ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  13 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  55 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਮਾਨਸਾ

ਬੇ-ਮੌਸਮੀ ਬਰਸਾਤ ਨੇ ਮਾਨਸਾ ਜ਼ਿਲ੍ਹੇ 'ਚ ਨਰਮੇ ਤੇ ਝੋਨੇ ਦੀ ਫ਼ਸਲ ਨੂੰ ਝੰਬਿਆ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 24 ਸਤੰਬਰ -ਪਿਛਲੇ 3 ਦਿਨਾਂ ਤੋਂ ਰੁਕ-ਰੁਕ ਪੈ ਰਹੇ ਮੀਂਹ ਨੇ ਜਿੱਥੇ ਜ਼ਿਲ੍ਹੇ 'ਚ ਨਰਮੇ ਅਤੇ ਝੋਨੇ ਫ਼ਸਲ ਨੂੰ ਝੰਬ ਦਿੱਤਾ ਹੈ ਉੱਥੇ ਹਰੇ ਚਾਰੇ ਨੂੰ ਵੀ ਪ੍ਰਭਾਵਿਤ ਕੀਤਾ ਹੈ | ਬੇ-ਮੌਸਮੀ ਬਾਰਿਸ਼ ਤੇ ...

ਪੂਰੀ ਖ਼ਬਰ »

ਪਰਮਜੀਤ ਕੌਰ ਉੱਭਾ ਪ੍ਰਧਾਨ ਚੁਣੀ

ਮਾਨਸਾ, 24 ਸਤੰਬਰ (ਵਿ.ਪ੍ਰਤੀ.)-ਸੀ.ਪੀ.ਆਈ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਦੀ ਅਗਵਾਈ 'ਚ ਪੰਜਾਬ ਖੇਤ ਮਜ਼ਦੂਰ ਸਭਾ ਉੱਭਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਪਰਮਜੀਤ ਕੌਰ ਪ੍ਰਧਾਨ, ਮੱਖਣ ਸਿੰਘ ਮੀਤ ਪ੍ਰਧਾਨ, ਮਨਪ੍ਰੀਤ ਕੌਰ ਸਕੱਤਰ, ਰਾਜਵੀਰ ਕੌਰ ਮੀਤ ...

ਪੂਰੀ ਖ਼ਬਰ »

154 ਬੋਤਲਾਂ ਸ਼ਰਾਬ, 6 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ

ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੁਲਿਸ ਨੇ ਵੱਖ ਵੱਖ ਵਿਅਕਤੀਆਂ ਕੋਲੋਂ 154 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਮਿੱਠੂ ਸਿੰਘ ਵਾਸੀ ਕੋਟਲੀ ਕਲਾਂ ਕੋਲੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ...

ਪੂਰੀ ਖ਼ਬਰ »

ਸਰਦੂਲਗੜ੍ਹ ਦੇ ਰੋੜਕੀ ਮਾਈਨਰ ਵਿਚ ਪਿਆ ਪਾੜ

ਸਰਦੂਲਗੜ੍ਹ, 24 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਦੇ ਬੇਅੰਤ ਨਗਰ ਸਾਹਮਣੇ ਖੇਤਾਂ 'ਚੋਂ ਲੰਘਦੀ ਰੋੜਕੀ ਮਾਈਨਰ 'ਚ ਪਾਣੀ ਦਾ ਵਹਾਅ ਵਧ ਜਾਣ ਨਾਲ ਪਾੜ ਪੈ ਗਿਆ | ਮੌਕੇ 'ਤੇ ਹਾਜ਼ਰ ਕਿਸਾਨ ਗੁਰਜੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਰਵਿੰਦਰ ਕੁਮਾਰ, ...

ਪੂਰੀ ਖ਼ਬਰ »

ਸੀਵਰੇਜ ਬੋਰਡ ਵਲੋਂ ਪੱਟੇ ਖੂਹ ਕਾਰਨ ਵਾਪਰ ਸਕਦੈ ਹਾਦਸਾ

ਸਰਦੂਲਗੜ੍ਹ, 24 ਸਤੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 4 ਵਿਚ ਸੇਂਟ ਮੀਰਾ ਸਕੂਲ ਅਤੇ ਸਵੀਟ ਬਲੋਸਮ ਸਕੂਲ ਨੂੰ ਮਿਲਾਉਣ ਵਾਲੀ ਗਲੀ ਦੇ ਕੋਰਨਰ ਤੇ ਗਲੀ ਵਿਚਾਲੇ ਸੀਵਰੇਜ ਬੋਰਡ ਵਲੋਂ ਜੇ.ਸੀ.ਬੀ ਨਾਲ 12 ਫੁੱਟ ਲੰਬੇ ਅਤੇ 8-10 ਫੁੱਟ ਡੂੰਘੇ ਪੱਟੇ ਖੂਹ ਜਿਡੇ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਕਾਲਜ ਭੀਖੀ ਦਾ ਬੀ. ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 24 ਸਤੰਬਰ (ਨਿ. ਪ. ਪ.)-ਸਥਾਨਕ ਸ਼ਿਵ ਸ਼ਕਤੀ ਕਾਲਜ ਆਫ਼ ਐਜੂਕੇਸ਼ਨ ਦਾ ਬੀ. ਐੱਡ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸੰਸਥਾ ਦੇ ਸਕੱਤਰ ਰਾਜ ਕੁਮਾਰ ਮਹਿਤਾ ਨੇ ਦੱਸਿਆ ਕਿ ਇਸ ਪ੍ਰੀਖਿਆ 'ਚੋਂ ਵਿਦਿਆਰਥਣ ਇੰਦਰਜੀਤ ਕੌਰ ਅਤੇ ਨੈਨ ...

ਪੂਰੀ ਖ਼ਬਰ »

ਅੰਤਰ-ਕਾਲਜ ਟੇਬਲ ਟੈਨਿਸ ਪ੍ਰਤੀਯੋਗਤਾ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਤੀਜੀ ਵਾਰ ਚੈਂਪੀਅਨ ਬਣੀ

ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਖ਼ਾਲਸਾ ਕਾਲਜ ਜ਼ੀਰਕਪੁਰ ਵਿਖੇ ਕਰਵਾਈ ਗਈ ਅੰਤਰ-ਕਾਲਜ ਟੇਬਲ ਟੈਨਿਸ ਪ੍ਰਤੀਯੋਗਤਾ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਲਗਾਤਾਰ ਤੀਸਰੀ ਵਾਰ ਇਹ ਚੈਂਪੀਅਨਸ਼ਿਪ ਟਰਾਫ਼ੀ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ 'ਚ ਲੇਖ ਰਚਨਾ ਮੁਕਾਬਲੇ ਕਰਵਾਏ

ਜੋਗਾ, 24 ਸਤੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਪਿ੍ੰਸੀਪਲ ਸੁਰਿੰਦਰ ਕੌਰ ਟੀਨਾ ਦੀ ਅਗਵਾਈ 'ਚ ਅੰਤਰ ਕਲਾਸ ਲੇਖ ਰਚਨਾ ਮੁਕਾਬਲੇ ਕਰਵਾਏ ਗਏ | ਪੰਜਾਬੀ ਲੈਕਚਰਾਰ ਸੁਖਪਾਲ ਕੌਰ ਨੇ ਦੱਸਿਆ ਕਿ ਨੌਵੀਂ ਜਮਾਤ ਤੋਂ ਲੈ ਕੇ 12ਵੀਂ ...

ਪੂਰੀ ਖ਼ਬਰ »

ਸਾਡੇ ਮਨਾਂ ਵਿਚ ਭਰੀ ਗੰਦਗੀ ਦੀ ਸਫ਼ਾਈ ਕਰਨ ਦੀ ਲੋੜ ਹੈ- ਸਾਧਵੀ ਸਮਰੱਥ ਸ੍ਰੀ

ਸਰਦੂਲਗੜ੍ਹ, 24 ਸਤੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀ ਪੁਰਾਣਾ ਬਾਜ਼ਾਰ ਜੈਨ ਸਭਾ ਵਿਚ ਅੱਜ ਧਰਮ ਸਭਾ ਨੂੰ ਸੰਬੋਧਨ ਕਰਦਿਆਂ ਮਹਾ ਸਾਧਵੀ ਸਮਰੱਥ ਸ੍ਰੀ ਨੇ ਕਿਹਾ ਕਿ ਮਨੁੱਖ ਨੂੰ ਸਰੀਰ ਦੀ ਸਫ਼ਾਈ ਦੇ ਨਾਲ ਮਨ ਦੀ ਸਫ਼ਾਈ ਵੀ ਕਰਨੀ ਚਾਹੀਦੀ ਹੈ ਕਿਉਂਕਿ ਮਨ ਦੀ ...

ਪੂਰੀ ਖ਼ਬਰ »

ਵਿਆਹਾਂ ਦੇ ਫ਼ਜ਼ੂਲ ਖ਼ਰਚ ਤੇ ਕਿਸਾਨ ਤ੍ਰਾਸਦੀ ਦੀ ਕਹਾਣੀ ਲਘੂ ਫ਼ਿਲਮ 'ਵਡਿਆਈ'

ਬੁਢਲਾਡਾ, 24 ਸਤੰਬਰ (ਰਾਹੀ)-ਯੂਨੀਕ ਆਰਟ ਪ੍ਰੋਡਕਸ਼ਨ ਬੁਢਲਾਡਾ ਦੇ ਕਲਾਕਾਰਾਂ ਵਲੋਂ ਪਿਛਲੇ ਦਿਨੀਂ ਯੂ-ਟਿਊਬ 'ਤੇ ਜਾਰੀ ਕੀਤੀ ਲਘੂ ਫ਼ਿਲਮ 'ਵਡਿਆਈ' ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਾਣਕਾਰੀ ਦਿੰਦਿਆਂ ਇਸ ਫਿਲਮ ਦੇ ਨਿਰਦੇਸ਼ਕ ਸਤਨਾਮ ...

ਪੂਰੀ ਖ਼ਬਰ »

ਗੱਲਾ ਮਜ਼ਦੂਰਾਂ ਨੇ ਮੰਗਾਂ ਸਬੰਧੀ ਮਾਰਕੀਟ ਕਮੇਟੀ ਸਕੱਤਰ ਨੂੰ ਮੰਗ ਪੱਤਰ ਦਿੱਤਾ

ਬੁਢਲਾਡਾ, 24 ਸਤੰਬਰ (ਸਵਰਨ ਸਿੰਘ ਰਾਹੀ)-ਅੱਜ ਇੱਥੇ ਗੱਲਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਮਜ਼ਦੂਰੀ ਦੇ ਵਾਧੇ ਦੀ ਮੰਗ ਨੂੰ ਲੈ ਕੇ ਗੱਲਾ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਪ੍ਰਧਾਨ ਸੱਤਪਾਲ ਸਿੰਘ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਬੁਢਲਾਡਾ ਸਕੱਤਰ ਜੈ ਸਿੰਘ ...

ਪੂਰੀ ਖ਼ਬਰ »

ਭੁੱਲਰ ਕੋਠੇ 'ਚ ਬਾਬਾ ਫਰੀਦ ਕਾਨਵੈਂਟ ਸਕੂਲ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ

ਜੋਗਾ, 24 ਸਤੰਬਰ (ਪ. ਪ.)-ਨੇੜਲੇ ਪਿੰਡ ਭੁੱਲਰ ਕੋਠੇ ਵਿਖੇ ਬਾਬਾ ਫਰੀਦ ਕਾਨਵੈਂਟ ਸਕੂਲ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ ਗਈ | ਸਕੂਲ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਸਕੂਲ ਇਮਾਰਤ ਦੀ ਨੀਂਹ ਰੱਖਣ ਦੀ ਰਸਮ ਮੁੱਖ ...

ਪੂਰੀ ਖ਼ਬਰ »

ਭਗਵਤੀ ਕਾਲਜ ਆਫ਼ ਐਜੂਕੇਸ਼ਨ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 24 ਸਤੰਬਰ (ਨਿ. ਪ. ਪ.)-ਭਗਵਤੀ ਕਾਲਜ ਆਫ਼ ਐਜੂਕੇਸ਼ਨ (ਫ਼ਾਰ ਗਰਲਜ਼) ਭੀਖੀ ਦਾ ਬੀ. ਐੱਡ. ਸਮੈਸਟਰ ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਦੇ ਸਕੱਤਰ ਰਾਜ ਕੁਮਾਰ ਮਹਿਤਾ ਨੇ ਦੱਸਿਆ ਕਿ ਸੈਸ਼ਨ 2017-18 ਦੀ ਬੀ. ਐੱਡ ਦੀ ਪ੍ਰੀਖਿਆ 'ਚੋਂ ...

ਪੂਰੀ ਖ਼ਬਰ »

ਮੀਰਪੁਰ ਕਲਾਂ ਦੇ ਜ਼ਿਲ੍ਹਾ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ

ਸਰਦੂਲਗੜ੍ਹ, 24 ਸਤੰਬਰ (ਜ਼ੈਲਦਾਰ)-ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਪਿੰ੍ਰਸੀਪਲ ਪ੍ਰਮੋਦ ਗੁਪਤਾ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ...

ਪੂਰੀ ਖ਼ਬਰ »

ਲੱਖਾ ਸਿਧਾਣਾ ਸਮੇਤ ਹੋਰਾਂ 'ਤੇ ਦਰਜ ਮੁਕੱਦਮੇ ਰੱਦ ਕਰਵਾਉਣ ਅਤੇ ਪਿ੍ੰਸੀਪਲ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਜੀ. ਐਸ. ਆਦਰਸ਼ ਸਕੂਲ ਸਾਹਨੇਵਾਲੀ ਦੀ ਪਿ੍ੰਸੀਪਲ ਨੂੰ ਬਰਖ਼ਾਸਤ ਕਰਨ ਅਤੇ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਸਮੇਤ 40 ਹੋਰ ਵਿਅਕਤੀਆਂ ਿਖ਼ਲਾਫ਼ ਦਰਜ ਮੁਕੱਦਮੇ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਕੱਢਿਆ ਗਿਆ | ਸੰਘਰਸ਼ਕਾਰੀ ਜਿਉਂ ਹੀ ਪ੍ਰਬੰਧਕੀ ਕੰਪਲੈਕਸ ਵੱਲ ਨੂੰ ਵਧੇ ਤਾਂ ਪੁਲਿਸ ਵਲੋਂ ਉਨ੍ਹਾਂ ਨੂੰ ਕੰਪਲੈਕਸ ਦੇ ਨੇੜੇ ਥਾਣਾ ਸ਼ਹਿਰੀ-2 ਮਾਨਸਾ ਦੇ ਸਾਹਮਣੇ ਰੋਕ ਲਿਆ | ਰੋਹ 'ਚ ਆਏ ਲੋਕਾਂ ਨੂੰ ਪ੍ਰਬੰਧਕੀ ਤੇ ਅਦਾਲਤੀ ਕੰਪਲੈਕਸ ਨੂੰ ਜਾਂਦੀਆਂ ਦੋਵੇਂ ਸੜਕਾਂ 'ਤੇ ਧਰਨਾ ਲਗਾ ਲਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਸਕੂਲ ਦੇ ਮਾਮਲੇ ਨੂੰ ਸੁਲਝਾਉਣ ਦੀ ਬਜਾਏ ਇਕ ਤਰਫਾ ਕਾਰਵਾਈ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ ਤੇ ਆਇਸਾ ਆਗੂ ਕੁਲਦੀਪ ਸਿੰਘ ਘਰਾਂਗਣਾ ਨੂੰ ਜੇਲ੍ਹ ਭੇਜ ਕੇ ਪੁਲਿਸ ਪ੍ਰਸ਼ਾਸਨ ਨੇ ਵੱਡੀ ਗ਼ਲਤੀ ਕੀਤੀ ਹੈ, ਜਿਸ ਕਾਰਨ ਲੋਕਾਂ 'ਚ ਰੋਹ ਪਣਪ ਗਿਆ ਹੈ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਦਰਜ ਹੋਏ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ ਅਤੇ ਪਿ੍ੰਸੀਪਲ ਨੂੰ ਬਰਖ਼ਾਸਤ ਕਰ ਕੇ ਸਕੂਲ 'ਚ ਹੋਏ ਘਪਲੇ ਦੀ ਜਾਂਚ ਕਰਵਾਈ ਜਾਵੇ | ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮਨਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਦੀ ਪੜ੍ਹਾਈ ਬੰਦ ਨਹੀਂ ਕਰਵਾਉਣਾ ਚਾਹੁੰਦੇ ਸਗੋਂ ਤੁਰੰਤ ਕਲਾਸਾਂ ਚਾਲੂ ਕਰਨ ਦੀ ਮੰਗ ਰੱਖਦੇ ਹਨ | ਧਰਨੇ ਨੂੰ ਹੋਰਨਾਂ ਤੋਂ ਇਲਾਵਾ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ, ਬਾਬਾ ਦਵਿੰਦਰ ਸਿੰਘ ਕੁੱਤੀਵਾਲ, ਰਾਜਵਿੰਦਰ ਸਿੰਘ ਰਾਜਖਾਨਾ, ਲਿਬਰੇਸ਼ਨ ਦੇ ਅਮਰੀਕ ਸਿੰਘ ਸਮਾਉਂ, ਏਪਵਾ ਦੀ ਗਗਨ ਕੌਰ, ਆਇਸਾ ਆਗੂ ਪਰਦੀਪ ਸਿੰਘ ਗੁਰੂ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਲੋਕ ਰਾਜ ਮਹਿਰਾਜ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ ਸਕੂਲ ਦੀਆਂ ਕਾਫ਼ੀ ਵਿਦਿਆਰਥਣਾਂ ਵੀ ਹਾਜ਼ਰ ਸਨ | ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤਿ੍ਪਾਠੀ ਨੇ ਪਹੁੰਚ ਕੇ ਵਿਸ਼ਵਾਸ ਦਿਵਾਇਆ ਕਿ 1 ਹਫ਼ਤੇ ਅੰਦਰ ਮਾਮਲੇ ਦਾ ਹੱਲ ਕਰ ਕੇ ਪੂਰਾ ਇਨਸਾਫ਼ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਪਿੰਡ ਘੁੰਮਣ ਕਲਾਂ ਦੇ ਇੱਕ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਿੰਡ ਘੁੰਮਣ ਕਲਾਂ ਦੇ ਇਕ ਵਿਅਕਤੀ ਨੇ ਸਵੇਰੇ 9 ਵਜੇ ਦੇ ਨਜ਼ਦੀਕ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ | ਇਸ ਤੋਂ ਪਹਿਲਾਂ ਉਸ ਨੇ ਆਪਣੇ ਘਰ 'ਚ ਇਕਲੌਤੇ ਪੁੱਤਰ ਨੂੰ ਗਲ ਘੋਟ ਕੇ ਮਾਰ ਦਿੱਤਾ | ਰੇਲਵੇ ਪੁਲਿਸ ਚੌਾਕੀ ...

ਪੂਰੀ ਖ਼ਬਰ »

ਸੋਲਰ ਪੈਨਲ ਸਕੀਮ ਦਾ ਵੱਧ ਤੋਂ ਵੱਧ ਲੋਕ ਫ਼ਾਇਦਾ ਉਠਾਉਣ-ਢਿੱਲੋਂ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੋਲਰ ਪੈਨਲ ਸਕੀਮ ਦਾ ਵੱਧ ਤੋਂ ਵੱਧ ਲੋਕ ਫ਼ਾਇਦਾ ਲੈਣ ਕਿਉਂਕਿ ਇਸ ਸਕੀਮ ਤਹਿਤ ਘਰੇਲੂ ਸੂਰਜੀ ਬਿਜਲੀ ਦਾ ਉਤਪਾਦਨ ਕੀਤਾ ਜਾ ਸਕਦਾ ਅਤੇ ਪੰਜਾਬ ਸਰਕਾਰ ਵਲੋਂ ਇਸ ਸਕੀਮ ਤਹਿਤ ਵਿਸ਼ੇਸ਼ ਸਬਸਿਡੀ ਵੀ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਤੀਜਾ ਕਵੀਸ਼ਰ ਬਲਵੀਰ ਚੰਦ ਯਾਦਗਾਰੀ ਐਵਾਰਡ ਬਿ੍ਜ ਲਾਲ ਧੌਲਾ ਨੂੰ ਦਿੱਤਾ

ਜੋਗਾ, 24 ਸਤੰਬਰ (ਬਲਜੀਤ ਸਿੰਘ ਅਕਲੀਆ)-ਪਿੰਡ ਭੁਪਾਲ ਕਲਾਂ ਦੇ ਸਮੂਹ ਨਿਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਭੁਪਾਲ ਕਲਾਂ ਦੇ ਸਹਿਯੋਗ ਨਾਲ ਪਿੰਡ ਵਿਚ ਸਵ. ਬਲਵੀਰ ਚੰਦ ਕਵੀਸ਼ਰ ਨੂੰ ਸਮਰਪਿਤ ਤੀਜਾ ਬਲਵੀਰ ਚੰਦ ਯਾਦਗਾਰੀ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਪੱਤਰਕਾਰ ਤਰਸੇਮ ਸਿੰਗਲਾ ਨੂੰ ਸਦਮਾ

ਰਾਮਾਂ ਮੰਡੀ, 24 ਸਤੰਬਰ (ਨਿ.ਪ.ਪ)-ਸਥਾਨਕ ਪੱਤਰਕਾਰ ਅਤੇ ਪ੍ਰੈਸ ਕਲੱਬਜ਼ ਫੈਡਰੇਸ਼ਨ ਰਾਮਾਂ ਇਕਾਈ ਦੇ ਮੀਤ ਪ੍ਰਧਾਨ ਤਰਸੇਮ ਸਿੰਗਲਾ ਨੂੰ ਉਨ੍ਹਾਂ ਦੇ ਇਕਲੌਤੇ ਫੁਫੇਰੇ ਭਾਈ ਰਾਮ ਰੱਖ ਗੋਇਲ (71) ਰਿਟਾ.ਕਿਯੂਸੀਏਐਮ (ਐਫ.ਸੀ.ਆਈ.) ਵਾਸੀ ਅਬੋਹਰ ਪੁੱਤਰ ਸਵ.ਮਾਧੋ ਰਾਮ ਗੋਇਲ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੱਝ ਦੀ ਮੌਤ

ਸੀਂਗੋ ਮੰਡੀ, 24 ਸਤੰਬਰ (ਪਿ੍ੰਸ ਸੌਰਭ ਗਰਗ)-ਪਿੰਡ ਮਲਕਾਣਾ ਵਿਖੇ ਕਰੰਟ ਲੱਗਣ ਨਾਲ ਮੱਝ ਦੀ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪਿੰਡ ਵਾਸੀ ਦਵਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕਿਸਾਨ ਕਰਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਕਾਣਾ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੀ ਮੱਝ ਦੀ ਅਚਾਨਕ ਮੌਤ

ਭੁੱਚੋ ਮੰਡੀ, 24 ਸਤੰਬਰ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਵਿਖੇ ਬੀਤੀ ਰਾਤ ਇਕ ਗ਼ਰੀਬ ਪਰਿਵਾਰ ਦੀ ਸੱਜਰ ਮੱਝ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿਚ ਹੈ | ਪੀੜਤ ਪਰਿਵਾਰ ਦੇ ਮੁਖੀ ਰਾਜੂ ਸਿੰਘ ਪੁੱਤਰ ਬਾਬੂ ਸਿੰਘ ਨੇ ਦੱਸਿਆ ਸਵੇਰੇ ਜਦ ਅਸੀਂ ਉੱਠੇ ਤਾਂ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੋਸਤਾਨ ਪਾਰਟੀ ਵਲੋਂ ਤੇਲ ਦੀਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ

ਭੁੱਚੋ ਮੰਡੀ 24 ਸਤੰਬਰ (ਬਲਵਿੰਦਰ ਸਿੰਘ ਸੇਠੀ)-ਅੱਜ ਬਾਅਦ ਦੁਪਹਿਰ ਨੂੰ ਭੁੱਚੋ ਮੰਡੀ ਬੱਸ ਸਟੈਂਡ ਦੇ ਨਜ਼ਦੀਕ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਦੀ ਇਕਾਈ ਭੁੱਚੋ ਮੰਡੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਬਰਸਾਤ ਕਾਰਨ ਪਿੱਥੋ 'ਚ 1 ਘਰ ਦਾ ਬਰਾਂਡਾ ਅਤੇ 2 ਘਰਾਂ ਦੀ ਚਾਰ ਦਿਵਾਰੀ ਡਿੱਗੀ

ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦੋ ਦਿਨਾਂ ਤੋਂ ਖੇਤਰ ਦੇ ਪਿੰਡਾਂ 'ਚ ਹੋਈ ਭਰਵੀਂ ਬਰਸਾਤ ਕਾਰਨ ਨੇੜਲੇ ਪਿੰਡ ਪਿੱਥੋ ਵਿਖੇ 3 ਮਕਾਨਾਾ ਨੰੂ ਕਾਫ਼ੀ ਨੁਕਸਾਨ ਹੋਣ ਦੀ ਖ਼ਬਰ ਹੈ ਪ੍ਰੰਤੂ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਦਲਿਤ ਆਗੂ ਵਲੋਂ ਕਾਂਗਰਸ ਸਰਕਾਰ 'ਤੇ ਬੁਰੀ ਪਿਰਤ ਪਾਉਣ ਦਾ ਦੋਸ਼

ਨਥਾਣਾ, 24 ਸਤੰਬਰ (ਗੁਰਦਰਸ਼ਨ ਲੁੱਧੜ)-ਅਕਾਲੀ ਦਲ ਨਾਲ ਸਬੰਧਿਤ ਬੁੱਧੀਜੀਵੀ ਦਲਿਤ ਆਗੂ ਡਾ: ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਪੰਜਾਬ ਦੀ ਸਤ੍ਹਾ 'ਤੇ ਕਾਬਜ਼ ਕਾਂਗਰਸ ਸਰਕਾਰ ਨੂੰ ਵਿਰੋਧੀ ਧਿਰਾਂ ਦਾ ਸਹਿਯੋਗ ਲੈ ਕੇ ਦਰਿਆਈ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX