ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  3 minutes ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  39 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  43 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਲੁਧਿਆਣਾ

ਮੀਂਹ ਕਾਰਨ ਸ਼ਹਿਰ 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਪਿਛਲੇ 3 ਦਿਨ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਸ਼ਹਿਰ ਦੇ ਅੰਦਰੂਨੀ ਇਲਾਕੇ ਤੇ ਬਾਹਰੀ ਵਾਰਡਾਂ ਦੀਆਂ ਕਾਲੋਨੀਆਂ 'ਚ ਪਾਣੀ ਭਰ ਜਾਣ ਅਤੇ ਥਾਂ-ਥਾਂ ਟਰੈਫ਼ਿਕ ਜਾਮ ਹੋਣ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਸਥਿਤੀ ਕਾਬੂ ਵਿਚ, ਅਧਿਕਾਰੀ 24 ਘੰਟੇ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ:ਡੀ.ਸੀ. ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅੱਜ ਸਾਰੇ ਸਕੂਲ ਬੰਦ ਰੱਖਣ ਦਾ ਹੁਕਮ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਰੀ ਮੀਂਹ ਕਰਕੇ ਜ਼ਿਲ੍ਹਾ ਲੁਧਿਆਣਾ 'ਚ ਸਥਿਤੀ ਕਾਬੂ ਵਿਚ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਤਣਾਅ ਮੁਕਤ ਹੋ ਕੇ ਆਪਣੇ ਘਰਾਂ 'ਚ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ. ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰੇ ਪੰਜਾਬ ਕਾਲੋਨੀ 'ਚ ਗਣੇਸ਼ ਮਹਾਂਉਤਸਵ ਦੀ ਪੂਜਾ ਮੌਕੇ ਚੋਰਾਂ ਵਲੋਂ ਘਰ 'ਚ ਪਿਆ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ ਤੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 2 ਭਰਾਵਾਂ ਨੂੰ ਕੈਦ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਰੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋ ਭਰਾਵਾਂ ਨੂੰ 2-2 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਪੀ.ਏ.ਯੂ ਦੀ ਪੁਲਿਸ ਨੇ ਕੱਪੜਾ ਸ਼ੋਅਰੂਮ ਦੇ ਮਾਲਕ ਯੋਗੇਸ਼ ਨਈਅਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿੰਗਾਰ ਸਿਨੇਮਾ ਨੇੜੇ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਪਰਮਿੰਦਰ ਸਿੰਘ ਉਰਫ ਪਿ੍ੰਸ (27) ਵਾਸੀ ਧਰਮਪੁਰਾ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨੂੰ ਵੇਖਦਿਆਂ ਸਿਹਤ ਵਿਭਾਗ ਨੂੰ ਕੀਤਾ ਚੌਕਸ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਪਿਛਲੇ ਦੋ ਦਿਨ ਤੋਂ ਲਗਾਤਾਰ ਪੰਜਾਬ ਸਮੇਤ ਉਤਰੀ ਭਾਰਤ 'ਚ ਮੀਂਹ ਪੈਣ ਕਾਰਨ ਪੰਜਾਬ ਸਰਕਾਰ ਨੇ ਜਿੱਥੇ ਨਹਿਰੀ ਵਿਭਾਗ ਨੂੰ ਅਲਰਟ ਰਹਿਣ ਲਈ ਹੁਕਮ ਜਾਰੀ ਕੀਤੇ ਹਨ, ਇਸਦੇ ਨਾਲ ਹੀ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨੂੰ ਵੇਖਦਿਆਂ ਸਿਹਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅੱਜ ਸਾਰੇ ਸਕੂਲ ਬੰਦ ਰੱਖਣ ਦਾ ਹੁਕਮ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਮੋਹਲੇਧਾਰ ਮੀਂਹ ਪੈਣ ਕਰਕੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਫੌਜਦਾਰੀ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਸਥਿਤੀ ਕਾਬੂ ਵਿਚ, ਅਧਿਕਾਰੀ 24 ਘੰਟੇ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ:ਡੀ.ਸੀ.

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਰੀ ਮੀਂਹ ਕਰਕੇ ਜ਼ਿਲ੍ਹਾ ਲੁਧਿਆਣਾ 'ਚ ਸਥਿਤੀ ਕਾਬੂ ਵਿਚ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਤਣਾਅ ਮੁਕਤ ਹੋ ਕੇ ਆਪਣੇ ਘਰਾਂ 'ਚ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਗਿ੍ਫ਼ਤਾਰ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੀ. ਓ. ਸਟਾਫ ਨੇ ਨਸ਼ਾ ਤਸਕਰੀ ਦੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਭਗੌੜਾ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਦੇਰ ਰਾਤ ਡੀ.ਜੇ.ਚਲਾਉਣ ਵਾਲੇ ਦੋ ਨਾਈਟ ਕਲੱਬਾਂ ਦੇ ਮੈਨੇਜਰ ਗਿ੍ਫ਼ਤਾਰ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੁਪਰੀਮ ਕੋਰਟ ਤੇ ਪੁਲਿਸ ਕਮਿਸ਼ਨਰ ਦੇ ਹੁਕਮਾਂ ਨੂੰ ਅੱਖੋ ਓਹਲੇ ਕਰਕੇ ਦੇਰ ਰਾਤ ਤੱਕ ਡੀ.ਜੇ ਚਲਾਉਣ ਵਾਲੇ ਦੋ ਨਾਈਟ ਕਲੱਬ ਤੇ ਰੈਸਟੋਰੈਂਟ ਦੇ ਮੈਨੇਜਰਾਂ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਿੱਤ ਦਾ ਕਰਜ ਲੋਕਾਂ ਦੀ ਸੇਵਾ ਕਰਕੇ ਉਤਾਰਨ ਦੀ ਕੋਸ਼ਿਸ਼ ਕਰਾਂਗਾ: ਦਰਸ਼ਨ ਮਾਹਲਾ

ਭਾਮੀਆਂ ਕਲਾਂ, 24 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆੳਾੁਦੇ ਬਲਾਕ ਸੰਮਤੀ ਜ਼ੋਨ ਭਾਮੀਆਂ ਖੁਰਦ ਤੋਂ ਕਾਂਗਰਸੀ ਉਮੀਦਵਾਰ ਦਰਸ਼ਨ ਸਿੰਘ ਮਾਹਲਾ ਨੇ 1125 ਵੋਟਾਂ ਨਾਲ ਜਿੱਤ ਹਾਸਲ ਕੀਤੀ | ਇਸ ਸਬੰਧ ਵਿਚ ਉਨ੍ਹਾਂ ਕਿਹਾ ਕਿ ਹਲਕਾ ...

ਪੂਰੀ ਖ਼ਬਰ »

ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਸ਼ਾਮ ਦੇ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਕਾਨਫਰੰਸ ਸਫ਼ਲ ਬਣਾਉਣ 'ਤੇ ਭੈਣੀ ਵਲੋਂ ਧੰਨਵਾਦ

ਮੁੱਲਾਂਪੁਰ-ਦਾਖਾ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਉੱਪਰ ਅੱਜ ਕਾਂਗਰਸ ਪਾਰਟੀ ਦੀ ਕਾਨਫਰੰਸ ਸਮੇਂ ਪਾਰਟੀ ਸਮਰੱਥਕਾਂ, ਵੋਟਰਾਂ ਵਲੋਂ ਮੀਂਹ ਦੀ ਝੜੀ 'ਚ ਵੀ ਕਾਫ਼ਲੇ ਬਣਾ ਕੇ ਆਉਣ ਨਾਲ ਕਾਨਫਰੰਸ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਬੀਬੀ ਹਰਦੀਪ ਕੌਰ ਦੇ ਭਾਰੀ ਬਹੁਮਤ ਨਾਲ ਜਿੱਤਣ 'ਤੇ ਪਿੰਡ 'ਚ ਖੁਸ਼ੀ ਦਾ ਮਾਹੌਲ

ਫੁੱਲਾਂਵਾਲ, 24 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪੰਚਾਇਤ ਸੰਮਤੀ ਜ਼ੋਨ ਲਲਤੋਂ ਕਲਾਂ ਤੋਂ ਬੀਬੀ ਹਰਦੀਪ ਕੌਰ ਪਤਨੀ ਸੁਬੇਦਾਰ ਕੁਲਦੀਪ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਭਾਰੀ ਬਹੁਮਤ ਨਾਲ ਜਿੱਤਣ 'ਤੇ ਪਿੰਡ 'ਚ ਖੁਸ਼ੀ ਦਾ ਮਾਹੌਲ ਹੈ | ਜਿੱਤਣ ਤੋਂ ਬਾਅਦ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਸਮਾਗਮ

ਲੁਧਿਆਣਾ, 24 ਸਤੰਬਰ (ਬੀ.ਐਸ.ਬਰਾੜ)-ਇਗਨੂੰ ਸਟੱਡੀ ਸੈਂਟਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਪਿ੍ੰਸੀਪਲ, ਕੋਆਰਡੀਨੇਟਰ ਡਾ.ਚਰਨਜੀਤ ਕੌਰ ਮਾਹਲ ਦੀ ਅਗਵਾਈ ਹੇਠ ਨਵੇਂ ਆਏ ਵਿਦਿਆਰਥੀਆਂ ਲਈ ਇਕ 'ਇੰਡਕਸ਼ਨ ਮੀਟਿੰਗ' ਆਯੋਜਿਤ ਕੀਤੀ ਗਈ, ਜਿਸ 'ਚ ਪ੍ਰਮੇਸ਼ ਚੰਦਰਾ ...

ਪੂਰੀ ਖ਼ਬਰ »

ਯੂ. ਐਸ. ਪੀ. ਸੀ. ਜੈਨ ਸਕੂਲ ਵਿਖੇ ਅੰਤਰ ਮਨ ਨੂੰ ਜਾਨਣ ਲਈ ਸੈਮੀਨਾਰ

ਲੁਧਿਆਣਾ, 24 ਸਤੰਬਰ (ਪਰਮੇਸ਼ਰ ਸਿੰਘ)-ਯੂ. ਐਸ. ਪੀ. ਸੀ. ਜੈਨ ਸਕੂਲ ਵਿਖੇ ਅੰਤਰ ਮਨ ਨੂੰ ਜਾਨਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਅਰੂਨੋਦਿਆ ਯੂਨੀਵਰਸਿਟੀ ਦੇ ਕੁਲਪਤੀ ਡਾ: ਸੁਮਨ ਜੈਨ, ਕੁੁਦਰਤੀ ਇਲਾਜ ਦੇ ਮਾਹਿਰ ਡਾ: ਸਤੀਸ਼, ਪ੍ਰੇਰਕ ਵਕਤਾ ਸੁਸ਼ੀਲ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦੇ ਵਿਦਿਆਰਥੀਆਂ ਵਲੋਂ ਪ੍ਰੋ. ਮੋਹਨ ਸਿੰਘ ਦੇ ਬੁੱਤ ਦੀ ਸਫਾਈ

ਲੁਧਿਆਣਾ, 24 ਸਤੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਐਨ.ਸੀ.ਸੀ ਕੈਡਿਟਾਂ ਵਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਤਹਿਤ ਸਾਰੇ ਮੁਲਕ ਵਿਚ ਚਲਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਸਸਤੀ ਕਣਕ ਵੰਡਣ ਦਾ ਕੰਮ ਲਗਭਗ ਮੁਕੰਮਲ

ਲੁਧਿਆਣਾ, 24 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਲੁਧਿਆਣਾ ਵਿਚ ਨੀਲੇ ਕਾਰਡ ਧਾਰਕਾਂ ਨੂੰ ਲੱਖਾਂ ਕੁਇੰਟਲ ਸਸਤੀ ਕਣਕ ਵੰਡੀ ਗਈ ਤੇ ਅਧਿਕਾਰੀਆਂ ਮੁਤਾਬਕ ਇਹ ਕੰਮ ਲਗਭਗ ਮੁਕੰਮਲ ਕਰ ਲਿਆ ਗਿਆ ਹੈ | ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਨੀਲੇ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਾਰੇ ਵਾਰਡਾਂ 'ਚ ਸੰਪਰਕ ਮੁਹਿੰਮ ਛੇਤੀ ਵਿੱਢਾਂਗੇ:ਬੀਬੀ ਗਿੱਲ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਲੁਧਿਆਣਾ ਸ਼ਹਿਰੀ ਦੀ ਮੀਡੀਆ ਇੰਚਾਰਜ ਬੀਬੀ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ...

ਪੂਰੀ ਖ਼ਬਰ »

ਪਤਨੀ ਨਾਲ ਗੈਰ-ਕੁਦਰਤੀ ਸਬੰਧ ਬਣਾਉਣ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਭਗਵਾਨ ਨਗਰ ਦੀ ਰਹਿਣ ਵਾਲੀ ਵਿਆਹੁਤਾ ਔਰਤ ਨਾਲ ਗੈਰ-ਕੁਦਰਤੀ ਸਬੰਧ ਬਣਾਉਣ ਅਤੇ ਦਾਜ ਖਾਤਿਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਉਸ ਦੇ ਪਤੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਬਿਮਾਰੀ ਤੋਂ ਦੁੱਖੀ ਬਜ਼ੁਰਗ ਵਲੋਂ ਖ਼ੁਦਕੁਸ਼ੀ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ 'ਚ ਬਿਮਾਰੀ ਤੋਂ ਦੁੱਖੀ ਹੋ ਕੇ ਬਜ਼ੁਰਗ ਦੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਦਰਸ਼ਨ ਸਿੰਘ (73) ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਬਲਦੇਵ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 5 ਮੈਂਬਰ ਨਾਮਜ਼ਦ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਖਤਰਨਾਕ ਆਟੋ ਰਿਕਸ਼ਾ ਗਰੋਹ ਦੇ 5 ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਨਾਮਜ਼ਦ ਕੀਤੇ ਕਥਿਤ ਦੋਸ਼ੀਆਂ 'ਚ ਰੂਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜਗਰਾਉਂ, ...

ਪੂਰੀ ਖ਼ਬਰ »

ਗੁਰਦੁਆਰਾ ਗਊਘਾਟ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਇਤਿਹਾਸਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ 22 ਸਤੰਬਰ ਤੋਂ 26 ਸਤੰਬਰ ਤੱਕ ਸ਼ੁਰੂ ਹੋਏ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਦੂਸਰੇ ਦਿਨ ਬਾਬਾ ਜਰਨੈਲ ਸਿੰਘ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਫੇਰੂਮਾਨ ਵਿਖੇ ਗੁਰਗੱਦੀ ਦਿਵਸ ਤੇ ਹਫਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਸ੍ਰੀ ਗੁਰੁ ਰਾਮਦਾਸ ਜੀ ਦਾ ਗੁਰਗੱਦੀ ਦਿਵਸ ਅਤੇ ਹਫਤਾਵਾਰੀ ਗੁਰਮਤਿ ਸਮਾਗਮ ਮਨਾਇਆ ਗਿਆ¢ ਇਸ ਮੌਕੇ ਰਾਤ ਦੇ ਸਮਾਗਮਾਂ ਵਿਚ ਭਾਈ ਸਤਿੰਦਰਪਾਲ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਡਾਇਰੈਕਟਰ ਵਲੋਂ ਪਿ੍ੰਸੀਪਲਾਂ ਤੇ ਅਧਿਅਪਕਾਂ ਨਾਲ ਮੀਟਿੰਗ

ਲੁਧਿਆਣਾ, 24 ਸਤੰਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਵਿਖੇ ਸਕੂਲਾਂ ਦੇ ਡਾਇਰੈਕਟਰ ਜੇ. ਪੀ. ਸ਼ੂਰ ਵੱਲੋਂ ਪਿ੍ੰਸੀਪਲਾਂ ਤੇ ਅਧਿਅਪਕਾਂ ਨਾਲ਼ ਮੀਟਿੰਗ ਕੀਤੀ, ਜਿਸ 'ਚ ਡੀ. ਏ. ਵੀ. ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਤੇ ਬਦਲਦੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਦੀ ਕੁੱਟਮਾਰ ਕਰਨ ਵਾਲੇ ਅਕਾਲੀ ਵਰਕਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਾਂਦਰਾ ਸੜਕ 'ਤੇ ਕਾਂਗਰਸੀ ਵਰਕਰ ਦੀ ਕੁੱਟਮਾਰ ਕਰਨ ਵਾਲੇ ਅਕਾਲੀ ਵਰਕਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਗਰਾਜ ਸਿੰਘ ਵਾਸੀ ਪਿੰਡ ਧਾਂਦਰਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰ. 6 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 5 ਕਿੱਲੋਂ ਭੁੱਕੀ ਬਰਾਮਦ ਕੀਤੀ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸੀਤਾ ਰਾਮ ਵਾਸੀ ਗਿਆਸਪੁਰਾ ਵਜੋਂ ...

ਪੂਰੀ ਖ਼ਬਰ »

ਗੁ: ਗਾਊਘਾਟ ਸਾਹਿਬ ਵਿਖੇ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਇਤਿਹਾਸਕ ਗੁਰਦੁਆਰਾ ਗਾਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਰੈਣ ਸੂਬਾਈ ਕੀਰਤਨ ਦਰਬਾਰ ਰਾਤ 7 ਵਜੇ ਤੋਂ ਅੰਮਿ੍ਤ ਵੇਲੇ 5 ਵਜੇ ਤੱਕ ਕਰਵਾਇਆ ਗਿਆ, ਜਿਨ੍ਹਾਂ ਦੀ ਆਰੰਭਤਾ ਭਾਈ ...

ਪੂਰੀ ਖ਼ਬਰ »

ਸੀਸੂ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਦੇਸ਼ ਦੇ ਸਨਅਤਕਾਰਾਂ ਦੀ ਵਿੱਤੀ ਸਹਾਇਤਾ ਕਰਨ ਦੀ ਵਕਾਲਤ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਨੇ ਸਟਾਰਟਅੱਪ ਵਾਂਗ ਦੇਸ਼ ਦੀਆਂ ਐਮ.ਐਸ.ਐਮ.ਈ. ਸਨਅਤਾਂ ਨੂੰ ਵੀ ਘੱਟ ਵਿਆਜ 'ਤੇ ਵਿੱਤੀ ਸਹਾਇਤਾ ਦੇਣ ਤੇ ਦੇਸ਼ ਦੀ ਜੀ.ਡੀ.ਪੀ. 'ਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ...

ਪੂਰੀ ਖ਼ਬਰ »

ਸਕੂਲ ਪ੍ਰਬੰਧਕਾਂ 'ਤੇ ਸਰਕਾਰੀ ਜ਼ਮੀਨ ਉਪਰ ਕਬਜ਼ਾ ਕਰਕੇ ਨਕਸ਼ਾ ਪਾਸ ਕਰਾਉਣ ਲਈ ਅਰਜ਼ੀ ਦੇਣ ਦਾ ਦੋਸ਼

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਗ੍ਰੀਨ ਲੈਂਡ ਸਕੂਲ ਦੀ ਸੁਭਾਸ਼ ਨਗਰ ਬ੍ਰਾਂਚ ਦੀ ਇਮਾਰਤ ਦੀ ਨਕਸ਼ਾ ਪਾਸ ਕਰਾਉਣ ਲਈ ਦਿੱਤੀ ਅਰਜ਼ੀ 'ਚ ਸਕੂਲ ਮਾਲਕ/ਪ੍ਰਬੰਧਕਾਂ ਵਲੋਂ ਗਲੀਆਂ ਅਤੇ ਸੜਕਾਂ ਦਾ ਰਕਬਾ ਆਪਣੀ ਜ਼ਮੀਨ ਵਿਚ ਮਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰ. 6 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 5 ਕਿੱਲੋਂ ਭੁੱਕੀ ਬਰਾਮਦ ਕੀਤੀ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸੀਤਾ ਰਾਮ ਵਾਸੀ ਗਿਆਸਪੁਰਾ ਵਜੋਂ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਅਗਵਾਈ ਹੇਠ ਬਾਬਾ ਸ੍ਰੀ ਚੰਦ ਜੀ ਦਾ 524ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ...

ਪੂਰੀ ਖ਼ਬਰ »

ਸੜਕ 'ਤੇ ਦਰੱਖ਼ਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲਾਇਨਜ਼ ਕਲੱਬ ਨੇੜੇ ਅੱਜ ਰਾਤ ਇਕ ਦਰੱਖ਼ਤ ਦੇ ਬਿਜਲੀ ਦੀਆਂ ਤਾਰਾਂ 'ਤੇ ਡਿੱਗਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ ਉਸ ਵਕਤ ਵਾਪਰੀ ਜਦੋਂ ਪੀ.ਏ.ਯੂ ਦੇ ਗੇਟ ...

ਪੂਰੀ ਖ਼ਬਰ »

ਪਾਰਕ ਵਿਕਸਤ ਕਰਨ ਲਈ ਘੱਟ ਸਾਮਾਨ ਵਰਤੇ ਜਾਣ ਦਾ ਦੋਸ਼

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਪ੍ਰਸਾਸ਼ਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਬਲਾਕ-ਡੀ 'ਚ ਲੱਖਾਂ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾ ਰਹੀ ਪਾਰਕ 'ਚ ਕਥਿਤ ਤੌਰ 'ਤੇ ਘਟੀਆ ਤੇ ਘੱਟ ਸਮੱਗਰੀ ਵਰਤੀ ਜਾ ਰਹੀ ਹੈ | ਕੌਾਸਲ ਆਫ਼. ਆਰ. ਟੀ. ਆਈ. ...

ਪੂਰੀ ਖ਼ਬਰ »

ਕੂੜੇ ਦੀ ਸਾਂਭ-ਸੰਭਾਲ ਦੇ ਕੰਮ ਤੇ ਨਿਗਰਾਨੀ ਲਈ ਐਨ. ਜੀ. ਟੀ. ਨੇ ਦਿੱਤੇ ਮੋਨੀਟਰਿੰਗ ਕਮੇਟੀਆਂ ਬਣਾਉਣ ਦੇ ਨਿਰਦੇਸ਼

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ ਟਨਾਂ ਮੂੰਹੀਂ ਕੂੜੇ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਹੋ ਰਹੀ ਹੈ ਜਾਂ ਨਹੀਂ ਤੇ ਨਿਗਰਾਨੀ ਰੱਖਣ ਲਈ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਮੋਨੀਟਰਿੰਗ ਕਮੇਟੀਆਂ ਬਣਾਉਣ ਦਾ ਫੈਸਲਾ ਲਿਆ ਹੈ ...

ਪੂਰੀ ਖ਼ਬਰ »

ਰਵਿੰਦਰ ਪੁਰੀ, ਅੰਮਿ੍ਤਪਾਲ ਸਿੰਘ ਕੈਲੇ, ਰਵਿੰਦਰ ਸਿੰਘ ਬਿੰਦਰਾ, ਨਿਰਮਲ ਸਿੰਘ ਧਾਲੀਵਾਲ

ਅਹਿਮਦਗੜ੍ਹ/ਡੇਹਲੋਂ/ਕੁੱਪ ਕਲਾਂ, ਮੁੱਲਾਂਪੁਰ, 24 ਸਤੰਬਰ-ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਜੋ ਅੱਜ ਕਾਨਫ਼ਰੰਸਾਂ ਦੇ ਅਖਾੜੇ ਵਜੋਂ ਜਾਣਿਆਂ ਜਾਂਦਾ ਹੈ, ਭਾਰੀ ਮੀਂਹ ਨੇ ਜਿੱਥੇ ਪਹਿਲਾਂ ਹੀ ਦੋ ਦਿਨ ਮੇਲੇ ਦਾ ਸਾਰਾ ਮਾਹੌਲ ਤਹਿਸ ਨਹਿਸ਼ ਕਰਕੇ ਰੱਖ ਦਿੱਤਾ ਸੀ ਉਸ ਦੇ ਨਾਲ ਹੀ ਅੱਜ ਕਾਨਫ਼ਰੰਸਾਂ ਦਾ ਅਖਾੜਾ ਵੀ ਬੁਰੀ ਤਰਾਂ ਪ੍ਰਭਾਵਿਤ ਹੋਇਆ ¢ ਇਸੇ ਕਾਰਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਆਮ ਆਦਮੀ ਪਾਰਟੀ ਅਤੇ ਕਮਿਊਨਿਸਟ ਪਾਰਟੀਆਂ ਆਪੋ ਆਪਣੀਆਂ ਕਾਨਫ਼ਰੰਸਾਂ ਨਹੀਂ ਕਰ ਸਕੀਆਂ ¢ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੰੂ ਅਹਿਮਦਗੜ੍ਹ ਲਾਗਲੇ ਮੈਰਿਜ ਪੈਲਸਾਂ ਵਿਚ ਕਾਨਫ਼ਰੰਸਾਂ ਕਰਨੀਆਂ ਪਈਆਂ ¢ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਮੀਂਹ ਪੈਣ ਕਾਰਨ ਜਿੱਥੇ ਸ਼ਰਧਾਲੂਆਂ ਦੀ ਗਿਣਤੀ ਨਾਂ-ਮਾਤਰ ਰਹੀ ਉਸ ਦੇ ਨਾਲ ਵੱਡੀ ਗਿਣਤੀ ਵਿਚ ਲਗਦੀਆਂ ਦੁਕਾਨਾਂ, ਖੇਡ ਤਮਾਸ਼ਿਆਂ ਵਾਲਿਆਂ ਸਮੇਤ ਕਾਰੋਬਾਰੀਆਂ ਨੰੂ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ ¢ ਭਾਵੇਂ ਭਾਰੀ ਮੀਂਹ ਕਾਰਨ ਮੇਲੇ ਦਾ ਨਜ਼ਾਰਾ ਮੱਠਾ ਰਿਹਾ ਪਰ ਸੱਤਾਧਾਰੀ ਕਾਂਗਰਸ ਵਲੋਂ ਮਹਿਤਾਬ ਪੈਲੇਸ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਲੇਫੋਰਨੀਆ ਰਿਜ਼ੋਰਟ ਵਿਖੇ ਕੀਤੀਆਂ ਕਾਨਫ਼ਰੰਸਾਂ ਸਮੇਂ ਇਕ ਦੂਸਰੇ 'ਤੇ ਸਿਆਸੀ ਹਮਲੇ ਕਰਕੇ ਮਾਹੌਲ ਜ਼ਰੂਰ ਗਰਮਾ ਦਿੱਤਾ ਗਿਆ¢
ਮੇਲਾ ਛਪਾਰ ਕਾਂਗਰਸ ਕਾਨਫ਼ਰੰਸ
ਬਰਗਾੜੀ ਕਾਂਡ ਲਈ ਸਿੱਧੇ ਤੌਰ 'ਤੇ ਬਾਦਲ ਪਰਿਵਾਰ ਹੀ ਜ਼ਿੰਮੇਵਾਰ -ਸਾਧੂ ਸਿੰਘ ਧਰਮਸੋਤ
* ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪੱਕੇ ਪੈਰੀਂ ਜੇਲ੍ਹ ਭੇਜਾਂਗੇ- ਬਿੱਟੂ
* ਛਪਾਰ ਵਿਖੇ ਕਾਂਗਰਸ ਵਲੋਂ ਭਰਵੀਂ ਕਾਨਫ਼ਰੰਸ ਦੌਰਾਨ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ
ਮੇਲਾ ਛਪਾਰ ਵਿਖੇ ਕਾਂਗਰਸ ਪਾਰਟੀ ਵਲੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਅਤੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਵਿਸ਼ਾਲ ਕਾਂਗਰਸ ਕਾਨਫ਼ਰੰਸ ਮਹਿਤਾਬ ਪੈਲੇਸ ਵਿਖੇ ਕਰਵਾਈ ਗਈ, ਜਿਸ ਵਿਚ ਕਾਂਗਰਸੀ ਵਰਕਰਾਂ ਨੇ ਕਾਫ਼ਲਿਆਂ ਦੇ ਰੂਪ 'ਚ ਸ਼ਿਰਕਤ ਕੀਤੀ¢ਇਸ ਸਮੇਂ ਕਾਨਫ਼ਰੰਸ ਦੇ ਮੁੱਖ ਬੁਲਾਰੇ ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਬਾਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕਰਕੇ ਸੂਬੇ ਦੀ ਆਰਥਿਕਤਾ ਨੰੂ ਵੱਡੀ ਸੱਟ ਮਾਰੀ ਅਤੇ ਅਕਾਲੀ ਸਰਕਾਰ ਦੀ ਅਗਵਾਈ ਕਰਨ ਵਾਲੇ ਬਾਦਲ ਪਰਿਵਾਰ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ¢ ਕੈਬਨਿਟ ਮੰਤਰੀ ਧਰਮਸੋਤ ਨੇ ਭਾਵੁਕ ਹੁੰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਥ ਦੇ ਨਾਮ 'ਤੇ ਸੱਤਾ ਹਾਸਲ ਕੀਤੀ ਤੇ ਗੁਰੂ ਦੀ ਦਿੱਤੀ ਤਾਕਤ ਦਾ ਗਲਤ ਇਸਤੇਮਾਲ ਕਰਕੇ ਬਰਗਾੜੀ ਤੇ ਹੋਰ ਕਾਂਡ ਕਰਵਾਉਣ ਦੇ ਨਾਲ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾ ਕੇ ਸਮੂਹ ਸਿੱਖਾਂ ਦੇ ਹਿਰਦਿਆਂ ਨੰੂ ਭਾਰੀ ਠੇਸ ਪਹੁੰਚਾਈ ਹੈ, ਜਿਸ ਦੀ ਸਜ਼ਾ ਮਿਲਣੀ ਤੈਅ ਹੈ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਨੇ ਨਾ ਕੇਵਲ ਪਿਛਲੀਆਂ ਸਾਰੀਆਂ ਲੋਕ ਹਿੱਤ ਯੋਜਨਾਵਾਂ ਨੂੰ ਚਾਲੂ ਰੱਖਣ ਦੇ ਨਾਲ-ਨਾਲ ਵਾਧਾ ਕੀਤਾ ਹੈ | ਬਲਕਿ ਇਨ੍ਹਾਂ ਸਹੂਲਤਾਂ ਤਹਿਤ ਮਿਲਣ ਵਾਲੀ ਆਰਥਿਕ ਰਾਸ਼ੀ ਵਿਚ ਵੀ ਵਾਧਾ ਕੀਤਾ ਹੈ ¢
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪੱਕੇ ਪੈਰੀਂ ਜੇਲ੍ਹ ਭੇਜਾਂਗੇ- ਬਿੱਟੂ
ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬਰਗਾੜੀ ਘਟਨਾ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਵਲੋਂ ਪੱਕੇ ਪੈਰੀਂ ਜੇਲ੍ਹ ਵਿਚ ਭੇਜਿਆ ਜਾਵੇਗਾ¢ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੈਪਟਨ ਸਰਕਾਰ ਵਲੋਂ ਇਸ ਮਾਮਲੇ ਦੀ ਪੈਰਵਾਈ ਬਹੁਤ ਹੀ ਦਲੇਰੀ ਅਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਭਾਰੀ ਜਿੱਤ ਨਾਲ ਵਿਰੋਧੀ ਪਾਰਟੀਆਂ ਦਾ ਹੰਕਾਰ ਬੁਰੀ ਤਰ੍ਹਾਂ ਟੁੱਟ ਗਿਆ ਹੈ ¢ ਕਾਂਗਰਸ ਕਾਨਫ਼ਰੰਸ ਨੂੰ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਜ਼ਿਲ੍ਹਾ ਕਾਂਗਰਸ (ਦਿਹਾਤੀ) ਪ੍ਰਧਾਨ ਗੁਰਦੇਵ ਸਿੰਘ ਲਾਂਪਰਾ, ਪ੍ਰਦੇਸ਼ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਕਿ੍ਸ਼ਨ ਕੁਮਾਰ ਬਾਵਾ, ਕਰਨ ਵੜਿੰਗ ਅਤੇ ਮਨਜੀਤ ਸਿੰਘ ਭਰੋਵਾਲ ਵਿਧਾਇਕ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ ਨੇ ਵੀ ਸੰਬੋਧਨ ਕਰਦਿਆਂ ਅਕਾਲੀਆਂ ਦੀ ਜੰਮ ਕੇ ਨਿਖੇਧੀ ਕੀਤੀ¢ ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਈਸ਼ਵਰਜੋਤ ਸਿੰਘ ਚੀਮਾ, ਗੁਰਦੀਪ ਸਿੰਘ ਸਰਪੰਚ, ਹਰਜਿੰਦਰ ਸਿੰਘ ਢੀਂਡਸਾ, ਸੰਮਤੀ ਮੈਂਬਰ ਨਿਰਮਲ ਸਿੰਘ ਨਿੰਮਾ ਡੇਹਲੋਂ, ਮਨਜੀਤ ਸਿੰਘ ਹੰਬੜਾਂ, ਦਰਸ਼ਨ ਸਿੰਘ ਬੀਰਮੀ, ਤਨਵੀਰ ਸਿੰਘ ਰਣੀਆਂ, ਬੀਬੀ ਗੁਰਦੀਪ ਕੌਰ ਮਹਿਲਾ ਪ੍ਰਧਾਨ, ਕੌਾਸਲਰ ਪ੍ਰਮਿੰਦਰ ਸਿੰਘ ਲਾਪਰਾਂ, ਮਾਨ ਸਿੰਘ ਗੁਰਮ, ਪ੍ਰਮਿੰਦਰ ਸਿੰਘ ਲਤਾਲਾ, ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਰਣਜੀਤ ਸਿੰਘ ਹਾਂਸ ਕਲਾਂ, ਸੁਖਵਿੰਦਰ ਕੌਰ ਹਾਂਸ, ਬਲਵਿੰਦਰ ਕੌਰ ਗੁੱਜਰਵਾਲ, ਰਮਨਦੀਪ ਸਿੰਘ ਰਿੱਕੀ, ਕੁਲਦੀਪ ਸਿੰਘ ਬੱਦੋਵਾਲ ਚਾਰੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਲਕਾ ਦਾਖਾ, ਹਰਮਨ ਕੁਲਾਰ ਮੈਂਬਰ ਬਲਾਕ ਸੰਮਤੀ, ਮੁੱਲਾਂਪੁਰ ਦਾਖਾ ਨਗਰ ਕੌਾਸਲ ਪ੍ਰਧਾਨ ਤੇਲੂ ਰਾਮ ਬਾਂਸਲ, ਰਵਿੰਦਰ ਸਿੰਘ ਰੋਮੀ ਛਪਾਰ, ਰਵਿੰਦਰ ਸਿੰਘ ਜੁੱਗੀ ਬਰਾੜ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਸੇਖੋਂ, ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਲਾਲੀ, ਸੁਖਵਿੰਦਰ ਸਿੰਘ ਸੁੱਖੀ ਦੋਲੋਂ ਸਕੱਤਰ ਪ੍ਰਦੇਸ਼ ਕਾਂਗਰਸ, ਗੁਰਮੀਤ ਸਿੰਘ ਜਿੱਪੀ ਮਾਜਰੀ, ਮੈਂਬਰ ਬਲਾਕ ਸੰਮਤੀ ਹਰਨੇਕ ਸਿੰਘ ਸਰਾਭਾ, ਆੜ੍ਹਤੀ ਅਨਿਲ ਜੈਨ, ਸੰਮਤੀ ਮੈਂਬਰ ਜੰਗ ਬਹਾਦਰ ਸਿੰਘ ਮੁਕੰਦਪੁਰ, ਮਨਜਿੰਦਰ ਸਿੰਘ ਸੀਲੋਂ, ਅਮਨਦੀਪ ਸਿੰਘ ਬੂਲ, ਸੰਮਤੀ ਮੈਂਬਰ ਹਰਪ੍ਰੀਤ ਸਿੰਘ ਕਾਲਖ, ਸ਼ਰਨਜੀਤ ਸਿੰਘ ਜੜਤੌਲੀ, ਜਗਤਾਰ ਸਿੰਘ ਜਸਪਾਲ ਬਾਂਗਰ, ਹਰਵਿੰਦਰਪਾਲ ਸਿੰਘ ਸਾਰੇ ਮੈਂਬਰ ਬਲਾਕ ਸੰਮਤੀ, ਪਰਮਿੰਦਰ ਸਿੰਘ ਗਾਬੀ, ਰਵਨੀਤ ਸਿੰਘ ਬਿੱਟੂ ਪੋਹੀੜ, ਗੁਰਮੀਤ ਸਿੰਘ ਭੂੰਦੜੀ, ਜਸਪਾਲ ਸਿੰਘ ਗਿੱਲ ਮੁੱਲਾਂਪੁਰ, ਕੁਲਦੀਪ ਸਿੰਘ ਰਾਊਵਾਲ, ਸਾਬਕਾ ਸਰਪੰਚ ਗੁਰਬਖਸ਼ ਸਿੰਘ ਰਾਊਵਾਲ, ਪਰਗਟ ਸਿੰਘ ਸਵੱਦੀ, ਗੁਰਜੀਤ ਸਿੰਘ ਜੰਡੀ, ਕੁਲਵਿੰਦਰ ਸਿੰਘ ਸਿੱਧਵਾਂ ਬੇਟ, ਸੁਖਦੇਵ ਸਿੰਘ ਤਲਵਾੜਾ, ਲਖਵਿੰਦਰ ਸਿੰਘ ਘਮਣੇਵਾਲ, ਹਰਪ੍ਰੀਤ ਸਿੰਘ ਰਾਜਾ ਜੋਧਾਂ, ਦਰਸ਼ਨ ਸਿੰਘ ਭਨੋਹੜ, ਹਰਵਿੰਦਰ ਸਿੰਘ ਰਕਬਾ, ਜਸਵੰਤ ਸਿੰਘ ਹਾਂਸ, ਲਛਮਣ ਸਿੰਘ ਥਿੰਦ ਸਾਰੇ ਮੈਂਬਰ ਬਲਾਕ ਸੰਮਤੀ, ਕੌਾਸਲਰ ਕਰਨਵੀਰ ਸਿੰਘ ਸੇਖੋਂ, ਆਤਮਾ ਸਿੰਘ ਸ਼ੇਖਕੁਤਬ, ਸਰਪੰਚ ਬੱਦੋਵਾਲ ਅਮਰਜੋਤ ਸਿੰਘ, ਸਾਬਕਾ ਸਰਪੰਚ ਜਤਿੰਦਰ ਸਿੰਘ ਦਾਖਾ, ਤੇਜੀ ਕਮਾਲਪੁਰ, ਗੁਰਮੀਤ ਸਿੰਘ ਗੁੱਜਰਵਾਲ, ਜਿੱਪੀ ਮਾਜਰੀ, ਰਵਿੰਦਰ ਸਿੰਘ ਰੋਮੀ ਛਪਾਰ, ਪ੍ਰਧਾਨ ਸਿਰਾਜ ਮੁਹੰਮਦ ਅਹਿਮਦਗੜ, ਹਰਦੀਪ ਸਿੰਘ ਬੋੜਹਾਈ, ਜੱਗਾਰਾਮ ਧਰਮਸੋਤ, ਵਿੱਕੀ ਟੰਡਨ, ਪ੍ਰਧਾਨ ਜਸਵਿੰਦਰ ਸਿੰਘ ਲਾਲੀ, ਗੁਰਦੀਪ ਬਿੱਲੂ ਕੋਟ ਆਗਾਂ, ਬਲਜਿੰਦਰ ਚੀਮਾਂ ਬੋੜਹਾਈ, ਆਤਮਾ ਰਾਮ ਭੁੱਟਾ, ਈਸਾ ਮੁਹੰਮਦ, ਕੇਦਾਰ ਨਪਿਲਾ, ਨੀਟੀ ਲੋਟੇ, ਵਿਜੇ ਕੱਕੜੀਆ, ਜਗਤਾਰ ਸਿੰਘ ਪੰਚ ਜੱਗੀ, ਦਲਜੀਤ ਸਿੰਘ ਹੈਪੀ ਬਾਜਵਾ, ਸੀਨੀਅਰ ਆਗੂ ਕਰਨ ਵੜਿੰਗ, ਰੌਮੀ ਛਪਾਰ, ਸਰਬਜੀਤ ਸਿੰਘ ਛਪਾਰ, ਸੁਖਪਾਲ ਸਿੰਘ ਸੈਂਪੀ ਭਨੋਹੜ, ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ¢
ਐਮ. ਪੀ. ਬਿੱਟੂ, ਲਾਪਰਾਂ ਤੇ ਭੈਣੀ ਵਲੋਂ ਧੰਨਵਾਦ
ਮੇਲਾ ਛਪਾਰ ਕਾਂਗਰਸ ਕਾਨਫ਼ਰੰਸ ਦੀ ਸਫਲਤਾ ਅਤੇ ਵਿਸ਼ਾਲ ਇਕੱਤਰਤਾ 'ਚ ਪੁੱਜੇ ਕਾਂਗਰਸੀ ਵਰਕਰਾਂ ਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਅਤੇ ਹਲਕਾ ਇੰਚਾਰਜ ਤੇ ਰੈਲੀ ਦੇ ਮੁਖ ਪ੍ਰਬੰਧਕ ਮੇਜਰ ਸਿੰਘ ਭੈਣੀ ਵਲੋਂ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਕਾਨਫ਼ਰੰਸ ਦੀ ਸਫਲਤਾ ਨੇ ਵਿਰੋਧੀਆਂ ਨੰੂ ਕੰਬਣੀ ਛੇੜ ਦਿੱਤੀ , ਜਦਕਿ ਲੋਕਾਂ ਨੇ ਹਰ ਸਮੇਂ ਕਾਂਗਰਸ ਨਾਲ ਖੜੇ ਹੋ ਕੇ ਸੂਬਾ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਗਾ ਦਿੱਤੀ ਹੈ¢
ਮੇਲਾ ਛਪਾਰ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ
ਪੰਜਾਬ 'ਚ ਸਰਕਾਰ ਦਾ ਨਹੀਂ ਅਫ਼ਸਰਸ਼ਾਹੀ ਦਾ ਰਾਜ- ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੇਲਾ ਛਪਾਰ ਵਿਸ਼ਾਲ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀ ਹੈ, ਸਿਰਫ਼ ਅਫ਼ਸਰਸ਼ਾਹੀ ਦਾ ਹੀ ਰਾਜ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕੈਪਟਨ ਸਰਕਾਰ ਡਰ ਤੇ ਭੈਅ ਦਾ ਮਾਹੌਲ ਪੈਦਾ ਕਰਕੇ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਹਟਾ ਕੇ ਲੁੱਟ ਖਸੁੱਟ ਕਰਨਾ ਚਾਹੁੰਦੀ ਹੈ ¢ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਆਉਣ ਵਾਲੇ ਸਮੇਂ ਅੰਦਰ ਸਿਆਸਤ ਤੋਂ ਪਾਸੇ ਹੋਣ ਦੀਆਂ ਗੱਲਾਂ ਕਰਦਾ ਹੈ ਇਹੋ ਕਾਰਨ ਹੈ ਕਿ ਉਨ੍ਹਾਂ ਸਾਰੇ ਮੰਤਰੀ, ਵਿਧਾਇਕਾਂ ਅਤੇ ਅਫ਼ਸਰਸ਼ਾਹੀ ਨੂੰ ਲੁੱਟ ਖਸੁੱਟ ਕਰਨ ਦੀ ਖੁੱਲ੍ਹ ਦੇ ਰੱਖੀ ਹੈ¢ ਪੰਚਾਇਤੀ ਚੋਣਾਂ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ ਕਿ ਚੋਣਾਂ ਕਾਂਗਰਸ ਪਾਰਟੀ ਨੇ ਨਹੀਂ ਸਗੋਂ ਪੁਲਿਸ ਤੇ ਪ੍ਰਸ਼ਾਸਨ ਨੇ ਲੜੀਆਂ ਹਨ ਜੋ ਕਾਂਗਰਸ ਦੀ ਜਿੱਤ ਨਹੀਂ ਪੁਲਿਸ ਦੀ ਜਿੱਤ ਹੋਈ ਹੈ¢ ਚੋਣਾਂ 'ਚ ਧੱਕੇਸ਼ਾਹੀ ਦੀਆਂ ਉਦਾਹਰਨਾਂ ਪੇਸ਼ ਕਰਦਿਆ ਬਾਦਲ ਨੇ ਕਿਹਾ ਕਿ ਅਕਾਲੀ ਉਮੀਦਵਾਰਾਂ ਨੂੰ ਡਰਾ ਧਮਕਾ ਕੇ ਚੋਣ ਪ੍ਰਕਿਰਿਆ ਤੋ ਦੂਰ ਰੱਖ ਕੇ ਨਤੀਜੇ ਹੱਕ 'ਚ ਕਰਵਾਏ ਗਏ ਹਨ ¢ ਕੈਪਟਨ ਸਰਕਾਰ ਤੇ ਤਿੱਖੇ ਹਮਲੇ ਕਰਦਿਆ ਉਨ੍ਹਾਂ ਕਿਹਾ ਕਿ ਬੀਤੇ ਡੇਢ ਸਾਲ 'ਚ ਪੰਜਾਬ ਅੰਦਰ ਕਿਧਰੇ ਵੀ ਕੋਈ ਵਿਕਾਸ ਤਾਂ ਕੀ ਕਰਨਾ ਸੀ | ਸਗੋਂ ਸਰਕਾਰ ਕੋਈ ਅਜਿਹਾ ਦਾਅਵਾ ਵੀ ਨਹੀਂ ਕਰ ਰਹੀ ¢ ਉਨ੍ਹਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਵਲੋਂ ਚੋਣਾਂ ਤੋਂ ਪਹਿਲਾ ਕੀਤੇ ਵੱਡੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਤਕੜਾ ਹੋ ਕੇ ਲੜਾਈ ਲੜੇਗਾ ਅਤੇ ਸਰਕਾਰ ਨੂੰ ਵਾਅਦੇ ਪੂਰੇ ਕਰਨ ਲਈ ਮਜਬੂਰ ਕਰੇਗਾ ¢ ਬਾਦਲ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ 7 ਅਕਤੂਬਰ ਨੂੰ ਪਟਿਆਲਾ ਵਿਖੇ ਕੈਪਟਨ ਦੀ ਕੋਠੀ ਅੱਗੇ ਰੈਲੀ ਕੀਤੀ ਜਾ ਰਹੀ ਹੈ ¢ ਬਾਦਲ ਨੇ ਭਾਰੀ ਮੀਂਹ ਦੇ ਬਾਵਜੂਦ ਕਾਨਫ਼ਰੰਸ ਲਈ ਚੰਗੇ ਪ੍ਰਬੰਧਾਂ ਬਦਲੇ ਸ. ਮਨਪ੍ਰੀਤ ਇਯਾਲੀ ਦੀ ਦੀ ਪ੍ਰਸ਼ੰਸਾ ਕੀਤੀ ਅਤੇ ਕਾਨਫ਼ਰੰਸ 'ਚ ਪੁੱਜੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ¢
ਕਾਂਗਰਸ ਲੋਕਾਂ ਨੰੂ ਡਰਾ ਧਮਕਾ ਕੇ ਰਾਜ ਕਰਨ ਦੀਆਂ ਕੋਝੀਆਂ ਚਾਲਾਂ ਤੋਂ ਬਾਜ ਆਏ- ਮਜੀਠੀਆ
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਰੈਲੀ ਨੂੰ ਸੰਬੋਧਨ ਕਰਦਿਆ ਸੂਬੇ ਦੀ ਅਫ਼ਸਰਸ਼ਾਹੀ ਨੂੰ ਸਖ਼ਤ ਸ਼ਬਦਾਂ ਨਾਲ ਤਾੜਨਾ ਕੀਤੀ ਅਤੇ ਨਾਲ ਹੀ ਵਰਕਰਾਂ ਦੀ ਪਿੱਠ ਠੋਕਦਿਆਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਸਮਾਂ ਆਉਣ 'ਤੇ ਅਜਿਹੇ ਚਾਪਲੂਸ ਅਫ਼ਸਰਾਂ ਨੂੰ ਕਿਧਰੇ ਛਿਪਣ ਲਈ ਥਾਂ ਨੀ ਨਹੀਂ ਲੱਭਣੀ ¢ ਉਨ੍ਹਾਂ ਆਪਣੇ ਹਲਕੇ ਦੀਆਂ ਪੰਚਾਇਤੀ ਚੋਣਾਂ ਦਾ ਜ਼ਿਕਰ ਕਰਦਿਆ ਕਿਹਾ ਕਿ ਅਕਾਲੀ ਵਰਕਰਾਂ ਨੇ ਤਸੀਹੇ ਝੱਲਣ ਦੇ ਬਾਵਜੂਦ ਵੀ ਡਟ ਕੇ ਲੜਾਈ ਲੜੀ ਅਤੇ ਉਹ ਵਧਾਈ ਦੇ ਪਾਤਰ ਹਨ ¢ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਅੰਦਰ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਪ੍ਰਧਾਨਾਂ ਦੀ ਬਜਾਏ ਐਸ. ਐਸ. ਪੀ. ਲਗਾ ਦੇਣੇ ਚਾਹੀਦੇ ਹਨ ਕਿਉਂਕਿ ਸੂਬੇ ਅੰਦਰ ਬਿਲਕੁਲ ਅਜਿਹਾ ਹੀ ਸਿਸਟਮ ਚਲ ਰਿਹਾ ਹੈ ¢ ਇਸ ਮੌਕੇ ਮਜੀਠੀਆ ਨੇ ਪੰਚਾਇਤੀ ਚੋਣਾਂ ਅੰਦਰ ਆਪ ਦਾ ਝਾੜੂ ਤੀਲਾ ਤੀਲਾ ਹੋ ਜਾਣ ਦੀ ਗੱਲ ਵੀ ਆਖੀ¢
ਕਾਨਫ਼ਰੰਸ ਦੇ ਇੰਚਾਰਜ ਮਨਪ੍ਰੀਤ ਸਿੰਘ ਇਯਾਲੀ ਨੇ ਰੈਲੀ 'ਚ ਜੁੜੀ ਵਿਸ਼ਾਲ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਜੋਸ਼ ਨਾਲ ਵਰਕਰਾਂ ਨੇ ਪੰਚਾਇਤੀ ਚੋਣਾਂ 'ਚ ਡਟ ਕੇ ਲੜਾਈ ਲੜੀ ਉਸ ਤੋਂ ਸਾਬਤ ਹੁੰਦਾ ਹੇ ਕਿ ਅਕਾਲੀ ਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਭਾਰੀ ਜਿੱਤ ਹਾਸਿਲ ਕਰੇਗਾ ¢ ਭਾਰੀ ਬਰਸਾਤ 'ਚ ਵੱਡੀ ਗਿਣਤੀ 'ਚ ਪਹੁੰਚੇ ਵਰਕਰਾਂ ਦੇ ਜੋਸ਼ ਨੂੰ ਦੇਖਦਿਆਂ ਇਯਾਲੀ ਨੇ ਜੋਸ਼ੀਲੇ ਲਫ਼ਜ਼ਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਅਫ਼ਸਰਾਂ ਨੂੰ ਤਾੜਨਾ ਵੀ ਕੀਤੀ ¢ ਉਨ੍ਹਾਂ ਸਟੇਜ ਉੱਤੇ ਹਾਜ਼ਰ ਉੱਚ ਲੀਡਰਸ਼ਿਪ ਦੀ ਹਾਜ਼ਰੀ 'ਚ ਮਾੜੇ ਸਮੇਂ 'ਚ ਪਾਰਟੀ ਨਾਲ ਖੜ੍ਹਨ ਵਾਲੇ ਵਰਕਰਾਂ ਦਾ ਵਿਸ਼ੇਸ਼ ਧਿਆਨ ਰੱਖਣ ਦਾ ਵਾਅਦਾ ਕੀਤਾ ¢ ਇਯਾਲੀ ਨੇ ਪੰਚਾਇਤੀ ਚੋਣਾਂ ਅੰਦਰ ਕਾਂਗਰਸ ਲੀਡਰਾਂ ਵਲੋਂ ਕੀਤੀ ਧੱਕੇਸ਼ਾਹੀ ਦਾ ਸਮਾਂ ਆਉਣ ਤੇ ਮੋੜਵਾਂ ਜਵਾਬ ਦੇਣ ਦੀ ਚਿਤਾਵਨੀ ਵੀ ਦਿੱਤੀ¢ ਇਸ ਕਾਨਫ਼ਰੰਸ ਨੂੰ ਡਾ. ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਇਕਬਾਲ ਸਿੰਘ ਝੂੰਦਾਂ, ਦਰਸ਼ਨ ਸਿੰਘ ਸ਼ਿਵਾਲਕ, ਹੀਰਾ ਸਿੰਘ ਗਾਬੜੀਆਂ, ਐੱਸ. ਐੱਸ. ਕਲੇਰ, ਸੰਤਾ ਸਿੰਘ ਉਮੈਦਪੁਰੀ, ਜਗਜੀਤ ਸਿੰਘ ਤਲਵੰਡੀ, ਰਘਵੀਰ ਸਿੰਘ ਸਹਾਰਨਮਾਜਰਾ, ਨੁਸਰਤ ਇਕਰਾਮ ਖਾਂ, ਈਸ਼ਰ ਸਿੰਘ ਮਿਹਰਵਾਨ, ਰਣਜੀਤ ਸਿੰਘ ਢਿੱਲੋਂ, ਇੰਦਰ ਇਕਬਾਲ ਸਿੰਘ ਅਟਵਾਲ, ਜਗਬੀਰ ਸਿੰਘ ਸੋਖੀਂ ਆਦਿ ਨੇ ਵੀ ਸੰਬੋਧਨ ਕੀਤਾ ¢ ਇਸ ਮੌਕੇ ਜੱਥੇਦਾਰ ਜਗਤਾਰ ਸਿੰਘ ਲਤਾਲਾ, ਜਥੇਦਾਰ ਅਜਮੇਰ ਸਿੰਘ ਰਤਨ, ਡਾ. ਅਮਰਜੀਤ ਸਿੰਘ ਮੁੱਲਾਂਪੁਰ, ਕੁਲਦੀਪ ਸਿੰਘ ਮੋਹੀ, ਜਗਦੀਪ ਸਿੰਘ ਵਿੱਕੀ ਸਵੱਦੀ, ਰਸ਼ਪਾਲ ਸਿੰਘ ਰੂਮੀ, ਰਾਮ ਆਸਰਾ ਚੱਕ ਕਲਾਂ, ਜਗਦੀਸ ਸਿੰਘ ਗੋਰਸੀਆਂ, ਬਲਦੇਵ ਸਿੰਘ ਬੀੜ ਗਗੜਾ, ਗੁਰਬਚਨ ਸਿੰਘ ਬੀਰਮੀ, ਕੁਲਦੀਪ ਸਿੰਘ ਬੋਪਾਰਾਏ ਛਪਾਰ, ਸੁਰਿੰਦਰ ਸਿੰਘ ਸ਼ਿੰਦਾ ਲਤਾਲਾ, ਮਨਜਿੰਦਰ ਸਿੰਘ ਭਿੰਦਾ ਭਮਾਲ, ਗੁਰਦੀਪ ਸਿੰਘ ਫੱਲੇਵਾਲ, ਲਖਵੀਰ ਸਿੰਘ ਗੋਰਾ ਹੂਰ, ਗੁਰਮੀਤ ਸਿੰਘ ਬਲੀਪੁਰ, ਬਲਵਿੰਦਰ ਸਿੰਘ ਫੱਲੇਵਾਲ, ਜਗਰੂਪ ਸਿੰਘ ਗੁੱਜਰਵਾਲ, ਅੰਮਿ੍ਤਪਾਲ ਸਿੰਘ ਖੰਡੂਰ, ਰਣਜੋਧ ਸਿੰਘ ਤਲਵੰਡੀ, ਲਖਵੀਰ ਸਿੰਘ ਦੇਤਵਾਲ, ਭੁਪਿੰਦਰ ਸਿੰਘ ਕੁਲਾਰ, ਗੁਰਦੀਪ ਸਿੰਘ ਭੱਠਾ ਥੂਆ, ਚੰਦ ਸਿੰਘ ਡੱਲਾ, ਬਿੰਦਰ ਮਨੀਲਾ, ਮੱਘਰ ਸਿੰਘ ਚਮਿੰਡਾ, ਪ੍ਰੇਮਜੀਤ ਸਿੰਘ ਸਰਾਭਾ, ਪ੍ਰਗਟ ਸਿੰਘ ਧਾਲੀਵਾਲ, ਸੁਰਜੀਤ ਸਿੰਘ ਭੂੰਦੜੀ, ਸਤਵੰਤ ਸਿੰਘ ਮਲਸੀਆਂ, ਕਸਮੀਰਾ ਸਿੰਘ ਵਿਰਕ, ਗੁਰਦੀਪ ਸਿੰਘ ਹਾਂਸ ਕਲਾਂ, ਜਸਪਾਲ ਸਿੰਘ ਢੈਪਈ, ਜਗਦੇਵ ਸਿੰਘ ਜੋਧਾਂ, ਤੇਜਿੰਦਰ ਸਿੰਘ ਤਲਵੰਡੀ, ਮਨਿੰਦਰ ਕੌਰ ਬੱਦੋਵਾਲ, ਦਵਿੰਦਰ ਕੌਰ ਸਿੱਧੂ, ਮਨਜੀਤ ਕੌਰ ਗੁੜੇ, ਉਪਕਾਰ ਸਿੰਘ ਗੁੱਜਰਵਾਲ, ਜਗਮੇਲ ਸਿੰਘ ਲਤਾਲਾ, ਗੁਰਤੇਜਪਾਲ ਸਿੰਘ ਸਵੱਦੀ ਕਲਾਂ, ਸ਼ਿੰਗਾਰਾ ਸਿੰਘ ਸਿੱਧੂ ਢੋਲਣ, ਸਿਕੰਦਰ ਸਿੰਘ ਧਨੋਆ, ਦਲਜੀਤ ਸਿੰਘ ਲਾਲਾ, ਗੁਰਜੀਤ ਸਿੰਘ ਲਹਿਰਾ, ਸੁਰਿੰਦਰਪਾਲ ਸਿੰਘ ਟੋਨੀ ਕਾਲਖ, ਪ੍ਰਮਿੰਦਰ ਸਿੰਘ ਰੰਗੀਆ, ਜਗਦੀਪ ਸਿੰਘ ਬਿੱਟੂ ਡੇਹਲੋਂ, ਭਗਵੰਤ ਸਿੰਘ ਬੂਲ, ਓਮਪ੍ਰੀਤ ਸਿੰਘ ਬੌਬੀ ਗਰੇਵਾਲ, ਸਰਪੰਚ ਗੁਰਮਿੰਦਰ ਸਿੰਘ ਗੁਰੀ ਕੈਂਡ, ਜਗਵੰਤ ਸਿੰਘ ਜੱਗੀ ਅਹਿਮਦਗੜ੍ਹ, ਗੁਰਮੀਤ ਸਿੰਘ ਉੱਭੀ, ਅਵਤਾਰ ਸਿੰਘ ਜੱਸਲ ਆਦਿ ਹਾਜ਼ਰ ਸਨ¢
ਇਯਾਲੀ ਵਲੋਂ ਕਾਨਫ਼ਰੰਸ 'ਚ ਪੁੱਜੇ ਵਰਕਰਾਂ ਦਾ ਧੰਨਵਾਦ
ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਬਾਦਲ ਦੀ ਵਿਸ਼ਾਲ ਕਾਨਫ਼ਰੰਸ ਦੌਰਾਨ ਕਾਫ਼ਲਿਆਂ ਦੇ ਰੂਪ 'ਚ ਪੁੱਜੇ ਅਕਾਲੀ ਵਰਕਰਾਂ ਦਾ ਕਾਨਫ਼ਰੰਸ ਦੇ ਮੁੱਖ ਪ੍ਰਬੰਧਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ਾਲ ਧੰਨਵਾਦ ਕਰਦਿਆ ਕਿਹਾ ਕਿ ਉਹ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੇ ਹਮੇਸ਼ਾ ਰਿਣੀ ਹਨ, ਜਿਨ੍ਹਾਂ ਨੇ ਭਾਰੀ ਮੀਂਹ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਵਿਚ ਪੁੱਜ ਕੇ ਸਫਲਤਾ ਦੇ ਝੰਡੇ ਗੱਡੇ | ਇਯਾਲੀ ਨੇ ਇਸ ਸਮੇਂ ਸ਼੍ਰੋਮਣੀ ਅਕਾਲੀ ਦੀ ਸੀਨੀਅਰ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਪੰਜਾਬ ਕਲਾ ਪ੍ਰੀਸ਼ਦ ਦੇ ਸੂਬਾ ਪੱਧਰੀ 'ਪੰਜਾਬ ਕਲਾ ਉਤਸਵ' ਦੀ ਸ਼ਾਨਦਾਰ ਸ਼ੁਰੂਆਤ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਅਧੀਨ ਕਾਰਜਸ਼ੀਲ ਪੰਜਾਬ ਕਲਾ ਪ੍ਰੀਸ਼ਦ ਵਲੋਂ ਪਹਿਲੀ ਵਾਰ ਕਰਵਾਏ ਜਾ ਰਹੇ 5 ਦਿਨਾਂ 'ਪੰਜਾਬ ਕਲਾ ਉਤਸਵ' ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ | ...

ਪੂਰੀ ਖ਼ਬਰ »

ਲੁਧਿਆਣਾ ਟਰੈਕਟਰ ਪਾਰਟਸ ਮੈਨੂੰਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਕਰੋੜਾਂ ਰੁਪਏ ਦਾ ਬਕਾਇਆ ਵੈਟ ਰਿਫ਼ੰਡ ਲੈਣ ਲਈ ਲੁਧਿਆਣਾ ਟਰੈਕਟਰ ਪਾਰਟਸ ਮੈਨੂੰਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਵਿਜੈ ਦਾਦੂ ਦੀ ਅਗਵਾਈ 'ਚ ਹੋਈ | ਜਿਸ ਵਿੱਚ ਉਨ੍ਹਾਂ ਕਾਰੋਬਾਰੀਆਂ ਤੇ ...

ਪੂਰੀ ਖ਼ਬਰ »

ਕੁਲਾਰ ਵਲੋਂ ਕਿਰਤ ਕਮਿਸ਼ਨਰ ਨਾਲ ਕਿਰਤੀਆਂ ਸਬੰਧੀ ਵਿਚਾਰ-ਵਟਾਂਦਰਾ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਕਿਰਤ ਵਿਭਾਗ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਆਰ.ਵੈਂਕੇਟ ਰਤਨਮ ਅਤੇ ਕਿਰਤ ਕਮਿਸ਼ਨਰ ਵਿਮਲ ਕੁਮਾਰ ਸੇਤੀਆ ...

ਪੂਰੀ ਖ਼ਬਰ »

ਸਟਰੀਟ ਵੈਡਿੰਗ ਜ਼ੋਨ ਬਣਾਉਣ ਸਬੰਧੀ ਸੱਦੀ ਮੀਟਿੰਗ ਕੀਤੀ ਮੁਲਤਵੀ

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਰੇਹੜ੍ਹੀ ਫੜੀ ਲਗਾਕੇ ਰੋਜ਼ੀ ਰੋਟੀ ਕਮਾ ਰਹੇ ਕਰੀਬ 22 ਹਜ਼ਾਰ ਵਿਅਕਤੀਆਂ ਨੂੰ ਕਾਰੋਬਾਰ ਲਈ ਢੁਕਵੀਂ ਜਗ੍ਹਾ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਟਰੀਟ ਵੈਡਿੰਗ ਜ਼ੋਨ ਬਣਾਉਣ 'ਤੇ ਵਿਚਾਰ ...

ਪੂਰੀ ਖ਼ਬਰ »

ਸਫਾਈ ਪੰਦਰਵਾੜਾ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚਲਾਈ ਮੁਹਿੰਮ

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਸਵੱਛਤਾ ਹੀ ਸੇਵਾ ਹੈ ਤਹਿਤ ਨਗਰ ਨਿਗਮ ਪ੍ਰਸਾਸ਼ਨ ਵਲੋਂ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਦੀ ਅਗਵਾਈ ਹੇਠ ਮਨਾਏ ਜਾ ਰਹੇ ਸਫਾਈ ਪੰਦਰਵਾੜੇ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਪ੍ਰਸਾਸ਼ਨ ਵਲੋਂ ਸਕੂਲੀ ਬੱਚਿਆਂ, ...

ਪੂਰੀ ਖ਼ਬਰ »

ਡਾਕਟਰੀ ਜਾਂਚ ਕੈਂਪ ਦੌਰਾਨ ਲੋਕਾਂ ਨੂੰ ਕੀਤਾ ਜਾਗਰੂਕ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਬਾਬਾ ਭੂਰੀ ਵਾਲਾ ਹੈਬੋਵਾਲ ਕਲਾਂ ਵਿਖੇ ਇਨਫਰਟੀਲਿਟੀ ਤੇ ਇਸ ਦੇ ਇਲਾਜ ਬਾਰੇ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਦੇ ਮੰਤਵ ਨਾਲ ਮੁਫਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਲਗਭਗ 60 ਲੋਕਾਂ ਨੂੰ ਜਾਂਚ ਦਾ ਲਾਭ ਮਿਲਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX