ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਦੂਜੇ ਦਿਨ ਵੀ ਪੈ ਰਹੀ ਬੇਮੌਸਮੀ ਬਾਰਸ਼ ਅਤੇ ਮੌਸਮ ਵਿਭਾਗ ਦੀ ਅਗਲੇ ਦਿਨਾਂ 'ਚ ਹੋਣ ਵਾਲੀ ਬਾਰਸ਼ ਦੀ ਪੇਸ਼ਨਗੋਈ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ | ਇਸ ਬਾਰਸ਼ ਤੇ ਚੱਲ ਰਹੀ ਹਵਾ ਕਾਰਨ ਝੋਨੇ ਦੀ ਅਗੇਤਰੀ ਅਤੇ ...
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਥਾਪਰ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਅਤੇ ਮੂਲ ਰੂਪ ਵਿਚ ਉੜੀਸਾ ਦੇ ਵਸਨੀਕ ਵਲੋਂ ਰਾਜਪੁਰਾ-ਅੰਬਾਲਾ ਮੁੱਖ ਮਾਰਗ 'ਤੇ ਸਥਾਨਕ ਮਧੁਬਨ ਕਾਲੋਨੀ ਨੇੜੇ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ ਗਈ | ਸਥਾਨਕ ਰੇਲਵੇ ਪੁਲਿਸ ਚੌਾਕੀ ...
ਪਟਿਆਲਾ, 23 ਸਤੰਬਰ (ਅਜੀਤ ਬਿਊਰੋ)- ਪਟਿਆਲਾ ਤੋਂ 12 ਕਿਲੋਮੀਟਰ ਦੂਰ ਪਟਿਆਲਾ-ਸਰਹਿੰਦ ਰੋਡ 'ਤੇ ਬਣ ਰਿਹਾ ਭਾਰਤ ਦਾ ਸਭ ਤੋਂ ਆਲੀਸ਼ਾਨ ਰਿਜ਼ਾਰਟ ਐਲਕਾਜ਼ਾਰ ਆਪਣੀ ਲਾਜਵਾਬ ਦਿੱਖ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੋਕਾਂ ਦੇ ਵਿਆਹ ਸਮਾਰੋਹਾਂ ਨੂੰ ਯਾਦਗਾਰ ਬਣਾਏਗਾ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ 5178 ਮਾਸਟਰ ਕਾਡਰ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਸੰਘਰਸ਼ ਅਨੁਸਾਰ, ਰੈਗੂਲਰ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਪਟਿਆਲਾ ਦੇ ਸਮੂਹ ...
ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਅੰਦਰ ਪਿਛਲੇ ਦੋ ਦਿਨਾਂ ਤੋਂ ਨਿਰੰਤਰ ਬਰਸਾਤ ਰੁਕ-ਰੁਕ ਕੇ ਹੋ ਰਹੀ ਹੈ | ਇਸ ਬਰਸਾਤ ਨੇ ਭਾਵੇਂ ਮੌਸਮ 'ਚ ਤਬਦੀਲੀ ਵੀ ਲਿਆਂਦੀ ਹੈ ਤੇ ਤਾਪਮਾਨ 'ਚ ਕਮੀ ਆਈ ਹੈ | ਇਸ ਤੋਂ ਇਲਾਵਾ ਬਰਸਾਤ ਨੇ ਕਿਸਾਨਾਂ ਦੇ ਸਾਹ ਵੀ ਸੂਤ ...
ਬਨੂੜ, 23 ਸਤੰਬਰ (ਭੁਪਿੰਦਰ ਸਿੰਘ)-ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਤੇ ਤੇਜ਼ ਹਵਾਵਾਂ ਨੇ ਜਿੱਥੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ, ਉੱਥੇ ਹੀ ਮੱਕੀ, ਚਰੀ (ਹਰਾ ਚਾਰਾ), ਗੋਭੀ, ਮਿਰਚ, ਘੀਆ, ਬੈਂਗਣ ਆਦਿ ਫ਼ਸਲ ਨੂੰ ਵੀ ਵੱਡਾ ਨੁਕਸਾਨ ਪੁੱਜਾ ਹੈ ...
ਪਟਿਆਲਾ, 23 ਸਤੰਬਰ (ਖਰੋੜ)-ਦੋ ਵੱਖੋ-ਵੱਖਰੇ ਵਾਪਰੇ ਸੜਕ ਹਾਦਸਿਆਂ 'ਚ ਦੋ ਸਕੇ ਭਰਾਵਾਂ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ | ਬਖਸ਼ੀਵਾਲਾ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ | ਇਸ ਹਾਦਸੇ ਦੀ ਰਿਪੋਰਟ ਮਿ੍ਤਕ ਦੇ ...
ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਦੁਕਾਨ 'ਚ ਦਾਖ਼ਲ ਹੋ ਕੇ ਇਕ ਵਿਅਕਤੀ 'ਤੇ ਕਿਰਪਾਨ ਨਾਲ ਹਮਲਾ ਅਤੇ ਕੁੱਟਮਾਰ ਕਰਨ ਦੇ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਤਿੰਨ ਜਣਿਆਂ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 307, 323, 324, ...
ਪਟਿਆਲਾ, 23 ਸਤੰਬਰ (ਖਰੋੜ)-23 ਸਾਲਾ ਲੜਕੀ ਦੀ ਫੇਸਬੁੱਕ ਅਤੇ ਇੰਸਟਾਗਰਾਮ 'ਤੇ ਫ਼ਰਜ਼ੀ ਖ਼ਾਤੇ ਬਣਾ ਕੇ ਲੜਕੀ ਦੀਆਂ ਫ਼ੋਟੋਆਂ ਪਾਉਣ ਕਰਕੇ ਪੁਲਿਸ ਨੇ ਇਕ ਔਰਤ ਸਮੇਤ ਦੋ ਜਣਿਆਂ ਿਖ਼ਲਾਫ਼ ਆਈ.ਟੀ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਮਾਮਲੇ ਦੀ ਰਿਪੋਰਟ ਪੀੜਤ ਲੜਕੀ ਨੇ ...
ਪਟਿਆਲਾ, 23 ਸਤੰਬਰ (ਖਰੋੜ)-ਵੱਖ-ਵੱਖ ਫ਼ੋਨ ਨੰਬਰਾਂ ਤੋਂ ਕਾਲ ਕਰਕੇ ਇਕ ਵਿਅਕਤੀ ਦਾ ਏ.ਟੀ.ਐਮ. ਚਾਲੂ ਕਰਨ ਲਈ ਉਸ ਨੰੂ ਗੁਮਰਾਹ ਕਰਕੇ 5 ਲੱਖ 50 ਹਜ਼ਾਰ 433 ਰੁਪਏ ਧੋਖਾਧੜੀ ਨਾਲ ਦੋ ਵਿਅਕਤੀਆਂ ਆਪਣੇ ਖਾਤੇ 'ਚ ਜਮ੍ਹਾਂ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ...
ਪਟਿਆਲਾ, 23 ਸਤੰਬਰ (ਖਰੋੜ)-ਪੇ੍ਰਮ ਕੁਮਾਰੀ ਨੇ ਤਿੰਨ ਜਣਿਆਂ ਤੋਂ ਇਕ ਮਕਾਨ ਖ਼ਰੀਦਿਆ ਸੀ ਬਾਅਦ 'ਚ ਪਤਾ ਲੱਗਾ ਕਿ ਮਕਾਨ 'ਤੇ ਪਹਿਲਾਂ ਹੀ ਲੋਨ ਲਿਆ ਹੋਇਆ | ਇਸ ਧੋਖਾਧੜੀ ਦੀ ਰਿਪੋਰਟ ਪ੍ਰੇਮ ਕੁਮਾਰੀ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਕਿ ਮਕਾਨ ਵੇਚਣ ਸਮੇਂ ਇਨ੍ਹਾਂ ਲੋਨ ਬਾਰੇ ਕੁਝ ਨਹੀਂ ਦੱਸਿਆ | ਇਸ ਮਾਮਲੇ 'ਚ ਪੁਲਿਸ ਨੇ ਕਾਰਵਾਈ ਕਰਦਿਆਂ ਮਹੇਸ਼ ਕੁਮਾਰ, ਇੰਦਰਜੀਤ ਸਿੰਘ ਅਤੇ ਇਕ ਔਰਤ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਭਾਦਸੋਂ, 23 ਸਤੰਬਰ (ਪਰਦੀਪ ਦੰਦਰਾਲਾ)-ਕਾਂਗਰਸ ਦੇ ਸੂਬਾ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ, ਪ੍ਰਗਟ ਸਿੰਘ ਬਡਰੁੱਖਾਂ ਦੀ ਸੱਸ ਅਤੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਦਰਬਾਰਾ ਸਿੰਘ ਮਾਨ ਦੀ ਸੁਪਤਨੀ ਸਵ: ਰਾਜਿੰਦਰ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ...
ਸਮਾਣਾ, 23 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਵਿਧਾਇਕ ਰਜਿੰਦਰ ਸਿੰਘ ਦਾ ਮੰਨਣਾ ਹੈ ਕਿ ਹੋਮਿਉਪੈਥੀ ਇਲਾਜ ਪ੍ਰਣਾਲੀ ਦਾ ਦਾਇਰਾ ਵਧਦਾ ਜਾ ਰਿਹਾ ਹੈ ਅਤੇ ਇਹ ਸਸਤੀ 'ਤੇ ਸਫਲ ਇਲਾਜ ਪ੍ਰਣਾਲੀ ਹੈ | ਉਹ ਸ਼ਹਿਰ ਵਿਚ ਹੋਮਿਉਪੈਥੀ ਹਸਪਤਾਲ ਦਾ ਉਦਘਾਟਨ ਕਰਨ ...
ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਵਲੋਂ ਜਾਇਦਾਦ ਕਰ ਇਕੱਤਰ ਕਰਨ ਸਬੰਧੀ ਨਿਰੰਤਰ ਕੈਂਪਾਂ ਦੀ ਲੜੀ ਜਾਰੀ ਹੈ | ਜਾਇਦਾਦ ਕਰ ਸਬੰਧੀ ਨਗਰ ਨਿਗਮ ਨੇ ਅੱਜ ਇੱਥੇ ਐਸ.ਐਸ.ਟੀ ਨਗਰ ਵਿਖੇ ਜਾਇਦਾਦ ਕਰ ਸਬੰਧੀ ਕੈਂਪ ਲਾਇਆ ਗਿਆ | ਇਸ ਸਬੰਧੀ ਨਗਰ ਨਿਗਮ ਦੇ ...
ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਬਿਰਧ ਆਸ਼ਰਮ ਵਿਖੇ ਸੀਨੀਅਰ ਸਿਟੀਜ਼ਨ ਫੈਡਰੇਸ਼ਨ ਦੇ ਮੈਂਬਰਾਂ ਨੇ ਦੌਰਾ ਕੀਤਾ ਅਤੇ ਬਿਰਧ ਆਸ਼ਰਮ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਸ਼ੋਕ ਪ੍ਰੇਮੀ ਨੇ ਦੱਸਿਆ ਕਿ ਅੱਜ ਇੱਥੇ ...
ਸਮਾਣਾ, 23 ਸਤੰਬਰ (ਹਰਵਿੰਦਰ ਸਿੰਘ ਟੋਨੀ)-ਲਾਇਨਜ਼ ਭਵਨ ਵਿਖੇ ਕਰਵਾਏ ਤਾਜਪੋਸ਼ੀ ਸਮਾਗਮ ਦੌਰਾਨ ਇੰਟਰਨੈਸ਼ਨਲ ਲਾਇਨਜ਼ ਕਲੱਬ ਵਲੋਂ ਸੰਜਵੀ ਕੌਸ਼ਿਕ ਨੂੰ ਪ੍ਰਧਾਨ, ਸੁਮਿਤ ਕੁਮਾਰ ਨੂੰ ਸੈਕਟਰੀ ਤੇ ਦੀਪਕ ਜੈਨ ਨੂੰ ਖ਼ਜ਼ਾਨਚੀ ਚੁਣਿਆ ਗਿਆ | ਸਮਾਗਮ ਦੌਰਾਨ ਮੁੱਖ ...
ਸ਼ੁਤਰਾਣਾ, 23 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਦੇ ਨੇੜੇ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਗੁਰਦੁਆਰਾ ਬਾਬਾ ਸ਼ਹੀਦਾਂ ਵਿਖੇ ਇਲਾਕੇ ਦੀਆਂ ਪੰਚਾਇਤਾਂ ਤੇ ਲੋਕਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ | ਜਿਸ 'ਚ ਇਲਾਕੇ ਦੀਆਂ ਵੱਡੀ ਗਿਣਤੀ ...
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਗਲਵੱਟੀ ਵਿਖੇ ਸਰਕਾਰੀ ਹਾਈ ਸਕੂਲ ਅੰਦਰ ਮੁੱਖ ਅਧਿਆਪਕ ਪਰਮਿੰਦਰ ਕੌਰ ਦੀ ਅਗਵਾਈ 'ਚ ਮਹਿੰਦਰ ਕੌਰ ਡੀ.ਪੀ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਿੱਥੇ ਚਾਨਣਾ ਪਾਇਆ ...
ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਜ਼ਿਲ੍ਹੇ 'ਚ ਤੇਜ਼ੀ ਨਾਲ ਵੱਧ ਰਹੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਂਗੂ ਤੋਂ ਪ੍ਰਭਾਵਿਤ ਇਲਾਕਿਆਂ 'ਚ ਡੇਂਗੂ ਬਿਮਾਰੀ ਦੀ ਰੋਕਥਾਮ ਅਤੇ ਘਰ ਘਰ ਡੇਂਗੂ ਜਾਗਰੂਕਤਾ ਲਈ ਸਮਾਜ ...
ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਨਾਭਾ ਦੇ ਇਕ ਡੇਰੇ ਦੇ ਸੇਵਾਦਾਰ 'ਤੇ ਕੇਸ ਦਰਜ ਹੋਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਤੇ ਇਲਾਕੇ ਦੇ ਲੋਕ ਸੇਵਾਦਾਰ ਨੂੰ ਨਿਰਦੋਸ਼ ਦਸ ਸੜਕਾਂ 'ਤੇ ਉਤਰ ਰਹੇ ਹਨ | ਨਾਭਾ ਦੀ ਮੇਘ ਕਾਲੋਨੀ ਵਿਖੇ ਪਿਛਲੇ ਦਿਨੀਂ ਇਕ ਧਾਰਮਿਕ ...
ਪਾਤੜਾਂ, 23 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਕਿਸਾਨਾਂ ਵਲੋਂ ਲਿਆਂਦੀ ਗਈ | ਬਾਸਮਤੀ 1509 ਪਹਿਲੀ ਬੋਲੀ ਤੇ 2670 ਰੁਪਏ ਕੁਇੰਟਲ ਵਪਾਰੀਆਂ ਵਲੋਂ ਖ਼ਰੀਦ ਕੀਤੀ ਗਈ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ...
ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਲਈ ਨਾਭਾ ਹਲਕੇ ਵਿਚੋਂ ਚਾਰ ਸੀਟਾਂ ਲਈ ਮੈਂਬਰ ਚੁਣੇ ਗਏ ਹਨ | ਇਹ ਚਾਰੇ ਸੀਟਾਂ ਕਾਂਗਰਸ ਪਾਰਟੀ ਨੇ ਵੱਡੇ ਫ਼ਰਕ ਨਾਲ ਜਿੱਤੀਆਂ | ਜ਼ੋਨ ਮੰਡੌੜ ਤੋਂ ਕਾਂਗਰਸ ਪਾਰਟੀ ਦੇ ਹੁਸ਼ਿਆਰ ਸਿੰਘ ਨੇ ਆਪਣੇ ...
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਤੋਂ ਬਾਅਦ ਬਲਾਕ ਸੰਮਤੀ ਰਾਜਪੁਰਾ ਦੀਆਂ 21 ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 3 ਸੀਟਾਂ 'ਤੇ ਕਾਂਗਰਸ ਪਾਰਟੀ ਉਮੀਦਵਾਰਾਂ ਦੀ ਹੋਈ ਜਿੱਤ ਨੇ ਜਿੱਥੇ ਕਾਂਗਰਸ ਪਾਰਟੀ ਦਾ ਕੱਦ ਹੋਰ ...
ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਪੰਜਾਬ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਵੱਡੇ ਪੱਧਰ 'ਤੇ ਜਿੱਤ ਹਾਸਲ ਕਰਨ ਮਗਰੋਂ ਕਾਂਗਰਸ ਪਾਰਟੀ ਲੋਕ ਸਭਾ ਦੀਆਂ ਚੋਣਾਂ 'ਚ ਵੀ ਹੂੰਝਾ ਫੇਰ ਜਿੱਤ ਹਾਸਲ ਕਰੇਗੀ | ਇਨ੍ਹਾਂ ਵਿਚਾਰਾਂ ਦਾ ...
ਘਨੌਰ, 23 ਸਤੰਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਪੱਧਰ 'ਤੇ ਵੋਟਾਂ ਪਾ ਕੇ ਵੋਟਰਾਂ ਨੇ ਅਕਾਲੀ-ਭਾਜਪਾ ਪਾਰਟੀ ਨੂੰ ਸੱਚ ਦਾ ਸ਼ੀਸ਼ਾ ਦਿਖਾ ਦਿੱਤਾ ਕਿ ਪੰਜਾਬੀਆਂ ਦੇ ਦਿਲਾਂ 'ਚ ...
ਸ਼ੁਤਰਾਣਾ, 23 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੂੰਝਾਫੇਰ ਜਿੱਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੰਮਾਂ ਦੀ ਜਿੱਤ ਹੋਈ ਹੈ ਅਤੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕੈਪਟਨ ...
ਸਮਾਣਾ, 23 ਸਤੰਬਰ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਨੇ ਪੂਰੇ ਪੰਜਾਬ 'ਚ ਕਰੀਬ ਸਾਰੀਆਂ ਹੀ ਸੀਟਾਂ 'ਤੇ ਜਿੱਤ ਹਾਸਲ ਕਰਕੇ ਬੱਲੇ-ਬੱਲੇ ਕਰਾਈ ਹੈ | ਉੱਥੇ ਕਾਂਗਰਸ ਦੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੇ ...
ਦੇਵੀਗੜ੍ਹ, 23 ਸਤੰਬਰ (ਮੁਖਤਿਆਰ ਸਿੰਘ ਨੋਗਾਵਾਂ)-ਹਲਕਾ ਸਨੌਰ ਦੇ ਬਲਾਕ ਭੁੱਨਰਹੇੜੀ 'ਚ ਪੈਂਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਰਸ ਦੀ ਵੱਡੀ ਜਿੱਤ ਦੀ ਖ਼ੁਸ਼ੀ 'ਚ ਦੇਵੀਗੜ੍ਹ ਇਲਾਕੇ 'ਚ ਕਾਂਗਰਸ ਦੇ ਦਫ਼ਤਰ ਇੰਚਾਰਜ ...
ਸਮਾਣਾ, 23 ਸਤੰਬਰ (ਗੁਰਦੀਪ ਸ਼ਰਮਾ)-ਨੇੜਲੇ ਪਿੰਡ ਚੌਾਹਠ ਦੀ ਮਲਟੀਪਰਪਜ਼ ਕੋਆਪਰੇਟਿਵ ਸੁਸਾਇਟੀ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਬੈਠਕ ਕੀਤੀ | ਚੋਣ ਦੌਰਾਨ ਗੁਰਪ੍ਰਤਾਪ ਸਿੰਘ ਸਰਬਸੰਮਤੀ ਨਾਲ ਪ੍ਰਧਾਨ, ਸਤਨਾਮ ਸਿੰਘ ਸੀਨੀ. ਮੀਤ ...
ਸਮਾਣਾ, 23 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਅਗਰਵਾਲ ਧਰਮਸ਼ਾਲਾ 'ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਡਾ. ਮਦਨ ਮਿੱਤਲ ਅਤੇ ਸਮੂਹ ਮੈਂਬਰਾਂ ਵੀ ਅਗਵਾਈ 'ਚ ਸ੍ਰੀ ਵਾਮਨ ਦੁਆਦਸ਼ੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ...
ਬਲਾਕ ਸੰਮਤੀ ਘਨੌਰ ਦੇ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਬੀਬੀ ਅਮਰਜੀਤ ਕੌਰ ਜਲਾਲਪੁਰ | ਤਸਵੀਰ : ਬਲਜਿੰਦਰ ਸਿੰਘ ਗਿੱਲ ਘਨੌਰ, 23 ਸਤੰਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ...
ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਮੁਹਾਲੀ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਡਾ. ਰਾਜਬੀਰ ਸਿੰਘ ਕੰਗ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਿਚ ਦੋ ਹਲਵਾਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਅਤੇ ਦੋਨਾਂ ...
ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਅੱਜ ਦੋ ਵੱਖ-ਵੱਖ ਕੇਸਾਂ 'ਚ ਗਸ਼ਤ ਦੌਰਾਨ ਮੋਟਰਸਾਈਕਲ ਅਤੇ ਮੋਬਾਈਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪਟਿਆਲਾ ਪੁਲਿਸ ਵਲੋਂ ਗ਼ਲਤ ਅਨਸਰਾਂ ਿਖ਼ਲਾਫ਼ ਚਲਾਈ ...
ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਚਾਰ ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸੁਖਜਿੰਦਰ ਸਿੰਘ ਵਾਸੀ ਸੈਂਸਰਵਾਲ ਨੇ ਪੁਲਿਸ ਨੂੰ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਪਟਿਆਲਾ ਦੇ ਬੈਨਰ ਹੇਠ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ, ਕੰਟਰੈਕਟ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ 'ਚ ਜ਼ਿਲ੍ਹਾ ਪ੍ਰਸ਼ਾਸਨ ਦੀ ਨੱਕ ਹੇਠ ਲੱਚਰਤਾ ਤੇ ਅਸੁਰੱਖਿਆ ਦੇ ਮਾਹੌਲ 'ਚ ਜਾਦੂਗਰ ਸ਼ੋਅ ਦਿਖਾਇਆ ਜਾ ਰਿਹਾ ਹੈ | ਜਿੱਥੇ ਬੱਚਿਆਂ ਨੂੰ ਜਾਦੂਗਰ ਦੀ ਖੇਡ ਦਿਖਾਉਣ ਦੇ ਨਾਂਅ 'ਤੇ ਲੱਚਰਤਾ ਦੇ ਰੰਗ 'ਚ ਰੰਗਿਆ ਜਾ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਸਰਕਾਰੀ ਫਲ ਸੁਰੱਖਿਆ ਲੈਬਾਰਟਰੀ ...
ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਪਟਿਆਲਾ ਦੇ ਆਗੂਆਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਟੇਟ ਕਮੇਟੀ ਵਲੋਂ ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਅਤੇ ...
ਸਮਾਣਾ, 23 ਸਤੰਬਰ (ਗੁਰਦੀਪ ਸ਼ਰਮਾ)-ਹਲਕਾ ਸਮਾਣਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਿਆਣ ਤੋਂ ਕਾਂਗਰਸੀ ਉਮੀਦਵਾਰ ਧਰਮ ਸਿੰਘ ਪਹਾੜਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਪਾਲ ਸਿੰਘ ਕਲਿਆਣ ਨੂੰ 2500 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਅਤੇ ਮੈਨ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਗਣੇਸ਼ ਮਹਾਉਤਸਵ ਦੇ ਆਖ਼ਰੀ ਦਿਨ ਭਗਤਾਂ ਨੇ ਬੜੀ ਸ਼ਰਧਾ ਭਾਵਨਾ ਤੇ ਢੋਲ-ਢਮੱਕੇ ਨਾਲ ਸ੍ਰੀ ਗਣੇਸ਼ ਦਾ ਵਿਸਰਜਨ ਭਾਖੜਾ ਦੇ ਪਸਿਆਣਾ ਤੇ ਭਾਦਸੋਂ ਪੁਲਾਂ ਤੋਂ ਕੀਤਾ ਗਿਆ | ਅੱਜ ਸ਼ਹਿਰ ਵਿਚ ਲੋਕ ਟਰੈਕਟਰ-ਟਰਾਲੀਆਂ ...
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਸਥਾਨਕ ਵਾਰਡ ਨੰਬਰ 1 ਦੀ ਨਾਰਨੋਲ ਕਾਲੋਨੀ ਫੋਕਲ ਪੁਆਇੰਟ ਦੀਆਂ ਸੜਕਾਂ ਦੀ ਹਾਲਤ ਖ਼ਸਤਾ ਹੋਣ ਕਾਰਨ ਕਾਲੋਨੀ ਵਾਸੀ ਕਾਫ਼ੀ ਪ੍ਰੇਸ਼ਾਨ ਹਨ | ਫੋਕਲ ਪੁਆਇੰਟ ਨਾਰਨੋਲ ਕਾਲੋਨੀ ਦੇ ਵਾਸੀ ਗੁਰਮੀਤ ਸਿੰਘ ਚੌਹਾਨ, ਅਮਰ ਸਿੰਘ, ਸਰਬਜੀਤ ...
ਭਾਦਸੋਂ, 23 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਮੁਲਾਜ਼ਮ ਫ਼ਰੰਟ ਪੰਜਾਬ ਦੀ ਸਮੁੱਚੀ ਕਾਰਜਕਾਰਨੀ ਵਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਵਾਉਣ ਲਈ ਫ਼ਰੰਟ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਤੇ ਸਕੱਤਰ ਜਨ: ਮਨਜੀਤ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਜੋ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਪਟਿਆਲੇ ਸ਼ਹਿਰ ਦੇ ਐੱਸ.ਡੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ 'ਚ ਐੱਸ.ਐੱਸ. ਮਾਸਟਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਲੇਖਕ ਅਨਿਲ ਕੁਮਾਰ 'ਭਾਰਤੀ' ਦੀ ਸਾਖ਼ਰਤਾ ਮੁਹਿੰਮ ਨੂੰ ...
ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਵਰ੍ਹਦੇ ਮੀਂਹ ਵਿਚ ਸਿੰਗਲਾ ਕਾਲੋਨੀ ਅਤੇ ਹੋਰ ਸ਼ਹਿਰ ਵਾਸੀਆਂ ਨੇ ਸ੍ਰੀ ਗਣਪਤੀ ਦੀ ਮੂਰਤੀ ਦਾ ਨਰਵਾਣਾ ਬਰਾਂਚ 'ਚ ਵਿਸਰਜਨ ਕੀਤਾ | ਇਸ ਮੌਕੇ ਪੂਜਾ ਅਰਚਨਾਂ ਵੀ ਕੀਤੀ ਗਈ | ਜਾਣਕਾਰੀ ਮੁਤਾਬਿਕ ਅੱਜ ਸਿੰਗਲਾ ਕਾਲੋਨੀ ...
ਸਨੌਰ, 23 ਸਤੰਬਰ (ਸੋਖਲ)-ਕਸਬਾ ਸਨੌਰ ਵਿਖੇ ਡਾਇਰੀਆ ਦੇ ਕੇਸ ਸਾਹਮਣੇ ਆਉਣ 'ਤੇ ਸਨੌਰ ਡਿਸਪੈਂਸਰੀ ਵਿਖੇ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪੁੱਜੇ¢ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਦੇ ਜ਼ਿਲ੍ਹਾ ਦੀ ਇਸ ਡਿਸਪੈਂਸਰੀ ਦੇ ...
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਗੁਆਂਢੀ ਸੂਬਾ ਹਰਿਆਣਾ ਵਿਚ ਉਮੀਦ ਨਾਲੋਂ ਜ਼ਿਆਦਾ ਬਾਰਸ਼ ਹੋਣ ਨਾਲ ਹਰਿਆਣਾ 'ਚ ਪਾਣੀ ਦੀ ਮੰਗ ਘੱਟ ਗਈ ਹੈ | ਜਿਸ 'ਤੇ ਚੱਲਦਿਆਂ ਹਰਿਆਣਾ ਸਰਕਾਰ ਨੇ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੇ ਪਾਣੀ ਦੀ ਮੰਗ ...
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਰਿਪੁਦਮਨ ਕਾਲਜ ਮੈਦਾਨ ਵਿਖੇ ਆਜ਼ਾਦ ਵੈੱਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਐਨ.ਆਰ.ਆਈ ਵੀਰਾਂ ਅਤੇ ਯੂਥ ਕਲਚਰ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ 29 ਅਤੇ 30 ਸਤੰਬਰ ਨੂੰ ਕਰਵਾਏ ਜਾਣ ਵਾਲੇ 2 ਦਿਨਾਂ ਪਹਿਲੇ ...
• ਜਸਪਾਲ ਸਿੰਘ ਢਿੱਲੋਂ ਪਟਿਆਲਾ, 23 ਸਤੰਬਰ- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਕਈ ਵਾਰ ਆਦੇਸ਼ ਜਾਰੀ ਕੀਤੇ ਹਨ ਕਿ ਸ਼ਹਿਰ ਅੰਦਰ ਗ਼ੈਰਕਾਨੂੰਨੀ ਇਸ਼ਤਿਹਾਰਬਾਜ਼ੀ ਜਾਰੀ ਹੈ | ਪਟਿਆਲਾ ਸ਼ਹਿਰ ਅੰਦਰ ਬਹੁਤ ਸਾਰੀਆਂ ਇਮਾਰਤਾਂ ਅਜਿਹੀਆਂ ਹਨ, ਜਿਨ੍ਹਾਂ ...
ਦੇਵੀਗੜ੍ਹ, 23 ਸਤੰਬਰ, (ਮੁਖਤਿਆਰ ਸਿੰਘ ਨੌਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਪ੍ਰੋ. ਮਨੀ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਅਧੀਨ ਚੱਲ ਰਹੇ ਧਰਮ ਅਧਿਐਨ ਮੰਚ ਵਲੋਂ ਭਾਈ ਘਨੱਈਆ ਜੀ ਨੂੰ ਸਮਰਪਿਤ ਸ਼ਖ਼ਸੀਅਤ ਵਿਕਾਸ ਅਤੇ ...
ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਪਾਕਿਸਤਾਨ ਸਰਕਾਰ ਪਾਸੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਰਮਨ ਚੇਤਨਾ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਬੱਲੀ ਧਾਲੀਵਾਲ ਨੇ ...
ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ) ਇਸ ਵੇਲੇ ਲੋਕਾਂ ਅੰਦਰ ਦੰਦਾਂ ਦੀਆਂ ਬਿਮਾਰੀਆਂ ਕਾਫ਼ੀ ਜਾਗਰੂਕਤਾ ਹੋਈ ਹੈ | ਇਸ ਸਬੰਧੀ ਡਾ: ਦੀਪ ਸਿੰਘ ਜੋ ਦੰਦਾਂ ਦੇ ਮਾਹਿਰ ਹਨ, ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਕਸਰ ਦੇਖਿਆ ਹੈ ਕਿ ਦੰਦਾਂ ਅੰਦਰ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਦਭਾਵਨਾ ਹਸਪਤਾਲ ਵਿਚ ਲਾਈਆਂ ਗਈਆਂ 2 ਡਾਇਲਸਿਸ ਮਸ਼ੀਨਾਂ ਦਾ ਉਦਘਾਟਨ ਕੀਤਾ¢ ਐੱਸ.ਐੱਸ.ਪੀ. ਸਿੱਧੂ ਵਲੋਂ ਸ. ਓਬਰਾਏ ਵਲੋਂ ...
ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਐਮ.ਫਿਲ. ਕਰਨ ਵਾਲੇ ਸਾਰੇ ਵਿਦਿਆਰਥੀਆਂ ਦੀ ਸਾਰੀ ਫ਼ੀਸ ਸਰਬੱਤ ਦਾ ਭਲਾ ਟਰੱਸਟ ਭਰੇਗਾ | ਇਹ ਐਲਾਨ ਅੱਜ ਟਰੱਸਟ ...
ਪਟਿਆਲਾ, 23 ਸਤੰਬਰ (ਜ.ਸ. ਢਿੱਲੋਂ)-ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸੀਮਤੀ ਪ੍ਰਨੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇੱਥੇ 22 ਨੰਬਰ ਫਾਟਕ ਦੀ ਪ੍ਰਮੁੱਖ ਸੜਕ ਜੋ ਵਾਰਡ ਨੰਬਰ 53 'ਚ ਪੈਂਦੀ ਹੈ ਦੇ ਕਾਰਜ ਦਾ ਸੀਨੀਅਰ ਉਪ ਮੇਅਰ ਯੋਗਿੰਦਰ ਸਿੰਘ ...
ਮਾਰਕੀਟ ਕਮੇਟੀ ਬਨੂੜ ਦੇ ਸਕੱਤਰ ਉਪਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਮਾਣਕਪੁਰ ਕੱਲਰ ਦੇ ਕੁਲਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਦਾ ਜੈਨ ਟਰੇਡਰਜ਼ ਕੋਲ 40 ਕੁਵਿੰਟਲ ਦੇ ਕਰੀਬ ਝੋਨਾ ਆਇਆ ਹੈ | ਉਨ੍ਹਾਂ ਦੱਸਿਆ ਕਿ ਝੋਨੇ ਨੂੰ ਸੁਕਾ ਕੇ ਸਫ਼ਾਈ ਕਰਾਉਣ ਉਪਰੰਤ ...
ਦੇਵੀਗੜ੍ਹ, 23 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-64ਵੀਂਆਂ ਜ਼ਿਲ੍ਹਾ ਪਟਿਆਲਾ ਸਕੂਲ ਖੇਡਾਂ ਅੰਡਰ-14 ਸਾਲਾ ਲੜਕੇ ਹੈਾਡਬਾਲ ਵਿਚ ਸੀਨੀਅਰ ਸੈਕੰਡਰੀ ਸਕੂਲ ਮਾਤਾ ਗੁਜਰੀ ਦੇ ਖਿਡਾਰੀਆਂ ਨੇ ਪਟਿਆਲਾ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਹ ਖੇਡਾਂ ...
ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਦਸਮੇਸ਼ ਨਗਰ 'ਚ ਸੈਂਟਰ ਪੱਧਰੀ ਅਤੇ ਬਲਾਕ ਪੱਧਰੀ ਖੇਡਾਂ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੇ ਖੋ-ਖੋ, ਕੁਸ਼ਤੀ, ਅਥਲੈਟਿਕਸ, ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦਾ ਮਾਮਲਾ ਛੇਤੀ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ...
ਸ਼ੁਤਰਾਣਾ, 23 ਸਤੰਬਰ (ਬਲਦੇਵ ਸਿੰਘ ਮਹਿਰੋਕ)-ਮੁਲਾਜ਼ਮ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਪਟਿਆਲਾ ਵਲੋਂ ਕੱਲ੍ਹ 25 ਸਤੰਬਰ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ...
ਪਟਿਆਲਾ, 23 ਸਤੰਬਰ (ਜ.ਸ. ਢਿੱਲੋਂ)-ਇੱਥੇ ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਦੀ ਮਹੀਨਾਵਾਰ ਬੈਠਕ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ...
ਭਾਦਸੋਂ, 23 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਅੱਜ ਪਿੰਡ ਟੌਹੜਾ ਵਿਖੇ ਸਵੇਰੇ 9 ਤੋਂ 11 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਜਥੇ. ਟੌਹੜਾ ਦੇ ਜਵਾਈ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੀ ...
ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ, ਨਟਰਾਜ ਆਰਟਸ ਥੀਏਟਰ, ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟ, ਪਟਿਆਲਾ ਆਰਕੀਟੈਕਟ ਐਸੋਸੀਏਸ਼ਨ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਾਡ ਸਿੰਧ ਬੈਂਕ, ਜੋਨਲ ਆਫਿਸ, ਪਟਿਆਲਾ ਨੇ ...
ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਬੀ.ਐਸ.ਸੀ ਖੇਤੀਬਾੜੀ ਭਾਗ-ਪਹਿਲਾ ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਚੱਲ ਰਹੇ ਤਿੰਨ ਦਿਨਾਂ ਕਿਸਾਨ ਮੇਲੇ ਵਿਚ ਸ਼ਿਰਕਤ ਕੀਤੀ | ਪੰਜਾਬ ...
ਦੇਵੀਗੜ੍ਹ, 23 ਸਤੰਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਹੋਣਹਾਰ ਖਿਡਾਰੀ ਰਮਨਦੀਪ ਸਿੰਘ ਨੇ ਇਕ ਵਾਰ ਫਿਰ ਰੈਸਿਲੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਗੋਲਡ ਮੈਡਲ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਆਪਣੇ ਬਲਾਕ ਦੇ ਪਿੰਡਾਂ ਵਿਚ ਬਲਾਕ ਦੇ ਪ੍ਰਧਾਨ ਗੁਰਮੀਤ ਸਿੰਘ ਧਬਲਾਨ, ਜਨਰਲ ਸਕੱਤਰ ਹਰਦੀਪ ਸਿੰਘ ਸ਼ੇਖੂਪੁਰ, ਹਰਦੇਵ ਸਿੰਘ ਤਰੋੜਾ ਸੀਨੀਅਰ ਮੀਤ ਪ੍ਰਧਾਨ, ਹਰਮਿੰਦਰ ...
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਵਾਤਾਵਰਨ ਮੰਤਰੀ ਸ੍ਰੀ ਓ.ਪੀ. ਸੋਨੀ ਦੁਆਰਾ ਅੰਬੂਜਾ ਸੀਮਿੰਟ, ਰੋਪੜ ਦਾ ਅਚਨਚੇਤ ਦੌਰਾ ਕਰਕੇ ਇਸ ਉਦਯੋਗ ਦੁਆਰਾ ਪ੍ਰਦੂਸ਼ਣ ਰੋਕਣ ਲਈ ਚੁੱਕੇ ਵੱਖ-ਵੱਖ ਕਦਮਾਂ ਦਾ ਮੌਕੇ 'ਤੇ ਜਾਇਜ਼ਾ ਲਿਆ | ਇਸ ਬਾਰੇ ਜਾਣਕਾਰੀ ...
ਦੇਵੀਗੜ੍ਹ, 23 ਸਤੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨ ਪਟਿਆਲਾ ਦੇ ਪੋਲੋ ਗਰਾਊਾਡ ਵਿਚ ਹੋਈਆਂ 64ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਗੁਥਮੁੜਾ ਦੀ ਅੰਡਰ 17 ਗਰੁੱਪ ਹੈਂਡਬਾਲ ਲੜਕਿਆਂ ਦੀ ਟੀਮ ਨੇ ਵੀ ਭਾਗ ਲਿਆ ਸੀ¢ ਜਿਸ ਵਿਚ ਇਸ ਟੀਮ ...
ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਨਾਭਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਸ਼ਨਿਚਰਵਾਰ ਨੂੰ ਸਵੇਰੇ ਅੱਠ ਵਜੇ ਦੇ ਕਰੀਬ ਸਰਕਾਰੀ ਰਿਪੁਦਮਨ ਕਾਲਜ ਵਿਖੇ ਬਣਾਏ ਗਿਣਤੀ ਸੈਂਟਰਾਂ ਵਿਚ ਸ਼ੁਰੂ ਹੋਈ | ਨਾਭਾ ਬਲਾਕ ਸੰਮਤੀ ...
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)- ਸਿੱਖਿਆ ਵਿਕਾਸ ਮੰਚ ਪੰਜਾਬ ਅਤੇ ਬਾਲ ਮੇਲਾ ਆਯੋਜਿਤ ਕਮੇਟੀ ਵਲੋਂ ਨਹਿਰ 'ਚ ਡੁੱਬ ਰਹੀ ਲੜਕੀ ਦੀ ਜਾਨ ਬਚਾਉਣ ਵਾਲੇ ਅਧਿਆਪਕ ਰਾਜਵੰਤ ਸਿੰਘ ਨੂੰ ਨਾਭਾ ਵਿਖੇ ਸਨਮਾਨਿਤ ਕੀਤਾ ਗਿਆ | ਮੰਚ ਦੇ ਆਗੂ ਜਗਜੀਤ ਸਿੰਘ ਨੌਹਰਾ, ਰਾਜੇਸ ...
ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਸੱਤ ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਕੁੱਟਮਾਰ ਦੀ ਰਿਪੋਰਟ ਗੌਰਵ ਨੇ ਪੁਲਿਸ ਕੋਲ ਦਰਜ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX