ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  about 1 hour ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  about 2 hours ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 5 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 5 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 5 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 6 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 6 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 6 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 7 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 7 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 minute ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 8 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 8 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 8 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ...

ਪੂਰੀ ਖ਼ਬਰ »

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ...

ਪੂਰੀ ਖ਼ਬਰ »

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਅਕਸ਼ੈ ਪੁੱਤਰ ਸ਼ੰਕਰ ਮੂਲ ਵਾਸੀ ਬਿਹਾਰ ਹਾਲ ਵਾਸੀ ਪੰਜਾਬ ਐਵੇਨਿਊ ਦੇ ਰੂਪ 'ਚ ਦੱਸੀ ਜਾ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸ਼ੰਕਰ ਨੇ ਦੱਸਿਆ ਕਿ ਉਸ ਦਾ ਉਕਤ ਪੁੱਤਰ ਘਰ ਦੇ ਲਾਗੇ ਖੇਡ ਰਿਹਾ ਸੀ | ਇਸੇ ਦੌਰਾਨ ਉਹ ਹਾਈਵੋਲਟੇਜ ਤਾਰਾਂ ਨਾਲ ਲਟਕਦੀ ਚਾਈਨਾ ਡੋਰ ਨੂੰ ਫੜਨ ਲੱਗਾ ਤਾਂ ਉਸ ਨੂੰ ਕਰੰਟ ਲੱਗ ਗਿਆ | ਇਸ ਸਬੰਧੀ ਪਤਾ ਲੱਗਣ 'ਤੇ ਉਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੋਂ ਬਾਅਦ 'ਚ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਸਿਵਲ ਹਸਪਤਾਲ 'ਚ ਲਿਜਾਣ ਲਈ ਕਿਹਾ ਗਿਆ | ਉਨ੍ਹਾਂ ਨੇ ਕਿਹਾ ਕਿ ਉੱਥੇ ਹੀ ਅੱਜ ਉਸ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਕਸ਼ੈ ਦਾ ਇਕ ਭਰਾ ਤੇ ਇਕ ਭੈਣ ਹੈ ਤੇ ਉਹ ਬੇਅੰਤ ਨਗਰ ਖੇਤਰ 'ਚ ਸਥਿਤ ਸਰਕਾਰੀ ਸਕੂਲ ਦਾ ਵਿਦਿਆਰਥੀ ਸੀ | ਮਿ੍ਤਕ ਦੇ ਪਿਤਾ ਅਨੁਸਾਰ ਉਹ ਰਿਕਸ਼ਾ ਚਲਾ ਕੇ ਘਰ ਦਾ ਗੁਜ਼ਾਰਾ ਚਲਾ ਰਿਹਾ ਹੈ |
ਹਾਈਵੋਲਟੇਜ ਤਾਰਾਂ ਉੱਚੀਆਂ ਕੀਤੀਆਂ ਜਾਣ-ਦੁੱਗਲ
ਪੀੜਤ ਪਰਿਵਾਰ ਨਾਲ ਹੋਰਨਾਂ ਤੋਂ ਇਲਾਵਾ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਕੌਾਸਲਰ ਗੁਰਮੀਤ ਚੰਦ ਦੁੱਗਲ ਨੇ ਕਿਹਾ ਕਿ ਇਸ ਖੇਤਰ 'ਚ ਕਈ ਥਾੲੀਂ ਹਾਈਵੋਲਟੇਜ ਤਾਰਾਂ ਨੀਵੀਆਂ ਹਨ, ਜਿਨ੍ਹਾਂ ਨਾਲ ਹਰ ਸਮੇਂ ਅਣਹੋਣੀ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਸਥਾਨਕ ਲੋਕਾਂ ਵਲੋਂ ਇਸ ਮੁਸ਼ਕਿਲ ਦੇ ਹੱਲ ਲਈ ਕਈ ਵਾਰ ਸਬੰਧਿਤ ਮਹਿਕਮੇ ਦੇ ਅਫ਼ਸਰਾਂ ਨੂੰ ਅਰਜ਼ੋਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਪਾਸੇ ਬਿਜਲੀ ਮਹਿਕਮੇ ਵਲੋਂ ਧਿਆਨ ਦਿੱਤਾ ਜਾਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਵਲੋਂ ਪੀੜਤਾਂ ਦੀ ਆਰਥਿਕ ਪੱਖੋਂ ਸਹਾਇਤਾ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ...

ਪੂਰੀ ਖ਼ਬਰ »

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX