ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਪਹਿਲਾ ਸਫ਼ਾ

'ਭੀੜਤੰਤਰ ਤੇ ਗਊ ਰੱਖਿਆ ਦੇ ਨਾਂਅ 'ਤੇ ਹੋਣ ਵਾਲੀ ਹਿੰਸਾ ਨੂੰ ਰੋਕਣ ਦੇ ਆਦੇਸ਼ ਦੀ ਪਾਲਣਾ ਕਰਨ ਰਾਜ'

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਭੀੜਤੰਤਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸਖ਼ਤੀ ਵਿਖਾਉਂਦੇ ਹੋਏ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਜਵਾਬ ਮੰਗਿਆ ਹੈ। ਸਰਬ ਉੱਚ ਅਦਾਲਤ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਸੂਬਿਆਂ ਨੇ ਹਾਲੇ ...

ਪੂਰੀ ਖ਼ਬਰ »

ਰਾਫ਼ੇਲ ਸੌਦੇ 'ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਵਿਜੀਲੈਂਸ ਕਮਿਸ਼ਨਰ ਨੂੰ ਮਿਲਿਆ ਕਾਂਗਰਸੀ ਵਫ਼ਦ

ਨਵੀ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਲੜਾਕੂ ਜਹਾਜਾਂ ਦੇ ਸੌਦੇ 'ਚ ਘੁਟਾਲੇ ਦੇ ਸਬੰਧ 'ਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕਿ ਵਫ਼ਦ ਅੱਜ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ.ਵੀ.ਸੀ.) ਨੂੰ ਮਿਲਿਆ। ਵਫ਼ਦ ਨੇ ...

ਪੂਰੀ ਖ਼ਬਰ »

ਐਨ.ਆਰ.ਆਈ. ਲਾੜਿਆਂ ਸਬੰਧੀ ਦਿੱਲੀ ਹਾਈਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 24 ਸਤੰਬਰ 2018 (ਅਜੀਤ ਬਿਊਰੋ)-ਐਨ. ਆਰ. ਆਈ. ਲਾੜਿਆਂ ਵਲੋਂ ਛੱਡੀਆਂ ਲੜਕੀਆਂ ਅਤੇ ਭਵਿੱਖ 'ਚ ਐਨ. ਆਰ. ਆਈ. ਲਾੜਿਆਂ ਨਾਲ ਵਿਆਹ ਦੀ ਉਮੀਦ ਲਗਾਈ ਬੈਠੀਆਂ ਲੜਕੀਆਂ ਲਈ ਅੱਜ ਇਕ ਉਮੀਦ ਦੀ ਕਿਰਨ ਜਾਗੀ ਹੈ। ਦਿੱਲੀ ਕਮੇਟੀ ਵਲੋਂ ਦਿੱਲੀ ਹਾਈ ਕੋਰਟ 'ਚ ਇਸ ਸਬੰਧੀ ...

ਪੂਰੀ ਖ਼ਬਰ »

ਮੁੰਬਈ 'ਚ ਪੈਟਰੋਲ 90 ਤੋਂ ਪਾਰ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)- ਮੁੰਬਈ 'ਚ ਪੈਟਰੋਲ ਦੀ ਕੀਮਤ 90 ਦੇ ਅੰਕੜੇ ਨੂੰ ਪਾਰ ਕਰਦਿਆਂ ਹੁਣ 90.08 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਕੀਮਤ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਫ਼ਰਮਾਂ ਦੀ ਨੋਟੀਫ਼ਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ...

ਪੂਰੀ ਖ਼ਬਰ »

ਮੈਂ ਭਾਰਤ ਨਾਲ ਪਿਆਰ ਕਰਦਾ ਹਾਂ, ਮੋਦੀ ਮੇਰੇ ਮਿੱਤਰ-ਟਰੰਪ

ਸੰਯੁਕਤ ਰਾਸ਼ਟਰ, 24 ਸਤੰਬਰ (ਏਜੰਸੀ)-'ਮੈਂ ਭਾਰਤ ਨਾਲ ਪਿਆਰ ਕਰਦਾ ਹਾਂ ਅਤੇ ਮੇਰੇ ਮਿੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰੇ ਵਲੋਂ ਸ਼ੁੱਭਕਾਮਨਵਾਂ ਦਿਓ'। ਇਹ ਸ਼ਬਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਸਿੱਕਮ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ

* ਹਵਾਈ ਚੱਪਲ ਪਹਿਨਣ ਵਾਲਿਆਂ ਦਾ ਹਵਾਈ ਯਾਤਰਾ ਦਾ ਸੁਪਨਾ ਹੋ ਰਿਹੈ ਪੂਰਾ-ਮੋਦੀ * ਗੰਗਟੋਕ ਜਾ ਕੇ ਫੋਟੋਗ੍ਰਾਫ਼ਰ ਬਣੇ ਮੋਦੀ

ਪਾਕਯੌਂਗ (ਸਿੱਕਮ), 24 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪਾਕਯੌਂਗ 'ਚ ਬਣਾਏ ਗਏ ਸਿੱਕਮ ਦੇ ਪਹਿਲੇ ਹਵਾਈ ਅੱਡੇ ਨੂੰ ਦੇਸ਼ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਕਾਰਜਾਂ ਦੀ ਰਫ਼ਤਾਰ ਬਹੁਤ ਹੌਲੀ ਸੀ। ...

ਪੂਰੀ ਖ਼ਬਰ »

ਸੁਸ਼ਮਾ ਵਲੋਂ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ

ਵਪਾਰ ਤੇ ਨਿਵੇਸ਼ ਸਮੇਤ ਕਈ ਮੁੱਦਿਆਂ 'ਤੇ ਕੀਤੀ ਚਰਚਾ

ਸੰਯੁਕਤ ਰਾਸ਼ਟਰ, 24 ਸਤੰਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇੱਥੇ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ ਕਰਦਿਆਂ ਵਪਾਰ, ਨਿਵੇਸ਼ ਅਤੇ ਸਮਰੱਥਾ ਨਿਰਮਾਣ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ। ਇੱਥੇ ਸੰਯੁਕਤ ਰਾਸ਼ਟਰ ਜਨਰਲ ...

ਪੂਰੀ ਖ਼ਬਰ »

ਫਰੈਂਕੋ ਮੁਲੱਕਲ ਨੂੰ 6 ਅਕਤੂਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਕੋਟਾਯਮ (ਕੇਰਲ), 24 ਸਤੰਬਰ (ਏਜੰਸੀ)-ਰੋਮਨ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਜਿਨ੍ਹਾਂ ਨੂੰ ਬੀਤੇ ਦਿਨੀਂ ਇਕ ਨੱਨ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਅੱਜ ਅਦਾਲਤ ਨੇ 2 ਦਿਨ ਦੀ ਪੁਲਿਸ ਹਿਰਾਸਤ ਖ਼ਤਮ ਹੋਣ ਬਾਅਦ 6 ਅਕਤੂਬਰ ਤੱਕ 12 ਦਿਨਾਂ ...

ਪੂਰੀ ਖ਼ਬਰ »

ਰਿਵਾੜੀ ਜਬਰ ਜਨਾਹ-ਦੋਸ਼ੀਆਂ ਨੂੰ 4 ਦਿਨਾ ਪੁਲਿਸ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 24 ਸਤੰਬਰ (ਏਜੰਸੀ)- ਹਰਿਆਣਾ ਦੀ ਇਕ ਅਦਾਲਤ ਨੇ 19 ਸਾਲਾ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਵਾਂ ਮੁੱਖ ਦੋਸ਼ੀਆਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਹਰਿਆਣਾ ਪੁਲਿਸ ਦੀ ਐਸ.ਆਈ.ਟੀ. ਨੇ ਐਤਵਾਰ ਨੂੰ ਦੋ ਮੁੱਖ ਦੋਸ਼ੀਆਂ ਪੰਕਜ ...

ਪੂਰੀ ਖ਼ਬਰ »

ਮੁੰਬਈ ਹਮਲਿਆਂ 'ਚ ਪਾਕਿ ਦਾ ਹੱਥ ਹੋਣ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਫਸੇ ਨਵਾਜ਼ ਸ਼ਰੀਫ਼

8 ਅਕਤੂਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਸ਼ਾਹਿਦ ਖਾਕਾਨ ਅੱਬਾਸੀ ਵਲੋਂ 26/11 ਦੇ ਮੁੰਬਈ ਹਮਲਿਆਂ 'ਚ ਸਿੱਧੇ ਤੌਰ 'ਤੇ ਪਾਕਿਸਤਾਨ ਦਾ ਹੱਥ ਹੋਣ ਸਬੰਧੀ ਦਿੱਤੇ ਬਿਆਨ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਅੱਜ ਲਾਹੌਰ ...

ਪੂਰੀ ਖ਼ਬਰ »

ਸ਼ਹੀਦ ਸੰਦੀਪ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਨਾਲ ਸਬੰਧਿਤ

ਨਿੱਕੇ ਘੁੰਮਣ, 24 ਸਤਬੰਰ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਦੇਸ਼ ਦੀ ਰੱਖਿਆ ਕਰਦਿਆਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਫ਼ੌਜੀ ਜਵਾਨ ਲਾਂਸ ਨਾਇਕ ਸੰਦੀਪ ਸਿੰਘ (32) ਪੁੱਤਰ ਜਗਦੇਵ ਸਿੰਘ ਸ੍ਰੀਨਗਰ ਵਿਖੇ ਅੱਤਵਾਦੀਆਂ ਨਾਲ ਹੋਏ ...

ਪੂਰੀ ਖ਼ਬਰ »

ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ 5 ਅੱਤਵਾਦੀ ਹਲਾਕ, ਜਵਾਨ ਸ਼ਹੀਦ

ਮਨਜੀਤ ਸਿੰਘ
ਸ੍ਰੀਨਗਰ, 24 ਸਤੰਬਰ -ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ 'ਤੇ ਫੌਜ ਨੇ ਸਨਿਚਰਵਾਰ ਤੋਂ ਜਾਰੀ ਘੁਪਸੈਠ ਵਿਰੋਧੀ ਆਪਰੇਸ਼ਨ ਦੌਰਾਨ 3 ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਜਦਕਿ ਇਸ ਦੌਰਾਨ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਬੀਤੇ ਦਿਨ ਫੌਜ ਨੇ ਇਸ ਇਲਾਕੇ 'ਚ 2 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪਾਕਿ ਫੌਜ ਨੇ ਸਨਿਚਰਵਾਰ ਨੂੰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਉਕਤ ਸੈਕਟਰ 'ਚ ਭਾਰਤ ਦੀ ਬਲਬੀਰ, ਈਗਲ ਤੇ ਬਲੈਕ ਰਾਕ ਪੋਸਟਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ ਸੀ, ਜਿਸ ਦਾ ਭਾਰਤੀ ਫੌਜ ਨੇ ਵੀ ਢੁੱਕਵਾਂ ਜਵਾਬ ਦਿੱਤਾ ਸੀ ਤੇ ਤਕਰੀਬਨ 2 ਘੰਟੇ ਚੱਲੀ ਭਾਰੀ ਗੋਲੀਬਾਰੀ ਨੇ ਪਾਕਿਸਤਾਨ ਦੀਆਂ ਬੰਦੂਕਾਂ ਖਾਮੋਸ਼ ਕਰ ਦਿੱਤੀਆਂ ਸਨ। ਭਾਰਤੀ ਫੌਜ ਨੇ ਇਸ ਦੇ ਬਾਅਦ ਅਗਲੇਰੇ ਇਲਾਕੇ 'ਚ ਘੁਸਪੈਠ ਦੀ ਸੰਭਾਵਨਾ ਨੂੰ ਵੇਖਦੇ ਹੋਏ ਇਕ ਤਲਾਸ਼ੀ ਆਭਿਆਨ ਛੇੜਿਆ। 20 ਜਾਟ ਰੈਜੀਮੈਂਟ ਦੇ ਜਵਾਨਾਂ ਨੇ ਘੁਸਪੈਠ ਕਰ ਕੇ ਜੰਗਲੀ ਇਲਾਕੇ 'ਚ ਦਾਖਲ ਹੋਏ ਆਧੁਨਿਕ ਹਥਿਆਰਾਂ ਨਾਲ ਲੈੱਸ ਇਕ ਅੱਤਵਾਦੀ ਸਮੂਹ ਨੂੰ ਲਲਕਾਰਿਆ, ਜਿਸ 'ਤੇ ਘੁਸਪੈਠੀ ਅੱਤਵਾਦੀ ਸਮੂਹ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੋਪਾਸੜ ਗੋਲੀਬਾਰੀ 'ਚ ਫੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਤੇ ਅੱਤਵਾਦੀ ਜੰਗਲ 'ਚ ਕਿਧਰੇ ਅਗੇ ਨਿਕਲ ਗਏ। ਸਨਿਚਰਵਾਰ ਨੂੰ ਫੌਜ ਨੇ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੀ ਤਲਾਸ਼ੀ ਜਾਰੀ ਰੱਖੀ ਤੇ ਇਨ੍ਹਾਂ ਨੂੰ ਐਤਵਾਰ ਦੇਰ ਸ਼ਾਮ ਤੱਕ ਘੇਰਾ ਪਾ ਲਿਆ। ਫੌਜ ਨੇ 2 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਤੇ ਹਨੇਰਾ ਪੈਣ ਕਾਰਨ ਆਪਰੇਸ਼ਨ ਰੋਕ ਦਿੱਤਾ ਗਿਆ। ਮਾਰੇ ਅੱਤਵਾਦੀਆਂ ਦੇ ਕਬਜ਼ੇ 'ਚੋਂ 2 ਏ.ਕੇ. 47 ਰਾਈਫਲਾਂ ਬਰਾਮਦ ਕੀਤੀਆਂ ਸਨ। ਅੱਜ ਸਵੇਰੇ ਮੁੜ ਕਾਰਵਾਈ ਸ਼ੁਰੂ ਹੁੰਦੇ ਹੀ ਬੀਤੇ ਦਿਨ ਜਿਥੇ ਮੁਕਾਬਲਾ ਹੋਇਆ ਸੀ ਉਥੋਂ ਥੋੜੀ ਦੂਰੀ 'ਤੇ ਅੱਤਵਾਦੀਆਂ ਨੂੰ ਮੁੜ ਘੇਰ ਲਿਆ ਗਿਆ। ਇਸ ਦੌਰਾਨ 13 ਘੰਟੇ ਤੱਕ ਚੱਲੀ ਦੋਪਾਸੜ ਗੋਲੀਬਾਰੀ 'ਚ 3 ਹੋਰ ਅੱਤਵਾਦੀ ਮਾਰ ਦਿੱਤੇ ਗਏ। ਇਸ ਤਰ੍ਹਾਂ ਸਨਿਚਰਵਾਰ ਤੋਂ ਜਾਰੀ ਇਸ ਮੁਕਾਬਲੇ ਦੌਰਾਨ ਫੌਜ ਨੇ ਹੁਣ ਤੱਕ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ ਜਦਕਿ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਘੁਸਪੈਠੀਏ ਅੱਤਵਾਦੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਤੇ ਇਹ ਮੰਨਿਆ ਜਾ ਰਿਹਾ ਹੈ ਕਿ ਇਹ ਸਾਰੇ ਪਾਕਿ ਮੂਲ ਦੇ ਲਸ਼ਕਰ ਨਾਲ ਸੰਬਧਿਤ ਅੱਤਵਾਦੀ ਸਨ ਤੇ ਤਾਜ਼ਾ ਘੁਸਪੈਠ ਕਰ ਕੇ ਇਲਾਕੇ 'ਚ ਦਾਖਲ ਹੋਏ ਸਨ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾਂ 'ਚ ਅਸਲ੍ਹਾ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਪਾਕਿਸਤਾਨੀ ਫੌਜ ਉਕਤ ਇਲਾਕੇ 'ਚ ਗੋਲੀਬਾਰੀ ਦੀ ਉਲੰਘਣਾ ਕਰਕੇ ਅੱਤਵਾਦੀਆਂ ਨੂੰ ਕਵਰ ਫਾਇਰ ਰਾਹੀਂ ਘੁਸਪੈਠ ਕਰਾਉਣ 'ਚ ਮਦਦ ਕਰ ਰਹੀ ਹੈ।
ਹਿਜ਼ਬੁਲ ਨੇ ਬਾਂਦੀਪੋਰਾ ਵਿਖੇ ਮਾਰੇ ਗਏ ਅੱਤਵਾਦੀਆਂ ਦੀ ਕੀਤੀ ਪਹਿਚਾਣ
ਸ੍ਰੀਨਗਰ, 24 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਦੇ ਸਮਾਲਸਰ ਜੰਗਲੀ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਮਾਰੇ ਗਏ ਅੱਤਵਾਦੀਆਂ ਨੂੰ ਵਿਦੇਸ਼ੀ ਮੂਲ ਦਾ ਦੱਸਿਆ ਗਿਆ ਸੀ ਤੇ ਬਾਅਦ 'ਚ ਉਨ੍ਹਾਂ ਨੂੰ ਬਾਰਾਮੂਲਾ ਦੇ ਗਾਂਟਮੂਲਾ ਇਲਾਕੇ 'ਚ ਸਥਾਪਿਤ ਕਬਰਿਸਤਾਨ 'ਚ ਸਪੁਰਦ-ਏ-ਖਾਕ ਕਰ ਦਿੱਤਾ ਗਿਆ ਸੀ, ਪਰ ਅੱਜ ਹਿਜ਼ਬੁਲ ਮੁਜਾਹਦੀਨ ਨੇ ਇਸ ਦਾ ਖੰਡਨ ਕਰਦੇ ਹੋਏ ਇਨ੍ਹਾਂ ਸਾਰੇ ਅੱਤਵਾਦੀਆਂ ਨੂੰ ਸਥਾਨਕ ਦੱਸਦੇ ਹੋਏ ਕਿਹਾ ਹੈ ਕਿ ਇਨ੍ਹਾਂ 'ਚ ਕੋਈ ਵੀ ਵਿਦੇਸ਼ੀ ਅੱਤਵਾਦੀ ਸ਼ਾਮਿਲ ਨਹੀਂ ਸੀ ਬਲਕਿ ਇਹ ਸਾਰੇ ਸਥਾਨਕ ਸਨ। ਹਿਜ਼ਬੁਲ ਦੇ ਆਪਰੇਸ਼ਨ ਬੁਲਾਰੇ ਬੁਰਹਾਨ ਦੀਨ ਨੇ ਸਥਾਨਕ ਖਬਰ ਏਜੰਸੀ ਨੂੰ ਇਨ੍ਹਾਂ ਦੀ ਪਹਿਚਾਣ ਮੁਹੰਮਦ ਸਦੀਕ ਬਾਂਦੀਪੋਰਾ, ਅਬੂ ਅਮਾਇਆ ਕੰਗਨ, ਹੈਦਰ ਅਲੀ ਕੁਲਗਾਮ ਬਰਾਜ਼ਲੂ, ਉਸਮਾਨ ਲੌਲਾਬ ਤੇ ਉਮਰ ਸ਼ੌਪੀਆ ਵਜੋਂ ਕੀਤੀ ਹੈ। ਉਕਤ ਅੱਤਵਾਦੀ ਅਚਾਨਕ ਫੌਜ ਦੇ ਘੇਰੇ 'ਚ ਬਾਂਦੀਪੋਰਾ ਦੇ ਸਮਾਲਸਰ ਜੰਗਲੀ ਇਲਾਕੇ 'ਚ ਫਸ ਗਏ ਸਨ। ਪੁਲਿਸ ਨੇ ਅਜੇ ਇਸ ਘਟਨਾ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।


ਖ਼ਬਰ ਸ਼ੇਅਰ ਕਰੋ

ਮਕਾਨਾਂ ਦੀਆਂ ਛੱਤਾਂ ਡਿੱਗਣ ਨਾਲ ਦੋ ਬੱਚਿਆਂ ਸਮੇਤ 3 ਮੌਤਾਂ, 12 ਜ਼ਖ਼ਮੀ

ਕਪੂਰਥਲਾ, ਸੁਭਾਨਪੁਰ 24 ਸਤੰਬਰ (ਅਮਰਜੀਤ ਸਿੰਘ ਸਡਾਨਾ, ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦੋ ਦਿਨਾਂ ਤੋਂ ਹੋ ਰਹੀ ਤੇਜ਼ ਬਰਸਾਤ ਕਾਰਨ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ 8 ਮਕਾਨਾਂ ਦੀਆਂ ਛੱਤਾਂ ਢਹਿ ਗਈਆਂ, ਜਿਸ ਕਾਰਨ 2 ਮਾਸੂਮ ਬੱਚਿਆਂ ਸਮੇਤ ਇਕ ...

ਪੂਰੀ ਖ਼ਬਰ »

ਹਿਮਾਚਲ 'ਚ ਮੀਂਹ ਦਾ ਕਹਿਰ-8 ਮੌਤਾਂ

* ਕੁੱਲੂ-ਮਨਾਲੀ, ਚੰਡੀਗੜ੍ਹ-ਮਨਾਲੀ ਸਮੇਤ ਕਈ ਰਾਜਮਾਰਗ ਬੰਦ * 1200 ਸਕੂਲੀ ਬੱਚੇ ਫਸੇ * ਪੰਡੋਹ ਤੇ ਚਮੇਰਾ ਡੈਮ ਦਾ ਪਾਣੀ ਛੱਡਿਆ

- ਅਜੀਤ ਬਿਊਰੋ - ਸ਼ਿਮਲਾ, 24 ਸਤੰਬਰ -ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ। ਬਾਰਿਸ਼ ਕਾਰਨ ਕਾਂਗੜਾ ਤੇ ਕੁੱਲੂ 'ਚ ਹੜ੍ਹਾਂ ਕਾਰਨ 2 ਮੌਤਾਂ ਸਮੇਤ ਸੂਬੇ 'ਚ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕੁੱਲੂ ...

ਪੂਰੀ ਖ਼ਬਰ »

ਪੰਜਾਬ 'ਚ ਹੜ੍ਹ ਵਰਗੇ ਹਾਲਾਤ-ਰੈੱਡ ਅਲਰਟ ਜਾਰੀ, ਫ਼ੌਜ ਨੂੰ ਕੀਤਾ ਚੌਕਸ

* ਵਿੱਦਿਅਕ ਅਦਾਰਿਆਂ 'ਚ ਅੱਜ ਛੁੱਟੀ ਦਾ ਐਲਾਨ * ਲਗਾਤਾਰ ਮੀਂਹ ਕਾਰਨ ਜਨ-ਜੀਵਨ ਠੱਪ, ਝੋਨਾ, ਕਮਾਦ, ਆਲੂ, ਨਰਮਾ ਆਦਿ ਫ਼ਸਲਾਂ ਦਾ ਭਾਰੀ ਨੁਕਸਾਨ

ਹਰਕਵਲਜੀਤ ਸਿੰਘ, ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 24 ਸਤੰਬਰ -ਪੰਜਾਬ 'ਚ ਪਿਛਲੇ 36 ਘੰਟਿਆਂ ਤੋਂ ਪੈ ਰਹੀ ਬਾਰਿਸ਼ ਕਾਰਨ ਸੂਬੇ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਅਤੇ ਗੁਆਂਢੀ ਸੂਬਿਆਂ 'ਚ ਵੀ ਬਾਰਿਸ਼ ਹੋਣ ਕਾਰਨ ਡੈਮਾਂ 'ਚੋਂ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX