ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  33 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਮਾਨਸਾ

ਮੂਸਾ ਰਜਵਾਹੇ 'ਚ ਬੱਪੀਆਣਾ ਕੋਲ 50 ਫੁੱਟ ਪਾੜ ਪਿਆ, 500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਿਆ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜੇ ਮੂਸਾ ਰਜਵਾਹੇ 'ਚ 4 ਥਾਵਾਂ 'ਤੇ ਪਾੜ ਪੈਣ ਕਰ ਕੇ ਸੈਂਕੜੇ ਏਕੜ ਫਸਲ 'ਚ ਪਾਣੀ ਭਰਨ ਦੀ ਖ਼ਬਰ ਹੈ | ਪਿੰਡ ਬੱਪੀਆਣਾ ਦੇ ਖੇਤਾਂ 'ਚ 50 ਫੁੱਟ ਤੋਂ ਵਧੇਰੇ ਪਏ ਪਾੜ ਨੂੰ ਭਾਵੇਂ ਬਾਅਦ ਦੁਪਹਿਰ ਕਿਸਾਨਾਂ ਨੇ ਇਕ ਵਾਰ ...

ਪੂਰੀ ਖ਼ਬਰ »

ਬੰਗੀ ਰਜਵਾਹੇ ਵਿਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਘੂ ਅਤੇ ਮੱਲਵਾਲਾ ਦੇ ਵਿਚਕਾਰੋਂ ਅੱਜ ਬੰਗੀ ਰਜਵਾਹੇ ਵਿਚੋਂ 30 ਸਾਲਾਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਨੂੰ ਸ਼ਹਿਰ ਦੀ ਮੋਹਰੀ ਸਮਾਜ ਸੇਵੀ ...

ਪੂਰੀ ਖ਼ਬਰ »

ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਮਾਨਸਾ, 23 ਸਤੰਬਰ (ਵਿ.ਪ੍ਰਤੀ.)-ਸਥਾਨਕ ਵਾਰਡ ਨੰਬਰ 4 ਵਿਖੇ ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ | ਇਸ ਮੌਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਲੋਂ 2 ਵਿਅਕਤੀਆਂ ਨੂੰ ਵਾਰਡ 'ਚ ਟਾਵਰ ਲਗਾਉਣ ਦੀ ਦਿੱਤੀ ਮਨਜ਼ੂਰੀ ਦੀ ਨਿਖੇਧੀ ਕੀਤੀ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਕੰਬਾਈਨਾਂ 'ਤੇ ਜਬਰੀ ਯੰਤਰ ਲਗਾਉਣ ਦਾ ਤਿੱਖਾ ਵਿਰੋਧ ਕਰਾਂਗੇ-ਪੰਜਾਬ ਕਿਸਾਨ ਯੂਨੀਅਨ

ਮਾਨਸਾ 'ਚ ਰੋਸ ਮੁਜ਼ਾਹਰਾ 28 ਨੂੰ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਕੰਬਾਈਨਾਂ ਉੱਪਰ ਜਬਰੀ ਯੰਤਰ ਲਗਾਉਣ ਦਾ ਹਰ ਮੋੜ 'ਤੇ ਤਿੱਖਾ ਵਿਰੋਧ ਕਰੇਗੀ | ਅੱਜ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਕਿਸ਼ਤੀ ਚਾਲਕ ਵਿਰਕ, ਸਮਾਘ ਤੇ ਕਬੱਡੀ ਖਿਡਾਰਨ ਮਨਪ੍ਰੀਤ ਦਾ ਸਨਮਾਨ ਕੱਲ੍ਹ

ਮਾਨਸਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਵਲੋਂ ਏਸ਼ੀਅਨ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਵਾਲੇ ਕਿਸ਼ਤੀ ਚਾਲਕ ਸਵਰਨ ਸਿੰਘ ਵਿਰਕ, ਸੁਖਮੀਤ ਸਿੰਘ ਸਮਾਘ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਮਨਪ੍ਰੀਤ ਕੌਰ ਕਾਸਮਪੁਰ ਛੀਨਾ ...

ਪੂਰੀ ਖ਼ਬਰ »

ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ ਸੋਨ ਤਗਮੇ ਜਿੱਤਣ ਵਾਲੇ ਜੋੜੇ ਭਰਾਵਾਂ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ. ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਸੋਨ ਤਗਮੇ ਜਿੱਤਣ ਵਾਲੇ ਮਾਨਸਾ ਨਾਲ ਸਬੰਧਿਤ ਜੌੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲੇ ਮੌਕੇ 127 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਇੰਜੀਨੀਅਰ ਆਈ. ਟੀ. ਆਈ. ਅਤੇ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਦੇ ਸਹਿਯੋਗ ਨਾਲ ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਹੌਾਡਾ ਕਾਰ ਇੰਡੀਆ ਵਲੋਂ 92 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ ਅਤੇ ਇੰਡੀਅਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਭਵਨ ਲਿੰਕ ਰੋਡ ਵਿਖੇ ਭਾਈ ਲਾਲੋ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ | ਭੋਗ ਉਪਰੰਤ ਕਥਾ ਵਾਚਕ ਭਾਈ ਗੁਰ ਪ੍ਰਤਾਪ ਸਿੰਘ ਨੇ ਕਥਾ ਰਾਹੀਂ ਜੀਵਨ 'ਤੇ ਚਾਨਣਾ ਪਾਇਆ ਅਤੇ ਕੀਰਤਨੀ ਜਥੇ ਨੂੰ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨੇ ਕੀਤਾ ਖਿੜ ਚੁੱਕੇ ਨਰਮੇ ਦਾ ਨੁਕਸਾਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਕੱਲ੍ਹ ਬਾਅਦ ਦੁਪਹਿਰ ਤੋਂ ਤਕਰੀਬਨ ਸਾਰਾ ਦਿਨ ਮੋਹਲੇਧਾਰ ਬਾਰਸ਼ ਪੈਣ ਨਾਲ ਜਿੱਥੇ ਕੱਚੇ ਘਰਾਂ ਦਾ ਵੀ ਨੁਕਸਾਨ ਹੋਇਆ ਹੈ, ਉੱਥੇ ਖਿੜ ਚੁੱਕੇ ਨਰਮੇ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਅੱਜ ਪਿੰਡ ਮੌੜ ਕਲਾਂ, ਮੌੜ ਖ਼ੁਰਦ, ਚੜ੍ਹਤ ਸਿੰਘ ਮੌੜ ਅਤੇ ਯਾਤਰੀ ਆਦਿ ਪਿੰਡਾਂ ਵਿਚ ਜਾ ਕੇ ਦੇਖਿਆ ਕਿ ਜਿਹੜਾ ਨਰਮਾ ਪੂਰੀ ਤਰ੍ਹਾਂ ਖਿੜਿਆ ਪਿਆ ਸੀ ਅਤੇ ਨਰਮੇ ਦਾ ਫਲ ਵੀ ਵਧੀਆ ਸੀ, ਉਹ ਮੋਹਲੇਧਾਰ ਬਾਰਸ਼ ਕਾਰਨ ਨੁਕਸਾਨਿਆ ਗਿਆ ਹੈ | ਇਸ ਬਾਰਸ਼ ਕਰਨ ਪਿੰਡ ਮੌੜ ਕਲਾਂ ਦੇ ਹਰਦੀਪ ਸਿੰਘ ਪੁੱਤਰ ਜਲੰਧਰ ਸਿੰਘ ਦਾ ਤਕਰੀਬਨ ਡੇਢ ਏਕੜ ਨਰਮਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਗਿਆ ਹੈ ਅਤੇ ਉਸ ਨੇ ਇਹ ਵੀ ਦੱਸਿਆ ਕਿ ਪਸ਼ੂਆਂ ਦੇ ਚਾਰੇ ਲਈ ਬੀਜਿਆ ਮੱਕ ਵੀ ਪਾਣੀ ਵਿਚ ਪੂਰੀ ਤਰ੍ਹਾਂ ਡੁੱਬ ਜਾਣ ਕਾਰਨ ਤਬਾਹ ਹੋ ਗਿਆ ਹੈ ਅਤੇ ਹੁਣ ਪਸ਼ੂਆਂ ਦੇ ਚਾਰੇ ਲਈ ਹੋਰ ਬਦਲਵੇਂ ਪ੍ਰਬੰਧ ਕਰਨੇ ਪੈਣਗੇ | ਸਾਬਕਾ ਫ਼ੌਜੀ ਮਲਕੀਤ ਸਿੰਘ ਪੁੱਤਰ ਮੇਹਰ ਸਿੰਘ ਨੇ ਦੱਸਿਆ ਕਿ ਉਸ ਦੇ ਨਰਮੇ ਦਾ ਵੀ ਨੁਕਸਾਨ ਹੋ ਸਕਦਾ ਸੀ ਪਰ ਉਸ ਨੇ ਬਾਰਸ਼ਾਂ ਤੋਂ ਪਹਿਲਾਂ ਹੀ ਨਰਮਾ ਚੁਗ ਕੇ ਸੰਭਾਲ ਲਿਆ ਸੀ ਅਤੇ ਜੋ ਨੁਕਸਾਨ ਹੋਇਆ ਹੈ, ਉਹ ਐਨਾ ਜ਼ਿਆਦਾ ਨਹੀਂ | ਨਾਵਲਕਾਰ ਸੁਖਦੇਵ ਸਿੰਘ ਮਾਨ ਨੇ ਦੱਸਿਆ ਕਿ ਇਸ ਵਾਰ ਨਰਮੇ ਦੀ ਫ਼ਸਲ ਐਨੀ ਵਧੀਆ ਹੋਈ ਸੀ ਕਿ ਜੇਕਰ ਇਹ ਬੇਮੌਸਮੀ ਬਾਰਸ਼ ਨਾ ਹੁੰਦੀ ਤਾਂ ਕਿਸਾਨਾਂ ਦੇ ਸਾਰੇ ਧੋਣੇ ਧੋਤੇ ਜਾਣੇ ਸਨ | ਰਮਨਦੀਪ ਸਿੰਘ ਪੁੱਤਰ ਵਜ਼ੀਰ ੌਸਿੰਘ ਨੇ ਦੱਸਿਆ ਕਿ ਜਿਹੜੇ ਨਰਮਿਆਂ ਦੇ ਬੂਟਿਆਂ ਦੇ ਕੱਦ ਉੱਚੇ ਸਨ, ਉਨ੍ਹਾਂ ਨੂੰ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਦਰਮਿਆਨੇ ਕੱਦਾਂ ਵਾਲੇ ਬੂਟਿਆਂ ਦਾ ਬਚਾਅ ਹੀ ਰਿਹਾ ਹੈ ਅਤੇ ਫਿਰ ਵੀ ਨਰਮੇ ਦਾ ਜੋ ਟੀਂਡਾ ਗਿੱਲੀ ਮਿੱਟੀ ਵਿਚ ਡਿੱਗ ਪਿਆ ਉਸ ਦਾ ਨੁਕਸਾਨ ਹੋਇਆ ਹੈ |


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਵਲੋਂ ਕਾਂਗਰਸ ਦੇ ਜੇਤੂ ਮੈਂਬਰਾਂ ਦਾ ਸਨਮਾਨ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਸਥਾਨਕ ਯਾਤਰੀ ਨਿਵਾਸ ਵਿਖੇ ਪੁੱਜੇ ਤੇ ਉਨ੍ਹਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਖੇਤਰ ਪੱਧਰੀ ਕੈਂਪ ਤੋਂ ਪਰਤੇ ਸਕਾਊਟ ਖ਼ਾਲਸਾ ਸਕੂਲ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ)-ਭਾਰਤ ਸਕਾਊਟਸ ਐਾਡ ਗਾਈਡਜ਼ ਦੇ ਉੱਤਰ ਖੇਤਰ ਨਾਲ ਸਬੰਧਿਤ ਪੰਜ ਰੋਜ਼ਾ ਵੋਕੇਸ਼ਨਲ ਅਤੇ ਹੈਡੀਕ੍ਰਾਫ਼ਟ ਕੈਂਪ ਉੱਤਰ ਪ੍ਰਦੇਸ਼ ਦੇ ਹਰਦੋਈ ਵਿਖੇ ਲਗਾਇਆ ਗਿਆ | ਜਿਸ ਦੌਰਾਨ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਹਲਕਾ ਤਲਵੰਡੀ ਸਾਬੋ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਬੀਤੇ ਕੱਲ੍ਹ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਜਿਨ੍ਹਾਂ 'ਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਸੀ ਤੋਂ ਬਾਅਦ ਅੱਜ ਜੇਤੂ ਕਾਂਗਰਸੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਗੜਬੜੀ ਕਾਰਨ ਆਮ ਲੋਕਾਂ ਦਾ ਹੋ ਰਿਹਾ ਹੈ ਮੋਹ ਭੰਗ-ਪੰਚਾਇਤ ਯੂਨੀਅਨ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਹਰ ਤਰ੍ਹਾਂ ਦੀਆਂ ਚੋਣਾਂ ਦੌਰਾਨ ਮੌਜੂਦਾ ਸਰਕਾਰਾਂ ਦੀ ਸ਼ਹਿ 'ਤੇ ਗੜਬੜੀ ਬੂਥ ਕਬਜ਼ੇ, ਜਾਲੀ ਵੋਟਾਂ ਦੀ ਪੋਲਿੰਗ, ਵਰਕਰਾਂ ਦੀ ਕੁੱਟਮਾਰ ਅਤੇ ਝੂਠੇ ਪਰਚਿਆਂ ਤੋਂ ਪ੍ਰੇਸ਼ਾਨ ਹੋ ਕੇ ਆਮ ਲੋਕ ਵੋਟਾਂ ਪੋਲਿੰਗ ਕਰਨ ਤੋਂ ...

ਪੂਰੀ ਖ਼ਬਰ »

ਮੌੜ ਮੰਡੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੇ ਝੁੰਡ ਪਾ ਰਹੇ ਹਨ ਆਵਾਜਾਈ ਵਿਚ ਵਿਘਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਮੌੜ ਮੰਡੀ ਸ਼ਹਿਰ ਤੋਂ ਬਾਹਰ ਪਸ਼ੂ ਮੇਲਾ ਮੈਦਾਨ ਵਾਲੀ ਸਰਕਾਰੀ ਜ਼ਮੀਨ ਵਿਚ ਸ਼ਹਿਰ ਵਾਸੀਆਂ ਨੇ ਆਪਣੇ ਆਵਾਰਾ ਪਸ਼ੂਆਂ, ਖ਼ਾਸ ਕਰਕੇ ਗਊਆਂ ਨੂੰ ''ਗੋਵਿੰਦ-ਗੋਪਾਲ ਗਊਸ਼ਾਲਾ'' ਦੇ ਨਾਮ ਹੇਠ ਸੰਭਾਲ ਲਈ ਵਰਤਿਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਭਰਵਾਂ ਸਵਾਗਤ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਦਿਵਾਈ ਹੰੂਝਾ ਫੇਰ ਜਿੱਤ ਨੇ ਦਰਸਾ ਦਿੱਤਾ ਹੈ ਕਿ ਇੱਥੇ ਦੇ ਵੋਟਰ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਟੇਟ ਹੰਟ ਪ੍ਰੋਗਰਾਮ

ਜੋਗਾ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਬੱਚਿਆ ਵਿੱਚ ਛੁਪੀ ਪ੍ਰਤਿਭਾ ਨੰੂ ਸਭ ਦੇ ਸਾਹਮਣੇ ਲਿਆਉਣ ਦੇ ਮਕਸਦ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਅਨਾਜ ਮੰਡੀ ਵਿਚ ਸਫਾਈ ਦੀ ਵੱਡੀ ਘਾਟ- ਮਲੂਕ ਸਿੰਘ ਹੀਰਕੇ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਦੂਲਗੜ੍ਹ ਦੀ ਅਨਾਜ਼ ਮੰਡੀ ਵਿਚ ਸਫਾਈ ਪ੍ਰਬੰਧਾਂ ਦੀ ਵੱਡੀ ਘਾਟ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਸਥਾਨਕ ...

ਪੂਰੀ ਖ਼ਬਰ »

ਨਰਮੇ ਦੀ ਪੱਕੀ ਫ਼ਸਲ ਨੂੰ ਭਾਰੀ ਮੀਂਹ ਨਾਲ ਨੁਕਸਾਨ

ਝੁਨੀਰ, 23 ਸਤੰਬਰ (ਵਸ਼ਿਸ਼ਟ)-ਸਵੇਰ ਤੋਂ ਹੀ ਲਗਾਤਾਰ ਭਾਰੀ ਮੀਂਹ ਪੈਂਦੇ ਰਹਿਣ ਕਾਰਨ ਨਰਮੇ ਦੀ ਟਿੰਡੀਆਂ ਨਾਲ ਲੱਦੀ ਫ਼ਸਲ ਅੱਜ ਦਸ ਤੋਂ ਪੰਦਰਾਂ ਫ਼ੀਸਦੀ ਤੱਕ ਡਿੱਗਣ ਦੇ ਸਮਾਚਾਰ ਆਏ ਹਨ ਜਦੋਂ ਕਿ ਜੀਰੀ ਦੀ ਫ਼ਸਲ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੈ | ਕਿਸਾਨ ਆਗੂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ 3 ਪੋਤਿਆਂ ਅਤੇ 1 ਪੋਤੀ ਦੀ ਨਜ਼ਰ ਹੁਣ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ 'ਤੇ ਟਿਕੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ 'ਚ ਪੈਂਦੇ ਸਾਰੇ 11 ਜ਼ਿਲ੍ਹਾ ਪ੍ਰੀਸ਼ਦ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਹੈ | ਭਾਵੇਂ ਜੇਤੂ ਉਮੀਦਵਾਰਾਂ ਨੇ ਅੱਜ ਇੱਥੇ ਇਕੱਤਰਤਾ ਕਰ ਕੇ ਜ਼ਿਲ੍ਹੇ ਦੇ ਵੋਟਰਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ 'ਤੇ ਕਾਂਗਰਸ ਪਾਰਟੀ ਦਾ ਸ਼ਾਨਦਾਰ ਕਬਜ਼ਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ ਮਾਨਸਾ, ਭੀਖੀ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਦੇ 89 ਜ਼ੋਨਾਂ 'ਚੋਂ ਜਿੱਥੇ 69 'ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ ਉੱਥੇ 13 ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਵੀ ਆਏ ਹਨ ਜਦਕਿ ਆਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਲੱਗੀਆਂ ਰੌਣਕਾਂ

ਲੱਡੂ ਵੰਡੇ ਅਤੇ ਵੋਟਰਾਂ ਦਾ ਕੀਤਾ ਧੰਨਵਾਦ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਬੀਤੀ ਸ਼ਾਮ ਤੋਂ ਲੈ ਕੇ ਅੱਜ ਸਾਰਾ ਦਿਨ ਰੌਣਕਾਂ ਲੱਗੀਆਂ ਰਹੀਆਂ | ਜੇਤੂਆਂ ਨੇ ਜਿੱਥੇ ...

ਪੂਰੀ ਖ਼ਬਰ »

ਆਹਲੂਪੁਰ ਵਿਖੇ ਸੁਖਚੈਨ ਨਹਿਰ 'ਚ 15 ਫੁੱਟ ਪਾੜ ਪਿਆ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਨੇੜਲੇ ਪਿੰਡ ਆਹਲੂਪੁਰ ਵਿਖੇ ਖੇਤਾਂ 'ਚੋਂ ਲੰਘਦੀ ਸੁਖਚੈਨ ਨਹਿਰ ਵਿਚ 15 ਫੁੱਟ ਲੰਬਾ ਪਾੜ ਪੈ ਗਿਆ ਪ੍ਰੰਤੂ ਨਹਿਰ ਨੇੜੇ ਦੀਆਂ ਡੂੰਘੀਆਂ ਥਾਵਾਂ 'ਤੇ ਪਾਣੀ ਇਕੱਠਾ ਹੋ ਜਾਣ ਨਾਲ ਫਸਲਾਂ ਦੇ ਨੁਕਸਾਨ ਤੋਂ ਬੱਚਤ ਰਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX