ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਬਰਨਾਲਾ

ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਨੇ ਇਤਿਹਾਸਕ ਜਿੱਤ ਕੀਤੀ ਹਾਸਲ-ਢਿੱਲੋਂ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿਚ ਕਾਂਗਰਸ ਨੂੰ ਵੋਟਰਾਂ ਵਲੋਂ ਦਿੱਤੇ ਗਏ ਫ਼ਤਵੇ ਤੋਂ ਸਪਸ਼ਟ ਹੋ ਗਿਆ ਹੈ ਕਿ ਸੂਬੇ ਦੇ ਲੋਕ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨੀਤੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਬਰਨਾਲਾ 'ਚ ਸ਼ੋ੍ਰਮਣੀ ਅਕਾਲੀ ਦਲ ਤੇ 'ਆਪ' ਦਾ ਸਫ਼ਾਇਆ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਵਿਚ ਕਾਂਗਰਸ ਪਾਰਟੀ ਵਲੋਂ ਆਪਣੀਆਂ ਵਿਰੋਧੀ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਲਗਭਗ ਸਫ਼ਾਇਆ ਕਰ ਦਿੱਤਾ ਹੈ | ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਕਾਰਨ ਮਹਿਲ ਕਲਾਂ ਤੇ ਸਹੌਰ 'ਚ ਡਿਗੇ ਮਜ਼ਦੂਰਾਂ ਦੇ ਘਰ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨ ਹੋਈ ਤੇਜ਼ ਬਾਰਿਸ਼ ਕਾਰਨ ਦੋ ਮਜ਼ਦੂਰ ਪਰਿਵਾਰਾਂ ਦੇ ਘਰ ਢਹਿ ਢੇਰੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗ਼ਰੀਬ ਪਰਿਵਾਰ ਨਾਲ ਸਬੰਧਿਤ ਮਜ਼ਦੂਰ ਨਿਰਮਲ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ...

ਪੂਰੀ ਖ਼ਬਰ »

ਬਰਸਾਤ ਕਾਰਨ ਘਰ ਦੀ ਛੱਤ ਡਿਗੀ

ਧਨੌਲਾ, 23 ਸਤੰਬਰ (ਚੰਗਾਲ)-ਬੀਤੇ ਦਿਨੀਂ ਧਨੌਲਾ ਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਭਾਰੀ ਬਰਸਾਤ ਕਾਰਨ ਨੇੜਲੇ ਪਿੰਡ ਭੈਣੀ ਮਹਿਰਾਜ ਦੇ ਇੱਕ ਗਰੀਬ ਵਿਅਕਤੀ ਦੇ ਮਕਾਨ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਭਜਨ ਸਿੰਘ ...

ਪੂਰੀ ਖ਼ਬਰ »

ਬਠਿੰਡਾ ਸਾਈਕਿਲੰਗ ਗਰੁੱਪ ਵਲੋਂ ਪ੍ਰਦੂਸ਼ਣ ਰਹਿਤ ਸਾਈਕਿਲੰਗ ਦੌੜ ਸ਼ੁਰੂ

ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਬਠਿੰਡਾ ਸਾਈਕਿਲੰਗ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਰੱਖਣ ਦੇ ਮੰਤਵ ਨਾਲ ਸਾਈਕਿਲੰਗ ਦੌੜ ਸ਼ੁਰੂ ਕੀਤੀ ਗਈ ਹੈ | ਇਸ ਬਾਰੇ ਗਰੀਨ ਵਾਇਕਰ ਗਰੁੱਪ ਪਟਿਆਲਾ ਦੇ ਡਾ: ਭਗਵੰਤ ਸਿੰਘ, ਪ੍ਰੀਤ ਸਿੰਘ ਅਤੇ ਕਪਿਲ ਉੱਪਲ ...

ਪੂਰੀ ਖ਼ਬਰ »

ਇਕ ਸੀਟ 'ਤੇ ਦੋਵੇਂ ਉਮੀਦਵਾਰਾਂ ਦੀ ਜਿੱਤ ਦੇ ਦੋਵਾਂ ਦੇ ਸਮਰਥਕਾਂ ਵੱਖ-ਵੱਖ ਕੀਤੇ ਦਾਅਵੇ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਅਧੀਨ ਪੈਂਦੇ ਜੋਨ ਘੰੁਨਸ ਵਿਖੇ ਦੋ ਉਮੀਦਵਾਰਾਂ ਦੀ ਜਿੱਤ ਨੂੰ ਲੈ ਕੇ ਦੋਵੇਂ ਉਮੀਦਵਾਰਾਂ ਦੇ ਸਮਰਥਕਾਂ ਵਲੋਂ ਦਾਅਵੇ ਕੀਤੇ ਜਾ ਰਹੇ ਹਨ, ਇੱਥੋਂ ਤੱਕ ਕਿ ਦੋਵੇਂ ਸਮਰਥਕਾਂ ਵਲੋਂ ਉਪਰੋਕਤ ਉਮੀਦਵਾਰਾਂ ਨੂੰ ਜੇਤੂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀਆਂ ਸਮੱੁਚੀਆਂ ਮੰਗਾਂ ਲਈ ਸੰਘਰਸ਼ ਕੀਤਾ ਤੇਜ਼- ਸ਼ੇਰਗਿੱਲ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੈਨਰ ਹੇਠ ਸੰਘਰਸ਼ਸ਼ੀਲ ਚਾਰ ਜਥੇਬੰਦੀਆਂ ਵਲੋਂ ਬਿਜਲੀ ਕਾਮਿਆਂ ਦੀ ਕਈ ਅਹਿਮ ਮੰਗਾਂ ਲਈ ਸੰਘਰਸ਼ ਤੇਜ ਕੀਤਾ ਗਿਆ ਹੈ | ਇਹ ਸ਼ਬਦ ਅਵਤਾਰ ਸਿੰਘ ਸ਼ੇਰਗਿੱਲ ਸੂਬਾ ਵਰਕਿੰਗ ਪ੍ਰਧਾਨ ਆਈ. ਟੀ. ਆਈ. ...

ਪੂਰੀ ਖ਼ਬਰ »

ਟੋਲ ਪਲਾਜ਼ਾ ਪੱਖੋ ਕੈਂਚੀਆਂ ਤੋਂ ਬਰਗਾੜੀ ਲਈ ਜਥਾ ਰਵਾਨਾ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬਰਗਾੜੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਟੋਲ ਪਲਾਜ਼ਾ ਪੱਖੋ ਕੈਂਚੀਆਂ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਦਾ ਜਥਾ ਰਵਾਨਾ ਹੋਇਆ | ਇਸ ਸਮੇਂ ਰਣਜੀਤ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਕੈਂਸਰ ਦੀ ਜਾਂਚ ਤੇ ਜਾਣਕਾਰੀ ਸਬੰਧੀ ਮੈਡੀਕਲ ਕੈਂਪ

ਧਨੌਲਾ, 23 ਸਤੰਬਰ (ਚੰਗਾਲ)-ਪਿੰਡ ਕਾਲੇਕੇ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਸ. ਕੁਲਵੰਤ ਸਿੰਘ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 550 ਦੇ ਕਰੀਬ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ | ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 6.5 ਬੈਂਡ ਕੀਤੇ ਹਾਸਲ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ ਓਵਰ ਸੈਵਨ ਸੀਜ਼ ਸੰਸਥਾ ਦੇ ਡਾਇਰੈਕਟਰ ਮੋਹਿਤਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਿਹਨਤੀ ਅਤੇ ਤਜਰਬੇਕਾਰ ਸਟਾਫ਼ ਦੀ ਬਦੌਲਤ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਚਮਕੌਰ ਸਿੰਘ ਵਾਸੀ ਭਦੌੜ ਨੇ ...

ਪੂਰੀ ਖ਼ਬਰ »

ਬਚਨਪੁਰੀ ਸਕੂਲ ਵਿਖੇ ਸਟੇਜ ਹੰਟ ਕਰਵਾਇਆ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੀਂਹ ਨਾਲ ਮਜ਼ਦੂਰ ਦਾ ਮਕਾਨ ਡਿੱਗਿਆ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੁੱਡੀ)-ਬੀਤੇ ਕੱਲ੍ਹ ਪਏ ਮੀਂਹ ਕਾਰਨ ਗਰੀਬ ਵਿਅਕਤੀ ਦਾ ਮਕਾਨ ਡਿੱਗਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਮਾਲਕ ਮੁਸਤਾਕ ਖ਼ਾਨ ਪੁੱਤਰ ਲੀਲਾ ਵਾਰਡ ਨੰ: 6 ਵਾਸੀ ਹੰਡਿਆਇਆ ਨੇ ਦੱਸਿਆ ਕਿ ਲਗਾਤਾਰ ਪੈ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਸਾਫਟਬਾਲ ਖੇਡ ਮੁਕਾਬਲੇ ਵਿਚੋਂ ਜ਼ਿਲ੍ਹਾ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਜੇਤੂ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਮਨਾਇਆ ਗਣੇਸ਼ ਉਤਸਵ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਚਿੰਤਪੁਰਨੀ ਮੰਦਿਰ ਭਦੌੜ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗਣੇਸ਼ ਉਤਸਵ ਬੜੀ ਸਰਧਾ ਅਤੇ ਧੂਮਧਾਮ ਮਨਾਇਆ ਗਿਆ | ਗਣੇਸ਼ ਉਤਸਵ ਦੇ ਆਖ਼ਰੀ ਦਿਨ ਮੰਦਰ ਵਿਚ ਪੂਜਾ ਕਰਨ ਦੀ ਰਸਮ ਬਿਮਲ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਡਿਗੀ ਕੰਧ ਥੱਲੇ ਆ ਕੇ ਲੜਕੀ ਦੀ ਮੌਤ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਬੀਤੇ ਕੱਲ੍ਹ ਸਾਰਾ ਦਿਨ ਪੈਂਦੇ ਮੀਂਹ ਕਾਰਨ ਖੇਡ ਸਟੇਡੀਅਮ ਨੇੜੇ ਝੱੁਗੀ ਝੌਾਪੜੀ ਬਣਾ ਕੇ ਰਹਿ ਰਹੇ ਪਰਿਵਾਰ ਦੀ ਇਕ ਲੜਕੀ ਮੀਂਹ ਦੇ ਪਾਣੀ ਨਾਲ ਡਿੱਗੀ ਕੰਧ ਥੱਲੇ ਆਉਣ ਤੇ ਉਪਰੋਂ ਦੀ ਮੀਂਹ ਦਾ ਪਾਣੀ ਵਹਿ ਜਾਣ ਕਾਰਨ ਡੱੁਬ ਕੇ ਮਰ ...

ਪੂਰੀ ਖ਼ਬਰ »

ਰਾਮਬਾਗ ਦੇ ਹਾਲ ਕਮਰੇ ਦੀ ਨੀਂਹ ਰੱਖੀ

ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਸਥਾਨਕ ਰਾਮਬਾਗ ਕਮੇਟੀ ਵਲੋਂ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਇਕ ਹਾਲ ਕਮਰੇ ਦੀ ਨੀਂਹ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਰੱਖੀ ਗਈ, ਜਿਸ ਦਾ ਉਦਘਾਟਨ ਪੰਡਿਤ ਰਾਜਿੰਦਰ ਪ੍ਰਸ਼ਾਦ ਨੇ ਪੂਜਾ ਪਾਠ ਕਰਨ ਉਪਰੰਤ ਰਾਮਬਾਗ ਕਮੇਟੀ ਦੇ ਪ੍ਰਧਾਨ ਅਤੇ ਸਮਾਜ ਸੇਵੀ ਹੇਮਰਾਜ ਸ਼ੰਟੀ ਮੌੜ ਤੇ ਸਮੂਹ ਮੈਂਬਰਾਂ ਤੋਂ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਕਰਵਾਇਆ ¢ ਇਸ ਮੌਕੇ ਵਕੀਲ ਬਦਰਾ, ਵਿਨੋਦ ਕੁਮਾਰ ਤਾਜੋ, ਵਧਵਾ, ਹੇਮ ਰਾਜ ਭੂਤ, ਮਦਨ ਲਾਲ ਮਿੱਤਲ, ਰਾਜ ਕੁਮਾਰ ਭੂਤ, ਅਸ਼ੋਕ ਮਿੱਤਲ, ਵੈਦ ਪ੍ਰਕਾਸ਼ ਮਲੋਟ ਵਾਲਾ, ਰਾਜ ਕੁਮਾਰ ਮੌੜ, ਭਗਵੰਤ ਸਿੰਘ ਚੱਠਾ, ਭੋਲਾ ਸਿੰਘ ਚੱਠਾ, ਜਗਜੀਤ ਸਿੰਘ ਪੰਧੇਰ, ਜੀਵਨ ਔਜਲਾ, ਪਵਨ ਕੁਮਾਰ ਭੂਤ, ਦੀਪੂ ਭੈਣੀ, ਜਗਜੀਤ ਸਿੰਘ, ਸ਼ਾਮ ਲਾਲ ਗਰਗ, ਧਰਮ ਪਾਲ ਸ਼ਰਮਾ, ਰਘੂਨਾਥ ਮਿੱਤਲ, ਮਦਨ ਲਾਲ ਘੜੈਲਾ, ਰਵਿੰਦਰ ਤਾਜੋ, ਰਘੁਵੀਰ ਚੰਦ, ਰਾਜ ਕੁਮਾਰ ਬਾਂਸਲ, ਦਵਿੰਦਰ ਦੀਕਸ਼ਤ, ਜਗਤਾਰ ਸਿੰਘ ਬਾਸੀ, ਪਵਨ ਕੁਮਾਰ ਢਿਲਵਾਂ, ਜੀਵਨ ਬਾਂਸਲ ਆਦਿ ਮੰਡੀ ਦੇ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਛਪਾਰ ਦੇ ਮੇਲੇ ਤੋਂ ਘਰ ਪਰਤ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਸਹਿਜੜਾ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਤਕੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸਿੱਖ ਵਿਅਕਤੀ ਹਰਦੇਵ ਸਿੰਘ (50) ਵਾਸੀ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗੀ

ਬਰਨਾਲਾ, 23 ਸਤੰਬਰ (ਰਾਜ ਪਨੇਸਰ)-ਸਥਾਨਕ ਰਾਹੀ ਬਸਤੀ ਵਿਚ ਭਾਰੀ ਮੀਂਹ ਕਾਰਨ ਸਾਬਕਾ ਕੌਾਸਲਰ ਦੇ ਭਰਾ ਦੇ ਮਕਾਨ ਦੀ ਛੱਤ ਡਿੱਗਣ ਨਾਲ ਕਾਫ਼ੀ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਾਸਲਰ ਮੋਹਨ ਲਾਲ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਵਲੋਂ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਰੱਖੀ ਭੁੱਖ ਹੜਤਾਲ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-5178 ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਲਖਵੀਰ ਠੁੱਲੀਵਾਲ ਅਤੇ ਜਨਰਲ ਸਕੱਤਰ ਖੁਸ਼ਪਿੰਦਰ ਸਿੰਘ ਦੀ ਅਗਵਾਈ ਚ ਜ਼ਿਲ੍ਹਾ ਬਰਨਾਲਾ ਦੇ ਕਾਂਗਰਸ ਦੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਬੈਠ ਕੇ ਇਕ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਹੜ੍ਹਾਂ ਦੇ ਸੰਭਾਵੀ ਖ਼ਤਰੇ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ੋਰਦਾਰ ਬਰਸਾਤ ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਹੜ੍ਹਾਂ ਦੇ ਸੰਭਾਵੀ ਖ਼ਤਰੇ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਾ ਨੂੰ ਵਿਸ਼ੇਸ਼ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਵਲੋਂ ਇੱਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਕਰੰਟ ਲੱਗਾ ਨਾਲ ਬਲਦ ਮਰਿਆ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਪੱਖੋ ਕਲਾਂ ਵਿਖੇ ਪਾਵਰਕਾਮ ਵਲੋਂ ਨੀਵੇਂ ਥਾਂ 'ਤੇ ਲਗਾਏ ਗਏ ਮੀਟਰ ਬਕਸੇ ਅਤੇ ਨੰਗੇ ਬਿਜਲੀ ਦੀਆਂ ਤਾਰਾਂ ਦੇ ਜੋੜਾਂ ਤੋਂ ਪਾਣੀ ਵਿਚ ਕਰੰਟ ਆਉਣ ਕਾਰਨ ਰਾਹਗੀਰ ਕਿਸਾਨ ਦੇ ਬਲਦ ਦੀ ਕਰੰਟ ਲੱਗਣ ...

ਪੂਰੀ ਖ਼ਬਰ »

ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ 500 ਏਕੜ ਦੇ ਕਰੀਬ ਫ਼ਸਲ ਪਾਣੀ 'ਚ ਡੁੱਬੀ

ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਬੀਤੇ ਦਿਨ ਪਈ ਭਾਰੀ ਵਰਖਾ ਨਾਲ ਦਰਾਜ਼ ਰੋਡ 'ਤੇ ਨਾਲੇ 'ਚ ਉੱਗੀ ਜੰਗਲ ਬੁੱਟੀ ਅਤੇ ਗੰਦੇ ਪਾਣੀ ਦਾ ਬੰਨ੍ਹ ਲੱਗਣ ਕਾਰਨ ਪਾਣੀ ਓਵਰਫ਼ਲੋ ਹੋਨ ਕਾਰਨ ਨਾਲੇ 'ਚ ਕਰੀਬ 15 ਫੁੱਟ ਚੌੜਾ ਪਾੜ ਪੈ ਗਿਆ | ਜਿਸ ਕਾਰਨ ਝੋਨੇ ਅਤੇ ਨਰਮੇ ਦੀ ਫ਼ਸਲ ...

ਪੂਰੀ ਖ਼ਬਰ »

ਸਿੱਖ ਪੰਥ ਦੇ ਪ੍ਰਚਾਰਕ ਜਥੇਦਾਰ ਨਿੱਕਾ ਸਿੰਘ ਨਹੀਂ ਰਹੇ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਲੰਬਾ ਸਮਾਂ ਜੇਲ੍ਹ ਕੱਟਣ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਚਾਰਕ ਤੋਂ ਇਲਾਵਾ ਧਾਰਮਿਕ ਕਵੀਸ਼ਰੀ ਕਰਨ ਵਾਲੇ ਜਥੇਦਾਰ ਨਿੱਕਾ ਸਿੰਘ ਪੱਖੋ ਕੇ ਦਾ ਸੰਖੇਪ ਬਿਮਾਰੀ ਕਾਰਨ ਲਗਪਗ 110 ਸਾਲ ...

ਪੂਰੀ ਖ਼ਬਰ »

ਨਹਿਰੀ ਤੇ ਮੀਂਹ ਦੇ ਪਾਣੀ ਨਾਲ ਮਕਾਨ ਦੀ ਕੰਧ ਡਿੱਗੀ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਰੋਡ ਨਜ਼ਦੀਕ ਰੂੜੇਕੇ ਕਲਾਂ ਵਿਖੇ ਨਹਿਰੀ ਅਤੇ ਮੀਹ ਦੇ ਪਾਣੀ ਨਾਲ ਇਕ ਗਰੀਬ ਵਿਅਕਤੀ ਦੀ ਕੰਧ ਡਿੱਗਣ ਅਤੇ ਰਹਾਇਸ਼ੀ ਮਕਾਨ ਵਿਚ ਤਰੇੜਾਂ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਚੋਣਾਂ ਵਿਚ ਲੋਕਾਂ ਨੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਾਈ - ਗੁਰੀ ਭੱਠਲ

ਧਨੌਲਾ, 23 ਸਤੰਬਰ (ਚੰਗਾਲ)-ਲੋਕ ਸਭਾ ਹਲਕਾ ਸੰਗਰੂਰ ਅੰਦਰ ਕਾਂਗਰਸੀ ਉਮੀਦਵਾਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਜਿਤਾਂ ਹਾਸਲ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਲੋਕ ਪੱਖੀ ਹਨ ਜਿਸ 'ਤੇ ਸੂਬੇ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਐਨ.ਜੀ.ਓ. ਤਹਿਤ ਕੰਮ ਕਰ ਰਹੀ ਆਈ.ਪੀ. ਐਸ (ਇੰਡੀਆ ਪ੍ਰਰਿਆਵਰਨ ਸਹਾਇਕ ਫਾਉਡੇਂਸਨ) ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜੇ ਜਾਣ ਲਈ ਜਾਗਰੂਕ ਕਰਨ ਲਈ ਪਿੰਡ ਪੱਖੋਕੇ ਅਤੇ ਕੈਰੇ ਵਿਖੇ ਸੈਮੀਨਾਰ ਕਰਵਾਏ ਗਏ | ਇਸ ਮੌਕੇ ਫਾਉਂਡੇਸ਼ਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX