ਤਾਜਾ ਖ਼ਬਰਾਂ


ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 minute ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  2 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਦੇਸ਼ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  13 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  15 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  16 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  16 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  19 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  28 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  41 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  55 minutes ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 1 hour ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਪਹਿਲਾ ਸਫ਼ਾ

ਮੋਦੀ ਵਲੋਂ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ 'ਆਯੁਸ਼ਮਾਨ ਭਾਰਤ' ਦੀ ਸ਼ੁਰੂਆਤ

ਰਾਂਚੀ, 23 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ 'ਆਯੁਸ਼ਮਾਨ ਭਾਰਤ' ਦੇਸ਼ ਨੂੰ ਸਮਰਪਿਤ ਕੀਤੀ | ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਇਸ ਯੋਜਨਾ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਸਾਹ ਸੂਤੇ

ਜਲੰਧਰ, 23 ਸਤੰਬਰ (ਮੇਜਰ ਸਿੰਘ)-ਪੂਰੇ ਪੰਜਾਬ ਅੰਦਰ ਪਿਛਲੇ ਦੋ ਦਿਨ ਤੋਂ ਪੈ ਰਹੀ ਲਗਾਤਾਰ ਭਰਵੀਂ ਬਾਰਿਸ਼ ਕਾਰਨ ਜਿਥੇ ਹੁੰਮਸ ਖ਼ਤਮ ਹੋ ਗਈ ਹੈ ਤੇ ਠੰਢਕ ਨੇ ਆ ਡੇਰੇ ਲਾਏ ਹਨ, ਉਥੇ ਖੇਤਾਂ ਵਿਚ ਪਾਣੀ ਖੜ੍ਹਨ ਨਾਲ ਝੋਨੇ ਦੀ ਫ਼ਸਲ ਡਿਗਣ ਦੇ ਖ਼ਦਸ਼ੇ ਕਾਰਨ ਕਿਸਾਨਾਂ ਦੇ ...

ਪੂਰੀ ਖ਼ਬਰ »

ਰੱਦ ਨਹੀਂ ਕੀਤਾ ਜਾਵੇਗਾ ਰਾਫ਼ੇਲ ਸੌਦਾ-ਜੇਤਲੀ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਸੌਦੇ ਨੂੰ ਲੈ ਕੇ ਚੱਲ ਰਹੇ ਸਿਆਸੀ ਘਮਾਸਾਨ ਦੇ ਮਾਹੌਲ 'ਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਇਲਜ਼ਾਮਾਂ ਦੇ ਬਾਵਜੂਦ ਰਾਫ਼ੇਲ ਸੌਦਾ ਰੱਦ ਨਹੀਂ ਕੀਤਾ ਜਾਵੇਗਾ | ਅਰੁਣ ਜੇਤਲੀ ਨੇ ਰਾਫ਼ੇਲ ...

ਪੂਰੀ ਖ਼ਬਰ »

ਸ਼ਰਾਬ ਠੇਕਿਆਂ ਦੇ ਕੁਲੈਕਸ਼ਨ ਇੰਚਾਰਜ ਨੂੰ ਗੋਲੀ ਮਾਰ ਕੇ 22 ਲੱਖ ਲੁੱਟੇ

ਮਕਸੂਦਾਂ, 23 ਸਤੰਬਰ (ਲਖਵਿੰਦਰ ਪਾਠਕ)-ਦੇਰ ਰਾਤ ਟਰਾਂਸਪੋਰਟ ਚੌਕ ਨੇੜੇ ਲੁਟੇਰਿਆਂ ਨੇ ਸ਼ਰਾਬ ਠੇਕਿਆਂ ਤੋਂ ਦਿਨ ਭਰ ਦੀ ਕੁਲੈਕਸ਼ਨ ਇਕੱਠਾ ਕਰ ਕੇ ਜਾ ਰਹੇ ਸ਼ਰਾਬ ਠੇਕਿਆਂ ਦੇ ਸਰਕਲ ਇੰਚਾਰਜ ਨੂੰ ਗੋਲੀ ਮਾਰ ਕੇ 22 ਲੱਖ ਰੁਪਏ ਲੁੱਟ ਲਏ | ਲੁਟੇਰਿਆਂ ਨੇ ਪਹਿਲਾਂ ...

ਪੂਰੀ ਖ਼ਬਰ »

ਪੁਲਵਾਮਾ 'ਚ ਮੁਕਾਬਲੇ ਦੌਰਾਨ ਪਾਕਿ ਮੂਲ ਦਾ ਚੋਟੀ ਦਾ ਜੈਸ਼ ਕਮਾਂਡਰ ਹਲਾਕ

ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੇ ਕਾਰਵਾਈ ਦੌਰਾਨ ਪਾਕਿਸਤਾਨੀ ਮੂਲ ਦੇ ਜੈਸ਼-ਏ-ਮੁਹੰਮਦ ਸੰਗਠਨ ਦੇ ਚੋਟੀ ਦੇ ਕਮਾਂਡਰ ਨੂੰ ਹਲਾਕ ਕਰ ਦਿੱਤਾ | ਪੁਲਿਸ ਦੇ ਇਕ ਉਚ ਅਧਿਕਾਰੀ ਅਨੁਸਾਰ ...

ਪੂਰੀ ਖ਼ਬਰ »

ਰੇਵਾੜੀ ਜਬਰ ਜਨਾਹ ਮਾਮਲੇ 'ਚ 2 ਹੋਰ ਗਿ੍ਫ਼ਤਾਰ

ਚੰਡੀਗੜ੍ਹ/ਰੇਵਾੜੀ, 23 ਸਤੰਬਰ (ਪੀ. ਟੀ. ਆਈ.)-ਹਰਿਆਣਾ ਦੇ ਰੇਵਾੜੀ ਜ਼ਿਲ੍ਹੇ 'ਚ ਇਕ 19 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਫਰਾਰ ਚੱਲ ਰਹੇ ਫ਼ੌਜ ਦੇ ਜਵਾਨ ਸਮੇਤ 2 ਦੋਸ਼ੀਆਂ ਨੂੰ ਪੁਲਿਸ ਨੇ ਅੱਜ ਗਿ੍ਫ਼ਤਾਰ ਕਰ ਲਿਆ ਹੈ | ਹਰਿਆਣਾ ਪੁਲਿਸ ਮੁਖੀ ਬੀ. ਐਸ. ਸੰਧੂ ...

ਪੂਰੀ ਖ਼ਬਰ »

ਮੇਲਾ ਛਪਾਰ ਜਾਹੋ-ਜਲਾਲ ਨਾਲ ਸ਼ੁਰੂ

ਅਹਿਮਦਗੜ੍ਹ/ਡੇਹਲੋਂ/ਕੁੱਪ ਕਲਾਂ, 23 ਸਤੰਬਰ (ਰਵਿੰਦਰ ਪੁਰੀ, ਅੰਮਿ੍ਤਪਾਲ ਸਿੰਘ ਕੈਲੇ, ਰਵਿੰਦਰ ਸਿੰਘ ਬਿੰਦਰਾ) -ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਜਿਥੇ ਪਹਿਲੇ ਦਿਨ ਮੀਂਹ ਪੈਣ ਕਾਰਨ ਫਿੱਕਾ ਰਿਹਾ, ਪਰ ਅੱਜ ਦੂੂਸਰੇ ਦਿਨ ਮੌਸਮ ਕੁਝ ਸਾਫ਼ ਰਹਿਣ ਕਾਰਨ ਜਾਹੋ-ਜਲਾਲ ...

ਪੂਰੀ ਖ਼ਬਰ »

ਮੁੰਬਈ 'ਚ ਪੈਟਰੋਲ 90 ਦੇ ਕਰੀਬ ਪੁੱਜਾ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਤੇਲ ਦੀਆਂ ਵਧਦੀਆਂ ਹੋਈਆਂ ਕੀਮਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਤੇਲ ਦੀਆਂ ਕੀਮਤਾਂ 'ਚ ਅੱਜ ਫਿਰ ਵਾਧਾ ਦੇਖਣ ਨੂੰ ਮਿਲਿਆ ਹੈ | ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 17 ਪੈਸੇ ਦਾ ਵਾਧਾ ਜਦਕਿ ਡੀਜ਼ਲ ਦੀ ਕੀਮਤ 'ਚ 10 ਪੈਸੇ ਦਾ ਵਾਧਾ ਦਰਜ ਕੀਤਾ ਗਿਆ | ਕੀਮਤਾਂ ਵਧਣ ਨਾਲ ਦਿੱਲੀ 'ਚ ਪੈਟਰੋਲ ਦੀ ਕੀਮਤ 82.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 73.97 ਰੁਪਏ ਪ੍ਰਤੀ ਲੀਟਰ ਤੱਕ ਪੁੱਜ ਗਈ ਹੈ | ਦੂਜੇ ਪਾਸੇ ਮੁੰਬਈ 'ਚ ਪੈਟਰੋਲ ਦੀ ਕੀਮਤ 90 ਦੇ ਕਰੀਬ ਪਹੁੰਚ ਗਈ ਹੈ | ਮੁੰਬਈ 'ਚ ਪੈਟਰੋਲ ਦੀ ਕੀਮਤ 89.97 ਰੁਪਏ ਅਤੇ ਡੀਜ਼ਲ ਦੀ ਕੀਮਤ 78.53 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ |


ਖ਼ਬਰ ਸ਼ੇਅਰ ਕਰੋ

ਕੁੱਲੂ 'ਚ ਬਿਆਸ ਦੇ ਪਾਣੀ 'ਚ ਰੁੜ੍ਹੇ 4 ਟਰੱਕ ਤੇ 2 ਛੋਟੇ ਵਾਹਨ

ਕੁੱਲੂ, 23 ਸਤੰਬਰ (ਵਿਨੋਦ ਮਹੰਤ)-ਘਾਟੀ 'ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਲਾਗਤਾਰ ਭਾਰੀ ਬਾਰਿਸ਼ ਨੇ ਜ਼ਿਲ੍ਹਾ ਕੁੱਲੂ ਦੇ ਲੋਕਾਂ ਦਾ ਜੀਵਨ ਅਸਤ-ਵਿਅਸਤ ਕਰ ਦਿੱਤਾ ਹੈ | ਜ਼ਿਲ੍ਹਾ ਦਫ਼ਤਰ ਕੁੱਲੂ ਤੋਂ ਕਰੀਬ 3 ਕਿਲੋਮੀਟਰ ਦੂਰ ਵੈਸ਼ਨੋ ਮਾਤਾ ਮੰਦਰ ਦੇ ਕੋਲ ਟਰੱਕ ...

ਪੂਰੀ ਖ਼ਬਰ »

ਵੱਟਸਐਪ ਵਲੋਂ ਭਾਰਤ ਲਈ ਸ਼ਿਕਾਇਤ ਅਧਿਕਾਰੀ ਨਿਯੁਕਤ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਭਾਰਤ 'ਚ ਵੱਟਸਐਪ ਰਾਹੀਂ ਫ਼ਰਜ਼ੀ ਖ਼ਬਰਾਂ ਦੀਆਂ ਵਧ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਟਸਐਪ ਨੇ ਇਥੇ ਇਕ ਵਿਸ਼ੇਸ਼ ਅਧਿਕਾਰੀ ਦੀ ਨਿਯੁਕਤੀ ਕੀਤੀ ਹੈ ਜੋ ਫ਼ਰਜ਼ੀ ਖ਼ਬਰਾਂ ਦੇ ਪਸਾਰ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ...

ਪੂਰੀ ਖ਼ਬਰ »

ਮਨੋਹਰ ਪਾਰੀਕਰ ਗੋਆ ਦੇ ਮੁੱਖ ਮੰਤਰੀ ਬਣੇ ਰਹਿਣਗੇ-ਸ਼ਾਹ

ਨਵੀਂ ਦਿੱਲੀ, 23 ਸਤੰਬਰ (ਪੀ. ਟੀ. ਆਈ.)-ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਆਪਣੇ ਅਹੁਦੇ 'ਤੇ ਬਣੇ ਰਹਿਣਗੇ ਅਤੇ ਸੂਬੇ 'ਚ ਮੰਤਰੀਆਂ ਦੀ ਜਲਦ ਅਦਲਾ-ਬਦਲੀ ਕੀਤੀ ਜਾਵੇਗੀ | ਗੋਆ ਤੋਂ ਭਾਰਤੀ ਜਨਤਾ ਪਾਰਟੀ ਦੇ ਕੋਰ ਗਰੁੱਪ ਦੀ ...

ਪੂਰੀ ਖ਼ਬਰ »

ਸਰਜੀਕਲ ਸਟ੍ਰਾਈਕ ਦਿਵਸ ਲਈ 3 ਦਿਨਾ ਪ੍ਰੋਗਰਾਮ ਕਰੇਗੀ ਕੇਂਦਰ ਸਰਕਾਰ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਸਰਜੀਕਲ ਸਟ੍ਰਾਈਕ ਦਿਵਸ ਮਨਾਉਣ ਲਈ ਯੂ. ਜੀ. ਸੀ. ਵਲੋਂ ਦਿੱਤੀਆਂ ਹਦਾਇਤਾਂ ਤੋਂ ਕੁਝ ਦਿਨ ਬਾਅਦ ਹੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਜੀਕਲ ਸਟ੍ਰਾਈਕ 'ਚ ਸ਼ਾਮਿਲ ਹੋਏ ਬਹਾਦਰ ਭਾਰਤੀ ਜਵਾਨਾਂ ਦੇ ਸਨਮਾਨ ਲਈ 3 ਦਿਨਾ ...

ਪੂਰੀ ਖ਼ਬਰ »

ਨਨ ਜਬਰ ਜਨਾਹ ਮਾਮਲੇ 'ਚ ਘਟਨਾ ਸਥਾਨ 'ਤੇ ਲਿਆਂਦਾ ਗਿਆ ਫਰੈਂਕੋ ਮੁਲੱਕਲ

ਕੋਟਿਆਮ (ਕੇਰਲ), 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਗਿ੍ਫ਼ਤਾਰ ਫਰੈਂਕੋ ਮੁਲੱਕਲ ਨੂੰ ਅੱਜ ਪੁਲਿਸ ਵਲੋਂ ਜਾਂਚ ਲਈ ਕੁਰਵਿਲੰਗਦ ਦੇ ਇਕ ਵਿਸ਼ਰਾਮ ਘਰ 'ਚ ਲਿਆਂਦਾ ਗਿਆ | ਬੀਤੇ ਦਿਨ ਅਦਾਲਤ ਵਲੋਂ ਫਰੈਂਕੋ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਸ ਨੂੰ 2 ਦਿਨ ਦੀ ...

ਪੂਰੀ ਖ਼ਬਰ »

ਮਾਓਵਾਦੀਆਂ ਵਲੋਂ ਮੌਜੂਦਾ ਤੇ ਸਾਬਕਾ ਵਿਧਾਇਕ ਦੀ ਹੱਤਿਆ

ਦੋਵੇਂ ਸੱਤਾਧਾਰੀ ਟੀ. ਡੀ. ਪੀ. ਨਾਲ ਸਬੰਧਿਤ ਅਮਰਾਵਤੀ, 23 ਸਤੰਬਰ (ਪੀ. ਟੀ. ਆਈ.)-ਵਿਸ਼ਾਖਾਪਟਨਮ ਜ਼ਿਲ੍ਹੇ ਦੇ ਅਰਾਕੂ ਇਲਾਕੇ 'ਚ ਮਾਓਵਾਦੀਆਂ ਵਲੋਂ ਇਕ ਵਿਧਾਇਕ ਅਤੇ ਇਕ ਸਾਬਕਾ ਵਿਧਾਇਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਦੋਵੇਂ ਸੱਤਾਧਾਰੀ ਤੇਲਗੂ ...

ਪੂਰੀ ਖ਼ਬਰ »

ਖੁੰਢ-ਚਰਚਾ

ਚੋਣ ਅਮਲੇ ਦੀ ਸੁਰੱਖਿਆ ਇਸ ਵਾਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਚੋਣ ਅਮਲੇ ਦੀ ਸੁਰੱਖਿਆ ਵੇਖਣ ਨੂੰ ਨਹੀਂ ਮਿਲੀ | ਕਈ ਥਾਈਾ ਸ਼ਰਾਰਤੀ ਅਨਸਰਾਂ ਵਲੋਂ ਪੁਲਿਸ ਕਰਮਚਾਰੀਆਂ ਦੀ ਹਾਜ਼ਰੀ 'ਚ ਬੈਲਟ ਪੇਪਰ ਖੋਹ ਕੇ ਲਿਜਾਣ ਨਾਲ ਚੋਣ ਅਮਲਾ ਗੁੰਡਾਗਰਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX