ਤਾਜਾ ਖ਼ਬਰਾਂ


ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  10 minutes ago
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ ਹੈਰੋਇਨ...
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  38 minutes ago
ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ...
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  56 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ...
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 1 hour ago
ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ...
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 1 hour ago
ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ...
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ...
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 2 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ...
ਅੱਜ ਦਾ ਵਿਚਾਰ
. . .  about 2 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਅੰਮ੍ਰਿਤਸਰ

ਲਗਾਤਾਰ ਪੈ ਰਹੀ ਮੋਹਲੇਧਾਰ ਬਾਰਿਸ਼ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਵੀ ਕੀਤੀ ਜਲਥਲ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਵਿਖੇ ਬੀਤੀ ਰਾਤ ਤੋਂ ਲਗਾਤਾਰ ਪੈ ਰਹੀ ਮੋਹਲੇਧਾਰ ਬਾਰਿਸ਼ ਨੇ ਜਿਥੇ ਸ਼ਹਿਰ ਵਿਚ ਆਮ ਜਨਜੀਵਨ ਅਸਤ-ਵਿਅਸਤ ਕੀਤਾ ਹੋਇਆ ਹੈ, ਉਥੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਵੀ ਬਾਰਿਸ਼ ਦਾ ਕਾਫੀ ਪਾਣੀ ਜਮ੍ਹਾਂ ...

ਪੂਰੀ ਖ਼ਬਰ »

-ਬਰਸਾਤ ਰੂਪੀ ਕੁਦਰਤੀ ਆਫ਼ਤ ਦਾ ਕਹਿਰ-

ਗੁਰੂ ਨਗਰੀ ਵਿਖੇ ਬਰਸਾਤ ਨਾਲ ਹੋਈ ਜਲਥਲ, 145 ਮਿਲੀਮੀਟਰ ਤੱਕ ਦਰਜ ਕੀਤੀ ਬਰਸਾਤ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)¸ਪੰਜਾਬ ਦੇ ਦੂਸਰੇ ਸ਼ਹਿਰਾਂ ਦੀ ਤਰ੍ਹਾਂ ਗੁਰੂ ਨਗਰੀ ਅੰਮਿ੍ਤਸਰ ਅਤੇ ਇਸ ਦੇ ਆਸ-ਪਾਸ ਦੇ ਇਲਕਿਆਂ 'ਚ ਬਰਸਾਤ ਦਾ ਅਸਰ ਬਹੁਤ ਦੇਖਣ ਨੂੰ ਮਿਲਿਆ | ਬੀਤੀ ਰਾਤ ਤੋਂ ਆਰੰਭ ਹੋਈ ਬਰਸਾਤ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ...

ਪੂਰੀ ਖ਼ਬਰ »

4 ਮਹੀਨੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਹੈੱਡ ਕਾਂਸਟੇਬਲ ਖਿਲਾਫ਼ ਕੇਸ ਦਰਜ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਪੁਲਿਸ ਵਿਭਾਗ ਨੂੰ ਪਹਿਲਾਂ ਬਿਨ੍ਹਾਂ ਕੋਈ ਜਾਣਕਾਰੀ ਦਿੱਤੇ ਕਰੀਬ 4 ਮਹੀਨੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਅਤੇ ਬਾਅਦ 'ਚ ਫ਼ਰਜ਼ੀ ਮੈਡੀਕਲ ਸਲਿੱਪਾਂ ਦੇਣ ਦੇ ਦੋਸ਼ਾਂ ਹੇਠਾਂ ਪੰਜਾਬ ਪੁਲਿਸ ਦੇ ਇਕ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਬਰਸਾਤ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਕਾਂਗਰਸੀ ਆਗੂ ਸੜਕਾਂ 'ਤੇ ਉਤਰੇ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਲਗਾਤਰ ਹੋ ਰਹੀ ਬਰਸਾਤ ਦੇ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਦੇਖਣ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ: ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹਜ਼ਾਰਾਂ ਦੀ ਧੋਖਾਧੜੀ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਵਿਦੇਸ ਭੇਜਣ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਮਕਬੂਲਪੁਰਾ ਪੁਲਿਸ ਥਾਣੇ 'ਚ ਪਰਚਾ ਦਰਜ ਕੀਤਾ ਗਿਆ ਹੈ | ਇਹ ਸ਼ਿਕਾਇਤ ਦੀਪਕ ਕੁਮਾਰ ਨਾਮਕ ਵਿਕਅਤੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਗੁਰਦਾਸਪੁਰ ਵਿਆਹ ਵੇਖਣ ਗਏ ਪਰਿਵਾਰ ਦੇ ਘਰ ਚੋਰੀ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਗੁਰਦਾਸਪੁਰ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਰੋਹ 'ਚ ਸ਼ਾਮਿਲ ਹੋਣਾ ਇਕ ਪਰਿਵਾਰ ਨੂੰ ਮਹਿੰਗਾ ਪੈ ਗਿਆ, ਕਿਉਂਕਿ ਘਰ ਖ਼ਾਲੀ ਹੋਣ ਦਾ ਫ਼ਾਇਦਾ ਚੁੱਕ ਕੇ ਕੋਈ ਅਣਪਛਾਤਾ ਵਿਅਕਤੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਗਿਆ | ...

ਪੂਰੀ ਖ਼ਬਰ »

ਨਿਊ ਸ਼ਹੀਦ ਊਧਮ ਸਿੰਘ ਨਗਰ 'ਚੋਂ ਔਰਤ ਦੀ ਲਾਸ਼ ਮਿਲੀ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਸੁਲਤਾਨਵਿੰਡ ਰੋਡ ਦੇ ਨਿਊ ਸ਼ਹੀਦ ਊਧਮ ਸਿੰਘ ਨਗਰ 'ਚੋਂ ਇਕ ਔਰਤ ਦੀ ਲਾਸ਼ ਮਿਲਣ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਫ਼ੈਲ ਗਈ ਹੈ | ਮਿ੍ਤਕਾ ਦੀ ਸ਼ਨਾਖਤ ਅਮਨਦੀਪ ਕੌਰ (30) ਦੇ ਤੌਰ 'ਤੇ ਹੋਈ ਹੈ ਜਿਸਦੇ ਇਥੇ ਸ਼ਹੀਦ ਊਧਮ ਸਿੰਘ ਨਗਰ 'ਚ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਰੋਡ ਵੈਲਫ਼ੇਅਰ ਸੁਸਾਇਟੀ ਵਲੋਂ ਫ਼ਰੂਟ-ਚਾਟ ਦੇ ਲੰਗਰ ਲਗਾਏ ਗਏ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਇਤਿਹਾਸਕ ਗੁ: ਪਲਾਹ ਸਾਹਿਬ ਦੇ ਸਲਾਨਾ ਜੋੜ ਮੇਲੇ ਦੇ ਸਬੰਧ 'ਚ ਗੁ: ਪਲਾਹ ਸਾਹਿਬ ਰੋਡ ਵੈਲਫ਼ੇਅਰ ਸੁਸਾਇਟੀ ਵਲੋਂ ਅੱਜ ਗੁਰਦੁਆਰਾ ਸਾਹਿਬ ਨੂੰ ਜਾਂਦੀ ਪੁਰਾਣੀ ਜ਼ੇਲ੍ਹ ਦੇ ਸਾਹਮਣੇ ਸੜਕ 'ਤੇ ਫ਼ਰੂਟ-ਚਾਟ ਦੇ ਲੰਗਰ ਲਗਾਏ | ਇਸ ...

ਪੂਰੀ ਖ਼ਬਰ »

ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਮੰਤਰੀ ਸੋਨੀ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 23 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਵਿਚ ਬੀਤੇ ਦਿਨੀਂ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਚਿੰਤਤ ਸਿਹਤ ਤੇ ਵਾਤਾਵਰਨ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਜ਼ਿਲ੍ਹੇ ਦੇ ਸਾਰੇ ਚੁਣੇ ਹੋਏ ਪ੍ਰਤੀਨਿੱਧਾਂ, ਜਿਨ੍ਹਾਂ ਵਿਚ ਲੋਕ ਸਭਾ ਮੈਂਬਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 4 ਕਾਬੂ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)¸ਸੀ ਡਵੀਜ਼ਨ ਪੁਲਿਸ ਵਲੋਂ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 4 ਨੂੰ ਗਿ੍ਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਗਈ ਹੈ ਤੇ ਇਹ ਸਾਰੇ ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਹਨ | ਪੁਲਿਸ ਮੁਤਾਬਕ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ!

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਬਾਬਾ ਕੁਲਵਿੰਦਰ ਸਿੰਘ ਦਬੁਰਜੀ ਦੀ ਪ੍ਰੇਰਣਾ ਸਦਕਾ 13 ਨੌਜਵਾਨਾਂ ਦਾ ਅੰਮਿ੍ਤ ਛਕਣ 'ਤੇ ਸਨਮਾਨ

ਚੇਤਨਪੁਰਾ, 23 ਸਤੰਬਰ (ਮਹਾਂਬੀਰ ਸਿੰਘ ਗਿੱਲ)-ਗੁਰਦੁਆਰਾ ਬਾਬਾ ਨਾਨਕ ਨਾਮ ਜਹਾਜ ਹੈ ਦੇ ਮੁੱਖ ਸੇਵਾਦਾਰ ਸੰਤ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਦੀ ਪ੍ਰੇਰਨਾਂ ਸਦਕਾ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦੇ 13 ਨੌਜਵਾਨਾਂ ਨੇ ਜਥੇਦਾਰ ਮਨਿੰਦਰ ਸਿੰਘ ਦਬੁਰਜੀ ਤੇ ...

ਪੂਰੀ ਖ਼ਬਰ »

ਬਾਬਾ ਅਟਲ ਰਾਇ ਦੇ ਸੱਚਖੰਡ ਪਿਆਨਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕੀਰਤਨ

ਅੰਮਿ੍ਤਸਰ, 23 ਸਤੰਬਰ (ਜੱਸ)-ਬਾਬਾ ਅਟਲ ਰਾਇ ਜੀ ਦੇ ਸੱਚਖੰਡ ਪਿਆਨੇ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਗੁ: ਬਾਬਾ ਅਟਲ ਰਾਇ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ | ਸੇਵਕ ਜਥਾ ਇਸ਼ਨਾਨ ਗੁ: ਸ੍ਰੀ ਅਟਲ ਰਾਇ ਜੀ ਵਲੋਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਦੇ ਮੈਂਬਰਾਂ ਨੇ ਨਿੱਝਰ ਨਾਲ ਚੱਟਾਂਨ ਵਾਂਗ ਖੜ੍ਹਨ ਦਾ ਲਿਆ ਫ਼ੈਸਲਾ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿਲੋਂ)-ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਹਾਜ਼ਰ ਸਮੂਹ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੇ ਮੈਂਬਰ ਦੀ ਚੋਣ ਲੜ੍ਹ ਰਹੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ | ਇਸ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਾਰ ਐਸੋਸੀਏਸ਼ਨ ਅਜਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ, ਐਡਵੋਕੇਟ ਬਿ੍ਜ ਮੋਹਨ ਔਲ, ਐਡਵੋਕੇਟ ਨਰੇਸ਼ ਸ਼ਰਮਾ, ਐਡਵੋਕੇਟ ਐਸ. ਐਸ. ਬਾਜਵਾ, ਐਡਵੋਕੇਟ ਮਨਦੀਪ ਸਿੰਘ ਮੁਹਾਰ ਅਤੇ ਐਡਵੋਕੇਟ ਦਲਜੀਤ ਸਿੰਘ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਅਜਨਾਲਾ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਟਾਨ ਵਾਂਗ ਨਾਲ ਖੜ੍ਹੀ ਹੈ ਅਤੇ ਹਰੇਕ ਮੈਂਬਰ ਐਡਵੋਕੇਟ ਨਿੱਝਰ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੇ ਮੈਂਬਰ ਦੀ ਚੋਣ ਜਿਤਾਉਣ 'ਚ ਅਹਿਮ ਰੋਲ ਨਿਭਾਏਗਾ | ਇਸ ਮੌਕੇ ਬੋਲਦਿਆਂ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਨੇ ਬਾਰ ਦੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰ ਕੌਾਸਲ ਦੀਆਂ ਹੋ ਰਹੀਆਂ ਚੋਣਾਂ ਵਿੱਚ ਸਹਿਯੋਗ ਦੇਣ ਲਈ ਉਹ ਬਾਰ ਐਸੋਸੀਏਸ਼ਨ ਅਜਨਾਲਾ ਦੇ ਸਮੂਹ ਮੈਂਬਰਾਂ ਦੇ ਹਮੇਸ਼ਾਂ ਰਿਣੀ ਰਹਿਣਗੇ | ਅੰਤ 'ਚ ਬਾਰ ਦੇ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਰ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਅਮਿ੍ਤਪਾਲ ਸਿੰਘ ਮੁਹਾਰ, ਸਕੱਤਰ ਅਮਰਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰ ਬਰਿੰਦਰ ਸਿੰਘ, ਮੁਸਤਾਕ ਨਥੈਨੀਅਲ, ਅਮਨ ਵਾਸ਼ਲ, ਰਿਸ਼ੀ ਅਰੋੜਾ ਤਿੰਨੇ ਕਮੇਟੀ ਮੈਂਬਰ, ਰਮਨ ਸ਼ਰਮਾ, ਮਿਲਾਪ ਸਿੰਘ ਭੱਟੀ, ਜਤਿੰਦਰ ਸਿੰਘ ਚੌਹਾਨ, ਮੇਜਰ ਸਿੰਘ ਰਿਆੜ, ਰਣਜੀਤ ਸਿੰਘ ਛੀਨਾ, ਸੁਖਜੀਤ ਸਿੰਘ ਚੀਮਾ, ਡੀ. ਐਨ. ਹੀਰਾ, ਜੇ. ਐਮ. ਕੁੰਦਰਾ, ਪੂਰਨ ਸਿੰਘ ਧਨੋਆ, ਅਰਵਿੰਦਰ ਸਿੰਘ ਮਾਨ, ਯਾਦਵਿੰਦਰ ਸਿੰਘ ਭੁੱਲਰ, ਰਾਜੀਵ ਮਦਾਨ ਰਾਜਾ, ਸਤਬੀਰ ਸਿੰਘ ਬਾਠ, ਰਾਜਨ ਸਨਿਆਲ, ਮਨਜੀਤ ਸਿੰਘ ਭੱਟੀ, ਵਾਸੁਦੇਵ ਸ਼ਰਮਾ, ਦਵਿੰਦਰ ਸਿੰਘ ਗਿੱਲ, ਸੁਖਨੀਪ ਸਿੰਘ ਵਿੱਕੀ, ਚਰਨਜੀਤ ਸਿੰਘ ਹੁੰਦਲ, ਜਗਤਾਰ ਸਿੰਘ ਮੁਹਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

125 ਮੈਂਬਰੀ ਪਾਕਿਸਤਾਨੀ ਹਿੰਦੂ ਸ਼ਰਧਾਲੂਆਂ ਦਾ ਜਥਾ ਭਾਰਤ ਪਹੰੁਚਿਆ

ਅਟਾਰੀ, 23 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ 125 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਹੰੁਚਿਆ | ਇਸ ਜਥੇ ਦੇ ਆਗੂ ਰਵੀਦਾਸ ਨੇ ਦੱਸਿਆ ਕਿ ਉਹ 30 ਦਿਨਾਂ ਵੀਜ਼ੇ 'ਤੇ ਭਾਰਤ ਆਏ ਹਨ | ਉਹ ਆਪਣੇ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਦੀ ਨੋਕ 'ਤੇ ਮੋਬਾਈਲ ਖੋਹ ਕੇ ਫ਼ਰਾਰ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)¸ਤੇਜ਼ਧਾਰ ਹਥਿਆਰ ਦੀ ਨੋਕ 'ਤੇ ਇਕ ਵਿਅਕਤੀ ਕੋਲੋਂ ਮੋਬਾਇਲ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਛਾਓਣੀ ਪੁਲਿਸ ਕੋਲ ਜਸ਼ਨਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਕੁਵੀਨਜ਼ ਰੋਡ 'ਤੇ ...

ਪੂਰੀ ਖ਼ਬਰ »

ਨਸ਼ੇ ਲਈ 'ਖੂਨੀ ਖੇਡ' ਖੇਡਣ ਵਾਲਾ ਗਿ੍ਫ਼ਤਾਰ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਨਸ਼ੇ ਦੀ ਪੂਰਤੀ ਖਾਤਿਰ 'ਖੂਨੀ ਖੇਡ' ਖੇਡਣ ਵਾਲੇ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਕੋਲੋਂ 1050 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ | ਡੀ.ਸੀ.ਪੀ. (ਜਾਂਚ) ਜਗਮੋਹਨ ਸਿੰਘ ਨੇ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਜ਼ੋਨ ਚਮਿਆਰੀ ਤੋਂ ਕਾਂਗਰਸੀ ਉਮੀਦਵਾਰ ਜਸਮਿੰਦਰ ਕੌਰ 342 ਵੋਟਾਂ ਨਾਲ ਚੋਣ ਜਿੱਤੇ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਅੱਜ ਆਏ ਨਤੀਜਿਆਂ 'ਚ ਪੰਚਾਇਤ ਸੰਮਤੀ ਚੋਣ ਚਮਿਆਰੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਸਮਿੰਦਰ ਕੌਰ ਨੇ ਆਪਣੀ ਵਿਰੋਧੀ ਅਕਾਲੀ ਦਲ ਬਾਦਲ ਦੀ ਉਮੀਦਵਾਰ ...

ਪੂਰੀ ਖ਼ਬਰ »

ਜ਼ੋਨ ਸੰਗਤਪੁਰਾ ਤੋਂ ਕਾਂਗਰਸੀ ਉਮੀਦਵਾਰ ਰਾਜਵਿੰਦਰ ਕੌਰ ਚੇਤਨਪੁਰਾ 671 ਵੋਟਾਂ ਨਾਲ ਚੋਣ ਜਿੱਤੇ

ਚੇਤਨਪੁਰਾ 23 ਸਤੰਬਰ (ਮਹਾਂਬੀਰ ਸਿੰਘ ਗਿੱਲ)-ਬਲਾਕ ਹਰਛਾ ਛੀਨਾ ਅਧੀਨ ਆਉਂਦੇ ਬਲਾਕ ਸੰਮਤੀ ਜ਼ੋਨ ਸੰਗਤਪੁਰਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜੀ ਰਾਜਵਿੰਦਰ ਕੌਰ ਚੇਤਨਪੁਰਾ ਆਪਣੇ ਵਿਰੋਧੀਆਂ ਨੂੰ ਹਰਾ ਕੇ 671 ਵੋਟਾਂ ਨਾਲ ਜੇਤੂ ਰਹੀ | ਉਨ੍ਹਾਂ ਦੀ ਜਿੱਤ ਤੇ ...

ਪੂਰੀ ਖ਼ਬਰ »

ਡਾ: ਰਤਨ ਸਿੰਘ ਅਜਨਾਲਾ ਵਲੋਂ ਬੱਲੜ੍ਹਵਾਲ ਤੋਂ ਜੇਤੂ ਅਕਾਲੀ ਉਮੀਦਵਾਰ ਬਲਕਾਰ ਸਿੰਘ ਨੂੰ ਕੀਤਾ ਸਨਮਾਨਿਤ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਅੱਜ ਆਏ ਨਤੀਜਿਆਂ ਵਿਚ ਪੰਚਾਇਤ ਸੰਮਤੀ ਅਜਨਾਲਾ ਦੇ ਜ਼ੋਨ ਬੱਲੜ੍ਹਵਾਲ ਤੋਂ ਅਕਾਲੀ ਦਲ ਬਾਦਲ ਦੇ ਜੇਤੂ ਉਮੀਦਵਾਰ ਬਲਕਾਰ ਸਿੰਘ ਨੂੰ ਅੱਜ ਇਥੇ ਕਰਵਾਏ ਸਾਦੇ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਦੋ ਵਿਦਿਆਰਥੀ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਵਜੋਂ ਨਿਭਾਉਣਗੇ ਸੇਵਾ

ਅੰਮਿ੍ਤਸਰ, 23 ਸਤੰਬਰ (ਜੱਸ)¸ਅੱਜ ਇੱਥੇ ਖ਼ਾਲਸਾ ਕਾਲਜ ਮੈਨੇਜ਼ਮੈਂਟ ਦਫ਼ਤਰ ਵਿਖੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਖ਼ਾਲਸਾ ਕਾਲਜ ਐਗਰੀਕਲਚਰ ਵਿਭਾਗ ਦੇ ਦੋ ਸਾਬਕਾ ਵਿਦਿਆਰਥੀਆਂ ਸੰਦਲਬੀਰ ਸਿੰਘ ਭੁੱਲਰ ਤੇ ਹਰਿੰਦਰਜੀਤ ਸਿੰਘ ਨੂੰ ਭਾਰਤੀ ਫ਼ੌਜ 'ਚ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਨੇ ਚੋਣ ਡਿਊਟੀ ਦੇ ਮਿਹਨਤਤਾਨੇ ਦੀ ਕੀਤੀ ਮੰਗ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ, ਜ਼ਿਲ੍ਹਾ ਅੰਮਿ੍ਤਸਰ ਦੇ ਚੇਅਰਮੈਨ ਰਾਮ ਸਿੰਘ ਟੌਾਗ, ...

ਪੂਰੀ ਖ਼ਬਰ »

ਸਿਰ 'ਚ ਕੀੜੇ ਪਏ ਬਜ਼ੁਰਗ ਦੀ ਬਚੀ ਜਾਨ, ਪਿੰਗਲਵਾੜਾ ਨੇ ਲਈ ਸਾਰ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)¸ਸਿਰ 'ਚ ਕੀੜੇ ਪਏ ਮਿਲੇ ਇਕ ਲਾਵਾਰਿਸ ਬਜ਼ੁਰਗ ਦੀ ਜਾਨ ਬਚ ਗਈ ਹੈ, ਜਿਸ ਦੇ ਇੱਥੇ ਰਾਮ ਲਾਲ ਸਰਕਾਰੀ ਈ. ਐਨ. ਟੀ. ਅੱਖ ਨੱਕ ਤੇ ਕੰਨਾਂ ਦੇ ਹਸਪਤਾਲ ਨੇ ਸਾਰ ਲਈ ਹੈ | ਮੁਖੀ ਈ. ਐਨ. ਟੀ. ਡਾ. ਜਗਦੀਪਕ ਸਿੰਘ ਨੇ ਦੱਸਿਆ ਕਿ ਇਹ ਮਰੀਜ਼ ਭਗਤ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੇ ਸਨਮਾਨ ਵਿਚ ਸਮਾਗਮ ਕਰਵਾਇਆ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਦਫਤਰ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਅਨੰਦ ਸ਼ਰਮਾ ਵਲੋਂ ਵਰਕਰਾਂ ਦੇ ਸਨਮਾਨ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ...

ਪੂਰੀ ਖ਼ਬਰ »

ਭਾਈ ਘਨੱ੍ਹਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਲਗਾਇਆ ਮੁਫ਼ਤ ਮੈਡੀਕਲ ਕੈਂਪ

ਅੰਮਿ੍ਤਸਰ, 23 ਸਤੰਬਰ (ਜੱਸ)-ਗਰੀਬ, ਅਨਾਥ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਪਿਛਲੇ 22 ਸਾਲਾਂ ਤੋਂ ਯਤਨਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਭਾਈ ਘਨ੍ਹਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਤੇ ਮੈਡੀਕਲ ਕੈਂਪ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਨਿਗਮ ਨੇ ਨਾਜਾਇਜ਼ ਲੱਗੇ ਹੋਰਡਿੰਗ ਉਤਾਰੇ

ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)¸ਸ਼ਹਿਰ 'ਚ ਨਜਾਇਜ ਤੌਰ 'ਤੇ ਹੋਰਡਿੰਗ ਲਗਾਕੇ ਨਗਰ ਨਿਗਮ ਨੂੰ ਚੂਨਾ ਲਗਾਉਣ ਵਾਲੇ ਲੋਕਾਂ ਦੇ ਖਿਲਾਫ਼ ਨਿਗਮ ਪ੍ਰਸ਼ਾਸਨ ਨੇ ਸ਼ਿਕੰਜਾ ਕੱਸ ਦਿੱਤਾ ਹੈ | ਜਿਸ ਦੇ ਤਹਿਤ ਨਿਗਮ ਦੇ ਇਸ਼ਤਿਹਾਰ ਵਿਭਾਗ ਵਲੋਂ ਨਿਗਮ ਕਮਿਸ਼ਨਰ ਮੈਡਮ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸਿਖਲਾਈ ਕੋਰਸ ਦੀ ਸਮਾਪਤੀ 'ਤੇ ਸਿਖਿਆਰਥੀਆਂ ਨੂੰ ਵੰਡੇ

ਅੰਮਿ੍ਤਸਰ, 23 ਸਤੰਬਰ (ਜੱਸ)¸ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਮੌਕੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ | ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਦੀ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਤੇ ਬਲਾਕ ਸੰਮਤੀ 33 ਸੀਟਾਂ 'ਤੇ ਹੂੰਝਾ ਫੇਰ ਜਿੱਤ

ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)-ਕਾਂਗਰਸ ਪਾਰਟੀ ਨੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸਾਢੇ ...

ਪੂਰੀ ਖ਼ਬਰ »

ਬਲਾਕ ਤਰਸਿੱਕਾ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ, ਆਗੂ ਤੇ ਵਰਕਰ ਬਾਗੋਬਾਗ

ਤਰਸਿੱਕਾ, 23 ਸਤੰਬਰ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਤੋਂ ਪੰਚਾਇਤ ਸੰਮਤੀ ਉਮੀਦਵਾਰ ਸ੍ਰੀਮਤੀ ਸ਼ਰਨਜੀਤ ਕੌਰ ਤਰਸਿੱਕਾ, ਕੈਪਟਨ ਲਖਵਿੰਦਰ ਸਿੰਘ ਸੈਦੋਲੇਲ, ਜਗਬੀਰ ਸਿੰਘ ਲਾਲੀ ਜੋਧਾਨਗੀ, ਸਾਧੂ ਸਿੰਘ ਮੁੱਛਲ, ਬੀਬੀ ਨਿਰਮਲ ਕੌਰ ਜਬੋਵਾਲ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਲੋਕਾਂ ਨੇ ਕਾਂਗਰਸ ਦੇ ਹੱਕ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦਾ ਫ਼ਤਵਾ ਦੇ ਕੇ ਅਕਾਲੀ ਦਲ ਨੂੰ ਨਕਾਰਿਆ-ਹਰਪ੍ਰਤਾਪ ਅਜਨਾਲਾ

ਜਗਦੇਵ ਕਲਾਂ, 23 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ 'ਚ ਜਿੱਤ ਦਾ ਫਤਵਾ ਦੇ ਕੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ | ਇਹ ਪ੍ਰਗਟਾਵਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ...

ਪੂਰੀ ਖ਼ਬਰ »

ਤੂਫ਼ਾਨ ਤੇ ਭਾਰੀ ਮੀਹ ਨੇ ਪੱਕੀਆਂ ਫ਼ਸਲਾਂ ਨੂੰ ਧਰਤੀ 'ਤੇ ਵਿਛਾ ਕੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ

ਚੇਤਨਪੁਰਾ, 23 ਸਤੰਬਰ (ਮਹਾਂਬੀਰ ਸਿੰਘ ਗਿੱਲ)-ਬੀਤੀ ਰਾਤ ਆਏ ਤੇਜ਼ ਤੂਫ਼ਾਨ ਤੇ ਭਾਰੀ ਮੀਹ ਨੇ ਕਿਸਾਨਾਂ ਦੀ ਪੱਕੀ ਹੋਈ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਕੇ ਕਿਸਾਨਾਂ ਦੀਆਂ ਆਸਾਂ 'ਤੇ ਬੁਰੀ ਤਰ੍ਹਾਂ ਪਾਣੀ ਫੇਰ ਦਿੱਤਾ | ਸਥਾਨਕ ਨਗਰ ਚੇਤਨਪੁਰਾ, ਸੰਤੂਨੰਗਲ, ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੰਮਿ੍ਤਸਰ ਸੇਵਕ ਸਭਾ ਵਲੋਂ 11 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਅੱਜ ਤੋਂ ਆਰੰਭ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਨ੍ਹ 1950 ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੱਠੜੀ ਘਰ ਤੇ ਜੋੜੇ ਘਰ ਵਿਖੇ ਨਿਸ਼ਕਾਮ ਸੇਵਾਵਾਂ ਨਿਭਾਅ ਰਹੀ ਸ੍ਰੀ ਅੰਮਿ੍ਤਸਰ ਸੇਵਕ ਸਭਾ ਚੌਕ ...

ਪੂਰੀ ਖ਼ਬਰ »

ਜਹਾਂਗੀਰ ਦੀ ਅਗਵਾਈ ਹੇਠ ਮੁਹਾਵਾ ਖ਼ੂਨੀ ਪੁਲ ਕਾਰਨ ਹਾਦਸੇ ਦੇ ਸ਼ਿਕਾਰ ਬੱਚਿਆਂ ਨੂੰ ਮੋਮਬਤੀਆਂ ਜਗ੍ਹਾ ਕੇ ਸ਼ਰਧਾ ਦੇ ਫ਼ੁੱਲ ਭੇਟ

ਅਟਾਰੀ, 23 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸਰਹੱਦੀ ਇਲਾਕੇ ਵਿਚਲੇ ਖਸਤਾ ਹਾਲ ਪੁਲ ਜੋ ਕਈ ਕੀਮਤੀ ਜਾਨਾਂ ਲੈ ਚੁੱਕੇ ਹਨ ਪਰ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਤੇ ਮਾਝੇ ਦੇ ਪ੍ਰਮੁੱਖ ਮੰਤਰੀ ਨਵਜੋਤ ਸਿੱਧੂ ਸਮੇਂ-ਸਮੇਂ ਮੁਹਾਵਾ ਵਿਚਲੇ ਖ਼ੂਨੀ ਪੁਲ ਜਿਸ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX