ਤਾਜਾ ਖ਼ਬਰਾਂ


ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  9 minutes ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  30 minutes ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  23 minutes ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  54 minutes ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 1 hour ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 1 hour ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 1 hour ago
ਪਣਜੀ, 20 ਸਤੰਬਰ- ਗੋਆ ਦੇ ਪਣਜੀ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ ਹੋ ਗਈ ...
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਅੱਜ ਸਵੇਰੇ ਸਥਾਨਕ ਸਬਜ਼ੀ ਮੰਡੀ 'ਚ ਆਵਾਰਾ ਢੱਠੇ ਵੱਲੋਂ ਢਿੱਡ 'ਚ ਸਿੰਗ ਮਾਰ ਕੇ ਇੱਕ ਵਿਅਕਤੀ ਨੂੰ ਗੰਭੀਰ ਜ਼ਖਮੀ ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 2 hours ago
ਛਾਹੜ, 20 ਸਤੰਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਸੰਗਤੀ ਵਾਲਾ ਵਿਖੇ ਕਾਰ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਈ, ਜਿਸ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ...
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚੰਡੀਗੜ੍ਹ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ 29ਵੀਂ ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਹਰਿਆਣਾ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕੰਪਨੀਆਂ ਵੱਡੀ ਰਾਹਤ ਦਿੰਦੇ ਹੋਏ ਕਾਰਪੋਰੇਟ ਟੈਕਸ ਘਟਾਉਣ ਦਾ ਪ੍ਰਸਤਾਵ ਦਿੱਤਾ। ਇਹ ਘਰੇਲੂ ਕੰਪਨੀਆਂ ਤੇ ਘਰੇਲੂ ਨਵੀਆਂ ਕੰਪਨੀਆਂ ਲਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਬਿਨਾਂ ਕਿਸੇ ਛੁੱਟ ਦੇ ਇਨਕਮ...
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 2 hours ago
ਨਾਭਾ, 20 ਸਤੰਬਰ (ਕਰਮਜੀਤ ਸਿੰਘ) - ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਨਾਭਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਨ। ਇਸ ਮੌਕੇ ਪੰਜਾਬ...
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 2 hours ago
ਮੋਗਾ, 20 ਸਤੰਬਰ - ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਚ ਇਕ ਨਸ਼ੇੜੀ ਬੇਟੇ ਵੱਲੋਂ ਆਪਣੀ ਮਾਂ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਮੌਕੇ 'ਤੇ ਮੌਜੂਦ...
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 3 hours ago
ਪਣਜੀ, 20 ਸਤੰਬਰ - ਜੀ.ਐਸ.ਟੀ. ਕੌਂਸਲ ਦੀ ਮੀਟਿੰਗ ਤੋਂ ਪਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਗੋਆ ਦੇ ਪਣਜੀ 'ਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਘਰੇਲੂ ਕੰਪਨੀਆਂ ਤੇ ਨਵੀਆਂ ਘਰੇਲੂ ਮੈਨੂਫੈਕਚਰਿੰਗ ਕੰਪਨੀਆਂ ਲਈ ਕਾਰਪੋਰੇਟ ਟੈਕਸ...
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 3 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 3 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 4 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਾਂਗਰਸ ਨੇ 11 ਜ਼ੋਨਾਂ 'ਤੇ ਜਿੱਤ ਪ੍ਰਾਪਤ ਕਰਕੇ ਬਲਾਕ ਸੰਮਤੀ ਔੜ 'ਤੇ ਕੀਤਾ ਕਬਜ਼ਾ

ਔੜ, 23 ਸਤੰਬਰ (ਗੁਰਨਾਮ ਸਿੰਘ ਗਿਰਨ)-ਸਮੁੱਚੇ ਪੰਜਾਬ 'ਚ 19 ਸਤੰਬਰ ਨੂੰ ਪਈਆਂ ਵੋਟਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾ ਲਈ ਬਲਾਕ ਸੰਮਤੀ ਔੜ ਦੇ 16 ਜੋਨਾਂ ਲਈ ਹੋਈ ਚੋਣ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਔੜ ਕਮ ...

ਪੂਰੀ ਖ਼ਬਰ »

ਜਿੱਤ ਉਪਰੰਤ ਮਮਤਾ ਰਾਣੀ ਦਾ ਪਿੰਡ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ

ਕਾਠਗੜ੍ਹ, 23 ਸਤੰਬਰ (ਬਲਦੇਵ ਸਿੰਘ ਪਨੇਸਰ)-ਕੁਲਾਰ ਬਲਾਕ ਸੰਮਤੀ ਜੋਨ ਤੋਂ ਕਾਂਗਰਸ ਦੀ ਉਮੀਦਵਾਰ ਮਮਤਾ ਰਾਣੀ ਨੇ ਸਿੱਧੇ ਮੁਕਾਬਲੇ ਵਿਚ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਸਾਂਝੇ ਮੋਰਚੇ ਦੀ ਉਮੀਦਵਾਰ ਸੀਮਾ ਦੇਵੀ ਨੂੰ ਲਗ-ਪਗ 197 ਵੋਟਾਂ ਦੇ ਫ਼ਰਕ ...

ਪੂਰੀ ਖ਼ਬਰ »

ਬਲਾਕ ਸੰਮਤੀ ਸੜੋਆ ਦੇ ਜੇਤੂ ਕਾਂਗਰਸੀ ਉਮੀਦਵਾਰ ਗੁਰਦੁਆਰਾ ਬਾਬਾ ਗੁਰਦਿੱਤਾ ਨਤਮਸਤਕ ਹੋਏ

ਪੋਜੋਵਾਲ ਸਰਾਂ, 23 ਸਤੰਬਰ (ਰਮਨ ਭਾਟੀਆ)-ਬਲਾਕ ਸੰਮਤੀ ਸੜੋਆ ਚੋਣਾਂ ਦੌਰਾਨ 15 ਵਿਚੋਂ 10 ਸੀਟਾਂ ਜਿੱਤਣ ਉਪਰੰਤ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰਾਂ ਨੌਜਵਾਨ ਆਗੂ ਮੈਂਬਰ ਗੌਰਵ ਕੁਮਾਰ ਵਿੱਕੀ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤਾ ਜੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਬਲਾਕ ਬਲਾਚੌਰ 'ਚ ਕਾਂਗਰਸ ਨੇ ਮਾਰੀ ਬਾਜ਼ੀ

ਬਲਾਚੌਰ, 23 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਚਾਇਤ ਸੰਮਤੀ ਬਲਾਕ ਬਲਾਚੌਰ ਦੇ 17 ਜੋਨਾਂ ਵਿਚੋਂ 16 ਜੋਨਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਗੜ੍ਹੀ ਕਾਨੂੰਗੋਆ ਤੇ ਰੱਤੇਵਾਲ ਜੋਨ ਦੇ ਆਏ ਨਤੀਜੇ ਵਿਚ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਦੇ 10, ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ 6 ...

ਪੂਰੀ ਖ਼ਬਰ »

ਉੜਾਪੜ ਜ਼ੋਨ ਤੋਂ ਕਾਂਗਰਸ ਦੇ ਗੁਰਨਾਮ ਸਿੰਘ ਚੋਣ ਦਿੱਤੇ

ਉੜਾਪੜ/ਲਸਾੜਾ, 23 ਸਤੰਬਰ (ਲਖਵੀਰ ਸਿੰਘ ਖੁਰਦ) - ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਔੜ ਬਲਾਕ ਦੇ ਜੋਨ ਉੜਾਪੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਨਾਮ ਸਿੰਘ ਆਪਣੇ ਨੇੜਲੇ ਵਿਰੋਧੀ ਅਕਾਲੀ ਦਲ ਦੇ ਮਨਜੀਤ ਸਿੰਘ ਨੂੰ 338 ਵੋਟਾਂ ਦੇ ਫਰਕ ਨਾਲ ਹਰਾ ਕੇ ...

ਪੂਰੀ ਖ਼ਬਰ »

ਬੈਂਸਾਂ ਜ਼ੋਨ ਤੋਂ ਬਲਾਕ ਸੰਮਤੀ ਲਈ ਅੰਜੂ ਬਾਲਾ ਜੇਤੂ ਰਹੀ

ਪੱਲੀ ਝਿੱਕੀ, 23 ਸਤੰਬਰ (ਕੁਲਦੀਪ ਸਿੰਘ ਪਾਬਲਾ) - ਬਲਾਕ ਸੰਮਤੀ ਬੈਂਸਾਂ ਜੋਨ ਤੋਂ ਉਮੀਦਵਾਰ ਮੈਡਮ ਅੰਜੂ ਬਾਲਾ ਨੌਰਾ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ 51 ਵੋਟਾਂ ਦੇ ਫਰਕ ਨਾਲ ਹਰਾਇਆ | ਇਸ ਮੌਕੇ ਅੰਜੂ ਬਾਲਾ ਨੌਰਾ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ...

ਪੂਰੀ ਖ਼ਬਰ »

5178 ਅਧਿਆਪਕਾਂ ਹਲਕਾ ਵਿਧਾਇਕ ਦੇ ਘਰ ਅੱਗੇ ਕੀਤੀ ਭੁੱਖ ਹੜਤਾਲ

ਨਵਾਂਸ਼ਹਿਰ, 23 ਸਤੰਬਰ (ਹਰਵਿੰਦਰ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸਟੇਟ ਮੀਟਿੰਗ ਵਿਚ ਉਲੀਕੇ ਗਏ ਐਕਸ਼ਨ ਮੁਤਾਬਿਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਅੱਜ ਸਮੂਹ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਬਲਾਕ ਸੰਮਤੀ ਕਾਂਗਰਸੀ ਉਮੀਦਵਾਰ ਸੁਖਵਿੰਦਰ ਕੌਰ ਰਹੀ ਜੇਤੂ

ਮੱਲਪੁਰ ਅੜਕਾਂ, 23 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਬਲਾਕ ਸੰਮਤੀ ਜੋਨ ਕਾਹਮਾ ਤੋਂ ਕਾਂਗਰਸੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਜੋ ਅਕਾਲੀ ਦਲ ਦੇ ਉਮੀਦਵਾਰ ਨੂੰ 205 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕਰ ਗਏ ਹਨ | ਕਾਂਗਰਸੀ ਵਰਕਰਾਂ ਨੇ ਆਪਣੇ ਸਮਰਥਕਾਂ ...

ਪੂਰੀ ਖ਼ਬਰ »

ਖਰਾਬ ਮੌਸਮ ਦੀ ਚਿਤਾਵਨੀ ਤੇ ਬਾਰਿਸ਼ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਅਧਿਕਾਰੀਆਂ ਨੂੰ ਸਾਵਧਾਨ ਰਹਿਣ ਦੀ ਹਦਾਇਤ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਮੌਸਮ ਵਿਭਾਗ ਵੱਲੋਂ ਦਿੱਤੀ ਗਈ ਭਾਰੀ ਵਰਖਾ ਦੀ ਚਿਤਾਵਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਕਿਸੇ ਵੀ ਹੰਗਾਮੀ ਹਾਲਤ ਦੀ ਸੂਰਤ 'ਚ ਆਮ ਲੋਕਾਂ ਦੇ ...

ਪੂਰੀ ਖ਼ਬਰ »

ਕਮਲਜੀਤ ਬੰਗਾ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਘੁੰਮਣਾਂ, 23 ਸਤੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮਾਗਟਾਂ 'ਚ ਜ਼ਿਲ੍ਹਾ ਪ੍ਰੀਸ਼ਦ ਕੁਲਥਮ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕਮਲਜੀਤ ਬੰਗਾ ਦੀ ਜਿੱਤ ਦੀ ਖੁਸ਼ੀ 'ਚ ਬਲਾਕ ਬੰਗਾ ਦੇ ਪ੍ਰਧਾਨ ਰਘਬੀਰ ਸਿੰਘ ਬਿੱਲਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਲੱਡੂ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 23 ਸਤੰਬਰ (ਕਰਮ ਲਧਾਣਾ) - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਵਿਖੇ ਬੱਚਿਆਂ ਨੂੰ ਵਾਤਾਵਰਨ ਬਚਾਉਣ ਦੀ ਪ੍ਰੇਰਨਾ ਦੇਣ ਦੇ ਮਕਸਦ ਨਾਲ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਜਾਗਰੂਕਤਾ ਸਮਾਗਮ ਕਰਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਦੀ ...

ਪੂਰੀ ਖ਼ਬਰ »

ਮੀਂਹ ਕਾਰਨ ਗਰੀਬ ਦਾ ਕੋਠਾ ਡਿਗਿਆ

ਬੰਗਾ, 23 ਸਤੰਬਰ (ਕਰਮ ਲਧਾਣਾ) - ਦੂਜੇ ਦਿਨ ਪੰਜਾਬ 'ਚ ਪਏ ਮੀਂਹ ਨੇ ਜਿਥੇ ਆਮ ਜਨ ਜੀਵਨ ਅਸਤ ਵਿਅਸਤ ਕਰਕੇ ਰੱਖ ਦਿੱਤਾ ਉੱਥੇ ਖੇਤਾਂ 'ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਵੀ ਢਹਿ ਕੇ ਧਰਤੀ 'ਤੇ ਵਿਛ ਗਈ ਹੈ ਤੇ ਦੂਜੇ ਪਾਸੇ ਗਰੀਬਾਂ ਦੇ ਘਰ-ਕੋਠੇ ਵੀ ਡਿਗਣ ਲੱਗੇ ਹਨ | ਇਸ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੋਣ ਜੇਤੂ ਦਿਲੀ ਨੇ ਵੋਟਰਾਂ ਦਾ ਕੀਤਾ ਧੰਨਵਾਦ

ਬਲਾਚੌਰ,23 ਸਤੰਬਰ (ਦੀਦਾਰ ਸਿੰਘ ਬਲਾਚੌਰੀਆ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਗੜ੍ਹੀ ਕਾਨੂੰਗੋਆ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਲੜੇ ਸਾਂਝੇ ਮੋਰਚੇ ਦੇ ਜੇਤੂ ਰਹੇ ਉਮੀਦਵਾਰ ਦਿਲਾਵਰ ਸਿੰਘ ਦਿਲੀ ਨੇ ਆਖਿਆ ਕਿ ...

ਪੂਰੀ ਖ਼ਬਰ »

ਬਹੁਜਨ ਸਮਾਜ ਦੇ ਹੱਕਾਂ ਵਾਸਤੇ ਦਿ੍ੜ੍ਹਤਾ ਨਾਲ ਸੰਘਰਸ਼ ਕਰਨ ਲਈ ਵਚਨਬੱਧ-ਚੰਦਰ ਸ਼ੇਖਰ

ਬਲਾਚੌਰ, 23 ਸਤੰਬਰ (ਦੀਦਾਰ ਸਿੰਘ)-ਭੀਮ ਆਰਮੀ ਇਕਾਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਭੀਮ ਆਰਮੀ ਦੇ ਰਾਸ਼ਟਰੀ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ ਨੇ ਕਿਹਾ ਕਿ ਉਹ ਬਹੁਜਨ ਸਮਾਜ ਦੇ ਹੱਕਾਂ ਵਾਸਤੇ ਸੰਘਰਸ਼ ਕਰਨ ...

ਪੂਰੀ ਖ਼ਬਰ »

ਜੇਤੂ ਸੰਮਤੀ ਮਾੈਬਰ ਦਵਿੰਦਰ ਸਿੰਘ ਬਿੰਦੂ ਵਿਧਾਇਕ ਮੰਗੂਪੁਰ ਨੂੰ ਮਿਲੇ

ਪੋਜੇਵਾਲ ਸਰਾਂ 23 ਸਤੰਬਰ(ਨਵਾਂਗਰਾਈਾ)-ਬਲਾਕ ਸੰਮਤੀ ਸੜੋਆ ਦੇ ਜੋਨ ਚਾਂਦਪੁਰ ਰੁੜਕੀ ਤੋਂ ਜੇਤੂ ਕਾਂਗਰਸੀ ਉਮੀਦਵਾਰ ਦਵਿੰਦਰ ਸਿੰਘ ਬਿੰਦੂ ਅੱਜ ਨਗਰ ਨਿਵਾਸੀਆਂ ਨਾਲ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੂੰ ਮਿਲੇ | ਇਸ ਮੌਕੇ ਨਗਰ ਨਿਵਾਸੀਆਂ ਨੂੰ ਵਧਾਈ ...

ਪੂਰੀ ਖ਼ਬਰ »

ਖ਼ਾਲਸਾ ਸੈਂਟਰਲ ਕਮੇਟੀ ਮੈਂਬਰ ਚੁਣੇ ਗਏ

ਜਾਡਲਾ, 23 ਸਤੰਬਰ (ਬੱਲੀ)-ਬੈਂਕ ਮੁਲਾਜ਼ਮ ਆਗੂ ਗੁਰਚਰਨ ਸਿੰਘ ਖ਼ਾਲਸਾ (ਜਾਡਲਾ) ਊਟੀ (ਤਾਮਿਲਨਾਡੂ) ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਵਿਚ ਆਲ ਇੰਡੀਆ ਓਰੀਐਾਟਲ ਬੈਂਕ ਇੰਪਲਾਈਜ਼ ਫੈਡਰੇਸ਼ਨ (ਉੱਤਰੀ ਭਾਰਤ) ਦੇ ਸੈਂਟਰਲ ਕਮੇਟੀ ਮੈਂਬਰ ਚੁਣੇ ਗਏ ਹਨ | ਇਸ ਚੋਣ 'ਤੇ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦੀ ਯਾਦ 'ਚ ਮੇਲਾ ਕਰਵਾਇਆ

ਨਵਾਂਸ਼ਹਿਰ, 23 ਸਤੰਬਰ (ਹਰਵਿੰਦਰ ਸਿੰਘ)-ਲੱਖ ਦਾਤਾ ਪੀਰ ਗੌਾਸਪਾਕ ਗਿਆਰ੍ਹਵੀਂ ਵਾਲੀ ਸਰਕਾਰ ਦੀ ਯਾਦ ਵਿਚ 17 ਵਾਂ ਸਲਾਨਾ ਜੋੜ ਮੇਲਾ ਦਰਬਾਰ ਦੇ ਗੱਦੀਨਸ਼ੀਨ ਬੀਬੀ ਬਲਜੀਤ ਕਾਦਰੀ ਦੀ ਰਹਿਨੁਮਾਈ ਹੇਠ ਸੰਗਤਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਰਵੀ ਬਾਰਸ਼ ਫਸਲਾਂ ਲਈ ਵਰਦਾਨ-ਤੇਜ਼ ਹਵਾਵਾਂ ਡਰੋਂ ਕਿਸਾਨ ਪ੍ਰੇਸ਼ਾਨ

ਮੁਕੰਦਪੁਰ, 23 ਸਤੰਬਰ (ਢੀਂਡਸਾ) - ਮੌਸਮ ਵਿਭਾਗ ਦੀ ਅਗਾਉਂ ਚਿਤਾਵਨੀ ਭਰੀ ਸੂਚਨਾ ਮੁਤਾਬਕ ਕੱਲ੍ਹ ਤੋਂ ਪੈ ਰਹੀ ਦਰਮਿਆਨੀ ਤੋਂ ਭਰਵੀਂ ਬਾਰਿਸ਼ ਨਾਲ ਜਿਥੇ ਮੌਸਮ ਵਿਚ ਤਬਦੀਲੀ ਆਈ ਉੱਥੇ ਲੋਕਾਂ ਨੇ ਅੱਤ ਦੀ ਗਰਮੀ ਤੋਂ ਛੁਟਕਾਰਾ ਪਾਇਆ ਪ੍ਰੰਤੂ ਲਗਾਤਾਰ ਹੋਈ ਜਾ ਰਹੀ ...

ਪੂਰੀ ਖ਼ਬਰ »

ਕਾਂਗਰਸ ਦੀ ਚੜ੍ਹਤ ਦੇਖ ਕੇ ਵਿਰੋਧੀ ਬੌਖਲਾਏ-ਚੋਪੜਾ, ਭਾਰਟਾ

ਰਾਹੋਂ, 23 ਸਤੰਬਰ (ਭਾਗੜਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਨਤੀਜੇ ਸੁਣ ਨੇ ਜਿੱਥੇ ਕਾਂਗਰਸੀ ਵਰਕਰਾਂ ਦੀ ਖ਼ੁਸ਼ੀ ਵਿਚ ਵਾਧਾ ਹੋਇਆ ਹੈ ਉੱਥੇ ਵਿਰੋਧੀ ਪਾਰਟੀਆਂ ਬੌਖਲਾ ਗਈਆਂ ਹਨ | ਅੱਜ ਕੈਪਟਨ ਸਰਕਾਰ ਨੇ ਸਮੂਹ ਪੰਜਾਬੀਆਂ ਦੀ ਮਦਦ ਨਾਲ ...

ਪੂਰੀ ਖ਼ਬਰ »

ਹੌਲਦਾਰ ਨਿਰੰਜਨ ਦਾਸ ਬਣੇ ਏ. ਐਸ. ਆਈ.

ਬੰਗਾ, 23 ਸਤੰਬਰ (ਕਰਮ ਲਧਾਣਾ) - ਪੁਲਿਸ ਵਿਭਾਗ ਵਿਚ ਮਿਹਨਤੀ ਪੁਲਿਸ ਕਰਮੀ ਵਜੋਂ ਜਾਣੇ ਜਾਂਦੇ ਹੌਲਦਾਰ ਨਿਰੰਜਨ ਦਾਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਵਿਭਾਗ ਨੇ ਉਨ੍ਹਾਂ ਨੂੰ ਬਤੌਰ ਏ. ਐਸ. ਆਈ ਪਦ ਉਨਤ ਕੀਤਾ ਹੈ | ਇਹ ਤਰੱਕੀ ਦੇ ਸਟਾਰ ਨਿਰੰਜਨ ਦਾਸ ਦੇ ...

ਪੂਰੀ ਖ਼ਬਰ »

ਸੋਨੂੰ ਝਿੱਕਾ ਨੇ ਪਠਲਾਵਾ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ

ਬੰਗਾ, 23 ਸਤੰਬਰ (ਕਰਮ ਲਧਾਣਾ) - ਬਲਾਕ ਸੰਮਤੀ ਬੰਗਾ ਦੇ ਪਠਲਾਵਾ ਜੋਨ ਤੋਂ ਕਾਂਗਰਸ ਦੇ ਉੱਘੇ ਯੂਥ ਆਗੂ ਨਿਰਮਲਜੀਤ ਸਿੰਘ ਸੋਨੂੰ ਝਿੱਕਾ ਨੇ ਆਪਣੇ ਨਿਕਟ ਵਿਰੋਧੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਤੋਂ 932 ਵੋਟਾਂ ਦੀ ਲੀਡ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ | ...

ਪੂਰੀ ਖ਼ਬਰ »

ਜੇਤੂ ਕਾਂਗਰਸੀ ਉਮੀਦਵਾਰ ਵਿੱਕੀ ਚੌਧਰੀ ਦਾ ਕਾਠਗੜ੍ਹ ਪੁੱਜਣ 'ਤੇ ਭਰਵਾਂ ਸਵਾਗਤ

ਕਠਗੜ੍ਹ, 23 ਸਤੰਬਰ (ਬਲਦੇਵ ਸਿੰਘ ਪਨੇਸਰ)-ਕਾਠਗੜ੍ਹ ਬਲਾਕ ਸੰਮਤੀ ਜੋਨ ਤੋਂ ਭਾਰੀ ਬਹੁਮਤ ਨਾਲ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਕੁਮਾਰ ਉਰਫ਼ ਵਿੱਕੀ ਚੌਧਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਮੇਰੇ 'ਤੇ ਵਿਸ਼ਵਾਸ ਕਰਕੇ ਜੋ ਮੈਨੂੰ ਮਾਣ ਦਵਾਇਆ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਜੋਤੀ-ਜੋਤ ਸਮਾਉਣ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਬੰਗਾ, 23 ਸਤੰਬਰ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾ: ...

ਪੂਰੀ ਖ਼ਬਰ »

ਬਾਹੜੋਵਾਲ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਕਮਲਜੀਤ ਕੌਰ ਚੇਤਾ ਜੇਤੂ

ਕਟਾਰੀਆਂ, 23 ਸਤੰਬਰ (ਨਵਜੋਤ ਸਿੰਘ ਜੱਖੂ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਕੌਰ ਚੇਤਾ ਨੇ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਗੁਰਬਖਸ਼ ਕੌਰ ਚੇਤਾ ਨੂੰ 967 ਵੋਟਾਂ ਦੇ ਫਰਕ ਨਾਲ ਹਰਾਇਆ | ਜਿੱਤਣ ਉਪਰੰਤ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਸੰਧਵਾਂ ਤੋਂ ਕਾਂਗਰਸ ਦੇ ਉਮੀਦਵਾਰ ਜੋਗਾ ਸਿੰਘ ਜੇਤੂ

ਕਟਾਰੀਆਂ, 23 ਸਤੰਬਰ (ਨਵਜੋਤ ਸਿੰਘ ਜੱਖੂ) - ਬਲਾਕ ਸੰਮਤੀ ਜ਼ੋਨ ਸੰਧਵਾਂ ਤੋਂ ਕਾਂਗਰਸ ਉਮੀਦਵਾਰ ਸ: ਜੋਗਾ ਸਿੰਘ ਸਾਬਕਾ ਸਰਪੰਚ ਕੰਗਰੌੜ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਮ ਸਿੰਘ ਸੰਧਵਾਂ ਨੂੰ 507 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਹੇ | ਜਿੱਤ ...

ਪੂਰੀ ਖ਼ਬਰ »

ਸੰਤੋਸ਼ ਚੌਧਰੀ ਦੀ ਜਿੱਤ ਨੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਾਈ-ਮੰਗੂਪੁਰ

ਭੱਦੀ, 23 ਸਤੰਬਰ (ਨਰੇਸ਼ ਧੌਲ)-ਜ਼ਿਲ੍ਹਾ ਪ੍ਰੀਸ਼ਦ ਜੋਨ ਰੱਤੇਵਾਲ ਤੋਂ ਕਾਂਗਰਸੀ ਉਮੀਦਵਾਰ ਸੰਤੋਸ਼ ਚੌਧਰੀ ਪਤਨੀ ਠੇਕੇਦਾਰ ਪਵਨ ਕੁਮਾਰ ਪੱਪੂ ਪਿੰਡ ਉਧਨਵਾਲ ਦੀ ਵੱਡੀ ਜਿੱਤ ਨੇ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਪੱਕੀ ਮੋਹਰ ਲਾਈ ਹੈ | ਇੰਨ੍ਹਾਂ ...

ਪੂਰੀ ਖ਼ਬਰ »

ਬੰਗਾ ਬਲਾਕ ਦੇ ਤਿੰਨ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਂਗਰਸ ਦੀ ਸ਼ਾਨਦਾਰ ਜਿੱਤ

ਬੰਗਾ, 23 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਜ਼ਿਲ੍ਹਾ ਪ੍ਰੀਸ਼ਦ ਤਿੰਨ ਜੋਨਾਂ 'ਤੋਂ ਕਾਂਗਰਸ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਬਲਾਕ ਦੇ ਤਿੰਨਾਂ ਹੀ ਜੋਨਾਂ 'ਤੇ ਕਾਂਗਰਸ ਦੀ ਜਿੱਤ ਹੋਣ 'ਤੇ ਪਾਰਟੀ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »

ਵੋਟਰਾਂ ਦੇ ਸਹਿਯੋਗ ਲਈ ਰਿਣੀ ਰਹਾਂਗੀ-ਰੀਨੂੰ ਚੌਧਰੀ

ਭੱਦੀ, 23 ਸਤੰਬਰ (ਧੌਲ)-ਜ਼ਿਲ੍ਹਾ ਪ੍ਰੀਸ਼ਦ ਜੋਨ ਰੱਤੇਵਾਲ ਤੋਂ ਸਾਂਝੇ ਮੋਰਚੇ ਦੀ ਉਮੀਦਵਾਰ ਰੀਨੂੰ ਚੌਧਰੀ ਪਤਨੀ ਅਕਾਲੀ ਆਗੂ ਸ਼ੰਮੀ ਚੌਧਰੀ ਪਿੰਡ ਉਧਨਵਾਲ ਨੇ ਕਿਹਾ ਕਿ ਹਲਕੇ ਦੇ ਵੋਟਰਾਂ ਵੱਲੋਂ ਦਿੱਤੇ ਵੱਡੇ ਸਹਿਯੋਗ ਸਦਕਾ ਮੈਂ ਆਪਣੇ ਆਪ ਨੂੰ ਹਾਰ ਕੇ ਵੀ ...

ਪੂਰੀ ਖ਼ਬਰ »

ਬਲਦੇਵ ਕੁਮਾਰ (ਰਾਜੂ ਬੂੰਗੜੀ) ਨੇ ਰਿਕਾਰਡ ਤੋੜ ਜਿੱਤ ਪ੍ਰਾਪਤ ਕੀਤੀ

ਭੱਦੀ, 23 ਸਤੰਬਰ (ਧੌਲ)-ਬਲਾਕ ਸੰਮਤੀ ਜੋਨ ਭੱਦੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਦੇਵ ਕੁਮਾਰ (ਰਾਜੂ ਬੂੰਗੜੀ) ਵੱਲੋਂ ਪ੍ਰਾਪਤ ਕੀਤੀ ਗਈ ਰਿਕਾਰਡ ਤੋੜ ਜਿੱਤ ਕਾਰਨ ਸਮੁੱਚੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਕੁੱਲ ਵੋਟਾਂ 3222 ...

ਪੂਰੀ ਖ਼ਬਰ »

ਕਾਂਗਰਸ ਦੇ ਨਵੇਂ ਚੁਣੇ ਸੰਮਤੀ ਅਤੇ ਜ਼ਿਲ੍ਹਾ• ਪ੍ਰੀਸ਼ਦ ਮੈਂਬਰਾਂ ਦਾ ਕੀਤਾ ਸਨਮਾਨ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿਚ ਅੱਜ ਉਨ੍ਹ•ਾਂ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਕਾਂਗਰਸ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੰਦਰ ਨੂੰ 30 ਗੱਦੇ ਭੇਟ

ਬੰਗਾ, 23 ਸਤੰਬਰ (ਕਰਮ ਲਧਾਣਾ) - ਭਾਰਤ ਵਿਕਾਸ ਪ੍ਰੀਸ਼ਦ ਦੀ ਇਕਾਈ ਬੰਗਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਲਕਸ਼ਮੀ ਨਰਾਇਣ ਮੰਦਰ ਰੇਲਵੇ ਰੋਡ, ਬੰਗਾ ਨੂੰ ਭਗਤਾਂ ਦੀ ਸਹੂਲਤ ਹਿੱਤ 30 ਗੱਦੇ ਭੇਟ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਯੋਜਨਾ ਨੂੰ ਮਿਲੇਗਾ ਵੱਡਾ ਹੁੰਗਾਰਾ-ਅਗਲੇ ਮਹੀਨੇ ਤੋਂ ਸੇਵਾਵਾਂ ਦੇਣੀਆਂ ਸ਼ੁਰੂ ਕਰੇਗਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਤਹਿਤ ਪ੍ਰੋਗਰਾਮਾਂ ਜਿਵੇਂ ਰੋਜ਼ਗਾਰ ਉਤਪਤੀ, ਹੁਨਰ ਸਿਖਲਾਈ, ਸਵੈ-ਰੋਜ਼ਗਾਰ ਅਤੇ ਉੱਦਮੀਅਤਾ ਲਈ ਸਥਾਪਿਤ ਕੀਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਆਧੁਨਿਕ ...

ਪੂਰੀ ਖ਼ਬਰ »

'ਓਪਨ ਸੋਰਸ' ਅਤੇ 'ਵਿੰਡੋ ਆਪਰੇਟਿੰਗ ਸਿਸਟਮ' ਵਰਕਸ਼ਾਪ ਕਰਵਾਈ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਅੱਜ ਕੰਪਿਊਟਰ ਵਿਭਾਗ ਵਲੋਂ ਇਕ ਦਿਨਾਂ 'ਓਪਨ ਸੋਰਸ' ਅਤੇ 'ਵਿੰਡੋ ਆਪਰੇਟਿੰਗ ਸਿਸਟਮ' ਵਰਕਸ਼ਾਪ ਕਰਵਾਈ ਗਈ | ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਿਨੋਦ ਭਾਰਦਵਾਜ ਸਕੱਤਰ ...

ਪੂਰੀ ਖ਼ਬਰ »

ਸ੍ਰੀ ਰਾਧੇ ਰਾਣੀ ਮਹਾਂ ਉਤਸਵ ਮਨਾਇਆ

ਜਾਡਲਾ, 23 ਸਤੰਬਰ (ਬੱਲੀ)-ਪਿੰਡ ਗੜ੍ਹੀ ਕਾਨੂੰਗੋਆ ਦੇ ਠਾਕਰ ਦੁਆਰਾ ਸ਼ਿਵ ਮੰਦਿਰ ਵਿਖੇ ਸ਼੍ਰੀ ਰਾਧੇ ਰਾਣੀ ਮਹਾਂ ਉਤਸਵ ਮਨਾਇਆ ਗਿਆ | ਜਿਸ ਵਿਚ ਮੰਦਿਰ ਦੇ ਪੁਜਾਰੀ ਰਜੇਸ਼ ਦੀਕਸ਼ਤ ਅਤੇ ਪੰਡਿਤ ਚਮਨ ਲਾਲ ਨੇ ਧਾਰਮਿਕ ਰਸਮਾਂ ਅਤੇ ਝੰਡੇ ਦੀ ਰਸਮ ਮਹਿੰਦਰਪਾਲ ...

ਪੂਰੀ ਖ਼ਬਰ »

ਅਮਰਦੀਪ ਸਕੂਲ ਦੀ ਵਾਲੀਬਾਲ ਮੁਕਾਬਲੇ ਵਿਚ ਵਧੀਆ ਕਾਰਗੁਜ਼ਾਰੀ

ਮੁਕੰਦਪੁਰ, 23 ਸਤੰਬਰ (ਅਮਰੀਕ ਸਿੰਘ ਢੀਂਡਸਾ) - ਪੰਜਾਬ ਸਕੂਲ ਖੇਡਾਂ ਜ਼ੋਨਲ ਮੁਕਾਬਲਿਆਂ ਵਿਚ ਜੋਨ ਨੰ. 5 ਦੇ ਸਕੂਲ ਪੱਧਰੀ ਮੁਕਾਬਲਿਆਂ ਵਿਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਅੰਡਰ-17 ਸਾਲ ਲੜਕੇ ਵਾਲੀਵਾਲ ਟੀਮ ਨੇ ਜ਼ੋਨਲ ਮੁਕਾਬਲੇ ­'ਚ ਦੂਜਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਰਾਹੋਂ, 23 ਸਤੰਬਰ (ਬਲਬੀਰ ਸਿੰਘ ਰੂਬੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਬਲਵਿੰਦਰ ਬਰਨਾਲਾ ਦੀ ਅਗਵਾਈ ਵਿਚ ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ ਗਈ | ਰਾਹੋਂ ਸ਼ਹਿਰ ਦੇ ਮੁੱਖ ਚੌਾਕਾਂ ਵਿਚ ਤਰਕਸ਼ੀਲ ਵੈਨ ਵਿਚ ਅਗਾਂਹ ਵਧੂ ਸੋਚ ...

ਪੂਰੀ ਖ਼ਬਰ »

ਗਾਇਕ ਦਿਲਬਰਜੀਤ ਦਿਲਬਰ ਦੇ ਗੀਤ 'ਜੁਦਾਈ' ਦਾ ਪੋਸਟਰ ਜਾਰੀ ਕੀਤਾ

ਨਵਾਂਸ਼ਹਿਰ, 23 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਕਲਾਕਾਰ ਸੰਗੀਤ ਸਭਾ (ਰਜਿ:) ਨਵਾਂਸ਼ਹਿਰ ਵੱਲੋਂ ਗਾਇਕ ਦਿਲਬਰਜੀਤ ਦਿਲਬਰ ਦੀ ਆਵਾਜ਼ ਵਿਚ ਗਾਇਆ ਗੀਤ 'ਜੁਦਾਈ' ਦਾ ਪੋਸਟਰ ਪ੍ਰਧਾਨ ਹਰਦੇਵ ਚਾਹਲ, ਚੇਅਰਮੈਨ ਲਖਵਿੰਦਰ ਸਿੰਘ ਸੂਰਾਪੁਰੀਆ ਅਤੇ ਦੂਰਦਰਸ਼ਨ ਤੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਉੜਾਪੜ/ਲਸਾੜਾ, 23 ਸਤੰਬਰ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਨੇ ਕੀਤੀ | ਇਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਪੋਸਟਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਪੱਲੀ ਝਿੱਕੀ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-28 ਸਤੰਬਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਜਾਣਕਾਰੀ ਦਿੰਦਿਆਂ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਗਣਪਤੀ ਮਹਾਂਉਤਸਵ

ਬਲਾਚੌਰ, 23 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਅੱਜ ਸ਼੍ਰੀ ਰਾਮ ਮੰਦਰ ਵਾਰਡ ਨੰਬਰ 13 ਵੱਲੋਂ ਮੁੱਖ ਸੇਵਾਦਾਰ ਬੀਬੀ ਗੁਰੂ ਕਿਰਪਾ ਦਾਸ ਦੀ ਅਗਵਾਈ ਹੇਠ ਭਗਵਾਨ ਗਣਪਤੀ ਮਹਾਂਉਤਸਵ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਮੂਰਤੀ ਵਿਸਰਜਨ ਤੋਂ ਪਹਿਲਾਂ ਸ਼ਹਿਰ ਵਿਚ ...

ਪੂਰੀ ਖ਼ਬਰ »

ਸਤਿਸੰਗ ਦੇ ਪ੍ਰਵਚਨਾਂ ਰੂਪੀ ਸਾਗਰ ਵਿਚੋਂ ਭਗਤੀ ਵਰਗੇ ਕੀਮਤੀ ਰਤਨਾਂ ਦੀ ਪ੍ਰਾਪਤੀ ਹੁੰਦੀ ਹੈ-ਸਾਧਵੀ ੳਤਮਾ ਭਾਰਤੀ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਦਿਵਿਆ ਜੋਤੀ ਜਾਗਿ੍ਤ ਸੰਸਥਾਨ ਦੁਆਰਾ ਨਵਾਂਸ਼ਹਿਰ ਸਥਿਤ ਗੋਮਤੀ ਨਾਥ ਮੰਦਿਰ ਵਿਖੇ ਇੱਕ ਸਤਸੰਗ ਸਭਾ ਕੀਤੀ ਗਈ | ਜਿਸ ਵਿਚ ਸਾਧਵੀ ੳਤਮਾ ਭਾਰਤੀ ਨੇ ਦੱਸਿਆ ਕਿ ਸਤਸੰਗ ਦੇ ਪ੍ਰਵਚਨਾਂ ਰੂਪੀ ਸਾਗਰ ਵਿਚੋਂ ਭਗਤੀ ਵਰਗੇ ਕੀਮਤੀ ਰਤਨਾਂ ਦੀ ਪ੍ਰਾਪਤੀ ਹੁੰਦੀ ਹੈ | ਜੇਕਰ ਕਿਸੇ ਨੇ ਭਗਤੀ ਰੂਪੀ ਧੰਨ ਨੂੰ ਇਕੱਠਾ ਕੀਤਾ ਹੈ ਤਾਂ ਉਹ ਕਦੇ ਕੰਗਾਲ ਨਹੀਂ ਰਹਿੰਦਾ | ਭੌਤਿਕ ਧੰਨ ਨੂੰ ਛੱਡ ਕੇ ਮਹਾਤਮਾ ਬੁੱਧ ਨੇ ਭਗਤੀ ਰੂਪੀ ਧੰਨ ਹੀ ਇਕੱਠਾ ਕੀਤਾ, ਮੀਰਾ ਬਾਈ ਜੈਸੇ ਅਨੇਕਾਂ ਭਗਤਾਂ ਨੇ ਭੌਤਿਕ ਧੰਨ ਦਾ ਤਿਆਗ ਕਰਕੇ ਭਗਤੀ ਦੇ ਧੰਨ ਨੂੰ ਪ੍ਰਾਪਤ ਕੀਤਾ | ਸੰਸਾਰੀ ਧੰਨ ਹੋ ਸਕਦਾ ਹੈ ਕੋਈ ਲੁੱਟ ਲਵੇ ਜਾ ਫਿਰ ਸਮਾਪਤ ਹੋ ਜਾਵੇ ਪ੍ਰੰਤੂ ਮੀਰਾ ਬਾਈ ਕਹਿੰਦੇ ਹਨ ਕਿ ਇਹ ਜੋ ਭਗਤੀ ਰੂਪੀ ਧੰਨ ਐਸਾ ਧੰਨ ਹੈ ਇਹ ਨਾ ਤਾਂ ਕਦੇ ਖ਼ਤਮ ਹੁੰਦਾ ਹੈ ਤੇ ਨਾ ਹੀ ਇਸ ਨੂੰ ਚੋਰ ਲੁੱਟ ਸਕਦੇ ਹਨ | ਸਗੋਂ ਇਹ ਤਾਂ ਵਧਦਾ ਹੀ ਜਾਂਦਾ ਹੈ | ਪੂਰਨ ਗੁਰੂ ਹੀ ਇੱਕ ਇਨਸਾਨ ਨੂੰ ਇਸ ਮਾਇਆ ਤੋਂ ਬਾਹਰ ਨਿਕਲਣ ਦਾ ਰਾਸਤਾ ਦਿਖਾਉਂਦਾ ਹੈ | ਗੁਰੂ ਦੀ ਕਿਰਪਾ ਦੇ ਨਾਲ ਇਨਸਾਨ ਜੋ ਮਾਇਆ ਦੀ ਨੀਂਦ ਵਿਚ ਸੁੱਤਾ ਪਿਆ ਸੀ, ਦੀ ਨੀਂਦ ਟੁੱਟਦੀ ਹੈ ਅਤੇ ਉਹ ਜਾਗ ਕੇ ਆਪਣੇ ਉਸ ਭੁੱਲੇ ਰਸਤੇ ਭਗਤੀ 'ਤੇ ਫਿਰ ਦਿ੍ੜ੍ਹ ਹੁੰਦਾ ਹੈ ਅਤੇ ਸੰਸਾਰ ਵਿਚ ਰਹਿੰਦਾ ਹੋਇਆ ਆਪਣੇ ਲਕਸ਼ ਪ੍ਰਮਾਤਮਾ ਨਾਲ ਮਿਲ ਕੇ ਉਸੇ ਵਿਚ ਏਕਾਕਾਰ ਹੋ ਜਾਂਦਾ ਹੈ | ਇਸ ਮੌਕੇ ਸਾਧਵੀ ਗਰਿਮਾ ਭਾਰਤੀ ਦੁਆਰਾ ਭਜਨਾਂ ਦਾ ਗਾਇਨ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸਤਿਸੰਗ ਦੇ ਪ੍ਰਵਚਨਾਂ ਰੂਪੀ ਸਾਗਰ ਵਿਚੋਂ ਭਗਤੀ ਵਰਗੇ ਕੀਮਤੀ ਰਤਨਾਂ ਦੀ ਪ੍ਰਾਪਤੀ ਹੁੰਦੀ ਹੈ-ਸਾਧਵੀ ੳਤਮਾ ਭਾਰਤੀ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਦਿਵਿਆ ਜੋਤੀ ਜਾਗਿ੍ਤ ਸੰਸਥਾਨ ਦੁਆਰਾ ਨਵਾਂਸ਼ਹਿਰ ਸਥਿਤ ਗੋਮਤੀ ਨਾਥ ਮੰਦਿਰ ਵਿਖੇ ਇੱਕ ਸਤਸੰਗ ਸਭਾ ਕੀਤੀ ਗਈ | ਜਿਸ ਵਿਚ ਸਾਧਵੀ ੳਤਮਾ ਭਾਰਤੀ ਨੇ ਦੱਸਿਆ ਕਿ ਸਤਸੰਗ ਦੇ ਪ੍ਰਵਚਨਾਂ ਰੂਪੀ ਸਾਗਰ ਵਿਚੋਂ ਭਗਤੀ ਵਰਗੇ ...

ਪੂਰੀ ਖ਼ਬਰ »

ਮੀਂਹ ਨੇ ਲੋਕਾਂ ਦਾ ਕੀਤਾ ਜਿਊਣਾ ਮੁਹਾਲ - ਕਿਸਾਨਾਂ ਦੇ ਸਾਹ ਸੂਤੇ

ਸੰਧਵਾਂ, 23 ਸਤੰਬਰ (ਪ੍ਰੇਮੀ ਸੰਧਵਾਂ) - ਬੀਤੇ ਦਿਨ ਤੋਂ ਪੈ ਰਹੇ ਭਾਰੀ ਮੀਂਹ ਨਾਲ ਜਿਥੇ ਮੌਸਮ ਸੁਹਾਵਣਾ ਬਣਿਆ ਉਥੇ ਮੀਂਹ ਨੇ ਗਰੀਬ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ | ਕਿਉਂਕਿ ਪਾਣੀ ਰਚ ਜਾਣ ਨਾਲ ਕੋਠੇ ਚੋਣ ਲੱਗ ਪਏ | ਲੋਕਾਂ ਨੂੰ ਆਪਣਾ ਤੇ ਆਪਣੇ ਸਮਾਨ ...

ਪੂਰੀ ਖ਼ਬਰ »

ਝੋਨੇ-ਬਾਸਮਤੀ 'ਚੋਂ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਦੀ ਸਲਾਹ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਬਾਰਸ਼ੀ ਮੌਸਮ ਦੇ ਮੱਦੇਨਜ਼ਰ ਝੋਨੇ/ਬਾਸਮਤੀ ਦੇ ਖੇਤਾਂ 'ਚ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਗਈ ਹੈ | ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਹੰਗਾਮੀ ਮੀਟਿੰਗ ਅੱਜ

ਬੰਗਾ, 23 ਸਤੰਬਰ (ਲਧਾਣਾ) - ਨੰਬਰਦਾਰ ਯੂਨੀਅਨ ਤਹਿਸੀਲ ਬੰਗਾ ਦੇ ਆਗੂ ਪਰਗਣ ਸਿੰਘ ਗੋਬਿੰਦਪੁਰੀ ਨੇ ਦੱਸਿਆ ਕਿ ਯੂਨੀਅਨ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਇਕ ਮੀਟਿੰਗ 24 ਸਤੰਬਰ ਦਿਨ ਸੋਮਵਾਰ ਨੂੰ ਤਹਿਸੀਲ ਦਫ਼ਤਰ ਬੰਗਾ ਦੇ ਨਜ਼ਦੀਕ ਹੋ ਰਹੀ ਹੈ | ਇਸ ਸਬੰਧੀ ਅੱਗੇ ...

ਪੂਰੀ ਖ਼ਬਰ »

ਫ਼ੌਜ 'ਚ ਡਿਊਟੀ ਦੌਰਾਨ ਮਰਨ ਵਾਲੇ ਭੂਸ਼ਨ ਚੋਪੜਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਸੜੋਆ, 23 ਸਤੰਬਰ (ਨਾਨੋਵਾਲੀਆ)-ਮੌਤ ਇੱਕ ਅਟੱਲ ਸਚਾਈ ਹੈ, ਜਿਸ ਨੂੰ ਕਦੇ ਵੀ ਟਾਲਿਆ ਨਹੀਂ ਜਾ ਸਕਦਾ | ਪਰ ਭਾਰਤ ਮਾਤਾ ਦੀ ਸੇਵਾ ਕਰਦਿਆਂ ਜੋ ਮੌਤ ਭੂਸ਼ਨ ਚੋਪੜਾ ਦੀ ਹੋਈ ਹੈ,ਇਹ ਨਾ ਸਹਿਣਯੋਗ ਹੈ |ਇਹ ਵਿਚਾਰ ਚੌਧਰੀ ਨੰਦ ਲਾਲ ਸਾਬਕਾ ਵਿਧਾਇਕ ਨੇ ਡਿਊਟੀ ਦੌਰਾਨ ਅਚਾਨਕ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਦੀ ਮੀਟਿੰਗ ਯੂਨੀਅਨ (ਰਜਿ. 31) ਬਰਾਂਚ ਅਨੰਦਪੁਰ ਸਾਹਿਬ ਅੱਜ ਇੱਥੇ ਬਰਾਂਚ ਪ੍ਰਧਾਨ ਮੱਖਣ ਕਾਲਸ ਅਤੇ ਚੇਅਰਮੈਨ ਬਰੰਮ ਪਾਲ ਸਹੋਤਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ਨਾਲ ਡਰੇਨ ਨਾ ਬਣਾਉਣ ਕਾਰਨ ਭੱਟੋਂ ਪਿੰਡ ਦਾ ਅੱਡਾ ਹੋਇਆ ਜਲ ਥਲ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਰੂਪਨਗਰ ਮਾਰਗ 'ਤੇ ਸਥਿਤ ਪਿੰਡ ਭੱਟੋਂ ਵਿਖੇ ਸੜਕ ਵਿਭਾਗ ਵੱਲੋਂ ਪਾਣੀ ਦੀ ਨਿਕਾਸੀ ਲਈ ਕੋਈ ਵੀ ਡਰੇਨ ਨਾ ਬਣਾਉਣ ਕਾਰਨ ਅੱਜ ਪਿੰਡ ਦੇ ਬੱਸ ਅੱਡੇ ਵਾਲੀ ਸੜਕ 'ਤੇ ਵਰਖਾ ਦਾ ਪਾਣੀ ਜਮ੍ਹਾਂ ਹੋ ਗਿਆ ਜਿਸ ...

ਪੂਰੀ ਖ਼ਬਰ »

ਵੋਟਾਂ 'ਚ ਡਿਊਟੀ ਦੇ ਰਹੇ ਮੁਲਾਜ਼ਮ ਘਰ ਪਰਤਣ ਸਮੇਂ ਹੋਏ ਖੱਜਲ-ਖੁਆਰ

ਨੂਰਪੁਰ ਬੇਦੀ, 23 ਸਤੰਬਰ (ਰਾਜੇਸ਼ ਚੌਧਰੀ)-ਬੀਤੇ ਦਿਨ ਬਲਾਕ ਨੂਰਪੁਰ ਬੇਦੀ ਵਿਖੇ ਹੋਈ ਭਾਰੀ ਵਰਖਾ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੇ ਨਾਲ ਲਗਦੇ ਗਰਾਊਾਡ 'ਚ ਪਾਣੀ ਭਰ ਗਿਆ ਸੀ | ਦੱਸਣਯੋਗ ਹੈ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ...

ਪੂਰੀ ਖ਼ਬਰ »

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਨਾਲ ਕਾਂਗਰਸੀ ਹੋਏ ਬਾਗ਼ੋ-ਬਾਗ਼

ਢੇਰ, 23 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੀ ਹੋਈ ਵੱਡੀ ਜਿੱਤ ਨਾਲ ਕਾਂਗਰਸੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਜਿੱਤ ਦਾ ਸਿਹਰਾ ਇਲਾਕੇ ਦੇ ਕਾਂਗਰਸੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ ਲੋਕਤੰਤਰ ਦੀ ਜਿੱਤ-ਰਾਣਾ ਕੇ. ਪੀ. ਸਿੰਘ
ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਨਾਲ ਕਾਂਗਰਸੀ ਹੋਏ ਬਾਗ਼ੋ-ਬਾਗ਼

ਢੇਰ, 23 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੀ ਹੋਈ ਵੱਡੀ ਜਿੱਤ ਨਾਲ ਕਾਂਗਰਸੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਜਿੱਤ ਦਾ ਸਿਹਰਾ ਇਲਾਕੇ ਦੇ ਕਾਂਗਰਸੀ ...

ਪੂਰੀ ਖ਼ਬਰ »

ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਨੂੰ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-23 ਪੰਜਾਬ ਬਟਾਲੀਅਨ ਐਨ.ਸੀ.ਸੀ. ਰੋਪੜ ਅਤੇ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਵਿਖੇ ਤਾਇਨਾਤ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਦਾ ਗਰੁੱਪ ਹੈੱਡਕੁਆਟਰ ਪਟਿਆਲਾ ਵਿਖੇ ਪੰਜਾਬ, ਹਰਿਆਣਾ, ਹਿਮਾਚਲ ਅਤੇ ...

ਪੂਰੀ ਖ਼ਬਰ »

ਬੱਸ ਅੱਡਾ ਬੈਂਸ ਦੀ ਬਿਜਲੀ ਸਪਲਾਈ ਤਿੰਨ ਦਿਨਾਂ ਤੋਂ ਠੱਪ, ਤਿੰਨ ਪਿੰਡਾਂ ਦੀ ਬਿਜਲੀ ਸਪਲਾਈ ਵੀ ਬੰਦ

ਨੂਰਪੁਰ ਬੇਦੀ, 23 ਸਤੰਬਰ (ਰਾਜੇਸ਼ ਚੌਧਰੀ)-ਪਿਛਲੇ ਦੋ ਦਿਨ ਤੋਂ ਬੱਸ ਅੱਡਾ ਬੈਂਸ ਜਦਕਿ ਤਖਤਗੜ੍ਹ, ਟੱਪਰੀਆਂ ਤੇ ਢਾਹਾਂ ਪਿੰਡ ਦੇ ਲੋਕ ਅੱਜ ਸਵੇਰ ਤੋਂ ਬਿਜਲੀ ਨਾ ਹੋਣ ਕਾਰਨ ਪ੍ਰੇਸ਼ਾਨੀ ਝੱਲ ਰਹੇ ਹਨ | ਖਪਤਕਾਰਾਂ ਨੇ ਦੱਸਿਆ ਕਿ ਬੱਸ ਅੱਡਾ ਬੈਂਸ ਦੀਆਂ ਕੁੱਝ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਦਲ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਪ.ਪ. ਰਾਹੀਂ)-ਜੰਗਲਾਤ ਵਿਭਾਗ ਵਿਚ ਕੱਚੇ ਕਾਮਿਆਂ ਦੀ ਮੀਟਿੰਗ ਹੋਈ ਜਿਸ ਵਿਚ ਰੇਂਜ ਪ੍ਰਧਾਨ ਪ੍ਰੇਮ ਕੁਮਾਰ ਨੇ ਕਿਹਾ ਕਿ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਕੱਚੇ ਕਾਮੇ ਰੋਜੀ ਰੋਟੀ ਤੋਂ ਮੁਹਤਾਜ ਹੋ ਚੁੱਕੇ ਹਨ ਅਤੇ ਅਫ਼ਸਰ ਸ਼ਾਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX