ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ...

ਪੂਰੀ ਖ਼ਬਰ »

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ...

ਪੂਰੀ ਖ਼ਬਰ »

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ਪ੍ਰੋਗਰਾਮ ਦੌਰਾਨ ਖਾਦੀ ਗ੍ਰਾਮਉਦਯੋਗ ਸੰਘ ਨਰੜ ਮਿਰਜਾਪੁਰ ਪੁੱਜੇ ਸਨ, ਜਿੱਥੇ ਉਨ੍ਹਾਂ ਦਾ ਖਾਦੀ ਗ੍ਰਾਮ ਉਦਯੋਗ ਦੇ ਮੁੱਖ ਵਿਵਸਥਾਪਕ ਅਤੇ ਸਕੱਤਰ ਸਤਪਾਲ ਸੈਣੀ ਅਤੇ ਹੋਰ ਅਹੁਦੇਦਾਰਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਅਭੈ ਸਿੰਘ ਸੰਧੁ ਨਾਲ ਰੈੱਡ ਕਰਾਸ ਦੇ ਜ਼ਿਲ੍ਹਾ ਸਿਖਲਾਈ ਅਧਿਕਾਰੀ ਰਾਜੇਂਦਰ ਸੈਣੀ, ਰਵਿੰਦਰ ਕੌਸ਼ਿਕ ਅਤੇ ਸਮਾਜ ਸੇਵਕ ਲਖਵਿੰਦਰ ਬਾਜਵਾ ਵੀ ਹਾਜ਼ਰ ਸਨ | ਅਭੈ ਸਿੰਘ ਸੰਧੁ ਨੇ ਕਿਹਾ ਕਿ ਉਨ੍ਹਾਂ ਖੁਸ਼ੀ ਹੈ ਕਿ ਕੌਮਾਂਤਰੀ ਪੱਧਰ 'ਤੇ ਭਾਰਤ ਦੀ ਮਜ਼ਬੂਤ ਛਵੀ ਵਿਕਸਤ ਹੋ ਰਹੀ ਹੈ | ਉਨ੍ਹਾਂ ਵਿਸ਼ੇਸ਼ਕਰ ਖਾਦੀ ਦੇ ਵਿਕਾਸ 'ਤੇ ਆਪਣੀ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਅੱਜ ਵਾਸਤਵ 'ਚ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੇ ਖਾਦੀ ਨੂੰ ਲੈ ਕੇ ਸੁਫਨੇ ਸਾਕਾਰ ਹੋ ਰਹੇ ਹਨ | ਸੰਧੁ ਨੇ ਕਿਹਾ ਕਿ ਸ਼ਹੀਦ-ੲ-ਆਜਮ ਭਗਤ ਸਿੰਘ ਦੇ ਸੁਫਨਿਆਂ ਦੇ ਭਾਰਤ ਦੀ ਉਸਾਰੀ ਅਸਲ 'ਚ ਹੁਣ ਹੁੰਦੀ ਦਿਖ ਰਹੀ ਹੈ | ਇਹ ਉਨ੍ਹਾਂ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਵਾਸੀਆਂ ਲਈ ਖੁਸ਼ੀ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਭਗਤ ਸਿੰਘ ਨਾ ਸਿਰਫ ਅੰਗਰੇਜਾਂ ਨੂੰ ਭਾਰਤ 'ਚੋਂ ਭਜਾਉਣਾ ਚਾਹੁੰਦੇ ਸਨ, ਸਗੋਂ ਉਹ ਭਾਰਤੀਆਂ ਦੇ ਹੱਥਾਂ ਤੋਂ ਇਕ ਸਮਰਥ ਭਾਰਤ ਦੀ ਉਸਾਰੀ ਗ੍ਰਾਮਉਦਯੋਗ ਸੰਘ ਨਰੜ ਕੇਂਦਰ 'ਚ ਕਾਰੀਗਰਾਂ ਵਲੋਂ ਆਧੁਨਿਕ ਢੰਗ ਨਾਲ ਬਣ ਰਹੇ ਖਾਦੀ ਦੇ ਉਤਪਾਦਾਂ ਦਾ ਵੀ ਦੌਰਾ ਕੀਤਾ | ਇਸ ਮੌਕੇ 'ਤੇ ਖਾਦੀ ਗ੍ਰਾਮਉਦਯੋਗ ਸੰਘ ਵਲੋਂ ਗੌਰਵ, ਵਿਸ਼ਾਲ ਸਿੰਘ, ਵਿਨੋਦ ਕੁਮਾਰ, ਧਰਮਿੰਦਰ, ਰਸ਼ੀਦ ਅਹਿਮਦ, ਅਨਿਸ਼ਾ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ...

ਪੂਰੀ ਖ਼ਬਰ »

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX