ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਪੰਜਾਬ 'ਚ ਹੜ੍ਹ ਵਰਗੇ ਹਾਲਾਤ-ਰੈੱਡ ਅਲਰਟ ਜਾਰੀ, ਫ਼ੌਜ ਨੂੰ ਕੀਤਾ ਚੌਕਸ

* ਵਿੱਦਿਅਕ ਅਦਾਰਿਆਂ 'ਚ ਅੱਜ ਛੁੱਟੀ ਦਾ ਐਲਾਨ * ਲਗਾਤਾਰ ਮੀਂਹ ਕਾਰਨ ਜਨ-ਜੀਵਨ ਠੱਪ, ਝੋਨਾ, ਕਮਾਦ, ਆਲੂ, ਨਰਮਾ ਆਦਿ ਫ਼ਸਲਾਂ ਦਾ ਭਾਰੀ ਨੁਕਸਾਨ

ਹਰਕਵਲਜੀਤ ਸਿੰਘ, ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 24 ਸਤੰਬਰ -ਪੰਜਾਬ 'ਚ ਪਿਛਲੇ 36 ਘੰਟਿਆਂ ਤੋਂ ਪੈ ਰਹੀ ਬਾਰਿਸ਼ ਕਾਰਨ ਸੂਬੇ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਅਤੇ ਗੁਆਂਢੀ ਸੂਬਿਆਂ 'ਚ ਵੀ ਬਾਰਿਸ਼ ਹੋਣ ਕਾਰਨ ਡੈਮਾਂ 'ਚੋਂ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਹਿਮਾਚਲ 'ਚ ਮੀਂਹ ਦਾ ਕਹਿਰ-8 ਮੌਤਾਂ

* ਕੁੱਲੂ-ਮਨਾਲੀ, ਚੰਡੀਗੜ੍ਹ-ਮਨਾਲੀ ਸਮੇਤ ਕਈ ਰਾਜਮਾਰਗ ਬੰਦ * 1200 ਸਕੂਲੀ ਬੱਚੇ ਫਸੇ * ਪੰਡੋਹ ਤੇ ਚਮੇਰਾ ਡੈਮ ਦਾ ਪਾਣੀ ਛੱਡਿਆ

- ਅਜੀਤ ਬਿਊਰੋ - ਸ਼ਿਮਲਾ, 24 ਸਤੰਬਰ -ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ। ਬਾਰਿਸ਼ ਕਾਰਨ ਕਾਂਗੜਾ ਤੇ ਕੁੱਲੂ 'ਚ ਹੜ੍ਹਾਂ ਕਾਰਨ 2 ਮੌਤਾਂ ਸਮੇਤ ਸੂਬੇ 'ਚ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕੁੱਲੂ ...

ਪੂਰੀ ਖ਼ਬਰ »

ਮਕਾਨਾਂ ਦੀਆਂ ਛੱਤਾਂ ਡਿੱਗਣ ਨਾਲ ਦੋ ਬੱਚਿਆਂ ਸਮੇਤ 3 ਮੌਤਾਂ, 12 ਜ਼ਖ਼ਮੀ

ਕਪੂਰਥਲਾ, ਸੁਭਾਨਪੁਰ 24 ਸਤੰਬਰ (ਅਮਰਜੀਤ ਸਿੰਘ ਸਡਾਨਾ, ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦੋ ਦਿਨਾਂ ਤੋਂ ਹੋ ਰਹੀ ਤੇਜ਼ ਬਰਸਾਤ ਕਾਰਨ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ 8 ਮਕਾਨਾਂ ਦੀਆਂ ਛੱਤਾਂ ਢਹਿ ਗਈਆਂ, ਜਿਸ ਕਾਰਨ 2 ਮਾਸੂਮ ਬੱਚਿਆਂ ਸਮੇਤ ਇਕ ...

ਪੂਰੀ ਖ਼ਬਰ »

ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ 5 ਅੱਤਵਾਦੀ ਹਲਾਕ, ਜਵਾਨ ਸ਼ਹੀਦ

ਮਨਜੀਤ ਸਿੰਘ ਸ੍ਰੀਨਗਰ, 24 ਸਤੰਬਰ -ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ 'ਤੇ ਫੌਜ ਨੇ ਸਨਿਚਰਵਾਰ ਤੋਂ ਜਾਰੀ ਘੁਪਸੈਠ ਵਿਰੋਧੀ ਆਪਰੇਸ਼ਨ ਦੌਰਾਨ 3 ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਜਦਕਿ ਇਸ ਦੌਰਾਨ ਫੌਜ ਦਾ ਇਕ ਜਵਾਨ ਵੀ ...

ਪੂਰੀ ਖ਼ਬਰ »

ਸ਼ਹੀਦ ਸੰਦੀਪ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਨਾਲ ਸਬੰਧਿਤ

ਨਿੱਕੇ ਘੁੰਮਣ, 24 ਸਤਬੰਰ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਦੇਸ਼ ਦੀ ਰੱਖਿਆ ਕਰਦਿਆਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਫ਼ੌਜੀ ਜਵਾਨ ਲਾਂਸ ਨਾਇਕ ਸੰਦੀਪ ਸਿੰਘ (32) ਪੁੱਤਰ ਜਗਦੇਵ ਸਿੰਘ ਸ੍ਰੀਨਗਰ ਵਿਖੇ ਅੱਤਵਾਦੀਆਂ ਨਾਲ ਹੋਏ ...

ਪੂਰੀ ਖ਼ਬਰ »

ਮੁੰਬਈ ਹਮਲਿਆਂ 'ਚ ਪਾਕਿ ਦਾ ਹੱਥ ਹੋਣ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਫਸੇ ਨਵਾਜ਼ ਸ਼ਰੀਫ਼

8 ਅਕਤੂਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਸ਼ਾਹਿਦ ਖਾਕਾਨ ਅੱਬਾਸੀ ਵਲੋਂ 26/11 ਦੇ ਮੁੰਬਈ ਹਮਲਿਆਂ 'ਚ ਸਿੱਧੇ ਤੌਰ 'ਤੇ ਪਾਕਿਸਤਾਨ ਦਾ ਹੱਥ ਹੋਣ ਸਬੰਧੀ ਦਿੱਤੇ ਬਿਆਨ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਅੱਜ ਲਾਹੌਰ ਹਾਈਕੋਰਟ ਵਲੋਂ ਉਨ੍ਹਾਂ ਦੋਵਾਂ ਸਮੇਤ ਇਹ ਬਿਆਨ ਪ੍ਰਕਾਸ਼ਿਤ ਕਰਨ ਵਾਲੇ ਪੱਤਰਕਾਰ ਸਿਰਿਲ ਅਲਮੇਡਾ ਨੂੰ ਤਲਬ ਕੀਤਾ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਨਵਾਜ਼ ਸ਼ਰੀਫ਼ ਨੇ ਮਈ ਮਹੀਨੇ 'ਚ ਜਨਤਕ ਤੌਰ 'ਤੇ ਸਾਲ 2008 ਦੇ ਮੁੰਬਈ ਹਮਲਿਆਂ 'ਚ ਪਾਕਿਸਤਾਨ ਦਾ ਹੱਥ ਹੋਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਉਕਤ ਹਮਲਿਆਂ ਸਬੰਧੀ ਸੁਣਵਾਈ 'ਚ ਦੇਰੀ ਕੀਤੇ ਜਾਣ ਲਈ ਸੈਨਾ ਦੇ ਅਧਿਕਾਰੀ ਤੇ ਜੱਜ ਜ਼ਿੰਮੇਵਾਰ ਹਨ। ਇਸ ਦੇ ਇਲਾਵਾ ਉਨ੍ਹਾਂ ਵਲੋਂ ਪਾਕਿਸਤਾਨ 'ਚ ਵੱਖ-ਵੱਖ ਅੱਤਵਾਦੀ ਸੰਗਠਨਾਂ ਦੀਆਂ ਸਰਗਰਮੀਆਂ ਜਾਰੀ ਹੋਣ ਦੇ ਵੀ ਦਾਅਵੇ ਕੀਤੇ ਗਏ ਸਨ, ਜੋ ਭਾਰਤ, ਪਾਕਿਸਤਾਨ ਤੇ ਹੋਰਨਾਂ ਦੇਸ਼ਾਂ ਲਈ ਖ਼ਤਰਾ ਬਣੇ ਹੋਏ ਹਨ। ਇਸ ਨੂੰ ਲੈ ਕੇ ਪਾਕਿ ਦੇ ਕੁਝ ਵਕੀਲਾਂ ਤੇ ਸਾਬਕਾ ਜੱਜਾਂ ਨੇ ਪਾਕਿਸਤਾਨ ਦੀ 'ਫੈਡਰਲ ਇੰਵੈਸਟੀਗੇਸ਼ਨ ਏਜੰਸੀ' (ਐਫ. ਆਈ. ਏ.) ਪਾਸੋਂ ਨਵਾਜ਼ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕੀਤੇ ਜਾਣ ਅਤੇ ਅਪਰਾਧਿਕ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਸੰਵਿਧਾਨ ਦੇ ਅਨੁਛੇਦ 6 ਅਧੀਨ ਦਰਜ ਕਰਾਈ ਗਈ ਉਕਤ ਪਟੀਸ਼ਨ ਮੁੱਖ ਤੌਰ 'ਤੇ ਨਵਾਜ਼ ਸ਼ਰੀਫ਼ ਅਤੇ ਸ਼ਾਹਿਦ ਖਾਕਾਨ ਅੱਬਾਸੀ ਖ਼ਿਲਾਫ਼ ਦਾਇਰ ਕੀਤੀ ਗਈ ਹੈ। ਅਦਾਲਤ ਵਲੋਂ ਸੁਣਵਾਈ 8 ਅਕਤੂਬਰ ਲਈ ਮੁਲਤਵੀ ਕਰ ਦਿੱਤੀ ਗਈ ਹੈ।


ਖ਼ਬਰ ਸ਼ੇਅਰ ਕਰੋ

ਫਰੈਂਕੋ ਮੁਲੱਕਲ ਨੂੰ 6 ਅਕਤੂਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਕੋਟਾਯਮ (ਕੇਰਲ), 24 ਸਤੰਬਰ (ਏਜੰਸੀ)-ਰੋਮਨ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਜਿਨ੍ਹਾਂ ਨੂੰ ਬੀਤੇ ਦਿਨੀਂ ਇਕ ਨੱਨ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਅੱਜ ਅਦਾਲਤ ਨੇ 2 ਦਿਨ ਦੀ ਪੁਲਿਸ ਹਿਰਾਸਤ ਖ਼ਤਮ ਹੋਣ ਬਾਅਦ 6 ਅਕਤੂਬਰ ਤੱਕ 12 ਦਿਨਾਂ ...

ਪੂਰੀ ਖ਼ਬਰ »

ਰਿਵਾੜੀ ਜਬਰ ਜਨਾਹ-ਦੋਸ਼ੀਆਂ ਨੂੰ 4 ਦਿਨਾ ਪੁਲਿਸ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 24 ਸਤੰਬਰ (ਏਜੰਸੀ)- ਹਰਿਆਣਾ ਦੀ ਇਕ ਅਦਾਲਤ ਨੇ 19 ਸਾਲਾ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਵਾਂ ਮੁੱਖ ਦੋਸ਼ੀਆਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਹਰਿਆਣਾ ਪੁਲਿਸ ਦੀ ਐਸ.ਆਈ.ਟੀ. ਨੇ ਐਤਵਾਰ ਨੂੰ ਦੋ ਮੁੱਖ ਦੋਸ਼ੀਆਂ ਪੰਕਜ ...

ਪੂਰੀ ਖ਼ਬਰ »

ਸੁਸ਼ਮਾ ਵਲੋਂ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ

ਵਪਾਰ ਤੇ ਨਿਵੇਸ਼ ਸਮੇਤ ਕਈ ਮੁੱਦਿਆਂ 'ਤੇ ਕੀਤੀ ਚਰਚਾ

ਸੰਯੁਕਤ ਰਾਸ਼ਟਰ, 24 ਸਤੰਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇੱਥੇ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ ਕਰਦਿਆਂ ਵਪਾਰ, ਨਿਵੇਸ਼ ਅਤੇ ਸਮਰੱਥਾ ਨਿਰਮਾਣ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ। ਇੱਥੇ ਸੰਯੁਕਤ ਰਾਸ਼ਟਰ ਜਨਰਲ ...

ਪੂਰੀ ਖ਼ਬਰ »

ਮੈਂ ਭਾਰਤ ਨਾਲ ਪਿਆਰ ਕਰਦਾ ਹਾਂ, ਮੋਦੀ ਮੇਰੇ ਮਿੱਤਰ-ਟਰੰਪ

ਸੰਯੁਕਤ ਰਾਸ਼ਟਰ, 24 ਸਤੰਬਰ (ਏਜੰਸੀ)-'ਮੈਂ ਭਾਰਤ ਨਾਲ ਪਿਆਰ ਕਰਦਾ ਹਾਂ ਅਤੇ ਮੇਰੇ ਮਿੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰੇ ਵਲੋਂ ਸ਼ੁੱਭਕਾਮਨਵਾਂ ਦਿਓ'। ਇਹ ਸ਼ਬਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਸਿੱਕਮ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ

* ਹਵਾਈ ਚੱਪਲ ਪਹਿਨਣ ਵਾਲਿਆਂ ਦਾ ਹਵਾਈ ਯਾਤਰਾ ਦਾ ਸੁਪਨਾ ਹੋ ਰਿਹੈ ਪੂਰਾ-ਮੋਦੀ * ਗੰਗਟੋਕ ਜਾ ਕੇ ਫੋਟੋਗ੍ਰਾਫ਼ਰ ਬਣੇ ਮੋਦੀ

ਪਾਕਯੌਂਗ (ਸਿੱਕਮ), 24 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪਾਕਯੌਂਗ 'ਚ ਬਣਾਏ ਗਏ ਸਿੱਕਮ ਦੇ ਪਹਿਲੇ ਹਵਾਈ ਅੱਡੇ ਨੂੰ ਦੇਸ਼ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਕਾਰਜਾਂ ਦੀ ਰਫ਼ਤਾਰ ਬਹੁਤ ਹੌਲੀ ਸੀ। ...

ਪੂਰੀ ਖ਼ਬਰ »

ਮੁੰਬਈ 'ਚ ਪੈਟਰੋਲ 90 ਤੋਂ ਪਾਰ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)- ਮੁੰਬਈ 'ਚ ਪੈਟਰੋਲ ਦੀ ਕੀਮਤ 90 ਦੇ ਅੰਕੜੇ ਨੂੰ ਪਾਰ ਕਰਦਿਆਂ ਹੁਣ 90.08 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਕੀਮਤ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਫ਼ਰਮਾਂ ਦੀ ਨੋਟੀਫ਼ਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ...

ਪੂਰੀ ਖ਼ਬਰ »

ਐਨ.ਆਰ.ਆਈ. ਲਾੜਿਆਂ ਸਬੰਧੀ ਦਿੱਲੀ ਹਾਈਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 24 ਸਤੰਬਰ 2018 (ਅਜੀਤ ਬਿਊਰੋ)-ਐਨ. ਆਰ. ਆਈ. ਲਾੜਿਆਂ ਵਲੋਂ ਛੱਡੀਆਂ ਲੜਕੀਆਂ ਅਤੇ ਭਵਿੱਖ 'ਚ ਐਨ. ਆਰ. ਆਈ. ਲਾੜਿਆਂ ਨਾਲ ਵਿਆਹ ਦੀ ਉਮੀਦ ਲਗਾਈ ਬੈਠੀਆਂ ਲੜਕੀਆਂ ਲਈ ਅੱਜ ਇਕ ਉਮੀਦ ਦੀ ਕਿਰਨ ਜਾਗੀ ਹੈ। ਦਿੱਲੀ ਕਮੇਟੀ ਵਲੋਂ ਦਿੱਲੀ ਹਾਈ ਕੋਰਟ 'ਚ ਇਸ ਸਬੰਧੀ ...

ਪੂਰੀ ਖ਼ਬਰ »

ਰਾਫ਼ੇਲ ਸੌਦੇ 'ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਵਿਜੀਲੈਂਸ ਕਮਿਸ਼ਨਰ ਨੂੰ ਮਿਲਿਆ ਕਾਂਗਰਸੀ ਵਫ਼ਦ

ਨਵੀ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਲੜਾਕੂ ਜਹਾਜਾਂ ਦੇ ਸੌਦੇ 'ਚ ਘੁਟਾਲੇ ਦੇ ਸਬੰਧ 'ਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕਿ ਵਫ਼ਦ ਅੱਜ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ.ਵੀ.ਸੀ.) ਨੂੰ ਮਿਲਿਆ। ਵਫ਼ਦ ਨੇ ...

ਪੂਰੀ ਖ਼ਬਰ »

'ਭੀੜਤੰਤਰ ਤੇ ਗਊ ਰੱਖਿਆ ਦੇ ਨਾਂਅ 'ਤੇ ਹੋਣ ਵਾਲੀ ਹਿੰਸਾ ਨੂੰ ਰੋਕਣ ਦੇ ਆਦੇਸ਼ ਦੀ ਪਾਲਣਾ ਕਰਨ ਰਾਜ'

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਭੀੜਤੰਤਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸਖ਼ਤੀ ਵਿਖਾਉਂਦੇ ਹੋਏ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਜਵਾਬ ਮੰਗਿਆ ਹੈ। ਸਰਬ ਉੱਚ ਅਦਾਲਤ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਸੂਬਿਆਂ ਨੇ ਹਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX