ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ...

ਪੂਰੀ ਖ਼ਬਰ »

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ...

ਪੂਰੀ ਖ਼ਬਰ »

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ਚੌਕੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਅਨਿਲ ਅਡਵਾਨੀ ਉਰਫ਼ ਨੀਲਾ ਪੁੱਤਰ ਵਾਸੂਦੇਵ ਅਡਵਾਨੀ ਵਾਸੀ ਗੁਰੂ ਨਾਨਕ ਪੁਰਾ ਵੈਸਟ, ਜਲੰਧਰ ਵਜੋਂ ਹੋਈ ਹੈ, ਜਦਕਿ ਕਿ ਉਸ ਦੇ ਫ਼ਰਾਰ ਸਾਥੀ ਦੀ ਪਹਿਚਾਣ ਜੋਨੀ ਵਾਸੀ ਅਸ਼ੋਕ ਵਿਹਾਰ ਵਜੋਂ ਦੱਸੀ ਗਈ ਹੈ | ਚੌਕੀ ਇੰਚਾਰਜ ਸੇਵਾ ਸਿੰਘ ਨੇ ਜਾਣਕਾਰੀ ਦਿੱਤੀ ਕਿ 19 ਸਤੰਬਰ ਦੀ ਰਾਤ ਕਰੀਬ 11.30 ਵਜੇ ਵੈਜ ਨਾਥ ਭੰਡਾਰੀ ਵਾਸੀ ਮਾਡਲ ਹਾਊਸ ਆਪਣੀ ਪਤਨੀ ਊਸ਼ਾ ਰਾਣੀ ਦੋਵਾਂ ਦੀ ਉਮਰ ਕਰੀਬ 70-75 ਸਾਲ, ਕਿਸੇ ਵਿਆਹ ਸਮਾਗਮ ਤੋਂ ਬੱਸ ਅੱਡੇ, ਜਲੰਧਰ ਆਏ ਸਨ | ਉਨ੍ਹਾਂ ਘਰ ਜਾਣ ਲਈ ਆਟੋ ਕਿਰਾਏ 'ਤੇ ਕੀਤਾ | ਆਟੋ 'ਚ ਪਹਿਲਾਂ ਤੋਂ ਹੀ ਚਾਲਕ ਦਾ ਇਕ ਸਾਥੀ ਮੌਜੂਦ ਸੀ | ਜਦੋਂ ਉਹ ਭਾਰਗੋ ਕੈਂਪ ਦੇ ਨੇੜੇ ਪਹੁੰਚੇ ਤਾਂ ਆਟੋ ਚਾਲਕ ਦੇ ਸਾਥੀ ਨੇ ਉਨ੍ਹਾਂ ਨੂੰ ਪਿਸਤੌਲ ਵਰਗੀ ਕੋਈ ਚੀਜ਼ ਦਿਖਾ ਕੇ ਧਮਕਾਇਆ ਅਤੇ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਲੁੱਟ ਲਏ | ਫਿਰ ਉਨ੍ਹਾਂ ਆਟੋ 'ਚ ਦੋਵਾਂ ਦੀ ਕੁੱਟਮਾਰ ਕੀਤੀ ਤਾਂ ਇਸ ਦੌਰਾਨ ਆਟੋ ਪਲਟ ਗਿਆ ਅਤੇ ਦੋਵੇਂ ਮੌਕੇ ਤੋਂ ਫ਼ਰਾਰ ਹੋ ਗਏ | ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਆਟੋ ਚਾਲਕ ਅਨਿਲ ਕੁਮਾਰ ਉਰਫ਼ ਨੀਲਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਿਖ਼ਲਾਫ਼ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ...

ਪੂਰੀ ਖ਼ਬਰ »

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX