ਭਵਾਨੀਗੜ੍ਹ, 24 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਬੀਤੇ ਦਿਨ ਤੋਂ ਪੈ ਰਹੀ ਤੇਜ਼ ਬਾਰਸ਼ ਨੇ ਜਿੱਥੇ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਈ ਹੈ, ਉੱਥੇ ਹੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਖੜੇ ਪਾਣੀ ਕਾਰਨ ਅਤੇ ਪੱਕੀ ਪਈ ਝੋਨੇ ਦੀ ਫ਼ਸਲ ਬਾਰਸ਼ ਨਾਲ ਚੱਲੀ ਹਵਾ ...
ਮੂਣਕ, 24 ਸਤੰਬਰ (ਕੇਵਲ ਸਿੰਗਲਾ)-ਚੰਡੀਗੜ੍ਹ-ਅੰਬਾਲਾ ਅਤੇ ਪਟਿਆਲਾ ਆਦਿ ਵਿਖੇ ਪੈ ਰਹੀ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਰਸਾਤ ਨੇ ਸਬ ਡਵੀਜਨ ਮੂਣਕ ਦੇ ਦੋ ਦਰਜ਼ਨ ਪਿੰਡਾਂ ਦੇ ਲੋਕਾਂ ਵਿਚ ਇਕ ਵਾਰ ਫਿਰ ਘੱਗਰ ਦਰਿਆ ਦੇ ਹੜ੍ਹ ਦਾ ਖੋਫ ਪੈਦਾ ਕਰ ਦਿੱਤਾ ਹੈ | ਮੂਣਕ ...
ਸ਼ੇਰਪੁਰ, 24 ਸਤੰਬਰ (ਦਰਸਨ ਸਿੰਘ ਖੇੜੀ)- ਪਿਛਲੇ 3 ਦਿਨਾਾ ਤੋਂ ਰੁਕ-ਰੁਕ ਪੈ ਰਹੇ ਮੀਂਹ ਨਾਲ ਜਿਥੇ ਲੋਕਾਾ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ, ਉਥੇ ਹੀ ਮੌਸਮ ਇਕਦਮ ਕਰਵਟ ਲੈਣ ਕਰ ਕੇ ਠੰਡਾ-ਠਾਰ ਹੋ ਗਿਆ ਹੈ | ਕਸਬੇ ਵਿਚ ਅਤੇ ਇਸਦੇ ਆਲੇ ਦੁਆਲੇ ਪਿੰਡਾਂ ਵਿਚ 3 ਦਿਨਾਾ ...
ਖਨੌਰੀ, 24 ਸਤੰਬਰ (ਬਲਵਿੰਦਰ ਸਿੰਘ ਥਿੰਦ) - ਪੰਜਾਬ ਹਰਿਆਣਾ ਰਾਜਾਂ ਦੀ ਹੱਦ ਕੋਲ ਸਥਿਤ ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਦੀਆਂ ਜੜ੍ਹਾਂ ਨਾਲ ਖਹਿ ਕੇ ਲੰਘਦੇ ਘੱਗਰ ਦਰਿਆ ਵਿਚ ਪਿਛਲੇ ਕਈ ਦਿਨ੍ਹਾਂ ਤੋਂ ਪਹਾੜਾਂ ਵਿਚ ਪੈ ਰਹੀਆਂ ਭਾਰੀ ਬਰਸਾਤਾਂ ਦਾ ਅੱਜ ਵੱਡੀ ...
ਜਖੇਪਲ, 24 ਸਤੰਬਰ (ਮੇਜਰ ਸਿੰਘ ਸਿੱਧੂ) - ਭਾਦੋਂ ਦੇ ਮਹੀਨੇ ਵਿੱਚ ਪੱਕੀ ਸੌਣੀ ਦੀ ਫ਼ਸਲ ਨੂੰ ਕੁਦਰਤੀ ਆਫ਼ਤ, ਬੇਵਕਤੀ ਬਰਸਾਤ ਨੇ ਪਹਿਲਾਂ ਤੋਂ ਤੰਗੀ ਨਾਲ ਜੂਝ ਰਹੇ ਕਿਸਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ | ਝੋਨੇ ਦੀਆਂ 1505 ਅਤੇ 1121 ਕਿਸਮਾਂ ਜੋ ਕਿ ਪੱਕ ਕੇ ਤਿਆਰ ...
ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿਛਲੇ ਦੋ ਦਿਨਾਂ ਤੋਂ ਬਰਸਾਤ ਦਾ ਕਹਿਰ ਜ਼ਿਲ੍ਹੇ ਦੇ ਪਿੰਡ ਕੰਮੋਮਾਜਰਾ ਖੁਰਦ ਦੇ ਇਕ ਗਰੀਬ ਪਰਿਵਾਰ ਉੱਤੇ ਉਸ ਵੇਲੇ ਵਾਪਰਿਆ ਜਦ ਇਸ ਪਰਿਵਾਰ ਦੇ ਸਿਰ ਦੀ ਛੱਤ ਰਾਤੀ ਪਈ ਬਰਸਾਤ ਕਾਰਨ ਅਚਨਚੇਤ ਡਿੱਗ ਪਈ | ...
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਪਿਛਲੇ ਦਿਨੀਂ ਪਿੰਡ ਛਾਜਲੀ ਵਿਖੇ ਇਕ ਦਲਿਤ ਨੌਜਵਾਨ ਹਰਮੀਤ ਸਿੰਘ ਕਤਲ ਕਰ ਕੇ ਰੇਲਵੇ ਲਾਇਨ ਉੱਪਰ ਸੁੱਟੇ ਜਾਣ ਤੋਂ ਬਾਅਦ ਰੇਲਵੇ ਪੁਲਿਸ ਕੋਲ ਦਰਜ ਮਾਮਲੇ ਸਬੰਧੀ ਅਜੇ ਤੱਕ ਕੋਈ ਗਿ੍ਫ਼ਤਾਰੀ ਨਾ ਹੋਣ 'ਤੇ ਰੇਲਵੇ ਪੁਲਿਸ ...
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਾਰੁਲ ਚਾਵਲਾ ਨੇ ਦੱਸਿਆ ਕਿ ਪੁਲਿਸ ਥਾਣਾ ਮੂਣਕ ਵਿਖੇ 2 ਮਈ 2018 ਨੂੰ ...
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਪਿਛਲੇ ਤਿੰਨ ਦਿਨਾਂ ਤੋਂ ਜ਼ਿਲ੍ਹੇ ਵਿਚ ਲਗਾਤਾਰ ਹੋ ਰਹੀ ਬਾਰਿਸ ਅਤੇ ਚੱਲ ਰਹੀ ਹਵਾ ਦੇ ਕਾਰਨ ਪੱਕਣ ਕਿਨਾਰੇ ਆਈਆਂ ਅਗੇਤੀ ਕਿਸਮਾਂ ਦੀਆਂ ਝੋਨੇ ਦੀ ਫਸਲਾਂ ਵਿਛ ਗਈਆਂ ਹਨ | ਜ਼ਿਲ੍ਹੇ ਵਿਚ 254 ਲੱਖ ਹੈਕਟੇਅਰ ਕਬਜੇ ਵਿਚ ਝੋਨੇ ਦੀ ...
ਭਵਾਨੀਗੜ੍ਹ, 24 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਨਾਭਾ ਨੂੰ ਜਾਂਦੀ ਸੜਕ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਇੱਕ ਮੋਟਰ ਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...
ਅਮਰਗੜ੍ਹ, 24 ਸਤੰਬਰ (ਬਲਵਿੰਦਰ ਸਿੰਘ ਭੁੱਲਰ) - ਥਾਣਾ ਅਮਰਗੜ੍ਹ ਵਿਖੇ ਇੱਕ ਕੁੱਟਮਾਰ ਦਾ ਮਾਮਲਾ ਦਰਜ ਹੋਇਆ ਹੈ ਗੁਰਪ੍ਰੀਤ ਸਿੰਘ ਵਾਸੀ ਦੀਵਾਨੀ ਕਾਲੋਨੀ ਨੇ ਪੁਲਸ ਨੂੰ ਦਿੱਤੀ ਦਰਖਾਸਤ ਅਨੁਸਾਰ ਦੱਸਿਆ ਕਿ ਉਹ ਆਪਣੇ ਕੰਮ ਤੋਂ ਵਿਹਲੇ ਹੋ ਕੇ ਘਰ ਨੂੰ ਆ ਰਿਹਾ ਸੀ, ...
ਮਲੇਰਕੋਟਲਾ, 24 ਸਤੰਬਰ (ਪਾਰਸ ਜੈਨ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਵੱਲੋਂ ਜਿੱਥੇ ਪੰਜਾਬ ਭਰ ਵਿਚ ਜਿੱਤ ਦੇ ਝੰਡੇ ਗੱਡੇ ਗਏ ਹਨ ਉੱਥੇ ਹੀ ਸਥਾਨਕ ਹਲਕੇ ਅੰਦਰ ਕੈਬਨਿਟ ਮੰਤਰੀ ਪੰਜਾਬ ਮੈਡਮ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ...
ਲਹਿਰਾਗਾਗਾ, 24 ਸਤੰਬਰ (ਕੰਵਲਜੀਤ ਸਿੰਘ ਢੀਂਡਸਾ, ਸੂਰਜ ਭਾਨ ਗੋਇਲ) - ਲਹਿਰਾਗਾਗਾ ਤੋਂ 'ਅਜੀਤ' ਦੇ ਪੱਤਰਕਾਰ ਅਸ਼ੋਕ ਗਰਗ ਦੀ ਮਾਤਾ ਕੁਸ਼ੱਲਿਆ ਦੇਵੀ ਦੀ ਚੌਥੀ ਬਰਸੀ 'ਤੇ ਸ੍ਰੀ ਸਨਾਤਨ ਧਰਮ ਮੰਦਰ ਕਮੇਟੀ (ਯੂਥ) ਲਹਿਰਾਗਾਗਾ ਵਲੋਂ ਵਿਸ਼ਾਲ ਖ਼ੂਨਦਾਨ ਅਤੇ ਮੁਫ਼ਤ ...
ਮਸਤੂਆਣਾ ਸਾਹਿਬ, 24 ਸਤੰਬਰ (ਦਮਦਮੀ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ 22 ਨਵੰਬਰ 2018 ਨੂੰ 50 ਲੋੜਵੰਦ ਲੜਕੀਆਂ ਦੇ ਵਿਆਹ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ | ਇਸ ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ) - ਪਹਿਲਾਂ ਹੀ ਧੱਕੇ ਸ਼ਾਹੀ ਅਤੇ ਬੂਥ ਕੈਪਚਰਾਂ ਕਰ ਕੇ ਵਿਵਾਦਾਂ ਵਿਚ ਘਿਰੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੀ ਗਿਣਤੀ ਸਮੇਂ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਨੂੰ ਗਿਣਤੀ ਕੇਂਦਰਾਂ ਤੋਂ ...
ਲੌਾਗੋਵਾਲ, 24 ਸਤੰਬਰ (ਵਿਨੋਦ) - ਹਲਕਾ ਸੁਨਾਮ ਤੋਂ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਦਾ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਨਮਾਨ ਕੀਤਾ ਹੈ | ਸ਼੍ਰੋਮਣੀ ...
ਮਸਤੂਆਣਾ ਸਾਹਿਬ, 24 ਸਤੰਬਰ (ਦਮਦਮੀ) - ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਬੀ. ਐਡ ਸਾਲ 2016-2018 ਸਮੈਸਟਰ ਚੌਥਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਚਮਕਾਇਆ | ਜਿਸ ਵਿੱਚ ...
ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ) - ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਤੂਰ ਬਡਰੁੱਖਾਂ ਨੇ ਕਿਹਾ ਕਿ ਕਲੱਬ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਦਾ ਬਡਰੁੱਖਾਂ ਵਿਖੇ ਸਨਮਾਨ ...
ਲਹਿਰਾਗਾਗਾ, 24 ਸਤੰਬਰ (ਅਸ਼ੋਕ ਗਰਗ) - ਸਰਕਾਰੀ ਹਾਈ ਸਕੂਲ ਕਾਲਬੰਜਾਰਾ ਵਿਖੇ ਵਿਦਿਆਰਥੀਆਂ ਦੀਆਂ ਮੋਕ ਪੋਲ ਵੋਟਾਂ ਪਵਾ ਕੇ ਸਕੂਲ ਵਿਚ ਹੈੱਡ ਬੁਆਏ ਅਤੇ ਹੈੱਡ ਗਰਲ ਦੀ ਚੋਣ ਕੀਤੀ ਗਈ | ਇਸ ਮੌਕੇ ਉਮੀਦਵਾਰ ਬਣੇ ਵਿਦਿਆਰਥੀਆਂ ਨੇ ਕਲਾਸਾਂ ਵਿਚ ਜਾ ਕੇ ਵਿਦਿਆਰਥੀਆਂ ...
ਸੰਗਰੂਰ, 21 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਮੁਲਾਜ਼ਮ ਫ਼ਰੰਟ ਪੰਜਾਬ ਜਿਸ 'ਚ ਅਧਿਆਪਕ ਦਲ ਪੰਜਾਬ, ਪੰਜਾਬ ਸਟੇਟ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਪੀ.ਆਰ.ਟੀ.ਸੀ. ਕਰਮਚਾਰੀ ਦਲ ਅਤੇ ਆਲ ਇੰਡੀਆ ਮਜ਼ਦੂਰ ਦਲ ਸ਼ਾਮਲ ਹਨ ਦੇ ਸੂਬਾ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ...
ਲੌਾਗੋਵਾਲ, 24 ਸਤੰਬਰ (ਵਿਨੋਦ)-ਲੌਾਗੋਵਾਲ ਦੀ ਸਿੱਖ ਸੰਗਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਲੌਾਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਹਿਲੇ ਦੋ ਦਿਨ ਸਿੱਖ ਪੰਥ ਦੇ ਮਹਾਨ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ...
ਲੌਾਗੋਵਾਲ, 24 ਸਤੰਬਰ (ਵਿਨੋਦ) - ਲੌਾਗੋਵਾਲ ਤੋਂ ਭੇਦਭਰੇ ਹਾਲਤਾਂ 'ਚ ਗੁੰਮ ਹੋਏ ਨੌਜਵਾਨ ਦੀ ਮਿ੍ਤਕ ਦੇਹ ਅੱਜ ਤੀਜੇ ਦਿਨ ਭੀਖੀ ਨੇੜਿਉਂ ਕੋਟਲਾ ਬਰਾਂਚ ਨਹਿਰ 'ਚੋਂ ਬਰਾਮਦ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਥਾਨਕ ਬਡਬਰ ਰੋਡ ਦੇ ਵਸਨੀਕ ਮਾਸਟਰ ਸੁਖਦਰਸ਼ਨ ਕੁਮਾਰ ...
ਅਮਰਗੜ੍ਹ, 24 ਸਤੰਬਰ (ਸੁਖਜਿੰਦਰ ਸਿੰਘ ਝੱਲ, ਬਲਵਿੰਦਰ ਸਿੰਘ ਭੁੱਲਰ)-ਥਾਣਾ ਅਮਰਗੜ੍ਹ ਪੁਲਿਸ ਨੇ ਟਰਾਂਸਫਾਰਮਰ ਚੋਰ ਗਰੋਹ ਨੰੂ ਕਾਬੂ ਕਰਦਿਆਂ 12 ਕੁਆਇਲਾਂ, 7 ਪਾਨੇ, 3 ਚਾਬੀਆਂ, ਇਕ ਪਲਾਸ, 13 ਲੋਹਾ ਕੱਟਣ ਵਾਲੇ ਬਲੇਡ ਕਾਰ ਵਿਚੋਂ ਬ੍ਰਾਮਦ ਕੀਤੇ | ਡੀ.ਐਸ.ਪੀ. ਸ. ਪਲਵਿੰਦਰ ...
ਮਲੇਰਕੋਟਲਾ, 24 ਸਤੰਬਰ (ਕੁਠਾਲਾ)-ਸਥਾਨਕ ਦਿੱਲੀ ਗੇਟ ਨੇੜੇ ਭਾਰਤੀਯ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਦੇ ਦਫ਼ਤਰ ਵਿੱਚ ਰਾਤ ਨੂੰ ਸਕਿਉਰਿਟੀ ਗਾਰਡ ਵਜੋਂ ਡਿਊਟੀ ਕਰ ਰਹੇ ਸਾਬਕਾ ਫੌਜੀ ਦੀਦਾਰ ਸਿੰਘ (40) ਸਰੌਦ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ | ਮਿ੍ਤਕ ਦੀਦਾਰ ਸਿੰਘ ਦੇ ...
ਸੰਗਰੂਰ, 24 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਬੰਦ ਹਵਾਲਾਤੀ ਨੂੰ ਗੋਲੀਆਂ ਸਪਲਾਈ ਕਰਨ ਵਾਲੀ ਔਰਤ ਨੂੰ ਥਾਣਾ ਸਿਟੀ-1 ਸੰਗਰੂਰ ਪੁਲਿਸ ਵਲੋਂ ਉਸ ਦੀ ਇਕ ਸਾਥਣ ਸਣੇ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ-1 ...
ਅਮਰਗੜ੍ਹ, 24 ਸਤੰਬਰ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਅੰਦਰ ਅੱਸੂ ਮਹੀਨੇ ਦੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਬੇਰੌਣਕੀ ਛਾਈ ਹੋਈ ਹੈ | ਸਾਉਣ ਮਹੀਨੇ 'ਚ ਸੌ ਮੀਹਾਂ ਦੀ ਪ੍ਰਾਚੀਨ ਕਹਾਵਤ ਵੀ ਇਸ ਸਾਲ ਗ਼ਲਤ ਸਾਬਤ ਹੋ ਗਈ ਹੈ ਕਿਉਂਕਿ ਸੌ ਵਾਰ ਤਾਂ ...
ਧੂਰੀ, 24 ਸਤੰਬਰ (ਸੁਖਵੰਤ ਸਿੰਘ ਭੁੱਲਰ) - ਪਿਛਲੇ 48 ਘੰਟਿਆਂ ਤੋਂ ਲਗਾਤਾਰ ਚੱਲ ਰਹੇ ਭਾਰੀ ਮੀਹ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ | ਇਕ ਪਾਸੇ ਲਗਾਤਾਰ ਪੈ ਰਹੇ ਮੀਹ ਨੂੰ ਰੋਕਣ ਵਿਚ ਅਸਫਲ ਸਾਬਤ ਹੋਣ ਕਾਰਨ ਲੋਕਾਂ ਦੀਆਂ ਛੱਤਾਂ ਤੋਂ ਮੀਂਹ ਦਾ ਪਾਣੀ ...
ਸੰਗਰੂਰ, 24 ਸਤੰਬਰ (ਦਮਨ, ਅਮਨ)-ਅੱਜ ਕੁੱਲ ਹਿੰਦ ਮਿਡ-ਡੇ-ਮੀਲ ਵਰਕਰਜ਼ ਜ਼ਿਲ੍ਹਾ ਸੰਗਰੂਰ ਵਲੋਂ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਮੀਤ ਪ੍ਰਧਾਨ ਬੀਬੀ ਜਸਮੇਲ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਵਰਕਰਾਂ ਨੂੰ ਝੂਠੇ ਲਾਰਿਆਂ ...
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਇਸ ਸਾਲ ਡੇਂਗੂ ਦਾ ਕਹਿਰ ਇਸ ਹੱਦ ਤੱਕ ਪਹੁੰਚ ਗਿਆ ਹੈ ਕਿ ਇਸ ਡੇਂਗੂ ਦੇ ਬੁਖ਼ਾਰ ਨੇ ਹੁਣ ਤੱਕ 243 ਮਰੀਜਾਂ ਨੰੂ ਚਪੇਟ ਵਿਚ ਲੈ ਲਿਆ ਹੈ | ਕਾਬਲੇਗੋਰ ਹੈ ਕਿ ਪਿਛਲੇ ਸਾਲ 24 ਸਤੰਬਰ ਤੱਕ ਜ਼ਿਲ੍ਹੇ ਵਿਚ ਡੇਂਗੂ ...

ਸ਼ੇਰਪੁਰ, 24 ਸਤੰਬਰ (ਦਰਸ਼ਨ ਸਿੰਘ ਖੇੜੀ) - ਕਸਬਾ ਸ਼ੇਰਪੁਰ ਵਿਖੇ ਸੀ੍ਰ ਆਦਿ ਸ਼ਕਤੀ ਦੁਰਗਾ ਭਜਨ ਮੰਡਲੀ , ਗਊ ਮਾਤਾ ਸਤਸਿੰਗ ਮੰਡਲੀ , ਪੰਡਿਤ ਲਕਸ਼ਮੀ ਨਰਾਇਣ ਗਊਦਲ ਦੇ ਸਹਿਯੋਗ ਨਾਲ ਗਣੇਸ਼ ਉਤਸਵ ਮਨਾਇਆ ਗਿਆ | ਇਸ ਮੌਕੇ ਸੱਤ ਦਿਨ ਗਣੇਸ਼ ਦੀ ਪੂਜਾ ਅਰਚਨਾ ਕੀਤੀ ਅਤੇ ...
ਸੰਗਰੂਰ, 24 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਮੁਲਾਜ਼ਮ ਫ਼ਰੰਟ ਪੰਜਾਬ ਜਿਸ ਵਿੱਚ ਅਧਿਆਪਕ ਦਲ ਪੰਜਾਬ, ਪੰਜਾਬ ਸਟੇਟ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਪੀ.ਆਰ.ਟੀ.ਸੀ. ਕਰਮਚਾਰੀ ਦਲ ਅਤੇ ਆਲ ਇੰਡੀਆ ਮਜ਼ਦੂਰ ਦਲ ਸ਼ਾਮਲ ਹਨ, ਦੇ ਸੂਬਾ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ...
ਅਮਰਗੜ੍ਹ, 24 ਸਤੰਬਰ (ਸੁਖਜਿੰਦਰ ਸਿੰਘ ਝੱਲ) - ਹਲਕੇ ਵਿਚ ਹੋ ਰਹੀ ਭਾਰੀ ਬਰਸਾਤ ਨੇ ਆਮ ਜਨਤਾ ਦੀਆਂ ਪ੍ਰੇਸ਼ਾਨੀਆਂ ਵਧਾ ਦਿੱਤੀਆਂ ਹਨ | ਇਸ ਬਰਸਾਤ ਨਾਲ ਜਿੱਥੇ ਗ਼ਰੀਬ ਲੋਕਾਂ ਦੀਆਂ ਛੱਤਾਂ ਚੋ ਰਹੀਆਂ ਹਨ, ਉੱਥੇ ਗਲੀਆਂ ਵਿਚ ਖੜ੍ਹਾ ਬਰਸਾਤ ਦਾ ਪਾਣੀ ਘਰਾਂ ਵਿਚ ਵੜ ...
ਸੰਦੌੜ, 24 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਸੰਦੌੜ ਇਲਾਕੇ ਅੰਦਰ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਸ਼ ਦੇ ਕਾਰਨ ਜਨਜੀਵਨ ਠੱਪ ਹੋ ਕੇ ਰਹਿ ਗਿਆ | 22 ਸਤੰਬਰ ਤੋਂ ਸ਼ੁਰੂ ਹੋਈ ਬਾਰਸ਼ ਅੱਜ ਤੀਜੇ ਦਿਨ ਵੀ ਜਾਰੀ ਰਹੀ ਹਾਲਾਂਕਿ ਕੱਲ੍ਹ ਇਲਾਕੇ ਅੰਦਰ ਬਾਰਸ਼ ਕੁੱਝ ਘੱਟ ਸੀ ...
ਧੂਰੀ, 24 ਸਤੰਬਰ (ਸੁਖਵੰਤ ਸਿੰਘ ਭੁੱਲਰ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਮੱਖਣ ਸਿੰਘ, ਲੋਕ ਸਭਾ ਇੰਚਾਰਜ ਚਮਕੌਰ ਸਿੰਘ ਵੀਰ, ਜ਼ਿਲ੍ਹਾ ਇੰਚਾਰਜ ਸ: ਜੋਗਿੰਦਰ ਸਿੰਘ ਖਾਲਸਾ ਧੂਰੀ ਦੀ ਅਗਵਾਈ ਹੇਠ ਕੀਤੀ ਗਈ | ਇਸ ...
ਅਮਰਗੜ੍ਹ, 24 ਸਤੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਦਾ ਕਾਫ਼ੀ ਸਾਰਾ ਰਕਬਾ ਨਹਿਰਾਂ ਦੁਆਰਾ ਸਿੰਜਿਆ ਜਾਂਦਾ ਹੈ ਇਹ ਨਹਿਰਾਂ ਤਕਰੀਬਨ ਦੇਸ ਆਜ਼ਾਦ ਹੋਣ ਤੋ ਪਹਿਲਾਂ ਅੰਗਰੇਜ਼ਾਂ ਨੇ ਬਣਾਈਆਂ ਸਨ ਇਹਨਾਂ ਨਹਿਰਾਂ ਉੱਪਰ ਕੁੱਝ ਪੁਲ ਤਾਂ ਅੰਗਰੇਜ਼ਾਂ ਵੇਲੇ ਦੇ ਹੀ ...
ਧਰਮਗੜ੍ਹ, 24 ਸਤੰਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ ਇੰਜੀਨੀਅਰਿੰਗ ਐਾਡ ਤਕਨਾਲੋਜੀ, ਫਤਿਹਗੜ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਰਾਜਾਂ ਦੇ ਲੋਕ ਨਾਚ ਅਤੇ ਉਨ੍ਹਾਂ ਦੇ ਪਹਿਰਾਵੇ ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਸੁਨਾਮ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਤਰਸੇਮ ਚੰਦ ਸਿੰਗਲਾ ਦੀ ਪ੍ਰਧਾਨਗੀ ਹੇਠ ਸਥਾਨਕ ਪੁਰਾਣੀ ਅਨਾਜ ਮੰਡੀ ਦੇ ਇੱਕ ਰੈਸਟੋਰੈਂਟ ਵਿਖੇ ਹੋਈ, ਜਿਸ 'ਚ ਸੀਨੀਅਰ ਸਿਟੀਜ਼ਨ ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਰਿਟਰਨਿੰਗ ਅਫ਼ਸਰ /ਐਸ.ਡੀ.ਐਮ.ਸੁਨਾਮ ਊਧਮ ਸਿੰਘ ਵਾਲਾ ਮੈਡਮ ਮਨਜੀਤ ਕੌਰ ਵੱਲੋਂ ਪੰਚਾਇਤ ਸੰਮਤੀ ਚੋਣਾਂ ਵਿਚ ਵੱਖ ਵੱਖ ਪਾਰਟੀਆਂ ਦੇ ਕਾਮਯਾਬ ਹੋਣ ਵਾਲੇ ਉਮੀਦਵਾਰਾਂ ਨੂੰ ਸਥਾਨਕ ਐਸ.ਡੀ.ਐਮ.ਦਫ਼ਤਰ ਵਿਖੇ ...
ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਮਰਗੜ੍ਹ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਗਰਾਫ ਜਿਸ ਤਰ੍ਹਾਂ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਇਸ ਵਿਚ ...
ਲੌਾਗੋਵਾਲ, 24 ਸਤੰਬਰ (ਵਿਨੋਦ) - ਬਲਾਕ ਸੰਮਤੀ ਜ਼ੋਨ ਲੋਹਾਖੇੜਾ ਤੋਂ ਕਾਂਗਰਸ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਜਸਵੀਰ ਸਿੰਘ ਜੱਸੀ ਦਾ ਉਨ੍ਹਾਂ ਦੇ ਜੱਦੀ ਪਿੰਡ ਲੋਹਾਖੇੜਾ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਜੱਸੀ ਨੇ ਆਪਣੇ ਨਿਕਟ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਲੋਹਾਖੇੜਾ ਨੂੰ 804 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਹੈ | ਕਾਂਗਰਸੀ ਵਰਕਰਾਂ ਵਲੋਂ ਜੱਸੀ ਦੀ ਜਿੱਤ 'ਤੇ ਭੰਗੜੇ ਪਾਏ ਗਏ ਅਤੇ ਲੱਡੂ ਵੰਡੇ ਗਏ | ਇਸ ਮੌਕੇ ਗੁਰਸੇਵਕ ਸਿੰਘ ਵਿੱਕੀ, ਬਿੰਦਰ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਭੋਲਾ ਸਿੰਘ ਮੰਡੇਰ, ਬੱਬੂ, ਅਮਨਦੀਪ ਸਿੰਘ, ਸੰਦੀਪ ਲੋਹਾਖੇੜਾ, ਭਗਵੰਤ ਸਿੰਘ, ਨਿਰਮਲ ਸਿੰਘ, ਬਿੰਦੀ ਲੋਹਾਖੇੜਾ, ਡਿੰਪਲ ਅਤੇ ਪਿੰਡ ਵਾਸੀ ਮੌਜੂਦ ਸਨ |
ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਮਰਗੜ੍ਹ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਗਰਾਫ ਜਿਸ ਤਰ੍ਹਾਂ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਇਸ ਵਿਚ ...
ਮੂਣਕ, 24 ਸਤੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸਵਰਗੀ ਸਚਿਨ ਮਾਲਾਣਾ ਦੀ ਯਾਦ ਵਿਚ ਛੇਵੀਂ ਬਰਸੀ ਮੌਕੇ ਸਦਭਾਵਨਾ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜਾਂ ਦਾ ਚੈੱਕਅਪ ਕੀਤਾ ਅਤੇ ਦਵਾਈਆਂ ਦਿੱਤੀਆਂ ...
ਧੂਰੀ, 24 ਸਤੰਬਰ (ਸੁਖਵੰਤ ਸਿੰਘ ਭੁੱਲਰ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਮੱਖਣ ਸਿੰਘ, ਲੋਕ ਸਭਾ ਇੰਚਾਰਜ ਚਮਕੌਰ ਸਿੰਘ ਵੀਰ, ਜ਼ਿਲ੍ਹਾ ਇੰਚਾਰਜ ਸ: ਜੋਗਿੰਦਰ ਸਿੰਘ ਖਾਲਸਾ ਧੂਰੀ ਦੀ ਅਗਵਾਈ ਹੇਠ ਕੀਤੀ ਗਈ | ਇਸ ...
ਅਮਰਗੜ੍ਹ, 24 ਸਤੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਦਾ ਕਾਫ਼ੀ ਸਾਰਾ ਰਕਬਾ ਨਹਿਰਾਂ ਦੁਆਰਾ ਸਿੰਜਿਆ ਜਾਂਦਾ ਹੈ ਇਹ ਨਹਿਰਾਂ ਤਕਰੀਬਨ ਦੇਸ ਆਜ਼ਾਦ ਹੋਣ ਤੋ ਪਹਿਲਾਂ ਅੰਗਰੇਜ਼ਾਂ ਨੇ ਬਣਾਈਆਂ ਸਨ ਇਹਨਾਂ ਨਹਿਰਾਂ ਉੱਪਰ ਕੁੱਝ ਪੁਲ ਤਾਂ ਅੰਗਰੇਜ਼ਾਂ ਵੇਲੇ ਦੇ ਹੀ ...
ਧਰਮਗੜ੍ਹ, 24 ਸਤੰਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ ਇੰਜੀਨੀਅਰਿੰਗ ਐਾਡ ਤਕਨਾਲੋਜੀ, ਫਤਿਹਗੜ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਰਾਜਾਂ ਦੇ ਲੋਕ ਨਾਚ ਅਤੇ ਉਨ੍ਹਾਂ ਦੇ ਪਹਿਰਾਵੇ ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਰਿਟਰਨਿੰਗ ਅਫ਼ਸਰ /ਐਸ.ਡੀ.ਐਮ.ਸੁਨਾਮ ਊਧਮ ਸਿੰਘ ਵਾਲਾ ਮੈਡਮ ਮਨਜੀਤ ਕੌਰ ਵੱਲੋਂ ਪੰਚਾਇਤ ਸੰਮਤੀ ਚੋਣਾਂ ਵਿਚ ਵੱਖ ਵੱਖ ਪਾਰਟੀਆਂ ਦੇ ਕਾਮਯਾਬ ਹੋਣ ਵਾਲੇ ਉਮੀਦਵਾਰਾਂ ਨੂੰ ਸਥਾਨਕ ਐਸ.ਡੀ.ਐਮ.ਦਫ਼ਤਰ ਵਿਖੇ ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਸੁਨਾਮ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਤਰਸੇਮ ਚੰਦ ਸਿੰਗਲਾ ਦੀ ਪ੍ਰਧਾਨਗੀ ਹੇਠ ਸਥਾਨਕ ਪੁਰਾਣੀ ਅਨਾਜ ਮੰਡੀ ਦੇ ਇੱਕ ਰੈਸਟੋਰੈਂਟ ਵਿਖੇ ਹੋਈ, ਜਿਸ 'ਚ ਸੀਨੀਅਰ ਸਿਟੀਜ਼ਨ ...
ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਮਰਗੜ੍ਹ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਗਰਾਫ ਜਿਸ ਤਰ੍ਹਾਂ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਇਸ ਵਿਚ ...
ਲੌਾਗੋਵਾਲ, 24 ਸਤੰਬਰ (ਵਿਨੋਦ) - ਬਲਾਕ ਸੰਮਤੀ ਜ਼ੋਨ ਲੋਹਾਖੇੜਾ ਤੋਂ ਕਾਂਗਰਸ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਜਸਵੀਰ ਸਿੰਘ ਜੱਸੀ ਦਾ ਉਨ੍ਹਾਂ ਦੇ ਜੱਦੀ ਪਿੰਡ ਲੋਹਾਖੇੜਾ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਜੱਸੀ ਨੇ ਆਪਣੇ ਨਿਕਟ ...
ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਮਰਗੜ੍ਹ ਹਲਕੇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਗਰਾਫ ਜਿਸ ਤਰ੍ਹਾਂ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਇਸ ਵਿਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX