ਤਾਜਾ ਖ਼ਬਰਾਂ


ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  3 minutes ago
ਵਾਸ਼ਿੰਗਟਨ, 21 ਫਰਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪੱਛਮੀ ਏਸ਼ੀਆ ਅਤੇ ਉੱਤਰ ਅਫ਼ਰੀਕਾ ਦੇ ਲਈ ਸੀਨੀਅਰ ਕੌਮੀ ...
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  15 minutes ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਦਲ ਪੰਜਾਬ ਦੀ ਅੱਜ ਸੂਬਾ ਪੱਧਰੀ ਬੈਠਕ ਜਵਾਹਰ ਨਗਰ ਲੁਧਿਆਣਾ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  42 minutes ago
ਬੀਜਿੰਗ, 21 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2236 ਹੋ ਗਈ ਹੈ, ਜਦਕਿ 75400 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  47 minutes ago
ਭੋਪਾਲ, 21 ਫਰਵਰੀ ਮੱਧ ਪ੍ਰਦੇਸ਼ ਦੇ ਭਿੰਡ 'ਚ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਝੀਲ ਵਚਿ ਡਿੱਗਣ ਕਰ ਕੇ ਕਾਰ ਸਵਾਰ 3 ਵਿਅਕਤੀਆਂ ਦੀ ਡੁੱਬਣ ਨਾਲ ਮੌਤ ਹੋ ਗਈ। ਤਿੰਨੋ ਲਾਸ਼ਾਂ ਬਰਾਮਦ ਕਰ ਲਈਆਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  about 1 hour ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਬਾਰਸ਼ ਦੇ ਨਾਲ ਤੇਜ਼ ਝੱਖੜ ਅਤੇ ਗੜੇਮਾਰੀ ਹੋਣ ਦੀ ਖ਼ਬਰ ਹੈ।ਸਵੇਰੇ ਕਰੀਬ 4 ਵਜੇ ਤੇਜ ਹਨੇਰੀ ਦੇ ਨਾਲ ਬਾਰਸ਼ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮਗਰੋਂ ਗੜੇਮਾਰੀ ਵੀ ਹੋਈ। ਮੌਸਮ ਦੇ ਬਦਲੇ ਮਿਜ਼ਾਜ...
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  about 1 hour ago
ਜਲੰਧਰ, 21 ਫਰਵਰੀ - ਦੇਸ਼ ਭਰ ਵਿਚ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  about 2 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 156 ਹੋ ਚੁੱਕੀ...
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  about 2 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਮੰਢੋਲ 'ਚ ਤਾਜ਼ਾ ਬਰਫਬਾਰੀ ਹੋਈ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  about 2 hours ago
ਨਵੀਂ ਦਿੱਲੀ, 21 ਫਰਵਰੀ - ਵਿੱਤੀ ਐਕਸ਼ਨ ਟਾਸਕ ਫੋਰਸ (ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ ਹੋਵੇਗਾ।ਸੈਸ਼ਨ ਦੌਰਾਨ ਪਾਕਿਸਤਾਨ ਏਜੰਡੇ 'ਤੇ...
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਢਿਲਵਾਂ, 20 ਫਰਵਰੀ (ਸੁਖੀਜਾ,ਪ੍ਰਵੀਨ,ਪਲਵਿੰਦਰ)-ਸਥਾਨਕ ਕਸਬੇ 'ਚ ਅੱਜ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ...
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
ਸ੍ਰੀ ਅਨੰਦਪੁਰ ਸਾਹਿਬ ,20 ਫਰਵਰੀ { ਨਿੱਕੂਵਾਲ }-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ...
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਪਹਿਲਾ ਸਫ਼ਾ

ਮੋਦੀ ਵਲੋਂ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ 'ਆਯੁਸ਼ਮਾਨ ਭਾਰਤ' ਦੀ ਸ਼ੁਰੂਆਤ

ਰਾਂਚੀ, 23 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ 'ਆਯੁਸ਼ਮਾਨ ਭਾਰਤ' ਦੇਸ਼ ਨੂੰ ਸਮਰਪਿਤ ਕੀਤੀ | ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਇਸ ਯੋਜਨਾ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਸਾਹ ਸੂਤੇ

ਜਲੰਧਰ, 23 ਸਤੰਬਰ (ਮੇਜਰ ਸਿੰਘ)-ਪੂਰੇ ਪੰਜਾਬ ਅੰਦਰ ਪਿਛਲੇ ਦੋ ਦਿਨ ਤੋਂ ਪੈ ਰਹੀ ਲਗਾਤਾਰ ਭਰਵੀਂ ਬਾਰਿਸ਼ ਕਾਰਨ ਜਿਥੇ ਹੁੰਮਸ ਖ਼ਤਮ ਹੋ ਗਈ ਹੈ ਤੇ ਠੰਢਕ ਨੇ ਆ ਡੇਰੇ ਲਾਏ ਹਨ, ਉਥੇ ਖੇਤਾਂ ਵਿਚ ਪਾਣੀ ਖੜ੍ਹਨ ਨਾਲ ਝੋਨੇ ਦੀ ਫ਼ਸਲ ਡਿਗਣ ਦੇ ਖ਼ਦਸ਼ੇ ਕਾਰਨ ਕਿਸਾਨਾਂ ਦੇ ...

ਪੂਰੀ ਖ਼ਬਰ »

ਰੱਦ ਨਹੀਂ ਕੀਤਾ ਜਾਵੇਗਾ ਰਾਫ਼ੇਲ ਸੌਦਾ-ਜੇਤਲੀ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਸੌਦੇ ਨੂੰ ਲੈ ਕੇ ਚੱਲ ਰਹੇ ਸਿਆਸੀ ਘਮਾਸਾਨ ਦੇ ਮਾਹੌਲ 'ਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਇਲਜ਼ਾਮਾਂ ਦੇ ਬਾਵਜੂਦ ਰਾਫ਼ੇਲ ਸੌਦਾ ਰੱਦ ਨਹੀਂ ਕੀਤਾ ਜਾਵੇਗਾ | ਅਰੁਣ ਜੇਤਲੀ ਨੇ ਰਾਫ਼ੇਲ ...

ਪੂਰੀ ਖ਼ਬਰ »

ਸ਼ਰਾਬ ਠੇਕਿਆਂ ਦੇ ਕੁਲੈਕਸ਼ਨ ਇੰਚਾਰਜ ਨੂੰ ਗੋਲੀ ਮਾਰ ਕੇ 22 ਲੱਖ ਲੁੱਟੇ

ਮਕਸੂਦਾਂ, 23 ਸਤੰਬਰ (ਲਖਵਿੰਦਰ ਪਾਠਕ)-ਦੇਰ ਰਾਤ ਟਰਾਂਸਪੋਰਟ ਚੌਕ ਨੇੜੇ ਲੁਟੇਰਿਆਂ ਨੇ ਸ਼ਰਾਬ ਠੇਕਿਆਂ ਤੋਂ ਦਿਨ ਭਰ ਦੀ ਕੁਲੈਕਸ਼ਨ ਇਕੱਠਾ ਕਰ ਕੇ ਜਾ ਰਹੇ ਸ਼ਰਾਬ ਠੇਕਿਆਂ ਦੇ ਸਰਕਲ ਇੰਚਾਰਜ ਨੂੰ ਗੋਲੀ ਮਾਰ ਕੇ 22 ਲੱਖ ਰੁਪਏ ਲੁੱਟ ਲਏ | ਲੁਟੇਰਿਆਂ ਨੇ ਪਹਿਲਾਂ ...

ਪੂਰੀ ਖ਼ਬਰ »

ਪੁਲਵਾਮਾ 'ਚ ਮੁਕਾਬਲੇ ਦੌਰਾਨ ਪਾਕਿ ਮੂਲ ਦਾ ਚੋਟੀ ਦਾ ਜੈਸ਼ ਕਮਾਂਡਰ ਹਲਾਕ

ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੇ ਕਾਰਵਾਈ ਦੌਰਾਨ ਪਾਕਿਸਤਾਨੀ ਮੂਲ ਦੇ ਜੈਸ਼-ਏ-ਮੁਹੰਮਦ ਸੰਗਠਨ ਦੇ ਚੋਟੀ ਦੇ ਕਮਾਂਡਰ ਨੂੰ ਹਲਾਕ ਕਰ ਦਿੱਤਾ | ਪੁਲਿਸ ਦੇ ਇਕ ਉਚ ਅਧਿਕਾਰੀ ਅਨੁਸਾਰ ...

ਪੂਰੀ ਖ਼ਬਰ »

ਰੇਵਾੜੀ ਜਬਰ ਜਨਾਹ ਮਾਮਲੇ 'ਚ 2 ਹੋਰ ਗਿ੍ਫ਼ਤਾਰ

ਚੰਡੀਗੜ੍ਹ/ਰੇਵਾੜੀ, 23 ਸਤੰਬਰ (ਪੀ. ਟੀ. ਆਈ.)-ਹਰਿਆਣਾ ਦੇ ਰੇਵਾੜੀ ਜ਼ਿਲ੍ਹੇ 'ਚ ਇਕ 19 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਫਰਾਰ ਚੱਲ ਰਹੇ ਫ਼ੌਜ ਦੇ ਜਵਾਨ ਸਮੇਤ 2 ਦੋਸ਼ੀਆਂ ਨੂੰ ਪੁਲਿਸ ਨੇ ਅੱਜ ਗਿ੍ਫ਼ਤਾਰ ਕਰ ਲਿਆ ਹੈ | ਹਰਿਆਣਾ ਪੁਲਿਸ ਮੁਖੀ ਬੀ. ਐਸ. ਸੰਧੂ ...

ਪੂਰੀ ਖ਼ਬਰ »

ਮੇਲਾ ਛਪਾਰ ਜਾਹੋ-ਜਲਾਲ ਨਾਲ ਸ਼ੁਰੂ

ਅਹਿਮਦਗੜ੍ਹ/ਡੇਹਲੋਂ/ਕੁੱਪ ਕਲਾਂ, 23 ਸਤੰਬਰ (ਰਵਿੰਦਰ ਪੁਰੀ, ਅੰਮਿ੍ਤਪਾਲ ਸਿੰਘ ਕੈਲੇ, ਰਵਿੰਦਰ ਸਿੰਘ ਬਿੰਦਰਾ) -ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਜਿਥੇ ਪਹਿਲੇ ਦਿਨ ਮੀਂਹ ਪੈਣ ਕਾਰਨ ਫਿੱਕਾ ਰਿਹਾ, ਪਰ ਅੱਜ ਦੂੂਸਰੇ ਦਿਨ ਮੌਸਮ ਕੁਝ ਸਾਫ਼ ਰਹਿਣ ਕਾਰਨ ਜਾਹੋ-ਜਲਾਲ ...

ਪੂਰੀ ਖ਼ਬਰ »

ਮੁੰਬਈ 'ਚ ਪੈਟਰੋਲ 90 ਦੇ ਕਰੀਬ ਪੁੱਜਾ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਤੇਲ ਦੀਆਂ ਵਧਦੀਆਂ ਹੋਈਆਂ ਕੀਮਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਤੇਲ ਦੀਆਂ ਕੀਮਤਾਂ 'ਚ ਅੱਜ ਫਿਰ ਵਾਧਾ ਦੇਖਣ ਨੂੰ ਮਿਲਿਆ ਹੈ | ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 17 ਪੈਸੇ ਦਾ ਵਾਧਾ ਜਦਕਿ ਡੀਜ਼ਲ ਦੀ ਕੀਮਤ 'ਚ 10 ਪੈਸੇ ਦਾ ...

ਪੂਰੀ ਖ਼ਬਰ »

ਕੁੱਲੂ 'ਚ ਬਿਆਸ ਦੇ ਪਾਣੀ 'ਚ ਰੁੜ੍ਹੇ 4 ਟਰੱਕ ਤੇ 2 ਛੋਟੇ ਵਾਹਨ

ਕੁੱਲੂ, 23 ਸਤੰਬਰ (ਵਿਨੋਦ ਮਹੰਤ)-ਘਾਟੀ 'ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਲਾਗਤਾਰ ਭਾਰੀ ਬਾਰਿਸ਼ ਨੇ ਜ਼ਿਲ੍ਹਾ ਕੁੱਲੂ ਦੇ ਲੋਕਾਂ ਦਾ ਜੀਵਨ ਅਸਤ-ਵਿਅਸਤ ਕਰ ਦਿੱਤਾ ਹੈ | ਜ਼ਿਲ੍ਹਾ ਦਫ਼ਤਰ ਕੁੱਲੂ ਤੋਂ ਕਰੀਬ 3 ਕਿਲੋਮੀਟਰ ਦੂਰ ਵੈਸ਼ਨੋ ਮਾਤਾ ਮੰਦਰ ਦੇ ਕੋਲ ਟਰੱਕ ...

ਪੂਰੀ ਖ਼ਬਰ »

ਵੱਟਸਐਪ ਵਲੋਂ ਭਾਰਤ ਲਈ ਸ਼ਿਕਾਇਤ ਅਧਿਕਾਰੀ ਨਿਯੁਕਤ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਭਾਰਤ 'ਚ ਵੱਟਸਐਪ ਰਾਹੀਂ ਫ਼ਰਜ਼ੀ ਖ਼ਬਰਾਂ ਦੀਆਂ ਵਧ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਟਸਐਪ ਨੇ ਇਥੇ ਇਕ ਵਿਸ਼ੇਸ਼ ਅਧਿਕਾਰੀ ਦੀ ਨਿਯੁਕਤੀ ਕੀਤੀ ਹੈ ਜੋ ਫ਼ਰਜ਼ੀ ਖ਼ਬਰਾਂ ਦੇ ਪਸਾਰ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰੇਗਾ | ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਦੀ ਕੰਪਨੀ ਵੱਟਸਐਪ ਨੇ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਬਾਰੇ ਜਾਣਕਾਰੀ ਆਪਣੀ ਵੈੱਬਸਾਈਟ ਰਾਹੀਂ ਜਨਤਕ ਕੀਤੀ ਹੈ | ਅਮਰੀਕਾ ਦੀ ਕੋਮਲ ਲਹਿਰੀ ਨੂੰ ਕੰਪਨੀ ਨੇ ਸ਼ਿਕਾਇਤ ਅਧਿਕਾਰੀ ਨਿਯੁਕਤ ਕੀਤਾ ਜੋ ਕਿ ਵੱਟਸਐਪ ਦਾ ਇਸਤੇਮਾਲ ਕਰਨ ਵਾਲਿਆਂ ਦੀਆਂ ਮੋਬਾਈਲ ਐਪ ਜਾਂ ਈਮੇਲ ਰਾਹੀਂ ਮਿਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰੇਗੀ | ਇਥੇ ਜ਼ਿਕਰਯੋਗ ਹੈ ਕਿ ਭਾਰਤ 'ਚ ਵੱਟਸਐਪ ਦਾ ਇਸਤੇਮਾਲ ਕਰਨ ਵਾਲੇ ਲੋਕਾਂ ਦੀ ਤਦਾਦ 2 ਕਰੋੜ ਤੋਂ ਵੀ ਵੱਧ ਹੈ, ਪਰ ਇਸ ਰਾਹੀਂ ਭੀੜ-ਤੰਤਰ ਦੇ ਹਿੰਸਾ ਵਾਲੇ ਵੀਡੀਓ ਅਤੇ ਹੋਰ ਫਰਜ਼ੀ ਖ਼ਬਰਾਂ ਦੇ ਪਸਾਰ ਕਾਰਨ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸਰਕਾਰ ਨੇ ਵੱਟਸਐਪ ਨੂੰ ਚਿਤਾਵਨੀ ਜਾਰੀ ਕਰਦਿਆਂ ਇਸ ਝੂਠੇ ਪ੍ਰਚਾਰ ਨੂੰ ਰੋਕਣ ਲਈ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ ਸੀ | ਕੇਂਦਰ ਨੇ ਅਜਿਹਾ ਨਾ ਕਰਨ 'ਤੇ ਕਾਨੂੰਨੀ ਕਾਰਵਾਈ ਕਰਨ ਦੀ ਵੀ ਚਿਤਾਵਨੀ ਦਿੱਤੀ ਸੀ | ਸੁਪਰੀਮ ਕੋਰਟ ਨੇ ਵੀ ਇਸ ਸਬੰਧ 'ਚ ਵੱਟਸਐਪ ਦੇ ਢਿੱਲੇ-ਮੱਠੇ ਰਵੱਈਏ ਨੂੰ ਲੈ ਕੇ ਉਸ ਤੋਂ ਚਾਰ ਹਫ਼ਤੇ ਅੰਦਰ ਜਵਾਬ ਦੀ ਮੰਗ ਕੀਤੀ ਸੀ | ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀ ਵੱਟਸਐਪ ਦੇ ਮੁਖੀ ਚੈਰੀਸ ਡੇਨਿਆਲ ਨਾਲ ਮੁਲਾਕਾਤ ਕਰਕੇ ਕੰਪਨੀ ਨੂੰ ਸੰਦੇਸ਼ ਦੇ ਮੁੱਢ ਦਾ ਪਤਾ ਲਗਾਉਣ ਲਈ ਕਿਹਾ ਹੈ | ਦੋ ਕਾਨੂੰਨੀ ਨੋਟਿਸ ਝੱਲ ਚੁੱਕੇ ਵੱਟਸਐਪ ਨੇ ਸਰਕਾਰ ਦੀ ਇਸ ਮੰਗ ਨੂੰ ਤਾਂ ਰੱਦ ਕਰ ਦਿੱਤਾ ਪਰ ਛੇਤੀ ਹੀ ਸਥਾਨਕ ਕੋਰਪੋਰਟ ਭਾਈਵਾਲ ਦੀ ਦਿਸ਼ਾ 'ਚ ਕਦਮ ਚੁੱਕਣ ਦਾ ਭਰੋਸਾ ਦਿਵਾਇਆ ਹੈ |


ਖ਼ਬਰ ਸ਼ੇਅਰ ਕਰੋ

ਮਨੋਹਰ ਪਾਰੀਕਰ ਗੋਆ ਦੇ ਮੁੱਖ ਮੰਤਰੀ ਬਣੇ ਰਹਿਣਗੇ-ਸ਼ਾਹ

ਨਵੀਂ ਦਿੱਲੀ, 23 ਸਤੰਬਰ (ਪੀ. ਟੀ. ਆਈ.)-ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਆਪਣੇ ਅਹੁਦੇ 'ਤੇ ਬਣੇ ਰਹਿਣਗੇ ਅਤੇ ਸੂਬੇ 'ਚ ਮੰਤਰੀਆਂ ਦੀ ਜਲਦ ਅਦਲਾ-ਬਦਲੀ ਕੀਤੀ ਜਾਵੇਗੀ | ਗੋਆ ਤੋਂ ਭਾਰਤੀ ਜਨਤਾ ਪਾਰਟੀ ਦੇ ਕੋਰ ਗਰੁੱਪ ਦੀ ...

ਪੂਰੀ ਖ਼ਬਰ »

ਸਰਜੀਕਲ ਸਟ੍ਰਾਈਕ ਦਿਵਸ ਲਈ 3 ਦਿਨਾ ਪ੍ਰੋਗਰਾਮ ਕਰੇਗੀ ਕੇਂਦਰ ਸਰਕਾਰ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਸਰਜੀਕਲ ਸਟ੍ਰਾਈਕ ਦਿਵਸ ਮਨਾਉਣ ਲਈ ਯੂ. ਜੀ. ਸੀ. ਵਲੋਂ ਦਿੱਤੀਆਂ ਹਦਾਇਤਾਂ ਤੋਂ ਕੁਝ ਦਿਨ ਬਾਅਦ ਹੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਜੀਕਲ ਸਟ੍ਰਾਈਕ 'ਚ ਸ਼ਾਮਿਲ ਹੋਏ ਬਹਾਦਰ ਭਾਰਤੀ ਜਵਾਨਾਂ ਦੇ ਸਨਮਾਨ ਲਈ 3 ਦਿਨਾ ...

ਪੂਰੀ ਖ਼ਬਰ »

ਨਨ ਜਬਰ ਜਨਾਹ ਮਾਮਲੇ 'ਚ ਘਟਨਾ ਸਥਾਨ 'ਤੇ ਲਿਆਂਦਾ ਗਿਆ ਫਰੈਂਕੋ ਮੁਲੱਕਲ

ਕੋਟਿਆਮ (ਕੇਰਲ), 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਗਿ੍ਫ਼ਤਾਰ ਫਰੈਂਕੋ ਮੁਲੱਕਲ ਨੂੰ ਅੱਜ ਪੁਲਿਸ ਵਲੋਂ ਜਾਂਚ ਲਈ ਕੁਰਵਿਲੰਗਦ ਦੇ ਇਕ ਵਿਸ਼ਰਾਮ ਘਰ 'ਚ ਲਿਆਂਦਾ ਗਿਆ | ਬੀਤੇ ਦਿਨ ਅਦਾਲਤ ਵਲੋਂ ਫਰੈਂਕੋ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਸ ਨੂੰ 2 ਦਿਨ ਦੀ ...

ਪੂਰੀ ਖ਼ਬਰ »

ਮਾਓਵਾਦੀਆਂ ਵਲੋਂ ਮੌਜੂਦਾ ਤੇ ਸਾਬਕਾ ਵਿਧਾਇਕ ਦੀ ਹੱਤਿਆ

ਦੋਵੇਂ ਸੱਤਾਧਾਰੀ ਟੀ. ਡੀ. ਪੀ. ਨਾਲ ਸਬੰਧਿਤ ਅਮਰਾਵਤੀ, 23 ਸਤੰਬਰ (ਪੀ. ਟੀ. ਆਈ.)-ਵਿਸ਼ਾਖਾਪਟਨਮ ਜ਼ਿਲ੍ਹੇ ਦੇ ਅਰਾਕੂ ਇਲਾਕੇ 'ਚ ਮਾਓਵਾਦੀਆਂ ਵਲੋਂ ਇਕ ਵਿਧਾਇਕ ਅਤੇ ਇਕ ਸਾਬਕਾ ਵਿਧਾਇਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਦੋਵੇਂ ਸੱਤਾਧਾਰੀ ਤੇਲਗੂ ...

ਪੂਰੀ ਖ਼ਬਰ »

ਖੁੰਢ-ਚਰਚਾ

ਚੋਣ ਅਮਲੇ ਦੀ ਸੁਰੱਖਿਆ ਇਸ ਵਾਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਚੋਣ ਅਮਲੇ ਦੀ ਸੁਰੱਖਿਆ ਵੇਖਣ ਨੂੰ ਨਹੀਂ ਮਿਲੀ | ਕਈ ਥਾਈਾ ਸ਼ਰਾਰਤੀ ਅਨਸਰਾਂ ਵਲੋਂ ਪੁਲਿਸ ਕਰਮਚਾਰੀਆਂ ਦੀ ਹਾਜ਼ਰੀ 'ਚ ਬੈਲਟ ਪੇਪਰ ਖੋਹ ਕੇ ਲਿਜਾਣ ਨਾਲ ਚੋਣ ਅਮਲਾ ਗੁੰਡਾਗਰਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX