ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗੰਗ ਕੈਨਾਲ 'ਚ 40 ਫੁੱਟ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਵਲੋਂ ਯਤਨ ਜਾਰੀ

ਮੰਡੀ ਰੋੜਾਂਵਾਲੀ, 25 ਸਤੰਬਰ (ਮਨਜੀਤ ਸਿੰਘ ਬਰਾੜ)-ਬੀਤੇ ਕੱਲ ਸ਼ਾਮ ਗੰਗ ਕੈਨਾਲ ਨਹਿਰ ਜੋ ਸਿਰਫ਼ ਰਾਜਸਥਾਨ ਨੂੰ ਹੀ ਪਾਣੀ ਦਿੰਦੀ ਹੈ ਦੇ ਪਿੰਡ ਘਟਿਆਂ ਵਾਲਾ ਦੇ ਨਜ਼ਦੀਕ ਬੁਰਜੀ ਨੰਬਰ 254 ਦੇ ਕੋਲੋਂ 40 ਫੁੱਟ ਪਏ ਪਾੜ ਨੂੰ ਪੂਰਨ ਲਈ ਪੰਜਾਬ ਨਹਿਰੀ ਵਿਭਾਗ ਤੇ ...

ਪੂਰੀ ਖ਼ਬਰ »

ਤਾਲਮੇਲ ਸੰਘਰਸ਼ ਕਮੇਟੀ ਦੇ ਧਰਨੇ ਦੌਰਾਨ ਧਰਨਾਕਾਰੀ ਦੀ ਦਿਲ ਦੀ ਧੜਕਣ ਰੁਕਣ ਨਾਲ ਮੌਤ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਿਵਲ ਹਸਪਤਾਲ ਦੇ ਠੇਕੇਦਾਰ ਵਲੋਂ ਪਿਛਲੇ ਮਹੀਨੇ ਦੌਰਾਨ ਨੌਕਰੀ ਤੋਂ ਕੱਢੇ ਚਾਰ ਮੁਲਾਜ਼ਮਾਂ ਦੀ ਬਹਾਲੀ ਲਈ ਸਿਵਲ ਹਸਪਤਾਲ ਦੇ ਬਾਹਰ ਕਿਸਾਨ-ਮਜ਼ਦੂਰ-ਕਰਮਚਾਰੀ ਤਾਲਮੇਲ ਸੰਘਰਸ਼ ਕਮੇਟੀ ਵਲੋਂ ਅੱਜ ਲਗਾਏ ਧਰਨੇ ...

ਪੂਰੀ ਖ਼ਬਰ »

ਮੀਂਹ ਕਾਰਨ ਕੱਚੇ ਮਕਾਨ ਦੀ ਡਿੱਗੀ ਛੱਤ

ਮਮਦੋਟ, 25 ਸਤੰਬਰ (ਸੁਖਦੇਵ ਸਿੰਘ ਸੰਗਮ)- ਬੇਸ਼ੱਕ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦੇਸ਼ ਦੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ ਆਰਥਿਕ ਮਦਦ ਦਿੱਤੀ ਜਾ ਰਹੀ ਹੈ ਪਰ ਹਾਲੇ ਵੀ ਕਈ ਅਜਿਹੇ ਪਰਿਵਾਰ ਹਨ ...

ਪੂਰੀ ਖ਼ਬਰ »

ਗੰਗ ਨਹਿਰ 'ਚ 2200 ਕਿਊਸਿਕ ਪਾਣੀ ਦੇਣ ਤੇ ਫ਼ਸਲਾਂ ਦੀ ਸਮਰਥਨ ਮੁੱਲ 'ਤੇ ਖ਼ਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਲਾਇਆ ਧਰਨਾ

ਸ੍ਰੀਗੰਗਾਨਗਰ, 25 ਸਤੰਬਰ (ਦਵਿੰਦਰਜੀਤ ਸਿੰਘ)-ਗੰਗ ਨਹਿਰ 'ਚ 2200 ਕਿਊਸਿਕ ਪਾਣੀ ਦੇਣ ਤੇ ਫ਼ਸਲਾਂ ਦੀ ਸਮਰਥਨ ਮੁੱਲ 'ਤੇ ਖ਼ਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਕਿਸਾਨਾਂ ਨੇ ਮਹਾਰਾਜਾ ਗੰਗਾ ਸਿੰਘ ਚੌਕ 'ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ¢ ਜਿਸ ਵਿਚ ਜ਼ਿਲ੍ਹੇ ...

ਪੂਰੀ ਖ਼ਬਰ »

ਸਿੰਚਾਈ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਇੱਥੇ ਇਕ ਸਿੰਚਾਈ ਨਹਿਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸ਼ਨਾਖ਼ਤ ਲਈ ਰੱਖ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਪੁਲਿਸ ਨੂੰ ...

ਪੂਰੀ ਖ਼ਬਰ »

ਜ਼ਹਿਰੀਲੇ ਨਸ਼ੇ ਕਾਰਨ ਨਵ-ਵਿਆਹੇ ਨੌਜਵਾਨ ਦੀ ਮੌਤ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਇਕ ਨਵ-ਵਿਆਹੇ ਨੌਜਵਾਨ ਦੀ ਜ਼ਹਿਰੀਲੇ ਨਸ਼ੇ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਦੋ ...

ਪੂਰੀ ਖ਼ਬਰ »

ਵਿਆਹ ਦਾ ਲਾਰਾ ਲਗਾ ਕੇ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਇਕ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦ ਲਾਰਾ ਲਗਾ ਕੇ ਕਰੀਬ 3 ਸਾਲ ਜਬਰ ਜ਼ਨਾਹ ਕਰਨ ਵਾਲਾ ਲੜਕੀ ਦੇ ਬਾਲਗ ਹੁੰਦਿਆਂ ਹੀ ਵਿਆਹ ਕਰਵਾਉਣ ਤੋਂ ਭੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਵਿਕਾਸ ਗੁਲਾਟੀ ਪੁੱਤਰ ਪ੍ਰਦੀਪ ਕੁਮਾਰ ਵਾਸੀ ਤਲਵੰਡੀ ਭਾਈ ਨੇ ਸ਼ਿਕਾਇਤ ...

ਪੂਰੀ ਖ਼ਬਰ »

65 ਲੱਖ ਰੁਪਏ ਹੜੱਪ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਮੁੱਕਰੇ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਿੰਡ ਧੀਰਾ ਘਾਰਾ ਦੀ 140 ਕਨਾਲ 11 ਮਰਲੇ ਜ਼ਮੀਨ ਵੇਚਣ ਸਮੇਂ ਪ੍ਰਤੀ ਕਿੱਲਾ ਸਾਢੇ ਬਾਰਾਂ ਲੱਖ ਰੁਪਏ ਦਾ ਦਾਦੀ ਵਲੋਂ ਇਕਰਾਰਨਾਮਾ ਕੀਤਾ ਸੀ ਤੇ ਪੋਤਿਆਂ ਨੇ 50 ਲੱਖ ਅਤੇ 15 ਲੱਖ ਰੁਪਏ ਦੀਆਂ ਰਕਮਾਂ ਬਟੋਰ ਕੇ ਵੀ ਉਕਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)-ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਮੁਤਾਬਕ ਸੰਜੇ ਕੁਮਾਰ ਪੁੱਤਰ ਮਾਨਕ ਚੰਦ ਵਾਸੀ ਸਰਕੁਲਰ ਰੋਡ ਗਲੀ ਨੰਬਰ ਇਕ ਅੱਜ ਸਵੇਰੇ ਸੈਰ ਕਰਨ ਲਈ ਨਹਿਰੂ ਪਾਰਕ ਵਿਖੇ ਆਇਆ ਸੀ | ਜਦੋਂ ...

ਪੂਰੀ ਖ਼ਬਰ »

ਕਤਲ ਕੀਤੇ ਗਏ ਪਤੀ, ਪਤਨੀ ਤੇ ਬੱਚੇ ਦਾ ਇਕੋ ਚਿਖਾ 'ਚ ਹੋਇਆ ਸਸਕਾਰ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਬੀਤੇ ਦਿਨੀਂ 21 ਸਤੰਬਰ ਨੂੰ ਜ਼ੀਰਾ ਦੇ ਨਜ਼ਦੀਕੀ ਪਿੰਡ ਪੰਡੋਰੀ ਖੱਤਰੀਆਂ ਵਿਖੇ ਸਵੇਰ ਵੇਲੇ ਅਣਪਛਾਤੇ ਹਮਲਾਵਰਾਂ ਵਲੋਂ ਘਰ 'ਚ ਦਾਖਲ ਹੋ ਕੇ ਪਤੀ-ਪਤਨੀ ਨੂੰ ਸਿਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਕਤਲ ਕੀਤੇ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਪੰਜਾਬ ਟੈਕਨੀਕਲ ਅੰਤਰ ਕਾਲਜ ਕਰਾਸ ਕੰਟਰੀ ਦੌੜ 'ਚ ਓਵਰਆਲ ਚੈਂਪੀਅਨ ਬਣਿਆ

ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਆਈ.ਕੇ.ਜੀ. ਪੀ.ਟੀ.ਯੂ. ਇੰਟਰ ਕਾਲਜ ਕਰਾਸ ਕੰਟਰੀ ਦੌੜ ਕਰਵਾਈ ਗਈ ਜਿਸ ਵਿਚ ਵੱਖ-ਵੱਖ ਕਾਲਜਾਂ ਦੀਆਂ ਲੜਕੇ ਤੇ ਲੜਕੀਆਂ ਦੀਆਂ 14 ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਗੁਰੂਹਰਸਹਾਏ ਵਲੋਂ ਕਿਸਾਨੀ ਮੁੱਦਿਆਂ 'ਤੇ ਭਰਵੀਂ ਇਕੱਤਰਤਾ

ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਸ਼ਿਵਤਾਰ ਸਿੰਘ ਝਾੜੀਵਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਬਲਾਕ ਪ੍ਰਧਾਨ ਸੁਰਜੀਤ ਸਿੰਘ ਪਿੱਪਲੀ ਚੱਕ ਸਮੇਤ ਬਹੁਤ ਸਾਰੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਚੋਣ ਸਰਬਸੰਮਤੀ ਨਾਲ ਹੋਈ

ਮੱਲਾਂਵਾਲਾ, 25 ਸਤੰਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਬੰਸ ਸਿੰਘ ਕੌੜਾ ਨੇ ਕੀਤੀ | ਮੀਟਿੰਗ 'ਚ ਪ੍ਰਗਟ ਸਿੰਘ ਸਕੱਤਰ ਪੰਜਾਬ, ਮਨਮੋਹਨ ਸਿੰਘ ਥਿੰਦ ਸੰਗਠਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੰਜਾਬ ਹਿਤ 'ਚ ਲਏ ਗਏ ਫ਼ੈਸਲੇ ਸ਼ਲਾਘਾਯੋਗ- ਸੁਰਿੰਦਰ ਜੌੜਾ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸ਼ਾਹਪੁਰ ਕੰਢੀ ਪ੍ਰਾਜੈਕਟ ਨੂੰ ਮੁਕੰਮਲ ਕਰਨ ਦਾ ਟੀਚਾ 3 ਸਾਲ ਦਾ ਮਿਥਿਆ ਗਿਆ ਹੈ ਤੇ ਇਹ ਪ੍ਰਾਜੈਕਟ 206 ਮੈਗਾਵਾਟ ਵਾਧੂ ਪਣ ਬਿਜਲੀ ਪੈਦਾ ਕਰੇਗਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ

ਮੱਲਾਂਵਾਲਾ, 25 ਸਤੰਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਗੁਰਬਚਨ ਸਿੰਘ ਖੋਪਲ ਨੇ ਕੀਤੀ | ਮੀਟਿੰਗ 'ਚ ਜ਼ਿਲੇ੍ਹ ਦੇ ਅਹੁਦੇਦਾਰਾਂ ਅਤੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ 'ਚ ...

ਪੂਰੀ ਖ਼ਬਰ »

ਲਗਾਤਾਰ ਬਾਰਸ਼ ਕਾਰਨ ਪਿੰਡ ਰਟੌਲ ਰੋਹੀ ਵਿਖੇ ਇਕ ਘਰ ਦੀ ਛੱਤ ਡਿੱਗੀ

ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਰਟੌਲ ਰੋਹੀ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਇਕ ਪਰਿਵਾਰ ਦੇ ਘਰ ਦੀ ਛੱਤ ਡਿਗ ਪਈ | ਇਕੱਤਰ ਵੇਰਵਿਆਂ ਅਨੁਸਾਰ ਲਗਾਤਾਰ ਹੋ ਰਹੀ ਬਾਰਸ਼ ਕਾਰਨ ਮਨਜੀਤ ਕੌਰ ਪਤਨੀ ਸਵ: ਅਜੀਤ ਸਿੰਘ ਦੇ ਮਕਾਨ ਦੀ ਛੱਤ ਅਚਾਨਕ ਡਿਗ ਪਈ ਅਤੇ ਪਰਿਵਾਰਕ ਮੈਂਬਰਾਂ ਨੇ ਭੱਜ ਕੇ ਜਾਨ ਬਚਾਈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮਨਜੀਤ ਕੌਰ ਨੇ ਦੱਸਿਆ ਕਿ ਇਸ ਕੁਦਰਤੀ ਹਾਦਸੇ ਕਾਰਨ ਉਸ ਦੇ ਕਮਰੇ ਵਿਚ ਪਿਆ ਘਰੇਲੂ ਸਾਮਾਨ ਵੀ ਟੁੱਟ-ਭੱਜ ਗਿਆ ਹੈ, ਪਰ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਇਸ ਸਬੰਧੀ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਅਤੇ ਨੰਬਰਦਾਰ ਰਛਪਾਲ ਸਿੰਘ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਨਜੀਤ ਕੌਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਮੁਆਵਜ਼ਾ ਦੇਵੇ ਤਾਂ ਜੋ ਉਹ ਮੁੜ ਆਪਣੇ ਕੋਠੇ ਦੀ ਛੱਤ ਬਣਾ ਸਕੇ |


ਖ਼ਬਰ ਸ਼ੇਅਰ ਕਰੋ

ਸੁਖਜਿੰਦਰ ਸਿੰਘ ਵਲਟੋਹਾ ਐਾਟੀ ਨਾਰਕੋਟਿਕਸ ਸੈੱਲ ਕਾਂਗਰਸ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚੇਅਰਮੈਨ ਨਿਯੁਕਤ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਐਾਟੀ ਨਾਰਕੋਟਿਕ ਸੈੱਲ ਕਾਂਗਰਸ ਸੂਬਾ ਪੱਧਰੀ ਮੀਟਿੰਗ ਐਾਟੀ ਨਾਰਕੋਟਿਕਸ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ ...

ਪੂਰੀ ਖ਼ਬਰ »

ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਵਲੋਂ ਅਰਸ਼ਦੀਪ ਸੋਖੀ ਦਾ ਸਨਮਾਨ

ਮੁੱਦਕੀ, 25 ਸਤੰਬਰ (ਭੁਪਿੰਦਰ ਸਿੰਘ)- ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਸਥਾਨਕ ਕਸਬੇ ਦੇ ਨੌਜਵਾਨ ਸਾਹਿਤਕਾਰ ਅਰਸ਼ਦੀਪ ਸੋਖੀ ਦੀ ਕਾਵਿ ਪੁਸਤਕ 'ਸ਼ਬਦ ਕਲੀਰੇ' ਨੂੰ ਵਿਸ਼ੇਸ਼ ਸਨਮਾਨ ਲਈ ਚੁਣਿਆ ਗਿਆ | ਇਸ ਵਧੀਆ ਲੇਖਣੀ ਕਾਰਨ ਮਨਮੋਹਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਜਲੀ ਦੇ ਬਿੱਲ ਹਰਿਆਣੇ ਵਾਂਗ ਅੱਧੇ ਕਰੇ- ਬੀ.ਕੇ.ਯੂ. ਰਾਜੇਵਾਲ

ਮਖੂ, 25 ਸਤੰਬਰ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਘਰ ਮਖੂÊਵਿਖੇ ਹੋਈ | ਮੀਟਿੰਗ 'ਚ ਪ੍ਰਗਟ ਸਿੰਘ ਸਕੱਤਰ ਪੰਜਾਬ ਤੇ ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਨੇ ਧਰਨਾ ਦੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਤੇ ਡਾਕ ਵਿਭਾਗ ਵਲੋਂ ਵਾਅਦਿਉਂ ਮੁੱਕਰਨ ਅਤੇ ਪੇਂਡੂ ਡਾਕ ਸੇਵਕਾਂ ਦੀਆਂ ਹੱਕੀ ਮੰਗਾਂ ਨਾ ਪੂਰੀਆਂ ਹੋਣ ਦੇ ਰੋਸ ਵਜੋਂ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਸੱਦੇ 'ਤੇ ਪੇਂਡੂ ਡਾਕ ਸੇਵਕਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਆਈ.ਏ.ਐੱਸ. ਵਲੋਂ ਸਤਲੁਜ ਦਰਿਆ ਨਾਲ ਲਗਦੇ ਮੁੱਠਿਆਂ ਵਾਲੀ, ਨਿਹਾਲਾ ਲਵੇਰਾ, ਬੰਡਾਲਾ, ਗੰਦੂ ਕਿਲਚਾ, ਧੀਰਾ ...

ਪੂਰੀ ਖ਼ਬਰ »

ਵਿਸ਼ਵ ਫਾਰਮਾਸਿਸਟ ਡੇਅ ਮੌਕੇ ਪੀ.ਐਚ.ਸੀ. ਕੱਸੋਆਣਾ ਵਿਖੇ ਸੈਮੀਨਾਰ

ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)- ਵਿਸ਼ਵ ਫਾਰਮਾਸਿਸਟ ਡੇਅ ਮੌਕੇ ਪੀ.ਐੱਚ.ਸੀ. ਕੱਸੋਆਣਾ ਵਿਖੇ ਫਾਰਮਾਸਿਸਟ ਯੂਨੀਅਨ ਵਲੋਂ ਵਿਸ਼ੇਸ਼ ਸਮਾਗਮ ਕਰਵਾ ਕੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਹੱਕਾਂ ਲਈ ਇੱਕਜੁੱਟ ਹੋ ਕੇ ਆਵਾਜ਼ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਵਿਧਵਾ ਔਰਤ ਦੇ ਕੱਚੇ ਕਮਰੇ ਦੀ ਛੱਤ ਡਿੱਗੀ

ਕੁੱਲਗੜ੍ਹੀ, 25 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਬੀਤੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪਿੰਡ ਨਾਜੂ ਸ਼ਾਹ ਵਾਲਾ ਮਿਸ਼ਰੀ ਵਾਲਾ ਵਿਖੇ ਇਕ ਗਰੀਬ ਪਰਿਵਾਰ ਦਾ ਕੱਚਾ ਕਮਰਾ ਡਿੱਗ ਗਿਆ, ਜਿਸ ਨਾਲ ਕਮਰੇ ਅੰਦਰ ਪਏ ਮਾਂ-ਪੁੱਤ ਦੀ ਜਾਨ ਦਾ ਬਚਾਅ ਹੋ ਗਿਆ | ਮੌਕੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪਿੰਡ ਕਾਹਨ ਸਿੰਘ ਵਾਲਾ 'ਚ 18 ਲੱਖ ਤੋਂ ਵਧੇਰੇ ਦਾ ਘਪਲਾ, ਪ੍ਰਧਾਨ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਕਾਹਨ ਸਿੰਘ ਵਾਲਾ ਦੀ ਸਹਿਕਾਰੀ ਸਭਾ 'ਚ 18 ਲੱਖ ਤੋਂ ਵਧੇਰੇ ਰਕਮ ਦਾ ਘਪਲਾ ਹੋਣ ਦਾ ਮਾਮਲਾ ਉਜਾਗਰ ਹੋਇਆ ਹੈ, ਜੋ ਮੈਂਬਰਾਂ ਨੂੰ ਖਾਦ-ਦਵਾਈਆਂ ਵੰਡਣ ਤੇ ਵਸੂਲੀ ...

ਪੂਰੀ ਖ਼ਬਰ »

ਵਧੀਕੀਆਂ ਤੇ ਜ਼ਿਆਦਤੀਆਂ ਨਾ ਹੁੰਦੀਆਂ ਤਾਂ ਚੋਣਾਂ ਦੇ ਨਤੀਜੇ ਕੁਝ ਹੋਰ ਹੁੰਦੇ- ਜਿੰਦੂ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੱਤਾਧਾਰੀਆਂ ਦੇ ਭਾਰੀ ਦਬਾਅ ਤੇ ਵਿਰੋਧ ਦੇ ਬਾਵਜੂਦ ਵੀ ਅਕਾਲੀ ਦਲ ਦੇ ਹੱਕ 'ਚ ਭੁਗਤਣ ਵਾਲੇ ਵੋਟਰਾਂ ਨੂੰ ਅਣਖੀ ਦੱਸਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਐਨ.ਆਈ. ਨੰਬਰ ਲਗਾਉਣ ਲਈ ਡੀ.ਸੀ. ਦਫ਼ਤਰ (ਅਸਲ੍ਹਾ ਸ਼ਾਖਾ) ਪਹੁੰਚ ਕਰਨ ਅਸਲਾ ਧਾਰਕ

ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ 1 ਅਪੈ੍ਰਲ 2016 ਤੋਂ ਪਹਿਲਾਂ ਦੇ ਅਸਲਾ ਲਾਇਸੰਸ ਜਿਨ੍ਹਾਂ ਨੂੰ ਐਨ.ਡੀ.ਏ.ਐਲ ਤੇ ਏ.ਐਲ.ਆਈ.ਐੱਸ. ਸਾਫ਼ਟਵੇਅਰ ਵਿਚ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਐਨ.ਸੀ.ਸੀ. ਕੈਡਿਟਸ ਵਲੋਂ ਸਵੱਛਤਾ ਅਭਿਆਨ ਸ਼ੁਰੂ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਵੱਛ ਭਾਰਤ ਪ੍ਰਧਾਨ ਮੰਤਰੀ ਯੋਜਨਾ ਤਹਿਤ 5 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਦੇ ਕਮਾਂਡਿੰਗ ਅਫ਼ਸਰ ਐਮ.ਐੱਸ. ਚਾਹਲ ਦੀ ਅਗਵਾਈ ਹੇਠ ਸ੍ਰੀ ...

ਪੂਰੀ ਖ਼ਬਰ »

ਭਾਜਪਾ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਜਪਾ ਮੰਡਲ ਤਲਵੰਡੀ ਭਾਈ ਵਲੋਂ ਅੱਜ ਇੱਥੇ ਪੁਰਾਣੀ ਅਨਾਜ ਮੰਡੀ ਵਿਖੇ ਜਨ ਸੰਘ ਦੇ ਪ੍ਰਧਾਨ ਰਹੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਸਬੰਧੀ ਸੰਖੇਪ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਭਾਜਪਾ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਇਕੋ-ਇਕ ਉਮੀਦਵਾਰ ਮਾਤਾ ਮਹੰਤ ਕੌਰ ਮੁਰਕ ਵਾਲਾ ਨੇ ਜਿੱਤੀ ਬਲਾਕ ਸੰਮਤੀ ਚੋਣ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਮੁਰਕ ਵਾਲਾ ਸਾਬਕਾ ਵਾਈਸ ਚੇਅਰਮੈਨ ਬਲਾਕ ਸੰਮਤੀ ਦੇ ਮਾਤਾ ਮਹੰਤ ਕੌਰ ਨੇ ਜ਼ੋਨ ਜਾਮਾ ਰਖੱਈਆ ਹਿਠਾੜ ਤੋਂ ਕਾਂਗਰਸ ਦੇ ਉਮੀਦਵਾਰ ...

ਪੂਰੀ ਖ਼ਬਰ »

ਲਗਾਤਾਰ ਪੈ ਰਹੀ ਬਾਰਸ਼ ਨਾਲ ਗਰੀਬ ਮਜ਼ਦੂਰ ਦਾ ਮਕਾਨ ਡਿੱਗਾ

ਮਖੂ, 25 ਸਤੰਬਰ (ਮੇਜਰ ਸਿੰਘ ਥਿੰਦ)- ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਨਾਲ ਪਿੰਡ ਪੀਰ ਮੁਹੰਮਦ ਵਿਖੇ ਇਕ ਗਰੀਬ ਦਾ ਘਰ ਡਿੱਗਾ ਗਿਆ | ਮਜ਼ਦੂਰ ਸੁਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦਾ ਮਕਾਨ ਡਿੱਗਣ ਕਾਰਨ ਅੰਦਰ ਪਿਆ ਸਾਰਾ ਸਾਮਾਨ ਖ਼ਰਾਬ ਹੋ ਗਿਆ | ਗਰੀਬ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਜੁਆਇੰਟ ਫੋਰਮ ਅੱਜ ਕਰੇਗਾ ਹੜਤਾਲ- ਭੁੱਲਰ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਬਿਜਲੀ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਪੰਜਾਬ ਕਾਂਗਰਸ ਸਰਕਾਰ ਦੇ ਮੁੱਕਰਨ ਤੇ ਲਾਰਾ ਲਾਊ ਨੀਤੀ ਅਪਣਾ ਕੇ ਖੱਜਲ-ਖੁਆਰ ਕਰਨ ਤੇ ਡੰਗ ਟਪਾਉਣ ਤੋਂ ਖ਼ਫ਼ਾ ਹੋ ਕੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ...

ਪੂਰੀ ਖ਼ਬਰ »

ਪਿੰਡ ਰੁਕਨੇ ਵਾਲਾ ਕਲਾਂ ਦੇ ਬੰਨ੍ਹ 'ਚ ਮੀਂਹ ਨਾਲ ਪਏ ਡੂੰਘੇ ਟੋਏ

ਮਖੂ, 25 ਸਤੰਬਰ (ਮੇਜਰ ਸਿੰਘ ਥਿੰਦ)- ਮਖੂ ਨਜ਼ਦੀਕ ਰੁਕਨੇ ਵਾਲਾ ਕਲਾਂ ਦੇ ਨਾਂਅ ਨਾਲ ਜਾਣੇ ਜਾਂਦੇ ਬੰਨ੍ਹ ਦੀ ਹਾਲਤ ਭਾਰੀ ਬਾਰਸ਼ਾਂ ਨਾਲ ਬੰਨ੍ਹ ਤੋਂ ਮਿੱਟੀ ਖੁਰ ਜਾਣ ਨਾਲ ਚਿੰਤਾ ਜਨਕ ਬਣੀ ਹੋਈ ਹੈ | ਭਾਰੀ ਮੀਂਹ ਨਾਲ ਬੰਨ੍ਹ 'ਚ ਵੱਡੇ-ਵੱਡੇ ਟੋਏ ਪੈ ਗਏ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਚੱਕ ਸਾਧੂ ਵਾਲਾ ਅੰਦਰ ਰਿਸ਼ਤੇਦਾਰੀ 'ਚ ਗਏ ਪਰਿਵਾਰ ਦਾ ਘਰ ਸੁੰਨਾ ਦੇਖ ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਕੀਮਤ ਦੇ ਗਹਿਣੇ, ਨਕਦੀ ਆਦਿ ਕੀਮਤੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦਾ ਸਨਮਾਨ

ਮੁੱਦਕੀ, 25 ਸਤੰਬਰ (ਭੁਪਿੰਦਰ ਸਿੰਘ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਨੌਵੀਂ ਤੇ ਦਸਵੀਂ ਜਮਾਤ ਦੀਆਂ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ 31 ਵਿਦਿਆਰਥਣਾਂ ਨੂੰ 'ਸਹਿ ਕੰਨਿਆ' ਸੰਸਥਾ ਵਲੋਂ ਵਜ਼ੀਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ...

ਪੂਰੀ ਖ਼ਬਰ »

ਚੈੱਕ ਬਾਉਂਸ ਦੇ ਕੇਸ 'ਚ ਨਾਮਜ਼ਦ ਇਕ ਵਿਅਕਤੀ ਨੂੰ 8 ਮਹੀਨੇ ਕੈਦ

ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਦਾਇਰ ਮਾਮਲੇ 'ਚ ਰਾਜ ਕੁਮਾਰ ਪੁੱਤਰ ਮੰਗਤ ਰਾਮ ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX