ਤਾਜਾ ਖ਼ਬਰਾਂ


ਵਿਵੇਕਸ਼ੀਲ ਸੋਨੀ ਨੇ ਐੱਸ. ਐੱਸ. ਪੀ. ਸੰਗਰੂਰ ਵਜੋਂ ਸੰਭਾਲਿਆ ਅਹੁਦਾ
. . .  1 minute ago
ਸੰਗਰੂਰ, 1 ਅਕਤੂਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੇ ਨਵ ਨਿਯੁਕਤ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਐੱਸ. ਐੱਸ .ਪੀ. ਲੁਧਿਆਣਾ (ਦਿਹਾਤੀ) ਤੋਂ ਬਦਲ ਕੇ ਸੰਗਰੂਰ ਨਿਯੁਕਤ ਹੋਏ ਹਨ। ਆਪਣਾ...
ਅੰਮ੍ਰਿਤਸਰ 'ਚ ਕੋਰੋਨਾ ਕਾਰਨ 9 ਮੌਤਾਂ, 156 ਨਵੇਂ ਮਾਮਲੇ
. . .  35 minutes ago
ਅੰਮ੍ਰਿਤਸਰ, 1 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਕਾਰਨ 9 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 156 ਨਵੇਂ ਪਾਜ਼ੀਟਿਵ ਮਾਮਲੇ ਵੀ ਸਾਹਮਣੇ ਆਏ ਹਨ। ਇਸ ਦੇ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ...
ਲੁਧਿਆਣਾ 'ਚ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ, 155 ਨਵੇਂ ਮਾਮਲੇ
. . .  40 minutes ago
ਲੁਧਿਆਣਾ, 1 ਅਕਤੂਬਰ (ਸਲੇਮਪੁਰੀ) - ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 9 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚ 3 ਮਿ੍ਰਤਕ ਮਰੀਜ਼ ਲੁਧਿਆਣਾ ਜਦਕਿ 1 ਨਵਾਂਸ਼ਹਿਰ...
ਡਾ.ਐੱਸ.ਪੀ.ਸਿੰਘ ਓਬਰਾਏ 'ਪੰਜਾਬ ਜੇਲ੍ਹ ਵਿਕਾਸ ਬੋਰਡ' ਦੇ ਮੈਂਬਰ ਨਿਯੁਕਤ
. . .  44 minutes ago
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੁਖੀ ਡਾ. ਐੱਸ.ਪੀ.ਸਿੰਘ ਓਬਰਾਏ ਨੂੰ 'ਪੰਜਾਬ ਜੇਲ੍ਹ ਵਿਕਾਸ ਬੋਰਡ' ਦਾ ਗ਼ੈਰਸਰਕਾਰੀ ਮੈਂਬਰ...
ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ ਜਾਰੀ : 113 ਨਵੇਂ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 113 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4573 ਹੋ ਗਈ ਹੈ, ਜਦਕਿ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 4 ਹੋਰ ਮਰੀਜ਼ਾਂ ਦੀ ਮੌਤ, 34 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਕਾਰਨ 4 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ 'ਚ 1 ਮਰੀਜ਼ ਸ੍ਰੀ ਮੁਕਤਸਰ ਸਾਹਿਬ, 1 ਮਰੀਜ਼ ਮਲੋਟ, 1 ਮਰੀਜ਼ ਪਿੰਡ ਪੱਕੀ ਟਿੱਬੀ...
ਜ਼ਿਲ੍ਹਾ ਮੋਗਾ 'ਚ ਕੋਰੋਨਾ ਕਾਰਨ ਦੋ ਹੋਰ ਮੌਤਾਂ, 19 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮੋਗਾ, 1 ਅਕਤੂਬਰ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਮੋਗਾ 'ਚ ਅੱਜ ਕੋਰੋਨਾ ਕਾਰਨ ਦੋ ਹੋਰ ਮੌਤਾਂ ਹੋ ਗਈ, ਜਿਸ ਤੋਂ ਬਾਅਦ ਇੱਥੇ ਮੌਤਾਂ ਦਾ ਅੰਕੜਾ ਵੱਧ ਕੇ 69 ਹੋ ਗਿਆ ਹੈ। ਅੱਜ ਹੀ ਅੱਜ ਸਿਹਤ ਵਿਭਾਗ ਨੂੰ ਮਿਲੀਆਂ...
ਦਰਦਨਾਕ ਸੜਕ ਹਾਦਸੇ 'ਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ
. . .  about 1 hour ago
ਚੇਤਨਪੁਰਾ, 1ਅਕਤੂਬਰ (ਮਹਾਂਬੀਰ ਸਿੰਘ ਗਿੱਲ)- ਅੱਜ ਸਵੇਰੇ ਤੜਕਸਾਰ ਹੀ ਅੰਮ੍ਰਿਤਸਰ ਤੋਂ ਫ਼ਤਹਿਗੜ੍ਹ ਚੂੜੀਆਂ ਰੋਡ ਵਾਇਆ ਸੰਗਤਪੁਰਾ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੀ ਮੁਲਾਜ਼ਮ ਲੜਕੀ...
ਪਾਵਨ ਸਰੂਪਾਂ ਦੇ ਮਾਮਲੇ 'ਚ ਧਰਨੇ 'ਤੇ ਬੈਠੇ ਸਤਿਕਾਰ ਕਮੇਟੀ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਨੂੰ ਜੜਿਆ ਤਾਲਾ
. . .  about 1 hour ago
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਸਾਹਮਣੇ ਧਰਨੇ ਦੇ ਬੈਠੇ ਸਤਿਕਾਰ ਕਮੇਟੀ ਦੇ ਆਗੂਆਂ ਵਲੋਂ ਅੱਜ ਸ਼੍ਰੋਮਣੀ...
ਕੈਪਟਨ ਵਲੋਂ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਨੌਕਰੀ ਦੇਣ ਦਾ ਐਲਾਨ
. . .  about 1 hour ago
ਲੌਂਗੋਵਾਲ, 1 ਅਕਤੂਬਰ (ਸ. ਸ. ਖੰਨਾ, ਵਿਨੋਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 10 ਜੇ. ਏ. ਕੇ. ਆਈ.ਆਈ. ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ, ਜਿਹੜੇ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ 'ਚ ਕੰਟਰੋਲ ਰੇਖਾ...
ਮੁੱਲਾਂਪੁਰ- ਚੰਡੀਗੜ੍ਹ ਬੈਰੀਅਰ 'ਤੇ ਅਕਾਲੀ ਵਰਕਰਾਂ ਦਾ ਰਾਹ ਰੋਕਣ ਲਈ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ
. . .  about 1 hour ago
ਮੁੱਲਾਂਪੁਰ ਗਰੀਬਦਾਸ (ਮੋਹਾਲੀ), 1 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਦੇ ਮੱਦੇਨਜ਼ਰ ਮੁੱਲਾਂਪੁਰ-ਚੰਡੀਗੜ੍ਹ ਬੈਰੀਅਰ 'ਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ...
ਪੰਜਾਬ 'ਚ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਰੋਜ਼ਾਨਾ ਹੋਵੇਗੀ ਟੈਲੀ ਮੋਨੀਟਰਿੰਗ
. . .  about 1 hour ago
ਚੰਡੀਗੜ੍ਹ, 1 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਘਰੇਲੂ ਇਕਾਂਤਵਾਸ ਅਧੀਨ ਬਿਨਾਂ ਲੱਛਣਾਂ ਅਤੇ ਹਲਕੇ ਲੱਛਣ ਵਾਲੇ ਕੋਰੋਨਾ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ ਭਲਕੇ ਭਾਵ 2 ਅਕਤੂਬਰ ਤੋਂ ਸ਼ੁਰੂ...
ਕੋਵਿਡ ਮਰੀਜ਼ਾਂ ਲਈ ਆਕਸੀਜਨ ਦੀ ਸਪਲਾਈ ਅਤੇ ਵੰਡ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਟਾਸਕ ਫੋਰਸ ਦੀ ਸਥਾਪਨਾ
. . .  about 1 hour ago
ਚੰਡੀਗੜ੍ਹ, 1 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕੋਰੋਨਾ ਮਹਾਂਮਾਰੀ ਦੌਰਾਨ ਆਕਸੀਜਨ ਦੀ ਸਪਲਾਈ ਅਤੇ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਸਥਾਪਿਤ ਕੀਤੀ ਗਈ...
ਖਟਕੜ ਕਲਾਂ 'ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸਮਾਰਕ 'ਤੇ ਸੁਖਬੀਰ ਬਾਦਲ ਵਲੋਂ ਸਿਜਦਾ
. . .  about 1 hour ago
ਬੰਗਾ, 1 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ 'ਚ ਵੀਕੈਂਡ ਅਤੇ ਨਾਈਟ ਕਰਫ਼ਿਊ ਖ਼ਤਮ
. . .  about 1 hour ago
ਚੰਡੀਗੜ੍ਹ, 1 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕੋਰੋਨਾ ਦੇ ਘਟਦੇ ਮਾਮਲਿਆਂ ਨੂੰ ਲੈ ਕੈ ਪੰਜਾਬ ਸਰਕਾਰ ਨੇ ਸੂਬੇ 'ਚ ਵੀਕੈਂਡ ਅਤੇ ਨਾਈਟ ਕਰਫਿਊ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਸੂਬੇ 'ਚ ਹੁਣ...
ਬੀਬਾ ਬਾਦਲ ਦੇ ਕਾਫ਼ਲੇ 'ਚ ਅਕਾਲੀ ਵਰਕਰਾਂ ਦਾ ਵੱਡਾ ਇਕੱਠ
. . .  about 3 hours ago
ਬਠਿੰਡਾ, 1 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੱਢੇ ਜਾ ਰਹੇ ਕਿਸਾਨ ਮਾਰਚ ਦੀਆਂ ਕੁੱਝ ਤਸਵੀਰਾਂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ ਗੱਡੀਆਂ ਦਾ ਵੱਡਾ ਕਾਫ਼ਲਾ...
ਸ਼੍ਰੋਮਣੀ ਅਕਾਲੀ ਦਲ ਦੇ ਮਾਰਚ ਵਿਚ ਡਿਊਟੀ ਨਿਭਾਉਣ ਆ ਰਹੀ ਮਹਿਲਾ ਕਾਂਸਟੇਬਲ ਦੀ ਸੜਕ ਹਾਦਸੇ ਵਿਚ ਹੋਈ ਮੌਤ
. . .  about 3 hours ago
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਸੰਧੂ) - ਅੰਮ੍ਰਿਤਸਰ ਪੁਲਿਸ ਵਿਚ ਬਤੌਰ ਮਹਿਲਾ ਕਾਂਸਟੇਬਲ ਡਿਊਟੀ ਨਿਭਾ ਰਹੀ ਨੌਮੀ ਦੀ ਅੱਜ ਸਵੇਰੇ ਡਿਊਟੀ 'ਤੇ ਆਉਣ ਮੌਕੇ ਸੜਕ ਹਾਦਸੇ ਵਿਚ ਮੌਤ ਹੋ ਗਈ। ਮਹਿਲਾ ਕਾਂਸਟੇਬਲ ਨੌਮੀ ਜੋ ਕਿ ਕਾਲੇ ਅਫਗਾਨੇ ਪਿੰਡ ਦੀ ਰਹਿਣ ਵਾਲੀ ਸੀ ਅਤੇ ਅੱਜ ਉਸ ਦੀ ਡਿਊਟੀ ਸ਼੍ਰੋਮਣੀ...
ਪੰਜਾਬ 'ਚ ਲਾਕਡਾਊਨ ਦਾ ਅਸਰ ਦਿਖਾਈ ਦੇਣ ਲੱਗਿਆ
. . .  about 3 hours ago
ਚੰਡੀਗੜ੍ਹ, 1 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਲਾਕਡਾਊਨ ਦਾ ਅਸਰ ਹੁਣ ਦਿਖਾਈ ਦੇਣ ਲੱਗਿਆ ਹੈ। ਸਕੂਲ ਤੇ ਕਾਲਜ ਬੱਸ ਆਪਰੇਟਰ ਐਸੋਸੀਏਸ਼ਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਸਾਰੇ ਟੈਕਸ ਮਾਫ਼ ਕਰਨ ਦੀ ਮੰਗ ਕਰਦੇ ਹੋਏ ਐਲਾਨ ਕੀਤਾ ਹੈ, ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ...
ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਸੰਭਾਲਣ ਦੀ ਦਿੱਤੀ ਗਈ ਸਿੱਖਿਆ
. . .  about 3 hours ago
ਚੋਗਾਵਾਂ (ਅੰਮ੍ਰਿਤਸਰ), 1 ਅਕਤੂਬਰ (ਗੁਰਬਿੰਦਰ ਸਿੰਘ ਬਾਗੀ) - ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਵਿਕਾਸ ਅਫ਼ਸਰ ਡਾ. ਬਲਜਿੰਦਰ ਸਿੰਘ ਸੰਧੂ, ਡਾ. ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ...
ਅੱਜ ਤੋਂ ਅਣਮਿਥੇ ਸਮੇਂ ਲਈ ਸੁਨਾਮ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਪੰਜਾਬ ਵਿਚ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ...
ਪੁਲਿਸ ਨੇ ਮੇਰੇ 'ਤੇ ਕੀਤਾ ਲਾਠੀਚਾਰਜ - ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 1 ਅਕਤੂਬਰ - ਹਾਥਰਸ ਸਮੂਹਿਕ ਜਬਰ ਜਨਾਹ ਪੀੜਤ ਪਰਿਵਾਰ ਨੂੰ ਮਿਲਣ ਜਾ ਰਹੇ ਕਾਂਗਰਸੀ ਲੀਡਰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਕਾਫ਼ਲਾ ਰੋਕੇ ਜਾਣ 'ਤੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਕਾਂਗਰਸੀ ਸਮਰਥਕਾਂ ਸਮੇਤ ਪੈਦਲ ਹੀ ਚੱਲ ਪਏ। ਇਸ...
ਯੂਥ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
. . .  about 4 hours ago
ਬਲਾਚੌਰ, 1 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਕਿਸਾਨੀ ਦੇ ਹੱਕ ਵਿਚ ਸੰਘਰਸ਼ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ, ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਬਲਾਚੌਰ ਦੇ ਨਵਾਂਸ਼ਹਿਰ...
ਸੁਖਦੇਵ ਸਿੰਘ ਢੀਂਡਸਾ ਨੇ ਚੰਨੀ ਨੂੰ ਪਾਰਟੀ ਦੀ ਮੀਡੀਆ ਕਮੇਟੀ ਦਾ ਮੈਂਬਰ ਕੀਤਾ ਨਿਯੁਕਤ
. . .  about 4 hours ago
ਜਲੰਧਰ, 1 ਅਕਤੂਬਰ (ਮੁਨੀਸ਼) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਜਲੰਧਰ ਤੋਂ ਆਗੂ ਗੁਰਚਰਨ ਸਿੰਘ ਚੰਨੀ ਨੂੰ ਪਾਰਟੀ ਦੀ ਮੀਡੀਆ ਕਮੇਟੀ ਦਾ...
ਰਾਜ ਸਭਾ ਮੈਂਬਰ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਘਰ ਅੱਗੇ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ,ਕਿਸਾਨ ਸੰਘਰਸ਼ ਕਮੇਟੀ ਕੰਵਲਪ੍ਰੀਤ ਪੰਨੂ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਾਂਝੇ ਤੌਰ 'ਤੇ ਭਾਜਪਾ ਦੇ ਰਾਜ ਸਭਾ ਮੈਂਬਰ...
ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ (ਫ਼ਰੀਦਕੋਟ) ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਅਣਮਿਥੇ ਸਮੇਂ ਲਈ ਲਗਾਇਆ ਧਰਨਾ
. . .  about 4 hours ago
ਜੈਤੋ, 1 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਅੱਜ ਵੀਰਵਾਰ ਨੂੰ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਰੇਲਾਂ ਦੀ ਆਵਾਜਾਈ ਨੂੰ ਠੱਪ ਕਰਕੇ ਖੇਤੀ ਕਾਨੂੰਨਾਂ ਖਿਲਾਫ਼ ਅਣਮਿਥੇ ਸਮੇਂ ਲਈ ਧਰਨਾ ਲਗਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਬਠਿੰਡਾ /ਮਾਨਸਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX