ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  21 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  36 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  44 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਮਾਨਸਾ

ਮੂਸਾ ਰਜਵਾਹੇ 'ਚ ਬੱਪੀਆਣਾ ਕੋਲ 50 ਫੁੱਟ ਪਾੜ ਪਿਆ, 500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਿਆ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜੇ ਮੂਸਾ ਰਜਵਾਹੇ 'ਚ 4 ਥਾਵਾਂ 'ਤੇ ਪਾੜ ਪੈਣ ਕਰ ਕੇ ਸੈਂਕੜੇ ਏਕੜ ਫਸਲ 'ਚ ਪਾਣੀ ਭਰਨ ਦੀ ਖ਼ਬਰ ਹੈ | ਪਿੰਡ ਬੱਪੀਆਣਾ ਦੇ ਖੇਤਾਂ 'ਚ 50 ਫੁੱਟ ਤੋਂ ਵਧੇਰੇ ਪਏ ਪਾੜ ਨੂੰ ਭਾਵੇਂ ਬਾਅਦ ਦੁਪਹਿਰ ਕਿਸਾਨਾਂ ਨੇ ਇਕ ਵਾਰ ...

ਪੂਰੀ ਖ਼ਬਰ »

ਬੰਗੀ ਰਜਵਾਹੇ ਵਿਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਘੂ ਅਤੇ ਮੱਲਵਾਲਾ ਦੇ ਵਿਚਕਾਰੋਂ ਅੱਜ ਬੰਗੀ ਰਜਵਾਹੇ ਵਿਚੋਂ 30 ਸਾਲਾਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਨੂੰ ਸ਼ਹਿਰ ਦੀ ਮੋਹਰੀ ਸਮਾਜ ਸੇਵੀ ...

ਪੂਰੀ ਖ਼ਬਰ »

ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਮਾਨਸਾ, 23 ਸਤੰਬਰ (ਵਿ.ਪ੍ਰਤੀ.)-ਸਥਾਨਕ ਵਾਰਡ ਨੰਬਰ 4 ਵਿਖੇ ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ | ਇਸ ਮੌਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਲੋਂ 2 ਵਿਅਕਤੀਆਂ ਨੂੰ ਵਾਰਡ 'ਚ ਟਾਵਰ ਲਗਾਉਣ ਦੀ ਦਿੱਤੀ ਮਨਜ਼ੂਰੀ ਦੀ ਨਿਖੇਧੀ ਕੀਤੀ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਕੰਬਾਈਨਾਂ 'ਤੇ ਜਬਰੀ ਯੰਤਰ ਲਗਾਉਣ ਦਾ ਤਿੱਖਾ ਵਿਰੋਧ ਕਰਾਂਗੇ-ਪੰਜਾਬ ਕਿਸਾਨ ਯੂਨੀਅਨ

ਮਾਨਸਾ 'ਚ ਰੋਸ ਮੁਜ਼ਾਹਰਾ 28 ਨੂੰ
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਕੰਬਾਈਨਾਂ ਉੱਪਰ ਜਬਰੀ ਯੰਤਰ ਲਗਾਉਣ ਦਾ ਹਰ ਮੋੜ 'ਤੇ ਤਿੱਖਾ ਵਿਰੋਧ ਕਰੇਗੀ | ਅੱਜ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਮੌਕੇ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਗਰੀਨ ਟਿ੍ਬਿਊਨਲ ਵਲੋਂ ਕੇਂਦਰ ਸਰਕਾਰ ਦੇ ਇਸ਼ਾਰੇ ਤਹਿਤ ਕਿਸਾਨਾਂ ਦੀਆਂ ਕੰਬਾਈਨਾਂ 'ਤੇ ਯੰਤਰ ਲਗਾਉਣ ਦੇ ਹੁਕਮ ਦਿੱਤੇ ਹਨ, ਜੋ ਕਿਸਾਨ ਵਿਰੋਧੀ ਫ਼ੈਸਲਾ ਹੈ ਕਿਉਂਕਿ ਇਹ ਯੰਤਰ ਲੱਗਣ ਨਾਲ ਝੋਨੇ ਦੀ ਪਰਾਲੀ ਦਾ ਕੋਈ ਮਸਲਾ ਤਾਂ ਹੱਲ ਹੁੰਦਾ ਨਹੀਂ ਬਲਕਿ ਕਿਸਾਨਾਂ ਦੇ ਖੇਤਾਂ ਵਿਚ ਇਸ ਯੰਤਰ ਰਾਹੀਂ ਦਾਣੇ ਖਿਲਾਰ ਕੇ ਕਿਸਾਨਾਂ ਦੀ ਮਿਹਨਤ ਨਾਲ ਕਮਾਈ ਫ਼ਸਲ ਦੀ ਬਰਬਾਦੀ ਕੀਤੀ ਜਾਵੇਗੀ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਲੋਂ ਪਰਾਲੀ ਦਾ ਹੱਲ ਕੱਢਣ ਲਈੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਉਹ ਮਜ਼ਦੂਰਾਂ ਦੀ ਸਹਾਇਤਾ ਨਾਲ ਪਰਾਲੀ ਨੂੰ ਬਾਹਰ ਕੱਢ ਸਕਣ | ਉਨ੍ਹਾਂ ਕਿਹਾ ਕਿ ਯੰਤਰ ਲਗਾਉਣ ਦਾ ਹੁਕਮ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਸਾਨ ਆਗੂਆਂ ਨੂੰ ਕਿਹਾ ਕਿ ਕੰਬਾਈਨ ਮਾਲਕਾਂ ਦੇ ਸਹਿਯੋਗ ਨਾਲ 28 ਸਤੰਬਰ ਨੂੰ ਮਾਨਸਾ ਸ਼ਹਿਰ 'ਚ ਰੋਸ ਮਾਰਚ ਕੱਢਣ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਦੇ ਨਾਂਅ ਭੇਜਿਆ ਜਾਵੇਗਾ | ਇਕੱਤਰਤਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ, ਕਰਨੈਲ ਸਿੰਘ ਮਾਨਸਾ, ਹਰਜਿੰਦਰ ਸਿੰਘ ਮਾਨਸ਼ਾਹੀਆ, ਗੁਰਤੇਜ ਸਿੰਘ ਬਰੇ੍ਹ, ਜਸਪਾਲ ਸਿੰਘ ਉ ੱਭਾ, ਨੇਕ ਸਿੰਘ ਜੋਗਾ, ਜਰਨੈਲ ਸਿੰਘ ਖਿਆਲਾ, ਉਜਾਗਰ ਸਿੰਘ ਰੱਲਾ, ਰਾਮਫਲ ਸਿੰਘ ਚੱਕ ਅਲੀਸ਼ੇਰ ਆਦਿ ਨੇ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਕਿਸ਼ਤੀ ਚਾਲਕ ਵਿਰਕ, ਸਮਾਘ ਤੇ ਕਬੱਡੀ ਖਿਡਾਰਨ ਮਨਪ੍ਰੀਤ ਦਾ ਸਨਮਾਨ ਕੱਲ੍ਹ

ਮਾਨਸਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਵਲੋਂ ਏਸ਼ੀਅਨ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਵਾਲੇ ਕਿਸ਼ਤੀ ਚਾਲਕ ਸਵਰਨ ਸਿੰਘ ਵਿਰਕ, ਸੁਖਮੀਤ ਸਿੰਘ ਸਮਾਘ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਮਨਪ੍ਰੀਤ ਕੌਰ ਕਾਸਮਪੁਰ ਛੀਨਾ ...

ਪੂਰੀ ਖ਼ਬਰ »

ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ ਸੋਨ ਤਗਮੇ ਜਿੱਤਣ ਵਾਲੇ ਜੋੜੇ ਭਰਾਵਾਂ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ. ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਸੋਨ ਤਗਮੇ ਜਿੱਤਣ ਵਾਲੇ ਮਾਨਸਾ ਨਾਲ ਸਬੰਧਿਤ ਜੌੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲੇ ਮੌਕੇ 127 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਇੰਜੀਨੀਅਰ ਆਈ. ਟੀ. ਆਈ. ਅਤੇ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਦੇ ਸਹਿਯੋਗ ਨਾਲ ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਹੌਾਡਾ ਕਾਰ ਇੰਡੀਆ ਵਲੋਂ 92 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ ਅਤੇ ਇੰਡੀਅਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਭਵਨ ਲਿੰਕ ਰੋਡ ਵਿਖੇ ਭਾਈ ਲਾਲੋ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ | ਭੋਗ ਉਪਰੰਤ ਕਥਾ ਵਾਚਕ ਭਾਈ ਗੁਰ ਪ੍ਰਤਾਪ ਸਿੰਘ ਨੇ ਕਥਾ ਰਾਹੀਂ ਜੀਵਨ 'ਤੇ ਚਾਨਣਾ ਪਾਇਆ ਅਤੇ ਕੀਰਤਨੀ ਜਥੇ ਨੂੰ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨੇ ਕੀਤਾ ਖਿੜ ਚੁੱਕੇ ਨਰਮੇ ਦਾ ਨੁਕਸਾਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਕੱਲ੍ਹ ਬਾਅਦ ਦੁਪਹਿਰ ਤੋਂ ਤਕਰੀਬਨ ਸਾਰਾ ਦਿਨ ਮੋਹਲੇਧਾਰ ਬਾਰਸ਼ ਪੈਣ ਨਾਲ ਜਿੱਥੇ ਕੱਚੇ ਘਰਾਂ ਦਾ ਵੀ ਨੁਕਸਾਨ ਹੋਇਆ ਹੈ, ਉੱਥੇ ਖਿੜ ਚੁੱਕੇ ਨਰਮੇ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਅੱਜ ਪਿੰਡ ਮੌੜ ਕਲਾਂ, ਮੌੜ ਖ਼ੁਰਦ, ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਵਲੋਂ ਕਾਂਗਰਸ ਦੇ ਜੇਤੂ ਮੈਂਬਰਾਂ ਦਾ ਸਨਮਾਨ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਸਥਾਨਕ ਯਾਤਰੀ ਨਿਵਾਸ ਵਿਖੇ ਪੁੱਜੇ ਤੇ ਉਨ੍ਹਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਖੇਤਰ ਪੱਧਰੀ ਕੈਂਪ ਤੋਂ ਪਰਤੇ ਸਕਾਊਟ ਖ਼ਾਲਸਾ ਸਕੂਲ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ)-ਭਾਰਤ ਸਕਾਊਟਸ ਐਾਡ ਗਾਈਡਜ਼ ਦੇ ਉੱਤਰ ਖੇਤਰ ਨਾਲ ਸਬੰਧਿਤ ਪੰਜ ਰੋਜ਼ਾ ਵੋਕੇਸ਼ਨਲ ਅਤੇ ਹੈਡੀਕ੍ਰਾਫ਼ਟ ਕੈਂਪ ਉੱਤਰ ਪ੍ਰਦੇਸ਼ ਦੇ ਹਰਦੋਈ ਵਿਖੇ ਲਗਾਇਆ ਗਿਆ | ਜਿਸ ਦੌਰਾਨ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਹਲਕਾ ਤਲਵੰਡੀ ਸਾਬੋ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਬੀਤੇ ਕੱਲ੍ਹ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਜਿਨ੍ਹਾਂ 'ਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਸੀ ਤੋਂ ਬਾਅਦ ਅੱਜ ਜੇਤੂ ਕਾਂਗਰਸੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਗੜਬੜੀ ਕਾਰਨ ਆਮ ਲੋਕਾਂ ਦਾ ਹੋ ਰਿਹਾ ਹੈ ਮੋਹ ਭੰਗ-ਪੰਚਾਇਤ ਯੂਨੀਅਨ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਹਰ ਤਰ੍ਹਾਂ ਦੀਆਂ ਚੋਣਾਂ ਦੌਰਾਨ ਮੌਜੂਦਾ ਸਰਕਾਰਾਂ ਦੀ ਸ਼ਹਿ 'ਤੇ ਗੜਬੜੀ ਬੂਥ ਕਬਜ਼ੇ, ਜਾਲੀ ਵੋਟਾਂ ਦੀ ਪੋਲਿੰਗ, ਵਰਕਰਾਂ ਦੀ ਕੁੱਟਮਾਰ ਅਤੇ ਝੂਠੇ ਪਰਚਿਆਂ ਤੋਂ ਪ੍ਰੇਸ਼ਾਨ ਹੋ ਕੇ ਆਮ ਲੋਕ ਵੋਟਾਂ ਪੋਲਿੰਗ ਕਰਨ ਤੋਂ ...

ਪੂਰੀ ਖ਼ਬਰ »

ਮੌੜ ਮੰਡੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੇ ਝੁੰਡ ਪਾ ਰਹੇ ਹਨ ਆਵਾਜਾਈ ਵਿਚ ਵਿਘਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਮੌੜ ਮੰਡੀ ਸ਼ਹਿਰ ਤੋਂ ਬਾਹਰ ਪਸ਼ੂ ਮੇਲਾ ਮੈਦਾਨ ਵਾਲੀ ਸਰਕਾਰੀ ਜ਼ਮੀਨ ਵਿਚ ਸ਼ਹਿਰ ਵਾਸੀਆਂ ਨੇ ਆਪਣੇ ਆਵਾਰਾ ਪਸ਼ੂਆਂ, ਖ਼ਾਸ ਕਰਕੇ ਗਊਆਂ ਨੂੰ ''ਗੋਵਿੰਦ-ਗੋਪਾਲ ਗਊਸ਼ਾਲਾ'' ਦੇ ਨਾਮ ਹੇਠ ਸੰਭਾਲ ਲਈ ਵਰਤਿਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਭਰਵਾਂ ਸਵਾਗਤ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਦਿਵਾਈ ਹੰੂਝਾ ਫੇਰ ਜਿੱਤ ਨੇ ਦਰਸਾ ਦਿੱਤਾ ਹੈ ਕਿ ਇੱਥੇ ਦੇ ਵੋਟਰ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਟੇਟ ਹੰਟ ਪ੍ਰੋਗਰਾਮ

ਜੋਗਾ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਬੱਚਿਆ ਵਿੱਚ ਛੁਪੀ ਪ੍ਰਤਿਭਾ ਨੰੂ ਸਭ ਦੇ ਸਾਹਮਣੇ ਲਿਆਉਣ ਦੇ ਮਕਸਦ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਅਨਾਜ ਮੰਡੀ ਵਿਚ ਸਫਾਈ ਦੀ ਵੱਡੀ ਘਾਟ- ਮਲੂਕ ਸਿੰਘ ਹੀਰਕੇ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਦੂਲਗੜ੍ਹ ਦੀ ਅਨਾਜ਼ ਮੰਡੀ ਵਿਚ ਸਫਾਈ ਪ੍ਰਬੰਧਾਂ ਦੀ ਵੱਡੀ ਘਾਟ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਸਥਾਨਕ ...

ਪੂਰੀ ਖ਼ਬਰ »

ਨਰਮੇ ਦੀ ਪੱਕੀ ਫ਼ਸਲ ਨੂੰ ਭਾਰੀ ਮੀਂਹ ਨਾਲ ਨੁਕਸਾਨ

ਝੁਨੀਰ, 23 ਸਤੰਬਰ (ਵਸ਼ਿਸ਼ਟ)-ਸਵੇਰ ਤੋਂ ਹੀ ਲਗਾਤਾਰ ਭਾਰੀ ਮੀਂਹ ਪੈਂਦੇ ਰਹਿਣ ਕਾਰਨ ਨਰਮੇ ਦੀ ਟਿੰਡੀਆਂ ਨਾਲ ਲੱਦੀ ਫ਼ਸਲ ਅੱਜ ਦਸ ਤੋਂ ਪੰਦਰਾਂ ਫ਼ੀਸਦੀ ਤੱਕ ਡਿੱਗਣ ਦੇ ਸਮਾਚਾਰ ਆਏ ਹਨ ਜਦੋਂ ਕਿ ਜੀਰੀ ਦੀ ਫ਼ਸਲ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੈ | ਕਿਸਾਨ ਆਗੂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ 3 ਪੋਤਿਆਂ ਅਤੇ 1 ਪੋਤੀ ਦੀ ਨਜ਼ਰ ਹੁਣ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ 'ਤੇ ਟਿਕੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ 'ਚ ਪੈਂਦੇ ਸਾਰੇ 11 ਜ਼ਿਲ੍ਹਾ ਪ੍ਰੀਸ਼ਦ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਹੈ | ਭਾਵੇਂ ਜੇਤੂ ਉਮੀਦਵਾਰਾਂ ਨੇ ਅੱਜ ਇੱਥੇ ਇਕੱਤਰਤਾ ਕਰ ਕੇ ਜ਼ਿਲ੍ਹੇ ਦੇ ਵੋਟਰਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ 'ਤੇ ਕਾਂਗਰਸ ਪਾਰਟੀ ਦਾ ਸ਼ਾਨਦਾਰ ਕਬਜ਼ਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ ਮਾਨਸਾ, ਭੀਖੀ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਦੇ 89 ਜ਼ੋਨਾਂ 'ਚੋਂ ਜਿੱਥੇ 69 'ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ ਉੱਥੇ 13 ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਵੀ ਆਏ ਹਨ ਜਦਕਿ ਆਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਲੱਗੀਆਂ ਰੌਣਕਾਂ

ਲੱਡੂ ਵੰਡੇ ਅਤੇ ਵੋਟਰਾਂ ਦਾ ਕੀਤਾ ਧੰਨਵਾਦ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਬੀਤੀ ਸ਼ਾਮ ਤੋਂ ਲੈ ਕੇ ਅੱਜ ਸਾਰਾ ਦਿਨ ਰੌਣਕਾਂ ਲੱਗੀਆਂ ਰਹੀਆਂ | ਜੇਤੂਆਂ ਨੇ ਜਿੱਥੇ ...

ਪੂਰੀ ਖ਼ਬਰ »

ਆਹਲੂਪੁਰ ਵਿਖੇ ਸੁਖਚੈਨ ਨਹਿਰ 'ਚ 15 ਫੁੱਟ ਪਾੜ ਪਿਆ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਨੇੜਲੇ ਪਿੰਡ ਆਹਲੂਪੁਰ ਵਿਖੇ ਖੇਤਾਂ 'ਚੋਂ ਲੰਘਦੀ ਸੁਖਚੈਨ ਨਹਿਰ ਵਿਚ 15 ਫੁੱਟ ਲੰਬਾ ਪਾੜ ਪੈ ਗਿਆ ਪ੍ਰੰਤੂ ਨਹਿਰ ਨੇੜੇ ਦੀਆਂ ਡੂੰਘੀਆਂ ਥਾਵਾਂ 'ਤੇ ਪਾਣੀ ਇਕੱਠਾ ਹੋ ਜਾਣ ਨਾਲ ਫਸਲਾਂ ਦੇ ਨੁਕਸਾਨ ਤੋਂ ਬੱਚਤ ਰਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX