ਤਾਜਾ ਖ਼ਬਰਾਂ


ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ...
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ...

ਪੂਰੀ ਖ਼ਬਰ »

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ...

ਪੂਰੀ ਖ਼ਬਰ »

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ਕਬਜ਼ਾ ਕਰ ਲਿਆ ਤੇ ਉਸ ਦਾ ਵੀਜ਼ਾ ਤੱਕ ਰੱਦ ਕਰਵਾ ਦਿੱਤਾ | ਆਪਣੀ ਦੁੱਖ ਭਰੀ ਦਾਸਤਾਨ 'ਅਜੀਤ' ਨਾਲ ਫ਼ੋਨ 'ਤੇ ਸਾਂਝੀ ਕਰਦੇ ਹੋਏ ਪੁਸ਼ਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਸ ਨੇ ਦੁਬਈ ਦੇ ਇਕ ਰਬਾਬ ਦੀ ਕੰਪਨੀ 'ਚ ਚਾਰ ਟਰੱਕ ਪਾਏ ਤੇ ਇਨ੍ਹਾਂ ਟਰੱਕਾਂ ਲਈ ਲਿਆ ਗਿਆ ਕਰਜ਼ਾ ਵਿਆਜ ਸਮੇਤ ਵਾਪਸ ਕਰ ਦਿੱਤਾ ਪਰ ਇਸ ਦੇ ਬਾਵਜੂਦ ਰਬਾਬ ਵਲੋਂ ਨਾ ਕੇਵਲ ਉਸ ਦੇ ਟਰੱਕਾਂ 'ਤੇ ਕਬਜ਼ਾ ਕਰ ਲਿਆ ਗਿਆ ਸਗੋਂ ਉਸ ਵਲੋਂ ਦਿੱਤੇ ਚੈੱਕਾਂ ਨੂੰ ਵੀ ਲਗਾ ਕੇ ਉਸ ਉੱਪਰ ਵਾਪਸ ਮੋੜੇ ਗਏ ਪੈਸੇ ਦੁਬਾਰਾ ਦੇਣ ਦਾ ਦਬਾਅ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਸ ਦਾ ਵੀਜ਼ਾ ਪਿਛਲੇ ਸਾਲ ਖ਼ਤਮ ਹੋਣ ਵਾਲਾ ਸੀ ਤਾਂ ਉਸ ਨੇ ਉਕਤ ਰਬਾਬ ਨੂੰ ਉਸ ਦਾ ਵੀਜ਼ਾ ਵਧਾਉਣ ਲਈ ਕਿਹਾ ਪਰ ਉਸ ਨੇ ਅਜਿਹਾ ਕਰਨ ਦੀ ਬਜਾਏ ਉਸ ਦਾ ਵੀਜ਼ਾ ਹੀ ਧੋਖੇ ਨਾਲ ਰੱਦ ਕਰਵਾ ਦਿੱਤਾ | ਉਨ੍ਹਾਂ ਦੱਸਿਆ ਮਨਿਸਟਰੀ ਆਫ਼ ਲੇਬਰ ਦੇ ਕਾਨੂੰਨ ਅਨੁਸਾਰ ਵੀਜ਼ਾ ਰੱਦ ਕਰਨ ਲਈ ਦਸਤਖ਼ਤ ਜ਼ਰੂਰੀ ਸਨ ਪਰ ਰਬਾਬ ਵਲੋਂ ਜਾਅਲੀ ਦਸਤਖ਼ਤ ਕਰਵਾ ਕੇ ਉਸ ਦਾ ਵੀਜ਼ਾ ਰੱਦ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਵੀਜ਼ਾ ਰੱਦ ਹੋਣ ਕਾਰਨ ਉਸ ਨੂੰ ਤੇ ਉਸ ਦੀ ਪਤਨੀ ਜੋ ਉਸ ਨਾਲ ਰਹਿ ਰਹੀ ਹੈ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਸਮੇਤ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਤੇ ਹਾਈ ਕਮਿਸ਼ਨ ਨੂੰ ਟਵੀਟ ਕਰਕੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਲਿਆ ਕੇ ਮਦਦ ਦੀ ਅਪੀਲ ਕੀਤੀ ਹੈ | ਪੁਸ਼ਪ ਕੁਮਾਰ ਸ਼ਰਮਾ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਤੁਰੰਤ ਇਸ ਮਾਮਲੇ 'ਚ ਦਖ਼ਲ ਦੇ ਕੇ ਉਸ ਨੂੰ ਇਨਸਾਫ਼ ਦਿਵਾਉਣ ਲਈ ਪਹਿਲਕਦਮੀ ਕਰੇ |


ਖ਼ਬਰ ਸ਼ੇਅਰ ਕਰੋ

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ...

ਪੂਰੀ ਖ਼ਬਰ »

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX