ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 2 hours ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 2 hours ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 minute ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 4 hours ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 4 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 3 hours ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 5 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 6 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 6 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 6 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 6 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 6 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਦਿੱਲੀ

ਜੰਤਰ ਮੰਤਰ ਵਿਖੇ ਪਾਕਿਸਤਾਨ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)- ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਪਾਕਿਸਤਾਨੀ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਲ ਹੀ ਭਾਰਤ ਸਰਕਾਰ ਨੂੰ ਮੰਗ ਕੀਤੀ ਗਈ ਕਿ ਭਾਰਤ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ...

ਪੂਰੀ ਖ਼ਬਰ »

ਡਾਕਟਰਾਂ ਨੇ ਹੜ੍ਹ ਪੀੜਤਾਂ ਲਈ ਰਾਸ਼ੀ ਇਕੱਠੀ ਕੀਤੀ

ਕੁਰੂਕਸ਼ੇਤਰ, 24 ਸਤੰਬਰ (ਜਸਬੀਰ ਸਿੰਘ ਦੁੱਗਲ)-ਕੌਮੀ ਸਮਨਵਿਕ ਮੈਡੀਕਲ ਸੰਘ (ਨੀਮਾ) ਦੇ ਬੈਨਰ ਹੇਠ ਆਯੁਰਵੈਦਿਕ ਡਾਕਟਰਾਂ ਦੀ ਬੈਠਕ ਹੋਈ | ਇਸ ਦੌਰਾਨ ਮੌਜੂਦਾ ਸਮੇਂ 'ਚ ਚੱਲ ਰਹੀਆਂ ਬਿਮਾਰੀਆਂ ਦੇ ਹੱਲ ਲਈ ਤਜਰਬੇਕਾਰ ਡਾਕਟਰਾਂ ਨੇ ਅਹਿਮ ਜਾਣਕਾਰੀ ਦਿੱਤੀ, ਤਾਂ ਜੋ ...

ਪੂਰੀ ਖ਼ਬਰ »

ਵਿਦਿਆਰਥੀ ਜਸਪ੍ਰੀਤ ਸਿੰਘ ਨੂੰ 'ਹਿੰਦੀ ਸ਼ਿਖਰ ਸਨਮਾਨ' ਨਾਲ ਨਵਾਜਿਆ

ਨਵੀਂ ਦਿੱਲੀ, 24 ਸਤੰਬਰ(ਜਗਤਾਰ ਸਿੰਘ)- ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੂੰ ਹਿੰਦੀ ਵਿਕਾਸ ਸੰਸਥਾ ਦੁਆਰਾ 'ਹਿੰਦੀ ਸ਼ਿਖਰ ਸਨਮਾਨ' ਨਾਲ ਸਨਮਾਨਿਤ ਕੀਤਾ ਗਿਆ ਹੈ | ਹਿੰਦੀ ਵਿਕਾਸ ਸੰਸਥਾ ਦੁਆਰਾ 1916 ਤੋਂ ਹਰ ...

ਪੂਰੀ ਖ਼ਬਰ »

ਅਪ੍ਰਵਾਸੀ ਲਾੜਿਆਂ ਸਬੰਧੀ ਮਾਮਲੇ 'ਚ ਦਿੱਲੀ ਕਮੇਟੀ ਦੀ ਪਟੀਸ਼ਨ 'ਤੇ ਹਾਈ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 24 ਸਤੰਬਰ (ਅਜੀਤ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਖੀ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਅਪ੍ਰਵਾਸੀ ਲਾੜਿਆਂ ਵਲੋਂ ਛੱਡੀਆਂ ਗਈਆਂ ਕੁੜੀਆਂ ਦੇ ਸਬੰਧ 'ਚ ...

ਪੂਰੀ ਖ਼ਬਰ »

ਦਿੱਲੀ ਹਾਈ ਕੋਰਟ ਨੇ ਗਾਜੀਪੁਰ ਮੁਰਗਾ ਮੰਡੀ 'ਚ ਜ਼ਿੰਦਾ ਮੁਰਗੇ ਵੱਢਣ 'ਤੇ ਲਾਈ ਰੋਕ

ਨਵੀਂ ਦਿੱਲੀ, 24 ਸਤੰਬਰ(ਜਗਤਾਰ ਸਿੰਘ)- ਦਿੱਲੀ ਦੀ ਗਾਜੀਪੁਰ ਮੁਰਗਾ ਮੰਡੀ 'ਚ ਮੁਰਗੇ ਵੱਢਣ 'ਤੇ ਦਿੱਲੀ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ | ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਗਾਜੀਪੁਰ ਮੰਡੀ 'ਚ ਸਿਰਫ਼ ਮੁਰਗਾ ਵੇਚਣ ਦੀ ਇਜਾਜ਼ਤ ਹੋਵੇਗੀ ਯਾਨੀ ਹੁਣ ਗਾਜੀਪੁਰ ਮੁਰਗਾ ...

ਪੂਰੀ ਖ਼ਬਰ »

ਗੋਆ 'ਚ ਮਨੋਹਰ ਪਾਰੀਕਰ ਮੰਤਰੀ-ਮੰਡਲ ਤੋਂ 2 ਬਿਮਾਰ ਮੰਤਰੀ ਹਟਾਏ, ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਪਣਜੀ, 24 ਸਤੰਬਰ (ਏਜੰਸੀ)- ਗੋਆ 'ਚ ਮੁੱਖ ਮੰਤਰੀ ਦਫ਼ਤਰ ਵਲੋਂ ਅੱਜ ਮਨੋਹਰ ਪਾਰੀਕਰ ਮੰਤਰੀ-ਮੰਡਲ ਤੋਂ 2 ਬਿਮਾਰ ਮੰਤਰੀਆਂ ਨੂੰ ਹਟਾਉਣ ਦੀ ਸੂਚਨਾ ਦਿੱਤੇ ਜਾਣ ਬਾਅਦ ਅੱਜ ਸ਼ਾਮ ਸੂਬੇ ਦੀ ਗਵਰਨਰ ਮਰੀਦੁਲਾ ਸਿਨਹਾ ਨੇ ਰਾਜ ਭਵਨ ਵਿਖੇ ਹੋਏ ਸਾਦਾ ਸਮਾਗਮ ਦੌਰਾਨ ਭਾਜਪਾ ...

ਪੂਰੀ ਖ਼ਬਰ »

ਅਕਾਲੀ ਦਲ ਨੇ ਧਾਂਦਲੀਆਂ, ਜ਼ਿਆਦਤੀਆਂ ਤੇ ਝੂਠੇ ਦਰਜ ਕੇਸਾਂ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕੀਤੇ-ਚੀਮਾ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਅਕਾਲੀ ਦਲ ਨੇ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੱਡੇ ਪੱਧਰ 'ਤੇ ਹੋਈਆਂ ਧਾਂਦਲੀਆਂ ਤੇ ਜ਼ਿਆਦਤੀਆਂ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਪਾਰਟੀ ਦੀ ਕੱਲ੍ਹ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਏ ਫ਼ੈਸਲੇ ਅਨੁਸਾਰ ...

ਪੂਰੀ ਖ਼ਬਰ »

ਇਬਰਾਹਿਮ ਮੁਹੰਮਦ ਸੋਲੀਹ ਮਾਲਦੀਵ ਦੇ ਰਾਸ਼ਟਰਪਤੀ ਚੁਣੇ

ਕੋਲੰਬੋ, 24 ਸਤੰਬਰ (ਏਜੰਸੀ)- ਮਾਲਦੀਵ ਦੀਆਂ ਰਾਸ਼ਟਰਪਤੀ ਚੋਣਾਂ 'ਚ ਵਿਰੋਧੀ ਧਿਰ ਦੇ ਨੇਤਾ ਇਬਰਾਹਿਮ ਮੁਹੰਮਦ ਸੋਲਿਹ ਨੇ ਜਿੱਤ ਹਾਸਲ ਕਰ ਲਈ ਹੈ | ਇਬਰਾਹਿਮ ਮੁਹੰਮਦ ਸੋਲਿਹ ਦੀ ਜਿੱਤ ਰਾਸ਼ਟਰਪਤੀ ਅਬਦੁੱਲ੍ਹਾ ਯਮੀਨ ਦੀ ਹਾਰ ਲਈ ਹੈਰਾਨੀਜਨਕ ਹੈ ਕਿਉਂਕਿ ਐਗਜ਼ਿਟ ...

ਪੂਰੀ ਖ਼ਬਰ »

ਭਾਰਤ ਵਲੋਂ ਗੱਲਬਾਤ ਨਾ ਕਰਨ ਦੇ ਬਾਵਜੂਦ ਪਾਕਿ ਸ਼ਾਂਤੀ ਲਈ ਕੋਸ਼ਿਸ਼ਾਂ ਜਾਰੀ ਰੱਖੇਗਾ-ਕੁਰੈਸ਼ੀ

ਵਾਸ਼ਿੰਗਟਨ, 24 ਸਤੰਬਰ (ਏਜੰਸੀ)-ਭਾਰਤ ਤੇ ਪਾਕਿਸਤਾਨ ਵਿਚਾਲੇ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਰੱਦ ਹੋਣ ਦੇ ਕੁਝ ਦਿਨ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਭਾਰਤ ਦੀ ਪਾਕਿਸਤਾਨ ਨਾਲ ਗੱਲਬਾਤ ਨਾ ਕਰਨ ਦੀ ਇੱਛਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਕਰੇਗਾ ਖਤਨਾ ਪ੍ਰਥਾ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਮੁਸਲਿਮ ਭਾਈਚਾਰੇ ਦੇ ਦਾਊਦੀ ਬੋਹਰਾ ਸਮਾਜ 'ਚ ਨਾਬਾਲਗ ਲੜਕੀਆਂ ਦੀ ਖਤਨਾ ਪ੍ਰਥਾ ਦੇ ਿਖ਼ਲਾਫ਼ ਦਾਖ਼ਲ ਪਟੀਸ਼ਨ ਨੂੰ ਸੁਪਰੀਮ ਕੋਰਟ ਵਲੋਂ 5 ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਗਿਆ ਹੈ | ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ. ਐਮ. ਖ਼ਾਨਵਿਲਕਰ ਤੇ ਜਸਟਿਸ ਡੀ. ਵੀ. ਚੰਦਰਚੂੜ ਦੀ ਬੈਂਚ ਵਲੋਂ ਉਕਤ ਮਾਮਲੇ 'ਚ ਦਿੱਲੀ ਦੇ ਇੱਕ ਵਕੀਲ ਦੁਆਰਾ ਦਾਖ਼ਲ ਜਨਹਿਤ ਪਟੀਸ਼ਨ 'ਤੇ ਸੁਣਵਾਈ ਕੀਤੀ ਜਾ ਰਹੀ ਹੈ | ਪਟੀਸ਼ਨ 'ਚ ਦਾਊਦੀ ਬੋਹਰਾ ਸਮਾਜ ਦੀਆਂ ਨਾਬਾਲਿਗ ਲੜਕੀਆਂ ਦਾ ਖਤਨਾ ਕੀਤੇ ਜਾਣ ਦੀ ਪ੍ਰਥਾ ਨੂੰ ਚੁਣੌਤੀ ਦਿੱਤੀ ਗਈ ਹੈ | ਤਿੰਨ ਜੱਜਾਂ ਦੀ ਬੈਂਚ ਨੇ ਇਹ ਮਾਮਲਾ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ ਅਤੇ ਹੁਣ 5 ਜੱਜਾਂ ਦੀ ਸੰਵਿਧਾਨਕ ਬੈਂਚ ਤੈਅ ਕਰੇਗੀ ਕਿ ਬੋਹਰਾ ਸਮਾਜ ਵਿਚ ਲੜਕੀਆਂ ਦਾ ਖਤਨਾ ਸੰਵਿਧਾਨਕ ਹੈ ਜਾਂ ਨਹੀਂ | ਇਸ ਮਾਮਲੇ ਦੀ ਸੁਣਵਾਈ ਦੌਰਾਨ ਅਟਾਰਨੀ ਜਨਰਲ ਕੇ. ਕੇ. ਵੇਣੁਗੋਪਾਲ ਨੇ ਕਿਹਾ ਕਿ ਇਸ ਮਾਮਲੇ ਨੂੰ ਸੰਵਿਧਾਨਕ ਬੈਂਚ ਕੋਲ ਭੇਜਿਆ ਜਾਣਾ ਚਾਹੀਦਾ ਹੈ ਕਿਉਂਕਿ ਮਾਮਲਾ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਹੈ | ਦਾਊਦੀ ਬੋਹਰਾ ਸਮਾਜ ਵਲੋਂ ਪੇਸ਼ ਮੁਕੁਲ ਰੋਹਤਗੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਤੇ ਇਸ ਦੀ ਸੁਣਵਾਈ ਸੁਪਰੀਮ ਕੋਰਟ ਨੂੰ ਕਰਨੀ ਚਾਹੀਦੀ ਹੈ | ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਸੀ ਕਿ ਕਿਸੇ ਵੀ ਧਰਮ ਦੇ ਨਾਂਅ 'ਤੇ ਲੜਕੀਆਂ ਦੇ ਗੁਪਤ ਅੰਗਾਂ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ, ਇਸ ਤਰ੍ਹਾਂ ਕਰਨਾ ਉਨ੍ਹਾਂ ਦੇ ਸਨਮਾਨ ਦੇ ਿਖ਼ਲਾਫ਼ ਹੈ | ਪਿਛਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਖਤਨਾ ਦੇ ਕਾਰਣ ਬੱਚਿਆਂ ਨੂੰ ਪੁੱਜਣ ਵਾਲੇ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਅਤੇ ਦੁਨੀਆਂ ਦੇ 42 ਦੇਸ਼ਾਂ ਵਿਚ ਖਤਨਾ 'ਤੇ ਪਾਬੰਦੀ ਲੱਗ ਚੁੱਕੀ ਹੈ | ਕੇਂਦਰ ਨੇ ਕਿਹਾ ਸੀ ਕਿ ਸਤੀ ਅਤੇ ਦੇਵਦਾਸੀ ਪ੍ਰਥਾ ਦੀ ਤਰ੍ਹਾਂ ਖਤਨਾ ਪ੍ਰਥਾ ਨੂੰ ਵੀ ਖਤਮ ਕੀਤਾ ਜਾਣਾ ਚਾਹੀਦਾ ਹੈ | ਦੂਜੇ ਪਾਸੇ ਬੋਹਰਾ ਭਾਈਚਾਰੇ ਵਲੋਂ ਆਖਿਆ ਗਿਆ ਕਿ ਉਹ ਕੋਸ਼ਿਸ਼ ਕਰਨਗੇ ਤੇ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡਾਕਟਰਾਂ ਦੀ ਸਹਾਇਤਾ ਵੀ ਲੈਣਗੇ |


ਖ਼ਬਰ ਸ਼ੇਅਰ ਕਰੋ

ਰਾਫ਼ੇਲ ਨੂੰ ਲੈ ਕੇ ਕਾਂਗਰਸ ਦੀ ਵੀਡੀਓ ਜੰਗ

ਨਵੀਂ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਮੁੱਦੇ 'ਤੇ ਕੇਂਦਰ ਦੀ ਘੇਰਾਬੰਦੀ ਕਰ ਰਹੀ ਕਾਂਗਰਸ ਨੇ ਅੱਜ ਇਕ ਤੋਂ ਬਾਅਦ ਇਕ ਵੀਡੀਓ ਜਾਰੀ ਕੀਤੇ | ਜਿਨ੍ਹਾਂ 'ਚ ਸੌਦਾ ਹੋਣ ਤੋਂ 17 ਦਿਨ ਪਹਿਲਾਂ ਤੱਕ ਹਿੰਦੋਸਤਾਨ ਐਰਾਸਾਟਿਕ ਲਿਮਟਿਡ(ਐਚ.ਏ.ਐਲ.) ਦੇ ਨਾਂਅ ਲੱਗੀ ...

ਪੂਰੀ ਖ਼ਬਰ »

ਝਾਰਖੰਡ 'ਚ ਨਵ-ਜਨਮੀ ਬੱਚੀ ਬਣੀ 'ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ' ਯੋਜਨਾ ਦੀ ਪਹਿਲੀ ਲਾਭਪਾਤਰੀ

ਜਮਸ਼ੇਦਪੁਰ, 24 ਸਤੰਬਰ (ਪੀ.ਟੀ.ਆਈ.)-ਰਾਂਚੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 'ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ' (ਪੀ.ਐਮ.ਜੇ.ਏ.ਵਾਈ.) ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਝਾਰਖੰਡ ਵਿਖੇ ਇਕ ਹਸਪਤਾਲ 'ਚ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਪੂਨਮ ਮਹਾਤੋ ਇਸ ਸਕੀਮ ...

ਪੂਰੀ ਖ਼ਬਰ »

ਸਰਕਾਰ ਨੇ ਰਿਟਰਨ ਭਰਨ ਤੇ ਆਡਿਟ ਰਿਪੋਰਟ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾ 15 ਤੱਕ ਵਧਾਈ

ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਸਰਕਾਰ ਨੇ ਵਿੱਤੀ ਵਰ੍ਹੇ 2017-18 ਲਈ ਆਮਦਨ ਕਰ ਰਿਟਰਨ (ਆਈ. ਟੀ. ਆਰ.) ਭਰਨ ਤੇ ਆਡਿਟ ਰਿਪੋਰਟ ਜਮ੍ਹਾਂ ਕਰਵਾਉਣ ਲਈ ਸਮਾਂ ਸੀਮਾ 15 ਅਕਤੂਬਰ ਤੱਕ ਵਧਾ ਦਿੱਤੀ ਹੈ | ਦਰਅਸਲ ਜਿਨ੍ਹਾਂ ਕਰਦਾਤਾਵਾਂ ਦੇ ਖ਼ਾਤਿਆਂ ਦੀ ਆਡਟਿੰਗ ਹੁਣ ਤੱਕ ਨਹੀਂ ਹੋਈ ...

ਪੂਰੀ ਖ਼ਬਰ »

ਪ੍ਰਤੱਖ ਵਿਦਿਆਰਥੀ ਸੰਘ ਚੋਣਾਂ ਨੂੰ ਲੈ ਕੇ ਇਨਸੋ ਨੇ ਕੇ.ਯੂ. 'ਚ ਭਰੀ ਹੁੰਕਾਰ

ਥਾਨੇਸਰ, 24 ਸਤੰਬਰ (ਅਜੀਤ ਬਿਊਰੋ)-ਪ੍ਰਤੱਖ ਵਿਦਿਆਰਥੀ ਸੰਘ ਚੋਣਾਂ ਕਰਵਾਉਣ ਨੂੰ ਲੈ ਕੇ ਇਨਸੋ ਕੌਮੀ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਦੀ ਅਗਵਾਈ 'ਚ ਵਿਦਿਆਰਥੀਆਂ ਨੇ ਹੁੰਕਾਰ ਭਰੀ | ਨਾਨ ਟੀਚਿੰਗ ਕਲੱਬ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦਿਗਵਿਜੈ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX