ਤਾਜਾ ਖ਼ਬਰਾਂ


'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  5 minutes ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਟੈਸਟਿੰਗ ....
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  18 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ....
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  16 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ ਹੋ....
ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
. . .  39 minutes ago
ਫ਼ਿਰੋਜ਼ਪੁਰ, 22 (ਜਸਵਿੰਦਰ ਸਿੰਘ ਸੰਧੂ)- ਭਾਰਤ ਪਾਕਿਸਤਾਨ ਕੌਮੀ ਸਰਹੱਦ 'ਤੇ ਪੈਂਦੀ ਚੌਕੀ ਮੱਬੋ ਕੇ ਦੇ ਖੇਤਰ 'ਚ ਬੀਤੀ ਦੇਰ ਰਾਤ ਪਾਕਿਸਤਾਨੀ ਘੁਸਪੈਠੀਆਂ ਵਲੋਂ ਭਾਰਤੀ ਖੇਤਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਲਲਕਾਰਦਿਆਂ ਚਲਾਈਆਂ ਗਈਆਂ...
ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸਰਜੀਕਲ ਸਟ੍ਰਾਈਕ ਦੀ ਨਿਗਰਾਨੀ ਕਰਨ ਵਾਲੇ ਲੈਫ਼ਟੀਨੈਂਟ ਜਨਰਲ ਡੀ. ਐੱਸ. ਹੁੱਡਾ (ਸੇਵਾ ਮੁਕਤ) ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ 'ਚ ਸ਼ਾਮਲ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਬੀਤੇ ਹਫ਼ਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਕਸ਼ਮੀਰੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਨਾਲ ਜੁੜੇ ਮਾਮਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ...
ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ
. . .  about 2 hours ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦਾ ਬੇਸ਼ੱਕ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਾਈਕਾਟ ਕੀਤਾ ਹੋਇਆ ਹੈ ਪਰ ਸਿੱਖਿਆ ਸਕੱਤਰ ਨੇ ਅੱਜ ਹਰ ਹਾਲਾਤ 'ਚ ਸਕੂਲਾਂ 'ਚ ਇਸ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਾਰਪੋਰਾ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਕੁਝ ਅੱਤਵਾਦੀਆਂ ਨੂੰ...
ਅੱਜ ਦਾ ਵਿਚਾਰ
. . .  about 2 hours ago
ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਫ਼ਤਿਹਗੜ੍ਹ ਸਾਹਿਬ ,21 ਫ਼ਰਵਰੀ [ਜਤਿੰਦਰ ਸਿੰਘ ਰਾਠੌਰ ]- ਨੇੜਲੇ ਪਿੰਡ ਹੰਸਾਲੀ ਵਿਖੇ ਵੋਟਾਂ ਦੀ. ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦੇ ਲਗੀ ਗੋਲੀ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ...
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ...

ਪੂਰੀ ਖ਼ਬਰ »

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ਪਾਰਟੀਆਂ ਤੋਂ ਇਨਸਾਫ਼ ਅਤੇ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ ਅਤੇ ਇਹ ਹਿਸਾਬ ਥਾਲੀ ਵਿਚ ਪਰੋਸ ਕੇ ਨਹੀਂ ਮਿਲੇਗਾ, ਇਸ ਲਈ ਲੜਾਈ ਲੜਨੀ ਹੋਵੇਗੀ | ਰਾਜ ਕੁਮਾਰ ਸੈਣੀ, ਕੁਲਬੀਰ ਕਠਵਾ ਅਤੇ ਅਮਰਿੰਦਰ ਕਠਵਾ ਵਲੋਂ ਕਰਵਾਏ ਵਿਸ਼ਾਲ ਜਨ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ | ਸੈਣੀ ਨੇ ਦੋਸ਼ ਲਗਾਇਆ ਕਿ ਇਕ ਹੀ ਬਰਾਦਰੀ ਦੇ ਪਿਛਲੇ 5 ਮੁੱਖ ਮੰਤਰੀਆਂ ਨੇ ਇਕ ਹੀ ਜਾਤੀ ਨਾਲ ਵਿਤਕਰਾ ਕੀਤਾ ਹੈ ਅਤੇ 90 ਫ਼ੀਸਦੀ ਲੋਕਾਂ ਨੂੰ 49 ਫ਼ੀਸਦੀ ਅਤੇ 10 ਫ਼ੀਸਦੀ ਲੋਕਾਂ ਨੂੰ 51 ਫ਼ੀਸਦੀ ਨੌਕਰੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਕਾਂਗਰਸ ਨੇ 12 ਵਾਰ ਸਰਕਾਰ ਚਲਾਈ ਹੈ ਅਤੇ ਦੇਸ਼ ਨੂੰ ਭੁੱਖੇ, ਨੰਗਿਆਂ ਦੀ ਲਾਈਨ 'ਚ ਖੜਾ ਕਰ ਦਿੱਤਾ ਹੈ | ਪਛੜਾ ਵਰਗ ਦੇ ਹਿੱਸੇ ਅੱਜ ਤੱਕ 12 ਫ਼ੀਸਦੀ ਕਲਾਸ-ਸੀ, ਡੀ ਵਿਚ ਅਤੇ ਅਧਿਕਾਰੀ ਕਲਾਸ ਵਿਚ ਕੇਵਲ 6 ਫ਼ੀਸਦੀ ਨੌਕਰੀ ਕੇਂਦਰ ਅਤੇ ਸੂਬਾਈ ਸਰਕਾਰਾਂ 'ਚ ਮਿਲੀਆਂ | ਉਨ੍ਹਾਂ ਨੇ ਕਿਹਾ ਕਿ 90 ਫ਼ੀਸਦੀ ਪਛੜਿਆਂ ਨੇ ਭਾਜਪਾ ਨੂੰ ਵੋਟ ਦਿੱਤਾ | ਸੁਪਰੀਮ ਕੋਰਟ ਨੇ ਜਾਟ ਰਾਖਵਾਂਕਰਨ ਰੱਦ ਕੀਤਾ | ਇਸ ਤੋਂ ਬਾਅਦ ਵੀ ਸਰਕਾਰ ਉਨ੍ਹਾਂ ਨੂੰ ਰਾਖਵਾਂਕਰਨ ਦੇ ਰਹੀ ਹੈ, ਜੋ ਕਿ ਅਨਿਆ ਹੈੇ | ਉਨ੍ਹਾ ਨੇ ਕਿਹਾ ਕਿ ਦੇਸ਼ ਹਿੱਤ ਵਿਚ 5 ਮੁੱਦਿਆਂ 100 ਫ਼ੀਸਦੀ ਰਾਖਵਾਂਕਰਨ, ਇਕ ਪਰਿਵਾਰ ਇਕ ਰੋਜ਼ਗਾਰ, ਮਨਰੇਗਾ ਨੂੰ ਕਿਸਾਨ ਅਤੇ ਮਜਦੂਰ ਨਾਲ ਜੋੜਨਾ, ਅਸੀਂ ਦੋ ਸਾਡੇ ਦੋ ਅਤੇ ਰਾਜ ਸਭਾ ਖ਼ਤਮ ਕਰਨ ਨੂੰ ਲੈ ਕੇ ਸਰਕਾਰ ਬਣਾਉਂਦੀ ਹੈ, ਤਾਂ ਜੋ ਹਰ ਮਨੁੱਖ ਨੂੰ ਉਸ ਦਾ ਹੱਕ ਮਿਲ ਸਕੇ | ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਹਰ ਇਕ ਵਿਅਕਤੀ 5 ਲੋਕਾਂ ਨੂੰ ਆਪਣੇ ਨਾਲ ਜੋੜੇ, ਤਾਂ 15 ਦਿਨ ਵਿਚ ਲੋਕਤੰਤਰ ਸੁਰੱਖਿਆ ਪਾਰਟੀ ਦੀ ਸਰਕਾਰ ਬਣਨੀ ਤੈਅ ਹੋ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਅੱਜ ਵੀ ਦੇਸ਼ 'ਚ ਨਕਲੀ ਰਾਜਨੀਤੀ ਭਾਰੂ ਹੈ, ਜਿਸ ਕਾਰਨ ਦੇਸ਼ ਤਰੱਕੀ ਨਹੀਂ ਕਰ ਰਿਹਾ | ਇਸ ਤੋਂ ਪਹਿਲਾਂ ਨਲਵੀ 'ਚ ਪੁੱਜਣ 'ਤੇ ਕੁਲਬੀਰ ਅਤੇ ਅਮਰਿੰਦਰ ਨੇ ਪਗੜੀ ਪਾ ਕੇ ਸਾਂਸਦ ਰਾਜ ਕੁਮਾਰ ਸੈਣੀ ਦਾ ਸਵਾਗਤ ਕੀਤਾ | ਉਨ੍ਹਾਂ ਨੇ ਕਿਹਾ ਕਿ ਅੱਜ ਕਾਂਗਰਸ, ਇਨੈਲੋ ਅਤੇ ਭਾਜਪਾ ਲੋਕਤੰਤਰ ਸੁਰੱਖਿਆ ਪਾਰਟੀ ਤੋਂ ਘਬਰਾ ਚੁਕੇ ਹਨ, ਇਸ ਲਈ ਉਨ੍ਹਾਂ ਦੇ ਪ੍ਰੋਗਰਾਮਾਂ 'ਚ ਵਿਘਣ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਪਛੜਾ ਵਰਗ ਅੱਗੇ ਨਾ ਆ ਸਕੇ | ਪਰ ਉਹ 2019 ਵਿਚ ਪਛੜੇ ਅਤੇ ਆਮ ਆਦਮੀ ਨੂੰ ਉਨ੍ਹਾਂ ਦਾ ਹੱਕ ਦਿਲਵਾ ਕੇ ਰਹਿਣਗੇੇ ਕੁਲਬੀਰ ਨੇ ਕਿਹਾ ਕਿ ਪਾਰਟੀ ਸੁਪਰੀਮੋ ਸ਼ਾਹਾਬਾਦ ਤੋਂ ਪ੍ਰਤੀਨਿਧੀ ਚੁਣਨ ਅਤੇ ਉਸ ਨੂੰ ਜਿਤਾ ਕੇ ਭੇਜਣਾ ਸ਼ਾਹਾਬਾਦ ਦੇ ਲੋਕਾਂ ਦੀ ਜ਼ਿੰਮੇਵਾਰੀ ਹੈੇ ਸਾਂਸਦ ਨੇ ਪੋ੍ਰਗਰਾਮ ਤੋਂ ਬਾਅਦ ਨਲਵੀ ਪਿੰਡ 'ਚ ਕੰਪਿਊਟਰ ਸੰਟਰ ਦੀ ਸ਼ੁਰੂਆਤ ਕੀਤੀ ਅਤੇ ਨੌਜਵਾਨਾਂ ਨੂੰ ਸਿੱਖਿਆ ਅਤੇ ਖੇਡਾਂ 'ਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਨਾਇਬ ਸੈਣੀ, ਗੁਰਨਾਮ ਸੈਣੀ, ਚਰਨਜੀਤ ਮੋਹਨਪੁਰ, ਪੰਕਜ ਸੈਣੀ ਯਾਰਾ, ਅਮਨ ਛਪਰੀ, ਰਾਮ ਕੁਮਾਰ, ਐਨ.ਡੀ. ਗੁਪਤਾ, ਰਾਜੇਸ਼ ਕੁਮਾਰ, ਵਿਕਾਸ ਸੈਣੀ, ਸਾਗਰ, ਵਿਕਰਮ, ਜੈ ਸਿੰਘ, ਰੀਤੂ, ਅਨੁਰਾਗ, ਨਵੀਨ ਸੈਣੀ ਸਮੇਤ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ...

ਪੂਰੀ ਖ਼ਬਰ »

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX