ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ
ਹੁਸ਼ਿਆਰਪੁਰ, 23 ਸਤੰਬਰ- ਬੀਤੇ ਕੱਲ੍ਹ ਸਵੇਰੇ ਕਰੀਬ 7 ਵਜੇ ਤੋਂ ਲਗਾਤਾਰ 24 ਘੰਟਿਆਂ ਤੋਂ ਵੱਧ ਸਮਾਂ ਪਏ ਮੂਸਲਾਧਾਰ ਮੀਂਹ ਨੇ ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਜਿਥੇ ਜਲ-ਥਲ ਕਰ ਦਿੱਤਾ, ਉਥੇ ਇਸ ਮੀਂਹ ਕਾਰਨ ...
ਨਸਰਾਲਾ, 23 ਸਤੰਬਰ (ਸਤਵੰਤ ਸਿੰਘ ਥਿਆੜਾ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਪਤੀ-ਪਤਨੀ ਵਲੋਂ ਜਿੱਤ ਪ੍ਰਾਪਤ ਕਰਕੇ ਦੋਵੇ ਸੀਟਾਂ ਕਾਂਗਰਸ ਦੀ ਝੋਲੀ ਪਾਈਆਂ ਗਈਆਂ | ਡਾ: ਅੰਮਿ੍ਤਪਾਲ ਸਿੰਘ ਅਜੜਾਮ ਨੇ ਜ਼ੋਨ ਨੰਬਰ 9 ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿਚ ਜਿਥੇ ਸਾਰੇ ਸੂਬੇ ਵਿਚ ਕਾਂਗਰਸ ਨੇ ਹੂੰਝਾ ਫੇਰ ਜਿੱਤ ਹਾਸਲ ਕਰਕੇ ਇਤਿਹਾਸ ਸਿਰਜਿਆ ਹੈ, ਉਥੇ ਮੁਕੇਰੀਆਂ ਹਲਕੇ ਅੰਦਰ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਪਿਛਲੇ ਦੋ ਦਿਨਾਂ ਤੋਂ ਪੰਜਾਬ ਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਵਿਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਉਤਰੀ ਭਾਰਤ ਦੇ ਪ੍ਰਸਿੱਧ ਪੌਾਗ ਡੈਮ ਤਲਵਾੜਾ ਵਿਚ ਪਾਣੀ ਦੀ ਆਮਦ ਬੜੀ ਤੇਜ਼ੀ ਨਾਲ ਹੋ ਰਹੀ ਹੈ ਅਤੇ ...
ਮਿਆਣੀ, 23 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਿਆਣੀ ਵਾਸੀ ਪਤੀ-ਪਤਨੀ ਤੋਂ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਟਾਂਡਾ ਪੁਲਿਸ ਨੇ ਇਹ ਮਾਮਲਾ ਵਾਰਡ ਨੰ: 6 ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਜਿੱਤ ਨੇ ਪਾਰਟੀ 'ਤੇ ਲੋਕਾਂ ਦੇ ਵਿਸ਼ਵਾਸ ਤੇ ਸਮਰਥਨ ਨੂੰ ਬਲ ਦਿੱਤਾ ਹੈ | ਉਨ੍ਹਾਂ ਕਿਹਾ ਕਿ ਚੱਬੇਵਾਲ ਹਲਕੇ 'ਚ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਮੁਕੇਰੀਆਂ ਹਲਕੇ ਵਿਚ ਇਕ ਹਫ਼ਤੇ ਵਿਚ ਇਕ ਕਤਲ ਸਮੇਤ 6 ਚੋਰੀ ਦੀਆਂ ਵਾਰਦਾਤਾਂ ਵਾਪਰੀਆਂ ਹਨ, ਪਰ ਪੁਲਿਸ ਵਲੋਂ ਅਜੇ ਤਕ ਇਕ ਵੀ ਵਾਰਦਾਤ ਵੀ ਹੱਲ ਨਾ ਕਰ ਸਕਣ ਕਾਰਨ ਹਲਕੇ ਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ | ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ 25 ਤੇ 10 ਬਲਾਕ ਸੰਮਤੀਆਂ ਦੇ 208 ਜ਼ੋਨਾਂ ਦੀਆਂ ਪਈਆਂ ਵੋਟਾਂ ਦੀ ਗਿਣਤੀ ਪ੍ਰਕ੍ਰਿਆ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚੜ੍ਹ ਗਈ ਹੈ ਤੇ ਜ਼ਿਲ੍ਹੇ ਵਿਚ ਸਭ ਤੋਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ...
ਦਸੂਹਾ, 23 ਸਤੰਬਰ (ਭੁੱਲਰ)- ਸੰਤ ਬਹਾਦਰ ਸਿੰਘ ਦੀ ਬਰਸੀ ਸਬੰਧੀ ਸੰਸਾਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਭਾਈ ਗੁਰਮੇਲ ਸਿੰਘ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 84 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤਆਂ | ਕਥਿਤ ਦੋਸ਼ੀ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਮਜਾਰਾ ਡੀਂਗਰੀਆਂ ਵਜੋਂ ਹੋਈ | ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਡਾ: ਰਮਨ ਘਈ ਸਾਬਕਾ ਪ੍ਰਧਾਨ ਜ਼ਿਲ੍ਹਾ ਭਾਜਪਾ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਡਾ: ਰਮਨ ਘਈ ਦੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਟੂਟੋ ਮਜ਼ਾਰਾ ਦੇ ਵਾਸੀ ਸ਼ੇਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਪਿਤਾ ਵਿੱਦਿਆ ਰਾਮ ਦੇ ਨਾਲ ਸੜਕ ਨਜ਼ਦੀਕ ...
ਦਸੂਹਾ, 23 ਸਤੰਬਰ (ਭੁੱਲਰ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਵਲੋ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 28 ਸਤੰਬਰ ਨੂੰ ਕਰਵਾਈ ਜਾ ਰਹੀ ਹੈ | ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਦੱਸਿਆ ਕਿ ਸੰਗਤਾਂ ਦਾ ਕਾਫ਼ਲਾ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਕਬੱਡੀ ਖੇਡ ਕੇ ਘਰ ਵਾਪਸ ਆ ਰਹੇ ਖਿਡਾਰੀ ਨੂੰ ਘੇਰ ਕੇ ਅਣਪਛਾਤੇ ਲੁਟੇਰਿਆਂ ਨੇ ਉਸ ਦਾ ਮੋਟਰਸਾਈਕਲ, ਨਕਦੀ ਤੇ ਹੋਰ ਸਾਮਾਨ ਖੋਹ ਲਿਆ | ਥਾਣਾ ਮੇਹਟੀਆਣਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ...
ਦਸੂਹਾ, 23 ਸਤੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਐਸ.ਐਚ.ਓ. ਜਗਦੀਸ਼ ਰਾਜ ਅੱਤਰੀ ਤੇ ਏ. ਐਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਭਜਨ ਸਿੰਘ ਪੁੱਤਰ ਚੂਹੜ ਸਿੰਘ ਪਿੰਡ ਆਲਮਪੁਰ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ...
ਹੁਸ਼ਿਆਰਪੁਰ, 23 ਸਤੰਬਰ (ਹਰਪ੍ਰੀਤ ਕੌਰ)- ਸੜਕਾਂ 'ਤੇ ਸੇਫ਼ਟੀ ਸਾਈਨ ਬੋਰਡ ਲਗਵਾ ਕੇ ਦੇਣ ਦੇ ਇਵਜ਼ 'ਚ 1.40 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਅਭਿਮਨਯੂ ਵਾਸੀ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ...
ਮਾਹਿਲਪੁਰ 23 ਸਤੰਬਰ (ਦੀਪਕ ਅਗਨੀਹੋਤਰੀ)- ਪਿੰਡ ਖ਼ੈਰੜ ਅੱਛਰਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹਦੀ ਇਕ ਨਾਬਲਿਗਾ ਲੜਕੀ ਦੇ ਨਾ ਹੀ ਸਕੂਲ ਤੇ ਨਾ ਹੀ ਘਰ ਪਹੁੰਚਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਗੁੰਮ ਹੋਣ ਦੀ ਜਾਰੀ ਕਰਵਾਈ ਸੂਚਨਾ ਤੋਂ ਘਬਰਾਏ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਗਏ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰ ਵਾਸੀਆਂ ਨੂੰ ਖੁੱਲੇ੍ਹ 'ਚ ਪਖਾਨਾ ਜਾਣ ਤੋਂ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਸ਼ਹਿਰਾਂ 'ਚ ਪਖਾਨੇ ਅਤੇ ਇਸ਼ਨਾਨ ...
ਟਾਂਡਾ ਉੜਮੁੜ, 23 ਸਤੰਬਰ (ਭਗਵਾਨ ਸਿੰਘ ਸੈਣੀ)- ਵਿਵਾਦਤ ਫ਼ਿਲਮ ਮਨਮਰਜ਼ੀਆਂ ਸਬੰਧੀ ਸਿੱਖ ਜਥੇਬੰਦੀਆਂ ਅਤੇ ਸਿੱਖ ਯੂਥ ਆਫ਼ ਪੰਜਾਬ ਦੇ ਅਹੁਦੇਦਾਰਾਂ ਵਲੋਂ ਸਥਾਨਕ ਸਿਨੇਮਾ ਘਰ ਦੇ ਮੈਨੇਜਰ ਨੂੰ ਮੰਗ ਪੱਤਰ ਸੌਾਪਿਆ ਗਿਆ ਤੇ ਮੰਗ ਕੀਤੀ ਕਿ ਉਹ ਫ਼ਿਲਮ ਮਨਮਰਜੀਆਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਤੇ ਕੌਾਸਲਰ ਨੀਤੀ ਤਲਵਾੜ ਵਲੋਂ ਵਾਰਡ ਨੰ: 4 ਦੀਆਂ ਦੁਕਾਨਾਂ 'ਚ ਜਾ ਕੇ ਕੱਪੜੇ ਦੇ ਬੈਗ ਵੰਡੇ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਇਕ ਪਾਸੇ ਤਾਂ ਸੂਬੇ ਦੀ ਕਾਂਗਰਸ ਸਰਕਾਰ, ਕੇਂਦਰ ਸਰਕਾਰ ਦੇ ਵਿਰੁੱਧ ਸੜਕਾਂ 'ਤੇ ਆ ਕੇ ਭਾਰਤ ਬੰਦ ਕਰਵਾ ਰਹੀ ਹੈ ਕਿ ਮਹਿੰਗਾਈ ਬਹੁਤ ਜ਼ਿਆਦਾ ਵੱਧ ਗਈ ਹੈ ਤੇ ਆਮ ਜਨਤਾ ਦੁਖੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸ ਸਰਕਾਰ ਨੂੰ ਸੂਬੇ 'ਚ ਮਹਿੰਗਾਈ ਕਿਉਂ ਨਹੀਂ ਨਜ਼ਰ ਆ ਰਹੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੌਰਮਿੰਟ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਬਣਵੈਤ ਨੇ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ 4 ਜਾਂ 5 ਹਜ਼ਾਰ ਤਨਖਾਹ ਦਿੱਤੀ ਜਾ ਰਹੀ ਹੈ ਜਿਸ ਨਾਲ ਘਰ ਦਾ ਗੁਜ਼ਾਰਾ ਚੱਲਣਾ ਬਹੁਤ ਮੁਸ਼ਕਿਲ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਤੋਂ ਆਪਣਾ ਮੁੱਖ ਮੋੜ ਲਿਆ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਵਾਅਦਾ ਪੂਰਾ ਕਰਨਗੇ ਪਰ ਸਰਕਾਰ ਨੇ ਤਾਂ ਉਨ੍ਹਾਂ ਦਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ੋਸ਼ਣ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਕੱਚੇ ਮੁਲਾਜ਼ਮ 23 ਸਤੰਬਰ ਨੂੰ ਆਪਣੇ ਬੱਚਿਆਂ ਸਮੇਤ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓ.ਪੀ. ਸੋਨੀ ਅਤੇ ਵਿਜੇਇੰਦਰ ਸਿੰਗਲਾ ਦੇ ਘਰਾਂ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਉਨ੍ਹਾਂ ਦੀ ਤਨਖਾਹ ਘਟਾਉਣ ਦੀ ਸ਼ਰਤ ਲਗਾ ਰਹੀ ਹੈ ਜੋ ਕਿ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਤੇ ਇਸ ਨੂੰ ਕਦੇ ਵੀ ਨਹੀਂ ਮੰਨਿਆ ਜਾਵੇਗਾ | ਇਸ ਮੌਕੇ ਵਰੁਣ ਜੈਨ, ਗੁਲਵੰਤ ਸਿੰਘ, ਅੰਕੂਰ, ਗੋਪਾਲ, ਨਿਰਮਲਾ ਦੇਵੀ, ਕੰਚਨ ਬਾਲਾ, ਦਵਿੰਦਰ ਕੌਰ, ਅਸ਼ੋਕ ਕੁਮਾਰ, ਨਰੇਸ਼ ਕੁਮਾਰ, ਭੁਪਿੰਦਰ ਸਿੰਘ, ਅਜੇ ਸ਼ਰਮਾ, ਰਵਿੰਦਰ ਸਿੰਘ, ਬਲਕਾਰ ਸਿੰਘ, ਓਰਮਿਲਾ ਦੇਵੀ, ਆਸਿਫ਼ ਮੁਹੰਮਦ ਆਦਿ ਹਾਜ਼ਰ ਸਨ |
ਭੰਗਾਲਾ, 23 ਸਤੰਬਰ(ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਦੀ ਭੰਗਾਲਾ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੇ ਜਸਵੰਤ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੂਹ ਹਾਈਕਮਾਂਡ, ਵਿਧਾਇਕ ਮੁਕੇਰੀਆਂ ...
ਦਸੂਹਾ, 23 ਸਤੰਬਰ (ਕੌਸ਼ਲ) ਹਲਕਾ ਦਸੂਹਾ 'ਚ ਕਾਂਗਰਸ ਦੀ ਹੋਈ ਹੂੰਝਾਫੇਰ ਜਿੱਤ ਨੇ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾ ਦਿੱਤੀ ਹੈ | ਇਹ ਗੱਲ ਹਲਕਾ ਦਸੂਹਾ ਦੇ ਵਿਧਾਇਕ ਅਰੁਣ ਡੋਗਰਾ ਮਿੱਕੀ ਨੇ ਕਹੀ | ਉਨ੍ਹਾਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਰਹੀ | 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ਤੇ ਮਨਸੋਵਾਲ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਸਰੋਜ ਰਾਣੀ ਪਹਿਲਾ ਹੀ ...
ਟਾਂਡਾ ਉੜਮੁੜ, 23 ਸਤੰਬਰ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਜ਼ੋਨ ਜਾਜਾ ਤੋਂ ਉਮੀਦਵਾਰ ਹਰਚਰਨ ਸਿੰਘ ਨੇ ਪਿੰਡ ਜਾਜਾ, ਰਸੂਲਪੁਰ ਉਹੜਪੁਰ, ਗਦੀਆ ਅਤੇ ਪੰਡੋਰੀ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਦਾ ਹਮੇਸ਼ਾ ਰਿਣੀ ...
ਭੰਗਾਲਾ, 23 ਸਤੰਬਰ (ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਦੇ ਹਰਦੋਖੁੰਦਪੁਰ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਸੰਮਤੀ ਚੋਣ ਲਈ ਉਮੀਦਵਾਰ ਡਾਕਟਰ ਸਰਵਣ ਕੁਮਾਰ ਜੋ ਕਿ ਮੁਕੇਰੀਆਂ ਸੰਮਤੀ ਦੀਆਂ 20 ਜ਼ੋਨਾਂ ਚੋਂ ਸਭ ਤੋਂ ਵਧ ਵੋਟਾਂ ਨਾਲ ਜਿੱਤੇ ਹਨ | ਉਨ੍ਹਾਂ ਨੇ ਮੁੱਖ ਮੰਤਰੀ ...
ਮਾਹਿਲਪੁਰ, 23 ਸਤੱਬਰ (ਰਜਿੰਦਰ ਸਿੰਘ)- ਬਲਾਕ ਮਾਹਿਲਪੁਰ ਦੀਆਂ 24 ਸੰਮਤੀਆਂ ਤੇ ਤਿੰਨ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 'ਚ ਕਾਂਗਰਸ ਨੂੰ ਹੁੰਝਾ ਫੇਰ ਜਿੱਤ ਪ੍ਰਾਪਤ ਕੀਤੀ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 2 ਸੰਮਤੀਆਂ ਤੇ ਦੋ ਸੰਮਤੀਆਂ 'ਤੇ ਸਾਂਝਾ ਮੋਰਚਾ ('ਆਪ'- ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਗੜ੍ਹਸ਼ੰਕਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਤਿਲਕੂ ਜੀ ਵਿਖੇ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਮੌਕੇ ਬੀਬੀ ...
ਚੌਲਾਂਗ, 23 ਸਤੰਬਰ (ਸੁਖਦੇਵ ਸਿੰਘ)- ਪਿੰਡ ਬਡਾਲਾ ਪਕਾਂ ਵਿਖੇ ਸਰਕਾਰੀ ਪਸ਼ੂ ਹਸਪਤਾਲ ਦੀ ਇਮਾਰਤ ਖਸਤਾ ਹਾਲਤ ਹੋਣ ਕਰਕੇ ਸਟਾਫ਼ ਦਾ ਉਥੇ ਬੈਠਣਾ ਔਖਾ ਹੋਇਆ ਪਿਆ ਹੈ | ਡਾ: ਸੁਰਿੰਦਰ ਸਿੰਘ ਨੇ ਦੱਸਿਆ ਕਿ ਛੱਤ ਤੋਂ ਲੈਂਟਰ ਡਿਗ ਰਿਹਾ ਹੈ ਜਿਸ ਨਾਲ ਉਥੇ ਬੈਠਣਾ ਵੀ ਔਖਾ ...
ਬੱੁਲ੍ਹੋਵਾਲ 23 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)- ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਗੁਰਦੁਆਰਾ ਸ੍ਰੀ ਟਿੱਬਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਤੇ ਗੁਰਸਿੱਖੀ ਦੇ ਪ੍ਰਸਾਰ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਵੱਖ-ਵੱਖ ਨਗਰਾਂ ਵਿਚ ਕਰਵਾਏ ...
ਨੰਗਲ ਬਿਹਾਲਾਂ, 23 ਸਤੰਬਰ (ਵਿਨੋਦ ਮਹਾਜਨ)- ਹਾਜੀਪੁਰ ਦਸੂਹਾ ਰੋਡ 'ਤੇ ਪੈਂਦੇ ਅੱਡਾ ਰਣਸੋਤਾ ਵਿਖੇ ਪਹਿਲਾਂ ਤੋਂ ਹੀ ਖਸਤਾ ਹਾਲਤ ਵਿਚ ਸੜਕ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਪਾਣੀ ਕਾਰਨ ਕਾਫ਼ੀ ਹੱਦ ਤੱਕ ਰੁੜ੍ਹ ਗਈ ਹੈ ਤੇ ਸੜਕ ਦੇ ਵਿਚਕਾਰ ਕਰੀਬ 100 ...
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ)- ਗੁਰੂ ਨਾਨਕ ਇੰਸਟੀਚਿਊਟ ਆਫ਼ ਟੈਕਨਾਲੋਜੀ ਡੱਲੇਵਾਲ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਟਰੱਸਟ ਦੀ ਉਪ ਚੇਅਰਪਰਸਨ ਅਰਵਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...
ਦਸੂਹਾ, 23 ਸਤੰਬਰ (ਭੁੱਲਰ)- ਸ੍ਰੀ ਮਨੀ ਮਹੇਸ਼ ਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਸ੍ਰੀ ਮਨੀ ਮਹੇਸ਼ ਲੰਗਰ ਸੇਵਾ ਦਲ ਵਲੋਂ ਲਗਾਏ ਗਏ ਸਾਲਾਨਾ ਲੰਗਰ ਦੌਰਾਨ ਨਾਇਬ ਤਹਿਸੀਲਦਾਰ ਦਸੂਹਾ ਉਂਕਾਰ ਸਿੰਘ, ਲੈਕਚਰਾਰ ਅਮਰਜੀਤ ...
ਕੋਟਫਤੂਹੀ, 23 ਸਤੰਬਰ (ਅਮਰਜੀਤ ਸਿੰਘ ਰਾਜਾ)- ਦੀਵਾਨ ਟੋਡਰ ਮੱਲ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਪਿੰਡ ਅਜਨੋਹਾ ਵਿਖੇ ਸੁਸਾਇਟੀ ਪ੍ਰਧਾਨ ਭਾਈ ਕਿਰਪਾਲ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸੁਖਵਿੰਦਰ ਸਿੰਘ, ਕੁਲਵਰਨ ਸਿੰਘ, ਬਲਵੀਰ ਸਿੰਘ, ਜਗਦੀਪ ...
ਦਸੂਹਾ, 23 ਸਤੰਬਰ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਰਮਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਦੇ ਵਿਆਹ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਗੜ੍ਹਦੀਵਾਲਾ, 23 ਸਤੰਬਰ (ਚੱਗਰ)- ਗੰਨਾ ਸੰਘਰਸ਼ ਕਮੇਟੀ ਏ. ਬੀ. ਸੂਗਰ ਮਿੱਲ ਰੰਧਾਵਾ ਦੇ ਵਫਦ ਵਲੋਂ ਪ੍ਰਧਾਨ ਸੁੱਖਪਾਲ ਸਿੰਘ ਡੱਫਰ, ਗੁਰਪ੍ਰੀਤ ਸਿੰਘ ਹੀਰਾਹਰ ਤੇ ਅਮਰਜੀਤ ਸਿੰਘ ਮਾਹਲਾਂ ਦੀ ਅਗਵਾਈ ਹੇਠ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਏ. ਬੀ. ...
ਕੋਟਫਤੂਹੀ, 23 ਸਤੰਬਰ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਬਾਬਾ ਮੇਲਾ ਸਿੰਘ ਪਿੰਡ ਨਡਾਲੋਂ ਵਿਖੇ ਬਾਬਾ ਮੇਲਾ ਸਿੰਘ ਦੀ ਬਰਸੀ ਨੂੰ ਸਮਰਪਿਤ ਮਨਾਇਆ ਜਾ ਰਿਹਾ 3 ਰੋਜ਼ਾ ਜੋੜ ਮੇਲਾ ਅਰਦਾਸ ਉਪਰੰਤ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਨਾਲ ਸ਼ੁਰੂ ਹੋ ਗਿਆ | ਇਸ ਮੌਕੇ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)- ਸ਼ਹਿਰ 'ਚ ਰੇਲਵੇ ਕਰਾਸਿੰਗ ਦੇ ਮੁੱਖ ਲਾਂਘੇ ਦੀ ਤਰਸਯੋਗ ਹਾਲਤ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਹੋਈ ਹੈ | ਸੜਕ ਦੀ ਬੇੱਹਦ ਖਸਤਾ ਹਾਸਿਲ ਵੱਲ ਸਬੰਧਤ ਕੰਪਨੀ ਵਲੋਂ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ | ...
ਸ਼ਾਮਚੁਰਾਸੀ, 23 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਪਿੰਡ ਮੱਛਰੀਵਾਲ ਵਿਖੇ ਗੁਰੂ ਰਵਿਦਾਸ ਨੂੰ ਸਮਰਪਿਤ 9ਵਾਂ ਕੀਰਤਨ ਦਰਬਾਰ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ | ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਬਾਸੂ ਮਹੇ ਨੇ ਦੱਸਿਆ ਕਿ 28 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਚਰਨਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ 4 ਰੋਜ਼ਾ ਸ੍ਰੀ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਣ ਤੇ ਵਿਆਖਿਆ ਸਬੰਧੀ ਕਥਾ-ਵਿਚਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਥਾਵਾਚਕ ਗਿਆਨੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਪਬਲਿਕ ਕੋਆਰਡੀਨੇਸ਼ਨ ਸੈਲ ਵਲੋਂ ਰਿਜਵਾਨ ਅਨਸਾਰੀ ਨੂੰ ਜਨਰਲ ਸਕੱਤਰ ਸ਼ਹਿਰੀ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਚੇਅਰਮੈਨ ਵਿਨੋਦ ਰਾਏ ਵਿਸ਼ੇਸ਼ ਤੌਰ ...
ਰਾਮਗੜ੍ਹ ਸੀਕਰੀ, 23 ਸਤੰਬਰ (ਕਟੋਚ)- ਪੰਜਾਬ ਹਿਮਾਚਲ ਪ੍ਰਦੇਸ਼ ਦੀ ਸੀਮਾ 'ਤੇ ਸਥਿਤ ਅਤੇ ਬਲਾਕ ਤਲਵਾੜਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਸੀਕਰੀ ਦੀ ਮਿਹਨਤੀ ਤੇ ਸਮਰਪਿਤ ਪਿ੍ੰਸੀਪਲ ਮੈਡਮ ਸੁਨੀਤਾ ਸ਼ਰਮਾ ਦੀ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ...
ਕੋਟਫਤੂਹੀ, 23 ਸਤੰਬਰ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਪਿੰਡ ਬੱਡੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਤੰਬਾਕੂ ਜਾਗਰੂਕਤਾ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਦੇ ਤੰਬਾਕੂ ਕੰਟਰੋਲ ਸੈੱਲ ਵਲੋਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਨੌਸ਼ਹਿਰਾ ਵਿਖੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ: ਸੁਨੀਲ ...
ਗੜ੍ਹਦੀਵਾਲਾ, 23 ਸਤੰਬਰ (ਚੱਗਰ, ਗੋਂਦਪੁਰ)- ਦੀ ਡੱਫਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵਿਚ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਦੇਖਦੇ ਹੋਏ ਰੋਟਾਵੇਟਰ, ਹੈਪੀ ਸੀਡਰ ਤੇ ਹਾਈਡਰੋਲਿਕ ਪਲੋਅ ...
ਕੋਟਫ਼ਤੂਹੀ, 23 ਸਤੰਬਰ (ਅਟਵਾਲ)- ਪਿੰਡ ਐਮਾਂ ਜੱਟਾਂ ਦੇ ਡੇਰਾ ਬਰਕੇਸ਼ਵਰ ਮਹਾਦੇਵ ਧਾਮ ਵਿਖੇ ਡੇਰਾ ਸਿੱਧ ਬਾਬਾ ਨਰਾਇਣ ਨਾਥ, ਸਿੱਧ ਬਾਬਾ ਸੋਮ ਨਾਥ, ਸੰਤ ਕ੍ਰਿਸ਼ਨ ਨਾਥ ਨੰਦਪੁਰੀ ਦੀ ਬਰਸੀ ਨੂੰ ਸਮਰਪਿਤ 4 ਦਿਨਾਂ ਧਾਰਮਿਕ ਸਮਾਗਮ ਡੇਰਾ ਸੰਚਾਲਕ ਜੋਗੀ ਕਾਲੀ ਨਾਥ ...
ਦਸੂਹਾ, 23 ਸਤੰਬਰ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਕਮਲ ਸਿੰਘ ਢੱਟ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਦਿੱਖ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲੀ ਵਿਦਿਆਰਥੀਆਂ ਦੇ ਲਈ ਪਹਿਚਾਣ ਪੱਤਰ ...
ਦਸੂਹਾ, 23 ਸਤੰਬਰ (ਭੁੱਲਰ)- ਦਸੂਹਾ ਵਿਖੇ ਗਣੇਸ਼ ਉਤਸਵ ਦੇ ਸਬੰਧ ਵਿਚ ਸ਼ੋਭਾ ਯਾਤਰਾ ਸਜਾਈ ਗਈ | ਸ਼ੇਰਾਂ ਵਾਲੀ ਕੁਟੀਆ ਤੋਂ ਸਜਾਈ ਸ਼ੋਭਾ ਯਾਤਰਾ ਵੱਖ-ਵੱਖ ਸਥਾਨਾਂ ਰਾਹੀਂ ਹੁੰਦੀ ਹੋਈ ਸਮਾਪਤ ਹੋਈ | ਲਾਇਬ੍ਰੇਰੀ ਚੌਕ ਦਸੂਹਾ ਵਿਖੇ ਸ਼ੋਭਾ ਯਾਤਰਾ ਦਾ ਭਰਪੂਰ ਸਵਾਗਤ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਲੋਂ ਸਕੂਲ ਦੀ ਮੁੱਖ ਅਧਿਆਪਕਾ ਮਧੂ ਡੋਗਰਾ ਦੀ ਦੇਖ-ਰੇਖ ਹੇਠ ਸਵੱਛ ਭਾਰਤ ਮੁਹਿੰਮ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਨੇ ਮਿਲ ਕੇ ਸਕੂਲ ਦੀ ਸਾਫ਼ ਸਫ਼ਾਈ ਕੀਤੀ | ਪਿ੍ੰ: ਮਧੂ ਨੇ ਕਿਹਾ ਕਿ ਜਿਸ ...
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)- ਸੰਗੀਤਕਾਰ ਪ੍ਰੋ: ਦਰਸ਼ਨ ਸਿੰਘ ਕੋਮਲ ਦੀ ਬਰਸੀ ਪਿੰਡ ਨੰਗਲ ਕਲਾਂ ਵਿਖੇ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਇੰਟਰਨੈਸ਼ਨਲ ਢਾਡੀ ਜਥਾ ਤਰਸੇਮ ਸਿੰਘ ਮੋਰਾਂਵਾਲੀ, ਸੰਤ ...
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸੰਤ ਬਾਬਾ ਮੇਹਰ ਸਿੰਘ ਪਿੰਡ ਰਾਜਪੁਰ ਭਾਈਆਂ ਵਿਖੇ ਬਾਬਾ ਸੁਰਜੀਤ ਸਿੰਘ ਹੈਡਗ੍ਰੰਥੀ ਨੂੰ ਕਰੀਬ 30 ਸਾਲ ਦੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ...
ਹੁਸ਼ਿਆਰਪੁਰ, 23 ਸਤੰਬਰ (ਹਰਪ੍ਰੀਤ ਕੌਰ)- ਪ੍ਰਸਿੱਧ ਸੂਫੀ ਗਾਇਕ ਤਰਸੇਮ ਦੀਵਾਨਾ ਦੀ ਆਵਾਜ਼ 'ਚ ਨਵਾਂ ਗਤੀ 'ਡੋਰ' ਯੂ ਟਿਊਬ ਦੇ ਫੋਕ ਬ੍ਰਦਰਜ਼ ਚੈਨਲ 'ਤੇ ਧੁੰਮਾਂ ਪਾ ਰਿਹਾ ਹੈ | ਜਾਣਕਾਰੀ ਦਿੰਦਿਆਂ ਨਿਰਮਾਤਾ ਪਵਨ ਕੁਮਾਰ ਕਟਾਰੀਆ ਨੇ ਦੱਸਿਆ ਕਿ ਇਸ ਗੀਤ 'ਡੋਰ' ਨੂੰ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਣ ਸਿੰਘ ਲੇਹਲ ਦੀ ਦੇਖ-ਰੇਖ ਹੇਠ ਕਰਵਾਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ...
ਤਲਵਾੜਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤਲਵਾੜਾ ਵਿਖੇ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਚਲੇ ਆ ਰਹੇ ਰੇੜਕੇ ਦਾ ਆਿਖ਼ਰ ਸੰਗਤਾਂ ਵਲੋਂ ਸ਼ਾਂਤਮਈ ਢੰਗ ਨਾਲ ਮਿਲ ਬੈਠ ਕੇ ਹੱਲ ਕਰ ਲਿਆ ਗਿਆ | ਇਸ ਸਬੰਧੀ ਮੈਂਬਰ ਸ਼੍ਰੋਮਣੀ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਸਵਰਾਜ ਮਾਜਦਾ ਲਿਮਟਿਡ ਕੰਪਨੀ ਵਲੋਂ ਅਨਿਲ ਕੁਮਾਰ ਤੇ ਐਸ.ਏ. ਖ਼ਾਨ ਵਲੋਂ ਸਕੂਲ ਦੇ ਬੱਸ ਡਰਾਈਵਰਾਂ ਤੇ ਕੰਡਕਟਰਾਂ ਦੇ ਨਾਲ ਵਰਕਸ਼ਾਪ ਲਗਾਈ ਗਈ, ਜਿਸ ਦੌਰਾਨ ਉਨ੍ਹਾਂ ਗੱਡੀਆਂ ਦੀ ਸਫ਼ਾ ...
ਤਲਵਾੜਾ, 23 ਸਤੰਬਰ (ਸੁਰੇਸ਼ ਕੁਮਾਰ)- ਕੰਢੀ ਖੇਤਰ ਦੇ ਕਿਸਾਨਾਂ ਦੀਆਂ ਜ਼ਮੀਨਾਂ ਸਿੰਜਣ ਲਈ ਆਉਂਦੇ ਫ਼ੰਡ ਅਫ਼ਸਰਸ਼ਾਹੀ ਦੀਆਂ ਗ਼ਲਤ ਨੀਤੀਆਂ ਦੀ ਭੇਟ ਚੜ੍ਹਨ ਕਾਰਨ ਕਿਸਾਨਾਂ ਦੀਆ ਜ਼ਮੀਨਾਂ ਬੰਜਰ ਬਣਦੀਆਂ ਜਾ ਰਹੀਆਂ ਹਨ | ਅਜਿਹਾ ਹੀ ਮਾਮਲਾ ਕੰਢੀ ਦੇ ਪਿੰਡ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਡਾ: ਬੀ.ਆਰ ਅੰਬੇਡਕਰ ਮੀਟਿੰਗ ਹਾਲ 'ਚ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਦੀ ਮੀਟਿੰਗ ਹੋਈ | ...
ਤਲਵਾੜਾ, 23 ਸਤੰਬਰ (ਸੁਰੇਸ਼ ਕੁਮਾਰ)- ਕੰਢੀ ਖੇਤਰ ਦੇ ਕਿਸਾਨਾਂ ਦੀਆਂ ਜ਼ਮੀਨਾਂ ਸਿੰਜਣ ਲਈ ਆਉਂਦੇ ਫ਼ੰਡ ਅਫ਼ਸਰਸ਼ਾਹੀ ਦੀਆਂ ਗ਼ਲਤ ਨੀਤੀਆਂ ਦੀ ਭੇਟ ਚੜ੍ਹਨ ਕਾਰਨ ਕਿਸਾਨਾਂ ਦੀਆ ਜ਼ਮੀਨਾਂ ਬੰਜਰ ਬਣਦੀਆਂ ਜਾ ਰਹੀਆਂ ਹਨ | ਅਜਿਹਾ ਹੀ ਮਾਮਲਾ ਕੰਢੀ ਦੇ ਪਿੰਡ ...
ਤਲਵਾੜਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤਲਵਾੜਾ ਵਿਖੇ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਚਲੇ ਆ ਰਹੇ ਰੇੜਕੇ ਦਾ ਆਿਖ਼ਰ ਸੰਗਤਾਂ ਵਲੋਂ ਸ਼ਾਂਤਮਈ ਢੰਗ ਨਾਲ ਮਿਲ ਬੈਠ ਕੇ ਹੱਲ ਕਰ ਲਿਆ ਗਿਆ | ਇਸ ਸਬੰਧੀ ਮੈਂਬਰ ਸ਼੍ਰੋਮਣੀ ...
ਕੋਟਫਤੂਹੀ, 23 ਸਤੰਬਰ (ਅਮਰਜੀਤ ਸਿੰਘ ਰਾਜਾ)- ਹੈਲਥ ਐਾਡ ਸਪੋਰਟਸ ਕਲੱਬ ਪਿੰਡ ਭਾਮ ਵਲੋਂ ਪਿੰਡ ਪੱਧਰੀ 'ਸੈਵਨ-ਏ-ਸਾਈਡ' ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਫ਼ਾਈਨਲ ਮੈਚ 'ਚ ਪਿੰਡ ਜਾਂਗਲੀਆਣਾ ਨੇ ਪਿੰਡ ਠੱਕਰਵਾਲ ਦੀ ਟੀਮ ਨੂੰ 1-0 ਦੇ ਫ਼ਰਕ ਨਾਲ ਹਰਾ ਕੇ ਟਰਾਫ਼ੀ 'ਤੇ ...
ਬੱੁਲ੍ਹੋਵਾਲ 23 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)- ਗੁਰਦੁਆਰਾ ਸਿੰਘ ਸਭਾ ਪਿੰਡ ਚੱਕ ਰਾਜੂ ਸਿੰਘ ਵਿਖੇ 2 ਰੋਜ਼ਾ ਗੁਰਮਤਿ ਸਮਾਗਮ ਪੰਥ ਰਤਨ ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਗੁਰਦੁਆਰਾ ਸ੍ਰੀ ਟਿੱਬਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ 'ਚ ਕਰਵਾਇਆ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਹਰਿਆਣਾ ਰੋਡ 'ਤੇ ਸਥਿਤ ਸ਼ਮਸ਼ਾਨਘਾਟ ਦੇ ਵਿਕਾਸ ਲਈ ਉਦਯੋਗਪਤੀਆਂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਕੰਮ ਲਈ ਖਾਸ ਕਰਕੇ ਸੋਨਾਲੀਕਾ ਉਦਯੋਗ ਸਮੂਹ ਦੇ ਅੰਮਿ੍ਤ ਸਾਗਰ ਮਿੱਤਲ ਵਲੋਂ ...
ਦਸੂਹਾ, 23 ਸਤੰਬਰ (ਭੁੱਲਰ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਿਤ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਦੇ ਸ੍ਰੀਮਤੀ ਮੰਜੁਲਾ ਸੈਣੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵਲੋਂ ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਪਲਾਸਟਿਕ ਦੇ ਥੋਕ ਵਿਕੇ੍ਰਤਾਵਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਦੱਸਿਆ ...
ਰਾਮਗੜ੍ਹ ਸੀਕਰੀ, 23 ਸਤੰਬਰ (ਕਟੋਚ)- ਪਿੰਡ ਰਾਮਗੜ੍ਹ ਸੀਕਰੀ ਦੀ ਇਤਿਹਾਸਕ ਛਿੰਝ ਦੌਰਾਨ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਤੇ ਚੰਡੀਗੜ੍ਹ ਤੋਂ ਤਕਰੀਬਨ 300 ਪਹਿਲਵਾਨਾਂ ਨੇ ਭਾਗ ਲੈ ਕੇ ਆਪਣਾ ਦਮ-ਖਮ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ | ਫਾਈਨਲ ਕੁਸ਼ਤੀ ਵਿਚ ਕਾਲਾ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਆਧੁਨਿਕ ਤਕਨੀਕੀ ਯੁੱਗ 'ਚ ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ ਸਬੰਧੀ ਜਾਣਕਾਰੀ ਦੇਣ ਲਈ ਵੁੱਡਲੈਂਡ ਪ੍ਰੀ ਸਕੂਲ ਹੁਸ਼ਿਆਰਪੁਰ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਕੰਪਿਊਟਰ ਵਰਕਸ਼ਾਪ ਲਗਾਈ ਗਈ | ਇਸ ਮੌਕੇ ਅਧਿਆਪਕਾਂ ...
ਚੱਬੇਵਾਲ, 23 ਸਤੰਬਰ (ਰਾਜਾ ਸਿੰਘ ਪੱਟੀ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਵਿਖੇ ਪਿ੍ੰਸੀਪਲ ਡਾ: ਅਨੀਤਾ ਸਿੰਘ ਦੀ ਅਗਵਾਈ ਵਿਚ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਰਕਸ਼ਾਪ ਲਗਾਈ ਗਈ | ਪਿ੍ੰ: ਡਾ: ਅਨੀਤਾ ਸਿੰਘ ਨੇ ਜਾਣਕਾਰੀ ਦਿੰਦੇ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੰੂ ਸਮਰਪਿਤ 28ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 6 ਅਕਤੂਬਰ ਨੂੰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX