ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  21 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  33 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  45 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 minute ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  41 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਰੂਪਨਗਰ

ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦਾ ਮੁਕੰਮਲ ਕਬਜ਼ਾ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਦੋ ਜ਼ੋਨਾਂ ਮੁੰਡੀਆਂ ਅਤੇ ਕਲਵਾਂ ਦੇ ਦੇਰ ਰਾਤ ਐਲਾਨੇ ਨਤੀਜਿਆਂ ਮੁਤਾਬਿਕ ਕਾਂਗਰਸ ਪਾਰਟੀ ਨੇ ਸਾਰੇ 10 ਜ਼ੋਨਾਂ ਤੋਂ ਜਿੱਤ ਦਰਜ ਕਰਕੇ ਜ਼ਿਲ੍ਹਾ ਪ੍ਰੀਸ਼ਦ 'ਤੇ ਮੁਕੰਮਲ ਕਬਜ਼ਾ ਜਮਾ ਲਿਆ ...

ਪੂਰੀ ਖ਼ਬਰ »

ਚੋਣਾਂ ਜਿੱਤੇ ਉਮੀਦਵਾਰਾਂ ਨੇ ਗੁਰਦੁਆਰਾ ਸਾਹਿਬ ਬਿੰਦਰੱਖ 'ਚ ਮੱਥਾ ਟੇਕਿਆ

ਪੁਰਖਾਲੀ, 23 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਇਲਾਕੇ ਤੋਂ ਕਾਂਗਰਸ ਪਾਰਟੀ ਦੇ ਜਿੱਤੇ ਉਮੀਦਵਾਰ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਨਤਮਸਤਕ ਹੋਏ | ਇਸ ਦੌਰਾਨ ਜ਼ਿਲ੍ਹ•ਾ ਪ੍ਰੀਸ਼ਦ ਦੇ ਕੋਟਲਾ ਨਿਹੰਗ ਜ਼ੋਨ ਤੋਂ ...

ਪੂਰੀ ਖ਼ਬਰ »

90 ਕਿੱਲੋ ਭੁੱਕੀ ਸਮੇਤ 3 ਵਿਅਕਤੀ ਕਾਬੂ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਸੀ. ਆਈ. ਏ. ਸਟਾਫ਼ ਰੂਪਨਗਰ-2 ਦੀ ਇਕ ਟੀਮ ਨੇ ਬੀਤੇ ਦਿਨ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਜਣਿਆਂ ਨੂੰ 90 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਅੱਜ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਐਸ. ਪੀ. ਜਾਂਚ ...

ਪੂਰੀ ਖ਼ਬਰ »

ਬਰਸਾਤ ਦੇ ਚਲਦਿਆਂ ਗਰੀਬ ਪਰਿਵਾਰ ਦਾ ਮਕਾਨ ਡਿਗਿਆ

ਮੋਰਿੰਡਾ, 23 ਸਤੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਤਾਜਪੁਰਾ ਵਿਖੇ ਪਿਛਲੇ ਦਿਨੀਂ ਹੋਈ ਬਰਸਾਤ ਦੇ ਚੱਲਦਿਆਂ ਇੱਕ ਗਰੀਬ ਦਾ ਕੱਚਾ ਮਕਾਨ ਡਿਗ ਗਿਆ ਤੇ ਪਰਿਵਾਰ ਨੂੰ ਕਿਸੇ ਹੋਰ ਦੇ ਘਰ ਇੱਕ ਕਮਰੇ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਸ ਸਾਲ ਬਾਅਦ ਪੰਚਾਇਤ ਸੰਮਤੀ ਰੂਪਨਗਰ 'ਤੇ ਹੋਇਆ ਕਾਂਗਰਸ ਦਾ ਮੁਕੰਮਲ ਕਬਜ਼ਾ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਪੰਚਾਇਤ ਸੰਮਤੀ ਰੂਪਨਗਰ 'ਤੇ ਕਾਂਗਰਸ ਦਾ 10 ਸਾਲ ਦੇ ਵਕਫ਼ੇ ਬਾਅਦ ਕਬਜ਼ਾ ਤਾਂ ਹੋ ਗਿਆ ਪਰ ਧੜਿਆਂ 'ਚ ਉਲਝੀ ਕਾਂਗਰਸ ਦੀ ਜੰਗ ਸੰਮਤੀ ਦੀ ਚੇਅਰਮੈਨੀ ਨੂੰ ਲੈ ਕੇ ਹੋਣ ਦੇ ਅਸਾਰ ਬਣ ਗਏ ਹਨ | ਭਾਵੇਂ ਕਾਂਗਰਸ ਪਾਰਟੀ ਨੇ ਰੂਪਨਗਰ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬੀ. ਬੀ. ਐਮ. ਬੀ. ਰਿਹਾਇਸ਼ੀ ਕਾਲੋਨੀ ਦੀਆਂ ਛੱਤਾਂ ਰਿਸਣ ਲੱਗੀਆਂ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪਿਛਲੇ ਕੱਲ੍ਹ ਤੋਂ ਪੈ ਰਹੀ ਲਗਾਤਾਰ ਬਾਰਸ਼ ਕਾਰਨ ਜਿੱਥੇ ਇਲਾਕੇ ਦੀਆਂ ਸੜਕਾਂ ਵਿਚ ਬੁਰੀ ਤਰ੍ਹਾਂ ਪਾਣੀ ਖੜ੍ਹਾ ਰਿਹਾ ਅਤੇ ਬਹੁਤੀਆਂ ਸੜਕਾਂ ਤਾਂ ਟੁੱਟਣ ਲੱਗ ਪਈਆਂ ਹਨ ਅਤੇ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਦਾ ਵੀ ਜਿੱਥੇ ਕਾਫੀ ਨੁਕਸਾਨ ਹੋਇਆ ਹੈ ਉੱਥੇ ਹੀ ਬੀ.ਬੀ. ਐਮ. ਬੀ. ਦੀ ਰਿਹਾਇਸ਼ੀ ਕਲੋਨੀ ਦੀ ਵੱਡੀ ਗਿਣਤੀ ਵਿਚ ਮਕਾਨਾਂ ਦੀਆਂ ਛੱਤਾਂ ਰਿਸਣ ਲੱਗ ਪਈਆਂ ਹਨ ਅਤੇ ਇਨ੍ਹਾਂ ਵਿਚ ਰਹਿ ਰਹੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਆਪਣੇ ਘਰਾਂ ਵਿਚ ਬੈੱਡਾਂ ਉੱਤੇ ਤਿਰਪਾਲਾਂ ਵਿਛਾ ਕੇ ਤੇ ਬਰਤਨਾਂ ਰਾਹੀਂ ਪਾਣੀ ਇਕਠਾ ਕਰਕੇ ਬਾਹਰ ਸੁੱਟਣ ਲਈ ਸਾਰਾ ਦਿਨ ਮਜਬੂਰ ਹੋਏ ਅਤੇ ਕਈ ਲੋਕਾਂ ਨੇ ਤਾਂ ਆਪਣੀਆਂ ਛੱਤਾਂ 'ਤੇ ਤਿਰਪਾਲਾਂ ਆਦਿ ਪਾ ਕੇ ਬਚਾਅ ਕਰਨ ਦਾ ਯਤਨ ਕੀਤਾ | ਦੱਸਣਯੋਗ ਹੈ ਕਿ ਬੀ.ਬੀ.ਐਮ. ਬੀ. ਕਲੋਨੀ ਦੇ ਇਨ੍ਹਾਂ ਮਕਾਨਾਂ ਦੀਆਂ ਛੱਤਾਂ ਬਹੁਤ ਪੁਰਾਣੀਆਂ ਹੋ ਚੁੱਕੀਆਂ ਹਨ |
ਕੀ ਕਹਿੰਦੇ ਹਨ ਡਿਪਟੀ ਚੀਫ਼ ਇੰਜੀਨੀਅਰ ਭਾਖੜਾ ਡੈਮ
ਦੂਜੇ ਪਾਸੇ ਮਕਾਨਾਂ ਦੀਆਂ ਛੱਤਾਂ ਰਿਸਣ ਦੀ ਪੁਸ਼ਟੀ ਕਰਦਿਆਂ ਬੀ.ਬੀ. ਐਮ.ਬੀ. ਦੇ ਡਿਪਟੀ ਚੀਫ਼ ਇੰਜੀਨੀਅਰ ਐਚ.ਐਲ. ਕੰਬੋਜ ਨੇ ਕਿਹਾ ਕਿ ਲਗਾਤਾਰ ਪਿਛਲੇ ਕੱਲ੍ਹ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਹੀ 100 ਮਕਾਨਾਂ ਦੀਆਂ ਛੱਤਾਂ ਰਿਸਣ ਲੱਗੀਆਂ ਹਨ ਜੋ ਕਿ ਸ਼ਿਕਾਇਤਾਂ ਵਿਭਾਗ ਦੇ ਸ਼ਿਕਾਇਤ ਦਫ਼ਤਰ ਵਿਚ ਪਹੁੰਚੀਆਂ ਹਨ, ਇਨ੍ਹਾਂ ਮਕਾਨਾਂ ਵਿਚ ਰਹਿ ਰਹੇ ਮੁਲਾਜ਼ਮਾਂ ਦੇ ਘਰੇਲੂ ਸਮਾਨ ਦੇ ਨੁਕਸਾਨ ਨੂੰ ਰੋਕਣ ਲਈ ਵਿਭਾਗ ਵੱਲੋਂ ਛੱਤਾਂ 'ਤੇ ਪਾਉਣ ਲਈ ਸੀਮਿੰਟ ਦੇ ਥੈਲੇ ਵਿਚ ਕੈਮੀਕਲ ਮਿਲਾ ਕੇ ਦਿੱਤੇ ਗਏ ਹਨ ਤਾਂ ਕਿ ਇਸ ਦੀ ਵਰਤੋਂ ਕੀਤੇ ਜਾਣ ਮਗਰੋਂ ਤੁਰੰਤ ਹੀ ਰਿਸਾਵ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਬੀ. ਬੀ.ਐਮ.ਬੀ. ਵੱਲੋਂ 500 ਮਕਾਨਾਂ ਦੇ ਨਵੀਨੀਕਰਨ ਲਈ ਕਰੀਬ 167 ਕਰੋੜ ਰੁਪਏ ਦਾ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਫੇਜ਼ਾਂ ਵਿਚ ਮਕਾਨਾਂ ਦਾ ਨਵੀਨੀਕਰਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹੁਣ ਤੱਕ 96 ਮਕਾਨ ਨਵੇਂ ਬਣਾਏ ਗਏ ਹਨ ਜੋ ਕਿ ਦੀਵਾਲੀ ਤੱਕ ਮੁਲਾਜ਼ਮਾਂ ਨੂੰ ਸੌਾਪੇ ਜਾਣਗੇ | ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਹੀ ਘਰਾਂ ਦੀਆਂ ਛੱਤਾਂ ਦੀ ਮੁਰੰਮਤ ਦਾ ਕੰਮ ਵਿਭਾਗੀ ਟੀਮਾਂ ਵੱਲੋਂ ਸ਼ੁਰੂ ਕਰ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ਨਾਲ ਡਰੇਨ ਨਾ ਬਣਾਉਣ ਕਾਰਨ ਭੱਟੋਂ ਪਿੰਡ ਦਾ ਅੱਡਾ ਹੋਇਆ ਜਲ ਥਲ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਰੂਪਨਗਰ ਮਾਰਗ 'ਤੇ ਸਥਿਤ ਪਿੰਡ ਭੱਟੋਂ ਵਿਖੇ ਸੜਕ ਵਿਭਾਗ ਵੱਲੋਂ ਪਾਣੀ ਦੀ ਨਿਕਾਸੀ ਲਈ ਕੋਈ ਵੀ ਡਰੇਨ ਨਾ ਬਣਾਉਣ ਕਾਰਨ ਅੱਜ ਪਿੰਡ ਦੇ ਬੱਸ ਅੱਡੇ ਵਾਲੀ ਸੜਕ 'ਤੇ ਵਰਖਾ ਦਾ ਪਾਣੀ ਜਮ੍ਹਾਂ ਹੋ ਗਿਆ ਜਿਸ ...

ਪੂਰੀ ਖ਼ਬਰ »

ਦਸ ਸਾਲਾਂ ਬਾਅਦ ਹੋਇਆ ਪੰਚਾਇਤ ਸੰਮਤੀ ਨੂਰਪੁਰ ਬੇਦੀ 'ਤੇ ਕਾਂਗਰਸ ਦਾ ਕਬਜ਼ਾ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ)-ਪੰਚਾਇਤ ਸੰਮਤੀ ਨੂਰਪੁਰ ਬੇਦੀ ਦੇ ਕੱਲ੍ਹ ਆਏ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਦਸ ਸਾਲਾਂ ਦੇ ਵਕਫ਼ੇ ਬਾਅਦ ਪੰਚਾਇਤ ਸੰਮਤੀ ਨੂਰਪੁਰ ਬੇਦੀ 'ਤੇ ਕਬਜ਼ਾ ਕਰਨ ਵਿਚ ਕਾਮਯਾਬ ਰਹੀ ਹੈ | ...

ਪੂਰੀ ਖ਼ਬਰ »

ਜਥੇ. ਬਾਬਾ ਜਸਵੰਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ, ਭੈਰੋਮਾਜਰਾ ਦੇ ਜਥੇਦਾਰ ਬਾਬਾ ਜਸਵੰਤ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਗੁ: ਸ੍ਰੀ ਦਸਮੇਸ਼ਗੜ੍ਹ ...

ਪੂਰੀ ਖ਼ਬਰ »

ਮਨਜੀਤ ਸਿੰਘ ਨੇ ਕੀਤਾ ਵੋਟਰਾਂ ਦਾ ਧੰਨਵਾਦ

ਭਰਤਗੜ੍ਹ/ਘਨੌਲੀ, 23 ਸਤੰਬਰ (ਬਾਵਾ, ਸੈਣੀ)-ਜ਼ਿਲ੍ਹਾ ਪ੍ਰੀਸ਼ਦ ਲਈ ਭਰਤਗੜ੍ਹ ਜ਼ੋਨ ਤੋਂ ਚੋਣ ਲੜੇ ਉਮੀਦਵਾਰ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਮਨਜੀਤ ਸਿੰਘ ਘਨੌਲੀ ਵਲੋਂ ਇਲਾਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੇਸ਼ਕ ਮੈਨੂੰ ਸਫ਼ਲਤਾ ...

ਪੂਰੀ ਖ਼ਬਰ »

ਅਦਾਕਾਰ ਰਵਨੀਤ ਖ਼ਾਲਸਾ ਕਾਲਜ 'ਚ ਵਿਦਿਆਰਥੀਆਂ ਦੇ ਹੋਏ ਰੂ-ਬਰੂ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਚ ਮਸ਼ਹੂਰ ਅਦਾਕਾਰ ਤੇ ਗਾਇਕ ਰਵਨੀਤ ਵਿਦਿਆਰਥੀਆਂ ਦੇ ਰੂ-ਬਰੂ ਹੋਏ | ਰਵਨੀਤ ਐਮ. ਐਚ-ਵਨ ਚੈਨਲ ਦੇ ਸ਼ੋਅ ਕੰਟੀਨੀ ਮੰਡੀਰ ਤੌਾ ਮਸ਼ਹੂਰ ਹੋਏ ਰਵਨੀਤ ...

ਪੂਰੀ ਖ਼ਬਰ »

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਨਾਲ ਕਾਂਗਰਸੀ ਹੋਏ ਬਾਗ਼ੋ-ਬਾਗ਼

ਢੇਰ, 23 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੀ ਹੋਈ ਵੱਡੀ ਜਿੱਤ ਨਾਲ ਕਾਂਗਰਸੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਜਿੱਤ ਦਾ ਸਿਹਰਾ ਇਲਾਕੇ ਦੇ ਕਾਂਗਰਸੀ ...

ਪੂਰੀ ਖ਼ਬਰ »

ਵੋਟਾਂ 'ਚ ਡਿਊਟੀ ਦੇ ਰਹੇ ਮੁਲਾਜ਼ਮ ਘਰ ਪਰਤਣ ਸਮੇਂ ਹੋਏ ਖੱਜਲ-ਖੁਆਰ

ਨੂਰਪੁਰ ਬੇਦੀ, 23 ਸਤੰਬਰ (ਰਾਜੇਸ਼ ਚੌਧਰੀ)-ਬੀਤੇ ਦਿਨ ਬਲਾਕ ਨੂਰਪੁਰ ਬੇਦੀ ਵਿਖੇ ਹੋਈ ਭਾਰੀ ਵਰਖਾ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੇ ਨਾਲ ਲਗਦੇ ਗਰਾਊਾਡ 'ਚ ਪਾਣੀ ਭਰ ਗਿਆ ਸੀ | ਦੱਸਣਯੋਗ ਹੈ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ...

ਪੂਰੀ ਖ਼ਬਰ »

ਕਾਂਗਰਸ ਦੇ ਨਵੇਂ ਚੁਣੇ ਸੰਮਤੀ ਅਤੇ ਜ਼ਿਲ੍ਹਾ• ਪ੍ਰੀਸ਼ਦ ਮੈਂਬਰਾਂ ਦਾ ਕੀਤਾ ਸਨਮਾਨ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿਚ ਅੱਜ ਉਨ੍ਹ•ਾਂ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਕਾਂਗਰਸ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਜ਼ੀਰੀ ਦੀ ਫ਼ਸਲ ਡਿੱਗੀ

ਨੂਰਪੁਰ ਬੇਦੀ, 23 ਸਤੰਬਰ (ਪ. ਪ.)-ਪਿਛਲੇ ਦੋ ਦਿਨ ਤੋਂ ਬਲਾਕ ਨੂਰਪੁਰ ਬੇਦੀ ਵਿਖੇ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਜਗ੍ਹਾ ਜ਼ੀਰੀ ਦੀ ਫ਼ਸਲ ਨੁਕਸਾਨੇ ਜਾਣ ਦੀ ਖ਼ਬਰ ਹੈ | ਪਿੰਡ ਘੜੀਸਪੁਰ ਵਿਖੇ ਇਕ ਕਿਸਾਨ ਦੀ 3 ਏਕੜ ਜ਼ੀਰੀ ਦੀ ਫ਼ਸਲ ਲੰਮੀ ਪੈ ਗਈ | ਹਰਜੀਵਨ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਦੀ ਮੀਟਿੰਗ ਯੂਨੀਅਨ (ਰਜਿ. 31) ਬਰਾਂਚ ਅਨੰਦਪੁਰ ਸਾਹਿਬ ਅੱਜ ਇੱਥੇ ਬਰਾਂਚ ਪ੍ਰਧਾਨ ਮੱਖਣ ਕਾਲਸ ਅਤੇ ਚੇਅਰਮੈਨ ਬਰੰਮ ਪਾਲ ਸਹੋਤਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਨੂੰ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-23 ਪੰਜਾਬ ਬਟਾਲੀਅਨ ਐਨ.ਸੀ.ਸੀ. ਰੋਪੜ ਅਤੇ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਵਿਖੇ ਤਾਇਨਾਤ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਦਾ ਗਰੁੱਪ ਹੈੱਡਕੁਆਟਰ ਪਟਿਆਲਾ ਵਿਖੇ ਪੰਜਾਬ, ਹਰਿਆਣਾ, ਹਿਮਾਚਲ ਅਤੇ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਦਲ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਪ.ਪ. ਰਾਹੀਂ)-ਜੰਗਲਾਤ ਵਿਭਾਗ ਵਿਚ ਕੱਚੇ ਕਾਮਿਆਂ ਦੀ ਮੀਟਿੰਗ ਹੋਈ ਜਿਸ ਵਿਚ ਰੇਂਜ ਪ੍ਰਧਾਨ ਪ੍ਰੇਮ ਕੁਮਾਰ ਨੇ ਕਿਹਾ ਕਿ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਕੱਚੇ ਕਾਮੇ ਰੋਜੀ ਰੋਟੀ ਤੋਂ ਮੁਹਤਾਜ ਹੋ ਚੁੱਕੇ ਹਨ ਅਤੇ ਅਫ਼ਸਰ ਸ਼ਾਹੀ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਯੋਜਨਾ ਨੂੰ ਮਿਲੇਗਾ ਵੱਡਾ ਹੁੰਗਾਰਾ-ਅਗਲੇ ਮਹੀਨੇ ਤੋਂ ਸੇਵਾਵਾਂ ਦੇਣੀਆਂ ਸ਼ੁਰੂ ਕਰੇਗਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਤਹਿਤ ਪ੍ਰੋਗਰਾਮਾਂ ਜਿਵੇਂ ਰੋਜ਼ਗਾਰ ਉਤਪਤੀ, ਹੁਨਰ ਸਿਖਲਾਈ, ਸਵੈ-ਰੋਜ਼ਗਾਰ ਅਤੇ ਉੱਦਮੀਅਤਾ ਲਈ ਸਥਾਪਿਤ ਕੀਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਆਧੁਨਿਕ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੰਦਰ ਨੂੰ 30 ਗੱਦੇ ਭੇਟ

ਬੰਗਾ, 23 ਸਤੰਬਰ (ਕਰਮ ਲਧਾਣਾ) - ਭਾਰਤ ਵਿਕਾਸ ਪ੍ਰੀਸ਼ਦ ਦੀ ਇਕਾਈ ਬੰਗਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਲਕਸ਼ਮੀ ਨਰਾਇਣ ਮੰਦਰ ਰੇਲਵੇ ਰੋਡ, ਬੰਗਾ ਨੂੰ ਭਗਤਾਂ ਦੀ ਸਹੂਲਤ ਹਿੱਤ 30 ਗੱਦੇ ਭੇਟ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

'ਓਪਨ ਸੋਰਸ' ਅਤੇ 'ਵਿੰਡੋ ਆਪਰੇਟਿੰਗ ਸਿਸਟਮ' ਵਰਕਸ਼ਾਪ ਕਰਵਾਈ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਅੱਜ ਕੰਪਿਊਟਰ ਵਿਭਾਗ ਵਲੋਂ ਇਕ ਦਿਨਾਂ 'ਓਪਨ ਸੋਰਸ' ਅਤੇ 'ਵਿੰਡੋ ਆਪਰੇਟਿੰਗ ਸਿਸਟਮ' ਵਰਕਸ਼ਾਪ ਕਰਵਾਈ ਗਈ | ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਿਨੋਦ ਭਾਰਦਵਾਜ ਸਕੱਤਰ ...

ਪੂਰੀ ਖ਼ਬਰ »

ਸ੍ਰੀ ਰਾਧੇ ਰਾਣੀ ਮਹਾਂ ਉਤਸਵ ਮਨਾਇਆ

ਜਾਡਲਾ, 23 ਸਤੰਬਰ (ਬੱਲੀ)-ਪਿੰਡ ਗੜ੍ਹੀ ਕਾਨੂੰਗੋਆ ਦੇ ਠਾਕਰ ਦੁਆਰਾ ਸ਼ਿਵ ਮੰਦਿਰ ਵਿਖੇ ਸ਼੍ਰੀ ਰਾਧੇ ਰਾਣੀ ਮਹਾਂ ਉਤਸਵ ਮਨਾਇਆ ਗਿਆ | ਜਿਸ ਵਿਚ ਮੰਦਿਰ ਦੇ ਪੁਜਾਰੀ ਰਜੇਸ਼ ਦੀਕਸ਼ਤ ਅਤੇ ਪੰਡਿਤ ਚਮਨ ਲਾਲ ਨੇ ਧਾਰਮਿਕ ਰਸਮਾਂ ਅਤੇ ਝੰਡੇ ਦੀ ਰਸਮ ਮਹਿੰਦਰਪਾਲ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸਮੁੰਦੜਾ, 23 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਹਾਜੀਪੁਰ ਵਿਖੇ ਡਾ: ਸੁਭਾਸ਼ ਚੰਦਰ ਬਲਾਕ ਖੇਤੀਬਾੜੀ ਅਫ਼ਸਰ ਗੜ੍ਹਸ਼ੰਕਰ ਦੀ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ-ਖੰੂਹਦ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਮਰਦੀਪ ਸਕੂਲ ਦੀ ਵਾਲੀਬਾਲ ਮੁਕਾਬਲੇ ਵਿਚ ਵਧੀਆ ਕਾਰਗੁਜ਼ਾਰੀ

ਮੁਕੰਦਪੁਰ, 23 ਸਤੰਬਰ (ਅਮਰੀਕ ਸਿੰਘ ਢੀਂਡਸਾ) - ਪੰਜਾਬ ਸਕੂਲ ਖੇਡਾਂ ਜ਼ੋਨਲ ਮੁਕਾਬਲਿਆਂ ਵਿਚ ਜੋਨ ਨੰ. 5 ਦੇ ਸਕੂਲ ਪੱਧਰੀ ਮੁਕਾਬਲਿਆਂ ਵਿਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਅੰਡਰ-17 ਸਾਲ ਲੜਕੇ ਵਾਲੀਵਾਲ ਟੀਮ ਨੇ ਜ਼ੋਨਲ ਮੁਕਾਬਲੇ ­'ਚ ਦੂਜਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਰਾਹੋਂ, 23 ਸਤੰਬਰ (ਬਲਬੀਰ ਸਿੰਘ ਰੂਬੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਬਲਵਿੰਦਰ ਬਰਨਾਲਾ ਦੀ ਅਗਵਾਈ ਵਿਚ ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ ਗਈ | ਰਾਹੋਂ ਸ਼ਹਿਰ ਦੇ ਮੁੱਖ ਚੌਾਕਾਂ ਵਿਚ ਤਰਕਸ਼ੀਲ ਵੈਨ ਵਿਚ ਅਗਾਂਹ ਵਧੂ ਸੋਚ ...

ਪੂਰੀ ਖ਼ਬਰ »

ਗਾਇਕ ਦਿਲਬਰਜੀਤ ਦਿਲਬਰ ਦੇ ਗੀਤ 'ਜੁਦਾਈ' ਦਾ ਪੋਸਟਰ ਜਾਰੀ ਕੀਤਾ

ਨਵਾਂਸ਼ਹਿਰ, 23 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਕਲਾਕਾਰ ਸੰਗੀਤ ਸਭਾ (ਰਜਿ:) ਨਵਾਂਸ਼ਹਿਰ ਵੱਲੋਂ ਗਾਇਕ ਦਿਲਬਰਜੀਤ ਦਿਲਬਰ ਦੀ ਆਵਾਜ਼ ਵਿਚ ਗਾਇਆ ਗੀਤ 'ਜੁਦਾਈ' ਦਾ ਪੋਸਟਰ ਪ੍ਰਧਾਨ ਹਰਦੇਵ ਚਾਹਲ, ਚੇਅਰਮੈਨ ਲਖਵਿੰਦਰ ਸਿੰਘ ਸੂਰਾਪੁਰੀਆ ਅਤੇ ਦੂਰਦਰਸ਼ਨ ਤੋਂ ...

ਪੂਰੀ ਖ਼ਬਰ »

ਨਵੇਂ ਆਧਾਰ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ

ਸਮੁੰਦੜਾ, 23 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਸਿੰਘਾ ਵਿਖੇ ਡਾਕ ਵਿਭਾਗ ਹੁਸ਼ਿਆਰਪੁਰ ਵਲੋਂ ਐੱਸ.ਐੱਸ. ਰਾਣਾ ਐੱਸ.ਐੱਸ.ਪੀ. ਪੋਸਟਲ ਦੀ ਅਗਵਾਈ ਹੇਠ ਨਵੇਂ ਆਧਾਰ ਕਾਰਡ ਬਣਾਉਣ ਅਤੇ ਪੁਰਾਣਿਆਂ 'ਚ ਸੋਧ ਕਰਨ ਦੇ ਉਦੇਸ਼ ਨਾਲ ਕੈਂਪ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਦੀ ਮੀਟਿੰਗ 30 ਨੂੰ

ਬੰਗਾ, 23 ਸਤੰਬਰ (ਕਰਮ) - ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ 'ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਮੀਟਿੰਗ 30 ਸਤੰਬਰ ਦਿਨ ਐਤਵਾਰ ਨੂੰ ਸੰਸਥਾ ਦੇ ਪਠਲਾਵਾ ਸਥਿੱਤ ਦਫ਼ਤਰ ਵਿਖੇ ਸਰਪ੍ਰਸਤ ਬਲਵੰਤ ਸਿੰਘ ਜਗੈਤ, ਸੀਨੀਅਰ ਉਪ ਪ੍ਰਧਾਨ ਤਰਲੋਚਨ ਸਿੰਘ ਵਾਰੀਆ ਦੀ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਦਾ ਆਮ ਇਜਲਾਸ 25 ਨੂੰ

ਨਵਾਂਸ਼ਹਿਰ, 23 ਸਤੰਬਰ (ਪਿੰਟੂ)-ਦੀ ਨਵਾਂਸ਼ਹਿਰ ਸਹਿਕਾਰੀ ਖੰਡ ਮਿਲਜ਼ ਨਵਾਂਸ਼ਹਿਰ ਦਾ ਆਮ ਇਜਲਾਸ 25 ਸਤੰਬਰ ਨੂੰ ਸਵੇਰੇ 10 ਵਜੇ ਖੰਡ ਮਿੱਲ੍ਹ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਚੇਅਰਮੈਨ ਰਣਜੀਤ ਸਿੰਘ ਝਿੰਗੜ ਨੇ ਦਿੱਤੀ | ਉਨ੍ਹਾਂ ਸਮੂਹ ਹਿੱਸੇਦਾਰਾਂ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਉੜਾਪੜ/ਲਸਾੜਾ, 23 ਸਤੰਬਰ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਨੇ ਕੀਤੀ | ਇਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਪੋਸਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੋਣ ਜੇਤੂ ਦਿਲੀ ਨੇ ਵੋਟਰਾਂ ਦਾ ਕੀਤਾ ਧੰਨਵਾਦ

ਬਲਾਚੌਰ,23 ਸਤੰਬਰ (ਦੀਦਾਰ ਸਿੰਘ ਬਲਾਚੌਰੀਆ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਗੜ੍ਹੀ ਕਾਨੂੰਗੋਆ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਲੜੇ ਸਾਂਝੇ ਮੋਰਚੇ ਦੇ ਜੇਤੂ ਰਹੇ ਉਮੀਦਵਾਰ ਦਿਲਾਵਰ ਸਿੰਘ ਦਿਲੀ ਨੇ ਆਖਿਆ ਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਪੱਲੀ ਝਿੱਕੀ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-28 ਸਤੰਬਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਜਾਣਕਾਰੀ ਦਿੰਦਿਆਂ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ...

ਪੂਰੀ ਖ਼ਬਰ »

ਜਲਾਲਪੁਰ ਦਾ ਟੂਰਨਾਮੈਂਟ ਹੁਣ 25, 26 ਨੂੰ

ਕਾਠਗੜ੍ਹ, 23 ਸਤੰਬਰ (ਪਨੇਸਰ)-ਧੰਨ-ਧੰਨ ਬਾਬਾ ਸਰਵਣ ਦਾਸ ਜੀ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਜਲਾਲਪੁਰ ਦੇ ਪ੍ਰਧਾਨ ਬਲਦੇਵ ਬਾਂਠ ਅਤੇ ਠੇਕੇਦਾਰ ਕਾਬਲ ਚੰਦ ਨੇ ਦੱਸਿਆ ਕਿ ਜਲਾਲਪੁਰ ਵਿਖੇ ਕਰਵਾਇਆ ਜਾ ਰਿਹਾ ਟੂਰਨਾਮੈਂਟ ਭਾਰੀ ਬਾਰਸ਼ ਹੋਣ ਕਾਰਨ ਹੁਣ 25, 26 ਦਿਨ ...

ਪੂਰੀ ਖ਼ਬਰ »

ਪਿ੍ੰਸ ਕੁਹਾਲੀ ਨੇ ਬਿਕਰਮ ਦਿੱਲੀ ਨੂੰ ਚਿੱਤ ਕਰ ਕੇ ਜਿੱਤੀ ਝੰਡੀ ਦੀ ਕੁਸ਼ਤੀ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਇਲਾਕੇ ਦੇ ਸੱਭ ਤੋਂ ਵੱਡੇ ਪਿੰਡਾਂ ਵਿਚ ਸ਼ੁਮਾਰ ਬਜਰੂੜ ਪਿੰਡ ਦਾ ਦੋ ਰੋਜ਼ਾ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ, ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਪਿ੍ੰਸ ਕੁਹਾਲੀ ਤੇ ਬਿਕਰਮ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਵੀ ਕੈਂਸਰ ਪੈਰ ਰਿਹੈ ਪਸਾਰ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਕੈਂਸਰ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਇਕ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ | ਇਲਾਕੇ ਦੇ ਲੋਕਾਂ ਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਗੰਭੀਰਤਾ ਦਾ ਵਿਸ਼ਾ ਇਹ ਹੈ ਕਿ ਪੰਜਾਬ ...

ਪੂਰੀ ਖ਼ਬਰ »

ਗਣੇਸ਼ ਮੂਰਤੀ ਦਾ ਵਿਸਰਜਨ ਕਰਨ ਆਏ ਸ਼ਰਧਾਲੂਆਂ ਦਾ ਸਨਮਾਨ

ਮੋਰਿੰਡਾ, 23 ਸਤੰਬਰ (ਕੰਗ)-ਸੱਤਿਆ ਨਰਾਇਣ ਮੰਦਰ ਸੈਕਟਰ 70 ਮੁਹਾਲੀ ਦੇ ਪ੍ਰਧਾਨ ਸਕਿੰਦਰ ਸ਼ਰਮਾ, ਸਕੱਤਰ ਹੰਸਰਾਜ, ਗੁਰਬਖ਼ਸ਼ ਬਾਵਾ, ਪਰਮਨੰਦ ਬੈਦਵਾਣ, ਰਾਕੇਸ਼ ਬੰਸਲ, ਮਹਿਲਾ ਮੰਡਲ ਤੇ ਨਿਹਾ ਬੇਬੀ, ਜਤਿਨ ਬਾਂਸਲ ਦੀ ਅਗਵਾਈ ਹੇਠ ਅੱਜ ਭਾਖੜਾ ਨਹਿਰ ਕਜੌਲੀ ਨੇੜੇ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਰਿੰਡਾ ਸਮਾਜ ਸੇਵਾ ਦੇ ਕੰਮਾਂ 'ਚ ਮੋਹਰੀ -ਡਿਸਟਿਕ ਗਵਰਨਰ

ਮੋਰਿੰਡਾ, 23 ਸਤੰਬਰ (ਕੰਗ)-ਰੋਟਰੀ ਕਲੱਬ ਮੋਰਿੰਡਾ ਇਲਾਕੇ ਵਿਚ ਸਮਾਜ ਸੇਵਾ ਦੇ ਕੰਮਾਂ ਵਿਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਇਹ ਜਾਣਕਾਰੀ ਰੋਟਰੀ ਡਿਸਟਿ੍ਕ 3080 ਦੇ ਡਿਸਟਿਕ ਗਵਰਨਰ ਰੋਟੇਰੀਅਨ ਪ੍ਰਵੀਨ ਗੋਇਲ ਨੇ ਰੋਟਰੀ ਕਲੱਬ ਮੋਰਿੰਡਾ ਦੀ ਕਾਰਗੁਜ਼ਾਰੀ ਦੀ ...

ਪੂਰੀ ਖ਼ਬਰ »

ਪਿਛਲੇ ਕੁਝ ਸਮੇਂ ਅੰਦਰ ਹੋਈਆਂ ਦਰਜਨਾਂ ਮੌਤਾਂ ਨੇ ਲੋਕ ਪਾਏ ਫ਼ਿਕਰਾਂ 'ਚ
ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਵੀ ਕੈਂਸਰ ਪੈਰ ਰਿਹੈ ਪਸਾਰ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਕੈਂਸਰ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਇਕ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ | ਇਲਾਕੇ ਦੇ ਲੋਕਾਂ ਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਗੰਭੀਰਤਾ ਦਾ ਵਿਸ਼ਾ ਇਹ ਹੈ ਕਿ ਪੰਜਾਬ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋਇਆ ਗਣੇਸ਼ ਉਤਸਵ

ਨੰਗਲ, 23 ਸਤੰਬਰ (ਗੁਰਪ੍ਰੀਤ ਗਰੇਵਾਲ)-ਸ਼ਾਸਤਰੀ ਮਾਰਕੀਟ ਅਜੌਲੀ ਮੋੜ• ਨੰਗਲ ਵਲੋਂ ਪ੍ਰਧਾਨ ਪਰਵੀਨ ਦਿਵੇਦੀ ਦੀ ਅਗਵਾਈ ਵਿਚ ਪਿਛਲੇ 10 ਦਿਨ•ਾਂ ਤੋਂ ਚੱਲ ਰਿਹਾ ਸ੍ਰੀ ਗਣੇਸ਼ ਉਤਸਵ ਅੱਜ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਜਲ ਪ੍ਰਵਾਹ ਕਰਨ ਤੋਂ ਬਾਅਦ ਸਪਾਪਤ ਹੋ ਗਿਆ | ...

ਪੂਰੀ ਖ਼ਬਰ »

ਪ੍ਰਵਾਸੀ ਪਰਿਵਾਰ ਮੋਰਿੰਡਾ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਮੋਰਿੰਡਾ, 23 ਸਤੰਬਰ (ਕੰਗ)-ਪੁਰਾਣੀ ਬਸੀ ਸੜਕ 'ਤੇ ਇਕ ਕਿਰਾਏ ਦੇ ਮਕਾਨ ਵਿਚ ਕਈ ਸਾਲਾਂ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰ ਪਰਿਵਾਰ ਆਪਣੇ ਚਾਰ ਬੱਚਿਆਂ ਨਾਲ ਰਹਿ ਰਿਹਾ ਸੀ ਜੋ ਮਗਰਲੇ ਇਕ ਮਹੀਨੇ ਤੋਂ ਘਰ ਨੂੰ ਜਿੰਦਰਾ ਲਗਾ ਕੇ ਕਿੱਧਰੇ ਬਾਹਰ ਚਲਾ ਗਿਆ ਸੀ, ਅੱਜ ਸਵੇਰੇ 6 ...

ਪੂਰੀ ਖ਼ਬਰ »

ਡਾ: ਦੇਸ ਰਾਜ ਅਤੇ ਡਾ: ਪ੍ਰੇਮ ਦਾਸ ਨੇ ਵੋਟਰਾਂ ਦਾ ਕੀਤਾ ਧੰਨਵਾਦ

ਨੂਰਪੁਰ ਬੇਦੀ, 23 ਸਤੰਬਰ (ਢੀਂਡਸਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖਤਗੜ੍ਹ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਡਾ: ਦੇਸ ਰਾਜ ਸੈਣੀ ਨੰਗਲ ਅਤੇ ਬਜਰੂੜ ਜੋ ਸੰਮਤੀ ਜ਼ੋਨ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਡਾਕਟਰ ਪ੍ਰੇਮ ਦਾਸ ਵਲੋਂ ਅੱਜ ਆਪਣੇ-ਆਪਣੇ ਜ਼ੋਨ ਦੇ ਸਮੂਹ ...

ਪੂਰੀ ਖ਼ਬਰ »

ਕਾਂਗਰਸ ਵਲੋਂ ਚੋਣਾਂ ਦਾ ਅਮਲ ਪਾਰਦਰਸ਼ੀ ਹੋਣ ਦੇ ਦਾਅਵੇ

ਮੋਰਿੰਡਾ, 23 ਸਤੰਬਰ (ਕੰਗ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਬਲਾਕ ਮੋਰਿੰਡਾ ਦੀ ਚੋਣਾਂ ਪ੍ਰਸ਼ਾਸਨ ਦੀ ਚੌਕਸੀ ਅਤੇ ਇਮਾਨਦਾਰੀ ਸਦਕਾ ਸ਼ਾਂਤੀ ਪੂਰਵਕ ਢੰਗ ਨਾਲ ਬਗੈਰ ਰਾਜਨੀਤਿਕ ਦਖ਼ਲ ਅੰਦਾਜ਼ੀ ਕਾਰਨ ਨੇਪਰੇ ਚੜ੍ਹੀਆਂ ਜਿਸ ਦੀ ਵਿਰੋਧੀ ਪਾਰਟੀਆਂ ਦੇ ...

ਪੂਰੀ ਖ਼ਬਰ »

ਖਰਾਬ ਮੌਸਮ ਦੀ ਚਿਤਾਵਨੀ ਤੇ ਬਾਰਿਸ਼ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਅਧਿਕਾਰੀਆਂ ਨੂੰ ਸਾਵਧਾਨ ਰਹਿਣ ਦੀ ਹਦਾਇਤ

ਜ਼ਿਲ੍ਹਾ ਪੱਧਰ 'ਤੇ 24 ਘੰਟੇ ਚੱਲਣ ਵਾਲਾ ਫਲੱਡ ਕੰਟਰੋਲ ਰੂਮ ਕਾਇਮ ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਮੌਸਮ ਵਿਭਾਗ ਵੱਲੋਂ ਦਿੱਤੀ ਗਈ ਭਾਰੀ ਵਰਖਾ ਦੀ ਚਿਤਾਵਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਵਿਭਾਗੀ ...

ਪੂਰੀ ਖ਼ਬਰ »

ਫਰੀਦਾ ਬੇਗ਼ਮ ਦੀ ਜਿੱਤ ਨਾਲ ਚਰਚਾਵਾਂ ਦਾ ਮਾਹੌਲ ਹੋਇਆ ਗਰਮ

ਢੇਰ, 23 ਸਤੰਬਰ (ਸ਼ਿਵ ਕੁਮਾਰ ਕਾਲੀਆ)-ਬਲਾਕ ਸੰਮਤੀ ਜ਼ੋਨ ਦਸਗਰਾਈਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਫਰੀਦਾ ਬੇਗਮ ਦੀ ਵੱਡੇ ਪੱਧਰ 'ਤੇ ਹੋਈ ਜਿੱਤ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਕਿਉਂਕਿ ਫਰੀਦਾ ਬੇਗਮ ਦੇ ਉਮੀਦਵਾਰ ਐਲਾਨੇ ਜਾਣ ਤੋਂ ...

ਪੂਰੀ ਖ਼ਬਰ »

ਭਾਖੜਾ ਡੈਮ ਲਾਗੇ ਢਿਗਾਂ ਡਿਗੀਆਂ

ਨੰਗਲ, 23 ਸਤੰਬਰ (ਗਰੇਵਾਲ)-ਨਿਰੰਤਰ ਪੈ ਰਹੇ ਮੀਂਹ ਕਾਰਨ ਭਾਖੜਾ ਡੈਮ ਕਲਾਂ ਮਾਰਗ 'ਤੇ ਸਥਿਤ ਪਿੰਡ ਪਰੋਈਆਂ ਲਾਗੇ ਸੜਕ 'ਤੇ ਢਿੱਗਾਂ ਅਤੇ ਬਾਂਸਾਂ ਦੇ ਝੁੰਡ ਡਿਗਣ ਕਾਰਨ ਆਮ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ | ਅੱਜ ਦੁਪਹਿਰ ਵੇਲੇ ਥਾਣਾ ਕਲਾਂ 'ਚ ਜਾਮ ਲੱਗਣ ਕਾਰਨ ...

ਪੂਰੀ ਖ਼ਬਰ »

ਝਗੜੇ ਦੌਰਾਨ ਇਕ ਵਿਅਕਤੀ ਜ਼ਖ਼ਮੀ

ਰੂਪਨਗਰ, 23 ਸਤੰਬਰ (ਸ. ਰਿਪੋ.)-ਹੇਮਕੁੰਟ ਕਲੋਨੀ 'ਚ ਬੀਤੀ ਰਾਤ ਹੋਏ ਲੜਾਈ ਝਗੜੇ 'ਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਜੋ ਸਿਵਲ ਹਸਪਤਾਲ 'ਚ ਦਾਖਲ ਹੈ | ਹਸਪਤਾਲ 'ਚ ਦਾਖਲ ਮਨੋਜ ਕੁਮਾਰ ਪੁੱਤਰ ਨਰੇਸ਼ ਕੌਸ਼ਲ ਪਬਲਿਕ ਕਲੋਨੀ ਨੇ ਕਿਹਾ ਕਿ ਉਹ ਹੇਮਕੁੰਟ ਕਲੋਨੀ 'ਚ ਨਵਾਂ ਮਕਾਨ ...

ਪੂਰੀ ਖ਼ਬਰ »

ਭਰਵੀ ਬਾਰਸ਼ ਫਸਲਾਂ ਲਈ ਵਰਦਾਨ-ਤੇਜ਼ ਹਵਾਵਾਂ ਡਰੋਂ ਕਿਸਾਨ ਪ੍ਰੇਸ਼ਾਨ

ਮੁਕੰਦਪੁਰ, 23 ਸਤੰਬਰ (ਢੀਂਡਸਾ) - ਮੌਸਮ ਵਿਭਾਗ ਦੀ ਅਗਾਉਂ ਚਿਤਾਵਨੀ ਭਰੀ ਸੂਚਨਾ ਮੁਤਾਬਕ ਕੱਲ੍ਹ ਤੋਂ ਪੈ ਰਹੀ ਦਰਮਿਆਨੀ ਤੋਂ ਭਰਵੀਂ ਬਾਰਿਸ਼ ਨਾਲ ਜਿਥੇ ਮੌਸਮ ਵਿਚ ਤਬਦੀਲੀ ਆਈ ਉੱਥੇ ਲੋਕਾਂ ਨੇ ਅੱਤ ਦੀ ਗਰਮੀ ਤੋਂ ਛੁਟਕਾਰਾ ਪਾਇਆ ਪ੍ਰੰਤੂ ਲਗਾਤਾਰ ਹੋਈ ਜਾ ਰਹੀ ...

ਪੂਰੀ ਖ਼ਬਰ »

ਤਖ਼ਤਗੜ੍ਹ ਦੀ ਛਿੰਝ ਮੁਲਤਵੀ

ਨੂਰਪੁਰ ਬੇਦੀ, 23 ਸਤੰਬਰ (ਚੌਧਰੀ)-ਭਾਰੀ ਵਰਖਾ ਕਾਰਨ ਪਿੰਡ ਤਖ਼ਤਗੜ੍ਹ ਦੀ 24 ਸਤੰਬਰ ਨੂੰ ਹੋਣ ਵਾਲੀ ਛਿੰਝ ਮੁਲਤਵੀ ਕਰ ਦਿੱਤੀ ਗਈ ਹੈ | ਸਰਪੰਚ ਕੇਵਲ ਕਿ੍ਸ਼ਨ ਅਤੇ ਛਿੰਝ ਕਮੇਟੀ ਨੇ ਦੱਸਿਆ ਕਿ ਅਗਲੀ ਤਾਰੀਖ ਬਾਅਦ 'ਚ ਨਿਸ਼ਚਿਤ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਜੇਤੂ ਸੰਮਤੀ ਮਾੈਬਰ ਦਵਿੰਦਰ ਸਿੰਘ ਬਿੰਦੂ ਵਿਧਾਇਕ ਮੰਗੂਪੁਰ ਨੂੰ ਮਿਲੇ

ਪੋਜੇਵਾਲ ਸਰਾਂ 23 ਸਤੰਬਰ(ਨਵਾਂਗਰਾਈਾ)-ਬਲਾਕ ਸੰਮਤੀ ਸੜੋਆ ਦੇ ਜੋਨ ਚਾਂਦਪੁਰ ਰੁੜਕੀ ਤੋਂ ਜੇਤੂ ਕਾਂਗਰਸੀ ਉਮੀਦਵਾਰ ਦਵਿੰਦਰ ਸਿੰਘ ਬਿੰਦੂ ਅੱਜ ਨਗਰ ਨਿਵਾਸੀਆਂ ਨਾਲ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੂੰ ਮਿਲੇ | ਇਸ ਮੌਕੇ ਨਗਰ ਨਿਵਾਸੀਆਂ ਨੂੰ ਵਧਾਈ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 23 ਸਤੰਬਰ (ਕਰਮ ਲਧਾਣਾ) - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਵਿਖੇ ਬੱਚਿਆਂ ਨੂੰ ਵਾਤਾਵਰਨ ਬਚਾਉਣ ਦੀ ਪ੍ਰੇਰਨਾ ਦੇਣ ਦੇ ਮਕਸਦ ਨਾਲ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਜਾਗਰੂਕਤਾ ਸਮਾਗਮ ਕਰਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਦੀ ...

ਪੂਰੀ ਖ਼ਬਰ »

ਹੌਲਦਾਰ ਨਿਰੰਜਨ ਦਾਸ ਬਣੇ ਏ. ਐਸ. ਆਈ.

ਬੰਗਾ, 23 ਸਤੰਬਰ (ਕਰਮ ਲਧਾਣਾ) - ਪੁਲਿਸ ਵਿਭਾਗ ਵਿਚ ਮਿਹਨਤੀ ਪੁਲਿਸ ਕਰਮੀ ਵਜੋਂ ਜਾਣੇ ਜਾਂਦੇ ਹੌਲਦਾਰ ਨਿਰੰਜਨ ਦਾਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਵਿਭਾਗ ਨੇ ਉਨ੍ਹਾਂ ਨੂੰ ਬਤੌਰ ਏ. ਐਸ. ਆਈ ਪਦ ਉਨਤ ਕੀਤਾ ਹੈ | ਇਹ ਤਰੱਕੀ ਦੇ ਸਟਾਰ ਨਿਰੰਜਨ ਦਾਸ ਦੇ ...

ਪੂਰੀ ਖ਼ਬਰ »

ਸੋਨੂੰ ਝਿੱਕਾ ਨੇ ਪਠਲਾਵਾ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ

ਬੰਗਾ, 23 ਸਤੰਬਰ (ਕਰਮ ਲਧਾਣਾ) - ਬਲਾਕ ਸੰਮਤੀ ਬੰਗਾ ਦੇ ਪਠਲਾਵਾ ਜੋਨ ਤੋਂ ਕਾਂਗਰਸ ਦੇ ਉੱਘੇ ਯੂਥ ਆਗੂ ਨਿਰਮਲਜੀਤ ਸਿੰਘ ਸੋਨੂੰ ਝਿੱਕਾ ਨੇ ਆਪਣੇ ਨਿਕਟ ਵਿਰੋਧੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਤੋਂ 932 ਵੋਟਾਂ ਦੀ ਲੀਡ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ | ...

ਪੂਰੀ ਖ਼ਬਰ »

ਜੇਤੂ ਕਾਂਗਰਸੀ ਉਮੀਦਵਾਰ ਵਿੱਕੀ ਚੌਧਰੀ ਦਾ ਕਾਠਗੜ੍ਹ ਪੁੱਜਣ 'ਤੇ ਭਰਵਾਂ ਸਵਾਗਤ

ਕਠਗੜ੍ਹ, 23 ਸਤੰਬਰ (ਬਲਦੇਵ ਸਿੰਘ ਪਨੇਸਰ)-ਕਾਠਗੜ੍ਹ ਬਲਾਕ ਸੰਮਤੀ ਜੋਨ ਤੋਂ ਭਾਰੀ ਬਹੁਮਤ ਨਾਲ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਕੁਮਾਰ ਉਰਫ਼ ਵਿੱਕੀ ਚੌਧਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਮੇਰੇ 'ਤੇ ਵਿਸ਼ਵਾਸ ਕਰਕੇ ਜੋ ਮੈਨੂੰ ਮਾਣ ਦਵਾਇਆ ...

ਪੂਰੀ ਖ਼ਬਰ »

ਬਾਹੜੋਵਾਲ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਕਮਲਜੀਤ ਕੌਰ ਚੇਤਾ ਜੇਤੂ

ਕਟਾਰੀਆਂ, 23 ਸਤੰਬਰ (ਨਵਜੋਤ ਸਿੰਘ ਜੱਖੂ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਕੌਰ ਚੇਤਾ ਨੇ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਗੁਰਬਖਸ਼ ਕੌਰ ਚੇਤਾ ਨੂੰ 967 ਵੋਟਾਂ ਦੇ ਫਰਕ ਨਾਲ ਹਰਾਇਆ | ਜਿੱਤਣ ਉਪਰੰਤ ...

ਪੂਰੀ ਖ਼ਬਰ »

ਸੰਤੋਸ਼ ਚੌਧਰੀ ਦੀ ਜਿੱਤ ਨੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਾਈ-ਮੰਗੂਪੁਰ

ਭੱਦੀ, 23 ਸਤੰਬਰ (ਨਰੇਸ਼ ਧੌਲ)-ਜ਼ਿਲ੍ਹਾ ਪ੍ਰੀਸ਼ਦ ਜੋਨ ਰੱਤੇਵਾਲ ਤੋਂ ਕਾਂਗਰਸੀ ਉਮੀਦਵਾਰ ਸੰਤੋਸ਼ ਚੌਧਰੀ ਪਤਨੀ ਠੇਕੇਦਾਰ ਪਵਨ ਕੁਮਾਰ ਪੱਪੂ ਪਿੰਡ ਉਧਨਵਾਲ ਦੀ ਵੱਡੀ ਜਿੱਤ ਨੇ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਪੱਕੀ ਮੋਹਰ ਲਾਈ ਹੈ | ਇੰਨ੍ਹਾਂ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਜੋਤੀ-ਜੋਤ ਸਮਾਉਣ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਬੰਗਾ, 23 ਸਤੰਬਰ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾ: ...

ਪੂਰੀ ਖ਼ਬਰ »

ਬੰਗਾ ਬਲਾਕ ਦੇ ਤਿੰਨ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਂਗਰਸ ਦੀ ਸ਼ਾਨਦਾਰ ਜਿੱਤ

ਬੰਗਾ, 23 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਜ਼ਿਲ੍ਹਾ ਪ੍ਰੀਸ਼ਦ ਤਿੰਨ ਜੋਨਾਂ 'ਤੋਂ ਕਾਂਗਰਸ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਬਲਾਕ ਦੇ ਤਿੰਨਾਂ ਹੀ ਜੋਨਾਂ 'ਤੇ ਕਾਂਗਰਸ ਦੀ ਜਿੱਤ ਹੋਣ 'ਤੇ ਪਾਰਟੀ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »

ਬਲਦੇਵ ਕੁਮਾਰ (ਰਾਜੂ ਬੂੰਗੜੀ) ਨੇ ਰਿਕਾਰਡ ਤੋੜ ਜਿੱਤ ਪ੍ਰਾਪਤ ਕੀਤੀ

ਭੱਦੀ, 23 ਸਤੰਬਰ (ਧੌਲ)-ਬਲਾਕ ਸੰਮਤੀ ਜੋਨ ਭੱਦੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਦੇਵ ਕੁਮਾਰ (ਰਾਜੂ ਬੂੰਗੜੀ) ਵੱਲੋਂ ਪ੍ਰਾਪਤ ਕੀਤੀ ਗਈ ਰਿਕਾਰਡ ਤੋੜ ਜਿੱਤ ਕਾਰਨ ਸਮੁੱਚੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਕੁੱਲ ਵੋਟਾਂ 3222 ...

ਪੂਰੀ ਖ਼ਬਰ »

ਬਲਦੇਵ ਕੁਮਾਰ (ਰਾਜੂ ਬੂੰਗੜੀ) ਨੇ ਰਿਕਾਰਡ ਤੋੜ ਜਿੱਤ ਪ੍ਰਾਪਤ ਕੀਤੀ

ਭੱਦੀ, 23 ਸਤੰਬਰ (ਧੌਲ)-ਬਲਾਕ ਸੰਮਤੀ ਜੋਨ ਭੱਦੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਦੇਵ ਕੁਮਾਰ (ਰਾਜੂ ਬੂੰਗੜੀ) ਵੱਲੋਂ ਪ੍ਰਾਪਤ ਕੀਤੀ ਗਈ ਰਿਕਾਰਡ ਤੋੜ ਜਿੱਤ ਕਾਰਨ ਸਮੁੱਚੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਕੁੱਲ ਵੋਟਾਂ 3222 ...

ਪੂਰੀ ਖ਼ਬਰ »

ਵੋਟਰਾਂ ਦੇ ਸਹਿਯੋਗ ਲਈ ਰਿਣੀ ਰਹਾਂਗੀ-ਰੀਨੂੰ ਚੌਧਰੀ

ਭੱਦੀ, 23 ਸਤੰਬਰ (ਧੌਲ)-ਜ਼ਿਲ੍ਹਾ ਪ੍ਰੀਸ਼ਦ ਜੋਨ ਰੱਤੇਵਾਲ ਤੋਂ ਸਾਂਝੇ ਮੋਰਚੇ ਦੀ ਉਮੀਦਵਾਰ ਰੀਨੂੰ ਚੌਧਰੀ ਪਤਨੀ ਅਕਾਲੀ ਆਗੂ ਸ਼ੰਮੀ ਚੌਧਰੀ ਪਿੰਡ ਉਧਨਵਾਲ ਨੇ ਕਿਹਾ ਕਿ ਹਲਕੇ ਦੇ ਵੋਟਰਾਂ ਵੱਲੋਂ ਦਿੱਤੇ ਵੱਡੇ ਸਹਿਯੋਗ ਸਦਕਾ ਮੈਂ ਆਪਣੇ ਆਪ ਨੂੰ ਹਾਰ ਕੇ ਵੀ ...

ਪੂਰੀ ਖ਼ਬਰ »

ਕਾਂਗਰਸ ਦੇ ਨਵੇਂ ਚੁਣੇ ਸੰਮਤੀ ਅਤੇ ਜ਼ਿਲ੍ਹਾ• ਪ੍ਰੀਸ਼ਦ ਮੈਂਬਰਾਂ ਦਾ ਕੀਤਾ ਸਨਮਾਨ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿਚ ਅੱਜ ਉਨ੍ਹ•ਾਂ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX