ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  12 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  37 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  36 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 1 hour ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਮਾਨਸਾ

ਮੂਸਾ ਰਜਵਾਹੇ 'ਚ ਬੱਪੀਆਣਾ ਕੋਲ 50 ਫੁੱਟ ਪਾੜ ਪਿਆ, 500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਿਆ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜੇ ਮੂਸਾ ਰਜਵਾਹੇ 'ਚ 4 ਥਾਵਾਂ 'ਤੇ ਪਾੜ ਪੈਣ ਕਰ ਕੇ ਸੈਂਕੜੇ ਏਕੜ ਫਸਲ 'ਚ ਪਾਣੀ ਭਰਨ ਦੀ ਖ਼ਬਰ ਹੈ | ਪਿੰਡ ਬੱਪੀਆਣਾ ਦੇ ਖੇਤਾਂ 'ਚ 50 ਫੁੱਟ ਤੋਂ ਵਧੇਰੇ ਪਏ ਪਾੜ ਨੂੰ ਭਾਵੇਂ ਬਾਅਦ ਦੁਪਹਿਰ ਕਿਸਾਨਾਂ ਨੇ ਇਕ ਵਾਰ ...

ਪੂਰੀ ਖ਼ਬਰ »

ਬੰਗੀ ਰਜਵਾਹੇ ਵਿਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਘੂ ਅਤੇ ਮੱਲਵਾਲਾ ਦੇ ਵਿਚਕਾਰੋਂ ਅੱਜ ਬੰਗੀ ਰਜਵਾਹੇ ਵਿਚੋਂ 30 ਸਾਲਾਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਨੂੰ ਸ਼ਹਿਰ ਦੀ ਮੋਹਰੀ ਸਮਾਜ ਸੇਵੀ ...

ਪੂਰੀ ਖ਼ਬਰ »

ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਮਾਨਸਾ, 23 ਸਤੰਬਰ (ਵਿ.ਪ੍ਰਤੀ.)-ਸਥਾਨਕ ਵਾਰਡ ਨੰਬਰ 4 ਵਿਖੇ ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ | ਇਸ ਮੌਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਲੋਂ 2 ਵਿਅਕਤੀਆਂ ਨੂੰ ਵਾਰਡ 'ਚ ਟਾਵਰ ਲਗਾਉਣ ਦੀ ਦਿੱਤੀ ਮਨਜ਼ੂਰੀ ਦੀ ਨਿਖੇਧੀ ਕੀਤੀ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਕੰਬਾਈਨਾਂ 'ਤੇ ਜਬਰੀ ਯੰਤਰ ਲਗਾਉਣ ਦਾ ਤਿੱਖਾ ਵਿਰੋਧ ਕਰਾਂਗੇ-ਪੰਜਾਬ ਕਿਸਾਨ ਯੂਨੀਅਨ

ਮਾਨਸਾ 'ਚ ਰੋਸ ਮੁਜ਼ਾਹਰਾ 28 ਨੂੰ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਕੰਬਾਈਨਾਂ ਉੱਪਰ ਜਬਰੀ ਯੰਤਰ ਲਗਾਉਣ ਦਾ ਹਰ ਮੋੜ 'ਤੇ ਤਿੱਖਾ ਵਿਰੋਧ ਕਰੇਗੀ | ਅੱਜ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਕਿਸ਼ਤੀ ਚਾਲਕ ਵਿਰਕ, ਸਮਾਘ ਤੇ ਕਬੱਡੀ ਖਿਡਾਰਨ ਮਨਪ੍ਰੀਤ ਦਾ ਸਨਮਾਨ ਕੱਲ੍ਹ

ਮਾਨਸਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਵਲੋਂ ਏਸ਼ੀਅਨ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਵਾਲੇ ਕਿਸ਼ਤੀ ਚਾਲਕ ਸਵਰਨ ਸਿੰਘ ਵਿਰਕ, ਸੁਖਮੀਤ ਸਿੰਘ ਸਮਾਘ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਮਨਪ੍ਰੀਤ ਕੌਰ ਕਾਸਮਪੁਰ ਛੀਨਾ ...

ਪੂਰੀ ਖ਼ਬਰ »

ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ ਸੋਨ ਤਗਮੇ ਜਿੱਤਣ ਵਾਲੇ ਜੋੜੇ ਭਰਾਵਾਂ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ. ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਸੋਨ ਤਗਮੇ ਜਿੱਤਣ ਵਾਲੇ ਮਾਨਸਾ ਨਾਲ ਸਬੰਧਿਤ ਜੌੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲੇ ਮੌਕੇ 127 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਇੰਜੀਨੀਅਰ ਆਈ. ਟੀ. ਆਈ. ਅਤੇ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਦੇ ਸਹਿਯੋਗ ਨਾਲ ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਹੌਾਡਾ ਕਾਰ ਇੰਡੀਆ ਵਲੋਂ 92 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ ਅਤੇ ਇੰਡੀਅਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਭਵਨ ਲਿੰਕ ਰੋਡ ਵਿਖੇ ਭਾਈ ਲਾਲੋ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ | ਭੋਗ ਉਪਰੰਤ ਕਥਾ ਵਾਚਕ ਭਾਈ ਗੁਰ ਪ੍ਰਤਾਪ ਸਿੰਘ ਨੇ ਕਥਾ ਰਾਹੀਂ ਜੀਵਨ 'ਤੇ ਚਾਨਣਾ ਪਾਇਆ ਅਤੇ ਕੀਰਤਨੀ ਜਥੇ ਨੂੰ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨੇ ਕੀਤਾ ਖਿੜ ਚੁੱਕੇ ਨਰਮੇ ਦਾ ਨੁਕਸਾਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਕੱਲ੍ਹ ਬਾਅਦ ਦੁਪਹਿਰ ਤੋਂ ਤਕਰੀਬਨ ਸਾਰਾ ਦਿਨ ਮੋਹਲੇਧਾਰ ਬਾਰਸ਼ ਪੈਣ ਨਾਲ ਜਿੱਥੇ ਕੱਚੇ ਘਰਾਂ ਦਾ ਵੀ ਨੁਕਸਾਨ ਹੋਇਆ ਹੈ, ਉੱਥੇ ਖਿੜ ਚੁੱਕੇ ਨਰਮੇ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਅੱਜ ਪਿੰਡ ਮੌੜ ਕਲਾਂ, ਮੌੜ ਖ਼ੁਰਦ, ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਵਲੋਂ ਕਾਂਗਰਸ ਦੇ ਜੇਤੂ ਮੈਂਬਰਾਂ ਦਾ ਸਨਮਾਨ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਸਥਾਨਕ ਯਾਤਰੀ ਨਿਵਾਸ ਵਿਖੇ ਪੁੱਜੇ ਤੇ ਉਨ੍ਹਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਖੇਤਰ ਪੱਧਰੀ ਕੈਂਪ ਤੋਂ ਪਰਤੇ ਸਕਾਊਟ ਖ਼ਾਲਸਾ ਸਕੂਲ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ)-ਭਾਰਤ ਸਕਾਊਟਸ ਐਾਡ ਗਾਈਡਜ਼ ਦੇ ਉੱਤਰ ਖੇਤਰ ਨਾਲ ਸਬੰਧਿਤ ਪੰਜ ਰੋਜ਼ਾ ਵੋਕੇਸ਼ਨਲ ਅਤੇ ਹੈਡੀਕ੍ਰਾਫ਼ਟ ਕੈਂਪ ਉੱਤਰ ਪ੍ਰਦੇਸ਼ ਦੇ ਹਰਦੋਈ ਵਿਖੇ ਲਗਾਇਆ ਗਿਆ | ਜਿਸ ਦੌਰਾਨ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਹਲਕਾ ਤਲਵੰਡੀ ਸਾਬੋ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਬੀਤੇ ਕੱਲ੍ਹ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਜਿਨ੍ਹਾਂ 'ਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਸੀ ਤੋਂ ਬਾਅਦ ਅੱਜ ਜੇਤੂ ਕਾਂਗਰਸੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਗੜਬੜੀ ਕਾਰਨ ਆਮ ਲੋਕਾਂ ਦਾ ਹੋ ਰਿਹਾ ਹੈ ਮੋਹ ਭੰਗ-ਪੰਚਾਇਤ ਯੂਨੀਅਨ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਹਰ ਤਰ੍ਹਾਂ ਦੀਆਂ ਚੋਣਾਂ ਦੌਰਾਨ ਮੌਜੂਦਾ ਸਰਕਾਰਾਂ ਦੀ ਸ਼ਹਿ 'ਤੇ ਗੜਬੜੀ ਬੂਥ ਕਬਜ਼ੇ, ਜਾਲੀ ਵੋਟਾਂ ਦੀ ਪੋਲਿੰਗ, ਵਰਕਰਾਂ ਦੀ ਕੁੱਟਮਾਰ ਅਤੇ ਝੂਠੇ ਪਰਚਿਆਂ ਤੋਂ ਪ੍ਰੇਸ਼ਾਨ ਹੋ ਕੇ ਆਮ ਲੋਕ ਵੋਟਾਂ ਪੋਲਿੰਗ ਕਰਨ ਤੋਂ ...

ਪੂਰੀ ਖ਼ਬਰ »

ਮੌੜ ਮੰਡੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੇ ਝੁੰਡ ਪਾ ਰਹੇ ਹਨ ਆਵਾਜਾਈ ਵਿਚ ਵਿਘਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਮੌੜ ਮੰਡੀ ਸ਼ਹਿਰ ਤੋਂ ਬਾਹਰ ਪਸ਼ੂ ਮੇਲਾ ਮੈਦਾਨ ਵਾਲੀ ਸਰਕਾਰੀ ਜ਼ਮੀਨ ਵਿਚ ਸ਼ਹਿਰ ਵਾਸੀਆਂ ਨੇ ਆਪਣੇ ਆਵਾਰਾ ਪਸ਼ੂਆਂ, ਖ਼ਾਸ ਕਰਕੇ ਗਊਆਂ ਨੂੰ ''ਗੋਵਿੰਦ-ਗੋਪਾਲ ਗਊਸ਼ਾਲਾ'' ਦੇ ਨਾਮ ਹੇਠ ਸੰਭਾਲ ਲਈ ਵਰਤਿਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਭਰਵਾਂ ਸਵਾਗਤ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਦਿਵਾਈ ਹੰੂਝਾ ਫੇਰ ਜਿੱਤ ਨੇ ਦਰਸਾ ਦਿੱਤਾ ਹੈ ਕਿ ਇੱਥੇ ਦੇ ਵੋਟਰ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਟੇਟ ਹੰਟ ਪ੍ਰੋਗਰਾਮ

ਜੋਗਾ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਬੱਚਿਆ ਵਿੱਚ ਛੁਪੀ ਪ੍ਰਤਿਭਾ ਨੰੂ ਸਭ ਦੇ ਸਾਹਮਣੇ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਸਟੇਟ ਹੰਟ ਪ੍ਰੋਗਰਾਮ ਵਿਚ ਪਹਿਲੀ ਤੋਂ ਲੈ ਕੇ ਛੇਵੀਂ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ | ਸਟੇਟ ਹੰਟ ਦੀ ਲੜੀ ਦੌਰਾਨ ਅੱਜ ਪੰਜਾਬੀ ਵਿਸ਼ੇ ਨੰੂ ਚੁਣਿਆ ਗਿਆ | ਬੱਚਿਆਾ ਨੇ ਆਪਣੇ ਹਾਵ-ਭਾਵ ਰਾਹੀਂ ਮੁਹਾਰਨੀ, ਕਹਾਣੀ, ਕਵਿਤਾਵਾਾ, ਵਿਆਕਰਨ ਨੰੂ ਪੇਸ਼ ਕੀਤਾ | ਬੱਚਿਆਂ ਨੇ ਆਪਣੀ ਮਨਪਸੰਦ ਕਹਾਣੀ, ਕਵਿਤਾ ਅਤੇ ਪੰਜਾਬੀ ਵਿਸ਼ੇ ਨਾਲ ਸਬੰਧਿਤ ਕਹਾਣੀ, ਕਵਿਤਾ ਦੀ ਮੰਗ ਅਨੁਸਾਰ ਹਾਵ-ਭਾਵ ਰਾਹੀਂ ਪੇਸ਼ਕਸ਼ ਕੀਤੀ | ਵਿਸ਼ਾ ਅਧਿਆਪਕਾਂ ਨੇ ਬੱਚਿਆਾ ਨੰੂ ਪੰਜਾਬੀ ਭਾਸ਼ਾ ਅਤੇ ਆਪਣੀ ਪੇਸ਼ਕਸ਼ ਨੰੂ ਹੋਰ ਨਿਖਾਰਨ ਸਬੰਧੀ ਨੁਕਤੇ ਸਮਝਾਏ | ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਅਤੇ ਡਾਇਰੈਕਟਰ ਮੈਡਮ ਸੁਰਭੀ ਅਰੋੜਾ ਨੇ ਕਿਹਾ ਸਟੇਟ ਹੰਟ ਰਾਹੀਂ ਬੱਚਿਆਾ ਵਿੱਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ ਅਤੇ ਆਪਸੀ ਗੱਲਬਾਤ ਕਰਨ ਦੇ ਤਰੀਕੇ ਬਾਰੇ ਅਤੇ ਬੱਚਾ ਭਾਸ਼ਾ ਨਾਲ ਸਬੰਧਿਤ ਜ਼ਰੂਰੀ ਨੁਕਤਿਆਂ ਨੰੂ ਆਸਾਨੀ ਨਾਲ ਸਮਝਦਾ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਬੱਚੇ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਦੂਲਗੜ੍ਹ ਦੀ ਅਨਾਜ ਮੰਡੀ ਵਿਚ ਸਫਾਈ ਦੀ ਵੱਡੀ ਘਾਟ- ਮਲੂਕ ਸਿੰਘ ਹੀਰਕੇ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਦੂਲਗੜ੍ਹ ਦੀ ਅਨਾਜ਼ ਮੰਡੀ ਵਿਚ ਸਫਾਈ ਪ੍ਰਬੰਧਾਂ ਦੀ ਵੱਡੀ ਘਾਟ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਸਥਾਨਕ ...

ਪੂਰੀ ਖ਼ਬਰ »

ਨਰਮੇ ਦੀ ਪੱਕੀ ਫ਼ਸਲ ਨੂੰ ਭਾਰੀ ਮੀਂਹ ਨਾਲ ਨੁਕਸਾਨ

ਝੁਨੀਰ, 23 ਸਤੰਬਰ (ਵਸ਼ਿਸ਼ਟ)-ਸਵੇਰ ਤੋਂ ਹੀ ਲਗਾਤਾਰ ਭਾਰੀ ਮੀਂਹ ਪੈਂਦੇ ਰਹਿਣ ਕਾਰਨ ਨਰਮੇ ਦੀ ਟਿੰਡੀਆਂ ਨਾਲ ਲੱਦੀ ਫ਼ਸਲ ਅੱਜ ਦਸ ਤੋਂ ਪੰਦਰਾਂ ਫ਼ੀਸਦੀ ਤੱਕ ਡਿੱਗਣ ਦੇ ਸਮਾਚਾਰ ਆਏ ਹਨ ਜਦੋਂ ਕਿ ਜੀਰੀ ਦੀ ਫ਼ਸਲ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੈ | ਕਿਸਾਨ ਆਗੂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ 3 ਪੋਤਿਆਂ ਅਤੇ 1 ਪੋਤੀ ਦੀ ਨਜ਼ਰ ਹੁਣ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ 'ਤੇ ਟਿਕੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ 'ਚ ਪੈਂਦੇ ਸਾਰੇ 11 ਜ਼ਿਲ੍ਹਾ ਪ੍ਰੀਸ਼ਦ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਹੈ | ਭਾਵੇਂ ਜੇਤੂ ਉਮੀਦਵਾਰਾਂ ਨੇ ਅੱਜ ਇੱਥੇ ਇਕੱਤਰਤਾ ਕਰ ਕੇ ਜ਼ਿਲ੍ਹੇ ਦੇ ਵੋਟਰਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ 'ਤੇ ਕਾਂਗਰਸ ਪਾਰਟੀ ਦਾ ਸ਼ਾਨਦਾਰ ਕਬਜ਼ਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ ਮਾਨਸਾ, ਭੀਖੀ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਦੇ 89 ਜ਼ੋਨਾਂ 'ਚੋਂ ਜਿੱਥੇ 69 'ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ ਉੱਥੇ 13 ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਵੀ ਆਏ ਹਨ ਜਦਕਿ ਆਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਲੱਗੀਆਂ ਰੌਣਕਾਂ

ਲੱਡੂ ਵੰਡੇ ਅਤੇ ਵੋਟਰਾਂ ਦਾ ਕੀਤਾ ਧੰਨਵਾਦ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਬੀਤੀ ਸ਼ਾਮ ਤੋਂ ਲੈ ਕੇ ਅੱਜ ਸਾਰਾ ਦਿਨ ਰੌਣਕਾਂ ਲੱਗੀਆਂ ਰਹੀਆਂ | ਜੇਤੂਆਂ ਨੇ ਜਿੱਥੇ ...

ਪੂਰੀ ਖ਼ਬਰ »

ਆਹਲੂਪੁਰ ਵਿਖੇ ਸੁਖਚੈਨ ਨਹਿਰ 'ਚ 15 ਫੁੱਟ ਪਾੜ ਪਿਆ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਨੇੜਲੇ ਪਿੰਡ ਆਹਲੂਪੁਰ ਵਿਖੇ ਖੇਤਾਂ 'ਚੋਂ ਲੰਘਦੀ ਸੁਖਚੈਨ ਨਹਿਰ ਵਿਚ 15 ਫੁੱਟ ਲੰਬਾ ਪਾੜ ਪੈ ਗਿਆ ਪ੍ਰੰਤੂ ਨਹਿਰ ਨੇੜੇ ਦੀਆਂ ਡੂੰਘੀਆਂ ਥਾਵਾਂ 'ਤੇ ਪਾਣੀ ਇਕੱਠਾ ਹੋ ਜਾਣ ਨਾਲ ਫਸਲਾਂ ਦੇ ਨੁਕਸਾਨ ਤੋਂ ਬੱਚਤ ਰਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX