ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ...

ਪੂਰੀ ਖ਼ਬਰ »

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ...

ਪੂਰੀ ਖ਼ਬਰ »

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ਅਹੁਦੇਦਾਰਾਂ ਸ਼ਾਮਿਲ ਸਨ, ਬਾਰੇ ਜਾਣਕਾਰੀ ਦਿੱਤੀ ਗਈ | ਇਸ ਬਾਰੇ ਚੇਅਰਮੈਨ ਰਾਜਕੁਮਾਰ ਰਾਜੂ, ਜਨਰਲ ਸਕੱਤਰ ਰਾਜੇਸ਼ ਭੱਟੀ ਤੇ ਸੀਨੀ: ਉਪ ਪ੍ਰਧਾਨ ਰਾਜੇਸ਼ ਪਦਮ ਨੇ ਦੱਸਿਆ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਿਟੀ ਵਾਲਮੀਕਿ ਸਭਾ ਵਲੋਂ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ ਸ੍ਰੀਰਾਮ ਚੌਕ ਕੰਪਨੀ ਬਾਗ ਤੋਂ ਦੁਪਹਿਰ 1:00 ਵਜੇ ਸ਼ੁਰੂ ਹੋ ਕੇ ਲਵ-ਕੁਸ਼ ਚੌਕ, ਭਗਤ ਸਿੰਘ ਚੌਕ, ਮਾਈ ਹੀਰਾ ਗੇਟ, ਵਾਲਮੀਕਿ ਗੇਟ, ਪਟੇਲ ਚੌਕ ਤੋਂ ਪ੍ਰਾਚੀਨ ਮੰਦਰ ਵੱਲ ਜਾਵੇਗੀ | ਬੈਠਕ ਵਿਚ ਪੰਜਾਬ ਸਫ਼ਾਈ ਮਜ਼ਦੂਰ ਫੈੱਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ, ਅਸ਼ੋਕ ਭੀਮ, ਵਿਨੋਦ ਮੱਦੀ, ਨੇ ਕਿਹਾ ਕਿ ਨਗਰ ਨਿਗਮ ਵਲੋਂ ਸਫ਼ਾਈ ਸਵਾਗਤੀ ਗੇਟ, ਝੰਡੇ ਦਾ ਪ੍ਰਬੰਧ ਕੀਤਾ ਜਾਵੇਗਾ | ਬੈਠਕ 'ਚ ਆਲ ਇੰਡੀਆ ਕਾਂਗਰਸ ਦੀ ਕੋਅਰਡੀਨੇਟ ਕਿੱਟੂ ਗਰੇਵਾਲ ਨੇ ਕਿਹਾ ਕਿ ਸ਼ੋਭਾ ਯਾਤਰਾ 'ਚ ਫੁੱਲਾਂ ਦੀ ਵਰਖਾ ਲਈ ਜਹਾਜ਼ ਦਾ ਇੰਤਜ਼ਾਮ ਕੀਤਾ ਜਾਵੇਗਾ | ਪੰਜਾਬ ਪ੍ਰਦੇਸ਼ ਦੀ ਸਕੱਤਰ ਸੁਸ਼ਮਾ ਗੌਤਮ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਡਾ: ਜਸਲੀਨ ਸੇਠੀ, ਕਾਂਗਰਸ ਨੇਤਾ ਮੋਨਾ ਗਿੱਲ ਨੇ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣਗੇ | ਬੈਠਕ 'ਚ ਅਸ਼ੋਕ ਸੋਂਧੀ, ਹੀਰੋ ਸੱਭਰਵਾਲ, ਕਾਲੂ ਪਹਿਲਵਾਨ, ਵਿੱਲਾ ਭੱਟੀ, ਰਾਜ ਮੱੱਟੂ, ਬਵਲੀ, ਭਾਰਤੀ ਵਾਲਮੀਕਿ ਆਦਿ ਧਰਮ ਸਮਾਜ ਦੇ ਮੁੱਖ ਸੰਚਾਲਕ ਅਸ਼ੋਕ ਲੰਕੇਸ਼, ਰਜਨੀਸ਼ ਬੱਗਾ, ਵਿੱਲਾ ਗਿੱਲ, ਵਿਸ਼ਾਲ ਗਿੱਲ, ਬੌਵੀ ਸੋਂਧੀ, ਗੋਪਾਲ ਭੱਟੀ, ਵਿਸ਼ਾਲ ਦਾਸ ਸਹੋਤਾ, ਰਿਚੀ ਭਾਟੀਆ, ਸਹੀਮ ਗੋਪੀ, ਰਾਜੂ ਸੰਤਖਪੁਰੀਆ, ਆਕਾਸ਼, ਜੁਲਕਾ, ਇੰਸਪੈਕਟਰ ਰਜਿੰਦਰ ਸਹੋਤਾ, ਰਾਜੂ ਖੋਸਲਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX