ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸੋਕਾ ਪੀੜਤ ਕਿਸਾਨਾਂ ਲਈ ਭਾਰਤੀਆਂ ਵਲੋਂ ਸਿਡਨੀ ਤੋਂ ਕੈਨਬਰਾ ਤੱਕ ਪੈਦਲ ਮਾਰਚ

ਸਿਡਨੀ, 24 ਸਤੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਕਿਸਾਨਾਂ 'ਤੇ ਇਨ੍ਹੀਂ ਦਿਨੀਂ ਸੋਕੇ ਦਾ ਪ੍ਰਕੋਪ ਚੱਲ ਰਿਹਾ ਹੈ | ਨਿਊ ਸਾਊਥ ਵੇਲਜ਼ ਸੂਬੇ ਅਤੇ ਹੋਰਾਂ ਸੂਬਿਆਂ ਦੇ ਕਈ ਇਲਾਕੇ ਇਸ ਦੀ ਮਾਰ ਹੇਠ ਆਏ ਹਨ | ਪਸ਼ੂਆਂ ਦੇ ਪਾਣੀ ਪੀਣ ਦੀ ਸਮੱਸਿਆ ਕਾਰਨ ਕਿਸਾਨ ਆਪਣੇ ...

ਪੂਰੀ ਖ਼ਬਰ »

ਹਿੰਦ ਮਹਾਂਸਾਗਰ 'ਚ ਫ਼ਸੇ ਭਾਰਤੀ ਕਮਾਂਡਰ ਨੂੰ 3 ਦਿਨਾਂ ਬਾਅਦ ਬਚਾਇਆ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)-'ਗੋਲਡਨ ਗਲੋਬ ਰੇਸ' (ਜੀ.ਜੀ.ਆਰ.) 'ਚ ਹਿੱਸਾ ਲੈਣ ਵਾਲੇ ਜਲ ਸੈਨਾ ਦੇ ਕਮਾਂਡਰ ਅਭਿਲਾਸ਼ ਟੌਮੀ ਨੂੰ ਹਿੰਦ ਮਹਾਸਾਗਰ 'ਚੋਂ ਸੋਮਵਾਰ ਨੂੰ ਬਚਾ ਲਿਆ ਗਿਆ ਹੈ | ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਹਿੰਦ ਮਹਾਸਾਗਰ ਨੂੰ ਪਾਰ ਕਰਨ ...

ਪੂਰੀ ਖ਼ਬਰ »

ਫਿਲਪਾਈਨ 'ਚ ਢਿਗਾਂ ਡਿਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 95 ਹੋਈ

ਮਨੀਲਾ, 24 ਸਤੰਬਰ (ਆਈ. ਏ. ਐਨ. ਐਸ.)-ਫਿਲਪਾਈਨ 'ਚ ਪਿਛਲੇ ਹਫ਼ਤੇ 'ਮੰਗਖੁਟ' ਤੂਫ਼ਾਨ ਆਉਣ ਤੋਂ ਬਾਅਦ ਢਿਗਾਂ ਡਿਗਣ ਦੀਆਂ ਘਟਨਾਵਾਂ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 95 ਹੋ ਗਈ ਹੈ | ਖ਼ਬਰਾਂ ਦੀ ਏਜੰਸੀ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਬੀਤੀ ਰਾਤ ਤੱਕ ਖ਼ਾਨਾਂ ਲਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਰਕਾਰ ਪਿੰਡਾਂ 'ਚ ਪੜ੍ਹਨ ਲਈ ਕਰ ਸਕਦੀ ਏ ਮਜਬੂਰ

ਮੈਲਬੌਰਨ, 24 ਸਤੰਬਰ (ਸਰਤਾਜ ਸਿੰਘ ਧੌਲ)-ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫੈਡਰਲ ਸਰਕਾਰ ਦੀ ਪਿੰਡਾਂ ਦੀ ਵਸੋਂ ਨੂੰ ਵਧਾਉਣ ਲਈ ਵੱਡੇ ਸ਼ਹਿਰਾਂ ਦੀ ਬਜਾਏ ਖ਼ੇਤਰੀ ਯੂਨੀਵਰਸਿਟੀਆਂ 'ਚ ਪੜ੍ਹਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਭੀੜ-ਭੜੱਕੇ ਵਾਲੇ ...

ਪੂਰੀ ਖ਼ਬਰ »

ਬਕਿੰਘਮ ਪੈਲੇਸ ਸਾਹਮਣੇ ਹਥਿਆਰ ਲੈ ਕੇ ਜਾਣ ਵਾਲਾ ਰਿਹਾਅ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਕਿੰਘਮ ਪੈਲੇਸ ਸਾਹਮਣੇ ਪਾਬੰਦੀਸ਼ੁਦਾ ਹਥਿਆਰ ਲੈ ਕੇ ਜਾਣ ਵਾਲੇ ਸ਼ੱਕੀ ਵਿਅਕਤੀ ਨੂੰ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ | ਨੀਦਰਲੈਂਡ ਵਾਸੀ 38 ਸਾਲਾ ਵਿਅਕਤੀ ਨੂੰ ਯਾਤਰੀ ਦਰਵਾਜ਼ੇ ਸਾਹਮਣੇ ...

ਪੂਰੀ ਖ਼ਬਰ »

ਸਿਡਨੀ ਵਿਖੇ ਭਾਈ ਗੁਰਦਾਸ ਲਾਇਬ੍ਰੇਰੀ ਦਾ ਉਦਘਾਟਨ

ਸਿਡਨੀ, 24 ਸਤੰਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਗੁਰਦੁਆਰਾ ਗਲੈਨਵੁੱਡ ਵਿਖੇ ਭਾਈ ਗੁਰਦਾਸ ਲਾਇਬ੍ਰੇਰੀ ਸੰਗਤ ਵਾਸਤੇ ਖੋਲ੍ਹ ਦਿੱਤੀ ਹੈ | ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਅਤੇ ਡਾ: ਸੁਰਿੰਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਲਾਇਬ੍ਰੇਰੀ ਵਿਚ ਮਹਾਨ ਸਿੱਖ ...

ਪੂਰੀ ਖ਼ਬਰ »

ਟੀ. ਬੀ. ਦਾ ਇਲਾਜ ਅੱਧ ਵਿਚਕਾਰ ਛੱਡਣ ਕਰ ਕੇ ਗੁਰਵੀਰ ਸਿੰਘ ਦੀ ਪੁਲਿਸ ਨੂੰ ਤਲਾਸ਼

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-29 ਸਾਲਾ ਪੰਜਾਬੀ ਗੁਰਵੀਰ ਸਿੰਘ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਗੁਰਵੀਰ ਸਿੰਘ ਦਾ ਈਲਿੰਗ ਹਸਪਤਾਲ 'ਚ ਟੀ. ਬੀ. ਦਾ ਇਲਾਜ ਚੱਲ ਰਿਹਾ ਸੀ ਨੂੰ ਆਖ਼ਰੀ ਵਾਰ 18 ਸਤੰਬਰ ਨੂੰ 12:40 ਵਜੇ ਦੇ ਕਰੀਬ ਹਸਪਤਾਲ 'ਚ ਵੇਖਿਆ ਗਿਆ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ 'ਚ ਉੱਠੇ ਵਿਰੋਧ ਤੋਂ ਬਾਅਦ ਬੇਅੰਤ ਸਿੰਘ ਨੂੰ ਸ਼ਹੀਦ ਆਖਣ ਦੇ ਸ਼ਬਦ ਵਾਪਸ ਲਏ

ਜਗਰਾਉਂ, 24 ਸਤੰਬਰ (ਜੋਗਿੰਦਰ ਸਿੰਘ)-ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਵਲੋਂ ਸਾਬਕਾ ਸਵਰਗੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਹੀਦ ਆਖਣ ਦੇ ਮੁੱਦੇ 'ਤੇ ਦੇਸ਼-ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ 'ਚ ਉਠੇ ਵਿਰੋਧ ਤੋਂ ਬਾਅਦ ਬਾਬਾ ਘਾਲਾ ...

ਪੂਰੀ ਖ਼ਬਰ »

'ਸਿਆਟਲ ਵਿਰਾਸਤ ਮੇਲਾ' ਯਾਦਗਾਰੀ ਹੋ ਨਿੱਬੜਿਆ

ਸਿਆਟਲ, 24 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਸਿਆਟਲ ਦੇ ਨੌਜਵਾਨਾਂ ਦੀ ਅਗਵਾਈ ਹੇਠ ਬੱਚਿਆਂ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦੇ ਮੰਤਵ ਲਈ ਐਬਰਨ ਹਾਈ ਸਕੂਲ ਦੇ ਪਰਫਾਰਮਿੰਗ ਸੈਂਟਰ ਵਿਚ ਸਿਆਟਲ ਵਿਰਾਸਤ ਮੇਲੇ ਵਿਚ ...

ਪੂਰੀ ਖ਼ਬਰ »

ਕੈਲਗਰੀ ਦੀਆਂ ਸੰਗਤਾਂ ਨੇ ਬਾਬਾ ਫ਼ਰੀਦ ਦਾ ਆਗਮਨ ਪੁਰਬ ਮਨਾਇਆ

ਕੈਲਗਰੀ, 24 ਸਤੰਬਰ (ਜਸਜੀਤ ਸਿੰਘ ਧਾਮੀ)-ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ ਕੈਲਗਰੀ ਰਹਿ ਰਹੀਆਂ ਫ਼ਰੀਦਕੋਟ ਇਲਾਕੇ ਦੀਆਂ ਸੰਗਤਾਂ ਵਲੋਂ ਕੈਲਗਰੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ ਪ੍ਰੋਡਿਊਸਰ ਅਮਨ ਖਟਕੜ ਦਾ ਹਾਂਗਕਾਂਗ 'ਚ ਸਨਮਾਨ

ਹਾਂਗਕਾਂਗ, 24 ਸਤੰਬਰ (ਜੰਗ ਬਹਾਦਰ ਸਿੰਘ)-ਅੰਗਰੇਜ਼, ਅਰਦਾਸ, ਗੋਰਿਆਂ ਨੂੰ ਦਫ਼ਾ ਕਰੋ ਅਤੇ ਮਿਰਜ਼ਾ ਵਰਗੀਆਂ ਸੁਪਰਹਿੱਟ ਪੰਜਾਬੀ ਫ਼ਿਲਮਾਂ ਦੇ ਪ੍ਰੋਡਿਊਸਰ ਅਤੇ ਪ੍ਰਾਈਮ ਏਸ਼ੀਆ ਟੀ.ਵੀ. ਕੈਨੇਡਾ ਦਾ ਸੀ.ਈ.ਓ. ਅਮਨ ਖਟਕੜ ਦਾ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ ਦੇ ਵਿਸਥਾਰ ਲਈ ਸਥਾਨਕ ਲੋਕਾਂ ਵਲੋਂ ਭਰਵੀਂ ਹਮਾਇਤ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹੀਥਰੋ ਹਵਾਈ ਅੱਡੇ ਦੇ ਵਿਸਥਾਰ ਲਈ ਸਥਾਨਕ ਲੋਕਾਂ ਵਲੋਂ ਭਰਵੀਂ ਹਮਾਇਤ ਕੀਤੀ ਜਾ ਰਹੀ ਹੈ। ਹੀਥਰੋ ਵਲੋਂ ਜਾਰੀ ਅੰਕੜਿਆਂ ਅਨੁਸਾਰ ਹੀਥਰੋ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦੇ ਲੋਕਾਂ ਵਲੋਂ ਵੋਟਾਂ ਪਾਈਆਂ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਬਰਤਾਨਵੀ ਅਦਾਕਾਰਾ ਅੰਜਲੀ ਮਹਿੰਦਰਾ ਚਰਚਾ 'ਚ


ਬੀ. ਬੀ. ਸੀ. ਦੇ ਟੀ. ਵੀ. ਡਰਾਮਾ 'ਬਾਡੀਗਾਰਡ' 'ਚ ਲਿਆ ਸੀ ਹਿੱਸਾ
ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਮੂਲ ਦੀ ਬਰਤਾਨਵੀ ਅਦਾਕਾਰਾ ਅੰਜਲੀ ਮਹਿੰਦਰਾ ਦੀ ਬੀ. ਬੀ. ਸੀ. ਦੇ ਨਵੇਂ ਟੀ. ਵੀ. ਡਰਾਮਾ 'ਬਾਡੀਗਾਰਡ' ਕਾਰਨ ਖ਼ੂਬ ਚਰਚਾ ਹੋ ਰਹੀ ਹੈ। ਇਸ ਡਰਾਮੇ ਨੂੰ ਇਕ ਰਾਤ 'ਚ ਹੀ 11 ਮਿਲੀਅਨ ਤੋਂ ਵੱਧ ਦਰਸ਼ਕਾਂ ਨੇ ਵੇਖਿਆ ਹੈ। ਬੀ. ਬੀ. ਸੀ. ਦੀ ਲਿਜ਼ੋ ਮਜ਼ੀਮਬਾ ਨੇ ਕਿਹਾ ਕਿ 2011 ਤੋਂ ਬਾਅਦ ਇਕ ਰਾਤ 'ਚ ਵੇਖਿਆ ਜਾਣ ਵਾਲਾ ਇਹ ਸਭ ਤੋਂ ਵੱਡਾ ਡਰਾਮਾ ਹੈ। ਜਿਸ 'ਚ ਅੰਜਲੀ ਨੇ ਇਕ ਮੁਸਲਿਮ ਔਰਤ ਦੀ ਭੂਮਿਕਾ ਨਿਭਾਈ ਹੈ। 28 ਸਾਲਾ ਅੰਜਲੀ ਨੇ ਕਿਹਾ ਕਿ ਉਹ ਇਹ ਭੂਮਿਕਾ ਨਹੀਂ ਨਿਭਾਉਣਾ ਚਾਹੁੰਦੀ ਸੀ, ਕਿਉਂਕਿ ਉਸ ਨੂੰ ਹਿਜਾਬ ਪਹਿਨਣ 'ਚ ਮਸ਼ਕਿਲ ਆ ਰਹੀ ਸੀ। ਅੰਜਲੀ ਨੇ ਇਸ ਸੀਰੀਅਲ 'ਚ ਅੱਤਵਾਦੀ ਸੰਗਠਨ ਨਾਲ ਇਕ ਔਰਤ ਦੀ ਭੂਮਿਕਾ ਨਿਭਾਈ ਹੈ। ਜਿਸ ਨੂੰ ਉਸ ਦੇ ਜੀਵਨ ਸਾਥੀ ਵਲੋਂ ਕਾਬੂ ਕੀਤਾ ਗਿਆ ਸੀ ਅਤੇ ਉਸ ਨੂੰ ਆਤਮਘਾਤੀ ਬੰਬ ਵਜੋਂ ਪੇਸ਼ ਕੀਤਾ ਗਿਆ ਹੈ। ਅੰਜਲੀ ਵਲੋਂ ਨਿਭਾਏ ਰੋਲ ਨੇ ਉਸ ਨੂੰ ਰਾਤੋ-ਰਾਤ ਸੁਰਖ਼ੀਆਂ 'ਚ ਲੈ ਆਂਦਾ ਹੈ।


ਖ਼ਬਰ ਸ਼ੇਅਰ ਕਰੋ

ਪੰਜਾਬ ਦੇ ਲੋਕਾਂ ਨੇ ਕਾਂਗਰਸ ਦੇ ਕੰਮਾਂ ਦੀ ਹਾਮੀ ਭਰੀ ਹੈ-ਧਾਲੀਵਾਲ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਦੇ ਕੰਮਾਂ 'ਤੇ ਮੋਹਰ ਲਗਾਈ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX