ਤਾਜਾ ਖ਼ਬਰਾਂ


ਆਈ ਪੀ ਐੱਲ 2020 :ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ,ਰਾਇਲ ਚੈਲੇਂਜਰਸ ਬੈਂਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  3 minutes ago
ਆਈਪੀਐਸ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਸੜਕ ਸੁਰੱਖਿਆ 'ਤੇ ਲੀਡ ਏਜੰਸੀ ਦੇ ਡਾਇਰੈਕਟਰ ਨਿਯੁਕਤ
. . .  40 minutes ago
ਚੰਡੀਗੜ੍ਹ , 28 ਅਕਤੂਬਰ - ਪਹਿਲੇ ਆਈਪੀਐਸ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਨੂੰ ਸੜਕ ਸੁਰੱਖਿਆ 'ਤੇ ਲੀਡ ਏਜੰਸੀ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ।
ਪੰਜਾਬ ਦੀਆਂ ਨਹਿਰਾਂ 'ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
. . .  53 minutes ago
ਚੰਡੀਗੜ੍ਹ , 28 ਅਕਤੂਬਰ - ਪੰਜਾਬ ਜਲ ਸ੍ਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਚਾਈ ਵਾਸਤੇ ਨਹਿਰਾਂ 'ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ...
'ਲੋਕ ਇਨਸਾਫ਼ ਪਾਰਟੀ' ਅਧਿਕਾਰ ਯਾਤਰਾ 16 ਨਵੰਬਰ ਨੂੰ ਹਰੀਕੇ ਪੱਤਣ ਤੋਂ ਸ਼ੁਰੂ ਕਰਾਂਗੇ-ਬੈਂਸ
. . .  about 1 hour ago
ਲੁਧਿਆਣਾ, 28 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕੋਟ ਮੰਗਲ ਸਿੰਘ ਦਫ਼ਤਰ ਵਿਖੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ...
ਬਾਬਾ ਸਾਹਿਬ ਦੀ ਮੂਰਤੀ ਨੂੰ ਅਪਮਾਨਿਤ ਕਰਨ ਵਾਲਿਆਂ 'ਤੇ ਕਾਰਵਾਈ ਕਿਉਂ ਨਹੀਂ- ਸਾਂਪਲਾ
. . .  about 1 hour ago
ਹੁਸ਼ਿਆਰਪੁਰ, 28 ਅਕਤੂਬਰ- ਬਾਬਾ ਸਾਹਿਬ ਅੰਬੇਦਕਰ ਜੀ ਦੀ ਮੂਰਤੀ ਨੂੰ ਅਪਮਾਨਿਤ ਕਰਨ ਵਾਲਿਆਂ 'ਤੇ ਅਜੇ ਤੱਕ ਕਾਰਵਾਈ ਕਿਉਂ ਨਹੀਂ ਹੋਈ। ਬਹੁਤ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਮਹਾ ਨਾਇਕ ਅਤੇ ਦਲਿਤ ਸਮਾਜ...
ਅੰਮ੍ਰਿਤਸਰ 'ਚ ਕੋਰੋਨਾ ਦੇ 42 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 1 hour ago
ਅੰਮ੍ਰਿਤਸਰ, 28 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 42 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11777 ਹੋ ਗਏ...
ਲੁਧਿਆਣਾ 'ਚ ਕੋਰੋਨਾ ਕਾਰਨ 5 ਹੋਰ ਮਰੀਜ਼ਾਂ ਦੀ ਮੌਤ, 52 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਲੁਧਿਆਣਾ, 28 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ ਜ਼ਿਲ੍ਹਾ ਲੁਧਿਆਣਾ ਨਾਲ...
ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਯੋਗੇਸ਼ ਤਿਆਗੀ ਨੂੰ ਰਾਸ਼ਟਰਪਤੀ ਨੇ ਕੀਤਾ ਮੁਅੱਤਲ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਯੋਗੇਸ਼ ਤਿਆਗੀ ਨੂੰ ਤੁਰੰਤ ਪ੍ਰਭਾਵ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਰਾਸ਼ਟਰਪਤੀ ਨੇ...
ਸਰਕਾਰ ਨੂੰ ਨਹੀਂ ਪਤਾ ਕਿਸ ਨੇ ਬਣਾਈ ਅਰੋਗਿਆ ਸੇਤੂ ਐਪ, ਸੂਚਨਾ ਕਮਿਸ਼ਨ ਨੇ ਭੇਜਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ- ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਦੀ ਹਰ ਗਾਈਡਲਾਈਨ 'ਚ ਅਰੋਗਿਆ ਸੇਤੂ ਐਪ ਦੀ ਵਰਤੋਂ ਕਰਨ ਦੀ ਸਲਾਹ ਹੁੰਦੀ ਹੈ ਪਰ ਹੁਣ ਇਸ ਐਪ ਨੂੰ ਲੈ ਕੇ ਇਕ ਹੈਰਾਨ ਕਰਨ ਵਾਲਾ ਖ਼ੁਲਾਸਾ...
ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਖ਼ਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਲੌਂਗੋਵਾਲ ਵਲੋਂ ਨਿੰਦਾ
. . .  about 2 hours ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ 'ਚ...
ਪਠਾਨਕੋਟ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ, ਇਕ ਮਰੀਜ਼ ਨੇ ਤੋੜਿਆ ਦਮ
. . .  about 2 hours ago
ਪਠਾਨਕੋਟ, 28 ਅਕਤੂਬਰ (ਆਰ. ਸਿੰਘ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ 'ਚ ਅੱਜ 21 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ...
2.70 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਦਾਮਨ ਥਿੰਦ ਬਾਜਵਾ ਨੇ ਰੱਖੇ ਨੀਂਹ ਪੱਥਰ
. . .  about 2 hours ago
ਲੌਂਗੋਵਾਲ, 28 ਅਕਤੂਬਰ (ਸ. ਸ. ਖੰਨਾ, ਵਿਨੋਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਕਾਸ ਕਾਰਜਾਂ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਅੱਜ ਸਥਾਨਕ ਕਸਬੇ ਅੰਦਰ ਕਈ ਤਰ੍ਹਾਂ ਦੇ ਵਿਕਾਸ ਕਾਰਜਾਂ...
ਹੁਸ਼ਿਆਰਪੁਰ 'ਚ ਕੋਰੋਨਾ ਦੇ 28 ਨਵੇਂ ਮਾਮਲੇ ਆਏ ਸਾਹਮਣੇ, ਇਕ ਹੋਰ ਮਰੀਜ਼ ਦੀ ਮੌਤ
. . .  about 2 hours ago
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 28 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 6104 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਟੇਰਰ ਫੰਡਿੰਗ ਮਾਮਲੇ 'ਚ ਐਨ. ਆਈ. ਏ. ਵਲੋਂ ਜੰਮੂ-ਕਸ਼ਮੀਰ 'ਚ ਕਈ ਥਾਈਂ ਛਾਪੇਮਾਰੀ
. . .  about 3 hours ago
ਸ੍ਰੀਨਗਰ, 28 ਅਕਤੂਬਰ- ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਤਵਾਦ ਨੂੰ ਧੰਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਅੱਜ ਸਵੇਰੇ ਜੰਮੂ-ਕਸ਼ਮੀਰ 'ਚ 10 ਵੱਖ-ਵੱਖ ਥਾਵਾਂ 'ਤੇ ਇਕੱਠਿਆਂ ਛਾਪੇਮਾਰੀ...
ਪਿੰਡ ਨੌਸ਼ਹਿਰਾ ਨੇੜੇ ਮਿਲਿਆ ਨਵਜੰਮੀ ਬੱਚੀ ਦਾ ਭਰੂਣ
. . .  about 3 hours ago
ਹਰਿਆਣਾ, 28 ਅਕਤੂਬਰ (ਹਰਮੇਲ ਸਿੰਘ ਖੱਖ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਨਜ਼ਦੀਕ ਅੱਜ ਇਕ ਨਵਜੰਮੀ ਬੱਚੀ ਦਾ ਭਰੂਣ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ...
ਜਨਮੇਜਾ ਸਿੰਘ ਸੇਖੋਂ ਦੇ ਘਰ ਹੋਈ ਅਕਾਲੀ ਵਰਕਰਾਂ ਦੀ ਮੀਟਿੰਗ
. . .  about 3 hours ago
ਫ਼ਿਰੋਜ਼ਪੁਰ, 28 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2022 ਮਿਸ਼ਨ ਦੀ ਪ੍ਰਾਪਤੀ ਲਈ ਵਰਕਰਾਂ ਨੂੰ ਹੁਣੇ ਤੋਂ ਹੀ ਲਾਮਬੰਦ ਕਰਨ ਸਬੰਧੀ ਬਣਾਈ ਯੋਜਨਾ ਤਹਿਤ ਹਲਕਾ ਵਾਰ ਮੀਟਿੰਗਾਂ ਕੀਤੀਆਂ ਜਾ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ 'ਤੇ ਹਮਲਾ, ਕਿਹਾ- ਪਹਿਲੀ ਵਾਰ ਦੁਸਹਿਰੇ ਮੌਕੇ ਰਾਵਣ ਦੀ ਥਾਂ ਸੜਿਆ ਮੋਦੀ ਦਾ ਪੁਤਲਾ
. . .  about 3 hours ago
ਪਟਨਾ, 28 ਅਕਤੂਬਰ- ਬਿਹਾਰ 'ਚ ਵੋਟਿੰਗ ਵਿਚਾਲੇ ਅੱਜ ਜੰਮ ਕੇ ਚੋਣ ਪ੍ਰਚਾਰ ਚੱਲ ਰਿਹਾ ਹੈ। ਸੱਤਾ ਧਿਰ ਅਤੇ ਵਿਰੋਧੀ ਧਿਰ ਦੋਹਾਂ ਵਲੋਂ ਹੀ ਰੈਲੀਆਂ ਕੀਤੀਆਂ ਜਾ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਪੱਛਮੀ ਚੰਪਾਰਣ 'ਚ...
ਬਿਹਾਰ ਵਿਧਾਨ ਸਭਾ ਚੋਣਾਂ : ਦੁਪਹਿਰ 3 ਵਜੇ ਤੱਕ 40 ਫ਼ੀਸਦੀ ਵੋਟਿੰਗ
. . .  about 4 hours ago
ਮੋਦੀ ਜੀ, ਦੇਖਿਓ ਕਿਤੇ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਧ੍ਰੋਹੀ ਨਾ ਠਹਿਰਾ ਦਿਓ - ਜਾਖੜ
. . .  about 4 hours ago
ਚਮਿਆਰੀ/ਅਜਨਾਲਾ (ਜਗਪ੍ਰੀਤ ਸਿੰਘ/ ਗੁਰਪ੍ਰੀਤ ਸਿੰਘ) - ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਕਸਬਾ ਚਮਿਆਰੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੋਦੀ ਜੀ ਕਿਤੇ ਪੰਜਾਬ ਦੇ ਕਿਸਾਨਾਂ...
ਖੂਈਆਂ ਮਲਕਾਣਾ ਟੋਲ ਪਲਾਜ਼ਾ ਨੇੜੇ ਹਰਿਆਣਵੀ ਕਿਸਾਨਾਂ ਵਲੋਂ ਪੱਕਾ ਮੋਰਚਾ ਸ਼ੁਰੂ
. . .  about 4 hours ago
ਡੱਬਵਾਲੀ, 28 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਖੂਈਆਂ ਮਲਕਾਣਾ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਕਰਨ ਪੁੱਜੇ 1500-2000 ਦੇ ਕਰੀਬ ਕਿਸਾਨਾਂ ਨੂੰ ਭਾਰੀ ਗਿਣਤੀ ਪੁਲਿਸ ਬਲ ਨਾਲ ਪ੍ਰਸ਼ਾਸਨ ਨੇ ਕਰੀਬ...
ਸ਼ਰਾਰਤੀ ਅਨਸਰਾਂ ਨੇ ਅੱਗ ਲਾ ਕੇ ਸਾੜੀਆਂ ਨਿਹੰਗ ਸਿੰਘਾਂ ਦੇ ਡੇਰੇ 'ਤੇ ਖੜ੍ਹੀਆਂ ਗੱਡੀਆਂ
. . .  about 5 hours ago
ਰਾਮ ਤੀਰਥ (ਅੰਮ੍ਰਿਤਸਰ), 28 ਅਕਤੂਬਰ (ਧਰਵਿੰਦਰ ਸਿੰਘ ਔਲਖ)- ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਪਿੰਡ ਖ਼ਿਆਲਾ ਖ਼ੁਰਦ ਨੇੜੇ ਤਰਨਾ ਦਲ ਮਿਸਲ ਗੁਰੂ ਹਰਿਕ੍ਰਿਸ਼ਨ ਜੀ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ...
ਪਿੰਡ ਭੁੱਲਾਰਾਈ (ਅਮਰੀਕ ਨਗਰੀ) ਪਹੁੰਚੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ
. . .  about 5 hours ago
ਖਲਵਾੜਾ, 28 ਅਕਤੂਬਰ (ਮਨਦੀਪ ਸੰਧੂ)- ਪੰਥਕ ਲਹਿਰ ਦੇ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਪਿੰਡ ਭੁੱਲਾਰਾਈ (ਅਮਰੀਕ ਨਗਰੀ) ਵਿਖੇ...
ਨਿਤਿਸ਼ ਦੇ ਮੰਤਰੀ ਨੂੰ ਪੋਲਿੰਗ ਬੂਥ 'ਤੇ ਕਮਲ ਦੇ ਨਿਸ਼ਾਨ ਵਾਲਾ ਮਾਸਕ ਪਹਿਨਣਾ ਪਿਆ ਭਾਰੀ, ਦਰਜ ਹੋਵੇਗੀ ਐਫ. ਆਈ. ਆਰ.
. . .  about 5 hours ago
ਪਟਨਾ, 28 ਅਕਤੂਬਰ- ਨਿਤਿਸ਼ ਸਰਕਾਰ ਦੇ ਮੰਤਰੀ ਅਤੇ ਭਾਜਪਾ ਨੇਤਾ ਪ੍ਰੇਮ ਕੁਮਾਰ ਗਯਾ 'ਚ ਬਣੇ ਇਕ ਪੋਲਿੰਗ ਬੂਥ 'ਤੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਵਾਲਾ ਮਾਸਕ ਪਹਿਨ ਕੇ ਵੋਟ ਪਾਉਣ ਗਏ। ਇਸ 'ਤੇ ਰਿਟਰਨਿੰਗ ਅਫ਼ਸਰ...
ਬਿਹਾਰ ਦੀਆਂ 71 ਵਿਧਾਨ ਸਭਾ ਸੀਟਾਂ 'ਤੇ ਮਤਦਾਨ ਜਾਰੀ, ਦੁਪਹਿਰ 1 ਵਜੇ ਤੱਕ 31.1 ਫ਼ੀਸਦੀ ਵੋਟਿੰਗ
. . .  about 5 hours ago
ਬਿਹਾਰ ਚੋਣਾਂ : ਭਾਜਪਾ-ਐਨ. ਡੀ. ਏ. ਦੀ ਪਹਿਚਾਣ- ਜੋ ਕਹਿੰਦੇ ਹਾਂ, ਉਹ ਕਰਕੇ ਦਿਖਾਉਂਦੇ ਹਾਂ- ਮੋਦੀ
. . .  about 4 hours ago
ਪਟਨਾ, 28 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ 'ਚ ਇਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, ''ਅੱਜ ਬਿਹਾਰ 'ਚ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜਿੱਥੇ-ਜਿੱਥੇ ਵੋਟਿੰਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਪਹਿਲਾ ਸਫ਼ਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX