ਤਾਜਾ ਖ਼ਬਰਾਂ


ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀ ਅਦਾਲਤ 'ਚ ਕੀਤੇ ਪੇਸ਼
. . .  9 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  18 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  25 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  26 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  33 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  49 minutes ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  58 minutes ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 1 hour ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਸੀ.ਪੀ.ਆਈ.ਐਮ ਦੇ ਆਗੂ ਅਤੇ ਭਾਰਤ ਦੀ ਸਿਆਸਤ ਦੇ ਭੀਸ਼ਮ ਪਿਤਾਮਾ ਵਜੋਂ ਜਾਣੇ...
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 2 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 2 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਪਟਿਆਲਾ

ਦੂਜੇ ਦਿਨ ਵੀ ਹੋਈ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਫਿਕਰਾਂ 'ਚ ਡੋਬਿਆ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਦੂਜੇ ਦਿਨ ਵੀ ਪੈ ਰਹੀ ਬੇਮੌਸਮੀ ਬਾਰਸ਼ ਅਤੇ ਮੌਸਮ ਵਿਭਾਗ ਦੀ ਅਗਲੇ ਦਿਨਾਂ 'ਚ ਹੋਣ ਵਾਲੀ ਬਾਰਸ਼ ਦੀ ਪੇਸ਼ਨਗੋਈ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ | ਇਸ ਬਾਰਸ਼ ਤੇ ਚੱਲ ਰਹੀ ਹਵਾ ਕਾਰਨ ਝੋਨੇ ਦੀ ਅਗੇਤਰੀ ਅਤੇ ...

ਪੂਰੀ ਖ਼ਬਰ »

ਵਿਦਿਆਰਥੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਪੁਲਿਸ ਕਾਰਨਾਂ ਦਾ ਪਤਾ ਲਗਾਉਣ 'ਚ ਜੁਟੀ

ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਥਾਪਰ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਅਤੇ ਮੂਲ ਰੂਪ ਵਿਚ ਉੜੀਸਾ ਦੇ ਵਸਨੀਕ ਵਲੋਂ ਰਾਜਪੁਰਾ-ਅੰਬਾਲਾ ਮੁੱਖ ਮਾਰਗ 'ਤੇ ਸਥਾਨਕ ਮਧੁਬਨ ਕਾਲੋਨੀ ਨੇੜੇ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ ਗਈ | ਸਥਾਨਕ ਰੇਲਵੇ ਪੁਲਿਸ ਚੌਾਕੀ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਿਜ਼ਾਰਟ ਐਲਕਾਜ਼ਾਰ ਦਾ ਉਦਘਾਟਨ

ਪਟਿਆਲਾ, 23 ਸਤੰਬਰ (ਅਜੀਤ ਬਿਊਰੋ)- ਪਟਿਆਲਾ ਤੋਂ 12 ਕਿਲੋਮੀਟਰ ਦੂਰ ਪਟਿਆਲਾ-ਸਰਹਿੰਦ ਰੋਡ 'ਤੇ ਬਣ ਰਿਹਾ ਭਾਰਤ ਦਾ ਸਭ ਤੋਂ ਆਲੀਸ਼ਾਨ ਰਿਜ਼ਾਰਟ ਐਲਕਾਜ਼ਾਰ ਆਪਣੀ ਲਾਜਵਾਬ ਦਿੱਖ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੋਕਾਂ ਦੇ ਵਿਆਹ ਸਮਾਰੋਹਾਂ ਨੂੰ ਯਾਦਗਾਰ ਬਣਾਏਗਾ ...

ਪੂਰੀ ਖ਼ਬਰ »

ਰੈਗੂਲਰ ਦੀ ਮੰਗ ਨੂੰ ਲੈ ਕੇ 5178 ਅਧਿਆਪਕਾਂ ਨੇ ਭੁੱਖ ਹੜਤਾਲ ਕਰਕੇ ਜਤਾਇਆ ਰੋਸ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ 5178 ਮਾਸਟਰ ਕਾਡਰ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਸੰਘਰਸ਼ ਅਨੁਸਾਰ, ਰੈਗੂਲਰ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਪਟਿਆਲਾ ਦੇ ਸਮੂਹ ...

ਪੂਰੀ ਖ਼ਬਰ »

ਬਰਸਾਤ ਕਾਰਨ ਫਿਰ ਕਈ ਖੇਤਰਾਂ 'ਚ ਪਾਣੀ ਖੜ੍ਹਾ ਹੋਇਆ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਅੰਦਰ ਪਿਛਲੇ ਦੋ ਦਿਨਾਂ ਤੋਂ ਨਿਰੰਤਰ ਬਰਸਾਤ ਰੁਕ-ਰੁਕ ਕੇ ਹੋ ਰਹੀ ਹੈ | ਇਸ ਬਰਸਾਤ ਨੇ ਭਾਵੇਂ ਮੌਸਮ 'ਚ ਤਬਦੀਲੀ ਵੀ ਲਿਆਂਦੀ ਹੈ ਤੇ ਤਾਪਮਾਨ 'ਚ ਕਮੀ ਆਈ ਹੈ | ਇਸ ਤੋਂ ਇਲਾਵਾ ਬਰਸਾਤ ਨੇ ਕਿਸਾਨਾਂ ਦੇ ਸਾਹ ਵੀ ਸੂਤ ...

ਪੂਰੀ ਖ਼ਬਰ »

ਝੋਨੇ ਦੇ ਨਾਲ ਗੋਭੀ, ਮਿਰਚ, ਘੀਆ, ਮੱਕੀ, ਚਰੀ (ਹਰਾ ਚਾਰਾ) ਆਦਿ ਦੀ ਫ਼ਸਲ ਵੀ ਨੁਕਸਾਨੀ

ਬਨੂੜ, 23 ਸਤੰਬਰ (ਭੁਪਿੰਦਰ ਸਿੰਘ)-ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਤੇ ਤੇਜ਼ ਹਵਾਵਾਂ ਨੇ ਜਿੱਥੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ, ਉੱਥੇ ਹੀ ਮੱਕੀ, ਚਰੀ (ਹਰਾ ਚਾਰਾ), ਗੋਭੀ, ਮਿਰਚ, ਘੀਆ, ਬੈਂਗਣ ਆਦਿ ਫ਼ਸਲ ਨੂੰ ਵੀ ਵੱਡਾ ਨੁਕਸਾਨ ਪੁੱਜਾ ਹੈ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ ਦੋ ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ

ਪਟਿਆਲਾ, 23 ਸਤੰਬਰ (ਖਰੋੜ)-ਦੋ ਵੱਖੋ-ਵੱਖਰੇ ਵਾਪਰੇ ਸੜਕ ਹਾਦਸਿਆਂ 'ਚ ਦੋ ਸਕੇ ਭਰਾਵਾਂ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ | ਬਖਸ਼ੀਵਾਲਾ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ | ਇਸ ਹਾਦਸੇ ਦੀ ਰਿਪੋਰਟ ਮਿ੍ਤਕ ਦੇ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ 'ਚ ਤਿੰਨ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਦੁਕਾਨ 'ਚ ਦਾਖ਼ਲ ਹੋ ਕੇ ਇਕ ਵਿਅਕਤੀ 'ਤੇ ਕਿਰਪਾਨ ਨਾਲ ਹਮਲਾ ਅਤੇ ਕੁੱਟਮਾਰ ਕਰਨ ਦੇ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਤਿੰਨ ਜਣਿਆਂ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 307, 323, 324, ...

ਪੂਰੀ ਖ਼ਬਰ »

ਫ਼ਰਜ਼ੀ ਫੇਸਬੁੱਕ ਖ਼ਾਤੇ 'ਤੇ ਲੜਕੀ ਦੀਆਂ ਫ਼ੋਟੋਆਂ ਅਪਲੋਡ ਕਰਨ 'ਤੇ ਕੇਸ ਦਰਜ

ਪਟਿਆਲਾ, 23 ਸਤੰਬਰ (ਖਰੋੜ)-23 ਸਾਲਾ ਲੜਕੀ ਦੀ ਫੇਸਬੁੱਕ ਅਤੇ ਇੰਸਟਾਗਰਾਮ 'ਤੇ ਫ਼ਰਜ਼ੀ ਖ਼ਾਤੇ ਬਣਾ ਕੇ ਲੜਕੀ ਦੀਆਂ ਫ਼ੋਟੋਆਂ ਪਾਉਣ ਕਰਕੇ ਪੁਲਿਸ ਨੇ ਇਕ ਔਰਤ ਸਮੇਤ ਦੋ ਜਣਿਆਂ ਿਖ਼ਲਾਫ਼ ਆਈ.ਟੀ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਮਾਮਲੇ ਦੀ ਰਿਪੋਰਟ ਪੀੜਤ ਲੜਕੀ ਨੇ ...

ਪੂਰੀ ਖ਼ਬਰ »

5.50 ਲੱਖ ਧੋਖਾਧੜੀ ਮਾਮਲੇ 'ਚ ਮਾਮਲਾ ਦਰਜ

ਪਟਿਆਲਾ, 23 ਸਤੰਬਰ (ਖਰੋੜ)-ਵੱਖ-ਵੱਖ ਫ਼ੋਨ ਨੰਬਰਾਂ ਤੋਂ ਕਾਲ ਕਰਕੇ ਇਕ ਵਿਅਕਤੀ ਦਾ ਏ.ਟੀ.ਐਮ. ਚਾਲੂ ਕਰਨ ਲਈ ਉਸ ਨੰੂ ਗੁਮਰਾਹ ਕਰਕੇ 5 ਲੱਖ 50 ਹਜ਼ਾਰ 433 ਰੁਪਏ ਧੋਖਾਧੜੀ ਨਾਲ ਦੋ ਵਿਅਕਤੀਆਂ ਆਪਣੇ ਖਾਤੇ 'ਚ ਜਮ੍ਹਾਂ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਇਕ ਔਰਤ ਸਮੇਤ ਤਿੰਨ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਪਟਿਆਲਾ, 23 ਸਤੰਬਰ (ਖਰੋੜ)-ਪੇ੍ਰਮ ਕੁਮਾਰੀ ਨੇ ਤਿੰਨ ਜਣਿਆਂ ਤੋਂ ਇਕ ਮਕਾਨ ਖ਼ਰੀਦਿਆ ਸੀ ਬਾਅਦ 'ਚ ਪਤਾ ਲੱਗਾ ਕਿ ਮਕਾਨ 'ਤੇ ਪਹਿਲਾਂ ਹੀ ਲੋਨ ਲਿਆ ਹੋਇਆ | ਇਸ ਧੋਖਾਧੜੀ ਦੀ ਰਿਪੋਰਟ ਪ੍ਰੇਮ ਕੁਮਾਰੀ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਕਿ ਮਕਾਨ ਵੇਚਣ ਸਮੇਂ ਇਨ੍ਹਾਂ ਲੋਨ ...

ਪੂਰੀ ਖ਼ਬਰ »

ਦੁਨੀਆ ਵਿਚ ਮਾਂ ਜਿਹਾ ਹੋਰ ਕੋਈ ਪਵਿੱਤਰ ਰਿਸ਼ਤਾ ਨਹੀਂ-ਚੀਮਾ, ਖਨੌੜਾ ਸਵ: ਰਾਜਿੰਦਰ ਕੌਰ ਮਾਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਭਾਦਸੋਂ, 23 ਸਤੰਬਰ (ਪਰਦੀਪ ਦੰਦਰਾਲਾ)-ਕਾਂਗਰਸ ਦੇ ਸੂਬਾ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ, ਪ੍ਰਗਟ ਸਿੰਘ ਬਡਰੁੱਖਾਂ ਦੀ ਸੱਸ ਅਤੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਦਰਬਾਰਾ ਸਿੰਘ ਮਾਨ ਦੀ ਸੁਪਤਨੀ ਸਵ: ਰਾਜਿੰਦਰ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਹੋਮਿਓਪੈਥੀ ਸਫ਼ਲ 'ਤੇ ਸਸਤੀ ਇਲਾਜ ਪ੍ਰਣਾਲੀ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 23 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਵਿਧਾਇਕ ਰਜਿੰਦਰ ਸਿੰਘ ਦਾ ਮੰਨਣਾ ਹੈ ਕਿ ਹੋਮਿਉਪੈਥੀ ਇਲਾਜ ਪ੍ਰਣਾਲੀ ਦਾ ਦਾਇਰਾ ਵਧਦਾ ਜਾ ਰਿਹਾ ਹੈ ਅਤੇ ਇਹ ਸਸਤੀ 'ਤੇ ਸਫਲ ਇਲਾਜ ਪ੍ਰਣਾਲੀ ਹੈ | ਉਹ ਸ਼ਹਿਰ ਵਿਚ ਹੋਮਿਉਪੈਥੀ ਹਸਪਤਾਲ ਦਾ ਉਦਘਾਟਨ ਕਰਨ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਜਾਇਦਾਦ ਕੈਂਪਾਂ ਦਾ ਸਿਲਸਿਲਾ ਜਾਰੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਵਲੋਂ ਜਾਇਦਾਦ ਕਰ ਇਕੱਤਰ ਕਰਨ ਸਬੰਧੀ ਨਿਰੰਤਰ ਕੈਂਪਾਂ ਦੀ ਲੜੀ ਜਾਰੀ ਹੈ | ਜਾਇਦਾਦ ਕਰ ਸਬੰਧੀ ਨਗਰ ਨਿਗਮ ਨੇ ਅੱਜ ਇੱਥੇ ਐਸ.ਐਸ.ਟੀ ਨਗਰ ਵਿਖੇ ਜਾਇਦਾਦ ਕਰ ਸਬੰਧੀ ਕੈਂਪ ਲਾਇਆ ਗਿਆ | ਇਸ ਸਬੰਧੀ ਨਗਰ ਨਿਗਮ ਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਫੈਡਰੇਸ਼ਨ ਦੇ ਅਧਿਕਾਰੀ ਬਿਰਧ ਆਸ਼ਰਮ ਪੁੱਜੇ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਬਿਰਧ ਆਸ਼ਰਮ ਵਿਖੇ ਸੀਨੀਅਰ ਸਿਟੀਜ਼ਨ ਫੈਡਰੇਸ਼ਨ ਦੇ ਮੈਂਬਰਾਂ ਨੇ ਦੌਰਾ ਕੀਤਾ ਅਤੇ ਬਿਰਧ ਆਸ਼ਰਮ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਸ਼ੋਕ ਪ੍ਰੇਮੀ ਨੇ ਦੱਸਿਆ ਕਿ ਅੱਜ ਇੱਥੇ ...

ਪੂਰੀ ਖ਼ਬਰ »

ਸੰਜੀਵ ਕੌਸ਼ਿਕ ਦੇ ਸਿਰ 'ਤੇ ਸਜਿਆ ਲਾਇਨਜ਼ ਕਲੱਬ ਦੀ ਪ੍ਰਧਾਨਗੀ ਦਾ ਤਾਜ

ਸਮਾਣਾ, 23 ਸਤੰਬਰ (ਹਰਵਿੰਦਰ ਸਿੰਘ ਟੋਨੀ)-ਲਾਇਨਜ਼ ਭਵਨ ਵਿਖੇ ਕਰਵਾਏ ਤਾਜਪੋਸ਼ੀ ਸਮਾਗਮ ਦੌਰਾਨ ਇੰਟਰਨੈਸ਼ਨਲ ਲਾਇਨਜ਼ ਕਲੱਬ ਵਲੋਂ ਸੰਜਵੀ ਕੌਸ਼ਿਕ ਨੂੰ ਪ੍ਰਧਾਨ, ਸੁਮਿਤ ਕੁਮਾਰ ਨੂੰ ਸੈਕਟਰੀ ਤੇ ਦੀਪਕ ਜੈਨ ਨੂੰ ਖ਼ਜ਼ਾਨਚੀ ਚੁਣਿਆ ਗਿਆ | ਸਮਾਗਮ ਦੌਰਾਨ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸ਼ਹੀਦਾਂ ਸ਼ੁਤਰਾਣਾ ਵਿਖੇ ਜੋੜ ਮੇਲਾ ਕਰਵਾਇਆ

ਸ਼ੁਤਰਾਣਾ, 23 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਦੇ ਨੇੜੇ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਗੁਰਦੁਆਰਾ ਬਾਬਾ ਸ਼ਹੀਦਾਂ ਵਿਖੇ ਇਲਾਕੇ ਦੀਆਂ ਪੰਚਾਇਤਾਂ ਤੇ ਲੋਕਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ | ਜਿਸ 'ਚ ਇਲਾਕੇ ਦੀਆਂ ਵੱਡੀ ਗਿਣਤੀ ...

ਪੂਰੀ ਖ਼ਬਰ »

ਗਲਵੱਟੀ ਸਕੂਲ ਵਿਖੇ ਬੂਟੇ ਲਗਾਏ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਗਲਵੱਟੀ ਵਿਖੇ ਸਰਕਾਰੀ ਹਾਈ ਸਕੂਲ ਅੰਦਰ ਮੁੱਖ ਅਧਿਆਪਕ ਪਰਮਿੰਦਰ ਕੌਰ ਦੀ ਅਗਵਾਈ 'ਚ ਮਹਿੰਦਰ ਕੌਰ ਡੀ.ਪੀ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਿੱਥੇ ਚਾਨਣਾ ਪਾਇਆ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਚਲਾਈ ਜਾਗਰੂਕਤਾ ਮੁਹਿੰਮ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਜ਼ਿਲ੍ਹੇ 'ਚ ਤੇਜ਼ੀ ਨਾਲ ਵੱਧ ਰਹੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਂਗੂ ਤੋਂ ਪ੍ਰਭਾਵਿਤ ਇਲਾਕਿਆਂ 'ਚ ਡੇਂਗੂ ਬਿਮਾਰੀ ਦੀ ਰੋਕਥਾਮ ਅਤੇ ਘਰ ਘਰ ਡੇਂਗੂ ਜਾਗਰੂਕਤਾ ਲਈ ਸਮਾਜ ...

ਪੂਰੀ ਖ਼ਬਰ »

ਸੇਵਾਦਾਰ ਮਲਕੀਤ ਸਿੰਘ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਇਲਾਕਾ ਵਾਸੀਆਂ ਖੋਲਿ੍ਹਆ ਮੋਰਚਾ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਨਾਭਾ ਦੇ ਇਕ ਡੇਰੇ ਦੇ ਸੇਵਾਦਾਰ 'ਤੇ ਕੇਸ ਦਰਜ ਹੋਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਤੇ ਇਲਾਕੇ ਦੇ ਲੋਕ ਸੇਵਾਦਾਰ ਨੂੰ ਨਿਰਦੋਸ਼ ਦਸ ਸੜਕਾਂ 'ਤੇ ਉਤਰ ਰਹੇ ਹਨ | ਨਾਭਾ ਦੀ ਮੇਘ ਕਾਲੋਨੀ ਵਿਖੇ ਪਿਛਲੇ ਦਿਨੀਂ ਇਕ ਧਾਰਮਿਕ ...

ਪੂਰੀ ਖ਼ਬਰ »

1509 ਬਾਸਮਤੀ 2670 ਰੁਪਏ ਕੁਇੰਟਲ ਵਿਕੀ

ਪਾਤੜਾਂ, 23 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਕਿਸਾਨਾਂ ਵਲੋਂ ਲਿਆਂਦੀ ਗਈ | ਬਾਸਮਤੀ 1509 ਪਹਿਲੀ ਬੋਲੀ ਤੇ 2670 ਰੁਪਏ ਕੁਇੰਟਲ ਵਪਾਰੀਆਂ ਵਲੋਂ ਖ਼ਰੀਦ ਕੀਤੀ ਗਈ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਨਾਭਾ ਦੀਆਂ ਚਾਰੇ ਸੀਟਾਂ 'ਤੇ ਕਾਂਗਰਸ ਦੀ ਹੰੂਝਾ ਫੇਰ ਜਿੱਤ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਲਈ ਨਾਭਾ ਹਲਕੇ ਵਿਚੋਂ ਚਾਰ ਸੀਟਾਂ ਲਈ ਮੈਂਬਰ ਚੁਣੇ ਗਏ ਹਨ | ਇਹ ਚਾਰੇ ਸੀਟਾਂ ਕਾਂਗਰਸ ਪਾਰਟੀ ਨੇ ਵੱਡੇ ਫ਼ਰਕ ਨਾਲ ਜਿੱਤੀਆਂ | ਜ਼ੋਨ ਮੰਡੌੜ ਤੋਂ ਕਾਂਗਰਸ ਪਾਰਟੀ ਦੇ ਹੁਸ਼ਿਆਰ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੇ ਕਾਂਗਰਸ ਪਾਰਟੀ ਦਾ ਕੱਦ ਹੋਰ ਵਧਾਇਆ-ਵਿਧਾਇਕ ਕੰਬੋਜ

ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਤੋਂ ਬਾਅਦ ਬਲਾਕ ਸੰਮਤੀ ਰਾਜਪੁਰਾ ਦੀਆਂ 21 ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 3 ਸੀਟਾਂ 'ਤੇ ਕਾਂਗਰਸ ਪਾਰਟੀ ਉਮੀਦਵਾਰਾਂ ਦੀ ਹੋਈ ਜਿੱਤ ਨੇ ਜਿੱਥੇ ਕਾਂਗਰਸ ਪਾਰਟੀ ਦਾ ਕੱਦ ਹੋਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਵੀ ਹੰੂਝਾ ਫੇਰ ਜਿੱਤ ਹਾਸਲ ਕਰਾਂਗੇ-ਬੀਬੀ ਲਾਭ ਕੌਰ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਪੰਜਾਬ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਵੱਡੇ ਪੱਧਰ 'ਤੇ ਜਿੱਤ ਹਾਸਲ ਕਰਨ ਮਗਰੋਂ ਕਾਂਗਰਸ ਪਾਰਟੀ ਲੋਕ ਸਭਾ ਦੀਆਂ ਚੋਣਾਂ 'ਚ ਵੀ ਹੂੰਝਾ ਫੇਰ ਜਿੱਤ ਹਾਸਲ ਕਰੇਗੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਘਨੌਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਉਮੀਦਵਾਰਾਂ ਨੇ ਲਿਆ ਜਲਾਲਪੁਰ ਤੋਂ ਥਾਪੜਾ

ਘਨੌਰ, 23 ਸਤੰਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਪੱਧਰ 'ਤੇ ਵੋਟਾਂ ਪਾ ਕੇ ਵੋਟਰਾਂ ਨੇ ਅਕਾਲੀ-ਭਾਜਪਾ ਪਾਰਟੀ ਨੂੰ ਸੱਚ ਦਾ ਸ਼ੀਸ਼ਾ ਦਿਖਾ ਦਿੱਤਾ ਕਿ ਪੰਜਾਬੀਆਂ ਦੇ ਦਿਲਾਂ 'ਚ ...

ਪੂਰੀ ਖ਼ਬਰ »

ਕਾਂਗਰਸ ਦੀ ਹੰੂਝਾਂਫੇਰ ਜਿੱਤ ਸੂਬਾ ਸਰਕਾਰ ਦੇ ਕੰਮਾਂ ਦੀ ਜਿੱਤ-ਪ੍ਰਨੀਤ ਕੌਰ

ਸ਼ੁਤਰਾਣਾ, 23 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੂੰਝਾਫੇਰ ਜਿੱਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੰਮਾਂ ਦੀ ਜਿੱਤ ਹੋਈ ਹੈ ਅਤੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕੈਪਟਨ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਨੇ ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੂੰ ਹਰਾਇਆ

ਸਮਾਣਾ, 23 ਸਤੰਬਰ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਨੇ ਪੂਰੇ ਪੰਜਾਬ 'ਚ ਕਰੀਬ ਸਾਰੀਆਂ ਹੀ ਸੀਟਾਂ 'ਤੇ ਜਿੱਤ ਹਾਸਲ ਕਰਕੇ ਬੱਲੇ-ਬੱਲੇ ਕਰਾਈ ਹੈ | ਉੱਥੇ ਕਾਂਗਰਸ ਦੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੇ ...

ਪੂਰੀ ਖ਼ਬਰ »

ਕਾਂਗਰਸ ਦੀ ਸਾਰੀਆਂ ਸੀਟਾਂ 'ਤੇ ਜਿੱਤ ਨੇ ਅਕਾਲੀਆਂ ਦੇ ਮੂੰਹ ਬੰਦ ਕੀਤੇ-ਕਾਕੜਾ

ਦੇਵੀਗੜ੍ਹ, 23 ਸਤੰਬਰ (ਮੁਖਤਿਆਰ ਸਿੰਘ ਨੋਗਾਵਾਂ)-ਹਲਕਾ ਸਨੌਰ ਦੇ ਬਲਾਕ ਭੁੱਨਰਹੇੜੀ 'ਚ ਪੈਂਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਰਸ ਦੀ ਵੱਡੀ ਜਿੱਤ ਦੀ ਖ਼ੁਸ਼ੀ 'ਚ ਦੇਵੀਗੜ੍ਹ ਇਲਾਕੇ 'ਚ ਕਾਂਗਰਸ ਦੇ ਦਫ਼ਤਰ ਇੰਚਾਰਜ ਜੋਗਿੰਦਰ ਸਿੰਘ ਕਾਕੜਾ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜੇਤੂ ਉਮੀਦਵਾਰਾਂ ਦਾ ਸਨਮਾਨ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਜੋਗਿੰਦਰ ਸਿੰਘ ਕਾਕੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਲਕਾ ਸਨੌਰ 'ਚ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਸਿਰਫ਼ ਡੇਢ ਸਾਲ ਦੇ ਸਮੇਂ ਦੌਰਾਨ ਕਰਵਾਏ ਗਏ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਆਮ ਲੋਕਾਂ ਦੇ ਕਰਵਾਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਦੇ ਵੋਟਰਾਂ ਨੇ ਕਾਂਗਰਸ ਨੂੰ ਭਾਰੀ ਵੋਟਾਂ ਪਾ ਕੇ ਸਾਰੀਆਂ ਸੀਟਾਂ ਜਿਤਾ ਕੇ ਇਕ ਇਤਿਹਾਸ ਰਚਿਆ ਹੈ | ਜਿਸ ਨਾਲ ਹੈਰੀਮਾਨ ਦਾ ਕੱਦ ਹੋਰ ਵੀ ਉੱਚਾ ਹੋਇਆ ਹੈ | ਇਸ ਮੌਕੇ ਜੋਗਿੰਦਰ ਸਿੰਘ ਕਾਕੜਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਦੋਵੇਂ ਉਮੀਦਵਾਰਾਂ ਅਤੇ ਬਲਾਕ ਸੰਮਤੀਆਂ ਦੇ ਜੇਤੂ ਸਾਰੇ 21 ਉਮੀਦਵਾਰਾਂ ਦਾ ਸਨਮਾਨ ਕੀਤਾ ਅਤੇ ਚੋਣਾਂ ਦੌਰਾਨ ਕੰਮ ਕਰਨ ਵਾਲੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਡਾ: ਗੁਰਮੀਤ ਸਿੰਘ ਬਿੱਟੂ, ਅਮਨਦੀਪ ਸਿੰਘ ਨੈਣਾਂ, ਮਨਿੰਦਰ ਫਰਾਂਸਵਾਲਾ, ਮਾਨ ਸਿੰਘ ਅਲੀਪੁਰ, ਪਰਗਟ ਰੱਤਾਖੇੜਾ, ਦੇਬਨ ਹਾਜੀਪੁਰ, ਜਗਦੀਸ਼ ਸ਼ਰਮਾ, ਸਿਮਰਦੀਪ ਬਰਕਤਪੁਰ, ਪੱਪੀ ਦੁਧਨ, ਸਿਰੀ ਰਾਮ ਗੁਪਤਾ, ਜਰਨੈਲ ਚੂਹਟ, ਅਮਰੀਕ ਸਿੰਘ ਅਤੇ ਗੁਰਜਿੰਦਰ ਸਿੰਘ ਮੁਖਮੈਲਪੁਰ, ਭੁਪਿੰਦਰ ਅਬਦਲਪੁਰ, ਵਰਿੰਦਰ ਵਿਸਕੀ, ਦਰਸ਼ਨ ਬਧਵਾਰ, ਰਿੰਕੂ ਮਿੱਤਲ, ਭੀਮ ਗੁਜਰ, ਸੋਨੀ ਨਿਜ਼ਾਮਪੁਰ, ਕਰਨਵੀਰ ਸਿੰਘ ਨੋਰੰਗਵਾਲ, ਜਸਵੀਰ ਨੰਬਰਦਾਰ, ਰਣਧੀਰ ਰੌਹੜ, ਬਲਦੇਵ ਭੰਬੂਆਂ, ਅਮਰਿੰਦਰ ਕਛਵਾ, ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਚੌਾਹਠ ਕੋਆਪਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਸਮਾਣਾ, 23 ਸਤੰਬਰ (ਗੁਰਦੀਪ ਸ਼ਰਮਾ)-ਨੇੜਲੇ ਪਿੰਡ ਚੌਾਹਠ ਦੀ ਮਲਟੀਪਰਪਜ਼ ਕੋਆਪਰੇਟਿਵ ਸੁਸਾਇਟੀ ਦੀ ਚੋਣ ਸਰਬ-ਸੰਮਤੀ ਨਾਲ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਬੈਠਕ ਕੀਤੀ | ਚੋਣ ਦੌਰਾਨ ਗੁਰਪ੍ਰਤਾਪ ਸਿੰਘ ਸਰਬਸੰਮਤੀ ਨਾਲ ਪ੍ਰਧਾਨ, ਸਤਨਾਮ ਸਿੰਘ ਸੀਨੀ. ਮੀਤ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ ਵਾਮਨ ਦੁਆਦਸ਼ੀ ਸਮਾਗਮ 'ਚ ਸ਼ਮੂਲੀਅਤ

ਸਮਾਣਾ, 23 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਅਗਰਵਾਲ ਧਰਮਸ਼ਾਲਾ 'ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਡਾ. ਮਦਨ ਮਿੱਤਲ ਅਤੇ ਸਮੂਹ ਮੈਂਬਰਾਂ ਵੀ ਅਗਵਾਈ 'ਚ ਸ੍ਰੀ ਵਾਮਨ ਦੁਆਦਸ਼ੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਘਨੌਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਉਮੀਦਵਾਰਾਂ ਨੇ ਲਿਆ ਜਲਾਲਪੁਰ ਤੋਂ ਥਾਪੜਾ

ਬਲਾਕ ਸੰਮਤੀ ਘਨੌਰ ਦੇ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਬੀਬੀ ਅਮਰਜੀਤ ਕੌਰ ਜਲਾਲਪੁਰ | ਤਸਵੀਰ : ਬਲਜਿੰਦਰ ਸਿੰਘ ਗਿੱਲ ਘਨੌਰ, 23 ਸਤੰਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ...

ਪੂਰੀ ਖ਼ਬਰ »

ਮੁਹਾਲੀ ਸਿਹਤ ਵਿਭਾਗ ਦੀ ਟੀਮ ਵਲੋਂ ਦੋ ਦੁਕਾਨ 'ਤੇ ਛਾਪੇਮਾਰੀ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਮੁਹਾਲੀ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਡਾ. ਰਾਜਬੀਰ ਸਿੰਘ ਕੰਗ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਿਚ ਦੋ ਹਲਵਾਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਅਤੇ ਦੋਨਾਂ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਮੋਬਾਈਲ ਚੋਰ ਸਾਮਾਨ ਸਮੇਤ ਗਿ੍ਫ਼ਤਾਰ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਅੱਜ ਦੋ ਵੱਖ-ਵੱਖ ਕੇਸਾਂ 'ਚ ਗਸ਼ਤ ਦੌਰਾਨ ਮੋਟਰਸਾਈਕਲ ਅਤੇ ਮੋਬਾਈਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪਟਿਆਲਾ ਪੁਲਿਸ ਵਲੋਂ ਗ਼ਲਤ ਅਨਸਰਾਂ ਿਖ਼ਲਾਫ਼ ਚਲਾਈ ...

ਪੂਰੀ ਖ਼ਬਰ »

ਅਪਰਾਧਨਾਮਾ : ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਚਾਰ ਨਾਮਜ਼ਦ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਚਾਰ ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸੁਖਜਿੰਦਰ ਸਿੰਘ ਵਾਸੀ ਸੈਂਸਰਵਾਲ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਪਟਿਆਲਾ ਦੇ ਬੈਨਰ ਹੇਠ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ, ਕੰਟਰੈਕਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਨੱਕ ਹੇਠ ਲੱਚਰਤਾ ਤੇ ਅਸੁਰੱਖਿਆ ਦੇ ਮਾਹੌਲ 'ਚ ਚੱਲ ਰਿਹੈ ਜਾਦੂਗਰ ਸ਼ੋਅ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ 'ਚ ਜ਼ਿਲ੍ਹਾ ਪ੍ਰਸ਼ਾਸਨ ਦੀ ਨੱਕ ਹੇਠ ਲੱਚਰਤਾ ਤੇ ਅਸੁਰੱਖਿਆ ਦੇ ਮਾਹੌਲ 'ਚ ਜਾਦੂਗਰ ਸ਼ੋਅ ਦਿਖਾਇਆ ਜਾ ਰਿਹਾ ਹੈ | ਜਿੱਥੇ ਬੱਚਿਆਂ ਨੂੰ ਜਾਦੂਗਰ ਦੀ ਖੇਡ ਦਿਖਾਉਣ ਦੇ ਨਾਂਅ 'ਤੇ ਲੱਚਰਤਾ ਦੇ ਰੰਗ 'ਚ ਰੰਗਿਆ ਜਾ ...

ਪੂਰੀ ਖ਼ਬਰ »

ਫਲ ਸੁਰੱਖਿਆ ਲੈਬਾਰਟਰੀ ਵਿਖੇ ਕੋਈ ਵੀ ਵਿਅਕਤੀ ਲੈ ਸਕਦਾ ਹੈ ਸਿਖਲਾਈ-ਮਾਨ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਸਰਕਾਰੀ ਫਲ ਸੁਰੱਖਿਆ ਲੈਬਾਰਟਰੀ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ ਦੇ ਮਸਲਿਆਂ ਸਬੰਧੀ ਬੈਠਕ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਪਟਿਆਲਾ ਦੇ ਆਗੂਆਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਟੇਟ ਕਮੇਟੀ ਵਲੋਂ ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਕਾਂਗਰਸੀ ਉਮੀਦਵਾਰਾਂ ਨੇ ਵਿਧਾਇਕ ਰਾਜਿੰਦਰ ਸਿੰਘ ਤੋਂ ਲਿਆ ਅਸ਼ੀਰਵਾਦ

ਸਮਾਣਾ, 23 ਸਤੰਬਰ (ਗੁਰਦੀਪ ਸ਼ਰਮਾ)-ਹਲਕਾ ਸਮਾਣਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਿਆਣ ਤੋਂ ਕਾਂਗਰਸੀ ਉਮੀਦਵਾਰ ਧਰਮ ਸਿੰਘ ਪਹਾੜਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਪਾਲ ਸਿੰਘ ਕਲਿਆਣ ਨੂੰ 2500 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਅਤੇ ਮੈਨ ...

ਪੂਰੀ ਖ਼ਬਰ »

ਅੱਜ ਗਣੇਸ਼ ਮਹਾਂਉਤਸਵ ਦੇ ਆਖ਼ਰੀ ਦਿਨ ਵੱਖ-ਵੱਖ ਥਾਈਾ ਕੀਤਾ ਵਿਸਰਜਨ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਗਣੇਸ਼ ਮਹਾਉਤਸਵ ਦੇ ਆਖ਼ਰੀ ਦਿਨ ਭਗਤਾਂ ਨੇ ਬੜੀ ਸ਼ਰਧਾ ਭਾਵਨਾ ਤੇ ਢੋਲ-ਢਮੱਕੇ ਨਾਲ ਸ੍ਰੀ ਗਣੇਸ਼ ਦਾ ਵਿਸਰਜਨ ਭਾਖੜਾ ਦੇ ਪਸਿਆਣਾ ਤੇ ਭਾਦਸੋਂ ਪੁਲਾਂ ਤੋਂ ਕੀਤਾ ਗਿਆ | ਅੱਜ ਸ਼ਹਿਰ ਵਿਚ ਲੋਕ ਟਰੈਕਟਰ-ਟਰਾਲੀਆਂ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦੀ ਨਾਰਨੋਲ ਕਾਲੋਨੀ ਦੀਆਂ ਸੜਕਾਂ ਦੀ ਹਾਲਤ ਖ਼ਸਤਾ, ਲੋਕ ਪ੍ਰੇਸ਼ਾਨ

ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਸਥਾਨਕ ਵਾਰਡ ਨੰਬਰ 1 ਦੀ ਨਾਰਨੋਲ ਕਾਲੋਨੀ ਫੋਕਲ ਪੁਆਇੰਟ ਦੀਆਂ ਸੜਕਾਂ ਦੀ ਹਾਲਤ ਖ਼ਸਤਾ ਹੋਣ ਕਾਰਨ ਕਾਲੋਨੀ ਵਾਸੀ ਕਾਫ਼ੀ ਪ੍ਰੇਸ਼ਾਨ ਹਨ | ਫੋਕਲ ਪੁਆਇੰਟ ਨਾਰਨੋਲ ਕਾਲੋਨੀ ਦੇ ਵਾਸੀ ਗੁਰਮੀਤ ਸਿੰਘ ਚੌਹਾਨ, ਅਮਰ ਸਿੰਘ, ਸਰਬਜੀਤ ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਸਬੰਧੀ ਰੋਸ ਧਰਨਾ ਭਲਕੇ

ਭਾਦਸੋਂ, 23 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਮੁਲਾਜ਼ਮ ਫ਼ਰੰਟ ਪੰਜਾਬ ਦੀ ਸਮੁੱਚੀ ਕਾਰਜਕਾਰਨੀ ਵਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਵਾਉਣ ਲਈ ਫ਼ਰੰਟ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਤੇ ਸਕੱਤਰ ਜਨ: ਮਨਜੀਤ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਜੋ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਅਧਿਆਪਕ ਅਨਿਲ ਭਾਰਤੀ ਦਾ 'ਜੇਲ੍ਹਾਂ 'ਚ ਸਾਖ਼ਰਤਾ' ਪ੍ਰੋਜੈਕਟ ਅਗਲੇਰੀ ਕਾਰਵਾਈ ਲਈ ਗ੍ਰਹਿ ਮੰਤਰਾਲੇ ਨੂੰ ਭੇਜਿਆ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਪਟਿਆਲੇ ਸ਼ਹਿਰ ਦੇ ਐੱਸ.ਡੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ 'ਚ ਐੱਸ.ਐੱਸ. ਮਾਸਟਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਲੇਖਕ ਅਨਿਲ ਕੁਮਾਰ 'ਭਾਰਤੀ' ਦੀ ਸਾਖ਼ਰਤਾ ਮੁਹਿੰਮ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਗਣਪਤੀ ਵਿਸਰਜਨ ਮੌਕੇ ਲੱਗੀਆਂ ਰੌਣਕਾਂ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਵਰ੍ਹਦੇ ਮੀਂਹ ਵਿਚ ਸਿੰਗਲਾ ਕਾਲੋਨੀ ਅਤੇ ਹੋਰ ਸ਼ਹਿਰ ਵਾਸੀਆਂ ਨੇ ਸ੍ਰੀ ਗਣਪਤੀ ਦੀ ਮੂਰਤੀ ਦਾ ਨਰਵਾਣਾ ਬਰਾਂਚ 'ਚ ਵਿਸਰਜਨ ਕੀਤਾ | ਇਸ ਮੌਕੇ ਪੂਜਾ ਅਰਚਨਾਂ ਵੀ ਕੀਤੀ ਗਈ | ਜਾਣਕਾਰੀ ਮੁਤਾਬਿਕ ਅੱਜ ਸਿੰਗਲਾ ਕਾਲੋਨੀ ...

ਪੂਰੀ ਖ਼ਬਰ »

ਸਨੌਰ ਡਿਸਪੈਂਸਰੀ ਦਾ ਜਾਇਜ਼ਾ ਲੈਣ ਪੁੱਜੇ ਵਿਧਾਇਕ ਚੰਦੂਮਾਜਰਾ

ਸਨੌਰ, 23 ਸਤੰਬਰ (ਸੋਖਲ)-ਕਸਬਾ ਸਨੌਰ ਵਿਖੇ ਡਾਇਰੀਆ ਦੇ ਕੇਸ ਸਾਹਮਣੇ ਆਉਣ 'ਤੇ ਸਨੌਰ ਡਿਸਪੈਂਸਰੀ ਵਿਖੇ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪੁੱਜੇ¢ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਦੇ ਜ਼ਿਲ੍ਹਾ ਦੀ ਇਸ ਡਿਸਪੈਂਸਰੀ ਦੇ ...

ਪੂਰੀ ਖ਼ਬਰ »

ਹਰਿਆਣਾ ਦੀ ਪਾਣੀ ਦੀ ਮੰਗ ਘਟਣ ਨਾਲ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਪਾਣੀ ਦਾ ਲੇਵਲ ਅੱਧਾ ਘਟਿਆ

ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਗੁਆਂਢੀ ਸੂਬਾ ਹਰਿਆਣਾ ਵਿਚ ਉਮੀਦ ਨਾਲੋਂ ਜ਼ਿਆਦਾ ਬਾਰਸ਼ ਹੋਣ ਨਾਲ ਹਰਿਆਣਾ 'ਚ ਪਾਣੀ ਦੀ ਮੰਗ ਘੱਟ ਗਈ ਹੈ | ਜਿਸ 'ਤੇ ਚੱਲਦਿਆਂ ਹਰਿਆਣਾ ਸਰਕਾਰ ਨੇ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੇ ਪਾਣੀ ਦੀ ਮੰਗ ...

ਪੂਰੀ ਖ਼ਬਰ »

ਇਤਿਹਾਸਕ ਨਗਰੀ ਨਾਭਾ ਵਿਖੇ ਹੋਣ ਵਾਲੇ ਵਿਸ਼ੇਸ਼ ਕਬੱਡੀ ਕੱਪ ਦਾ ਪੋਸਟਰ ਜਾਰੀ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਰਿਪੁਦਮਨ ਕਾਲਜ ਮੈਦਾਨ ਵਿਖੇ ਆਜ਼ਾਦ ਵੈੱਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਐਨ.ਆਰ.ਆਈ ਵੀਰਾਂ ਅਤੇ ਯੂਥ ਕਲਚਰ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ 29 ਅਤੇ 30 ਸਤੰਬਰ ਨੂੰ ਕਰਵਾਏ ਜਾਣ ਵਾਲੇ 2 ਦਿਨਾਂ ਪਹਿਲੇ ...

ਪੂਰੀ ਖ਼ਬਰ »

ਸ਼ਹਿਰ ਅੰਦਰ ਲਗਾਤਾਰ ਜਾਰੀ ਹੈ ਗ਼ੈਰ-ਕਾਨੂੰਨੀ ਇਸ਼ਤਿਹਾਰਬਾਜ਼ੀ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 23 ਸਤੰਬਰ- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਕਈ ਵਾਰ ਆਦੇਸ਼ ਜਾਰੀ ਕੀਤੇ ਹਨ ਕਿ ਸ਼ਹਿਰ ਅੰਦਰ ਗ਼ੈਰਕਾਨੂੰਨੀ ਇਸ਼ਤਿਹਾਰਬਾਜ਼ੀ ਜਾਰੀ ਹੈ | ਪਟਿਆਲਾ ਸ਼ਹਿਰ ਅੰਦਰ ਬਹੁਤ ਸਾਰੀਆਂ ਇਮਾਰਤਾਂ ਅਜਿਹੀਆਂ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਧਰਮ ਅਧਿਐਨ ਮੰਚ ਨੇ ਵਿਸ਼ੇਸ਼ ਭਾਸ਼ਣ ਕਰਵਾਇਆ

ਦੇਵੀਗੜ੍ਹ, 23 ਸਤੰਬਰ, (ਮੁਖਤਿਆਰ ਸਿੰਘ ਨੌਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਪ੍ਰੋ. ਮਨੀ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਅਧੀਨ ਚੱਲ ਰਹੇ ਧਰਮ ਅਧਿਐਨ ਮੰਚ ਵਲੋਂ ਭਾਈ ਘਨੱਈਆ ਜੀ ਨੂੰ ਸਮਰਪਿਤ ਸ਼ਖ਼ਸੀਅਤ ਵਿਕਾਸ ਅਤੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਰਾਜਸੀ ਨੇਤਾ ਇਕ ਮੱਤ ਹੋ ਕੇ ਸੁਹਿਰਦ ਯਤਨ ਕਰਨ-ਬੱਲੀ ਧਾਲੀਵਾਲ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਪਾਕਿਸਤਾਨ ਸਰਕਾਰ ਪਾਸੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਰਮਨ ਚੇਤਨਾ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਬੱਲੀ ਧਾਲੀਵਾਲ ਨੇ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ - ਡਾ. ਦੀਪ ਸਿੰਘ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ) ਇਸ ਵੇਲੇ ਲੋਕਾਂ ਅੰਦਰ ਦੰਦਾਂ ਦੀਆਂ ਬਿਮਾਰੀਆਂ ਕਾਫ਼ੀ ਜਾਗਰੂਕਤਾ ਹੋਈ ਹੈ | ਇਸ ਸਬੰਧੀ ਡਾ: ਦੀਪ ਸਿੰਘ ਜੋ ਦੰਦਾਂ ਦੇ ਮਾਹਿਰ ਹਨ, ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਕਸਰ ਦੇਖਿਆ ਹੈ ਕਿ ਦੰਦਾਂ ਅੰਦਰ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਵਲੋਂ ਸਦਭਾਵਨਾ ਹਸਪਤਾਲ 'ਚ 2 ਡਾਇਲਸਿਸ ਮਸ਼ੀਨਾਂ ਦਾ ਉਦਘਾਟਨ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਦਭਾਵਨਾ ਹਸਪਤਾਲ ਵਿਚ ਲਾਈਆਂ ਗਈਆਂ 2 ਡਾਇਲਸਿਸ ਮਸ਼ੀਨਾਂ ਦਾ ਉਦਘਾਟਨ ਕੀਤਾ¢ ਐੱਸ.ਐੱਸ.ਪੀ. ਸਿੱਧੂ ਵਲੋਂ ਸ. ਓਬਰਾਏ ਵਲੋਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਐਮ.ਫਿਲ. ਕਰਨ ਵਾਲੇ ਵਿਦਿਆਰਥੀਆਂ ਦੀ ਫ਼ੀਸ ਭਰਨ ਦਾ ਐਲਾਨ

ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਐਮ.ਫਿਲ. ਕਰਨ ਵਾਲੇ ਸਾਰੇ ਵਿਦਿਆਰਥੀਆਂ ਦੀ ਸਾਰੀ ਫ਼ੀਸ ਸਰਬੱਤ ਦਾ ਭਲਾ ਟਰੱਸਟ ਭਰੇਗਾ | ਇਹ ਐਲਾਨ ਅੱਜ ਟਰੱਸਟ ...

ਪੂਰੀ ਖ਼ਬਰ »

ਸੀਨੀਅਰ ਉਪ-ਮੇਅਰ ਯੋਗੀ ਦੀ ਅਗਵਾਈ 'ਚ 22 ਨੰਬਰ ਫਾਟਕ ਦੀ ਪ੍ਰਮੁੱਖ ਸੜਕ ਦੇ ਕਾਰਜ ਦਾ ਉਦਘਾਟਨ

ਪਟਿਆਲਾ, 23 ਸਤੰਬਰ (ਜ.ਸ. ਢਿੱਲੋਂ)-ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸੀਮਤੀ ਪ੍ਰਨੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇੱਥੇ 22 ਨੰਬਰ ਫਾਟਕ ਦੀ ਪ੍ਰਮੁੱਖ ਸੜਕ ਜੋ ਵਾਰਡ ਨੰਬਰ 53 'ਚ ਪੈਂਦੀ ਹੈ ਦੇ ਕਾਰਜ ਦਾ ਸੀਨੀਅਰ ਉਪ ਮੇਅਰ ਯੋਗਿੰਦਰ ਸਿੰਘ ...

ਪੂਰੀ ਖ਼ਬਰ »

ਬਨੂੜ ਖੇਤਰ ਵਿਚ ਝੋਨੇ ਦੀ ਕਟਾਈ ਆਰੰਭ, ਝੋਨਾ ਵੇਚਣ ਲਈ ਅੰਬਾਲਾ ਜਾ ਰਹੇ ਨੇ ਕਿਸਾਨ

ਮਾਰਕੀਟ ਕਮੇਟੀ ਬਨੂੜ ਦੇ ਸਕੱਤਰ ਉਪਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਮਾਣਕਪੁਰ ਕੱਲਰ ਦੇ ਕੁਲਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਦਾ ਜੈਨ ਟਰੇਡਰਜ਼ ਕੋਲ 40 ਕੁਵਿੰਟਲ ਦੇ ਕਰੀਬ ਝੋਨਾ ਆਇਆ ਹੈ | ਉਨ੍ਹਾਂ ਦੱਸਿਆ ਕਿ ਝੋਨੇ ਨੂੰ ਸੁਕਾ ਕੇ ਸਫ਼ਾਈ ਕਰਾਉਣ ਉਪਰੰਤ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਦੇਵੀਗੜ੍ਹ, 23 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-64ਵੀਂਆਂ ਜ਼ਿਲ੍ਹਾ ਪਟਿਆਲਾ ਸਕੂਲ ਖੇਡਾਂ ਅੰਡਰ-14 ਸਾਲਾ ਲੜਕੇ ਹੈਾਡਬਾਲ ਵਿਚ ਸੀਨੀਅਰ ਸੈਕੰਡਰੀ ਸਕੂਲ ਮਾਤਾ ਗੁਜਰੀ ਦੇ ਖਿਡਾਰੀਆਂ ਨੇ ਪਟਿਆਲਾ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਹ ਖੇਡਾਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਦਸਮੇਸ਼ ਨਗਰ ਵਿਖੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਦਸਮੇਸ਼ ਨਗਰ 'ਚ ਸੈਂਟਰ ਪੱਧਰੀ ਅਤੇ ਬਲਾਕ ਪੱਧਰੀ ਖੇਡਾਂ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੇ ਖੋ-ਖੋ, ਕੁਸ਼ਤੀ, ਅਥਲੈਟਿਕਸ, ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਦਾ ਹੱਲ ਛੇਤੀ ਕਰਨ ਦੀ ਅਪੀਲ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦਾ ਮਾਮਲਾ ਛੇਤੀ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਪੰਜਾਬ ਕੱਲ੍ਹ ਡਿਪਟੀ ਕਮਿਸ਼ਨਰ ਨੂੰ ਦੇਵੇਗਾ ਮੰਗ-ਪੱਤਰ

ਸ਼ੁਤਰਾਣਾ, 23 ਸਤੰਬਰ (ਬਲਦੇਵ ਸਿੰਘ ਮਹਿਰੋਕ)-ਮੁਲਾਜ਼ਮ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਪਟਿਆਲਾ ਵਲੋਂ ਕੱਲ੍ਹ 25 ਸਤੰਬਰ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮਹੀਨਾਵਾਰ ਬੈਠਕ

ਪਟਿਆਲਾ, 23 ਸਤੰਬਰ (ਜ.ਸ. ਢਿੱਲੋਂ)-ਇੱਥੇ ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਦੀ ਮਹੀਨਾਵਾਰ ਬੈਠਕ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ...

ਪੂਰੀ ਖ਼ਬਰ »

ਜਥੇਦਾਰ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਅੱਜ

ਭਾਦਸੋਂ, 23 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਅੱਜ ਪਿੰਡ ਟੌਹੜਾ ਵਿਖੇ ਸਵੇਰੇ 9 ਤੋਂ 11 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਜਥੇ. ਟੌਹੜਾ ਦੇ ਜਵਾਈ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੀ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ, ਨਟਰਾਜ ਆਰਟਸ ਥੀਏਟਰ, ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟ, ਪਟਿਆਲਾ ਆਰਕੀਟੈਕਟ ਐਸੋਸੀਏਸ਼ਨ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਾਡ ਸਿੰਧ ਬੈਂਕ, ਜੋਨਲ ਆਫਿਸ, ਪਟਿਆਲਾ ਨੇ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ ਦੇ ਵਿਦਿਆਰਥੀ ਕਿਸਾਨ ਮੇਲੇ 'ਚ ਹੋਏ ਸ਼ਾਮਿਲ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਬੀ.ਐਸ.ਸੀ ਖੇਤੀਬਾੜੀ ਭਾਗ-ਪਹਿਲਾ ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਚੱਲ ਰਹੇ ਤਿੰਨ ਦਿਨਾਂ ਕਿਸਾਨ ਮੇਲੇ ਵਿਚ ਸ਼ਿਰਕਤ ਕੀਤੀ | ਪੰਜਾਬ ...

ਪੂਰੀ ਖ਼ਬਰ »

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਖਿਡਾਰੀਆਂ ਨੇ ਜਿੱਤੇ ਮੈਡਲ

ਦੇਵੀਗੜ੍ਹ, 23 ਸਤੰਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਹੋਣਹਾਰ ਖਿਡਾਰੀ ਰਮਨਦੀਪ ਸਿੰਘ ਨੇ ਇਕ ਵਾਰ ਫਿਰ ਰੈਸਿਲੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਗੋਲਡ ਮੈਡਲ ...

ਪੂਰੀ ਖ਼ਬਰ »

ਲੋੜੀਂਦੀ ਸਹਾਇਤਾ ਨਾ ਮਿਲਣ ਕਾਰਨ ਕਿਸਾਨ ਪਰਾਲੀ ਖੇਤਾਂ 'ਚ ਹੀ ਫੂਕਣ-ਭਾਕਿਯੂ ਡਕੌ ਾਦਾ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਆਪਣੇ ਬਲਾਕ ਦੇ ਪਿੰਡਾਂ ਵਿਚ ਬਲਾਕ ਦੇ ਪ੍ਰਧਾਨ ਗੁਰਮੀਤ ਸਿੰਘ ਧਬਲਾਨ, ਜਨਰਲ ਸਕੱਤਰ ਹਰਦੀਪ ਸਿੰਘ ਸ਼ੇਖੂਪੁਰ, ਹਰਦੇਵ ਸਿੰਘ ਤਰੋੜਾ ਸੀਨੀਅਰ ਮੀਤ ਪ੍ਰਧਾਨ, ਹਰਮਿੰਦਰ ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਵਲੋਂ ਅੰਬੂਜਾ ਸੀਮੈਂਟ ਰੋਪੜ ਦਾ ਅਚਨਚੇਤ ਦੌਰਾ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਵਾਤਾਵਰਨ ਮੰਤਰੀ ਸ੍ਰੀ ਓ.ਪੀ. ਸੋਨੀ ਦੁਆਰਾ ਅੰਬੂਜਾ ਸੀਮਿੰਟ, ਰੋਪੜ ਦਾ ਅਚਨਚੇਤ ਦੌਰਾ ਕਰਕੇ ਇਸ ਉਦਯੋਗ ਦੁਆਰਾ ਪ੍ਰਦੂਸ਼ਣ ਰੋਕਣ ਲਈ ਚੁੱਕੇ ਵੱਖ-ਵੱਖ ਕਦਮਾਂ ਦਾ ਮੌਕੇ 'ਤੇ ਜਾਇਜ਼ਾ ਲਿਆ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੀ ਹੈਂਡਬਾਲ ਟੀਮ ਜੇਤੂ

ਦੇਵੀਗੜ੍ਹ, 23 ਸਤੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨ ਪਟਿਆਲਾ ਦੇ ਪੋਲੋ ਗਰਾਊਾਡ ਵਿਚ ਹੋਈਆਂ 64ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਗੁਥਮੁੜਾ ਦੀ ਅੰਡਰ 17 ਗਰੁੱਪ ਹੈਂਡਬਾਲ ਲੜਕਿਆਂ ਦੀ ਟੀਮ ਨੇ ਵੀ ਭਾਗ ਲਿਆ ਸੀ¢ ਜਿਸ ਵਿਚ ਇਸ ਟੀਮ ...

ਪੂਰੀ ਖ਼ਬਰ »

ਕਾਂਗਰਸ ਨੇ ਕੀਤਾ ਨਾਭਾ ਬਲਾਕ ਸੰਮਤੀ ਦੀਆਂ ਜ਼ਿਆਦਾਤਰ ਸੀਟਾਂ 'ਤੇ ਕਬਜ਼ਾ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਨਾਭਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਸ਼ਨਿਚਰਵਾਰ ਨੂੰ ਸਵੇਰੇ ਅੱਠ ਵਜੇ ਦੇ ਕਰੀਬ ਸਰਕਾਰੀ ਰਿਪੁਦਮਨ ਕਾਲਜ ਵਿਖੇ ਬਣਾਏ ਗਿਣਤੀ ਸੈਂਟਰਾਂ ਵਿਚ ਸ਼ੁਰੂ ਹੋਈ | ਨਾਭਾ ਬਲਾਕ ਸੰਮਤੀ ...

ਪੂਰੀ ਖ਼ਬਰ »

ਨਹਿਰ 'ਚ ਡੁੱਬ ਰਹੀ ਲੜਕੀ ਨੂੰ ਬਚਾਉਣ ਵਾਲਾ ਅਧਿਆਪਕ ਸਨਮਾਨਿਤ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)- ਸਿੱਖਿਆ ਵਿਕਾਸ ਮੰਚ ਪੰਜਾਬ ਅਤੇ ਬਾਲ ਮੇਲਾ ਆਯੋਜਿਤ ਕਮੇਟੀ ਵਲੋਂ ਨਹਿਰ 'ਚ ਡੁੱਬ ਰਹੀ ਲੜਕੀ ਦੀ ਜਾਨ ਬਚਾਉਣ ਵਾਲੇ ਅਧਿਆਪਕ ਰਾਜਵੰਤ ਸਿੰਘ ਨੂੰ ਨਾਭਾ ਵਿਖੇ ਸਨਮਾਨਿਤ ਕੀਤਾ ਗਿਆ | ਮੰਚ ਦੇ ਆਗੂ ਜਗਜੀਤ ਸਿੰਘ ਨੌਹਰਾ, ਰਾਜੇਸ ...

ਪੂਰੀ ਖ਼ਬਰ »

ਦੋ ਕੁੱਟਮਾਰ ਦੇ ਮਾਮਲਿਆਂ 'ਚ ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਸੱਤ ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਕੁੱਟਮਾਰ ਦੀ ਰਿਪੋਰਟ ਗੌਰਵ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX