ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  16 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  20 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  32 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  48 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਮਾਨਸਾ

ਬੇ-ਮੌਸਮੀ ਬਰਸਾਤ ਨੇ ਮਾਨਸਾ ਜ਼ਿਲ੍ਹੇ 'ਚ ਨਰਮੇ ਤੇ ਝੋਨੇ ਦੀ ਫ਼ਸਲ ਨੂੰ ਝੰਬਿਆ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 24 ਸਤੰਬਰ -ਪਿਛਲੇ 3 ਦਿਨਾਂ ਤੋਂ ਰੁਕ-ਰੁਕ ਪੈ ਰਹੇ ਮੀਂਹ ਨੇ ਜਿੱਥੇ ਜ਼ਿਲ੍ਹੇ 'ਚ ਨਰਮੇ ਅਤੇ ਝੋਨੇ ਫ਼ਸਲ ਨੂੰ ਝੰਬ ਦਿੱਤਾ ਹੈ ਉੱਥੇ ਹਰੇ ਚਾਰੇ ਨੂੰ ਵੀ ਪ੍ਰਭਾਵਿਤ ਕੀਤਾ ਹੈ | ਬੇ-ਮੌਸਮੀ ਬਾਰਿਸ਼ ਤੇ ...

ਪੂਰੀ ਖ਼ਬਰ »

ਪਰਮਜੀਤ ਕੌਰ ਉੱਭਾ ਪ੍ਰਧਾਨ ਚੁਣੀ

ਮਾਨਸਾ, 24 ਸਤੰਬਰ (ਵਿ.ਪ੍ਰਤੀ.)-ਸੀ.ਪੀ.ਆਈ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਦੀ ਅਗਵਾਈ 'ਚ ਪੰਜਾਬ ਖੇਤ ਮਜ਼ਦੂਰ ਸਭਾ ਉੱਭਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਪਰਮਜੀਤ ਕੌਰ ਪ੍ਰਧਾਨ, ਮੱਖਣ ਸਿੰਘ ਮੀਤ ਪ੍ਰਧਾਨ, ਮਨਪ੍ਰੀਤ ਕੌਰ ਸਕੱਤਰ, ਰਾਜਵੀਰ ਕੌਰ ਮੀਤ ...

ਪੂਰੀ ਖ਼ਬਰ »

154 ਬੋਤਲਾਂ ਸ਼ਰਾਬ, 6 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ

ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੁਲਿਸ ਨੇ ਵੱਖ ਵੱਖ ਵਿਅਕਤੀਆਂ ਕੋਲੋਂ 154 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਮਿੱਠੂ ਸਿੰਘ ਵਾਸੀ ਕੋਟਲੀ ਕਲਾਂ ਕੋਲੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ...

ਪੂਰੀ ਖ਼ਬਰ »

ਸਰਦੂਲਗੜ੍ਹ ਦੇ ਰੋੜਕੀ ਮਾਈਨਰ ਵਿਚ ਪਿਆ ਪਾੜ

ਸਰਦੂਲਗੜ੍ਹ, 24 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਦੇ ਬੇਅੰਤ ਨਗਰ ਸਾਹਮਣੇ ਖੇਤਾਂ 'ਚੋਂ ਲੰਘਦੀ ਰੋੜਕੀ ਮਾਈਨਰ 'ਚ ਪਾਣੀ ਦਾ ਵਹਾਅ ਵਧ ਜਾਣ ਨਾਲ ਪਾੜ ਪੈ ਗਿਆ | ਮੌਕੇ 'ਤੇ ਹਾਜ਼ਰ ਕਿਸਾਨ ਗੁਰਜੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਰਵਿੰਦਰ ਕੁਮਾਰ, ...

ਪੂਰੀ ਖ਼ਬਰ »

ਸੀਵਰੇਜ ਬੋਰਡ ਵਲੋਂ ਪੱਟੇ ਖੂਹ ਕਾਰਨ ਵਾਪਰ ਸਕਦੈ ਹਾਦਸਾ

ਸਰਦੂਲਗੜ੍ਹ, 24 ਸਤੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 4 ਵਿਚ ਸੇਂਟ ਮੀਰਾ ਸਕੂਲ ਅਤੇ ਸਵੀਟ ਬਲੋਸਮ ਸਕੂਲ ਨੂੰ ਮਿਲਾਉਣ ਵਾਲੀ ਗਲੀ ਦੇ ਕੋਰਨਰ ਤੇ ਗਲੀ ਵਿਚਾਲੇ ਸੀਵਰੇਜ ਬੋਰਡ ਵਲੋਂ ਜੇ.ਸੀ.ਬੀ ਨਾਲ 12 ਫੁੱਟ ਲੰਬੇ ਅਤੇ 8-10 ਫੁੱਟ ਡੂੰਘੇ ਪੱਟੇ ਖੂਹ ਜਿਡੇ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਕਾਲਜ ਭੀਖੀ ਦਾ ਬੀ. ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 24 ਸਤੰਬਰ (ਨਿ. ਪ. ਪ.)-ਸਥਾਨਕ ਸ਼ਿਵ ਸ਼ਕਤੀ ਕਾਲਜ ਆਫ਼ ਐਜੂਕੇਸ਼ਨ ਦਾ ਬੀ. ਐੱਡ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸੰਸਥਾ ਦੇ ਸਕੱਤਰ ਰਾਜ ਕੁਮਾਰ ਮਹਿਤਾ ਨੇ ਦੱਸਿਆ ਕਿ ਇਸ ਪ੍ਰੀਖਿਆ 'ਚੋਂ ਵਿਦਿਆਰਥਣ ਇੰਦਰਜੀਤ ਕੌਰ ਅਤੇ ਨੈਨ ...

ਪੂਰੀ ਖ਼ਬਰ »

ਅੰਤਰ-ਕਾਲਜ ਟੇਬਲ ਟੈਨਿਸ ਪ੍ਰਤੀਯੋਗਤਾ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਤੀਜੀ ਵਾਰ ਚੈਂਪੀਅਨ ਬਣੀ

ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਖ਼ਾਲਸਾ ਕਾਲਜ ਜ਼ੀਰਕਪੁਰ ਵਿਖੇ ਕਰਵਾਈ ਗਈ ਅੰਤਰ-ਕਾਲਜ ਟੇਬਲ ਟੈਨਿਸ ਪ੍ਰਤੀਯੋਗਤਾ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਲਗਾਤਾਰ ਤੀਸਰੀ ਵਾਰ ਇਹ ਚੈਂਪੀਅਨਸ਼ਿਪ ਟਰਾਫ਼ੀ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ 'ਚ ਲੇਖ ਰਚਨਾ ਮੁਕਾਬਲੇ ਕਰਵਾਏ

ਜੋਗਾ, 24 ਸਤੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਪਿ੍ੰਸੀਪਲ ਸੁਰਿੰਦਰ ਕੌਰ ਟੀਨਾ ਦੀ ਅਗਵਾਈ 'ਚ ਅੰਤਰ ਕਲਾਸ ਲੇਖ ਰਚਨਾ ਮੁਕਾਬਲੇ ਕਰਵਾਏ ਗਏ | ਪੰਜਾਬੀ ਲੈਕਚਰਾਰ ਸੁਖਪਾਲ ਕੌਰ ਨੇ ਦੱਸਿਆ ਕਿ ਨੌਵੀਂ ਜਮਾਤ ਤੋਂ ਲੈ ਕੇ 12ਵੀਂ ...

ਪੂਰੀ ਖ਼ਬਰ »

ਸਾਡੇ ਮਨਾਂ ਵਿਚ ਭਰੀ ਗੰਦਗੀ ਦੀ ਸਫ਼ਾਈ ਕਰਨ ਦੀ ਲੋੜ ਹੈ- ਸਾਧਵੀ ਸਮਰੱਥ ਸ੍ਰੀ

ਸਰਦੂਲਗੜ੍ਹ, 24 ਸਤੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀ ਪੁਰਾਣਾ ਬਾਜ਼ਾਰ ਜੈਨ ਸਭਾ ਵਿਚ ਅੱਜ ਧਰਮ ਸਭਾ ਨੂੰ ਸੰਬੋਧਨ ਕਰਦਿਆਂ ਮਹਾ ਸਾਧਵੀ ਸਮਰੱਥ ਸ੍ਰੀ ਨੇ ਕਿਹਾ ਕਿ ਮਨੁੱਖ ਨੂੰ ਸਰੀਰ ਦੀ ਸਫ਼ਾਈ ਦੇ ਨਾਲ ਮਨ ਦੀ ਸਫ਼ਾਈ ਵੀ ਕਰਨੀ ਚਾਹੀਦੀ ਹੈ ਕਿਉਂਕਿ ਮਨ ਦੀ ...

ਪੂਰੀ ਖ਼ਬਰ »

ਵਿਆਹਾਂ ਦੇ ਫ਼ਜ਼ੂਲ ਖ਼ਰਚ ਤੇ ਕਿਸਾਨ ਤ੍ਰਾਸਦੀ ਦੀ ਕਹਾਣੀ ਲਘੂ ਫ਼ਿਲਮ 'ਵਡਿਆਈ'

ਬੁਢਲਾਡਾ, 24 ਸਤੰਬਰ (ਰਾਹੀ)-ਯੂਨੀਕ ਆਰਟ ਪ੍ਰੋਡਕਸ਼ਨ ਬੁਢਲਾਡਾ ਦੇ ਕਲਾਕਾਰਾਂ ਵਲੋਂ ਪਿਛਲੇ ਦਿਨੀਂ ਯੂ-ਟਿਊਬ 'ਤੇ ਜਾਰੀ ਕੀਤੀ ਲਘੂ ਫ਼ਿਲਮ 'ਵਡਿਆਈ' ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਾਣਕਾਰੀ ਦਿੰਦਿਆਂ ਇਸ ਫਿਲਮ ਦੇ ਨਿਰਦੇਸ਼ਕ ਸਤਨਾਮ ...

ਪੂਰੀ ਖ਼ਬਰ »

ਗੱਲਾ ਮਜ਼ਦੂਰਾਂ ਨੇ ਮੰਗਾਂ ਸਬੰਧੀ ਮਾਰਕੀਟ ਕਮੇਟੀ ਸਕੱਤਰ ਨੂੰ ਮੰਗ ਪੱਤਰ ਦਿੱਤਾ

ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)-ਅੱਜ ਇੱਥੇ ਗੱਲਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਮਜ਼ਦੂਰੀ ਦੇ ਵਾਧੇ ਦੀ ਮੰਗ ਨੂੰ ਲੈ ਕੇ ਗੱਲਾ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਪ੍ਰਧਾਨ ਸੱਤਪਾਲ ਸਿੰਘ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਬੁਢਲਾਡਾ ਸਕੱਤਰ ਜੈ ਸਿੰਘ ...

ਪੂਰੀ ਖ਼ਬਰ »

ਭੁੱਲਰ ਕੋਠੇ 'ਚ ਬਾਬਾ ਫਰੀਦ ਕਾਨਵੈਂਟ ਸਕੂਲ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ

ਜੋਗਾ, 24 ਸਤੰਬਰ (ਪ. ਪ.)-ਨੇੜਲੇ ਪਿੰਡ ਭੁੱਲਰ ਕੋਠੇ ਵਿਖੇ ਬਾਬਾ ਫਰੀਦ ਕਾਨਵੈਂਟ ਸਕੂਲ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ ਗਈ | ਸਕੂਲ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਸਕੂਲ ਇਮਾਰਤ ਦੀ ਨੀਂਹ ਰੱਖਣ ਦੀ ਰਸਮ ਮੁੱਖ ...

ਪੂਰੀ ਖ਼ਬਰ »

ਭਗਵਤੀ ਕਾਲਜ ਆਫ਼ ਐਜੂਕੇਸ਼ਨ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 24 ਸਤੰਬਰ (ਨਿ. ਪ. ਪ.)-ਭਗਵਤੀ ਕਾਲਜ ਆਫ਼ ਐਜੂਕੇਸ਼ਨ (ਫ਼ਾਰ ਗਰਲਜ਼) ਭੀਖੀ ਦਾ ਬੀ. ਐੱਡ. ਸਮੈਸਟਰ ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਦੇ ਸਕੱਤਰ ਰਾਜ ਕੁਮਾਰ ਮਹਿਤਾ ਨੇ ਦੱਸਿਆ ਕਿ ਸੈਸ਼ਨ 2017-18 ਦੀ ਬੀ. ਐੱਡ ਦੀ ਪ੍ਰੀਖਿਆ 'ਚੋਂ ...

ਪੂਰੀ ਖ਼ਬਰ »

ਮੀਰਪੁਰ ਕਲਾਂ ਦੇ ਜ਼ਿਲ੍ਹਾ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ

ਸਰਦੂਲਗੜ੍ਹ, 24 ਸਤੰਬਰ (ਜ਼ੈਲਦਾਰ)-ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਪਿੰ੍ਰਸੀਪਲ ਪ੍ਰਮੋਦ ਗੁਪਤਾ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ...

ਪੂਰੀ ਖ਼ਬਰ »

ਲੱਖਾ ਸਿਧਾਣਾ ਸਮੇਤ ਹੋਰਾਂ 'ਤੇ ਦਰਜ ਮੁਕੱਦਮੇ ਰੱਦ ਕਰਵਾਉਣ ਅਤੇ ਪਿ੍ੰਸੀਪਲ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਜੀ. ਐਸ. ਆਦਰਸ਼ ਸਕੂਲ ਸਾਹਨੇਵਾਲੀ ਦੀ ਪਿ੍ੰਸੀਪਲ ਨੂੰ ਬਰਖ਼ਾਸਤ ਕਰਨ ਅਤੇ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਸਮੇਤ 40 ਹੋਰ ਵਿਅਕਤੀਆਂ ਿਖ਼ਲਾਫ਼ ਦਰਜ ਮੁਕੱਦਮੇ ਰੱਦ ਕਰਵਾਉਣ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਪਿੰਡ ਘੁੰਮਣ ਕਲਾਂ ਦੇ ਇੱਕ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਿੰਡ ਘੁੰਮਣ ਕਲਾਂ ਦੇ ਇਕ ਵਿਅਕਤੀ ਨੇ ਸਵੇਰੇ 9 ਵਜੇ ਦੇ ਨਜ਼ਦੀਕ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ | ਇਸ ਤੋਂ ਪਹਿਲਾਂ ਉਸ ਨੇ ਆਪਣੇ ਘਰ 'ਚ ਇਕਲੌਤੇ ਪੁੱਤਰ ਨੂੰ ਗਲ ਘੋਟ ਕੇ ਮਾਰ ਦਿੱਤਾ | ਰੇਲਵੇ ਪੁਲਿਸ ਚੌਾਕੀ ...

ਪੂਰੀ ਖ਼ਬਰ »

ਸੋਲਰ ਪੈਨਲ ਸਕੀਮ ਦਾ ਵੱਧ ਤੋਂ ਵੱਧ ਲੋਕ ਫ਼ਾਇਦਾ ਉਠਾਉਣ-ਢਿੱਲੋਂ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੋਲਰ ਪੈਨਲ ਸਕੀਮ ਦਾ ਵੱਧ ਤੋਂ ਵੱਧ ਲੋਕ ਫ਼ਾਇਦਾ ਲੈਣ ਕਿਉਂਕਿ ਇਸ ਸਕੀਮ ਤਹਿਤ ਘਰੇਲੂ ਸੂਰਜੀ ਬਿਜਲੀ ਦਾ ਉਤਪਾਦਨ ਕੀਤਾ ਜਾ ਸਕਦਾ ਅਤੇ ਪੰਜਾਬ ਸਰਕਾਰ ਵਲੋਂ ਇਸ ਸਕੀਮ ਤਹਿਤ ਵਿਸ਼ੇਸ਼ ਸਬਸਿਡੀ ਵੀ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਤੀਜਾ ਕਵੀਸ਼ਰ ਬਲਵੀਰ ਚੰਦ ਯਾਦਗਾਰੀ ਐਵਾਰਡ ਬਿ੍ਜ ਲਾਲ ਧੌਲਾ ਨੂੰ ਦਿੱਤਾ

ਜੋਗਾ, 24 ਸਤੰਬਰ (ਬਲਜੀਤ ਸਿੰਘ ਅਕਲੀਆ)-ਪਿੰਡ ਭੁਪਾਲ ਕਲਾਂ ਦੇ ਸਮੂਹ ਨਿਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਭੁਪਾਲ ਕਲਾਂ ਦੇ ਸਹਿਯੋਗ ਨਾਲ ਪਿੰਡ ਵਿਚ ਸਵ. ਬਲਵੀਰ ਚੰਦ ਕਵੀਸ਼ਰ ਨੂੰ ਸਮਰਪਿਤ ਤੀਜਾ ਬਲਵੀਰ ਚੰਦ ਯਾਦਗਾਰੀ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਪੱਤਰਕਾਰ ਤਰਸੇਮ ਸਿੰਗਲਾ ਨੂੰ ਸਦਮਾ

ਰਾਮਾਂ ਮੰਡੀ, 24 ਸਤੰਬਰ (ਨਿ.ਪ.ਪ)-ਸਥਾਨਕ ਪੱਤਰਕਾਰ ਅਤੇ ਪ੍ਰੈਸ ਕਲੱਬਜ਼ ਫੈਡਰੇਸ਼ਨ ਰਾਮਾਂ ਇਕਾਈ ਦੇ ਮੀਤ ਪ੍ਰਧਾਨ ਤਰਸੇਮ ਸਿੰਗਲਾ ਨੂੰ ਉਨ੍ਹਾਂ ਦੇ ਇਕਲੌਤੇ ਫੁਫੇਰੇ ਭਾਈ ਰਾਮ ਰੱਖ ਗੋਇਲ (71) ਰਿਟਾ.ਕਿਯੂਸੀਏਐਮ (ਐਫ.ਸੀ.ਆਈ.) ਵਾਸੀ ਅਬੋਹਰ ਪੁੱਤਰ ਸਵ.ਮਾਧੋ ਰਾਮ ਗੋਇਲ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੱਝ ਦੀ ਮੌਤ

ਸੀਂਗੋ ਮੰਡੀ, 24 ਸਤੰਬਰ (ਪਿ੍ੰਸ ਸੌਰਭ ਗਰਗ)-ਪਿੰਡ ਮਲਕਾਣਾ ਵਿਖੇ ਕਰੰਟ ਲੱਗਣ ਨਾਲ ਮੱਝ ਦੀ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪਿੰਡ ਵਾਸੀ ਦਵਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕਿਸਾਨ ਕਰਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਕਾਣਾ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੀ ਮੱਝ ਦੀ ਅਚਾਨਕ ਮੌਤ

ਭੁੱਚੋ ਮੰਡੀ, 24 ਸਤੰਬਰ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਵਿਖੇ ਬੀਤੀ ਰਾਤ ਇਕ ਗ਼ਰੀਬ ਪਰਿਵਾਰ ਦੀ ਸੱਜਰ ਮੱਝ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿਚ ਹੈ | ਪੀੜਤ ਪਰਿਵਾਰ ਦੇ ਮੁਖੀ ਰਾਜੂ ਸਿੰਘ ਪੁੱਤਰ ਬਾਬੂ ਸਿੰਘ ਨੇ ਦੱਸਿਆ ਸਵੇਰੇ ਜਦ ਅਸੀਂ ਉੱਠੇ ਤਾਂ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੋਸਤਾਨ ਪਾਰਟੀ ਵਲੋਂ ਤੇਲ ਦੀਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ

ਭੁੱਚੋ ਮੰਡੀ 24 ਸਤੰਬਰ (ਬਲਵਿੰਦਰ ਸਿੰਘ ਸੇਠੀ)-ਅੱਜ ਬਾਅਦ ਦੁਪਹਿਰ ਨੂੰ ਭੁੱਚੋ ਮੰਡੀ ਬੱਸ ਸਟੈਂਡ ਦੇ ਨਜ਼ਦੀਕ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਦੀ ਇਕਾਈ ਭੁੱਚੋ ਮੰਡੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਬਰਸਾਤ ਕਾਰਨ ਪਿੱਥੋ 'ਚ 1 ਘਰ ਦਾ ਬਰਾਂਡਾ ਅਤੇ 2 ਘਰਾਂ ਦੀ ਚਾਰ ਦਿਵਾਰੀ ਡਿੱਗੀ

ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦੋ ਦਿਨਾਂ ਤੋਂ ਖੇਤਰ ਦੇ ਪਿੰਡਾਂ 'ਚ ਹੋਈ ਭਰਵੀਂ ਬਰਸਾਤ ਕਾਰਨ ਨੇੜਲੇ ਪਿੰਡ ਪਿੱਥੋ ਵਿਖੇ 3 ਮਕਾਨਾਾ ਨੰੂ ਕਾਫ਼ੀ ਨੁਕਸਾਨ ਹੋਣ ਦੀ ਖ਼ਬਰ ਹੈ ਪ੍ਰੰਤੂ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਦਲਿਤ ਆਗੂ ਵਲੋਂ ਕਾਂਗਰਸ ਸਰਕਾਰ 'ਤੇ ਬੁਰੀ ਪਿਰਤ ਪਾਉਣ ਦਾ ਦੋਸ਼

ਨਥਾਣਾ, 24 ਸਤੰਬਰ (ਗੁਰਦਰਸ਼ਨ ਲੁੱਧੜ)-ਅਕਾਲੀ ਦਲ ਨਾਲ ਸਬੰਧਿਤ ਬੁੱਧੀਜੀਵੀ ਦਲਿਤ ਆਗੂ ਡਾ: ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਪੰਜਾਬ ਦੀ ਸਤ੍ਹਾ 'ਤੇ ਕਾਬਜ਼ ਕਾਂਗਰਸ ਸਰਕਾਰ ਨੂੰ ਵਿਰੋਧੀ ਧਿਰਾਂ ਦਾ ਸਹਿਯੋਗ ਲੈ ਕੇ ਦਰਿਆਈ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ਅਤੇ ਕਿਸਾਨੀ ਦੇ ਮਸਲੇ ਹੱਲ ਕਰਨ ਲਈ ਪਹਿਲਕਦਮੀ ਕਰਨ ਦੀ ਜ਼ਰੂਰਤ ਸੀ ਪਰ ਇਸ ਦੇ ਉਲਟ ਕਾਂਗਰਸ ਸਰਕਾਰ ਨੇ ਬੁਰੀ ਪਿਰਤ ਪਾਉਂਦਿਆਂ ਹੇਠਲੇ ਪੱਧਰ ਦੀਆਂ ਚੋਣਾਂ ਦੌਰਾਨ ਬੂਥਾਂ 'ਤੇ ਕਬਜ਼ੇ, ਗੁੰਡਾਗਰਦੀਆਂ ਅਤੇ ਗਿਣਤੀ ਕੇਂਦਰਾਂ 'ਤੇ ਹੇਰਾਫੇਰੀਆਂ ਕਰਕੇ ਸੂਬੇ ਦਾ ਹੋਰ ਨੁਕਸਾਨ ਕਰਨਾ ਸ਼ੁਰੂ ਕਰ ਦਿੱਤਾ ਹੈ | ਡਾ: ਜੱਖੂ ਨੇ ਕਿਹਾ ਕਿ ਸਾਕਾ ਨੀਲਾ ਤਾਰਾ ਕਾਰਵਾਈ 1984, ਦਿੱਲੀ ਦਾ ਸਿੱਖ ਕਤਲੇਆਮ, ਝੂਠੇ ਪੁਲਿਸ ਮੁਕਾਬਲੇ ਅਤੇ ਥਾਣਿਆਂ ਵਿਚ ਤਸ਼ੱਦਦ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਆਪਣੇ ਪਿਛਲੇ ਦਾਗ਼ ਧੋਣ ਲਈ ਕੁਝ ਚੰਗਾ ਕਰਕੇ ਵਿਖਾਉਣਾ ਚਾਹੀਦਾ ਸੀ | ਬੁੱਧੀਜੀਵੀ ਆਗੂ ਨੇ ਕਿਹਾ ਕਿ ਬਿਹਾਰ ਦੀ ਤਰਜ਼ 'ਤੇ ਪੰਜਾਬ ਵਿਚ ਹੋ ਰਹੇ ਲੋਕਤੰਤਰ ਦੇ ਘਾਣ ਸਬੰਧੀ ਅੱਜ ਵਿਸ਼ੇਸ਼ ਵਿਚਾਰ ਵਟਾਂਦਰੇ ਕਰਨ ਦੀ ਜ਼ਰੂਰਤ ਹੈ ਤਾਂ ਕਿ ਆਮ ਨਾਗਰਿਕਾਂ ਨੂੰ ਪਾਕਿਸਤਾਨ ਵਾਂਗ ਫ਼ੌਜ ਜਾਂ ਅੱਤਵਾਦ ਦੀ ਧੌਸ ਥੱਲੇ ਨਾ ਰਹਿਣਾ ਪਵੇ |
ਸਰਾਏ ਰੋਹਿਲਾ ਦੇ ਠਹਿਰਾਓ ਲਈ 30 ਨੰੂ ਕੀਤਾ ਜਾਵੇਗਾ ਰੇਲ ਗੱਡੀਆਂ ਦਾ ਘਿਰਾਓ: ਸੁਨੀਲ ਬਿੱਟਾ
ਰਾਮਪੁਰਾ ਫੂਲ, 24 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਰਾਏ ਰੋਹਿਲਾ ਐਕਸਪ੍ਰੈਸ ਦਾ ਠਹਿਰਾਅ ਰਾਮਪੁਰਾ ਫੂਲ ਸਟੇਸ਼ਨ ਤੇ 30 ਸਤੰਬਰ ਤੋ ਪਹਿਲਾਂ ਨਾ ਹੋਇਆ ਤਾਂ ਆਉਣ ਵਾਲੀ 30 ਸਤੰਬਰ ਨੂੰ ਮੁੜ ਤੋ ਬਠਿੰਡਾ-ਅੰਬਾਲਾ ਰੂਟ 'ਤੇ ਚੱਲਣ ਵਾਲੀਆਂ ਸਾਰੀਆਂ ਰੇਲ ਗੱਡੀਆਂ ਦਾ ਘਿਰਾਉ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਤੇ ਨਗਰ ਕੌਾਸਲ ਦੇ ਸਬਾਕਾ ਪ੍ਰਧਾਨ ਸੁਨੀਲ ਬਿੱਟਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਕੀਤਾ |


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX