ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  36 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਲੁਧਿਆਣਾ

ਮੀਂਹ ਕਾਰਨ ਸ਼ਹਿਰ 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਪਿਛਲੇ 3 ਦਿਨ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਸ਼ਹਿਰ ਦੇ ਅੰਦਰੂਨੀ ਇਲਾਕੇ ਤੇ ਬਾਹਰੀ ਵਾਰਡਾਂ ਦੀਆਂ ਕਾਲੋਨੀਆਂ 'ਚ ਪਾਣੀ ਭਰ ਜਾਣ ਅਤੇ ਥਾਂ-ਥਾਂ ਟਰੈਫ਼ਿਕ ਜਾਮ ਹੋਣ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਸਥਿਤੀ ਕਾਬੂ ਵਿਚ, ਅਧਿਕਾਰੀ 24 ਘੰਟੇ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ:ਡੀ.ਸੀ. ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅੱਜ ਸਾਰੇ ਸਕੂਲ ਬੰਦ ਰੱਖਣ ਦਾ ਹੁਕਮ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਰੀ ਮੀਂਹ ਕਰਕੇ ਜ਼ਿਲ੍ਹਾ ਲੁਧਿਆਣਾ 'ਚ ਸਥਿਤੀ ਕਾਬੂ ਵਿਚ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਤਣਾਅ ਮੁਕਤ ਹੋ ਕੇ ਆਪਣੇ ਘਰਾਂ 'ਚ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ. ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰੇ ਪੰਜਾਬ ਕਾਲੋਨੀ 'ਚ ਗਣੇਸ਼ ਮਹਾਂਉਤਸਵ ਦੀ ਪੂਜਾ ਮੌਕੇ ਚੋਰਾਂ ਵਲੋਂ ਘਰ 'ਚ ਪਿਆ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ ਤੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 2 ਭਰਾਵਾਂ ਨੂੰ ਕੈਦ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਰੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋ ਭਰਾਵਾਂ ਨੂੰ 2-2 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਪੀ.ਏ.ਯੂ ਦੀ ਪੁਲਿਸ ਨੇ ਕੱਪੜਾ ਸ਼ੋਅਰੂਮ ਦੇ ਮਾਲਕ ਯੋਗੇਸ਼ ਨਈਅਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿੰਗਾਰ ਸਿਨੇਮਾ ਨੇੜੇ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਪਰਮਿੰਦਰ ਸਿੰਘ ਉਰਫ ਪਿ੍ੰਸ (27) ਵਾਸੀ ਧਰਮਪੁਰਾ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨੂੰ ਵੇਖਦਿਆਂ ਸਿਹਤ ਵਿਭਾਗ ਨੂੰ ਕੀਤਾ ਚੌਕਸ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਪਿਛਲੇ ਦੋ ਦਿਨ ਤੋਂ ਲਗਾਤਾਰ ਪੰਜਾਬ ਸਮੇਤ ਉਤਰੀ ਭਾਰਤ 'ਚ ਮੀਂਹ ਪੈਣ ਕਾਰਨ ਪੰਜਾਬ ਸਰਕਾਰ ਨੇ ਜਿੱਥੇ ਨਹਿਰੀ ਵਿਭਾਗ ਨੂੰ ਅਲਰਟ ਰਹਿਣ ਲਈ ਹੁਕਮ ਜਾਰੀ ਕੀਤੇ ਹਨ, ਇਸਦੇ ਨਾਲ ਹੀ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨੂੰ ਵੇਖਦਿਆਂ ਸਿਹਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅੱਜ ਸਾਰੇ ਸਕੂਲ ਬੰਦ ਰੱਖਣ ਦਾ ਹੁਕਮ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਮੋਹਲੇਧਾਰ ਮੀਂਹ ਪੈਣ ਕਰਕੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਫੌਜਦਾਰੀ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਸਥਿਤੀ ਕਾਬੂ ਵਿਚ, ਅਧਿਕਾਰੀ 24 ਘੰਟੇ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ:ਡੀ.ਸੀ.

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਰੀ ਮੀਂਹ ਕਰਕੇ ਜ਼ਿਲ੍ਹਾ ਲੁਧਿਆਣਾ 'ਚ ਸਥਿਤੀ ਕਾਬੂ ਵਿਚ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਤਣਾਅ ਮੁਕਤ ਹੋ ਕੇ ਆਪਣੇ ਘਰਾਂ 'ਚ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਗਿ੍ਫ਼ਤਾਰ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੀ. ਓ. ਸਟਾਫ ਨੇ ਨਸ਼ਾ ਤਸਕਰੀ ਦੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਭਗੌੜਾ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਦੇਰ ਰਾਤ ਡੀ.ਜੇ.ਚਲਾਉਣ ਵਾਲੇ ਦੋ ਨਾਈਟ ਕਲੱਬਾਂ ਦੇ ਮੈਨੇਜਰ ਗਿ੍ਫ਼ਤਾਰ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੁਪਰੀਮ ਕੋਰਟ ਤੇ ਪੁਲਿਸ ਕਮਿਸ਼ਨਰ ਦੇ ਹੁਕਮਾਂ ਨੂੰ ਅੱਖੋ ਓਹਲੇ ਕਰਕੇ ਦੇਰ ਰਾਤ ਤੱਕ ਡੀ.ਜੇ ਚਲਾਉਣ ਵਾਲੇ ਦੋ ਨਾਈਟ ਕਲੱਬ ਤੇ ਰੈਸਟੋਰੈਂਟ ਦੇ ਮੈਨੇਜਰਾਂ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਿੱਤ ਦਾ ਕਰਜ ਲੋਕਾਂ ਦੀ ਸੇਵਾ ਕਰਕੇ ਉਤਾਰਨ ਦੀ ਕੋਸ਼ਿਸ਼ ਕਰਾਂਗਾ: ਦਰਸ਼ਨ ਮਾਹਲਾ

ਭਾਮੀਆਂ ਕਲਾਂ, 24 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆੳਾੁਦੇ ਬਲਾਕ ਸੰਮਤੀ ਜ਼ੋਨ ਭਾਮੀਆਂ ਖੁਰਦ ਤੋਂ ਕਾਂਗਰਸੀ ਉਮੀਦਵਾਰ ਦਰਸ਼ਨ ਸਿੰਘ ਮਾਹਲਾ ਨੇ 1125 ਵੋਟਾਂ ਨਾਲ ਜਿੱਤ ਹਾਸਲ ਕੀਤੀ | ਇਸ ਸਬੰਧ ਵਿਚ ਉਨ੍ਹਾਂ ਕਿਹਾ ਕਿ ਹਲਕਾ ...

ਪੂਰੀ ਖ਼ਬਰ »

ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਸ਼ਾਮ ਦੇ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਕਾਨਫਰੰਸ ਸਫ਼ਲ ਬਣਾਉਣ 'ਤੇ ਭੈਣੀ ਵਲੋਂ ਧੰਨਵਾਦ

ਮੁੱਲਾਂਪੁਰ-ਦਾਖਾ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਉੱਪਰ ਅੱਜ ਕਾਂਗਰਸ ਪਾਰਟੀ ਦੀ ਕਾਨਫਰੰਸ ਸਮੇਂ ਪਾਰਟੀ ਸਮਰੱਥਕਾਂ, ਵੋਟਰਾਂ ਵਲੋਂ ਮੀਂਹ ਦੀ ਝੜੀ 'ਚ ਵੀ ਕਾਫ਼ਲੇ ਬਣਾ ਕੇ ਆਉਣ ਨਾਲ ਕਾਨਫਰੰਸ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਬੀਬੀ ਹਰਦੀਪ ਕੌਰ ਦੇ ਭਾਰੀ ਬਹੁਮਤ ਨਾਲ ਜਿੱਤਣ 'ਤੇ ਪਿੰਡ 'ਚ ਖੁਸ਼ੀ ਦਾ ਮਾਹੌਲ

ਫੁੱਲਾਂਵਾਲ, 24 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪੰਚਾਇਤ ਸੰਮਤੀ ਜ਼ੋਨ ਲਲਤੋਂ ਕਲਾਂ ਤੋਂ ਬੀਬੀ ਹਰਦੀਪ ਕੌਰ ਪਤਨੀ ਸੁਬੇਦਾਰ ਕੁਲਦੀਪ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਭਾਰੀ ਬਹੁਮਤ ਨਾਲ ਜਿੱਤਣ 'ਤੇ ਪਿੰਡ 'ਚ ਖੁਸ਼ੀ ਦਾ ਮਾਹੌਲ ਹੈ | ਜਿੱਤਣ ਤੋਂ ਬਾਅਦ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਸਮਾਗਮ

ਲੁਧਿਆਣਾ, 24 ਸਤੰਬਰ (ਬੀ.ਐਸ.ਬਰਾੜ)-ਇਗਨੂੰ ਸਟੱਡੀ ਸੈਂਟਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਪਿ੍ੰਸੀਪਲ, ਕੋਆਰਡੀਨੇਟਰ ਡਾ.ਚਰਨਜੀਤ ਕੌਰ ਮਾਹਲ ਦੀ ਅਗਵਾਈ ਹੇਠ ਨਵੇਂ ਆਏ ਵਿਦਿਆਰਥੀਆਂ ਲਈ ਇਕ 'ਇੰਡਕਸ਼ਨ ਮੀਟਿੰਗ' ਆਯੋਜਿਤ ਕੀਤੀ ਗਈ, ਜਿਸ 'ਚ ਪ੍ਰਮੇਸ਼ ਚੰਦਰਾ ...

ਪੂਰੀ ਖ਼ਬਰ »

ਯੂ. ਐਸ. ਪੀ. ਸੀ. ਜੈਨ ਸਕੂਲ ਵਿਖੇ ਅੰਤਰ ਮਨ ਨੂੰ ਜਾਨਣ ਲਈ ਸੈਮੀਨਾਰ

ਲੁਧਿਆਣਾ, 24 ਸਤੰਬਰ (ਪਰਮੇਸ਼ਰ ਸਿੰਘ)-ਯੂ. ਐਸ. ਪੀ. ਸੀ. ਜੈਨ ਸਕੂਲ ਵਿਖੇ ਅੰਤਰ ਮਨ ਨੂੰ ਜਾਨਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਅਰੂਨੋਦਿਆ ਯੂਨੀਵਰਸਿਟੀ ਦੇ ਕੁਲਪਤੀ ਡਾ: ਸੁਮਨ ਜੈਨ, ਕੁੁਦਰਤੀ ਇਲਾਜ ਦੇ ਮਾਹਿਰ ਡਾ: ਸਤੀਸ਼, ਪ੍ਰੇਰਕ ਵਕਤਾ ਸੁਸ਼ੀਲ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦੇ ਵਿਦਿਆਰਥੀਆਂ ਵਲੋਂ ਪ੍ਰੋ. ਮੋਹਨ ਸਿੰਘ ਦੇ ਬੁੱਤ ਦੀ ਸਫਾਈ

ਲੁਧਿਆਣਾ, 24 ਸਤੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਐਨ.ਸੀ.ਸੀ ਕੈਡਿਟਾਂ ਵਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਤਹਿਤ ਸਾਰੇ ਮੁਲਕ ਵਿਚ ਚਲਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਸਸਤੀ ਕਣਕ ਵੰਡਣ ਦਾ ਕੰਮ ਲਗਭਗ ਮੁਕੰਮਲ

ਲੁਧਿਆਣਾ, 24 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਲੁਧਿਆਣਾ ਵਿਚ ਨੀਲੇ ਕਾਰਡ ਧਾਰਕਾਂ ਨੂੰ ਲੱਖਾਂ ਕੁਇੰਟਲ ਸਸਤੀ ਕਣਕ ਵੰਡੀ ਗਈ ਤੇ ਅਧਿਕਾਰੀਆਂ ਮੁਤਾਬਕ ਇਹ ਕੰਮ ਲਗਭਗ ਮੁਕੰਮਲ ਕਰ ਲਿਆ ਗਿਆ ਹੈ | ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਨੀਲੇ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਾਰੇ ਵਾਰਡਾਂ 'ਚ ਸੰਪਰਕ ਮੁਹਿੰਮ ਛੇਤੀ ਵਿੱਢਾਂਗੇ:ਬੀਬੀ ਗਿੱਲ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਲੁਧਿਆਣਾ ਸ਼ਹਿਰੀ ਦੀ ਮੀਡੀਆ ਇੰਚਾਰਜ ਬੀਬੀ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ...

ਪੂਰੀ ਖ਼ਬਰ »

ਪਤਨੀ ਨਾਲ ਗੈਰ-ਕੁਦਰਤੀ ਸਬੰਧ ਬਣਾਉਣ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਭਗਵਾਨ ਨਗਰ ਦੀ ਰਹਿਣ ਵਾਲੀ ਵਿਆਹੁਤਾ ਔਰਤ ਨਾਲ ਗੈਰ-ਕੁਦਰਤੀ ਸਬੰਧ ਬਣਾਉਣ ਅਤੇ ਦਾਜ ਖਾਤਿਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਉਸ ਦੇ ਪਤੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਬਿਮਾਰੀ ਤੋਂ ਦੁੱਖੀ ਬਜ਼ੁਰਗ ਵਲੋਂ ਖ਼ੁਦਕੁਸ਼ੀ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ 'ਚ ਬਿਮਾਰੀ ਤੋਂ ਦੁੱਖੀ ਹੋ ਕੇ ਬਜ਼ੁਰਗ ਦੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਦਰਸ਼ਨ ਸਿੰਘ (73) ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਬਲਦੇਵ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 5 ਮੈਂਬਰ ਨਾਮਜ਼ਦ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਖਤਰਨਾਕ ਆਟੋ ਰਿਕਸ਼ਾ ਗਰੋਹ ਦੇ 5 ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਨਾਮਜ਼ਦ ਕੀਤੇ ਕਥਿਤ ਦੋਸ਼ੀਆਂ 'ਚ ਰੂਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜਗਰਾਉਂ, ...

ਪੂਰੀ ਖ਼ਬਰ »

ਗੁਰਦੁਆਰਾ ਗਊਘਾਟ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਇਤਿਹਾਸਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ 22 ਸਤੰਬਰ ਤੋਂ 26 ਸਤੰਬਰ ਤੱਕ ਸ਼ੁਰੂ ਹੋਏ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਦੂਸਰੇ ਦਿਨ ਬਾਬਾ ਜਰਨੈਲ ਸਿੰਘ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਫੇਰੂਮਾਨ ਵਿਖੇ ਗੁਰਗੱਦੀ ਦਿਵਸ ਤੇ ਹਫਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਸ੍ਰੀ ਗੁਰੁ ਰਾਮਦਾਸ ਜੀ ਦਾ ਗੁਰਗੱਦੀ ਦਿਵਸ ਅਤੇ ਹਫਤਾਵਾਰੀ ਗੁਰਮਤਿ ਸਮਾਗਮ ਮਨਾਇਆ ਗਿਆ¢ ਇਸ ਮੌਕੇ ਰਾਤ ਦੇ ਸਮਾਗਮਾਂ ਵਿਚ ਭਾਈ ਸਤਿੰਦਰਪਾਲ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਡਾਇਰੈਕਟਰ ਵਲੋਂ ਪਿ੍ੰਸੀਪਲਾਂ ਤੇ ਅਧਿਅਪਕਾਂ ਨਾਲ ਮੀਟਿੰਗ

ਲੁਧਿਆਣਾ, 24 ਸਤੰਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਵਿਖੇ ਸਕੂਲਾਂ ਦੇ ਡਾਇਰੈਕਟਰ ਜੇ. ਪੀ. ਸ਼ੂਰ ਵੱਲੋਂ ਪਿ੍ੰਸੀਪਲਾਂ ਤੇ ਅਧਿਅਪਕਾਂ ਨਾਲ਼ ਮੀਟਿੰਗ ਕੀਤੀ, ਜਿਸ 'ਚ ਡੀ. ਏ. ਵੀ. ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਤੇ ਬਦਲਦੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਦੀ ਕੁੱਟਮਾਰ ਕਰਨ ਵਾਲੇ ਅਕਾਲੀ ਵਰਕਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਾਂਦਰਾ ਸੜਕ 'ਤੇ ਕਾਂਗਰਸੀ ਵਰਕਰ ਦੀ ਕੁੱਟਮਾਰ ਕਰਨ ਵਾਲੇ ਅਕਾਲੀ ਵਰਕਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਗਰਾਜ ਸਿੰਘ ਵਾਸੀ ਪਿੰਡ ਧਾਂਦਰਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰ. 6 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 5 ਕਿੱਲੋਂ ਭੁੱਕੀ ਬਰਾਮਦ ਕੀਤੀ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸੀਤਾ ਰਾਮ ਵਾਸੀ ਗਿਆਸਪੁਰਾ ਵਜੋਂ ...

ਪੂਰੀ ਖ਼ਬਰ »

ਗੁ: ਗਾਊਘਾਟ ਸਾਹਿਬ ਵਿਖੇ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਇਤਿਹਾਸਕ ਗੁਰਦੁਆਰਾ ਗਾਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਰੈਣ ਸੂਬਾਈ ਕੀਰਤਨ ਦਰਬਾਰ ਰਾਤ 7 ਵਜੇ ਤੋਂ ਅੰਮਿ੍ਤ ਵੇਲੇ 5 ਵਜੇ ਤੱਕ ਕਰਵਾਇਆ ਗਿਆ, ਜਿਨ੍ਹਾਂ ਦੀ ਆਰੰਭਤਾ ਭਾਈ ...

ਪੂਰੀ ਖ਼ਬਰ »

ਸੀਸੂ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਦੇਸ਼ ਦੇ ਸਨਅਤਕਾਰਾਂ ਦੀ ਵਿੱਤੀ ਸਹਾਇਤਾ ਕਰਨ ਦੀ ਵਕਾਲਤ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਨੇ ਸਟਾਰਟਅੱਪ ਵਾਂਗ ਦੇਸ਼ ਦੀਆਂ ਐਮ.ਐਸ.ਐਮ.ਈ. ਸਨਅਤਾਂ ਨੂੰ ਵੀ ਘੱਟ ਵਿਆਜ 'ਤੇ ਵਿੱਤੀ ਸਹਾਇਤਾ ਦੇਣ ਤੇ ਦੇਸ਼ ਦੀ ਜੀ.ਡੀ.ਪੀ. 'ਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ...

ਪੂਰੀ ਖ਼ਬਰ »

ਸਕੂਲ ਪ੍ਰਬੰਧਕਾਂ 'ਤੇ ਸਰਕਾਰੀ ਜ਼ਮੀਨ ਉਪਰ ਕਬਜ਼ਾ ਕਰਕੇ ਨਕਸ਼ਾ ਪਾਸ ਕਰਾਉਣ ਲਈ ਅਰਜ਼ੀ ਦੇਣ ਦਾ ਦੋਸ਼

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਗ੍ਰੀਨ ਲੈਂਡ ਸਕੂਲ ਦੀ ਸੁਭਾਸ਼ ਨਗਰ ਬ੍ਰਾਂਚ ਦੀ ਇਮਾਰਤ ਦੀ ਨਕਸ਼ਾ ਪਾਸ ਕਰਾਉਣ ਲਈ ਦਿੱਤੀ ਅਰਜ਼ੀ 'ਚ ਸਕੂਲ ਮਾਲਕ/ਪ੍ਰਬੰਧਕਾਂ ਵਲੋਂ ਗਲੀਆਂ ਅਤੇ ਸੜਕਾਂ ਦਾ ਰਕਬਾ ਆਪਣੀ ਜ਼ਮੀਨ ਵਿਚ ਮਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਮਾਰਤੀ ਸ਼ਾਖਾ ਅਧਿਕਾਰੀਆਂ ਨੇ ਨਕਸ਼ਾ ਪਾਸ ਕਰਨ ਦੀ ਸਿਫਾਰਸ਼ ਕਰਨ ਵਾਲੇ ਡਰਾਫ਼ਟਮੈਨ, ਨਕਸ਼ਾ (ਡਰਾਇੰਗ) ਤਿਆਰ ਕਰਨ ਵਾਲੇ ਆਰਕੀਟੈਕਟ ਦਾ ਲਾਇਸੰਸ ਰੱਦ ਕਰਾਉਣ ਅਤੇ ਸੀ.ਬੀ.ਐਸ.ਸੀ ਨੂੰ ਸਕੂਲ ਦੇ ਅਣਅਧਿਕਾਰਤ ਹੋਣ ਦੀ ਰਿਪੋਰਟ ਭੇਜਣ ਦੀ ਸਿਫਾਰਸ਼ ਕੀਤੀ ਹੈ | ਉੱਚ ਅਧਿਕਾਰੀਆਂ ਨੂੰ ਸਹਾਇਕ ਨਿਗਮ ਯੋਜਨਾਕਾਰ ਵਲੋਂ ਭੇਜੀ ਰਿਪੋਰਟ ਵਿਚ ਦੱਸਿਆ ਹੈ ਕਿ ਗ੍ਰੀਨਲੈਂਡ ਸਕੂਲ ਸੁਭਾਸ਼ ਨਗਰ ਬ੍ਰਾਂਚ ਦਾ ਪਹਿਲਾ ਨਕਸ਼ਾ ਨੰਬਰ 359-ਬੀ ਮਿਤੀ 14-07-2005 ਨੂੰ ਪਾਸ ਕੀਤਾ ਗਿਆ ਸੀ, ਜਿਸ ਅਨੁਸਾਰ ਸਕੂਲ ਦਾ ਫਰੰਟ 94 ਫੁੱਟ ਸੀ ਅਤੇ ਸਕੂਲ ਦੇ ਆਸੇ ਪਾਸੇ 20-20 ਫੁੱਟ ਚੌੜੀ ਸੜਕ ਦਿਖਾਕੇ ਨਕਸ਼ੇ ਦੀ ਪ੍ਰਵਾਨਗੀ ਲਈ ਗਈ ਸੀ, 359-ਬੀ ਨਕਸ਼ੇ ਅਨੁਸਾਰ ਸਕੂਲ ਦੇ ਅੱਗੇ 24 ਫੁੱਟ ਸੜਕ ਮੌਜੂਦ ਸੀ, ਜਦ ਕਿ ਨਵਾਂ ਨਕਸ਼ਾ ਨੰਬਰ 113 ਬੀ 'ਚ ਲਈ 40 ਫੁੱਟ ਜਗ੍ਹਾ ਦਿਖਾਉਣ ਲਈ 15 ਫੁੱਟ ਸੈਟ ਬੈਕ (15 ਫੁੱਟ ਸਕੂਲ ਦੀ ਮਾਲਿਕੀ ਵਾਲੀ) ਦਿਖਾਇਆ ਗਿਆ ਹੈ | ਰਿਪੋਰਟ ਅਨੁਸਾਰ ਨਵੇਂ ਨਕਸ਼ਾ ਨੰਬਰ 113 ਬੀ 'ਚ ਪ੍ਰਸਤਾਵਿਤ ਇਮਾਰਤ (ਨਕਸ਼ੇ) ਦਾ ਫਰੰਟ 263 ਫੁੱਟ ਦਿਖਾਇਆ ਗਿਆ ਹੈ, ਜਿਸ ਵਿਚ ਪੁਰਾਣੇ ਨਕਸ਼ੇ 'ਚ ਦਿਖਾਈਆਂ 20-20 ਫੁੱਟ ਚੌੜੀਆਂ ਗਲੀਆਂ ਸ਼ਾਮਿਲ ਕਰ ਲਈਆਂ ਹਨ, ਅਰਥਾਤ 1356 ਵਰਗਗਜ਼ ਸਰਕਾਰੀ ਜ਼ਮੀਨ 'ਤੇ ਕਬਜ਼ਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਨਵੇਂ ਨਕਸ਼ੇ 113 ਬੀ ਲਈ ਦਾਖ਼ਲ ਕੀਤੀ ਅਰਜ਼ੀ 05-07-2018 'ਚ ਸਕੂਲ ਸੁਭਾਸ਼ ਨਗਰ ਮੁੱਖ ਸੜਕ ਤੇ ਪੈਂਦਾ ਦਿਖਾਇਆ ਗਿਆ ਹੈ, ਜਦਕਿ ਪੁਰਾਣੇ ਨਕਸ਼ੇ 357 ਬੀ 'ਚ ਸਕੂਲ ਤੱਕ ਪਹੰੁਚਣ ਲਈ ਸੁਭਾਸ਼ ਨਗਰ ਮੁੱਖ ਸੜਕ ਤੋਂ ਅੰਦਰ ਜਾਂਦੀ ਸੜਕ 'ਤੇ ਦਿਖਾਇਆ ਗਿਆ ਸੀ, ਹੁਣ 20 ਗੁਣਾ 100 ਅਤੇ 24 ਗੁਣਾ 94 ਦੀਆਂ ਦੋ ਸੜਕਾਂ ਰਕਬਾ ਕਰੀਬ 473 ਵਰਗਗਜ਼ ਪੁਰਾਣੇ ਪਲਾਟ ਵਿਚ ਸ਼ਾਮਿਲ ਦਿਖਾਇਆ ਗਿਆ ਹੈ | ਉਚ ਅਧਿਕਾਰੀਆਂ ਨੂੰ ਭੇਜੀ ਰਿਪੋਰਟ ਅਨੁਸਾਰ ਪੁਰਾਣੇ ਨਕਸ਼ੇ 359-ਬੀ 'ਚ ਜੋ ਉਸਾਰੀਯੋਗ ਇਮਾਰਤ ਦਿਖਾਈ ਗਈ ਸੀ, ਉਹ ਨਵੇਂ ਨਕਸ਼ੇ 'ਚ ਫਰੰਟ ਓਪਨ ਗਰਾਊਾਡ ਦਿਖਾਈ ਗਈ ਹੈ, ਜਦ ਕਿ ਨਵੀਂ ਜਮ੍ਹਾ ਕਰਾਈ ਅਰਜੀ 113-ਬੀ 'ਚ ਬਲਾਕ ਬੀ ਵਾਲੀ ਉਸਾਰੀ ਨੂੰ ਪਹਿਲਾਂ ਤੋਂ ਕੀਤੀ ਉਸਾਰੀ ਦਿਖਾਕੇ ਵਿਤੀ ਲਾਭ ਲੈਣ ਦੀ ਕੋਸ਼ਿਸ਼ ਕੀਤੀ ਗਈ ਹੈ, ਕਿਉਂਕਿ ਪਹਿਲਾਂ ਤੋਂ ਮੌਜੂਦ ਦਿਖਾਈ ਉਸਾਰੀ ਦਾ ਪਰੋਸਨ (ਹਿੱਸੇ) ਬਲਾਕ ਏ, ਬੀ ਅਤੇ ਸੀ ਵਿਚ ਕੀਤੀ ਉਸਾਰੀ ਅਣਅਧਿਕਾਰਤ ਹੈ | ਬਲਾਕ ਡੀ ਅਤੇ ਈ ਵਿਚ ਜੋ ਪ੍ਰਸਤਾਵਿਤ ਪਲਾਨ (ਨਕਸ਼ਾ) ਦਿਖਾਇਆ ਗਿਆ ਹੈ, ਉਹ ਪ੍ਰਵਾਨ (ਮਨਜ਼ੂਰ) ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਹ ਸਰਕਾਰੀ ਜ਼ਮੀਨ/ਰਸਤਿਆਂ ਤੇ ਕਬਜ਼ਾ ਕੀਤਾ ਹੋਇਆ ਹੈ | ਸਹਾਇਕ ਨਿਗਮ ਯੋਜਨਾਕਾਰ (ਹੈਕੁਆਟਰ ਸੁਰਿੰਦਰ ਸਿੰਘ ਬਿੰਦਰਾ) ਵਲੋਂ ਭੇਜੀ ਰਿਪੋਰਟ ਦੇ ਅੰਤ 'ਚ ਲਿਖਿਆ ਗਿਆ ਹੈ ਕਿ ਜੂਨੀਅਰ ਡਰਾਫ਼ਟਮੈਨ ਰਣਧੀਰ ਸਿੰਘ, ਡਰਾਫ਼ਟਮੈਨ ਦਵਿੰਦਰ ਸਿੰਘ (ਵਾਧੂ ਚਾਰਜ ਹੈਡ ਡਰਾਫ਼ਟਮੈਨ) ਗਲਤ ਨਕਸ਼ਾ ਆਪਣੇ ਉਚ ਅਧਿਕਾਰੀਆਂ ਕੋਲ ਪੇਸ਼ ਕਰਨ ਕਾਰਨ ਸਜਾ ਦੇ ਹੱਕਦਾਰ (ਯਾਚਕ) ਹਨ ਅਤੇ ਆਰਕੀਟੈਕਟ ਹਰਪ੍ਰੀਤ ਸਿੰਘ ਜਿਸ ਵਲੋਂ ਸਰਕਾਰੀ ਜਗ੍ਹਾ ਤੇ ਕਬਜ਼ਾ ਕੀਤੇ ਰਕਬਿਆਂ (ਜ਼ਮੀਨ) ਤੇ ਨਕਸ਼ਾ ਪ੍ਰਪੋਜ਼ ਕੀਤਾ ਦਾ ਲਾਇਸੰਸ ਰੱਦ ਕਰਨਾ ਬਣਦਾ ਹੈ ਅਤੇ ਸਕੂਲ (ਬ੍ਰਾਂਚ) ਅਣਅਧਿਕਾਰਤ ਹੋਣ ਬਾਰੇ ਸੀ.ਬੀ.ਐਸ.ਸੀ (ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੁਕੇਸ਼ਨ) ਨੂੰ ਲਿਖਿਆ ਜਾਣਾ ਬਣਦਾ ਹੈ | ਇਸ ਸਬੰਧੀ ਪੱਖ ਜਾਨਣ ਲਈ ਸੰਪਰਕ ਕਰਨ ਤੇ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਨਿਯਮਾਂ ਤੋਂ ਉਲਟ ਕੋਈ ਵੀ ਇਮਾਰਤ ਨਹੀਂ ਬਣਨ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਜਾਵੇਗਾ, ਖਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਨਸ਼ੀਲੇ ਪਦਾਰਥਾਂ ਦਾ ਤਸਕਰ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰ. 6 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 5 ਕਿੱਲੋਂ ਭੁੱਕੀ ਬਰਾਮਦ ਕੀਤੀ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸੀਤਾ ਰਾਮ ਵਾਸੀ ਗਿਆਸਪੁਰਾ ਵਜੋਂ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਅਗਵਾਈ ਹੇਠ ਬਾਬਾ ਸ੍ਰੀ ਚੰਦ ਜੀ ਦਾ 524ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ...

ਪੂਰੀ ਖ਼ਬਰ »

ਸੜਕ 'ਤੇ ਦਰੱਖ਼ਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲਾਇਨਜ਼ ਕਲੱਬ ਨੇੜੇ ਅੱਜ ਰਾਤ ਇਕ ਦਰੱਖ਼ਤ ਦੇ ਬਿਜਲੀ ਦੀਆਂ ਤਾਰਾਂ 'ਤੇ ਡਿੱਗਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ ਉਸ ਵਕਤ ਵਾਪਰੀ ਜਦੋਂ ਪੀ.ਏ.ਯੂ ਦੇ ਗੇਟ ...

ਪੂਰੀ ਖ਼ਬਰ »

ਪਾਰਕ ਵਿਕਸਤ ਕਰਨ ਲਈ ਘੱਟ ਸਾਮਾਨ ਵਰਤੇ ਜਾਣ ਦਾ ਦੋਸ਼

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਪ੍ਰਸਾਸ਼ਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਬਲਾਕ-ਡੀ 'ਚ ਲੱਖਾਂ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾ ਰਹੀ ਪਾਰਕ 'ਚ ਕਥਿਤ ਤੌਰ 'ਤੇ ਘਟੀਆ ਤੇ ਘੱਟ ਸਮੱਗਰੀ ਵਰਤੀ ਜਾ ਰਹੀ ਹੈ | ਕੌਾਸਲ ਆਫ਼. ਆਰ. ਟੀ. ਆਈ. ...

ਪੂਰੀ ਖ਼ਬਰ »

ਕੂੜੇ ਦੀ ਸਾਂਭ-ਸੰਭਾਲ ਦੇ ਕੰਮ ਤੇ ਨਿਗਰਾਨੀ ਲਈ ਐਨ. ਜੀ. ਟੀ. ਨੇ ਦਿੱਤੇ ਮੋਨੀਟਰਿੰਗ ਕਮੇਟੀਆਂ ਬਣਾਉਣ ਦੇ ਨਿਰਦੇਸ਼

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ ਟਨਾਂ ਮੂੰਹੀਂ ਕੂੜੇ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਹੋ ਰਹੀ ਹੈ ਜਾਂ ਨਹੀਂ ਤੇ ਨਿਗਰਾਨੀ ਰੱਖਣ ਲਈ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਮੋਨੀਟਰਿੰਗ ਕਮੇਟੀਆਂ ਬਣਾਉਣ ਦਾ ਫੈਸਲਾ ਲਿਆ ਹੈ ...

ਪੂਰੀ ਖ਼ਬਰ »

ਰਵਿੰਦਰ ਪੁਰੀ, ਅੰਮਿ੍ਤਪਾਲ ਸਿੰਘ ਕੈਲੇ, ਰਵਿੰਦਰ ਸਿੰਘ ਬਿੰਦਰਾ, ਨਿਰਮਲ ਸਿੰਘ ਧਾਲੀਵਾਲ

ਅਹਿਮਦਗੜ੍ਹ/ਡੇਹਲੋਂ/ਕੁੱਪ ਕਲਾਂ, ਮੁੱਲਾਂਪੁਰ, 24 ਸਤੰਬਰ-ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਜੋ ਅੱਜ ਕਾਨਫ਼ਰੰਸਾਂ ਦੇ ਅਖਾੜੇ ਵਜੋਂ ਜਾਣਿਆਂ ਜਾਂਦਾ ਹੈ, ਭਾਰੀ ਮੀਂਹ ਨੇ ਜਿੱਥੇ ਪਹਿਲਾਂ ਹੀ ਦੋ ਦਿਨ ਮੇਲੇ ਦਾ ਸਾਰਾ ਮਾਹੌਲ ਤਹਿਸ ਨਹਿਸ਼ ਕਰਕੇ ਰੱਖ ਦਿੱਤਾ ਸੀ ਉਸ ਦੇ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਦੇ ਸੂਬਾ ਪੱਧਰੀ 'ਪੰਜਾਬ ਕਲਾ ਉਤਸਵ' ਦੀ ਸ਼ਾਨਦਾਰ ਸ਼ੁਰੂਆਤ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਅਧੀਨ ਕਾਰਜਸ਼ੀਲ ਪੰਜਾਬ ਕਲਾ ਪ੍ਰੀਸ਼ਦ ਵਲੋਂ ਪਹਿਲੀ ਵਾਰ ਕਰਵਾਏ ਜਾ ਰਹੇ 5 ਦਿਨਾਂ 'ਪੰਜਾਬ ਕਲਾ ਉਤਸਵ' ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ | ...

ਪੂਰੀ ਖ਼ਬਰ »

ਲੁਧਿਆਣਾ ਟਰੈਕਟਰ ਪਾਰਟਸ ਮੈਨੂੰਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਕਰੋੜਾਂ ਰੁਪਏ ਦਾ ਬਕਾਇਆ ਵੈਟ ਰਿਫ਼ੰਡ ਲੈਣ ਲਈ ਲੁਧਿਆਣਾ ਟਰੈਕਟਰ ਪਾਰਟਸ ਮੈਨੂੰਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਵਿਜੈ ਦਾਦੂ ਦੀ ਅਗਵਾਈ 'ਚ ਹੋਈ | ਜਿਸ ਵਿੱਚ ਉਨ੍ਹਾਂ ਕਾਰੋਬਾਰੀਆਂ ਤੇ ...

ਪੂਰੀ ਖ਼ਬਰ »

ਕੁਲਾਰ ਵਲੋਂ ਕਿਰਤ ਕਮਿਸ਼ਨਰ ਨਾਲ ਕਿਰਤੀਆਂ ਸਬੰਧੀ ਵਿਚਾਰ-ਵਟਾਂਦਰਾ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਕਿਰਤ ਵਿਭਾਗ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਆਰ.ਵੈਂਕੇਟ ਰਤਨਮ ਅਤੇ ਕਿਰਤ ਕਮਿਸ਼ਨਰ ਵਿਮਲ ਕੁਮਾਰ ਸੇਤੀਆ ...

ਪੂਰੀ ਖ਼ਬਰ »

ਸਟਰੀਟ ਵੈਡਿੰਗ ਜ਼ੋਨ ਬਣਾਉਣ ਸਬੰਧੀ ਸੱਦੀ ਮੀਟਿੰਗ ਕੀਤੀ ਮੁਲਤਵੀ

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਰੇਹੜ੍ਹੀ ਫੜੀ ਲਗਾਕੇ ਰੋਜ਼ੀ ਰੋਟੀ ਕਮਾ ਰਹੇ ਕਰੀਬ 22 ਹਜ਼ਾਰ ਵਿਅਕਤੀਆਂ ਨੂੰ ਕਾਰੋਬਾਰ ਲਈ ਢੁਕਵੀਂ ਜਗ੍ਹਾ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਟਰੀਟ ਵੈਡਿੰਗ ਜ਼ੋਨ ਬਣਾਉਣ 'ਤੇ ਵਿਚਾਰ ...

ਪੂਰੀ ਖ਼ਬਰ »

ਸਫਾਈ ਪੰਦਰਵਾੜਾ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚਲਾਈ ਮੁਹਿੰਮ

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਸਵੱਛਤਾ ਹੀ ਸੇਵਾ ਹੈ ਤਹਿਤ ਨਗਰ ਨਿਗਮ ਪ੍ਰਸਾਸ਼ਨ ਵਲੋਂ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਫਾਈ ਪੰਦਰਵਾੜੇ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਪ੍ਰਸਾਸ਼ਨ ਵਲੋਂ ਸਕੂਲੀ ਬੱਚਿਆਂ, ...

ਪੂਰੀ ਖ਼ਬਰ »

ਡਾਕਟਰੀ ਜਾਂਚ ਕੈਂਪ ਦੌਰਾਨ ਲੋਕਾਂ ਨੂੰ ਕੀਤਾ ਜਾਗਰੂਕ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਬਾਬਾ ਭੂਰੀ ਵਾਲਾ ਹੈਬੋਵਾਲ ਕਲਾਂ ਵਿਖੇ ਇਨਫਰਟੀਲਿਟੀ ਤੇ ਇਸ ਦੇ ਇਲਾਜ ਬਾਰੇ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਦੇ ਮੰਤਵ ਨਾਲ ਮੁਫਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਲਗਭਗ 60 ਲੋਕਾਂ ਨੂੰ ਜਾਂਚ ਦਾ ਲਾਭ ਮਿਲਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX