ਤਾਜਾ ਖ਼ਬਰਾਂ


ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  25 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  31 minutes ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  44 minutes ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  52 minutes ago
ਪਠਾਨਕੋਟ, 16 ਜੁਲਾਈ (ਚੌਹਾਨ)- ਪਠਾਨਕੋਟ-ਡਲਹੌਜ਼ੀ ਰੋਡ 'ਤੇ ਪਿੰਡ ਛੱਤਵਾਲ ਨੇੜੇ ਬੀਤੀ ਰਾਤ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਠਾਨਕੋਟ ਤੋਂ ਚੰਬਾ ਜਾ ਰਹੀ ਸੀ ਅਤੇ...
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  55 minutes ago
ਨਵੀਂ ਦਿੱਲੀ, 16 ਜੁਲਾਈ- ਦਿੱਲੀ ਪੁਲਿਸ ਕ੍ਰਾਈਮ ਬਰਾਂਚ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਰਨ ਖੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ 'ਚ ਭੰਗ, ਕੈਲੇਫੋਰਨੀਆ ਵੀਡ ਅਤੇ ਕੈਨਾਬਿਸ ਆਇਲ ਅਤੇ ਕਈ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ....
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 1 hour ago
ਤਪਾ ਮੰਡੀ,16 ਜੁਲਾਈ (ਪ੍ਰਵੀਨ ਗਰਗ) - ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਲੋਕਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਸਿਵਲ ਹਸਪਤਾਲ ਵਿਖੇ ਜੇਰੇ ....
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਮੁੰਬਈ ਨਗਰ ਨਿਗਮ ਨੇ ਦਿੱਤੀ ਹੈ। ਨਿਗਮ ਮੁਤਾਬਕ ਹਾਦਸੇ ਤੋਂ ਬਾਅਦ ਮਲਬੇ 'ਚੋਂ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਜੁਲਾਈ (ਲਕਵਿੰਦਰ ਸ਼ਰਮਾ) - ਪਿੰਡ ਰਾਜਗੜ੍ਹ ਕੁੱਬੇ 'ਚ ਕਰਜ਼ੇ ਤੋਂ ਤੰਗ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਪੰਚ ਵੀਰਇੰਦਰ ਸਿੰਘ ਨੇ ਦੱਸਿਆ ਕਿ ....
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਮਲਬੇ 'ਚ 40-50 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ...
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ...
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 1 hour ago
ਪਟਨਾ, 16 ਜੁਲਾਈ- ਬਿਹਾਰ 'ਚ ਹੜ੍ਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। 6 ਤੋਂ ਵੱਧ ਜ਼ਿਲ੍ਹੇ ਹੜ੍ਹ ਦੀ ਚਪੇਟ 'ਚ ਹਨ। ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਬਾਰੇ ਵਿਧਾਨ ਸਭਾ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ....
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 1 hour ago
ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਅੱਜ ਪਏ 130 ਮਿ. ਮੀ. ਮੀਟਰ ਕਾਰਨ ਪੂਰਾ ਸ਼ਹਿਰ ਪਾਣੀ-ਪਾਣੀ ਹੋ ਗਿਆ। ਮੀਂਹ ਕਾਰਨ ਸ਼ਹਿਰ 'ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਕਾਰਨ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ...
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਬੀ. ਐੱਮ. ਸੀ. ਆਫ਼ਤ ਪ੍ਰਬੰਧਨ ਸੈੱਲ ਦਾ ਕਹਿਣਾ ਹੈ ਕਿ ਇਮਾਰਤ ਦੇ ਮਲਬੇ 'ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਘਟਨਾ ਦੀ...
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ 'ਚ ਬਾਗ਼ੀ ਵਿਧਾਇਕਾ ਦਾ ਪੱਖ ਰੱਖਦੇ ਹੋਏ ਮੁਕੁਲ ਰੋਹਤਗੀ ਨੇ ਗੋਆ, ਕੇਰਲ, ਤਾਮਿਲਨਾਡੂ ਹਾਈ ਕੋਰਟ ਦੇ ਕੁੱਝ ਫ਼ੈਸਲਿਆਂ ਦੇ ਬਾਰੇ 'ਚ ਜ਼ਿਕਰ ਕੀਤਾ। ਰੋਹਤਗੀ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ 'ਚ ਸਪੀਕਰ ਨੂੰ ਪਹਿਲਾਂ ....
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਐੱਸ. ਏ. ਐੱਸ. ਨਗਰ (ਜਸਬੀਰ ਸਿੰਘ ਜੱਸੀ)- ਬਠਿੰਡਾ ਪੁਲਿਸ ਨੇ ਸੂਬੇ 'ਚ ਚੱਲ ਰਹੇ ਇੱਕ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ ਪਰਦੀਪ ਗੋਇਲ ਦੇ ਰੂਪ 'ਤ ਹੋਈ ਹੈ ਅਤੇ ਉਹ ਦਵਾਈਆਂ...
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 2 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 2 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 2 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਦਿੱਲੀ

ਪੰਜਾਬੀ ਸਿੱਖ ਸੰਮੇਲਨ ਨੇ ਪਾਰਟੀਆਂ ਦੀ ਨੀਂਦ ਉਡਾਈ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਨਾਜ ਮੰਡੀ 'ਚ ਪੰਜਾਬੀ ਸਿੱਖ ਸੰਮੇਲਨ 'ਚ ਜੁਟੀ ਭੀੜ ਨੇ ਹਰਿਆਣਾ ਦੀਆਂ ਰਾਜਨੀਤਕ ਪਾਰਟੀਆਂ ਦੀ ਨੀਂਦ ਉੱਡਾ ਦਿੱਤੀ ਹੈ | ਵਰ੍ਹਦੇ ਮੀਂਹ 'ਚ ਹੋਏ ਭਾਰੀ ਇੱਕਠ ਨੇ ਹਰਿਆਣਾ 'ਚ ਆਪਣੇ ਰਾਜੀਤਕ ਹੱਕ ਲੈਣ ਲਈ ਹਰਿਆਣਾ ਦੇ ...

ਪੂਰੀ ਖ਼ਬਰ »

ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਨਿਵਾਇਆ ਸ਼ੀਸ਼

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸ਼ਹੀਦੀ ਦਿਵਸ 'ਤੇ ਵਾਤਸਲਿਆ ਵਾਟੀਕਾ ਵਿਚ ਹਵਨ ਯੱਗ ਕੀਤਾ ਗਿਆ | ਹਵਨ ਯੱਗ ਵਿਚ ਅਹੂਤੀਆਂ ਦੇ ਜ਼ਰੀਏ ਵੀਰ ਸ਼ਹੀਦਾਂ ਨੂੰ ਸ਼ੀਸ਼ ਨਿਵਾਇਆ | ਵਾਤਸਲਿਆ ਵਾਟੀਕਾ ਦੇ ਸੰਚਾਲਕ ਸਵਾਮੀ ਹਰਿਓਮ ਪਰਿਵਰਾਜਕ ਨੇ ...

ਪੂਰੀ ਖ਼ਬਰ »

ਪਛੜਿਆਂ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਕਾਂਗਰਸ ਅਤੇ ਇਨੈਲੋ ਨੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਅਤੇ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਪਛੜਾ ਵਰਗ ਨੂੰ ਪਲਾਸਟਿਕ ਪਲੇਟ ਦੀ ਤਰ੍ਹਾਂ ਇਸਤੇਮਾਲ ਕੀਤਾ ਹੈ | ਇਸ ਲਈ ਅੱਜ ਇਨ੍ਹਾਂ ...

ਪੂਰੀ ਖ਼ਬਰ »

ਦਰਜਨਾਂ ਅਪਾਹਜਾਂ ਨੂੰ ਵੰਡੇ ਟ੍ਰਾਈਸਾਈਕਲ, 2 ਪਰਿਵਾਰਾਂ ਨੂੰ ਮਿਲੀ ਛੱਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੂਨਦਾਨ ਪ੍ਰਤੀ ਫੈਲੀ ਗਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਇਸ ਨੂੰ ਲੋਕ ਲਹਿਰ ਬਣਾਉਣਾ ਜਰੂਰੀ ਹੈ, ਤਾਂ ਜੋ ਵੱਧ ਤੋਂ ਵੰਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ | ਇਸ ਮੰਤਵ ਨਾਲ ਐਤਵਾਰ ਨੂੰ ਡੇਰਾ ਸਿਰਸਾ ਵਿਖੇ ਡੇਰਾ ਮੁਖੀ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਪਰ ਪ੍ਰਸ਼ਾਸਨ ਸਿਰਫ ਖੋਖਲੇ ਦਾਅਵੇ ਕਰਨ 'ਤੇ ਲੱਗਾ ਹੋਇਆ ਹੈ | ਪ੍ਰਸ਼ਾਸਨ ਵਾਰ-ਵਾਰ ਦਾਅਵੇ ਕਰਦਾ ਹੈ ਕਿ ਛੇਤੀ ਹੀ ਇਨ੍ਹਾਂ ਪਸ਼ੂ ਮਾਲਕਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਭਤੀਜਾ ਪੁੱਜਿਆ ਖਾਦੀ ਗ੍ਰਾਮਉਦਯੋਗ ਸੰਘ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਧਰਮ ਨਗਰੀ ਕੁਰੂਕਸ਼ੇਤਰ 'ਚ ਭਰਵਾਂ ਸਵਾਗਤ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦਾ ਭਤੀਜਾ ਆਪਣੀ ਧਰਮ ਪਤਨੀ ਨਾਲ ਇਕ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ 170 ਦੇ ਕਰੀਬ ਕਲਾਕਾਰਾਂ ਨੇ ਆਪਣੇ-ਆਪਣੇ ਰਾਜਾਂ ਦੇ ਲੋਕ ਨਾਚ ਪੇਸ਼ ਕਰਦਿਆਂ ਫ਼ਰੀਦਕੋਟੀਆਂ ਨੂੰ ਵਾਰ-ਵਾਰ ਥਿਰਕਣ ਲਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਜੀਵ ਪਰਾਸ਼ਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਪਹੁੰਚੇ | ਸਮਾਗਮ ਦੀ ਪ੍ਰਧਾਨਗੀ ਪਿ੍ਥੀਪਾਲ ਸਿੰਘ ਐਸ.ਪੀ. ਮੋਗਾ, ਬਬਨਪ੍ਰੀਤ ਸਿੰਘ ਵਾਲੀਆ ਸਹਾਇਕ ਕਮਿਸ਼ਨਰ, ਪਲਵਿੰਦਰ ਸਿੰਘ ਪੱਡਾ ਡੀ.ਐਸ.ਪੀ. ਨੇ ਕੀਤੀ | ਵਿਸ਼ੇਸ਼ ਮਹਿਮਾਨਾਂ ਵਜੋਂ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਸਰਬਜੀਤ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਚੁਨੀਸ਼ ਕੁਮਾਰ ਐਸ.ਡੀ.ਓ. ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ, ਸੁਖਜਿੰਦਰ ਸਿੰਘ ਸਮਰਾ ਉੱਘੇ ਖੇਡ ਪ੍ਰਮੋਟਰ, ਦਵਿੰਦਰ ਨੀਟੂ ਪ੍ਰਧਾਨ ਸਿਟੀ ਕਲੱਬ ਕੋਟਕਪੂਰਾ, ਮਨਜੀਤ ਸਿੰਘ ਭੁੱਲਰ ਪਹੁੰਚੇ | ਪ੍ਰੋਗਰਾਮ ਦੀ ਸ਼ੁਰੂਆਤ ਉੱਤਰੀ ਖੇਤਰ ਸਭਿਆਚਾਰਕ ਕੇਂਦਰ, ਪਟਿਆਲਾ ਦੇ ਕਲਾਕਾਰਾਂ ਵਲੋਂ ਪ੍ਰਮਾਤਮਾ ਦੀ ਬੰਦਗੀ ਨਾਲ ਕੀਤੀ ਗਈ | ਫ਼ਿਰ ਗੁਜਰਾਤ ਦਾ ਲੋਕ ਗਰਬਾ, ਰਾਜਸਥਾਨ ਦਾ ਕਾਲ ਬੇਲੀਆ, ਮਹਾਰਾਸ਼ਟਰ ਦਾ ਲਾਵਨੀ, ਆਸਾਮ ਦਾ ਬੀਹੂ, ਤੇਲੰਗਾਨਾ ਧੀਮਸਾ, ਪੰਜਾਬ ਦਾ ਜਿੰਦੂਆ, ਗੱਤਕਾ, ਭੰਗੜਾ, ਨਚਾਰ ਪਾਰਟੀ, ਬਾਜ਼ੀਗਰਾਂ ਦੇ ਕਰਤਬ, ਬੀਨ ਪਾਰਟੀ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਮੇਲੇ ਨੂੰ ਸਿਖ਼ਰਾਂ 'ਤੇ ਪਹੁੰਚਾ ਦਿੱਤਾ | ਇਸ ਮੌਕੇ ਜੁਗਨੀ ਕਲਚਰ ਐਾਡ ਯੂਥ ਵੈੱਲਫ਼ੇਅਰ ਕਲੱਬ ਮੁਹਾਲੀ ਨੇ ਕਲਚਰ ਅਫੇਅਰਜ਼ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬੀ ਨਾਟਕ 'ਚੰਨ ਤੇ ਪਲਾਟ' ਰਾਹੀਂ ਦੇਸ਼ ਨੂੰ ਰਿਸ਼ਵਤਖੋਰੀ, ਬੇਰੁਜ਼ਗਾਰੀ, ਜਾਤਾਂ-ਪਾਤਾਂ, ਨਸ਼ਿਆਂ ਦੇ ਕੋਹੜ ਤੋਂ ਰਹਿਤ ਕਰਨ ਦਾ ਸੰਦੇਸ਼ ਦਿੱਤਾ | ਇਸ ਨਾਟਕ 'ਚ ਜਰਨੈਲ ਹੁਸ਼ਿਆਰਪੁਰੀ, ਦਵਿੰਦਰ ਜੁਗਨੀ, ਹਰਦੀਪ ਸਿੰਘ, ਹਰਸਿਮਰਨ ਕੌਰ, ਕੁਲਵੰਤ ਸਿੰਘ, ਮਨਦੀਪ ਸਿੰਘ, ਸਤਿੰਦਰ ਸਿੰਘ, ਭੁਪਿੰਦਰ ਝੱਜ, ਸੰਦੀਪ ਕੰਬੋਜ ਅਦਾਕਾਰਾਂ ਨੇ ਸੁਭਾਵਿਕ ਅਦਾਕਾਰੀ ਨਾਲ ਸਭ ਦੇ ਮਨ ਮੋਹੇ |


ਖ਼ਬਰ ਸ਼ੇਅਰ ਕਰੋ

ਲਾਈਟ ਐਾਡ ਸਾਊਾਡ ਸ਼ੋਅ 'ਚ ਭਾਈ ਘਨੱਈਆ ਜੀ ਦੇ ਜੀਵਨ ਇਤਿਹਾਸ ਦਾ ਕੀਤਾ ਮੰਚਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਈ ਘਨਈਆ ਜੀ ਜੋਤੀ ਜੋਤ ਤ੍ਰੈਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਲਾਈਟ ਐਾਡ ਸਾਊਾਡ ਸ਼ੋਅ ਦਾ ਮੰਚਨ ਕੀਤਾ ਗਿਆ | ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਵਿਚ ਹੋਏ ਇਸ ਨਾਟਕ ਮੰਚਨ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਹਨੂਮਾਨਗੜ੍ਹ ਟਾਊਨ ਦੇ ਵਪਾਰੀ ਕੋਲੋਂ 33 ਲੱਖ ਲੁੱਟੇ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਾਲ ਲਗਦੇ ਰਾਜਸਥਾਨ ਦੇ ਹਨੂਮਾਨਗੜ੍ਹ ਟਾਊਨ ਇਲਾਕੇ 'ਚ ਪਿਛਲੀ ਰਾਤ ਕੁਝ ਹਥਿਆਰਬੰਦ ਲੁਟੇਰੇ ਇਕ ਵਪਾਰੀ ਕੋਲੋਂ ਕਰੀਬ 33 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ | ਹਨੂਮਾਨਗੜ੍ਹ ਟਾਊਨ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਸਿਰਸਾ 'ਚ ਦੂਜੇ ਦਿਨ ਵੀ ਪਿਆ ਭਾਰੀ ਮੀਂਹ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ 'ਚ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਝੋਨੇ ਦੀ ਫ਼ਸਲ ਤੇਜ ਹਵਾ ਨਾਲ ਕਈ ਥਾਈਾ ਧਰਤੀ 'ਤੇ ਵਿੱਛ ਗਈ ਹੈ | ਧਰਤੀ 'ਤੇ ਵਿੱਛੀ ਝੋਨੇ ਦੀ ਫ਼ਸਲ ਦਾ ਝਾੜ ਤੇ ਮਿਆਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਬੱਚਾ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਕੋਟ ਰਾਮਦਾਸ ਨਾਲ ਲੱਗਦੇ ਮੁਹੱਲਾ ਪੰਜਾਬ ਐਵੇਨਿਊ ਵਿਖੇ ਬੀਤੇ ਕੱਲ੍ਹ ਖੇਡਦੇ ਸਮੇਂ ਹਾਈਵੋਲਟੇਜ਼ ਤਾਰਾਂ ਨਾਲ ਲਟਕਦੀ ਚਾਈਨਾਂ ਡੋਰ ਦੀ ਲਪੇਟ 'ਚ ਆਏ ਇਕ 6 ਸਾਲਾ ਬੱਚੇ ਦੀ ਅੱਜ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੀ ਕੁੱਟਮਾਰ ਮਾਮਲੇ 'ਚ ਆਟੋ ਚਾਲਕ ਗਿ੍ਫ਼ਤਾਰ, ਸਾਥੀ ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਬੱਸ ਅੱਡੇ ਤੋਂ ਮਾਡਲ ਹਾਊਸ ਲਈ ਆਟੋ ਕਰਕੇ ਜਾ ਰਹੇ ਇਕ ਬਜ਼ੁਰਗ ਜੋੜੇ ਨੂੰ ਆਟੋ ਚਾਲਕ ਅਤੇ ਉਸ ਦੇ ਸਾਥੀ ਨੇ ਪਹਿਲਾਂ ਕੁੱਟਿਆ ਅਤੇ ਫਿਰ ਉਨ੍ਹਾਂ ਕੋਲੋਂ 2 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਆਟੋ ਚਾਲਕ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਟੋਹਾਣਾ, 23 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਦਈਅੜ ਦੇ 2 ਨੌਜਵਾਨਾਂ ਹਰੀਓੁਮ ਤੇ ਸਰਵਣ ਨੂੰ ਸਿਰਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਫਤਿਹਾਬਾਦ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਿਰਸਾ ਪੁਲਿਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍੍ਰਫ਼ਤਾਰ, 3 ਫ਼ਰਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ 3 ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੋਹਿਤ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ 23 ਅਕਤੂਬਰ ਨੂੰ -ਖੋਸਲਾ

ਜਲੰਧਰ, 23 ਸਤੰਬਰ (ਅ.ਬ.)- ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 24 ਅਕਤੂਬਰ ਨੂੰ ਪੂਰੇ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ, ਇਸੇ ਸਬੰਧੀ ਸਿਟੀ ਵਾਲਮੀਕਿ ਸਭਾ ਵਲੋਂ ਸਥਾਨਕ ਸਰਕਟ ਹਾਊਸ 'ਚ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ, ਜਿਸ 'ਚ ਸਭਾ ਦੇ ...

ਪੂਰੀ ਖ਼ਬਰ »

ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)-ਬੀ.ਐੱਮ.ਸੀ. ਚੌਕ ਨੇੜੇ ਇਕ ਅਦਾਰੇ 'ਚ ਆਪਣੇ ਨਿੱਜੀ ਕੰਮ ਆਏ ਸੀ.ਆਈ.ਡੀ. ਮੁਲਾਜ਼ਮ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ | ਚੋਰੀ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਮਨਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX