ਤਾਜਾ ਖ਼ਬਰਾਂ


ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 231 ਦੌੜਾਂ ਦਾ ਟੀਚਾ
. . .  6 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਦੀ ਪੂਰੀ ਟੀਮ 230 ਦੌੜਾਂ 'ਤੇ ਆਊਟ
. . .  7 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਲੱਗਾ 9ਵਾਂ ਝਟਕਾ
. . .  10 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 47 ਓਵਰਾਂ ਤੋਂ ਬਾਅਦ ਆਸਟ੍ਰੇਲੀਆ 228/8
. . .  10 minutes ago
ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ
. . .  16 minutes ago
ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ 'ਚ ਲਦਾਖ਼ ਦੇ ਖਾਰਦੁੰਗ ਲਾ ਪਾਸ 'ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ 10 ਲੋਕਾਂ ਦੇ ਬਰਫ਼ ਹੇਠਾਂ ਦੱਬੇ ਜਾਣ ਦੀ ਸੂਚਨਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਰਤੀ ਫੌਜ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ...
ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ
. . .  19 minutes ago
ਨਵੀਂ ਦਿੱਲੀ, 18 ਜਨਵਰੀ- ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਅੱਜ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ। ਦੋਹਾਂ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 28 ਹੋ ਗਈ ਹੈ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ :40 ਓਵਰਾਂ ਤੋਂ ਬਾਅਦ ਆਸਟ੍ਰੇਲੀਆ 190/6
. . .  38 minutes ago
ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ
. . .  52 minutes ago
ਟੱਲੇਵਾਲ, 18 ਜਨਵਰੀ (ਸੋਨੀ ਚੀਮਾ)- ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 163/6
. . .  about 1 hour ago
ਪੰਜਾਬ ਅੰਦਰ ਨਵੀਆਂ ਬਣ ਰਹੀਆਂ ਪਾਰਟੀਆਂ ਦਾ ਮਕਸਦ ਕਾਂਗਰਸ ਨੂੰ ਲਾਭ ਪਹੁੰਚਾਉਣਾ- ਮਜੀਠੀਆ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਪੁੱਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਿਕਰਾਊਰ ਅਤੇ ਹਰਾਰ ਖੁਰਦ ਪਿੰਡਾਂ 'ਚ ਅਕਾਲੀ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 26 ਓਵਰਾਂ ਤੋਂ ਬਾਅਦ ਆਸਟ੍ਰੇਲੀਆ 110/4
. . .  about 1 hour ago
ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣਾਂ 'ਤੇ ਅਸਰ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਰਾਜਧਾਨੀ ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਠੰਢ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਦੇਰੀ ਨਾਲ...
ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  about 2 hours ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  about 2 hours ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 2 hours ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ...
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  56 minutes ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਪਹਿਲਾ ਸਫ਼ਾ

'ਭੀੜਤੰਤਰ ਤੇ ਗਊ ਰੱਖਿਆ ਦੇ ਨਾਂਅ 'ਤੇ ਹੋਣ ਵਾਲੀ ਹਿੰਸਾ ਨੂੰ ਰੋਕਣ ਦੇ ਆਦੇਸ਼ ਦੀ ਪਾਲਣਾ ਕਰਨ ਰਾਜ'

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਭੀੜਤੰਤਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸਖ਼ਤੀ ਵਿਖਾਉਂਦੇ ਹੋਏ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਜਵਾਬ ਮੰਗਿਆ ਹੈ। ਸਰਬ ਉੱਚ ਅਦਾਲਤ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਸੂਬਿਆਂ ਨੇ ਹਾਲੇ ...

ਪੂਰੀ ਖ਼ਬਰ »

ਰਾਫ਼ੇਲ ਸੌਦੇ 'ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਵਿਜੀਲੈਂਸ ਕਮਿਸ਼ਨਰ ਨੂੰ ਮਿਲਿਆ ਕਾਂਗਰਸੀ ਵਫ਼ਦ

ਨਵੀ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਲੜਾਕੂ ਜਹਾਜਾਂ ਦੇ ਸੌਦੇ 'ਚ ਘੁਟਾਲੇ ਦੇ ਸਬੰਧ 'ਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕਿ ਵਫ਼ਦ ਅੱਜ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ.ਵੀ.ਸੀ.) ਨੂੰ ਮਿਲਿਆ। ਵਫ਼ਦ ਨੇ ...

ਪੂਰੀ ਖ਼ਬਰ »

ਐਨ.ਆਰ.ਆਈ. ਲਾੜਿਆਂ ਸਬੰਧੀ ਦਿੱਲੀ ਹਾਈਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 24 ਸਤੰਬਰ 2018 (ਅਜੀਤ ਬਿਊਰੋ)-ਐਨ. ਆਰ. ਆਈ. ਲਾੜਿਆਂ ਵਲੋਂ ਛੱਡੀਆਂ ਲੜਕੀਆਂ ਅਤੇ ਭਵਿੱਖ 'ਚ ਐਨ. ਆਰ. ਆਈ. ਲਾੜਿਆਂ ਨਾਲ ਵਿਆਹ ਦੀ ਉਮੀਦ ਲਗਾਈ ਬੈਠੀਆਂ ਲੜਕੀਆਂ ਲਈ ਅੱਜ ਇਕ ਉਮੀਦ ਦੀ ਕਿਰਨ ਜਾਗੀ ਹੈ। ਦਿੱਲੀ ਕਮੇਟੀ ਵਲੋਂ ਦਿੱਲੀ ਹਾਈ ਕੋਰਟ 'ਚ ਇਸ ਸਬੰਧੀ ...

ਪੂਰੀ ਖ਼ਬਰ »

ਮੁੰਬਈ 'ਚ ਪੈਟਰੋਲ 90 ਤੋਂ ਪਾਰ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)- ਮੁੰਬਈ 'ਚ ਪੈਟਰੋਲ ਦੀ ਕੀਮਤ 90 ਦੇ ਅੰਕੜੇ ਨੂੰ ਪਾਰ ਕਰਦਿਆਂ ਹੁਣ 90.08 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਕੀਮਤ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਫ਼ਰਮਾਂ ਦੀ ਨੋਟੀਫ਼ਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ...

ਪੂਰੀ ਖ਼ਬਰ »

ਮੈਂ ਭਾਰਤ ਨਾਲ ਪਿਆਰ ਕਰਦਾ ਹਾਂ, ਮੋਦੀ ਮੇਰੇ ਮਿੱਤਰ-ਟਰੰਪ

ਸੰਯੁਕਤ ਰਾਸ਼ਟਰ, 24 ਸਤੰਬਰ (ਏਜੰਸੀ)-'ਮੈਂ ਭਾਰਤ ਨਾਲ ਪਿਆਰ ਕਰਦਾ ਹਾਂ ਅਤੇ ਮੇਰੇ ਮਿੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰੇ ਵਲੋਂ ਸ਼ੁੱਭਕਾਮਨਵਾਂ ਦਿਓ'। ਇਹ ਸ਼ਬਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਸਿੱਕਮ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ

* ਹਵਾਈ ਚੱਪਲ ਪਹਿਨਣ ਵਾਲਿਆਂ ਦਾ ਹਵਾਈ ਯਾਤਰਾ ਦਾ ਸੁਪਨਾ ਹੋ ਰਿਹੈ ਪੂਰਾ-ਮੋਦੀ * ਗੰਗਟੋਕ ਜਾ ਕੇ ਫੋਟੋਗ੍ਰਾਫ਼ਰ ਬਣੇ ਮੋਦੀ

ਪਾਕਯੌਂਗ (ਸਿੱਕਮ), 24 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪਾਕਯੌਂਗ 'ਚ ਬਣਾਏ ਗਏ ਸਿੱਕਮ ਦੇ ਪਹਿਲੇ ਹਵਾਈ ਅੱਡੇ ਨੂੰ ਦੇਸ਼ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਕਾਰਜਾਂ ਦੀ ਰਫ਼ਤਾਰ ਬਹੁਤ ਹੌਲੀ ਸੀ। ...

ਪੂਰੀ ਖ਼ਬਰ »

ਸੁਸ਼ਮਾ ਵਲੋਂ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ

ਵਪਾਰ ਤੇ ਨਿਵੇਸ਼ ਸਮੇਤ ਕਈ ਮੁੱਦਿਆਂ 'ਤੇ ਕੀਤੀ ਚਰਚਾ

ਸੰਯੁਕਤ ਰਾਸ਼ਟਰ, 24 ਸਤੰਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇੱਥੇ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੀਆਂ ਮੁਲਾਕਾਤਾਂ ਕਰਦਿਆਂ ਵਪਾਰ, ਨਿਵੇਸ਼ ਅਤੇ ਸਮਰੱਥਾ ਨਿਰਮਾਣ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ। ਇੱਥੇ ਸੰਯੁਕਤ ਰਾਸ਼ਟਰ ਜਨਰਲ ...

ਪੂਰੀ ਖ਼ਬਰ »

ਫਰੈਂਕੋ ਮੁਲੱਕਲ ਨੂੰ 6 ਅਕਤੂਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਕੋਟਾਯਮ (ਕੇਰਲ), 24 ਸਤੰਬਰ (ਏਜੰਸੀ)-ਰੋਮਨ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਜਿਨ੍ਹਾਂ ਨੂੰ ਬੀਤੇ ਦਿਨੀਂ ਇਕ ਨੱਨ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਅੱਜ ਅਦਾਲਤ ਨੇ 2 ਦਿਨ ਦੀ ਪੁਲਿਸ ਹਿਰਾਸਤ ਖ਼ਤਮ ਹੋਣ ਬਾਅਦ 6 ਅਕਤੂਬਰ ਤੱਕ 12 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀ ਬਿਸ਼ਪ ਦੀ ਸਰਕਾਰੀ ਹਸਪਤਾਲ 'ਚ ਮੈਡੀਕਲ ਜਾਂਚ ਕਰਵਾਉਣ ਬਾਅਦ ਪਾਲਾ ਦੀ ਸਬ-ਜੇਲ੍ਹ 'ਚ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 22 ਸਤੰਬਰ ਨੂੰ ਦੋਸ਼ੀ ਬਿਸ਼ਪ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਥੇ ਸੁਣਵਾਈ ਦੌਰਾਨ ਅਦਾਲਤ ਨੇ ਉਸ ਦੀ ਜ਼ਮਾਰਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਸੀ। ਬੀਤੇ ਦਿਨ ਪੁਲਿਸ ਬਿਸ਼ਪ ਮੁਲੱਕਲ ਨੂੰ ਕੁਰਾਵਿਲਾਂਗਡ ਦੇ ਸੇਂਟ ਫਰਾਂਸਿਸ ਮਿਸ਼ਨ ਹੋਮ ਦੇ ਆਰਾਮ ਘਰ (ਗੈਸਟ ਹਾਊਸ) ਲੈ ਕੇ ਗਈ ਸੀ, ਜਿਸ ਸਥਾਨ 'ਤੇ ਨੱਨ ਵਲੋਂ ਉਨ੍ਹਾਂ 'ਤੇ ਕਥਿਤ ਤੌਰ 'ਤੇ 2014 ਤੋਂ 2016 ਦੌਰਾਨ 13 ਵਾਰ ਜਬਰ ਜਨਾਹ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਬਿਸ਼ਪ ਨੇ ਉਸ 'ਤੇ ਲਗਾਏ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ। ਬਿਸ਼ਪ ਵਲੋਂ ਕੇਰਲ ਹਾਈਕੋਰਟ 'ਚ ਦਾਇਰ ਜ਼ਮਾਨਤ ਅਰਜ਼ੀ 'ਤੇ 27 ਸਤੰਬਰ ਨੂੰ ਸੁਣਵਾਈ ਹੋਵੇਗੀ, ਜ਼ਮਾਨਤ ਨਾ ਮਿਲਣ 'ਤੇ ਉਸ ਨੂੰ ਪਾਲਾ ਦੀ ਸਬ-ਜੇਲ੍ਹ 'ਚ ਹੀ ਰਹਿਣਾ ਪਵੇਗਾ।


ਖ਼ਬਰ ਸ਼ੇਅਰ ਕਰੋ

ਰਿਵਾੜੀ ਜਬਰ ਜਨਾਹ-ਦੋਸ਼ੀਆਂ ਨੂੰ 4 ਦਿਨਾ ਪੁਲਿਸ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 24 ਸਤੰਬਰ (ਏਜੰਸੀ)- ਹਰਿਆਣਾ ਦੀ ਇਕ ਅਦਾਲਤ ਨੇ 19 ਸਾਲਾ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਵਾਂ ਮੁੱਖ ਦੋਸ਼ੀਆਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਹਰਿਆਣਾ ਪੁਲਿਸ ਦੀ ਐਸ.ਆਈ.ਟੀ. ਨੇ ਐਤਵਾਰ ਨੂੰ ਦੋ ਮੁੱਖ ਦੋਸ਼ੀਆਂ ਪੰਕਜ ...

ਪੂਰੀ ਖ਼ਬਰ »

ਮੁੰਬਈ ਹਮਲਿਆਂ 'ਚ ਪਾਕਿ ਦਾ ਹੱਥ ਹੋਣ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਫਸੇ ਨਵਾਜ਼ ਸ਼ਰੀਫ਼

8 ਅਕਤੂਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਸ਼ਾਹਿਦ ਖਾਕਾਨ ਅੱਬਾਸੀ ਵਲੋਂ 26/11 ਦੇ ਮੁੰਬਈ ਹਮਲਿਆਂ 'ਚ ਸਿੱਧੇ ਤੌਰ 'ਤੇ ਪਾਕਿਸਤਾਨ ਦਾ ਹੱਥ ਹੋਣ ਸਬੰਧੀ ਦਿੱਤੇ ਬਿਆਨ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਅੱਜ ਲਾਹੌਰ ...

ਪੂਰੀ ਖ਼ਬਰ »

ਸ਼ਹੀਦ ਸੰਦੀਪ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਨਾਲ ਸਬੰਧਿਤ

ਨਿੱਕੇ ਘੁੰਮਣ, 24 ਸਤਬੰਰ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਦੇਸ਼ ਦੀ ਰੱਖਿਆ ਕਰਦਿਆਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਫ਼ੌਜੀ ਜਵਾਨ ਲਾਂਸ ਨਾਇਕ ਸੰਦੀਪ ਸਿੰਘ (32) ਪੁੱਤਰ ਜਗਦੇਵ ਸਿੰਘ ਸ੍ਰੀਨਗਰ ਵਿਖੇ ਅੱਤਵਾਦੀਆਂ ਨਾਲ ਹੋਏ ...

ਪੂਰੀ ਖ਼ਬਰ »

ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ 5 ਅੱਤਵਾਦੀ ਹਲਾਕ, ਜਵਾਨ ਸ਼ਹੀਦ

ਮਨਜੀਤ ਸਿੰਘ ਸ੍ਰੀਨਗਰ, 24 ਸਤੰਬਰ -ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ 'ਤੇ ਫੌਜ ਨੇ ਸਨਿਚਰਵਾਰ ਤੋਂ ਜਾਰੀ ਘੁਪਸੈਠ ਵਿਰੋਧੀ ਆਪਰੇਸ਼ਨ ਦੌਰਾਨ 3 ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਜਦਕਿ ਇਸ ਦੌਰਾਨ ਫੌਜ ਦਾ ਇਕ ਜਵਾਨ ਵੀ ...

ਪੂਰੀ ਖ਼ਬਰ »

ਮਕਾਨਾਂ ਦੀਆਂ ਛੱਤਾਂ ਡਿੱਗਣ ਨਾਲ ਦੋ ਬੱਚਿਆਂ ਸਮੇਤ 3 ਮੌਤਾਂ, 12 ਜ਼ਖ਼ਮੀ

ਕਪੂਰਥਲਾ, ਸੁਭਾਨਪੁਰ 24 ਸਤੰਬਰ (ਅਮਰਜੀਤ ਸਿੰਘ ਸਡਾਨਾ, ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦੋ ਦਿਨਾਂ ਤੋਂ ਹੋ ਰਹੀ ਤੇਜ਼ ਬਰਸਾਤ ਕਾਰਨ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ 8 ਮਕਾਨਾਂ ਦੀਆਂ ਛੱਤਾਂ ਢਹਿ ਗਈਆਂ, ਜਿਸ ਕਾਰਨ 2 ਮਾਸੂਮ ਬੱਚਿਆਂ ਸਮੇਤ ਇਕ ...

ਪੂਰੀ ਖ਼ਬਰ »

ਹਿਮਾਚਲ 'ਚ ਮੀਂਹ ਦਾ ਕਹਿਰ-8 ਮੌਤਾਂ

* ਕੁੱਲੂ-ਮਨਾਲੀ, ਚੰਡੀਗੜ੍ਹ-ਮਨਾਲੀ ਸਮੇਤ ਕਈ ਰਾਜਮਾਰਗ ਬੰਦ * 1200 ਸਕੂਲੀ ਬੱਚੇ ਫਸੇ * ਪੰਡੋਹ ਤੇ ਚਮੇਰਾ ਡੈਮ ਦਾ ਪਾਣੀ ਛੱਡਿਆ

- ਅਜੀਤ ਬਿਊਰੋ - ਸ਼ਿਮਲਾ, 24 ਸਤੰਬਰ -ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ। ਬਾਰਿਸ਼ ਕਾਰਨ ਕਾਂਗੜਾ ਤੇ ਕੁੱਲੂ 'ਚ ਹੜ੍ਹਾਂ ਕਾਰਨ 2 ਮੌਤਾਂ ਸਮੇਤ ਸੂਬੇ 'ਚ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕੁੱਲੂ ...

ਪੂਰੀ ਖ਼ਬਰ »

ਪੰਜਾਬ 'ਚ ਹੜ੍ਹ ਵਰਗੇ ਹਾਲਾਤ-ਰੈੱਡ ਅਲਰਟ ਜਾਰੀ, ਫ਼ੌਜ ਨੂੰ ਕੀਤਾ ਚੌਕਸ

* ਵਿੱਦਿਅਕ ਅਦਾਰਿਆਂ 'ਚ ਅੱਜ ਛੁੱਟੀ ਦਾ ਐਲਾਨ * ਲਗਾਤਾਰ ਮੀਂਹ ਕਾਰਨ ਜਨ-ਜੀਵਨ ਠੱਪ, ਝੋਨਾ, ਕਮਾਦ, ਆਲੂ, ਨਰਮਾ ਆਦਿ ਫ਼ਸਲਾਂ ਦਾ ਭਾਰੀ ਨੁਕਸਾਨ

ਹਰਕਵਲਜੀਤ ਸਿੰਘ, ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 24 ਸਤੰਬਰ -ਪੰਜਾਬ 'ਚ ਪਿਛਲੇ 36 ਘੰਟਿਆਂ ਤੋਂ ਪੈ ਰਹੀ ਬਾਰਿਸ਼ ਕਾਰਨ ਸੂਬੇ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਅਤੇ ਗੁਆਂਢੀ ਸੂਬਿਆਂ 'ਚ ਵੀ ਬਾਰਿਸ਼ ਹੋਣ ਕਾਰਨ ਡੈਮਾਂ 'ਚੋਂ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX