ਤਾਜਾ ਖ਼ਬਰਾਂ


ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 minute ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 minute ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  4 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  10 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  12 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  22 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  24 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  40 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  45 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  59 minutes ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 minute ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 23 ਅਗਸਤ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਧਾਰਾ 370 ਨੂੰ...
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਖੇਮਕਰਨ, 23 ਅਗਸਤ (ਰਾਕੇਸ਼ ਬਿੱਲਾ) - ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਲਈ ਸਰਹੱਦੀ ਪਿੰਡਾਂ ਦੇ ਵਾਸੀ ਅੱਜ ਖਾਣ ...
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਸ਼ਿਮਲਾ, 23 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਠਿਓਗ ਇਲਾਕੇ ਦੇ ਲੰਬੀਧਾਰ 'ਚ ਅੱਜ ਸੜਕ ਤੋਂ ਫਿਸਲ ਕੇ ਫੌਜ ਦਾ ਇੱਕ ਟਰੱਕ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ...
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  41 minutes ago
ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਤੇ ਕੋਟਕਪੂਰਾ ਪੁਲਿਸ ਵਲੋਂ ਕ੍ਰਮਵਾਰ ਲੁੱਟ ਖੋਹ ਅਤੇ ਮੋਟਰਸਾਈਕਲ...
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 2 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 2 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 2 hours ago
ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਮਾਨਸਾ

ਮੂਸਾ ਰਜਵਾਹੇ 'ਚ ਬੱਪੀਆਣਾ ਕੋਲ 50 ਫੁੱਟ ਪਾੜ ਪਿਆ, 500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਿਆ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜੇ ਮੂਸਾ ਰਜਵਾਹੇ 'ਚ 4 ਥਾਵਾਂ 'ਤੇ ਪਾੜ ਪੈਣ ਕਰ ਕੇ ਸੈਂਕੜੇ ਏਕੜ ਫਸਲ 'ਚ ਪਾਣੀ ਭਰਨ ਦੀ ਖ਼ਬਰ ਹੈ | ਪਿੰਡ ਬੱਪੀਆਣਾ ਦੇ ਖੇਤਾਂ 'ਚ 50 ਫੁੱਟ ਤੋਂ ਵਧੇਰੇ ਪਏ ਪਾੜ ਨੂੰ ਭਾਵੇਂ ਬਾਅਦ ਦੁਪਹਿਰ ਕਿਸਾਨਾਂ ਨੇ ਇਕ ਵਾਰ ...

ਪੂਰੀ ਖ਼ਬਰ »

ਬੰਗੀ ਰਜਵਾਹੇ ਵਿਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਘੂ ਅਤੇ ਮੱਲਵਾਲਾ ਦੇ ਵਿਚਕਾਰੋਂ ਅੱਜ ਬੰਗੀ ਰਜਵਾਹੇ ਵਿਚੋਂ 30 ਸਾਲਾਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਨੂੰ ਸ਼ਹਿਰ ਦੀ ਮੋਹਰੀ ਸਮਾਜ ਸੇਵੀ ...

ਪੂਰੀ ਖ਼ਬਰ »

ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਮਾਨਸਾ, 23 ਸਤੰਬਰ (ਵਿ.ਪ੍ਰਤੀ.)-ਸਥਾਨਕ ਵਾਰਡ ਨੰਬਰ 4 ਵਿਖੇ ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ | ਇਸ ਮੌਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਲੋਂ 2 ਵਿਅਕਤੀਆਂ ਨੂੰ ਵਾਰਡ 'ਚ ਟਾਵਰ ਲਗਾਉਣ ਦੀ ਦਿੱਤੀ ਮਨਜ਼ੂਰੀ ਦੀ ਨਿਖੇਧੀ ਕੀਤੀ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਕੰਬਾਈਨਾਂ 'ਤੇ ਜਬਰੀ ਯੰਤਰ ਲਗਾਉਣ ਦਾ ਤਿੱਖਾ ਵਿਰੋਧ ਕਰਾਂਗੇ-ਪੰਜਾਬ ਕਿਸਾਨ ਯੂਨੀਅਨ

ਮਾਨਸਾ 'ਚ ਰੋਸ ਮੁਜ਼ਾਹਰਾ 28 ਨੂੰ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਕੰਬਾਈਨਾਂ ਉੱਪਰ ਜਬਰੀ ਯੰਤਰ ਲਗਾਉਣ ਦਾ ਹਰ ਮੋੜ 'ਤੇ ਤਿੱਖਾ ਵਿਰੋਧ ਕਰੇਗੀ | ਅੱਜ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਕਿਸ਼ਤੀ ਚਾਲਕ ਵਿਰਕ, ਸਮਾਘ ਤੇ ਕਬੱਡੀ ਖਿਡਾਰਨ ਮਨਪ੍ਰੀਤ ਦਾ ਸਨਮਾਨ ਕੱਲ੍ਹ

ਮਾਨਸਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਵਲੋਂ ਏਸ਼ੀਅਨ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਵਾਲੇ ਕਿਸ਼ਤੀ ਚਾਲਕ ਸਵਰਨ ਸਿੰਘ ਵਿਰਕ, ਸੁਖਮੀਤ ਸਿੰਘ ਸਮਾਘ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਮਨਪ੍ਰੀਤ ਕੌਰ ਕਾਸਮਪੁਰ ਛੀਨਾ ...

ਪੂਰੀ ਖ਼ਬਰ »

ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ ਸੋਨ ਤਗਮੇ ਜਿੱਤਣ ਵਾਲੇ ਜੋੜੇ ਭਰਾਵਾਂ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ. ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਸੋਨ ਤਗਮੇ ਜਿੱਤਣ ਵਾਲੇ ਮਾਨਸਾ ਨਾਲ ਸਬੰਧਿਤ ਜੌੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲੇ ਮੌਕੇ 127 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਇੰਜੀਨੀਅਰ ਆਈ. ਟੀ. ਆਈ. ਅਤੇ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਦੇ ਸਹਿਯੋਗ ਨਾਲ ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਹੌਾਡਾ ਕਾਰ ਇੰਡੀਆ ਵਲੋਂ 92 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ ਅਤੇ ਇੰਡੀਅਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਭਵਨ ਲਿੰਕ ਰੋਡ ਵਿਖੇ ਭਾਈ ਲਾਲੋ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ | ਭੋਗ ਉਪਰੰਤ ਕਥਾ ਵਾਚਕ ਭਾਈ ਗੁਰ ਪ੍ਰਤਾਪ ਸਿੰਘ ਨੇ ਕਥਾ ਰਾਹੀਂ ਜੀਵਨ 'ਤੇ ਚਾਨਣਾ ਪਾਇਆ ਅਤੇ ਕੀਰਤਨੀ ਜਥੇ ਨੂੰ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨੇ ਕੀਤਾ ਖਿੜ ਚੁੱਕੇ ਨਰਮੇ ਦਾ ਨੁਕਸਾਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਕੱਲ੍ਹ ਬਾਅਦ ਦੁਪਹਿਰ ਤੋਂ ਤਕਰੀਬਨ ਸਾਰਾ ਦਿਨ ਮੋਹਲੇਧਾਰ ਬਾਰਸ਼ ਪੈਣ ਨਾਲ ਜਿੱਥੇ ਕੱਚੇ ਘਰਾਂ ਦਾ ਵੀ ਨੁਕਸਾਨ ਹੋਇਆ ਹੈ, ਉੱਥੇ ਖਿੜ ਚੁੱਕੇ ਨਰਮੇ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਅੱਜ ਪਿੰਡ ਮੌੜ ਕਲਾਂ, ਮੌੜ ਖ਼ੁਰਦ, ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਵਲੋਂ ਕਾਂਗਰਸ ਦੇ ਜੇਤੂ ਮੈਂਬਰਾਂ ਦਾ ਸਨਮਾਨ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਸਥਾਨਕ ਯਾਤਰੀ ਨਿਵਾਸ ਵਿਖੇ ਪੁੱਜੇ ਤੇ ਉਨ੍ਹਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਖੇਤਰ ਪੱਧਰੀ ਕੈਂਪ ਤੋਂ ਪਰਤੇ ਸਕਾਊਟ ਖ਼ਾਲਸਾ ਸਕੂਲ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ)-ਭਾਰਤ ਸਕਾਊਟਸ ਐਾਡ ਗਾਈਡਜ਼ ਦੇ ਉੱਤਰ ਖੇਤਰ ਨਾਲ ਸਬੰਧਿਤ ਪੰਜ ਰੋਜ਼ਾ ਵੋਕੇਸ਼ਨਲ ਅਤੇ ਹੈਡੀਕ੍ਰਾਫ਼ਟ ਕੈਂਪ ਉੱਤਰ ਪ੍ਰਦੇਸ਼ ਦੇ ਹਰਦੋਈ ਵਿਖੇ ਲਗਾਇਆ ਗਿਆ | ਜਿਸ ਦੌਰਾਨ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਹਲਕਾ ਤਲਵੰਡੀ ਸਾਬੋ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਬੀਤੇ ਕੱਲ੍ਹ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਜਿਨ੍ਹਾਂ 'ਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਸੀ ਤੋਂ ਬਾਅਦ ਅੱਜ ਜੇਤੂ ਕਾਂਗਰਸੀ ਉਮੀਦਵਾਰ ਸ਼ੁਕਰਾਨੇ ਵਜੋਂ ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ ਵਿਚ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸ਼ੁਕਰਾਨੇ ਵਜੋਂ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਤਖ਼ਤ ਸਾਹਿਬ ਵਿਖੇ ਪਹੁੰਚਣ 'ਤੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦਾ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਜਸ ਉਪਰੰਤ ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਅਰਦਾਸ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਰਣਜੀਤ ਸਿੰਘ ਸੰਧੂ, ਕਿ੍ਸ਼ਨ ਸਿੰਘ ਭਾਗੀਵਾਂਦਰ ਬਲਾਕ ਪ੍ਰਧਾਨ, ਗੁਰਤਿੰਦਰ ਸਿੰਘ ਰਿੰਪੀ ਸਾਬਕਾ ਪ੍ਰਧਾਨ, ਜੋਗਿੰਦਰ ਸਿੰਘ ਜਗਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਿੱਕਰ ਸਿੰਘ ਜਗ੍ਹਾ ਸੰਮਤੀ ਮੈਂਬਰ, ਹਰਬੰਸ ਸਿੰਘ ਤੇ ਅਜ਼ੀਜ਼ ਖ਼ਾਨ ਕੌਾਸਲਰ, ਮਨਜੀਤ ਸਿੰਘ ਲਾਲੇਆਣਾ, ਬਲਵੀਰ ਸਿੰਘ ਲਾਲੇਆਣਾ, ਬਲਕਰਨ ਸਿੰਘ ਭਾਗੀਵਾਂਦਰ ਜਨਰਲ ਸੈਕਟਰੀ, ਪਲਵਿੰਦਰ ਸਿੰਘ, ਜਸਕਰਨ ਸਿੰਘ ਗੁਰੂਸਰ ਤੇ ਦਿਲਪ੍ਰੀਤ ਸਿੰਘ ਜਗਾ ਪ੍ਰਬੰਧਕੀ ਮੈਂਬਰ ਟਰੱਕ ਯੂਨੀਅਨ, ਜਸਵੰਤ ਸਿੰਘ ਲੀਲਾ, ਬਲਜਿੰਦਰ ਸਿੰਘ ਬਹਿਮਣ ਤੋਂ ਇਲਾਵਾ ਜੇਤੂ ਉਮੀਦਵਾਰ ਲਾਭ ਸਿੰਘ, ਅਮਰਜੀਤ ਕੌਰ, ਦਰਸ਼ਨ ਸਿੰਘ, ਜਗਦੇਵ ਸਿੰਘ, ਬੇਅੰਤ ਸਿੰਘ ਬੰਗੀ, ਗਿਆਨ ਕੌਰ, ਜਗਦੇਵ ਸਿੰਘ ਜੱਜਲ,ਸੁਖਜੀਤ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਬਿੰਦਰ ਸਿੰਘ, ਕਰਮਜੀਤ ਕੌਰ, ਬਿੱਕਰ ਸਿੰਘ, ਪਰਮਜੀਤ ਕੌਰ, ਰਜਿੰਦਰ ਕੌਰ, ਗੁਰਜੀਤ ਕੌਰ, ਬਲਜਿੰਦਰ ਸਿੰਘ, ਸਲੋਚਨਾ ਦੇਵੀ, ਜਗਦੀਸ਼ ਰਾਏ, ਜਸਵਿੰਦਰ ਸਿੰਘ, ਚੰਨਣ ਸਿੰਘ, ਜਸਵਿੰਦਰ ਕੌਰ ਤੋਂ ਇਲਾਵਾ ਵੱਡੀ ਤਾਦਾਦ ਵਿਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਚੋਣਾਂ ਦੌਰਾਨ ਗੜਬੜੀ ਕਾਰਨ ਆਮ ਲੋਕਾਂ ਦਾ ਹੋ ਰਿਹਾ ਹੈ ਮੋਹ ਭੰਗ-ਪੰਚਾਇਤ ਯੂਨੀਅਨ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਹਰ ਤਰ੍ਹਾਂ ਦੀਆਂ ਚੋਣਾਂ ਦੌਰਾਨ ਮੌਜੂਦਾ ਸਰਕਾਰਾਂ ਦੀ ਸ਼ਹਿ 'ਤੇ ਗੜਬੜੀ ਬੂਥ ਕਬਜ਼ੇ, ਜਾਲੀ ਵੋਟਾਂ ਦੀ ਪੋਲਿੰਗ, ਵਰਕਰਾਂ ਦੀ ਕੁੱਟਮਾਰ ਅਤੇ ਝੂਠੇ ਪਰਚਿਆਂ ਤੋਂ ਪ੍ਰੇਸ਼ਾਨ ਹੋ ਕੇ ਆਮ ਲੋਕ ਵੋਟਾਂ ਪੋਲਿੰਗ ਕਰਨ ਤੋਂ ...

ਪੂਰੀ ਖ਼ਬਰ »

ਮੌੜ ਮੰਡੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੇ ਝੁੰਡ ਪਾ ਰਹੇ ਹਨ ਆਵਾਜਾਈ ਵਿਚ ਵਿਘਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਮੌੜ ਮੰਡੀ ਸ਼ਹਿਰ ਤੋਂ ਬਾਹਰ ਪਸ਼ੂ ਮੇਲਾ ਮੈਦਾਨ ਵਾਲੀ ਸਰਕਾਰੀ ਜ਼ਮੀਨ ਵਿਚ ਸ਼ਹਿਰ ਵਾਸੀਆਂ ਨੇ ਆਪਣੇ ਆਵਾਰਾ ਪਸ਼ੂਆਂ, ਖ਼ਾਸ ਕਰਕੇ ਗਊਆਂ ਨੂੰ ''ਗੋਵਿੰਦ-ਗੋਪਾਲ ਗਊਸ਼ਾਲਾ'' ਦੇ ਨਾਮ ਹੇਠ ਸੰਭਾਲ ਲਈ ਵਰਤਿਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਭਰਵਾਂ ਸਵਾਗਤ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਦਿਵਾਈ ਹੰੂਝਾ ਫੇਰ ਜਿੱਤ ਨੇ ਦਰਸਾ ਦਿੱਤਾ ਹੈ ਕਿ ਇੱਥੇ ਦੇ ਵੋਟਰ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਟੇਟ ਹੰਟ ਪ੍ਰੋਗਰਾਮ

ਜੋਗਾ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਬੱਚਿਆ ਵਿੱਚ ਛੁਪੀ ਪ੍ਰਤਿਭਾ ਨੰੂ ਸਭ ਦੇ ਸਾਹਮਣੇ ਲਿਆਉਣ ਦੇ ਮਕਸਦ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਅਨਾਜ ਮੰਡੀ ਵਿਚ ਸਫਾਈ ਦੀ ਵੱਡੀ ਘਾਟ- ਮਲੂਕ ਸਿੰਘ ਹੀਰਕੇ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਦੂਲਗੜ੍ਹ ਦੀ ਅਨਾਜ਼ ਮੰਡੀ ਵਿਚ ਸਫਾਈ ਪ੍ਰਬੰਧਾਂ ਦੀ ਵੱਡੀ ਘਾਟ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਸਥਾਨਕ ...

ਪੂਰੀ ਖ਼ਬਰ »

ਨਰਮੇ ਦੀ ਪੱਕੀ ਫ਼ਸਲ ਨੂੰ ਭਾਰੀ ਮੀਂਹ ਨਾਲ ਨੁਕਸਾਨ

ਝੁਨੀਰ, 23 ਸਤੰਬਰ (ਵਸ਼ਿਸ਼ਟ)-ਸਵੇਰ ਤੋਂ ਹੀ ਲਗਾਤਾਰ ਭਾਰੀ ਮੀਂਹ ਪੈਂਦੇ ਰਹਿਣ ਕਾਰਨ ਨਰਮੇ ਦੀ ਟਿੰਡੀਆਂ ਨਾਲ ਲੱਦੀ ਫ਼ਸਲ ਅੱਜ ਦਸ ਤੋਂ ਪੰਦਰਾਂ ਫ਼ੀਸਦੀ ਤੱਕ ਡਿੱਗਣ ਦੇ ਸਮਾਚਾਰ ਆਏ ਹਨ ਜਦੋਂ ਕਿ ਜੀਰੀ ਦੀ ਫ਼ਸਲ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੈ | ਕਿਸਾਨ ਆਗੂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ 3 ਪੋਤਿਆਂ ਅਤੇ 1 ਪੋਤੀ ਦੀ ਨਜ਼ਰ ਹੁਣ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ 'ਤੇ ਟਿਕੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ 'ਚ ਪੈਂਦੇ ਸਾਰੇ 11 ਜ਼ਿਲ੍ਹਾ ਪ੍ਰੀਸ਼ਦ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਹੈ | ਭਾਵੇਂ ਜੇਤੂ ਉਮੀਦਵਾਰਾਂ ਨੇ ਅੱਜ ਇੱਥੇ ਇਕੱਤਰਤਾ ਕਰ ਕੇ ਜ਼ਿਲ੍ਹੇ ਦੇ ਵੋਟਰਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ 'ਤੇ ਕਾਂਗਰਸ ਪਾਰਟੀ ਦਾ ਸ਼ਾਨਦਾਰ ਕਬਜ਼ਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ ਮਾਨਸਾ, ਭੀਖੀ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਦੇ 89 ਜ਼ੋਨਾਂ 'ਚੋਂ ਜਿੱਥੇ 69 'ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ ਉੱਥੇ 13 ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਵੀ ਆਏ ਹਨ ਜਦਕਿ ਆਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਲੱਗੀਆਂ ਰੌਣਕਾਂ

ਲੱਡੂ ਵੰਡੇ ਅਤੇ ਵੋਟਰਾਂ ਦਾ ਕੀਤਾ ਧੰਨਵਾਦ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਬੀਤੀ ਸ਼ਾਮ ਤੋਂ ਲੈ ਕੇ ਅੱਜ ਸਾਰਾ ਦਿਨ ਰੌਣਕਾਂ ਲੱਗੀਆਂ ਰਹੀਆਂ | ਜੇਤੂਆਂ ਨੇ ਜਿੱਥੇ ...

ਪੂਰੀ ਖ਼ਬਰ »

ਆਹਲੂਪੁਰ ਵਿਖੇ ਸੁਖਚੈਨ ਨਹਿਰ 'ਚ 15 ਫੁੱਟ ਪਾੜ ਪਿਆ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਨੇੜਲੇ ਪਿੰਡ ਆਹਲੂਪੁਰ ਵਿਖੇ ਖੇਤਾਂ 'ਚੋਂ ਲੰਘਦੀ ਸੁਖਚੈਨ ਨਹਿਰ ਵਿਚ 15 ਫੁੱਟ ਲੰਬਾ ਪਾੜ ਪੈ ਗਿਆ ਪ੍ਰੰਤੂ ਨਹਿਰ ਨੇੜੇ ਦੀਆਂ ਡੂੰਘੀਆਂ ਥਾਵਾਂ 'ਤੇ ਪਾਣੀ ਇਕੱਠਾ ਹੋ ਜਾਣ ਨਾਲ ਫਸਲਾਂ ਦੇ ਨੁਕਸਾਨ ਤੋਂ ਬੱਚਤ ਰਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX