ਤਾਜਾ ਖ਼ਬਰਾਂ


ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  4 minutes ago
ਦੁਬਈ, 20 ਫਰਵਰੀ- ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਵਿਸ਼ਵ ਕੱਪ 2019 'ਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਕਈ ਸਾਬਕਾ ਕ੍ਰਿਕਟਰਾਂ ਦਾ ....
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  7 minutes ago
ਦੇਹਰਾਦੂਨ, 20 ਫਰਵਰੀ- ਉਤਰਾਖੰਡ ਦੇ ਰੁੜਕੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਲੋਂ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਪੋਸਟਾਂ ਪਾਉਣ 'ਤੇ ਮੁਅੱਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ...
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  37 minutes ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਹੱਤਿਆ ਕਾਂਡ ਮਗਰੋਂ ਜਨਰਲ ਡਾਇਰ ਨੂੰ ਸਿਰਪਾਉ ਦੇਣ....
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  37 minutes ago
ਵੈਲਿੰਗਟਨ, 20 ਫਰਵਰੀ- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ...
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  52 minutes ago
ਮਲੋਟ, 20 ਫਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਦੇ ਅਜੀਤ ਨਗਰ 'ਚ ਅੱਜ ਇੱਕ ਸਕੂਲ ਦੀ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਦੇ...
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 1 hour ago
ਤਰਨ ਤਾਰਨ, 20 ਫਰਵਰੀ- ਤਰਨ ਤਾਰਨ ਸ਼ਹਿਰ 'ਚ ਬੀਤੀ ਦੇਰ ਰਾਤ ਕਰੀਬ 9.30 ਵਜੇ ਗੁਰਦੁਆਰਾ ਬੀਬੀ ਭਾਨੀ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਅਣਪਛਾਤੇ ਲੋਕਾਂ ਨੂੰ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੌਜਵਾਨਾਂ ਦੀ...
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਸੰਸਦੀ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੇ ਹੱਤਿਆ ਕਾਂਡ ਸਾਕੇ ਦੇ ਸੰਬੰਧ 'ਚ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫ਼ੀ ਮੰਗੀ ....
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ 'ਆਪ' ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਾਲ 2010 ਤੋਂ 2018 ਤੱਕ 2800 ਕਰੋੜ ਰੁਪਏ ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ ਉਹ ਵਾਪਸ ਚਲਾ ਗਿਆ....
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ 'ਚ ਸਵਾਈਨ ਫਲੂ ਨਾਸਲ ਹੋ ਰਹੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਜਨਵਰੀ....
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 1 hour ago
ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ- 49 'ਚ ਸਰਕਾਰੀ ਕਾਰਜਾਂ ਦੇ ਲਈ ਪਾਕਿਸਤਾਨੀ ਸੀਮੈਂਟ ਦਾ ਇਸਤੇਮਾਲ ਹੋ ਰਿਹਾ ਹੈ। ਦਸ ਦੇਈਏ ਕਿ ਇਕ ਪਾਸੇ ਸਰਕਾਰ ਪੁਲਵਾਮਾ ....
ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 20 ਫਰਵਰੀ(ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਅੱਜ ਸਵੇਰੇ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ....
ਪਾਕਿਸਤਾਨ ਮਸਲੇ 'ਤੇ ਨਾਅਰੇਬਾਜ਼ੀ ਕਰਦਿਆਂ ਅਕਾਲੀ ਭਾਜਪਾ ਦੇ ਵਿਧਾਇਕਾਂ ਨੇ ਸਦਨ 'ਚੋਂ ਵਾਕ ਆਊਟ
. . .  about 1 hour ago
ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਕਿਸਾਨਾਂ ਵਿਰੋਧੀ ਹਨ। ਇਸ ਲਈ ਇਹ ਕਿਸਾਨਾਂ ਦੇ ਮਸਲੇ 'ਤੇ ਗੱਲ ਨਹੀਂ...
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਹੋਇਆ ਖ਼ਤਮ
. . .  about 1 hour ago
ਪਾਕਿ ਦੇ ਮਾਮਲੇ 'ਤੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ
. . .  about 2 hours ago
ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ
. . .  1 minute ago
ਪੰਜਾਬ ਦੇ ਸਾਰੇ ਹਸਪਤਾਲਾਂ 'ਚ ਸਪੈਸ਼ਲਿਸਟ ਡਾਕਟਰਾਂ ਦੀ ਹੈ ਘਾਟ - ਸਿਹਤ ਮੰਤਰੀ
. . .  about 2 hours ago
ਮੋਗਾ ਜ਼ਿਲ੍ਹੇ 'ਚ ਪਹਿਲਾਂ ਹੀ ਚੱਲ ਰਹੇ ਹਨ 22 ਕਾਲਜ - ਰਜ਼ੀਆ ਸੁਲਤਾਨ
. . .  about 2 hours ago
ਗ੍ਰਹਿ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ
. . .  about 2 hours ago
ਭਗੌੜੇ ਮੁਲਾਜ਼ਮਾਂ ਦੀਆਂ ਤਸਵੀਰਾਂ ਜਨਤਕ ਥਾਵਾਂ 'ਤੇ ਲਗਾਉਣ ਦੀ ਮੰਗ ਨੂੰ ਲੈ ਕੇ ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  21 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ | ਇਸ ਮੌਕੇ 'ਤੇ ਕੰਬੋਜ ਸਭਾ ਦੇ ਸਾਬਕਾ ਪ੍ਰਧਾਨ ਪ੍ਰੇਮ ਸਿੰਘ ਕੰਬੋਜ, ਪਰਮਜੀਤ ਸਿੰਘ ਮਾਖਾ, ਮਲਕੀਤ ਸਿੰਘ ਗੰਗਾ, ਰਾਸ਼ਟਰੀ ਪੰਜਾਬੀ ਸਭਾ ਦੇ ਸੂਬਾਈ ਪ੍ਰਧਾਨ ਭੂਪੇਸ਼ ਮਹਿਤਾ, ਦੀਦਾਰ ਸਿੰਘ ਨਲਵੀ, ਕੁਲਦੀਪ ਸਿੰਘ ਗੁਦਰਾਣਾ, ਰਾਜਿੰਦਰ ਸਿੰਘ ਦੇਸੂਜੋਧਾ, ਪੰਜਾਬੀ ਸਤਿਕਾਰ ਸਭਾ ਦੇ ਪ੍ਰਧਾਨ ਪਰਦੀਪ ਸਚਦੇਵਾ, ਰਾਹੁਲ ਕੰਬੋਜ, ਗੁਰਨਾਮ ਸਿੰਘ, ਹਰਿਆਣਾ ਸਿੰਘ ਗੁਦਰਾਣਾ, ਨਛੱਤਰ ਸਿੰਘ ਝੋਰੜਰੋਹੀ, ਪਾਲਾ ਸਿੰਘ ਕੰਬੋਜ, ਕੇਹਰ ਸਿੰਘ, ਜਗਬਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ | ਸਿਰਸਾ ਦੀ ਅਨਾਜ ਮੰਡੀ 'ਚ ਅੱਜ ਹਰਿਆਣਾ ਪੰਜਾਬੀ ਸਿੱਖ ਸੰਮੇਲਨ ਹੋਇਆ ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਕਰਤ ਕੀਤੀ | ਭਰਦੇ ਮੀਂਹ 'ਚ ਵੱਡੀ ਗਿਣਤੀ 'ਚ ਇਕਠੇ ਹੋਏ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਹਰਿਆਣਾ ਦੇ ਪੰਜਾਬੀਆਂ ਨੂੰ ਰਾਜਨੀਤਕ ਹੱਕਾਂ ਦੇ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ | ਲੋਕਾਂ ਨੂੰ ਸੰਬੋਧਨ ਕਰਦਿਆਂ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਹਰਿਆਣਾ 'ਚ ਰਹਿੰਦੇ ਪੰਜਾਬੀਆਂ ਨੂੰ ਸਿਆਸੀ ਪੱਖੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਦੋਂਕਿ ਹਰਿਆਣਾ 'ਚ ਪੰਜਾਬੀਆਂ ਦੀ ਸੰਖਿਆ ਬਹੁਤ ਜਿਆਦਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਮਾਜ ਨੇ ਆਪਣੀ ਮਿਹਨਤ ਸਦਕਾ ਤਰਕੀ ਕਰਕੇ ਆਪਣੇ ਪੈਰਾਂ 'ਤੇ ਖੜ੍ਹਾ ਹੋਇਆ ਤੇ ਆਪਣੇ ਸਮਾਜ ਦਾ ਨਾਂ ਰੋਸ਼ਨ ਕੀਤਾ ਪਰ ਉਨ੍ਹਾਂ ਨੂੰ ਹਰਿਆਣਾ 'ਚ ਸਿਆਸੀ ਪੱਖੋਂ ਅਣਗੌਲਿਆਂ ਕੀਤਾ ਜਾਂਦਾ ਰਿਹਾ ਹੈ | ਹੁਣ ਸਮਾਂ ਆ ਗਿਆ ਹੈ ਜਦੋਂ ਹਰਿਆਣਾ 'ਚ ਰਹਿੰਦੇ ਪੰਜਾਬੀਆਂ ਨੂੰ ਆਪਣੇ ਰਾਜਸੀ ਹੱਕਾਂ ਲਈ ਇਕਜੁੱਟ ਹੋਣਾ ਪਵੇਗਾ | ਪੰਜਾਬੀ ਸਤਿਕਾਰ ਸਭਾ ਦੇ ਪ੍ਰਧਾਨ ਪ੍ਰਦੀਪ ਸਚਦੇਵਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਅਸੀਂ ਸਾਰੇ ਰਲ ਕੇ ਚਲਈ ਤਾਂ ਹੀ ਸਾਡਾ ਤੇ ਸਾਡੇ ਸਮਾਜ ਦਾ ਭਲਾ ਹੋ ਸਕਦਾ ਹੈ | ਜੇਕਰ ਅਸੀਂ ਇਕਜੁਟ ਨਾ ਹੋਏ ਤਾਂ ਅਸੀਂ ਹਰ ਥਾਂ ਪੱਛੜ ਜਾਵਾਂਗੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਵੱਖ ਹੋ ਕੇ ਜਦੋਂ ਹਰਿਆਣਾ ਸੂਬਾ ਹੋਂਦ 'ਚ ਆਇਆ ਤਾਂ ਉਦੋਂ ਤੋਂ ਹੀ ਪੰਜਾਬੀਆਂ ਨੂੰ ਅਣਡਿੱਢ ਕੀਤਾ ਜਾਂਦਾ ਰਿਹਾ ਹੈ | ਪਿਛਲੇ ਪੰਜ ਦਹਾਕਿਆਂ ਤੋਂ ਹਰਿਆਣਾ ਦੇ ਪੰਜਾਬੀ ਤੇ ਸਿੱਖ ਸਮਾਜ ਦੀ ਕਿਸੇ ਨੇ ਵੀ ਸੁਧ ਨਹੀਂ ਲਈ | ਮੰਗਾਂ ਦਾ ਜਿਕਰ ਕਰਦਿਆਂ ਹਰਿਆਣਾ 'ਚ ਪੰਜਾਬੀ ਭਾਸ਼ਾ ਨੂੰ ਦੂਜੀ ਭਾਸ਼ਾ ਦਾ ਦਰਜਾ ਅਮਲੀ ਰੂਪ 'ਚ ਦਿੱਤਾ ਜਾਏ | ਪੰਜਾਬੀ ਅਧਿਆਪਕਾਂ ਦੀ ਭਰਤੀ ਕੀਤੀ ਜਾਏ | ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ 'ਚ ਪੰਜਾਬੀ ਵਿਸ਼ਾ ਪੜ੍ਹਾਉਣਾ ਲਾਜ਼ਮੀ ਕੀਤਾ ਜਾਏ | ਇਸ ਮੌਕੇ 'ਤੇ ਇਕ ਸੰਮੇਲਨ 'ਚ ਹਾਜ਼ਰ ਪੰਜਾਬੀਆਂ ਨੇ ਆਪਣੇ ਹੱਕਾਂ ਦੀ ਲੜਾਈ ਇਕਜੁਟ ਹੋਣ ਕੇ ਲੜਣ ਦਾ ਮਤਾ ਪਾਸ ਕੀਤਾ | ਸੰਮੇਲਨ 'ਚ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ...

ਪੂਰੀ ਖ਼ਬਰ »

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ...

ਪੂਰੀ ਖ਼ਬਰ »

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX