ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 6 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਮਾਨਸਾ

ਬੇ-ਮੌਸਮੀ ਬਰਸਾਤ ਨੇ ਮਾਨਸਾ ਜ਼ਿਲ੍ਹੇ 'ਚ ਨਰਮੇ ਤੇ ਝੋਨੇ ਦੀ ਫ਼ਸਲ ਨੂੰ ਝੰਬਿਆ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 24 ਸਤੰਬਰ -ਪਿਛਲੇ 3 ਦਿਨਾਂ ਤੋਂ ਰੁਕ-ਰੁਕ ਪੈ ਰਹੇ ਮੀਂਹ ਨੇ ਜਿੱਥੇ ਜ਼ਿਲ੍ਹੇ 'ਚ ਨਰਮੇ ਅਤੇ ਝੋਨੇ ਫ਼ਸਲ ਨੂੰ ਝੰਬ ਦਿੱਤਾ ਹੈ ਉੱਥੇ ਹਰੇ ਚਾਰੇ ਨੂੰ ਵੀ ਪ੍ਰਭਾਵਿਤ ਕੀਤਾ ਹੈ | ਬੇ-ਮੌਸਮੀ ਬਾਰਿਸ਼ ਤੇ ...

ਪੂਰੀ ਖ਼ਬਰ »

ਪਰਮਜੀਤ ਕੌਰ ਉੱਭਾ ਪ੍ਰਧਾਨ ਚੁਣੀ

ਮਾਨਸਾ, 24 ਸਤੰਬਰ (ਵਿ.ਪ੍ਰਤੀ.)-ਸੀ.ਪੀ.ਆਈ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਦੀ ਅਗਵਾਈ 'ਚ ਪੰਜਾਬ ਖੇਤ ਮਜ਼ਦੂਰ ਸਭਾ ਉੱਭਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਪਰਮਜੀਤ ਕੌਰ ਪ੍ਰਧਾਨ, ਮੱਖਣ ਸਿੰਘ ਮੀਤ ਪ੍ਰਧਾਨ, ਮਨਪ੍ਰੀਤ ਕੌਰ ਸਕੱਤਰ, ਰਾਜਵੀਰ ਕੌਰ ਮੀਤ ...

ਪੂਰੀ ਖ਼ਬਰ »

154 ਬੋਤਲਾਂ ਸ਼ਰਾਬ, 6 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ

ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੁਲਿਸ ਨੇ ਵੱਖ ਵੱਖ ਵਿਅਕਤੀਆਂ ਕੋਲੋਂ 154 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਮਿੱਠੂ ਸਿੰਘ ਵਾਸੀ ਕੋਟਲੀ ਕਲਾਂ ਕੋਲੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ...

ਪੂਰੀ ਖ਼ਬਰ »

ਸਰਦੂਲਗੜ੍ਹ ਦੇ ਰੋੜਕੀ ਮਾਈਨਰ ਵਿਚ ਪਿਆ ਪਾੜ

ਸਰਦੂਲਗੜ੍ਹ, 24 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਦੇ ਬੇਅੰਤ ਨਗਰ ਸਾਹਮਣੇ ਖੇਤਾਂ 'ਚੋਂ ਲੰਘਦੀ ਰੋੜਕੀ ਮਾਈਨਰ 'ਚ ਪਾਣੀ ਦਾ ਵਹਾਅ ਵਧ ਜਾਣ ਨਾਲ ਪਾੜ ਪੈ ਗਿਆ | ਮੌਕੇ 'ਤੇ ਹਾਜ਼ਰ ਕਿਸਾਨ ਗੁਰਜੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਰਵਿੰਦਰ ਕੁਮਾਰ, ...

ਪੂਰੀ ਖ਼ਬਰ »

ਸੀਵਰੇਜ ਬੋਰਡ ਵਲੋਂ ਪੱਟੇ ਖੂਹ ਕਾਰਨ ਵਾਪਰ ਸਕਦੈ ਹਾਦਸਾ

ਸਰਦੂਲਗੜ੍ਹ, 24 ਸਤੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 4 ਵਿਚ ਸੇਂਟ ਮੀਰਾ ਸਕੂਲ ਅਤੇ ਸਵੀਟ ਬਲੋਸਮ ਸਕੂਲ ਨੂੰ ਮਿਲਾਉਣ ਵਾਲੀ ਗਲੀ ਦੇ ਕੋਰਨਰ ਤੇ ਗਲੀ ਵਿਚਾਲੇ ਸੀਵਰੇਜ ਬੋਰਡ ਵਲੋਂ ਜੇ.ਸੀ.ਬੀ ਨਾਲ 12 ਫੁੱਟ ਲੰਬੇ ਅਤੇ 8-10 ਫੁੱਟ ਡੂੰਘੇ ਪੱਟੇ ਖੂਹ ਜਿਡੇ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਕਾਲਜ ਭੀਖੀ ਦਾ ਬੀ. ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 24 ਸਤੰਬਰ (ਨਿ. ਪ. ਪ.)-ਸਥਾਨਕ ਸ਼ਿਵ ਸ਼ਕਤੀ ਕਾਲਜ ਆਫ਼ ਐਜੂਕੇਸ਼ਨ ਦਾ ਬੀ. ਐੱਡ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸੰਸਥਾ ਦੇ ਸਕੱਤਰ ਰਾਜ ਕੁਮਾਰ ਮਹਿਤਾ ਨੇ ਦੱਸਿਆ ਕਿ ਇਸ ਪ੍ਰੀਖਿਆ 'ਚੋਂ ਵਿਦਿਆਰਥਣ ਇੰਦਰਜੀਤ ਕੌਰ ਅਤੇ ਨੈਨ ...

ਪੂਰੀ ਖ਼ਬਰ »

ਅੰਤਰ-ਕਾਲਜ ਟੇਬਲ ਟੈਨਿਸ ਪ੍ਰਤੀਯੋਗਤਾ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਤੀਜੀ ਵਾਰ ਚੈਂਪੀਅਨ ਬਣੀ

ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਖ਼ਾਲਸਾ ਕਾਲਜ ਜ਼ੀਰਕਪੁਰ ਵਿਖੇ ਕਰਵਾਈ ਗਈ ਅੰਤਰ-ਕਾਲਜ ਟੇਬਲ ਟੈਨਿਸ ਪ੍ਰਤੀਯੋਗਤਾ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਲਗਾਤਾਰ ਤੀਸਰੀ ਵਾਰ ਇਹ ਚੈਂਪੀਅਨਸ਼ਿਪ ਟਰਾਫ਼ੀ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ 'ਚ ਲੇਖ ਰਚਨਾ ਮੁਕਾਬਲੇ ਕਰਵਾਏ

ਜੋਗਾ, 24 ਸਤੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਪਿ੍ੰਸੀਪਲ ਸੁਰਿੰਦਰ ਕੌਰ ਟੀਨਾ ਦੀ ਅਗਵਾਈ 'ਚ ਅੰਤਰ ਕਲਾਸ ਲੇਖ ਰਚਨਾ ਮੁਕਾਬਲੇ ਕਰਵਾਏ ਗਏ | ਪੰਜਾਬੀ ਲੈਕਚਰਾਰ ਸੁਖਪਾਲ ਕੌਰ ਨੇ ਦੱਸਿਆ ਕਿ ਨੌਵੀਂ ਜਮਾਤ ਤੋਂ ਲੈ ਕੇ 12ਵੀਂ ...

ਪੂਰੀ ਖ਼ਬਰ »

ਸਾਡੇ ਮਨਾਂ ਵਿਚ ਭਰੀ ਗੰਦਗੀ ਦੀ ਸਫ਼ਾਈ ਕਰਨ ਦੀ ਲੋੜ ਹੈ- ਸਾਧਵੀ ਸਮਰੱਥ ਸ੍ਰੀ

ਸਰਦੂਲਗੜ੍ਹ, 24 ਸਤੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀ ਪੁਰਾਣਾ ਬਾਜ਼ਾਰ ਜੈਨ ਸਭਾ ਵਿਚ ਅੱਜ ਧਰਮ ਸਭਾ ਨੂੰ ਸੰਬੋਧਨ ਕਰਦਿਆਂ ਮਹਾ ਸਾਧਵੀ ਸਮਰੱਥ ਸ੍ਰੀ ਨੇ ਕਿਹਾ ਕਿ ਮਨੁੱਖ ਨੂੰ ਸਰੀਰ ਦੀ ਸਫ਼ਾਈ ਦੇ ਨਾਲ ਮਨ ਦੀ ਸਫ਼ਾਈ ਵੀ ਕਰਨੀ ਚਾਹੀਦੀ ਹੈ ਕਿਉਂਕਿ ਮਨ ਦੀ ...

ਪੂਰੀ ਖ਼ਬਰ »

ਵਿਆਹਾਂ ਦੇ ਫ਼ਜ਼ੂਲ ਖ਼ਰਚ ਤੇ ਕਿਸਾਨ ਤ੍ਰਾਸਦੀ ਦੀ ਕਹਾਣੀ ਲਘੂ ਫ਼ਿਲਮ 'ਵਡਿਆਈ'

ਬੁਢਲਾਡਾ, 24 ਸਤੰਬਰ (ਰਾਹੀ)-ਯੂਨੀਕ ਆਰਟ ਪ੍ਰੋਡਕਸ਼ਨ ਬੁਢਲਾਡਾ ਦੇ ਕਲਾਕਾਰਾਂ ਵਲੋਂ ਪਿਛਲੇ ਦਿਨੀਂ ਯੂ-ਟਿਊਬ 'ਤੇ ਜਾਰੀ ਕੀਤੀ ਲਘੂ ਫ਼ਿਲਮ 'ਵਡਿਆਈ' ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਾਣਕਾਰੀ ਦਿੰਦਿਆਂ ਇਸ ਫਿਲਮ ਦੇ ਨਿਰਦੇਸ਼ਕ ਸਤਨਾਮ ...

ਪੂਰੀ ਖ਼ਬਰ »

ਗੱਲਾ ਮਜ਼ਦੂਰਾਂ ਨੇ ਮੰਗਾਂ ਸਬੰਧੀ ਮਾਰਕੀਟ ਕਮੇਟੀ ਸਕੱਤਰ ਨੂੰ ਮੰਗ ਪੱਤਰ ਦਿੱਤਾ

ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)-ਅੱਜ ਇੱਥੇ ਗੱਲਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਮਜ਼ਦੂਰੀ ਦੇ ਵਾਧੇ ਦੀ ਮੰਗ ਨੂੰ ਲੈ ਕੇ ਗੱਲਾ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਪ੍ਰਧਾਨ ਸੱਤਪਾਲ ਸਿੰਘ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਬੁਢਲਾਡਾ ਸਕੱਤਰ ਜੈ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਤਪਾਲ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਦੇ ਚੱਲਦਿਆਂ ਗੱਲਾ ਮਜ਼ਦੂਰਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ ਜਿਸ ਕਾਰਨ ਗੱਲਾ ਮਜ਼ਦੂਰੀ 'ਚ ਵੀ ਵਾਧਾ ਕੀਤਾ ਜਾਣਾ ਬਣਦਾ ਹੈ | ਉਨ੍ਹਾਂ ਦੱਸਿਆ ਕਿ ਚੇਅਰਮੈਨ ਮੰਡੀ ਬੋਰਡ ਦੇ ਨਾਮ ਦਿੱਤੇ ਇਸ ਮੰਗ ਪੱਤਰ 'ਚ ਮਹਿੰਗਾਈ ਭੱਤੇ ਦੀ ਮੰਗ ਤੋਂ ਇਲਾਵਾ ਈ.ਪੀ.ਐਫ. ਫੰਡ ਦੀ ਸਮੱਸਿਆ ਹੱਲ ਕਰਨ, ਸੀਜ਼ਨ ਦੌਰਾਨ ਮਸ਼ੀਨਾਂ ਚੱਲਣ ਲਈ ਤੇਲ ਤੇ ਬਿਜਲੀ ਦਾ ਖ਼ਰਚੇ ਸੰਬੰਧੀ, (ਜੇ) ਫਾਰਮ ਦੀ ਤਰ੍ਹਾਂ ਮਜ਼ਦੂਰ ਦਾ ਵੀ (ਐਮ) ਫਾਰਮ ਕਟਾਉਣ ਆਦਿ ਮੰਗਾਂ ਦੇ ਨਾਲ ਨਾਲ ਕਣਕ ਅਤੇ ਜੀਰੀ ਦੀ ਫ਼ਸਲ ਨੂੰ ਸਖ਼ਤੀ ਨਾਲ ਮੰਡੀ 'ਚ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਕਿਉਂਕਿ ਕਈ ਵਾਰ ਵਪਾਰੀ ਇਨ੍ਹਾਂ ਫ਼ਸਲਾਂ ਨੂੰ ਫ਼ਰਸ਼ੀ ਕੰਢੇ ਤੋਂ ਸਿੱਧੇ ਖ਼ਰੀਦ ਕਰ ਲੈਂਦੇ ਹਨ ਅਤੇ ਫ਼ਸਲ ਮੰਡੀ ਵਿੱਚ ਨਹੀਂ ਲਿਆਂਦੀ ਜਾਂਦੀ ਜਿਸ ਕਾਰਨ ਲੇਬਰ ਨੂੰ ਕੰਮ ਨਾ ਮਿਲਣ ਦਾ ਨੁਕਸਾਨ ਝੱਲਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ 3 ਅਕਤੂਬਰ ਨੂੰ ਪੰਜਾਬ ਭਰ ਦੀਆਂ ਗੱਲਾ ਮਜ਼ਦੂਰ ਯੂਨੀਅਨਾਂ ਵੱਲੋਂ ਪੰਜਾਬ ਮੰਡੀ ਬੋਰਡ, ਮੋਹਾਲੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ | ਮਾਰਕੀਟ ਕਮੇਟੀ ਸਕੱਤਰ ਜੈ ਸਿੰਘ ਨੇ ਮਜ਼ਦੂਰਾਂ ਦੇ ਵਫ਼ਦ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੀਆਂ ਇਹ ਮੰਗਾਂ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਤੱਕ ਜਲਦ ਪਹੁੰਚਾਈਆਂ ਜਾਣਗੀਆਂ | ਇਸ ਮੌਕੇ ਬੱਗਾ ਸਿੰਘ ਮੀਤ ਪ੍ਰਧਾਨ, ਪ੍ਰੇਮ ਕੁਮਾਰ, ਸਤਪਾਲ ਸਿੰਘ ਸਹੋਤਾ, ਨਰਿੰਦਰ ਸਿੰਘ, ਜੱਸੀ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭੁੱਲਰ ਕੋਠੇ 'ਚ ਬਾਬਾ ਫਰੀਦ ਕਾਨਵੈਂਟ ਸਕੂਲ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ

ਜੋਗਾ, 24 ਸਤੰਬਰ (ਪ. ਪ.)-ਨੇੜਲੇ ਪਿੰਡ ਭੁੱਲਰ ਕੋਠੇ ਵਿਖੇ ਬਾਬਾ ਫਰੀਦ ਕਾਨਵੈਂਟ ਸਕੂਲ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ ਗਈ | ਸਕੂਲ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਸਕੂਲ ਇਮਾਰਤ ਦੀ ਨੀਂਹ ਰੱਖਣ ਦੀ ਰਸਮ ਮੁੱਖ ...

ਪੂਰੀ ਖ਼ਬਰ »

ਭਗਵਤੀ ਕਾਲਜ ਆਫ਼ ਐਜੂਕੇਸ਼ਨ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 24 ਸਤੰਬਰ (ਨਿ. ਪ. ਪ.)-ਭਗਵਤੀ ਕਾਲਜ ਆਫ਼ ਐਜੂਕੇਸ਼ਨ (ਫ਼ਾਰ ਗਰਲਜ਼) ਭੀਖੀ ਦਾ ਬੀ. ਐੱਡ. ਸਮੈਸਟਰ ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਦੇ ਸਕੱਤਰ ਰਾਜ ਕੁਮਾਰ ਮਹਿਤਾ ਨੇ ਦੱਸਿਆ ਕਿ ਸੈਸ਼ਨ 2017-18 ਦੀ ਬੀ. ਐੱਡ ਦੀ ਪ੍ਰੀਖਿਆ 'ਚੋਂ ...

ਪੂਰੀ ਖ਼ਬਰ »

ਮੀਰਪੁਰ ਕਲਾਂ ਦੇ ਜ਼ਿਲ੍ਹਾ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ

ਸਰਦੂਲਗੜ੍ਹ, 24 ਸਤੰਬਰ (ਜ਼ੈਲਦਾਰ)-ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਪਿੰ੍ਰਸੀਪਲ ਪ੍ਰਮੋਦ ਗੁਪਤਾ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ...

ਪੂਰੀ ਖ਼ਬਰ »

ਲੱਖਾ ਸਿਧਾਣਾ ਸਮੇਤ ਹੋਰਾਂ 'ਤੇ ਦਰਜ ਮੁਕੱਦਮੇ ਰੱਦ ਕਰਵਾਉਣ ਅਤੇ ਪਿ੍ੰਸੀਪਲ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਜੀ. ਐਸ. ਆਦਰਸ਼ ਸਕੂਲ ਸਾਹਨੇਵਾਲੀ ਦੀ ਪਿ੍ੰਸੀਪਲ ਨੂੰ ਬਰਖ਼ਾਸਤ ਕਰਨ ਅਤੇ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਸਮੇਤ 40 ਹੋਰ ਵਿਅਕਤੀਆਂ ਿਖ਼ਲਾਫ਼ ਦਰਜ ਮੁਕੱਦਮੇ ਰੱਦ ਕਰਵਾਉਣ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਪਿੰਡ ਘੁੰਮਣ ਕਲਾਂ ਦੇ ਇੱਕ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਿੰਡ ਘੁੰਮਣ ਕਲਾਂ ਦੇ ਇਕ ਵਿਅਕਤੀ ਨੇ ਸਵੇਰੇ 9 ਵਜੇ ਦੇ ਨਜ਼ਦੀਕ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ | ਇਸ ਤੋਂ ਪਹਿਲਾਂ ਉਸ ਨੇ ਆਪਣੇ ਘਰ 'ਚ ਇਕਲੌਤੇ ਪੁੱਤਰ ਨੂੰ ਗਲ ਘੋਟ ਕੇ ਮਾਰ ਦਿੱਤਾ | ਰੇਲਵੇ ਪੁਲਿਸ ਚੌਾਕੀ ...

ਪੂਰੀ ਖ਼ਬਰ »

ਸੋਲਰ ਪੈਨਲ ਸਕੀਮ ਦਾ ਵੱਧ ਤੋਂ ਵੱਧ ਲੋਕ ਫ਼ਾਇਦਾ ਉਠਾਉਣ-ਢਿੱਲੋਂ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੋਲਰ ਪੈਨਲ ਸਕੀਮ ਦਾ ਵੱਧ ਤੋਂ ਵੱਧ ਲੋਕ ਫ਼ਾਇਦਾ ਲੈਣ ਕਿਉਂਕਿ ਇਸ ਸਕੀਮ ਤਹਿਤ ਘਰੇਲੂ ਸੂਰਜੀ ਬਿਜਲੀ ਦਾ ਉਤਪਾਦਨ ਕੀਤਾ ਜਾ ਸਕਦਾ ਅਤੇ ਪੰਜਾਬ ਸਰਕਾਰ ਵਲੋਂ ਇਸ ਸਕੀਮ ਤਹਿਤ ਵਿਸ਼ੇਸ਼ ਸਬਸਿਡੀ ਵੀ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਤੀਜਾ ਕਵੀਸ਼ਰ ਬਲਵੀਰ ਚੰਦ ਯਾਦਗਾਰੀ ਐਵਾਰਡ ਬਿ੍ਜ ਲਾਲ ਧੌਲਾ ਨੂੰ ਦਿੱਤਾ

ਜੋਗਾ, 24 ਸਤੰਬਰ (ਬਲਜੀਤ ਸਿੰਘ ਅਕਲੀਆ)-ਪਿੰਡ ਭੁਪਾਲ ਕਲਾਂ ਦੇ ਸਮੂਹ ਨਿਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਭੁਪਾਲ ਕਲਾਂ ਦੇ ਸਹਿਯੋਗ ਨਾਲ ਪਿੰਡ ਵਿਚ ਸਵ. ਬਲਵੀਰ ਚੰਦ ਕਵੀਸ਼ਰ ਨੂੰ ਸਮਰਪਿਤ ਤੀਜਾ ਬਲਵੀਰ ਚੰਦ ਯਾਦਗਾਰੀ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਪੱਤਰਕਾਰ ਤਰਸੇਮ ਸਿੰਗਲਾ ਨੂੰ ਸਦਮਾ

ਰਾਮਾਂ ਮੰਡੀ, 24 ਸਤੰਬਰ (ਨਿ.ਪ.ਪ)-ਸਥਾਨਕ ਪੱਤਰਕਾਰ ਅਤੇ ਪ੍ਰੈਸ ਕਲੱਬਜ਼ ਫੈਡਰੇਸ਼ਨ ਰਾਮਾਂ ਇਕਾਈ ਦੇ ਮੀਤ ਪ੍ਰਧਾਨ ਤਰਸੇਮ ਸਿੰਗਲਾ ਨੂੰ ਉਨ੍ਹਾਂ ਦੇ ਇਕਲੌਤੇ ਫੁਫੇਰੇ ਭਾਈ ਰਾਮ ਰੱਖ ਗੋਇਲ (71) ਰਿਟਾ.ਕਿਯੂਸੀਏਐਮ (ਐਫ.ਸੀ.ਆਈ.) ਵਾਸੀ ਅਬੋਹਰ ਪੁੱਤਰ ਸਵ.ਮਾਧੋ ਰਾਮ ਗੋਇਲ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੱਝ ਦੀ ਮੌਤ

ਸੀਂਗੋ ਮੰਡੀ, 24 ਸਤੰਬਰ (ਪਿ੍ੰਸ ਸੌਰਭ ਗਰਗ)-ਪਿੰਡ ਮਲਕਾਣਾ ਵਿਖੇ ਕਰੰਟ ਲੱਗਣ ਨਾਲ ਮੱਝ ਦੀ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪਿੰਡ ਵਾਸੀ ਦਵਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕਿਸਾਨ ਕਰਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਕਾਣਾ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੀ ਮੱਝ ਦੀ ਅਚਾਨਕ ਮੌਤ

ਭੁੱਚੋ ਮੰਡੀ, 24 ਸਤੰਬਰ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਵਿਖੇ ਬੀਤੀ ਰਾਤ ਇਕ ਗ਼ਰੀਬ ਪਰਿਵਾਰ ਦੀ ਸੱਜਰ ਮੱਝ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿਚ ਹੈ | ਪੀੜਤ ਪਰਿਵਾਰ ਦੇ ਮੁਖੀ ਰਾਜੂ ਸਿੰਘ ਪੁੱਤਰ ਬਾਬੂ ਸਿੰਘ ਨੇ ਦੱਸਿਆ ਸਵੇਰੇ ਜਦ ਅਸੀਂ ਉੱਠੇ ਤਾਂ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੋਸਤਾਨ ਪਾਰਟੀ ਵਲੋਂ ਤੇਲ ਦੀਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ

ਭੁੱਚੋ ਮੰਡੀ 24 ਸਤੰਬਰ (ਬਲਵਿੰਦਰ ਸਿੰਘ ਸੇਠੀ)-ਅੱਜ ਬਾਅਦ ਦੁਪਹਿਰ ਨੂੰ ਭੁੱਚੋ ਮੰਡੀ ਬੱਸ ਸਟੈਂਡ ਦੇ ਨਜ਼ਦੀਕ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਦੀ ਇਕਾਈ ਭੁੱਚੋ ਮੰਡੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਬਰਸਾਤ ਕਾਰਨ ਪਿੱਥੋ 'ਚ 1 ਘਰ ਦਾ ਬਰਾਂਡਾ ਅਤੇ 2 ਘਰਾਂ ਦੀ ਚਾਰ ਦਿਵਾਰੀ ਡਿੱਗੀ

ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦੋ ਦਿਨਾਂ ਤੋਂ ਖੇਤਰ ਦੇ ਪਿੰਡਾਂ 'ਚ ਹੋਈ ਭਰਵੀਂ ਬਰਸਾਤ ਕਾਰਨ ਨੇੜਲੇ ਪਿੰਡ ਪਿੱਥੋ ਵਿਖੇ 3 ਮਕਾਨਾਾ ਨੰੂ ਕਾਫ਼ੀ ਨੁਕਸਾਨ ਹੋਣ ਦੀ ਖ਼ਬਰ ਹੈ ਪ੍ਰੰਤੂ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਦਲਿਤ ਆਗੂ ਵਲੋਂ ਕਾਂਗਰਸ ਸਰਕਾਰ 'ਤੇ ਬੁਰੀ ਪਿਰਤ ਪਾਉਣ ਦਾ ਦੋਸ਼

ਨਥਾਣਾ, 24 ਸਤੰਬਰ (ਗੁਰਦਰਸ਼ਨ ਲੁੱਧੜ)-ਅਕਾਲੀ ਦਲ ਨਾਲ ਸਬੰਧਿਤ ਬੁੱਧੀਜੀਵੀ ਦਲਿਤ ਆਗੂ ਡਾ: ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਪੰਜਾਬ ਦੀ ਸਤ੍ਹਾ 'ਤੇ ਕਾਬਜ਼ ਕਾਂਗਰਸ ਸਰਕਾਰ ਨੂੰ ਵਿਰੋਧੀ ਧਿਰਾਂ ਦਾ ਸਹਿਯੋਗ ਲੈ ਕੇ ਦਰਿਆਈ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX