ਤਾਜਾ ਖ਼ਬਰਾਂ


ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  9 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੁਲਿਸ ਨੇ ਅੱਜ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਥਾਣਾ ਸਦਰ ਵਿਖੇ ਪ੍ਰੈੱਸ ਕਾਨਫ਼ਰੰਸ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  16 minutes ago
ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)- ਸੂਬਾ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਦਾਅਵੇ ਅੱਜ ਉਸ ਸਮੇਂ ਖੋਖਲੇ ਨਜ਼ਰ ਆਏ, ਜਦੋਂ ਬਾਹਰਲੀ ਅਨਾਜ ਮੰਡੀ ਦੇ ਮੁੱਖ ਯਾਰਡ ਅਤੇ ਹੋਰ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸਮੇਂ ਸਿਰ ਨਾ ਸ਼ੁਰੂ ਹੋਈ। ਇਸ ਕਾਰਨ...
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  27 minutes ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਨਾਭਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਜਾਨਵਰਾਂ ਤੋਂ ਸਥਾਨਕ ਲੋਕ ਕਾਫ਼ੀ ਪਰੇਸ਼ਾਨ ਹਨ। ਇਨ੍ਹਾਂ ਕਾਰਨ ਇੱਥੇ ਕਈ ਲੋਕ ਆਪਣੀਆਂ ਕੀਮਤ ਜਾਨਾਂ ਗੁਆ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਜ਼ਖ਼ਮੀ ਹੋਏ ਹਨ। ਇਸ...
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  43 minutes ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਹੋਏ ਅੱਠ ਬੰਬ ਧਮਾਕਿਆਂ ਤੋਂ ਬਾਅਦ ਸਰਕਾਰ ਨੇ ਇੱਥੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਕਰਫ਼ਿਊ ਸ਼ਾਮੀਂ 6 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਹੇਗਾ। ਉੱਥੇ ਹੀ ਧਮਾਕਿਆਂ ਤੋਂ ਬਾਅਦ ਇੱਥੇ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ...
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ਵਿਖੇ ਚੰਦਭਾਨ ਡਰੇਨ 'ਚ ਅੱਜ ਦੋ ਬੱਚਿਆਂ ਦੇ ਰੁੜ੍ਹਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਕਿ ਡਰੇਨ 'ਚ ਚਾਰ ਬੱਚੇ ਨਹਾਉਣ ਗਏ...
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਹੁਣ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਹੋਇਆ ਹੈ। ਧਮਾਕੇ 'ਚ ਕਿਸੇ ਜਾਨੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ...
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਗਾਂਧੀਨਗਰ, 21 ਅਪ੍ਰੈਲ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕਿਹਾ ਹੈ ਕਿ ਜੇਕਰ ਪਾਕਿਸਤਾਨ ਭਾਰਤੀ ਪਾਇਲਟ ਅਭਿਨੰਦਨ ਵਰਥਾਮਨ ਨੂੰ ਵਾਪਸ ਨਹੀਂ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ। ਉਨ੍ਹਾਂ ਨੇ ਗੁਜਰਾਤ ਦੇ ਪਾਟਣ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ...
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 1 hour ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਹਲਕਾ ਮਜੀਠਾ ਦੇ ਪਿੰਡ ਮੱਤੇਵਾਲ 'ਚ ਅੱਜ ਕਾਂਗਰਸੀ ਅਤੇ ਅਕਾਲੀ ਦਲ ਦੇ ਧੜੇ ਵਿਚਕਾਰ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਮਤੀ ਮੈਂਬਰ...
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 3 hours ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 3 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 4 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 4 hours ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਫਰੀਦਕੋਟ / ਮੁਕਤਸਰ

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)- 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ ...

ਪੂਰੀ ਖ਼ਬਰ »

ਬਾਬੂ ਸਿੰਘ ਪੰਚ ਬਰਗਾੜੀ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਬਣੇ

ਬਰਗਾੜੀ, 23 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜ਼ੋਨ ਬਰਗਾੜੀ ਤੋਂ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਾਬੂ ਸਿੰਘ ਪੰਚ ਬਰਗਾੜੀ ਨੇ ਆਪਣੀਆਂ ਵਿਰੋਧੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮਾਤ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀਆਂ ਉਸਾਰੂ ਨੀਤੀਆਂ 'ਤੇ ਹਲਕਾ ਜੈਤੋ ਦੇ ਲੋਕਾਂ ਦੀ ਮੋਹਰ-ਮਹੁੰਮਦ ਸਦੀਕ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਮਹੁੰਮਦ ਸਦੀਕ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਸ਼ਾਨਦਾਰ ਜਿੱਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਉਸਾਰੂ ਨੀਤੀਆਂ 'ਤੇ ਮੋਹਰ ਹੈ ਅਤੇ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀਆਂ ਤਿੰਨੇ ਸੀਟਾਂ 'ਤੇ 'ਪੰਜੇ' ਦੀ ਸਰਦਾਰੀ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਦੇਰ ਰਾਤ ਐਲਾਨੇ ਗਏ ਕੋਟਕਪੁਰਾ ਬਲਾਕ ਦੀਆਂ ਤਿੰਨਾਂ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਨਤੀਜੇ 'ਚ ਕਾਂਗਰਸ ਪਾਰਟੀ ਦੇ 'ਪੰਜੇ' ਦੀ ਸਰਦਾਰੀ ਬਣੀ ਹੈ | ਜ਼ੋਨ ਜਿਊਣ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ 'ਚ ਕੌਮੀ ਲੋਕ ਨਾਚਾਂ ਨੇ ਬਿਖ਼ੇਰੇ ਜਲਵੇ

ਜੈਤੋੋ, 23 ਸਤੰਬਰ (ਭੋਲਾ ਸ਼ਰਮਾ)- ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਲੜੀ ਤਹਿਤ ਕੌਮੀ ਨਾਚ ਸਮਾਗਮ ਸਥਾਨਕ ਸਰਸਵਤੀ ਜੀਨੀਅਸ ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਮਾਗਮ ਦੇ ਮੁੱਖ ਮਹਿਮਾਨ ਵਿਧਾਨ ਸਭਾ ਪੰਜਾਬ ਦੇ ਡਿਪਟੀ ਸਪੀਕਰ ਅਜਾਇਬ ...

ਪੂਰੀ ਖ਼ਬਰ »

ਸਰਪੰਚ ਬਲਵੰਤ ਭਾਣਾ ਕਾਂਗਰਸ ਦੇ ਸੰਮਤੀ ਮੈਂਬਰ ਬਣੇ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)- ਪੰਚਾਇਤ ਸੰਮਤੀ ਦੇ ਜੋਨ ਭਾਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪਿੰਡ ਭਾਣਾ ਦੇ ਸਰਪੰਚ ਬਲਵੰਤ ਸਿੰਘ ਭਾਣਾ 675 ਵੋਟਾਂ ਦੇ ਫ਼ਰਕ ਨਾਲ਼ ਜੇਤੂ ਰਹੇ ਹਨ | ਬਲਵੰਤ ਸਿੰਘ ਭਾਣਾ ਨੇ ਆਪਣੇ ਸਮਰਥਕਾਂ ਅਤੇ ਕਾਂਗਰਸੀ ਪਾਰਟੀ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਗੁਲਵਿੰਦਰ ਸਿੰਘ)- ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਬਿਰਾਦਰੀ ਦੇ ਹੋਣਹਾਰਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਸਥਾਨਕ ਭਗਤ ਬਾਬਾ ਨਾਮਦੇਵ ਭਵਨ ਕੱਚਾ ਥਾਂਦੇਵਾਲਾ ਵਾਲਾ ਰੋਡ ਵਿਖੇ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਪਿ੍ੰਸੀਪਲ ਕਸਤੂਰੀ ਲਾਲ ਸਿੰਗਲਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 23 ਸਤੰਬਰ (ਮੇਘਰਾਜ, ਮੋਹਰ ਗਿੱਲ)- ਰਾਜਨ ਹਸਪਤਾਲ ਅਤੇ ਹਾਰਟ ਸੈਂਟਰ ਕੋਟਕਪੂਰਾ ਦੇ ਮਾਲਕ ਡਾ. ਰਾਜਨ ਸਿੰਗਲਾ ਦੇ ਸਤਿਕਾਰਤ ਪਿਤਾ ਪਿ੍ੰਸੀਪਲ ਕਸਤੂਰੀ ਲਾਲ ਸਿੰਗਲਾ ਦੀ 20 ਸਤੰਬਰ ਨੂੰ ਮੌਤ ਹੋ ਗਈ ਸੀ | ਅੱਜ ਉਨ੍ਹਾਂ ਨਮਿਤ ਸਥਾਨਕ ਸਥਾਨਕ ਸੇਤੀਆ ਪੈਲੇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)- ਪਿੰਡ ਰੁਪਾਣਾ ਦੇ ਕੋਲ ਬੀਤੇ ਸਨਿਚਰਵਾਰ ਦੀ ਦੇਰ ਰਾਤ ਨੂੰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਰੁਪਾਣਾ ਵਾਸੀ ਦੀਪਕ ਕੁਮਾਰ ਆਪਣੇ ...

ਪੂਰੀ ਖ਼ਬਰ »

ਲੰਬੀ ਪੰਚਾਇਤ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ

ਲੰਬੀ, 23 ਸਤੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਦੌਰਾਨ ਲੰਬੀ ਵਿਚ ਪੰਚਾਇਤ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਵੱਧ 14 ਜ਼ੋਨਾਂ 'ਤੇ ਅਤੇ ਕਾਂਗਰਸ ਪਾਰਟੀ ਨੇ 11 ਜ਼ੋਨਾਂ 'ਤੇ ਜਿੱਤ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਜਲ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅੱਜ ਹੋਈ ਵਰਖਾ ਦੇ ਮੱਦੇਨਜ਼ਰ ਪ੍ਰਸਾਸ਼ਨ ਵਲੋਂ ਸ਼ਹਿਰ ਵਿਚੋਂ ਜਲ ਨਿਕਾਸੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਵਲੋਂ ਸਮੂਹ ਵਿਭਾਗਾਂ ਨੂੰ ਬਰਸਾਤ ਦੇ ਮੱਦੇਨਜ਼ਰ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ | ਐੱਸ. ਡੀ. ਐੱਮ. ਰਾਜਪਾਲ ਸਿੰਘ ਵਲੋਂ ਐੱਸ. ਟੀ. ਪੀ. ਅਤੇ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਜਲ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਵਿਭਾਗ ਨੂੰ 200 ਲੀਟਰ ਵਾਧੂ ਡੀਜਲ ਵੀ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਪਾਣੀ ਦੀ ਨਿਕਾਸੀ ਤੇਜ਼ੀ ਨਾਲ ਹੋ ਸਕੇ | ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵਲੋਂ ਤੇਜ਼ੀ ਨਾਲ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX