ਤਾਜਾ ਖ਼ਬਰਾਂ


ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  11 minutes ago
ਨਵੀਂ ਦਿੱਲੀ, 18 ਅਗਸਤ - ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) ਵਿਚ ਆਰਟੀਕਲ 370 'ਤੇ ਬੋਲਦਿਆਂ ਕਿਹਾ ਕਿ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਮਨ ਰਹੇ ਤੇ ਬੰਬ ਨਾਲ ਚੱਲਣ, ਸਾਡੇ ਬਜ਼ੁਰਗਾਂ ਨੇ ਜੋ ਗ਼ਲਤੀਆਂ...
ਅੱਜ ਦਾ ਵਿਚਾਰ
. . .  26 minutes ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਮਾਨਸਾ

ਮੂਸਾ ਰਜਵਾਹੇ 'ਚ ਬੱਪੀਆਣਾ ਕੋਲ 50 ਫੁੱਟ ਪਾੜ ਪਿਆ, 500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਿਆ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜੇ ਮੂਸਾ ਰਜਵਾਹੇ 'ਚ 4 ਥਾਵਾਂ 'ਤੇ ਪਾੜ ਪੈਣ ਕਰ ਕੇ ਸੈਂਕੜੇ ਏਕੜ ਫਸਲ 'ਚ ਪਾਣੀ ਭਰਨ ਦੀ ਖ਼ਬਰ ਹੈ | ਪਿੰਡ ਬੱਪੀਆਣਾ ਦੇ ਖੇਤਾਂ 'ਚ 50 ਫੁੱਟ ਤੋਂ ਵਧੇਰੇ ਪਏ ਪਾੜ ਨੂੰ ਭਾਵੇਂ ਬਾਅਦ ਦੁਪਹਿਰ ਕਿਸਾਨਾਂ ਨੇ ਇਕ ਵਾਰ ...

ਪੂਰੀ ਖ਼ਬਰ »

ਬੰਗੀ ਰਜਵਾਹੇ ਵਿਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਘੂ ਅਤੇ ਮੱਲਵਾਲਾ ਦੇ ਵਿਚਕਾਰੋਂ ਅੱਜ ਬੰਗੀ ਰਜਵਾਹੇ ਵਿਚੋਂ 30 ਸਾਲਾਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਨੂੰ ਸ਼ਹਿਰ ਦੀ ਮੋਹਰੀ ਸਮਾਜ ਸੇਵੀ ...

ਪੂਰੀ ਖ਼ਬਰ »

ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਮਾਨਸਾ, 23 ਸਤੰਬਰ (ਵਿ.ਪ੍ਰਤੀ.)-ਸਥਾਨਕ ਵਾਰਡ ਨੰਬਰ 4 ਵਿਖੇ ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ | ਇਸ ਮੌਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਲੋਂ 2 ਵਿਅਕਤੀਆਂ ਨੂੰ ਵਾਰਡ 'ਚ ਟਾਵਰ ਲਗਾਉਣ ਦੀ ਦਿੱਤੀ ਮਨਜ਼ੂਰੀ ਦੀ ਨਿਖੇਧੀ ਕੀਤੀ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਕੰਬਾਈਨਾਂ 'ਤੇ ਜਬਰੀ ਯੰਤਰ ਲਗਾਉਣ ਦਾ ਤਿੱਖਾ ਵਿਰੋਧ ਕਰਾਂਗੇ-ਪੰਜਾਬ ਕਿਸਾਨ ਯੂਨੀਅਨ

ਮਾਨਸਾ 'ਚ ਰੋਸ ਮੁਜ਼ਾਹਰਾ 28 ਨੂੰ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਕੰਬਾਈਨਾਂ ਉੱਪਰ ਜਬਰੀ ਯੰਤਰ ਲਗਾਉਣ ਦਾ ਹਰ ਮੋੜ 'ਤੇ ਤਿੱਖਾ ਵਿਰੋਧ ਕਰੇਗੀ | ਅੱਜ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਕਿਸ਼ਤੀ ਚਾਲਕ ਵਿਰਕ, ਸਮਾਘ ਤੇ ਕਬੱਡੀ ਖਿਡਾਰਨ ਮਨਪ੍ਰੀਤ ਦਾ ਸਨਮਾਨ ਕੱਲ੍ਹ

ਮਾਨਸਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਵਲੋਂ ਏਸ਼ੀਅਨ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਵਾਲੇ ਕਿਸ਼ਤੀ ਚਾਲਕ ਸਵਰਨ ਸਿੰਘ ਵਿਰਕ, ਸੁਖਮੀਤ ਸਿੰਘ ਸਮਾਘ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਮਨਪ੍ਰੀਤ ਕੌਰ ਕਾਸਮਪੁਰ ਛੀਨਾ ...

ਪੂਰੀ ਖ਼ਬਰ »

ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ ਸੋਨ ਤਗਮੇ ਜਿੱਤਣ ਵਾਲੇ ਜੋੜੇ ਭਰਾਵਾਂ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ. ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਸੋਨ ਤਗਮੇ ਜਿੱਤਣ ਵਾਲੇ ਮਾਨਸਾ ਨਾਲ ਸਬੰਧਿਤ ਜੌੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲੇ ਮੌਕੇ 127 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਇੰਜੀਨੀਅਰ ਆਈ. ਟੀ. ਆਈ. ਅਤੇ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਦੇ ਸਹਿਯੋਗ ਨਾਲ ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਹੌਾਡਾ ਕਾਰ ਇੰਡੀਆ ਵਲੋਂ 92 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ ਅਤੇ ਇੰਡੀਅਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਭਵਨ ਲਿੰਕ ਰੋਡ ਵਿਖੇ ਭਾਈ ਲਾਲੋ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ | ਭੋਗ ਉਪਰੰਤ ਕਥਾ ਵਾਚਕ ਭਾਈ ਗੁਰ ਪ੍ਰਤਾਪ ਸਿੰਘ ਨੇ ਕਥਾ ਰਾਹੀਂ ਜੀਵਨ 'ਤੇ ਚਾਨਣਾ ਪਾਇਆ ਅਤੇ ਕੀਰਤਨੀ ਜਥੇ ਨੂੰ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨੇ ਕੀਤਾ ਖਿੜ ਚੁੱਕੇ ਨਰਮੇ ਦਾ ਨੁਕਸਾਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਕੱਲ੍ਹ ਬਾਅਦ ਦੁਪਹਿਰ ਤੋਂ ਤਕਰੀਬਨ ਸਾਰਾ ਦਿਨ ਮੋਹਲੇਧਾਰ ਬਾਰਸ਼ ਪੈਣ ਨਾਲ ਜਿੱਥੇ ਕੱਚੇ ਘਰਾਂ ਦਾ ਵੀ ਨੁਕਸਾਨ ਹੋਇਆ ਹੈ, ਉੱਥੇ ਖਿੜ ਚੁੱਕੇ ਨਰਮੇ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਅੱਜ ਪਿੰਡ ਮੌੜ ਕਲਾਂ, ਮੌੜ ਖ਼ੁਰਦ, ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਵਲੋਂ ਕਾਂਗਰਸ ਦੇ ਜੇਤੂ ਮੈਂਬਰਾਂ ਦਾ ਸਨਮਾਨ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਸਥਾਨਕ ਯਾਤਰੀ ਨਿਵਾਸ ਵਿਖੇ ਪੁੱਜੇ ਤੇ ਉਨ੍ਹਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਖੇਤਰ ਪੱਧਰੀ ਕੈਂਪ ਤੋਂ ਪਰਤੇ ਸਕਾਊਟ ਖ਼ਾਲਸਾ ਸਕੂਲ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ)-ਭਾਰਤ ਸਕਾਊਟਸ ਐਾਡ ਗਾਈਡਜ਼ ਦੇ ਉੱਤਰ ਖੇਤਰ ਨਾਲ ਸਬੰਧਿਤ ਪੰਜ ਰੋਜ਼ਾ ਵੋਕੇਸ਼ਨਲ ਅਤੇ ਹੈਡੀਕ੍ਰਾਫ਼ਟ ਕੈਂਪ ਉੱਤਰ ਪ੍ਰਦੇਸ਼ ਦੇ ਹਰਦੋਈ ਵਿਖੇ ਲਗਾਇਆ ਗਿਆ | ਜਿਸ ਦੌਰਾਨ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਹਲਕਾ ਤਲਵੰਡੀ ਸਾਬੋ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਬੀਤੇ ਕੱਲ੍ਹ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਜਿਨ੍ਹਾਂ 'ਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਸੀ ਤੋਂ ਬਾਅਦ ਅੱਜ ਜੇਤੂ ਕਾਂਗਰਸੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਗੜਬੜੀ ਕਾਰਨ ਆਮ ਲੋਕਾਂ ਦਾ ਹੋ ਰਿਹਾ ਹੈ ਮੋਹ ਭੰਗ-ਪੰਚਾਇਤ ਯੂਨੀਅਨ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਹਰ ਤਰ੍ਹਾਂ ਦੀਆਂ ਚੋਣਾਂ ਦੌਰਾਨ ਮੌਜੂਦਾ ਸਰਕਾਰਾਂ ਦੀ ਸ਼ਹਿ 'ਤੇ ਗੜਬੜੀ ਬੂਥ ਕਬਜ਼ੇ, ਜਾਲੀ ਵੋਟਾਂ ਦੀ ਪੋਲਿੰਗ, ਵਰਕਰਾਂ ਦੀ ਕੁੱਟਮਾਰ ਅਤੇ ਝੂਠੇ ਪਰਚਿਆਂ ਤੋਂ ਪ੍ਰੇਸ਼ਾਨ ਹੋ ਕੇ ਆਮ ਲੋਕ ਵੋਟਾਂ ਪੋਲਿੰਗ ਕਰਨ ਤੋਂ ਕਿਨਾਰਾ ਹੀ ਕਰਨ ਲੱਗੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਚਾਇਤ ਯੂਨੀਅਨ ਤਲਵੰਡੀ ਸਾਬੋ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਸਿੱਧੂ ਸਰਪੰਚ ਰਾਮਸਰਾ ਨੇ ਯੂਨੀਅਨ ਦੀ ਲੈਟਰ ਪੈਡ 'ਤੇ ਲਿਖਤੀ ਇਕ ਪੈੱ੍ਰਸ ਨੋਟ 'ਚ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰਾਂ ਦੀ ਜਿੰਮੇਵਾਰੀ ਦੇਸ਼ ਵਿਚ ਸ਼ਾਂਤੀ ਬਣਾ ਕੇ ਰੱਖਣ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਹੈ ਦੇ ਬਾਵਜੂਦ ਵੀ ਸਰਕਾਰਾਂ ਵਲੋਂ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਤਰ੍ਹਾਂ ਦੀ ਧੱਕੇਸ਼ਾਹੀ ਕਰਵਾਈ ਜਾਂਦੀ ਹੈ ਜਿਸ ਨੰੂ ਵੇਖਦਿਆਂ ਗੱਲ ਕਾਨੂੰਨ ਦੀ ਨਹੀਂ ਰਹੀ ਪਾਵਰ ਦੀ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਚੋਣਾਂ 'ਚ ਗੁੰਡਾਗਰਦੀ ਦੇ ਮੱਦੇਨਜ਼ਰ ਚੋਣਾਂ 'ਚ ਡਿਊਟੀ ਦੇਣ ਵਾਲੇ ਅਧਿਕਾਰੀ ਵੀ ਆਪਣੀ ਡਿਊਟੀ ਨੂੰ ਫ਼ਰਜ਼ ਸਮਝਣ ਦੀ ਬਜਾਏ ਡਿਊਟੀ ਕਟਵਾਉਣ ਲਈ ਸਿਫ਼ਾਰਿਸ਼ਾਂ ਦੀ ਭਾਲ ਕਰਦੇ ਹਨ ਅਤੇ ਚੋਣਾਂ 'ਚ ਡਿਊਟੀ ਨੂੰ ਬਲੀ ਦਾ ਬੱਕਰਾ ਸਮਝਦੇ ਹਨ | ਉਨ੍ਹਾਂ ਮੰਗ ਕੀਤੀ ਕਿ ਦੇਸ਼ ਵਿਚ ਨਿਰਪੱਖ ਚੋਣਾਂ ਕਰਵਾਉਣ ਲਈ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰਾਂ ਨੂੰ ਭੰਗ ਕੀਤਾ ਜਾਵੇ, ਚੋਣਾਂ ਲੜ ਰਹੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪੋਲਿੰਗ ਸਟੇਸ਼ਨਾਂ ਵਿਚ ਪ੍ਰਵੇਸ਼ ਕਰਨ 'ਤੇ ਵੈਨ ਲਾਇਆ ਜਾਵੇ | ਸਿਰਫ਼ ਵੋਟਰਾਂ ਨੂੰ ਹੀ ਵੋਟ ਪੋਲ ਕਰਨ ਤੱਕ ਹੀ ਪੋਲਿੰਗ ਸਟੇਸ਼ਨਾਂ 'ਚ ਜਾਣ ਦੀ ਛੂਟ ਦਿੱਤੀ ਜਾਵੇ | ਜੇ ਸਰਕਾਰ ਨੇ ਉਕਤ ਵੱਲ ਧਿਆਨ ਤਾਂ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਆਮ ਲੋਕ ਵੋਟਾਂ ਪਾਉਣ ਤੋਂ ਗੁਰੇਜ਼ ਹੀ ਕਰਨ ਲੱਗ ਜਾਣਗੇ |


ਖ਼ਬਰ ਸ਼ੇਅਰ ਕਰੋ

ਮੌੜ ਮੰਡੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੇ ਝੁੰਡ ਪਾ ਰਹੇ ਹਨ ਆਵਾਜਾਈ ਵਿਚ ਵਿਘਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਮੌੜ ਮੰਡੀ ਸ਼ਹਿਰ ਤੋਂ ਬਾਹਰ ਪਸ਼ੂ ਮੇਲਾ ਮੈਦਾਨ ਵਾਲੀ ਸਰਕਾਰੀ ਜ਼ਮੀਨ ਵਿਚ ਸ਼ਹਿਰ ਵਾਸੀਆਂ ਨੇ ਆਪਣੇ ਆਵਾਰਾ ਪਸ਼ੂਆਂ, ਖ਼ਾਸ ਕਰਕੇ ਗਊਆਂ ਨੂੰ ''ਗੋਵਿੰਦ-ਗੋਪਾਲ ਗਊਸ਼ਾਲਾ'' ਦੇ ਨਾਮ ਹੇਠ ਸੰਭਾਲ ਲਈ ਵਰਤਿਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਭਰਵਾਂ ਸਵਾਗਤ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਦਿਵਾਈ ਹੰੂਝਾ ਫੇਰ ਜਿੱਤ ਨੇ ਦਰਸਾ ਦਿੱਤਾ ਹੈ ਕਿ ਇੱਥੇ ਦੇ ਵੋਟਰ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਟੇਟ ਹੰਟ ਪ੍ਰੋਗਰਾਮ

ਜੋਗਾ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਬੱਚਿਆ ਵਿੱਚ ਛੁਪੀ ਪ੍ਰਤਿਭਾ ਨੰੂ ਸਭ ਦੇ ਸਾਹਮਣੇ ਲਿਆਉਣ ਦੇ ਮਕਸਦ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਅਨਾਜ ਮੰਡੀ ਵਿਚ ਸਫਾਈ ਦੀ ਵੱਡੀ ਘਾਟ- ਮਲੂਕ ਸਿੰਘ ਹੀਰਕੇ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਦੂਲਗੜ੍ਹ ਦੀ ਅਨਾਜ਼ ਮੰਡੀ ਵਿਚ ਸਫਾਈ ਪ੍ਰਬੰਧਾਂ ਦੀ ਵੱਡੀ ਘਾਟ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਸਥਾਨਕ ...

ਪੂਰੀ ਖ਼ਬਰ »

ਨਰਮੇ ਦੀ ਪੱਕੀ ਫ਼ਸਲ ਨੂੰ ਭਾਰੀ ਮੀਂਹ ਨਾਲ ਨੁਕਸਾਨ

ਝੁਨੀਰ, 23 ਸਤੰਬਰ (ਵਸ਼ਿਸ਼ਟ)-ਸਵੇਰ ਤੋਂ ਹੀ ਲਗਾਤਾਰ ਭਾਰੀ ਮੀਂਹ ਪੈਂਦੇ ਰਹਿਣ ਕਾਰਨ ਨਰਮੇ ਦੀ ਟਿੰਡੀਆਂ ਨਾਲ ਲੱਦੀ ਫ਼ਸਲ ਅੱਜ ਦਸ ਤੋਂ ਪੰਦਰਾਂ ਫ਼ੀਸਦੀ ਤੱਕ ਡਿੱਗਣ ਦੇ ਸਮਾਚਾਰ ਆਏ ਹਨ ਜਦੋਂ ਕਿ ਜੀਰੀ ਦੀ ਫ਼ਸਲ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੈ | ਕਿਸਾਨ ਆਗੂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ 3 ਪੋਤਿਆਂ ਅਤੇ 1 ਪੋਤੀ ਦੀ ਨਜ਼ਰ ਹੁਣ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ 'ਤੇ ਟਿਕੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ 'ਚ ਪੈਂਦੇ ਸਾਰੇ 11 ਜ਼ਿਲ੍ਹਾ ਪ੍ਰੀਸ਼ਦ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਹੈ | ਭਾਵੇਂ ਜੇਤੂ ਉਮੀਦਵਾਰਾਂ ਨੇ ਅੱਜ ਇੱਥੇ ਇਕੱਤਰਤਾ ਕਰ ਕੇ ਜ਼ਿਲ੍ਹੇ ਦੇ ਵੋਟਰਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ 'ਤੇ ਕਾਂਗਰਸ ਪਾਰਟੀ ਦਾ ਸ਼ਾਨਦਾਰ ਕਬਜ਼ਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ ਮਾਨਸਾ, ਭੀਖੀ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਦੇ 89 ਜ਼ੋਨਾਂ 'ਚੋਂ ਜਿੱਥੇ 69 'ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ ਉੱਥੇ 13 ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਵੀ ਆਏ ਹਨ ਜਦਕਿ ਆਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਲੱਗੀਆਂ ਰੌਣਕਾਂ

ਲੱਡੂ ਵੰਡੇ ਅਤੇ ਵੋਟਰਾਂ ਦਾ ਕੀਤਾ ਧੰਨਵਾਦ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਬੀਤੀ ਸ਼ਾਮ ਤੋਂ ਲੈ ਕੇ ਅੱਜ ਸਾਰਾ ਦਿਨ ਰੌਣਕਾਂ ਲੱਗੀਆਂ ਰਹੀਆਂ | ਜੇਤੂਆਂ ਨੇ ਜਿੱਥੇ ...

ਪੂਰੀ ਖ਼ਬਰ »

ਆਹਲੂਪੁਰ ਵਿਖੇ ਸੁਖਚੈਨ ਨਹਿਰ 'ਚ 15 ਫੁੱਟ ਪਾੜ ਪਿਆ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਨੇੜਲੇ ਪਿੰਡ ਆਹਲੂਪੁਰ ਵਿਖੇ ਖੇਤਾਂ 'ਚੋਂ ਲੰਘਦੀ ਸੁਖਚੈਨ ਨਹਿਰ ਵਿਚ 15 ਫੁੱਟ ਲੰਬਾ ਪਾੜ ਪੈ ਗਿਆ ਪ੍ਰੰਤੂ ਨਹਿਰ ਨੇੜੇ ਦੀਆਂ ਡੂੰਘੀਆਂ ਥਾਵਾਂ 'ਤੇ ਪਾਣੀ ਇਕੱਠਾ ਹੋ ਜਾਣ ਨਾਲ ਫਸਲਾਂ ਦੇ ਨੁਕਸਾਨ ਤੋਂ ਬੱਚਤ ਰਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX