ਤਾਜਾ ਖ਼ਬਰਾਂ


ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  18 minutes ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  32 minutes ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  53 minutes ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 1 hour ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 2 hours ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 3 hours ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 3 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ...
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 3 hours ago
ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 4 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 4 hours ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 4 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 4 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 5 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਪੰਚਾਇਤ ਸੰਮਤੀ 'ਚ 7 'ਤੇ ਕਾਂਗਰਸ ਅਤੇ 4 ਸੀਟਾਂ 'ਤੇ ਅਕਾਲੀ ਦਲ ਜੇਤੂ

4 ਬਿਨਾਂ ਮੁਕਾਬਲਾ ਜਿੱਤੇ ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਚਾਇਤ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀਆਂ 25 ਸੀਟਾਂ 'ਚੋਂ 4 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਨਿਰਵਿਰੋਧ ਚੁਣੇ ਗਏ ਸਨ, ਜਿਨ੍ਹਾਂ 'ਚ ਸਮਾਘ ਜ਼ੋਨ ਤੋਂ ਪਰਮਜੀਤ ਕੌਰ, ਹਰੀਕੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਨੇ 14 ਸੀਟਾਂ ਲੈ ਕੇ ਜਿੱਤ ਦਰਜ ਕਰਵਾਈ, ਕਾਂਗਰਸ 7 ਸੀਟਾਂ ਲੈ ਕੇ ਦੂਜੇ ਨੰਬਰ 'ਤੇ ਰਹੀ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)- ਮਲੋਟ ਹਲਕੇ ਦੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀਆਂ ਵੋਟਾਂ ਦੀ ਗਿਣਤੀ ਉਪਰੰਤ ਚੋਣ ਨਤੀਜੇ ਐਲਾਨੇ ਗਏ, ਜਿਸ 'ਚ ਮਲੋਟ ਹਲਕੇ ਦੇ ਸ਼ਾਮ ਤੱਕ ਐਲਾਨੇ ਗਏ 22 ਨਤੀਜਿਆਂ 'ਚ ਅਕਾਲੀ ਦਲ 14 ਸੀਟਾਂ ਨਾਲ ਜੇਤੂ, ਕਾਂਗਰਸ 7 ਅਤੇ ਆਜ਼ਾਦ ਇਕ ...

ਪੂਰੀ ਖ਼ਬਰ »

ਗਿੱਦੜਬਾਹਾ ਪੰਚਾਇਤ ਸੰਮਤੀ 'ਚ ਕਾਂਗਰਸ 6 ਅਤੇ ਅਕਾਲੀ ਦਲ 3 ਸੀਟਾਂ 'ਤੇ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਬਲਾਕ ਸੰਮਤੀ ਦੀਆਂ ਕੁੱਲ 25 ਸੀਟਾਂ 'ਚੋਂ 3 ਉਮੀਦਵਾਰ ਨਿਰਵਿਰੋਧ ਚੁਣੇ ਗਏ ਸਨ, ਜਿਨ੍ਹਾਂ ਵਿਚ ਜ਼ੋਨ ਮੱਲਣ ਤੋਂ ਕਾਂਗਰਸ ਉਮੀਦਵਾਰ ਪਰਮਪਾਲ ਕੌਰ, ਜ਼ੋਨ ਸਾਹਿਬਚੰਦ ਤੋਂ ਕਾਂਗਰਸ ਉਮੀਦਵਾਰ ...

ਪੂਰੀ ਖ਼ਬਰ »

ਜ਼ੋਨ ਭੰਗਚੜੀ 'ਚ ਬਲਾਕ ਸੰਮਤੀ ਦੀ ਸੀਟ ਤੋਂ ਆਜ਼ਾਦ ਉਮੀਦਵਾਰ ਜੇਤੂ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)-ਜ਼ੋਨ ਭੰਗਚੜੀ ਤੋਂ ਬਲਾਕ ਸੰਮਤੀ ਦੀ ਜਰਨਲ ਸੀਟ ਤੋਂ ਕਾਂਗਰਸ ਪਾਰਟੀ ਵਲੋਂ ਦਲਬੀਰ ਸਿੰਘ ਬਿੱਟੂ ਨੂੰ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਬਲਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਪਰ ਭੰਗਚੜੀ ਵਾਸੀ ਦੋਵਾਂ ...

ਪੂਰੀ ਖ਼ਬਰ »

ਗੋਨਿਆਣਾ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਭਿੰਦਰ ਸਿੰਘ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾਂ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਭਿੰਦਰ ਸਿੰਘ ਨੂੰ 1749 ਵੋਟਾਂ ਮਿਲੀਆਂ ਜਦਕਿ ਭਾਜਪਾ ਦੇ ਉਮੀਦਵਾਰ ਸ਼ਿਵਰਾਜ ਸਿੰਘ ਨੂੰ 1285 ਵੋਟਾਂ ਮਿਲੀਆਂ | ਇਸ ...

ਪੂਰੀ ਖ਼ਬਰ »

ਜ਼ੋਨ ਮਹਾਂਬੱਧਰ ਤੋਂ ਕਾਂਗਰਸ ਦੀ ਉਮੀਦਵਾਰ ਪਰਮਿੰਦਰ ਕੌਰ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਚਾਇਤ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਜ਼ੋਨ ਨੰਬਰ-24 ਤੋਂ ਕਾਂਗਰਸ ਦੀ ਉਮੀਦਵਾਰ ਪਰਮਿੰਦਰ ਕੌਰ 346 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ ਹੈ | ਉਨ੍ਹ•ਾਂ ਅਕਾਲੀ ਦਲ ਦੀ ਉਮੀਦਵਾਰ ਸਿਮਰਜੀਤ ਕੌਰ ਨੂੰ ਹਰਾਇਆ | ...

ਪੂਰੀ ਖ਼ਬਰ »

ਜ਼ੋਨ ਸੀਰਵਾਲੀ ਤੋਂ ਜਸਵਿੰਦਰ ਕੌਰ ਜੇਤੂ ਰਹੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਸੀਰਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਜਸਵਿੰਦਰ ਕੌਰ ਪਤਨੀ ਜਗਰੂਪ ਸਿੰਘ ਨੇ 398 ਵੋਟਾਂ 'ਤੇ ਕਾਂਗਰਸੀ ਉਮੀਦਵਾਰ ਸੁਖਜੀਤ ਕੌਰ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ | ਇਸ ਜ਼ੋਨ ...

ਪੂਰੀ ਖ਼ਬਰ »

ਜ਼ੋਨ ਚੜ੍ਹੇਵਣ ਤੋਂ ਕਾਂਗਰਸ ਦੇ ਉਮੀਦਵਾਰ ਮਨਿੰਦਰ ਸਿੰਘ ਮਨੀ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਚੜ੍ਹੇਵਣ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਿੰਦਰ ਸਿੰਘ ਮਨੀ 199 ਵੋਟਾਂ ਨਾਲ ਜੇਤੂ ਰਹੇ ਹਨ | ਇਸ ਸੀਟ 'ਤੇ ਅਕਾਲੀ ਦਲ ਦੇ ਉਮੀਦਵਾਰ ਗੁਰਸਾਹਿਬ ਸਿੰਘ ਨੇ 1875 ਵੋਟਾਂ ਪ੍ਰਾਪਤ ਕੀਤੀਆਂ ...

ਪੂਰੀ ਖ਼ਬਰ »

ਬਾਦਲਾਂ ਦੇ ਜੱਦੀ ਗੜ੍ਹ ਲੰਬੀ 'ਚ ਕਾਂਗਰਸ ਵਲੋਂ ਅਕਾਲੀਆਂ ਨੂੰ ਫਸਵੀਂ ਟੱਕਰ

ਮੰਡੀ ਕਿੱਲਿਆਂਵਾਲੀ, 22 ਸਤੰਬਰ (ਇਕਬਾਲ ਸਿੰਘ ਸ਼ਾਂਤ)- ਬਾਦਲਾਂ ਦੇ ਜੱਦੀ ਗੜ੍ਹ ਲੰਬੀ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦੀ ਮੱਠੀ ਰਫ਼ਤਾਰ ਵਿਚੋਂ ਅਕਾਲੀਆਂ ਨੂੰ ਸੱਤਾ ਪੱਖ ਕਾਂਗਰਸ ਸਖ਼ਤ ਟੱਕਰ ਦਿੰਦੀ ਨਜ਼ਰ ਆ ਰਹੀ ਹੈ | ਪੰਚਾਇਤ ...

ਪੂਰੀ ਖ਼ਬਰ »

ਵੱਟੂ ਜ਼ੋਨ ਤੋਂ ਸੁਖਜੀਤ ਕੌਰ ਜੇਤੂ ਰਹੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਵੱਟੂ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਖਜੀਤ ਕੌਰ ਡੋਡਾਂਵਾਲੀ ਨੇ ਕਾਂਗਰਸੀ ਉਮੀਦਵਾਰ ਜਸ਼ਨਪ੍ਰੀਤ ਕੌਰ ਤਖਤਮਲਾਣਾ ਨੂੰ 250 ਵੋਟਾਂ 'ਤੇ ਹਰਾ ਕੇ ਜਿੱਤ ਹਾਸਿਲ ਕੀਤੀ | ਅਕਾਲੀ ਉਮੀਦਵਾਰ ...

ਪੂਰੀ ਖ਼ਬਰ »

ਜ਼ੋਨ ਝਬੇਲਵਾਲੀ ਤੋਂ ਜਗਮੀਤ ਸਿੰਘ ਜੇਤੂ ਰਹੇ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਝਬੇਲਵਾਲੀ ਤੋਂ ਕਾਂਗਰਸ ਦੇ ਉਮੀਦਵਾਰ ਜਗਮੀਤ ਸਿੰਘ ਨੇ 140 ਵੋਟਾਂ 'ਤੇ ਅਕਾਲੀ ਉਮੀਦਵਾਰ ਨੰਦ ਸਿੰਘ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ | ਕਾਂਗਰਸੀ ਉਮੀਦਵਾਰ ਨੂੰ 1904 ਵੋਟਾਂ ਪਈਆਂ ਜਦਕਿ ...

ਪੂਰੀ ਖ਼ਬਰ »

ਜ਼ੋਨ ਥਾਂਦੇਵਾਲਾ ਤੋਂ ਕਾਂਗਰਸ ਦੇ ਉਮੀਦਵਾਰ ਸੁਖਦੇਵ ਸਿੰਘ ਜੇਤੂ ਰਹੇ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਥਾਂਦੇਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਮਹਿਜ਼ 6 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਉਨ੍ਹਾਂ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਨੂੰ ਹਰਾਇਆ | ...

ਪੂਰੀ ਖ਼ਬਰ »

ਹਿੰਦੀ ਦਿਵਸ ਮੌਕੇ ਭਾਸ਼ਣ ਮੁਕਾਬਲੇ ਕਰਵਾਏ

ਮਲੋਟ, 22 ਸਤੰਬਰ (ਰਣਜੀਤ ਸਿੰਘ ਪਾਟਿਲ)- ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਹਾਈ ਸਕੂਲ ਮੱਲਵਾਲਾ ਕਟੋਰੇਵਾਲਾ ਵਿਖੇ ਹਿੰਦੀ ਦਿਵਸ ਮਨਾਏ ਜਾਣ ਮੌਕੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਕਵਿਤਾ ਅਤੇ ਗੀਤ ...

ਪੂਰੀ ਖ਼ਬਰ »

ਮੁਕਤੀਸਰ ਇੰਸਟੀਚਿਊਟ 'ਚ ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)- ਨਹਿਰੂ ਯੁਵਾ ਕੇਂਦਰ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ 'ਤੇ ਮੁਕਤੀਸਰ ਇੰਸਟੀਚਿਊਟ ਆਫ਼ ਹਾਇਰ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫੁੱਟਬਾਲ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਉਦੇਕਰਨ 'ਚ ਫੁੱਟਬਾਲ ਲੜਕੀਆਂ ਦੇ ਸਾਰੇ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਲਜੀਤ ਸਿੰਘ ਵੜਿੰਗ ਤੇ ਰਾਜ ਕੁਮਾਰ ਨੇ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਤੋਂ ਬਰੀਵਾਲਾ ਨਹਿਰੂ ਬਸਤੀ ਦੇ ਲੋਕ ਦੁਖੀ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)- ਬਰੀਵਾਲਾ ਦੇ ਨਹਿਰੂ ਬਸਤੀ ਦੇ ਲੋਕ ਦੂਸ਼ਿਤ ਪਾਣੀ ਤੋਂ ਬੇਹੱਦ ਦੁਖੀ ਹਨ | ਸੂਰਜ, ਵਿਜੇ ਚੰਦ, ਰਾਮ ਕਰਨ, ਸਤਨਾਮ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰੀਵਾਲਾ ਦੇ ਨਹਿਰੂ ਬਸਤੀ ਦੇ ਨਜ਼ਦੀਕ ਖੜ੍ਹਾ ਪਾਣੀ ਬੇਹੱਦ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟਾਂ ਦੀ ਗਿਣਤੀ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ ਸ਼ੁਰੂ ਹੋਇਆ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਢੁੱਕਵੇਂ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਆਸ਼ਾ ਵਰਕਰ ਅਤੇ ਫ਼ੈਸਿਲੀਟੇਟਰ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪ੍ਰਧਾਨ ਛਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਛਿੰਦਰ ਕੌਰ ਨੇ ...

ਪੂਰੀ ਖ਼ਬਰ »

ਗਿਣਤੀ ਕੇਂਦਰ ਅਧਿਕਾਰੀ ਵਲੋਂ ਪੱਤਰਕਾਰਾਂ ਨਾਲ ਦੁਰ-ਵਿਵਹਾਰ ਦਾ ਮਾਮਲਾ ਪਹੁੰਚਿਆ ਮੁੱਖ ਮੰਤਰੀ ਦਰਬਾਰ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਵਿਖੇ ਸਥਿਤ ਗਿਣਤੀ ਕੇਂਦਰ ਵਿਖੇ ਕਵਰੇਜ ਕਰਨ ਗਏ ਵੱਖ-ਵੱਖ ਪ੍ਰਮੁੱਖ ਅਦਾਰਿਆਂ ਦੇ ਪੱਤਰਕਾਰਾਂ ਨੂੰ ਡਿਊਟੀ 'ਤੇ ਤਾਇਨਾਤ ਨਾਇਬ ਤਹਿਸੀਲਦਾਰ ਜੇ. ਪੀ. ਸਿੰਘ ਦੇ ਮਾੜੇ ਰਵੱਈਏ ਦਾ ਸ਼ਿਕਾਰ ਹੋਣਾ ਪਿਆ | ਉਨ੍ਹਾਂ ਮੰਚ ਤੋਂ ਹੀ ਪੁਲਿਸ ਨੂੰ ਹਦਾਇਤ ਕਰ ਦਿੱਤੀ ਕਿ ਸਾਰੇ ਪੱਤਰਕਾਰਾਂ ਨੂੰ ਕੇਂਦਰ 'ਚੋਂ ਬਾਹਰ ਕੱਢ ਦਿੱਤਾ ਜਾਵੇ | ਇਸ ਉਪਰੰਤ ਨਾਮੋਸ਼ੀ ਮਹਿਸੂਸ ਕਰਦਿਆਂ ਸਮੂਹ ਪੱਤਰਕਾਰ ਖੁਦ ਕੇਂਦਰ ਤੋਂ ਬਾਹਰ ਆ ਗਏ ਅਤੇ ਮਾਮਲਾ ਐੱਸ. ਡੀ. ਐੱਮ. ਗੋਪਾਲ ਸਿੰਘ ਦੇ ਧਿਆਨ ਵਿਚ ਲਿਆਂਦਾ | ਉਨ੍ਹਾਂ ਸਮੂਹ ਪੱਤਰਕਾਰਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ | ਇਕੱਤਰ ਹੋਏ ਪੱਤਰਕਾਰ ਪੈੱ੍ਰਸ ਕਲੱਬ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਆਦਿ ਨੇ ਕਿਹਾ ਕਿ ਉਨ੍ਹਾਂ ਉਕਤ ਨਾਇਬ ਤਹਿਸੀਲਦਾਰ ਵਲੋਂ ਕੀਤੇ ਦੁਰ-ਵਿਵਹਾਰ ਸਬੰਧੀ ਮਾਮਲਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠਕਰਾਲ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਭੁਪਿੰਦਰ ਸਿੰਘ ਦੇ ਧਿਆਨ ਵਿਚ ਲਿਆਂਦਾ ਹੈ | ਪੱਤਰਕਾਰਾਂ ਨੇ ਦੱਸਿਆ ਕਿ ਉਹ ਗਿਣਤੀ ਕੇਂਦਰ ਵਿਚ ਕਵਰੇਜ ਲਈ ਗਏ ਸਨ, ਜਿੱਥੇ ਗੇਟ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਫ਼ੋਨ ਜਮ੍ਹਾਂ ਕਰਵਾਉਣ ਲਈ ਕਿਹਾ ਅਤੇ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਦਿਆਂ ਆਪੋ-ਆਪਣੇ ਫ਼ੋਨ ਬੰਦ ਕਰਕੇ ਜਮ੍ਹਾਂ ਕਰਵਾ ਦਿੱਤੇ, ਜਿਸ ਉਪਰੰਤ ਉਹ ਅੰਦਰ ਗਏ ਹੀ ਸਨ ਕਿ ਮੰਚ 'ਤੇ ਖੜ੍ਹੇ ਉਕਤ ਨਾਇਬ ਤਹਿਸੀਲਦਾਰ ਨੇ ਮੰਚ ਤੋਂ ਹੀ ਪੁਲਿਸ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਨੂੰ ਕੇਂਦਰ ਤੋਂ ਬਾਹਰ ਕੱਢ ਦਿੱਤਾ ਜਾਵੇ, ਜਿਸ ਉਪਰੰਤ ਸਮੂਹ ਪੱਤਰਕਾਰ ਬਾਹਰ ਆ ਗਏ | ਨਾਇਬ ਤਹਿਸੀਲਦਾਰ ਜੇ. ਪੀ. ਸਿੰਘ ਇੱਥੇ ਹੀ ਨਹੀਂ ਰੁਕਿਆ, ਸਗੋਂ ਆਪਣੀ ਡਿਊਟੀ ਅੱਧ ਵਿਚਾਲੇ ਹੀ ਛੱਡ ਕੇ ਬਾਹਰ ਖੜੇ੍ਹ ਪੱਤਰਕਾਰਾਂ ਦੀ ਵੀਡੀਓ ਬਣਾਉਣ ਲੱਗਿਆ ਅਤੇ ਉਨ੍ਹਾਂ ਨੂੰ ਕੁੱਝ ਬੋਲਣ ਲਈ ਉਕਸਾਉਣ ਲੱਗਿਆ | ਇਸ ਸਬੰਧੀ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਭੁਪਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਵਲੋਂ ਪੱਤਰਕਾਰਾਂ ਨੂੰ ਕੇਂਦਰ ਦੇ ਅੰਦਰ ਜਾਣ ਦੀ ਇਜਾਜ਼ਤ ਸੀ ਪਰ ਜੇਕਰ ਪੱਤਰਕਾਰਾਂ ਨਾਲ ਕਿਸੇ ਅਧਿਕਾਰੀ ਨੇ ਦੁਰ-ਵਿਵਹਾਰ ਕੀਤਾ ਹੈ ਤਾਂ ਉਹ ਇਸ ਸਬੰਧੀ ਪੜਤਾਲ ਕਰਨਗੇ ਜਦਕਿ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਸਖਤ ਕਾਰਵਾਈ ਦਾ ਭਰੋਸਾ ਦਿਵਾਇਆ | ਉੱਧਰ ਪੈੱ੍ਰਸ ਕਲੱਬ ਦੇ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਡੀਆ ਨਾਲ ਦੁਰ-ਵਿਵਹਾਰ ਕਰਨ ਵਾਲੇ ਉਕਤ ਅਧਿਕਾਰੀ 'ਤੇ ਤੁਰੰਤ ਸਖਤ ਕਾਰਵਾਈ ਨਾਂ ਕੀਤੀ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |


ਖ਼ਬਰ ਸ਼ੇਅਰ ਕਰੋ

ਅੰਮਿ੍ਤਾ ਕੌਰ ਵੜਿੰਗ ਨੇ ਪ੍ਰਾਜੈਕਟ ਗਰੀਨਰੀ ਤਹਿਤ ਸਕੂਲਾਂ 'ਚ ਮੈਡੀਸਨ ਬੂਟੇ ਲਗਾਏ

ਦੋਦਾ, 22 ਸਤੰਬਰ (ਰਵੀਪਾਲ)- ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਪਤਨੀ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੋ੍ਰਜੈਕਟ ਗਰੀਨਰੀ ਤਹਿਤ ਪਿੰਡ ਖਿੜਕੀਆਂਵਾਲਾ, ਭੁੱਟੀਵਾਲਾ ਅਤੇ ਆਸਾ ਬੁੱਟਰ ਦੇ ਸਕੂਲਾਂ ਵਿਚ ਮੈਡੀਸਨ ਬੂਟੇ ਲਗਾਏ ਅਤੇ ਹਰ ਇਕ ਬੱਚੇ ਨੂੰ ...

ਪੂਰੀ ਖ਼ਬਰ »

ਇੱਛਾਪੂਰਨ ਬਾਲ ਸ਼ਨੀਦੇਵ ਸੁਸਾਇਟੀ ਵਲੋਂ ਅਣਪਛਾਤੇ ਵਿਅਕਤੀ ਦਾ ਸਸਕਾਰ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)- ਬੀਤੇ ਦਿਨੀਂ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਅਣਪਛਾਤੇ ਕਰੀਬ 45 ਸਾਲਾ ਵਿਅਕਤੀ ਦੀ ਅਚਾਨਕ ਮੌਤ ਹੋ ਗਈ | ਲੋਕਾਂ ਵਲੋਂ ਇਸ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਗਈ | ਥਾਣਾ ਸਿਟੀ ...

ਪੂਰੀ ਖ਼ਬਰ »

ਭੱਠਾ ਮਾਲਕ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਬੈਠਕ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਭੱਠਾ ਮਾਲਕ ਐਸੋਸੀਏਸ਼ਨ ਫ਼ਰੀਦਕੋਟ ਦੀ ਬੈਠਕ ਰਵੀ ਸੇਠੀ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਬੀਤੇ ਦਿਨੀਂ ਅਖਬਾਰਾਂ 'ਚ ਛਪੀਆਂ ਖ਼ਬਰਾਂ ਕਿ 1 ਫਰਵਰੀ 2019 ਨੂੰ ਪੰਜਾਬ ਭਰ ਦੇ ਭੱਠਿਆਂ ਦੇ ਚੱਲਣ ਨਾਲ ਲੇਬਰ ਵਿਚ 4 ਮਹੀਨੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ ਮਨਾਇਆ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਐੱਸ. ਐੱਮ. ਡੀ. ਵਰਲਡ ਸਕੂਲ ਕੋਟ ਸੁਖੀਆ ਵਿਖੇ ਸੂਫ਼ੀ ਫਕੀਰ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਜਸਮੇਲ ਕੌਰ ਅਤੇ ਸਾਥਣਾਂ ਨੇ ...

ਪੂਰੀ ਖ਼ਬਰ »

ਜ਼ੋਨ ਮਾਨ ਸਿੰਘ ਵਾਲਾ ਤੋਂ ਕਾਂਗਰਸੀ ਉਮੀਦਵਾਰ ਹਰਬੰਸ ਸਿੰਘ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਜ਼ੋਨ ਮਾਨ ਸਿੰਘ ਵਾਲਾ (ਰਾਖਵਾਂ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਬੰਸ ਸਿੰਘ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨਿਰੰਜਨ ਸਿੰਘ ਨੂੰ 502 ਵੋਟਾਂ 'ਤੇ ਹਰਾ ਕੇ ਜਿੱਤ ਪ੍ਰਾਪਤ ਕੀਤੀ | ...

ਪੂਰੀ ਖ਼ਬਰ »

ਮਿਮਿਟ ਕਾਲਜ ਵਿਖੇ ਲੰਬੀ ਹਲਕੇ ਦੇ ਗਿਣਤੀ ਕੇਂਦਰ 'ਚ ਉੱਡੀਆਂ ਨਿਯਮਾਂ ਦੀ ਧੱਜੀਆਂ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਵਿਖੇ ਬਣਾਏ ਲੰਬੀ ਹਲਕੇ ਦੇ ਗਿਣਤੀ ਕੇਂਦਰ ਵਿਚ ਆਮ ਲੋਕਾਂ ਦੇ ਜਮਵਾੜੇ ਦੇ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਲੱਗਿਆ ਹੈ ਜਦਕਿ ਮਿਮਿਟ ਦੀ ਦੂਜੀ ਇਮਾਰਤ ਵਿਚ ਸਥਿਤ ਮਲੋਟ ਹਲਕੇ ਦੇ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਏ ਦੇ ਬਚਾਅ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਅੱਜ ਸਿਹਤ ਕਰਮਚਾਰੀਆਂ ਨੇ ਡੇਂਗੂ ਵਿਰੋਧੀ ਜਾਗਰੂਕਤਾ ਵੈਨ ਨੂੰ , ਆਲਮਵਾਲਾ ਤੇ ਚੱਕ ਸ਼ੇਰੇਵਾਲਾ ...

ਪੂਰੀ ਖ਼ਬਰ »

ਜ਼ੋਨ ਖੱਪਿਆਂਵਾਲੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਕਾਸ਼ ਕੌਰ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੋਨ ਖੱਪਿਆਂਵਾਲੀ (ਜਨਰਲ ਇਸਤਰੀ) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਕਾਸ਼ ਕੌਰ ਜੇਤੂ ਰਹੀ ਹੈ | ਉਨ੍ਹਾਂ ਭਾਜਪਾ ਦੀ ਉਮਦੀਵਾਰ ਸੁਖਜੀਤ ਕੌਰ ਨੂੰ ਹਰਾਇਆ | ਇਸ ਮੌਕੇ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੋਤਰੇ ਨੇ ਬਲਾਕ ਸੰਮਤੀ ਚੋਣ ਵੱਡੇ ਫ਼ਰਕ ਨਾਲ ਜਿੱਤੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਪੋਤਰਾ ਸੁਖਪ੍ਰੀਤ ਸਿੰਘ ਮਰਾੜ੍ਹ ਪੁੱਤਰ ਰਾਜਬਲਵਿੰਦਰ ਸਿੰਘ ਮਰਾੜ੍ਹ ਬਲਾਕ ਸੰਮਤੀ ਜ਼ੋਨ ਮਰਾੜ੍ਹ ਕਲਾਂ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਸੀ ਤੇ ਇਸ ਦਾ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਰਾਜ ਜੀ ਦੀ ਮੂਰਤੀ ਦਾ ਕੀਤਾ ਵਿਸਰਜਨ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਸ਼ਰਧਾਲੂਆਂ ਦੇ ਵਲੋਂ ਜਿੱਥੇ ਆਪਣੇ ਘਰਾਂ ਅਤੇ ਮੰਦਿਰਾਂ 'ਚ ਪੂਜਾ ਅਰਚਨਾ ਕਰਕੇ ਸ੍ਰੀ ਗਣੇਸ਼ ਮਹਾਰਾਜ ਦੀ ਮੂਰਤੀ ਦੀ ਸਥਾਪਨਾ ਕੀਤੀ, ਉੱਥੇ ਹੀ ਸ੍ਰੀ ਗਣੇਸ਼ ਜੀ ਨੂੰ ਅਗਲੇ ਸਾਲ ਜਲਦੀ ਆਉਣ ਦਾ ਸੰਦੇਸ਼ ਦਿੰਦੇ ਹੋਏ ...

ਪੂਰੀ ਖ਼ਬਰ »

ਫੂਲੇਵਾਲਾ ਜ਼ੋਨ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)- ਜ਼ੋਨ ਫੂਲੇਵਾਲਾ ਤੋਂ ਬਲਾਕ ਸੰਮਤੀ ਦੀ ਸੀਟ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਉਮੀਦਵਾਰ ਦੇਸ ਰਾਜ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਚੋਣ ਲੜ ਰਹੇ ਰੇਸ਼ਮ ਸਿੰਘ ਨੂੰ ਟੱਕਰ ਦਿੰਦਿਆਂ 180 ਵੋਟਾਂ 'ਤੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੂਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 24-25 ਨੂੰ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਅੱਡਾ ਸ੍ਰੀ ਮੁਕਤਸਰ ਸਾਹਿਬ ਵਿਖੇ 24 ਅਤੇ 25 ਸਤੰਬਰ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਵਿਧਵਾ ਦੇ ਘਰ ਦਾ ਸਾਮਾਨ ਸੜਿਆ

vਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)- ਬੀਤੀ ਰਾਤ ਸਥਾਨਕ ਗੁਰਦੁਆਰਾ ਰੋਡ 'ਤੇ ਲੋਕਾਂ ਦੇ ਕੱਪੜੇ ਪ੍ਰੈੱਸ ਕਰਨ ਵਾਲੀ ਵਿਧਵਾ ਔਰਤ ਦੇ ਘਰ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਅਤੇ ਕੱਪੜਾ ਸੜ ਗਿਆ | ਮੌਕੇ 'ਤੇ ਪਹੰੁਚੇ ਫਾਇਰ ਬਿ੍ਗੇਡ ਕਰਮਚਾਰੀਆਂ ਨੇ ਬਿਨਾਂ ਦੇਰ ਲਗਾਏ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਿਖੇ ਪੋਸ਼ਣ ਮੁਹਿੰਮ ਤਹਿਤ ਤਿਰੰਗਾ ਭੋਜਨ ਬਾਰੇ ਦਿੱਤੀ ਜਾਣਕਾਰੀ

ਲੰਬੀ, 22 ਸਤੰਬਰ (ਮੇਵਾ ਸਿੰਘ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਲੰਬੀ ਮੈਡਮ ਗੁਰਜੀਤ ਕੋਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਕਲ ਲੁਹਾਰਾ ਦੀ ਸੁਪਰਵਾਈਜ਼ਰ ਗੁਰਪਾਲ ਕੌਰ ਲੁਹਾਰਾ ਦੀ ਯੋਗ ਅਗਵਾਈ ਹੇਠ ਬਲਾਕ ਲੰਬੀ ਦੇ ਪਿੰਡ ਫੱਤਾਕੇਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਮਿ੍ਤਕ ਨੌਜਵਾਨ ਦੇ ਪਰਿਵਾਰ ਨੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਤੇ ਹਰਿਆਣਾ ਪੁਲਿਸ ਵਿਰੁੱਧ ਕੀਤੀ ਨਾਅਰੇਬਾਜ਼ੀ

ਗਿੱਦੜਬਾਹਾ, 22 ਸਤੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਗਿੱਦੜਬਾਹਾ ਦੇ ਲੰਬੀ ਰੋਡ ਸਥਿਤ ਘੁਮਿਆਰਾਂ ਵਾਲੀ ਗਲੀ ਵਿਚ ਸਵੇਰੇ ਇਕ ਨੌਜਵਾਨ ਵਲੋਂ ਆਪਣੀ ਪਤਨੀ ਤੇ ਉਸ ਦੇ ਪੇਕਾ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ | ਇਸ ਸਬੰਧੀ ਮਿ੍ਤਕ ਨੌਜਵਾਨ ਦੇ ...

ਪੂਰੀ ਖ਼ਬਰ »

ਮਿਮਿਟ ਕਾਲਜ ਵਿਖੇ ਲੰਬੀ ਹਲਕੇ ਦੇ ਗਿਣਤੀ ਕੇਂਦਰ 'ਚ ਉੱਡੀਆਂ ਨਿਯਮਾਂ ਦੀ ਧੱਜੀਆਂ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਵਿਖੇ ਬਣਾਏ ਲੰਬੀ ਹਲਕੇ ਦੇ ਗਿਣਤੀ ਕੇਂਦਰ ਵਿਚ ਆਮ ਲੋਕਾਂ ਦੇ ਜਮਵਾੜੇ ਦੇ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਲੱਗਿਆ ਹੈ ਜਦਕਿ ਮਿਮਿਟ ਦੀ ਦੂਜੀ ਇਮਾਰਤ ਵਿਚ ਸਥਿਤ ਮਲੋਟ ਹਲਕੇ ਦੇ ...

ਪੂਰੀ ਖ਼ਬਰ »

ਜ਼ੋਨ ਗੁਲਾਬੇਵਾਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਵਿੰਦਰ ਕੌਰ ਜੱਸੇਆਣਾ ਜੇਤੂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਵਿੰਦਰ ਕੌਰ ਪਤਨੀ ਹਰਬਿਲਾਸ ਸਿੰਘ ਜੱਸੇਆਣਾ ਨੇ ਕਾਂਗਰਸੀ ਉਮੀਦਵਾਰ ਰਮਨਜੀਤ ਕੌਰ ਪਤਨੀ ਗੁਰਅੰਮਿ੍ਤ ਸਿੰਘ ਜੱਸੇਆਣਾ ਨੂੰ 797 ਵੋਟਾਂ 'ਤੇ ਹਰਾ ਕੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX