ਤਾਜਾ ਖ਼ਬਰਾਂ


ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  3 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁਜ਼ਰਾਂਵਾਲਾ ਜਾ ਰਹੇ ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ....
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  9 minutes ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  30 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  37 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  42 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 1 hour ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 2 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ...

ਪੂਰੀ ਖ਼ਬਰ »

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ...

ਪੂਰੀ ਖ਼ਬਰ »

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਕਾਫ਼ੀ ਘੱਟ ਸੀ ਜੋ ਹੁਣ ਇਕ ਦਮ ਵਧਣਾ ਸ਼ੁਰੂ ਹੋ ਗਿਆ ਹੈ | ਅੰਕੜੇ ਦੇਖੇ ਜਾਣ ਤਾਂ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ ਅੰਦਰ ਪਾਣੀ ਦੀ ਆਮਦ ਪਿਛਲੇ ਸਾਲ ਨਾਲੋਂ ਕਾਫ਼ੀ ਵੱਧ ਗਈ ਹੈ ਪਰ ਪਾਣੀ ਦਾ ਪੱਧਰ ਭਾਖੜਾ ਤੇ ਪੌਾਗ 'ਚ ਹਾਲੇ ਪਿਛਲੇ ਸਾਲ ਨਾਲੋਂ ਨੀਵੇਂ ਹਨ |
ਭਾਖੜਾ ਡੈਮ : ਇਸ ਡੈਮ ਦੀ ਗੋਬਿੰਦ ਸਾਗਰ ਝੀਲ 'ਚ ਪਾਣੀ ਦਾ ਪੱਧਰ 1652.74 ਫੁੱਟ ਤੱਕ ਬੀਤੀ ਦੇਰ ਰਾਤ ਤੱਕ ਮਾਪਿਆ ਗਿਆ ਜਦੋਂ ਕਿ ਪਿਛਲੇ ਸਾਲ ਇਹ 1668.10 ਫੁੱਟ 'ਤੇ ਸੀ | ਇਸ ਡੈਮ ਦੀ ਝੀਲ 'ਚ ਪਾਣੀ ਇਸ ਵੇਲੇ 35799 ਕਿਊਸਿਕ ਦਰ ਨਾਲ ਆਇਆ ਜਦੋਂ ਕਿ ਪਿਛਲੇ ਸਾਲ ਪਾਣੀ ਦੀ ਆਮਦ 18117 ਕਿਊਸਿਕ ਦਰ ਨਾਲ ਆਇਆ ਸੀ | ਇੰਜ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ 'ਚ ਇੱਥੇ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਅੰਕੜੇ ਨੂੰ ਪਾਰ ਕਰ ਜਾਵੇਗਾ |
ਪੌਾਗ ਡੈਮ : ਇਸ ਡੈਮ ਦੀ ਝੀਲ 'ਚ ਪਾਣੀ ਦਾ ਪੱਧਰ ਇਸ ਵੇਲੇ 1376.57 ਫੁੱਟ 'ਤੇ ਹੈ ਜੋ ਪਿਛਲੇ ਸਾਲ ਤੋਂ 4 ਫੁੱਟ ਹਾਲੇ ਵੀ ਘੱਟ ਹੈ | ਪਿਛਲੇ ਸਾਲ ਇੱਥੇ ਪਾਣੀ ਆਮਦ 3926 ਕਿਊਸਿਕ ਦਰ ਨਾਲ ਆਇਆ ਸੀ ਪਰ ਇਸ ਵੇਲੇ 9362 ਕਿਊਸਿਕ ਦਰ ਨਾਲ ਆ ਰਿਹਾ ਹੈ | ਅਗਲੇ ਦਿਨਾਂ 'ਚ ਬਾਰਿਸ਼ ਹੋਰ ਪੈਣ ਦੀ ਭਵਿੱਖ ਬਾਣੀ ਹੈ |
ਰਣਜੀਤ ਸਾਗਰ ਡੈਮ : ਇਸ ਡੈਮ 'ਚ ਪਾਣੀ ਦਾ ਪੱਧਰ ਇਸ ਵੇਲੇ ਪਿਛਲੇ ਸਾਲ ਦੇ ਅੰਕੜੇ 520.05 ਮੀਟਰ ਦੀ ਥਾਂ 520.16 ਮੀਟਰ 'ਤੇ ਹੈ ਜੋ ਮਾਮੂਲੀ ਵੱਧ ਹੈ | ਇੱਥੇ ਪਾਣੀ ਦੀ ਆਮਦ ਇਸ ਵੇਲੇ 5572 ਕਿਊਸਿਕ ਦਰ ਨਾਲ ਹੋਈ ਜਦੋਂ ਕਿ ਪਿਛਲੇ ਸਾਲ ਪਾਣੀ ਦੀ ਆਮਦ 4878 ਕਿਊਸਿਕ ਦਰ ਨਾਲ ਆਇਆ ਸੀ |
ਡੈਹਰ ਡੈਮ : ਇਹ ਇਕੋ ਇਕ ਡੈਮ ਹੈ ਜਿਸ ਝੀਲ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਵੱਧ ਹੈ | ਇਸ ਡੈਮ ਦਾ ਪਾਣੀ ਪੱਧਰ 2936.74 ਫੁੱਟ 'ਤੇ ਹੈ ਜੋ ਪਿਛਲੇ ਸਾਲ 2922.83 ਫੁੱਟ 'ਤੇ ਸੀ | ਇਸ ਡੈਮ ਦੀ ਝੀਲ 'ਚ ਪਾਣੀ ਦੀ ਆਮਦ 9670 ਕਿਊਸਿਕ ਦਰ ਨਾਲ ਆਇਆ ਤੇ ਪਿਛਲੇ ਸਾਲ ਇੱਥੇ ਪਾਣੀ ਦੀ ਆਮਦ 6059 ਕਿਊਸਿਕ ਦਰ ਨਾਲ ਹੋਈ ਸੀ |
ਬਿਜਲੀ ਦੀ ਖਪਤ ਘਟੀ
ਇਸ ਬਰਸਾਤ ਨਾਲ ਰਾਜ 'ਚ ਬਿਜਲੀ ਨਿਗਮ ਨੂੰ ਵੱਡੀ ਰਾਹਤ ਮਿਲੀ ਹੈ | ਬਿਜਲੀ ਦੀ ਖਪਤ ਦਾ ਇਸ ਵੇਲੇ ਬਿਜਲੀ ਦੀ ਖਪਤ ਜੋ ਪਿਛਲੇ ਸਾਲ 2141 ਲੱਖ ਯੂਨਿਟ 'ਤੇ ਸੀ ਹੁਣ ਘੱਟ ਕੇ 1694 ਲੱਖ ਯੂਨਿਟ 'ਤੇ ਪਹੁੰਚ ਗਈ ਹੈ ਭਾਵ ਬਿਜਲੀ ਦੀ ਖਪਤ 'ਚ ਕਰੀਬ 450 ਲੱਖ ਯੂਨਿਟ ਦਾ ਅੰਤਰ ਹੈ |


ਖ਼ਬਰ ਸ਼ੇਅਰ ਕਰੋ

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ...

ਪੂਰੀ ਖ਼ਬਰ »

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX