਵੱਟੂ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਖਜੀਤ ਕੌਰ ਡੋਡਾਂਵਾਲੀ ਨੇ ਕਾਂਗਰਸੀ ਉਮੀਦਵਾਰ ਜਸ਼ਨਪ੍ਰੀਤ ਕੌਰ ਤਖਤਮਲਾਣਾ ਨੂੰ 250 ਵੋਟਾਂ 'ਤੇ ਹਰਾ ਕੇ ਜਿੱਤ ਹਾਸਿਲ ਕੀਤੀ | ਅਕਾਲੀ ਉਮੀਦਵਾਰ ...

ਪੂਰੀ ਖ਼ਬਰ »

ਜ਼ੋਨ ਝਬੇਲਵਾਲੀ ਤੋਂ ਜਗਮੀਤ ਸਿੰਘ ਜੇਤੂ ਰਹੇ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਝਬੇਲਵਾਲੀ ਤੋਂ ਕਾਂਗਰਸ ਦੇ ਉਮੀਦਵਾਰ ਜਗਮੀਤ ਸਿੰਘ ਨੇ 140 ਵੋਟਾਂ 'ਤੇ ਅਕਾਲੀ ਉਮੀਦਵਾਰ ਨੰਦ ਸਿੰਘ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ | ਕਾਂਗਰਸੀ ਉਮੀਦਵਾਰ ਨੂੰ 1904 ਵੋਟਾਂ ਪਈਆਂ ਜਦਕਿ ...

ਪੂਰੀ ਖ਼ਬਰ »

ਜ਼ੋਨ ਥਾਂਦੇਵਾਲਾ ਤੋਂ ਕਾਂਗਰਸ ਦੇ ਉਮੀਦਵਾਰ ਸੁਖਦੇਵ ਸਿੰਘ ਜੇਤੂ ਰਹੇ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਥਾਂਦੇਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਮਹਿਜ਼ 6 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਉਨ੍ਹਾਂ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਨੂੰ ਹਰਾਇਆ | ...

ਪੂਰੀ ਖ਼ਬਰ »

ਹਿੰਦੀ ਦਿਵਸ ਮੌਕੇ ਭਾਸ਼ਣ ਮੁਕਾਬਲੇ ਕਰਵਾਏ

ਮਲੋਟ, 22 ਸਤੰਬਰ (ਰਣਜੀਤ ਸਿੰਘ ਪਾਟਿਲ)- ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਹਾਈ ਸਕੂਲ ਮੱਲਵਾਲਾ ਕਟੋਰੇਵਾਲਾ ਵਿਖੇ ਹਿੰਦੀ ਦਿਵਸ ਮਨਾਏ ਜਾਣ ਮੌਕੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਕਵਿਤਾ ਅਤੇ ਗੀਤ ...

ਪੂਰੀ ਖ਼ਬਰ »

ਮੁਕਤੀਸਰ ਇੰਸਟੀਚਿਊਟ 'ਚ ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)- ਨਹਿਰੂ ਯੁਵਾ ਕੇਂਦਰ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ 'ਤੇ ਮੁਕਤੀਸਰ ਇੰਸਟੀਚਿਊਟ ਆਫ਼ ਹਾਇਰ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫੁੱਟਬਾਲ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਉਦੇਕਰਨ 'ਚ ਫੁੱਟਬਾਲ ਲੜਕੀਆਂ ਦੇ ਸਾਰੇ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਲਜੀਤ ਸਿੰਘ ਵੜਿੰਗ ਤੇ ਰਾਜ ਕੁਮਾਰ ਨੇ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਤੋਂ ਬਰੀਵਾਲਾ ਨਹਿਰੂ ਬਸਤੀ ਦੇ ਲੋਕ ਦੁਖੀ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)- ਬਰੀਵਾਲਾ ਦੇ ਨਹਿਰੂ ਬਸਤੀ ਦੇ ਲੋਕ ਦੂਸ਼ਿਤ ਪਾਣੀ ਤੋਂ ਬੇਹੱਦ ਦੁਖੀ ਹਨ | ਸੂਰਜ, ਵਿਜੇ ਚੰਦ, ਰਾਮ ਕਰਨ, ਸਤਨਾਮ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰੀਵਾਲਾ ਦੇ ਨਹਿਰੂ ਬਸਤੀ ਦੇ ਨਜ਼ਦੀਕ ਖੜ੍ਹਾ ਪਾਣੀ ਬੇਹੱਦ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟਾਂ ਦੀ ਗਿਣਤੀ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ ਸ਼ੁਰੂ ਹੋਇਆ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਢੁੱਕਵੇਂ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਆਸ਼ਾ ਵਰਕਰ ਅਤੇ ਫ਼ੈਸਿਲੀਟੇਟਰ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪ੍ਰਧਾਨ ਛਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਛਿੰਦਰ ਕੌਰ ਨੇ ...

ਪੂਰੀ ਖ਼ਬਰ »

ਗਿਣਤੀ ਕੇਂਦਰ ਅਧਿਕਾਰੀ ਵਲੋਂ ਪੱਤਰਕਾਰਾਂ ਨਾਲ ਦੁਰ-ਵਿਵਹਾਰ ਦਾ ਮਾਮਲਾ ਪਹੁੰਚਿਆ ਮੁੱਖ ਮੰਤਰੀ ਦਰਬਾਰ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਵਿਖੇ ਸਥਿਤ ਗਿਣਤੀ ਕੇਂਦਰ ਵਿਖੇ ਕਵਰੇਜ ਕਰਨ ਗਏ ਵੱਖ-ਵੱਖ ਪ੍ਰਮੁੱਖ ਅਦਾਰਿਆਂ ਦੇ ਪੱਤਰਕਾਰਾਂ ਨੂੰ ਡਿਊਟੀ 'ਤੇ ਤਾਇਨਾਤ ਨਾਇਬ ਤਹਿਸੀਲਦਾਰ ਜੇ. ਪੀ. ਸਿੰਘ ਦੇ ਮਾੜੇ ਰਵੱਈਏ ਦਾ ਸ਼ਿਕਾਰ ਹੋਣਾ ਪਿਆ | ...

ਪੂਰੀ ਖ਼ਬਰ »

ਅੰਮਿ੍ਤਾ ਕੌਰ ਵੜਿੰਗ ਨੇ ਪ੍ਰਾਜੈਕਟ ਗਰੀਨਰੀ ਤਹਿਤ ਸਕੂਲਾਂ 'ਚ ਮੈਡੀਸਨ ਬੂਟੇ ਲਗਾਏ

ਦੋਦਾ, 22 ਸਤੰਬਰ (ਰਵੀਪਾਲ)- ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਪਤਨੀ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੋ੍ਰਜੈਕਟ ਗਰੀਨਰੀ ਤਹਿਤ ਪਿੰਡ ਖਿੜਕੀਆਂਵਾਲਾ, ਭੁੱਟੀਵਾਲਾ ਅਤੇ ਆਸਾ ਬੁੱਟਰ ਦੇ ਸਕੂਲਾਂ ਵਿਚ ਮੈਡੀਸਨ ਬੂਟੇ ਲਗਾਏ ਅਤੇ ਹਰ ਇਕ ਬੱਚੇ ਨੂੰ ...

ਪੂਰੀ ਖ਼ਬਰ »

ਇੱਛਾਪੂਰਨ ਬਾਲ ਸ਼ਨੀਦੇਵ ਸੁਸਾਇਟੀ ਵਲੋਂ ਅਣਪਛਾਤੇ ਵਿਅਕਤੀ ਦਾ ਸਸਕਾਰ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)- ਬੀਤੇ ਦਿਨੀਂ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਅਣਪਛਾਤੇ ਕਰੀਬ 45 ਸਾਲਾ ਵਿਅਕਤੀ ਦੀ ਅਚਾਨਕ ਮੌਤ ਹੋ ਗਈ | ਲੋਕਾਂ ਵਲੋਂ ਇਸ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਗਈ | ਥਾਣਾ ਸਿਟੀ ...

ਪੂਰੀ ਖ਼ਬਰ »

ਭੱਠਾ ਮਾਲਕ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਬੈਠਕ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਭੱਠਾ ਮਾਲਕ ਐਸੋਸੀਏਸ਼ਨ ਫ਼ਰੀਦਕੋਟ ਦੀ ਬੈਠਕ ਰਵੀ ਸੇਠੀ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਬੀਤੇ ਦਿਨੀਂ ਅਖਬਾਰਾਂ 'ਚ ਛਪੀਆਂ ਖ਼ਬਰਾਂ ਕਿ 1 ਫਰਵਰੀ 2019 ਨੂੰ ਪੰਜਾਬ ਭਰ ਦੇ ਭੱਠਿਆਂ ਦੇ ਚੱਲਣ ਨਾਲ ਲੇਬਰ ਵਿਚ 4 ਮਹੀਨੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ ਮਨਾਇਆ


ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਐੱਸ. ਐੱਮ. ਡੀ. ਵਰਲਡ ਸਕੂਲ ਕੋਟ ਸੁਖੀਆ ਵਿਖੇ ਸੂਫ਼ੀ ਫਕੀਰ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਜਸਮੇਲ ਕੌਰ ਅਤੇ ਸਾਥਣਾਂ ਨੇ 'ਫ਼ਰੀਦਾ ਖਾਕੁ ਨਾ ਨਿੰਦਿਐ' ਸਲੋਕ ਦਾ ਗਾਇਣ ਕੀਤਾ | ਸੰਸਥਾ ਦੇ ਚੇਅਰਮੈਨ/ ਡਾਇਰੈਕਟਰ ਰਾਜ ਥਾਪਰ ਨੇ ਬਾਬਾ ਫ਼ਰੀਦ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਬਹੁਤ ਹੀ ਸਾਦਗੀ ਭਰਿਆ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਰਚਨਾਵਾਂ ਬਾਣੀ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ ਜੋ ਇਕ ਆਦਰਸ਼ ਜੀਵਨ ਜਾਚ ਦਾ ਮੁੱਢ ਬੰਨ੍ਹਦੀਆਂ ਹੋਈਆਂ ਮਨੁੱਖ ਨੂੰ ਕੁਦਰਤ ਅਤੇ ਕਾਦਰ ਨਾਲ ਜੋੜਨ ਦੀ ਸਮਰੱਥਾ ਰੱਖਦੀਆਂ ਹਨ | ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ਼ੇਖ਼ ਫ਼ਰੀਦ ਜੀ ਸੂਫੀ ਫਕੀਰ ਹੋਣ ਦੇ ਨਾਲ-ਨਾਲ ਇਕ ਮਹਾਨ 'ਸੂਫੀ ਕਵੀ' ਵੀ ਸਨ ਉਨ੍ਹਾਂ ਨੇ ਪੰਜਾਬੀ ਅਤੇ ਉਰਦੂ ਜੁਬਾਨ ਦੇ ਵਿਚ ਅਨੇਕਾਂ ਰਚਨਾਵਾਂ ਦੀ ਰਚਨਾ ਕੀਤੀ ਅਤੇ ਹਰ ਰਚਨਾ 'ਚ ਸਮੁੱਚੀ ਮਨੁੱਖਤਾ ਲਈ ਇਕ ਚੰਗਾ ਸੰਦੇਸ਼ ਪ੍ਰੋਇਆ | ਪਿ੍ੰਸੀਪਲ ਮੀਨਾਕਸ਼ੀ ਕਪੂਰ ਨੇ ਬਾਬਾ ਫ਼ਰੀਦ ਜੀ ਦੇ ਕੁਝ ਉਰਦੂ ਜੁਬਾਨ ਦੇ ਸ਼ਲੋਕਾਂ ਦਾ ਪੰਜਾਬੀ ਅਨੁਵਾਦ ਵਿਦਿਆਰਥੀਆਂ ਨਾਲ ਸਾਂਝਾ ਕੀਤਾ | ਇਸ ਮੌਕੇ ਕੋਆਰਡੀਨੇਟਰ ਅਮਨਦੀਪ ਕੌਰ, ਰੇਣੂਕਾ, ਹਰਜੀਤ ਕੌਰ ਤੇ ਜਸਪਾਲ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ੋਨ ਮਾਨ ਸਿੰਘ ਵਾਲਾ ਤੋਂ ਕਾਂਗਰਸੀ ਉਮੀਦਵਾਰ ਹਰਬੰਸ ਸਿੰਘ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਜ਼ੋਨ ਮਾਨ ਸਿੰਘ ਵਾਲਾ (ਰਾਖਵਾਂ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਬੰਸ ਸਿੰਘ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨਿਰੰਜਨ ਸਿੰਘ ਨੂੰ 502 ਵੋਟਾਂ 'ਤੇ ਹਰਾ ਕੇ ਜਿੱਤ ਪ੍ਰਾਪਤ ਕੀਤੀ | ...

ਪੂਰੀ ਖ਼ਬਰ »

ਮਿਮਿਟ ਕਾਲਜ ਵਿਖੇ ਲੰਬੀ ਹਲਕੇ ਦੇ ਗਿਣਤੀ ਕੇਂਦਰ 'ਚ ਉੱਡੀਆਂ ਨਿਯਮਾਂ ਦੀ ਧੱਜੀਆਂ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਵਿਖੇ ਬਣਾਏ ਲੰਬੀ ਹਲਕੇ ਦੇ ਗਿਣਤੀ ਕੇਂਦਰ ਵਿਚ ਆਮ ਲੋਕਾਂ ਦੇ ਜਮਵਾੜੇ ਦੇ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਲੱਗਿਆ ਹੈ ਜਦਕਿ ਮਿਮਿਟ ਦੀ ਦੂਜੀ ਇਮਾਰਤ ਵਿਚ ਸਥਿਤ ਮਲੋਟ ਹਲਕੇ ਦੇ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਏ ਦੇ ਬਚਾਅ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਅੱਜ ਸਿਹਤ ਕਰਮਚਾਰੀਆਂ ਨੇ ਡੇਂਗੂ ਵਿਰੋਧੀ ਜਾਗਰੂਕਤਾ ਵੈਨ ਨੂੰ , ਆਲਮਵਾਲਾ ਤੇ ਚੱਕ ਸ਼ੇਰੇਵਾਲਾ ...

ਪੂਰੀ ਖ਼ਬਰ »

ਜ਼ੋਨ ਖੱਪਿਆਂਵਾਲੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਕਾਸ਼ ਕੌਰ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਖੱਪਿਆਂਵਾਲੀ (ਜਨਰਲ ਇਸਤਰੀ) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਕਾਸ਼ ਕੌਰ ਜੇਤੂ ਰਹੀ ਹੈ | ਉਨ੍ਹਾਂ ਭਾਜਪਾ ਦੀ ਉਮਦੀਵਾਰ ਸੁਖਜੀਤ ਕੌਰ ਨੂੰ ਹਰਾਇਆ | ਇਸ ਮੌਕੇ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੋਤਰੇ ਨੇ ਬਲਾਕ ਸੰਮਤੀ ਚੋਣ ਵੱਡੇ ਫ਼ਰਕ ਨਾਲ ਜਿੱਤੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਪੋਤਰਾ ਸੁਖਪ੍ਰੀਤ ਸਿੰਘ ਮਰਾੜ੍ਹ ਪੁੱਤਰ ਰਾਜਬਲਵਿੰਦਰ ਸਿੰਘ ਮਰਾੜ੍ਹ ਬਲਾਕ ਸੰਮਤੀ ਜ਼ੋਨ ਮਰਾੜ੍ਹ ਕਲਾਂ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਸੀ ਤੇ ਇਸ ਦਾ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਰਾਜ ਜੀ ਦੀ ਮੂਰਤੀ ਦਾ ਕੀਤਾ ਵਿਸਰਜਨ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਸ਼ਰਧਾਲੂਆਂ ਦੇ ਵਲੋਂ ਜਿੱਥੇ ਆਪਣੇ ਘਰਾਂ ਅਤੇ ਮੰਦਿਰਾਂ 'ਚ ਪੂਜਾ ਅਰਚਨਾ ਕਰਕੇ ਸ੍ਰੀ ਗਣੇਸ਼ ਮਹਾਰਾਜ ਦੀ ਮੂਰਤੀ ਦੀ ਸਥਾਪਨਾ ਕੀਤੀ, ਉੱਥੇ ਹੀ ਸ੍ਰੀ ਗਣੇਸ਼ ਜੀ ਨੂੰ ਅਗਲੇ ਸਾਲ ਜਲਦੀ ਆਉਣ ਦਾ ਸੰਦੇਸ਼ ਦਿੰਦੇ ਹੋਏ ...

ਪੂਰੀ ਖ਼ਬਰ »

ਫੂਲੇਵਾਲਾ ਜ਼ੋਨ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)- ਜ਼ੋਨ ਫੂਲੇਵਾਲਾ ਤੋਂ ਬਲਾਕ ਸੰਮਤੀ ਦੀ ਸੀਟ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਉਮੀਦਵਾਰ ਦੇਸ ਰਾਜ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਚੋਣ ਲੜ ਰਹੇ ਰੇਸ਼ਮ ਸਿੰਘ ਨੂੰ ਟੱਕਰ ਦਿੰਦਿਆਂ 180 ਵੋਟਾਂ 'ਤੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੂਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 24-25 ਨੂੰ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਅੱਡਾ ਸ੍ਰੀ ਮੁਕਤਸਰ ਸਾਹਿਬ ਵਿਖੇ 24 ਅਤੇ 25 ਸਤੰਬਰ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਵਿਧਵਾ ਦੇ ਘਰ ਦਾ ਸਾਮਾਨ ਸੜਿਆ

vਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)- ਬੀਤੀ ਰਾਤ ਸਥਾਨਕ ਗੁਰਦੁਆਰਾ ਰੋਡ 'ਤੇ ਲੋਕਾਂ ਦੇ ਕੱਪੜੇ ਪ੍ਰੈੱਸ ਕਰਨ ਵਾਲੀ ਵਿਧਵਾ ਔਰਤ ਦੇ ਘਰ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਅਤੇ ਕੱਪੜਾ ਸੜ ਗਿਆ | ਮੌਕੇ 'ਤੇ ਪਹੰੁਚੇ ਫਾਇਰ ਬਿ੍ਗੇਡ ਕਰਮਚਾਰੀਆਂ ਨੇ ਬਿਨਾਂ ਦੇਰ ਲਗਾਏ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਿਖੇ ਪੋਸ਼ਣ ਮੁਹਿੰਮ ਤਹਿਤ ਤਿਰੰਗਾ ਭੋਜਨ ਬਾਰੇ ਦਿੱਤੀ ਜਾਣਕਾਰੀ

ਲੰਬੀ, 22 ਸਤੰਬਰ (ਮੇਵਾ ਸਿੰਘ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਲੰਬੀ ਮੈਡਮ ਗੁਰਜੀਤ ਕੋਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਕਲ ਲੁਹਾਰਾ ਦੀ ਸੁਪਰਵਾਈਜ਼ਰ ਗੁਰਪਾਲ ਕੌਰ ਲੁਹਾਰਾ ਦੀ ਯੋਗ ਅਗਵਾਈ ਹੇਠ ਬਲਾਕ ਲੰਬੀ ਦੇ ਪਿੰਡ ਫੱਤਾਕੇਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਮਿ੍ਤਕ ਨੌਜਵਾਨ ਦੇ ਪਰਿਵਾਰ ਨੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਤੇ ਹਰਿਆਣਾ ਪੁਲਿਸ ਵਿਰੁੱਧ ਕੀਤੀ ਨਾਅਰੇਬਾਜ਼ੀ

ਗਿੱਦੜਬਾਹਾ, 22 ਸਤੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਗਿੱਦੜਬਾਹਾ ਦੇ ਲੰਬੀ ਰੋਡ ਸਥਿਤ ਘੁਮਿਆਰਾਂ ਵਾਲੀ ਗਲੀ ਵਿਚ ਸਵੇਰੇ ਇਕ ਨੌਜਵਾਨ ਵਲੋਂ ਆਪਣੀ ਪਤਨੀ ਤੇ ਉਸ ਦੇ ਪੇਕਾ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ | ਇਸ ਸਬੰਧੀ ਮਿ੍ਤਕ ਨੌਜਵਾਨ ਦੇ ...

ਪੂਰੀ ਖ਼ਬਰ »

ਮਿਮਿਟ ਕਾਲਜ ਵਿਖੇ ਲੰਬੀ ਹਲਕੇ ਦੇ ਗਿਣਤੀ ਕੇਂਦਰ 'ਚ ਉੱਡੀਆਂ ਨਿਯਮਾਂ ਦੀ ਧੱਜੀਆਂ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਵਿਖੇ ਬਣਾਏ ਲੰਬੀ ਹਲਕੇ ਦੇ ਗਿਣਤੀ ਕੇਂਦਰ ਵਿਚ ਆਮ ਲੋਕਾਂ ਦੇ ਜਮਵਾੜੇ ਦੇ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਲੱਗਿਆ ਹੈ ਜਦਕਿ ਮਿਮਿਟ ਦੀ ਦੂਜੀ ਇਮਾਰਤ ਵਿਚ ਸਥਿਤ ਮਲੋਟ ਹਲਕੇ ਦੇ ...

ਪੂਰੀ ਖ਼ਬਰ »

ਜ਼ੋਨ ਗੁਲਾਬੇਵਾਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਵਿੰਦਰ ਕੌਰ ਜੱਸੇਆਣਾ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਵਿੰਦਰ ਕੌਰ ਪਤਨੀ ਹਰਬਿਲਾਸ ਸਿੰਘ ਜੱਸੇਆਣਾ ਨੇ ਕਾਂਗਰਸੀ ਉਮੀਦਵਾਰ ਰਮਨਜੀਤ ਕੌਰ ਪਤਨੀ ਗੁਰਅੰਮਿ੍ਤ ਸਿੰਘ ਜੱਸੇਆਣਾ ਨੂੰ 797 ਵੋਟਾਂ 'ਤੇ ਹਰਾ ਕੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX