ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਨੌਜਵਾਨਾਂ ਵਲੋਂ ਜਿੰਮ ਦੇ ਟਰੇਨਰ ਦੀ ਬੁਰੀ ਤਰ੍ਹਾਂ ਨਾਲ ਕੀਤੀ ਕੁੱਟਮਾਰ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਹਰਮਹਿੰਦਰ ਪਾਲ)-ਅੱਜ ਸਵੇਰੇ ਕਰੀਬ 11 ਵਜੇ ਇਕ ਜਿੰਮ 'ਚ ਟ੍ਰੇਨਰ ਦਾ ਕੰਮ ਕਰਨ ਵਾਲੇ ਦੇਵਾਲਾ ਰੋਡ ਨਿਵਾਸੀ ਅਜੈ ਕੁਮਾਰ ਆਪਣੇ ਦੋਸਤ ਸੰਨੀ ਤੇ ਸੁਨੀਲ ਕੁਮਾਰ ਦੇ ਨਾਲ ਪੁਰਾਣੀ ਚੁੰਗੀ 'ਤੇ ਕਟਿੰਗ ਕਰਵਾਉਣ ਦੇ ਲਈ ਆਇਆ ਸੀ | ਸੰਨੀ ਦੇ ...

ਪੂਰੀ ਖ਼ਬਰ »

ਸ਼ਾਟ-ਸਰਕਟ ਨਾਲ ਅੱਗ ਲੱਗਣ ਕਾਰਨ ਦੁਕਾਨਦਾਰ ਦਾ 2 ਲੱਖ ਦਾ ਨੁਕਸਾਨ

ਮੰਡੀ ਲੱਖੇਵਾਲੀ, 25 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਲੰਘੀ ਰਾਤ ਮੀਂਹ ਪੈਂਦੇ 'ਚ ਪਿੰਡ ਚਿੱਬੜਾਂਵਾਲੀ ਦੇ ਬੱਸ ਅੱਡੇ 'ਤੇ ਸਥਿਤ ਸ਼ਹਿਨਸ਼ਾਹ ਸੈਨੇਟਰੀ ਸਟੋਰ ਅਤੇ ਜਨਰਲ ਸਟੋਰ ਤੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਨਾਲ ਕਰੀਬ 2 ਲੱਖ ਤੋਂ ਵਧੇਰੇ ਦਾ ਸਮਾਨ ਸੜ ...

ਪੂਰੀ ਖ਼ਬਰ »

ਇਨਸਾਫ਼ ਟੀਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਨਸਾਫ਼ ਟੀਮ ਦੀ ਮੀਟਿੰਗ ਜਗਮੀਤ ਸਿੰਘ ਜੱਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 29 ਸਤੰਬਰ ਦੀ ਖ਼ਸਖਸ ਦੀ ਖੇਤੀ ਦੀ ਮੰਗ ਨੂੰ ਲੈ ਕੇ ਰੈਲੀ ਕਰਨ ਬਾਰੇ ਸਾਰੇ ਸੀਨੀਅਰ ਮੈਂਬਰਾਂ ਦੀ ਡਿਊਟੀ ਲਗਾਈ ਗਈ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਧਰਨਾ 28 ਨੂੰ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਮਾਰਕਿਟ ਕਮੇਟੀ ਅੱਗੇ ਧਰਨਾ 28 ਸਤੰਬਰ ਨੂੰ ਦਿੱਤਾ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਅਨਾਜ ਮੰਡੀ 'ਚ ਖੋਖੇ ਲਗਾ ਕੇ ਨਜਾਇਜ਼ ਲੱਗੇ ਹੋਏ ...

ਪੂਰੀ ਖ਼ਬਰ »

ਿਲੰਕ ਡਰੇਨਾਂ 'ਤੇ ਪੁਲ ਨਾ ਹੋਣ ਕਾਰਨ ਲੋਕ ਦੁਖੀ

ਮੰਡੀ ਬਰੀਵਾਲਾ, 25 ਸਤੰਬਰ (ਨਿਰਭੋਲ ਸਿੰਘ)-ਸਰਕਲ ਬਰੀਵਾਲਾ ਵਿਚ ਪੈਂਦੀਆਂ ਿਲੰਕ ਡਰੇਨਾਂ 'ਤੇ ਕਈ ਜਗ੍ਹਾ ਤੇ ਪੁਲ ਨਾ ਹੋਣ ਕਾਰਨ ਲੋਕ ਦੁਖੀ ਹਨ | ਹਰਬੰਸ ਸਿੰਘ, ਕਰਤਾਰ ਸਿੰਘ, ਮਨਿੰਦਰ ਸਿੰਘ ਆਦਿ ਨੇ ਦੱਸਿਆ ਕਿ ਿਲੰਕ ਡਰੇਨਾਂ 'ਤੇ ਪੁਲ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ 29 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਕਰ ਮੀਟਿੰਗ ਨੂੰ ਕਰਨਗੇ ਸੰਬੋਧਨ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ 29 ਸਤੰਬਰ (ਸ਼ਨਿੱਚਰਵਾਰ) ਨੂੰ ਸਵੇਰੇ 10 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਹੈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਮਰਾੜ ਨੇ ਵੱਡੀ ਲੀਡ ਨਾਲ ਜਿੱਤ ਦਿਵਾਉਣ 'ਤੇ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਹਰਮਹਿੰਦਰ ਪਾਲ)-ਬਲਾਕ ਸੰਮਤੀ ਜੋਨ ਮਡਾਹਰ ਕਲਾਂ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਸੁਖਪ੍ਰੀਤ ਸਿੰਘ ਮਰਾੜ ਭਾਰੀ ਵੋਟਾਂ ਪ੍ਰਾਪਤ ਕਰਕੇ ਜੇਤੂ ਰਿਹਾ | ਉਨ੍ਹਾਂ ਦੀ ਵੱਡੇ ਫ਼ਰਕ ਨਾਲ ਹੋਈ ਜਿੱਤ ਲਈ ਹਲਕਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

29 ਸਤੰਬਰ ਨੂੰ ਹੋਵੇਗਾ ਰੈਣਿ ਸਬਾਈ ਕੀਰਤਨ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਗੁਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਣ ਸਵਾਈ ਕੀਰਤਨ ਸਮਾਗਮ 29 ਸਤੰਬਰ ਦਿਨ ਸ਼ਨਿੱਚਰਵਾਰ ਗੁਰਦੁਆਰਾ ਜਨਮ ਅਸਥਾਨ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਖੇ ...

ਪੂਰੀ ਖ਼ਬਰ »

ਕੈਪਟਨ ਦੀ ਲੰਬੀ 'ਚ ਰੈਲੀ ਲਈ ਅਬੁਲ ਖੁਰਾਣਾ ਪਰਿਵਾਰ ਹੋਇਆ ਪੱਬਾਂ-ਭਾਰ

ਲੰਬੀ, 25 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਸਿਆਸੀ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਨਿੱਜੀ ਹਲਕਾ ਲੰਬੀ ਵਿਖੇ 7 ਅਕਤੂਬਰ ਨੰੂ ਲੰਬੀ ਹਲਕੇ ਦੀ ਮੰਡੀ ਕਿੱਲਿਆਂਵਾਲੀ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਸਕੀਮ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਲਾਹੇਵੰਦ : ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ 'ਚ ਪੜ੍ਹ ਰਹੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਦਾ ਲਾਹਾ ਲੈਣ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਐਸ.ਪੀ.ਡੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਨਾ ਹੋਣ ਕਾਰਨ ਐਸ.ਪੀ.ਡੀ. ਨੂੰ ਮਿਲਿਆ ਤੇ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਦੇ ...

ਪੂਰੀ ਖ਼ਬਰ »

ਨਾਬਾਰਡ ਬੈਂਕ ਵਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਆਰੰਭ ਹੋਵੇਗੀ ਕਿਸਾਨ ਜਾਗਰੂਕਤਾ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਾਬਾਰਡ ਬੈਂਕ ਵਲੋਂ ਪ੍ਰੋਗਰੈਸਿਵ ਯੂਥ ਫੋਰਮ ਘੱਗਾ (ਪਟਿਆਲਾ) ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ“ ਪਰਾਲੀ ਸੁਰੱਖਿਆ ਅਭਿਆਨ 2018 ਦੇ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ 'ਪਰਾਲੀ ...

ਪੂਰੀ ਖ਼ਬਰ »

ਬੇ-ਮੌਸਮੀ ਮੀਂਹ ਦੇ ਕਹਿਰ ਨੇ ਮਜ਼ਦੂਰ ਦੇ ਕਮਰੇ ਦੀ ਛੱਤ ਢਹਿ ਢੇਰੀ ਕੀਤੀ

ਰੁਪਾਣਾ, 25 ਸਤੰਬਰ (ਜਗਜੀਤ ਸਿੰਘ)-ਬੇ-ਮੌਸਮੀ ਭਰਵੇਂ ਮੀਂਹ ਨੇ ਜਿੱਥੇ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਵੀ ਪ੍ਰਭਾਵਿਤ ਕੀਤੀ, ਉੱਥੇ ਇਲਾਕੇ 'ਚ ਕਈ ਬੇਹੱਦ ਗਰੀਬ ਪਰਿਵਾਰਾਂ 'ਤੇ ਕਹਿਰ ਵੀ ਵਾਪਰ ਗਿਆ, ਜਿਸ ਦੀ ਉਦਾਹਰਨ ਪਿੰਡ ਰੁਪਾਣਾ 'ਚ ਮਿਲੀ | ਪੀੜਤ ਮਜ਼ਦੂਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਟਿੱਪਣੀ ਨੇ ਛੇੜੀ ਨਵੀਂ ਚਰਚਾ

ਮਲੋਟ, 25 ਸਤੰਬਰ (ਗੁਰਮੀਤ ਸਿੰਘ ਮੱਕੜ)-ਬਲਾਕ ਸੰਮਤੀ ਚੋਣਾਂ 'ਚ ਹਲਕਾ ਮਲੋਟ ਅਤੇ ਲੰਬੀ ਤੋਂ ਮਿਲੀ ਹਾਰ ਕਾਂਗਰਸ ਦੇ ਨੁਮਾਇੰਦਿਆਂ ਨੂੰ ਹਜ਼ਮ ਨਹੀਂ ਹੋਈ, ਜਿਸ ਦਾ ਪ੍ਰਤੱਖ ਪ੍ਰਮਾਣ ਇਸ ਖੇਤਰ ਦੇ ਇਕ ਸੀਨੀਅਰ ਤੇ ਕਾਂਗਰਸੀ ਆਗੂ ਵਲੋਂ ਸੋਸ਼ਲ ਮੀਡੀਆ ਤੇ ਕੀਤੀ, ਉਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੀ ਚੋਣ 5 ਅਕਤੂਬਰ ਨੂੰ ...

ਪੂਰੀ ਖ਼ਬਰ »

ਬਲਾਕ ਤੇ ਪੰਚਾਇਤ ਅਫ਼ਸਰ ਲੰਬੀ ਦੇ ਵਿਸ਼ਵਾਸ ਦਿਵਾਉਣ 'ਤੇ ਰੋਸ ਧਰਨਾ ਕੀਤਾ ਸਮਾਪਤ

ਲੰਬੀ, 25 ਸਤੰਬਰ (ਮੇਵਾ ਸਿੰਘ)-ਕੁਲ ਹਿੰਦ ਕਿਸਾਨ ਸਭਾ ਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਭੁੱਲਰਵਾਲਾ, ਡੱਬਵਾਲੀ ਮਲਕੋ ਕੀ, ਲੰਬੀ ਤੇ ਹੋਰ ਵੱਖ-ਵੱਖ ਪਿੰਡਾਂ ਦੇ ਕੀਤੇ ਨਰੇਗਾ ਕੰਮ ਅਤੇ ਪਿੰਡ ਘਮਿਆਰਾ, ਮੰਡੀ ਕਿੱਲਿਆਂਵਾਲੀ, ਦਿਉਣਖੇੜਾ ਦੀ ...

ਪੂਰੀ ਖ਼ਬਰ »

ਲੋਕਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਦਿੱਤਾ ਸਿਹਰਾ-ਨਰਿੰਦਰ ਸਿੰਘ ਕਾਉਣੀ

ਦੋਦਾ, 25 ਸਤੰਬਰ (ਰਵੀਪਾਲ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਅਤੇ ਬਲਾਕ ਸੰਮਤੀ ਜ਼ੋਨ ਕਾਉਣੀ ਤੋਂ ਉਮੀਦਵਾਰ ਰਣਜੀਤ ਸਿੰਘ ਸ਼ਾਰਹਾ ਨੇ ਅੱਜ ਪਿੰਡ ਕਾਉਣੀ ਵਿਖੇ ਸਨਮਾਨ ਕਰਨ ਅਤੇ ਵਧਾਈ ਦੇਣ ਆਏ ਹਲਕੇ ਦੇ ...

ਪੂਰੀ ਖ਼ਬਰ »

3 ਦਿਨਾਂ 'ਚ ਕਰੀਬ 200 ਅਵਾਰਾ ਪਸ਼ੂ ਗਊਸ਼ਾਲਾ ਭੇਜੇ

ਮਲੋਟ, 25 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਬਣੇ ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਅਖੀਰ ਸਮਾਜਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਅੱਗੇ ਆਈ ਹੈ, ਜਿਸ ਦੇ ਉੱਦਮ ਨਾਲ ਲਗਪਗ 200 ਆਵਾਰਾ ਪਸ਼ੂਆਂ ਨੂੰ ਇਕ ਥਾਂ ਇਕੱਤਰ ਕਰਕੇ ਟਰਾਲਿਆਂ ਰਾਹੀਂ ਸਰਕਾਰੀ ਗਊਸ਼ਾਲਾ ਪਿੰਡ ਰੱਤਾ ਟਿੱਬਾ ਵਿਖੇ ਭੇਜਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਪ੍ਰਸਤ ਰਾਜ ਰੱਸੇਵੱਟ, ਪ੍ਰਧਾਨ ਰਜਿੰਦਰ ਪਪਨੇਜਾ, ਵਿਨੋਦ ਗੋਇਲ ਅਤੇ ਸੈਕਟਰੀ ਪ੍ਰਦੀਪ ਬੱਬਰ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਆਵਾਰਾ ਪਸ਼ੂਆਂ ਕਰਕੇ ਕਈ ਦਰਦਨਾਕ ਸੜਕ ਹਾਦਸਿਆਂ 'ਚ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਇੱਕ ਮੁਹਿੰਮ ਵਿੱਢੀ ਜੋ ਪਿਛਲੇ 3 ਦਿਨਾਂ ਤੋਂ ਚੱਲ ਰਹੀ ਹੈ, ਜਿਸ ਦੇ ਤਹਿਤ ਉਨ੍ਹਾਂ ਸ਼ਹਿਰ ਦੇ ਵੱਖ ਵੱਖ ਹਿੱਸਿਆ ਤੋਂ ਲਗਭਗ 200 ਖੂੰਖਾਰ ਢੱਠਿਆਂ ਨੂੰ ਕਾਬੂ ਕਰਕੇ ਇੱਕ ਵਾੜੇ ਵਿਚ ਇਕੱਤਰ ਕੀਤਾ ਅਤੇ ਬਾਅਦ ਵਿਚ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਭੇਜਿਆ ਗਿਆ | ਉਨ੍ਹਾਂ ਦੱਸਿਆ ਕਿ ਆਵਾਰਾ ਪਸ਼ੂਆਂ ਸਬੰਧੀ ਮੁਸ਼ਕਿਲ ਮੁੜ ਪੇਸ਼ ਨਾ ਆਵੇ, ਇਸ ਲਈ ਉਹ ਪਿੰਡਾਂ ਵਿਚ ਇੱਕ ਜਾਗਰੂਕਤਾ ਮੁਹਿੰਮ ਵਿੱਢਣਗੇ, ਜਿਸ ਦੇ ਤਹਿਤ ਲੋਕਾਂ ਨੂੰ ਆਵਾਰਾ ਪਸ਼ੂ ਸ਼ਹਿਰ ਵਿਚ ਛੱਡਣ ਦੀ ਬਜਾਏ, ਉਕਤ ਗਊਸ਼ਾਲਾ ਵਿਚ ਛੱਡਣ ਲਈ ਪੇ੍ਰਰਿਤ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਕੋਈ ਵਿਅਕਤੀ ਪਸ਼ੂਆਂ ਨੂੰ ਸ਼ਹਿਰ ਵਿਚ ਛੱਡਦਾ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਸ਼ਹਿਰ ਵਾਸੀਆਂ ਨੇ ਭਾਰਤ ਪ੍ਰੀਸ਼ਦ ਵਲੋਂ ਇਸ ਵਿੱਢੀ ਮੁਹਿੰਮ ਦਾ ਭਰਵਾਂ ਸਵਾਗਤ ਕੀਤਾ ਹੈ | ਇਸ ਮੌਕੇ ਤੇ ਵੱਖ-ਵੱਖ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ, ਸੋਹਨ ਲਾਲ ਗੂੰਬਰ, ਰਿੰਕੂ ਅਨੇਜਾ, ਅਨਿਲ ਨੀਲੂ, ਹਰਚਰਨ ਸ਼ੈਰੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬ ਮਾਰਕਿਟ ਕਮੇਟੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮਾਰਕਿਟ ਕਮੇਟੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਿਛਲੀ 19 ਸਤੰਬਰ ਨੂੰ ਹੋਈਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 9 ਖਿਡਾਰੀਆਂ ਦੀ ਪੰਜਾਬ ਬਾਕਸਿੰਗ ਸੀਨੀਅਰ ਚੈਂਪੀਅਨਸ਼ਿਪ ਲਈ ਹੋਈ ਚੋਣ

ਸ੍ਰੀ ਮੁਕਤਸਰ ਸਾਹਿਬ 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਐਮੇਚਿਉਰ ਬਾਕਸਿੰਗ ਐਸੋਸੀਏਸ਼ਨ ਦੇ 9 ਵਿਦਿਆਰਥੀਆਂ ਦੀ ਪੰਜਾਬ ਬਾਕਸਿੰਗ ਸੀਨੀਅਰ ਚੈਂਪੀਅਨਸ਼ਿਪ ਲਈ ਚੋਣ ਕੀਤੀ ਗਈ ਹੈ | ਇਸ ਸਬੰਧੀ ਇਥੇ ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਬਣੇ ਰਿੰਗ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਫ਼ਿਰੋਜਪੁਰ ਰੋਡ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ. ਦਾ ਸਾਲ 2017-19 (ਪਹਿਲਾ ਸਮੈਸਟਰ) ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਨਤੀਜਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਿਤੀ 21 ਸਤੰਬਰ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਸਮੁਦਾਇਕ ਸਿਹਤ ਕੇਂਦਰ ਬਾਜ਼ਾਖਾਨਾ ਦਾ ਅਚਨਚੇਤ ਦੌਰਾ

ਬਾਜਾਖਾਨਾ, 25 ਸਤੰਬਰ (ਜੀਵਨ ਗਰਗ)-ਡਿਪਟੀ ਮੈਡੀਕਲ ਕਮਿਸ਼ਨਰ ਫ਼ਰੀਦਕੋਟ ਡਾ. ਜੁਗਰਾਜ ਸਿੰਘ ਵਲੋਂ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਦਾ ਅਚਨਚੇਤ ਦੌਰਾ ਕੀਤਾ ਗਿਆ, ਇਸ ਦੌਰਾਨ ਉਨਾਂ ਵਲੋਂ ਇਸ ਸੰਸਥਾਂ ਵਿਖੇ ਮਿਲ ਰਹੀਆਂ ਸਿਹਤ ਸਹੁਲਤਾਂ ਅਤੇ ਕੰਮਕਾਜ ਦਾ ਨਿਰੀਖਣ ...

ਪੂਰੀ ਖ਼ਬਰ »

ਪੀੜਤ ਨੇ ਕੀਤੀ ਕਲਰਕ ਦੀ ਗਿ੍ਫ਼ਤਾਰੀ ਦੀ ਮੰਗ

ਮਲੋਟ, 25 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਤਰਖਾਣਵਾਲਾ ਵਿਖੇ ਹੋਏ ਇਕ ਝਗੜੇ ਸਬੰਧੀ ਮਾਮਲਾ ਦਰਜ ਹੋਣ ਉਪਰੰਤ ਇਕ ਸਾਲ ਬੀਤ ਜਾਣ ਤੇ ਵੀ ਸਥਾਨਕ ਥਾਣਾ ਸਦਰ ਪੁਲਿਸ ਨੇ ਦੋਸ਼ੀ ਦੀ ਗਿ੍ਫ਼ਤਾਰੀ ਲਈ ਕੋਈ ਹੀਲਾ ਨਹੀਂ ਕੀਤਾ, ਜਦਕਿ ਦੋਸ਼ੀ ਵਿਅਕਤੀ ਹਰ ਰੋਜ਼ ਆਪਣੀ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਦਿੱਤੀ ਜਾਣਕਾਰੀ

ਦੋਦਾ, 25 ਸਤੰਬਰ (ਰਵੀਪਾਲ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੀ ਪ੍ਰਧਾਨਗੀ, ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਸੀਨੀਅਰ ਮੈਡੀਕਲ ਅਫ਼ਸਰ, ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ 'ਚ ਸੀ.ਐਚ.ਸੀ ਦੋਦਾ ਵਿਖੇ ਪਰਿਵਾਰ ਨਿਯੋਜਨ ਦੇ ਨਵੇਂ ਸਾਧਨਾਂ ...

ਪੂਰੀ ਖ਼ਬਰ »

ਬੁੱਧੀਜੀਵੀਆਂ ਨੇ ਪੰਜਾਬ ਦੇ ਭਖਦੇ ਮਸਲਿਆਂ 'ਤੇ ਕੀਤੀ ਮੀਟਿੰਗ

ਬਰਗਾੜੀ, 25 ਸਤੰਬਰ (ਲਖਵਿੰਦਰ ਸ਼ਰਮਾ)-ਪਿੰਡ ਢਿਲਵਾਂ ਕਲਾਂ ਅਤੇ ਆਸ ਪਾਸ ਦੇ ਬੁੱਧੀਜੀਵੀਆਂ ਨੇ ਡਾ: ਜੀਵਨਜੋਤ ਕੌਰ ਅਤੇ ਮਨਜੀਤ ਸਿੰਘ ਢਿਲਵਾਂ ਕਲਾਂ ਦੀ ਅਗਵਾਈ ਹੇਠ ਪੰਜਾਬ ਦੇ ਭਖਦੇ ਮਸਲਿਆਂ 'ਤੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਉਨ੍ਹਾਂ ਕਿਹਾ ਕਿ ਸਿਆਸੀ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ : ਕਿਸਾਨ ਆਗੂ

ਬਰਗਾੜੀ, 25 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਮਾੜੀ ਆਰਥਿਕਤਾ ਦਾ ਸੰਤਾਪ ਭੋਗ ਰਹੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਦੀ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਤੇਜ਼ ...

ਪੂਰੀ ਖ਼ਬਰ »

ਲੋਕਾਂ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਾਈ : ਜੋਗਿੰਦਰ ਸਿੰਘ

ਬਾਜਾਖਾਨਾ, 25 ਸਤੰਬਰ (ਜੀਵਨ ਗਰਗ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਲੋਕਾਂ ਨੇ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਫ਼ਰੀਦਕੋਟ ਦੀ ਵਿਦਿਆਰਥਣ ਨੇ ਸਪੀਕਿੰਗ 'ਚ 9.0 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਜੋ ਕਿ ਨੇੜੇ ਬੱਸ ਸਟੈਂਡ, ਐਚ.ਡੀ.ਬੀ. ਬੈਂਕ ਦੇ ਉੱਪਰ, ਦੂਸਰੀ ਮੰਜ਼ਿਲ 'ਤੇ ਹੈ | ਅਚੀਵਰ ਪੁਆਇੰਟ ਸੈਂਟਰ ਫ਼ਰੀਦਕੋਟ ਦੀ ਇਕ ਹੋਰ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਆਈਲੈਟਸ ਦੀ ਪ੍ਰੀਖਿਆ 'ਚ 9.0 ਬੈਂਡ ...

ਪੂਰੀ ਖ਼ਬਰ »

ਚੰਡੀਗੜ੍ਹ ਧਰਨੇ 'ਚ ਸ਼ਾਮਿਲ ਹੋਣ ਲਈ ਸਾਦਿਕ ਤੋਂ ਕਿਸਾਨਾਂ ਦਾ ਜਥਾ ਰਵਾਨਾ

ਸਾਦਿਕ, 25 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਕਿਸਾਨਾਂ ਦਾ ਜਥਾ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਅਤੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਸਾਦਿਕ ਦੀ ਅਗਵਾਈ 'ਚ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਦੇ ਮਸਲੇ ਦੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਢਿਲਵਾਂ ਨੇ ਪਿੰਡਾਂ ਦੇ ਵਿਕਾਸ ਦਾ ਵਾਅਦਾ ਕੀਤਾ

ਬਾਜਾਖਾਨਾ, 25 ਸਤੰਬਰ (ਜੀਵਨ ਗਰਗ)-ਬਰਗਾੜੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਚੋਣ ਜਿੱਤੇ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਅੱਡੀ ਚੋਟੀ ਦਾ ਜ਼ੋਰ ਲਾ ਦੇਣਗੇ | ਸ੍ਰੀ ਢਿਲਵਾਂ ਬਾਜਾਖਾਨਾ ਵਿਖੇ ਉਨ੍ਹਾਂ ਦੀ ਜਿੱਤ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਕਾਲਜ ਘੁੱਦੂਵਾਲਾ ਵਿਖੇ ਰੈੱਡ ਰਿਬਨ ਕਲੱਬ ਵਲੋਂ ਸੈਮੀਨਾਰ

ਸਾਦਿਕ, 25 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫਾਰ ਵੂਮੈਨ, ਘੁੱਦੂਵਾਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ ਦੇ ਸਹਿਯੋਗ ਨਾਲ ਫ਼ਰੀਦਕੋਟ ਜ਼ਿਲੇ੍ਹ 'ਚ ਚੱਲ ਰਹੇ ਰੈੱਡ ਰਿਬਨ ਕਲੱਬਾਂ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਸਾਦਿਕ, 25 ਸਤੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਚਲਾਈ ਜਾ ਰਹੀ ਤੰਦਰੁਸਤ ਪੰਜਾਬ ਮਿਸ਼ਨ ਮੁਹਿੰਮ ਤਹਿਤ ਜਿੱਥੇ ਸਿਹਤ ਅਤੇ ਵਾਤਵਰਨ ਦੀ ਸ਼ੁੱਧਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਤਹਿਤ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾ ...

ਪੂਰੀ ਖ਼ਬਰ »

ਪੇਂਟਿੰਗ ਪ੍ਰਦਰਸ਼ਨੀ ਨੇ ਛੱਡੀਆਂ ਅਮਿੱਟ ਯਾਦਾਂ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਰਟ ਸੁਸਾਇਟੀ ਫ਼ਰੀਦਕੋਟ ਵਲੋਂ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਰਾਜ ਪੱਧਰੀ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ | ਇਸ ...

ਪੂਰੀ ਖ਼ਬਰ »

ਇੰਦਰਪ੍ਰੀਤ ਸਿੰਘ ਧੁੰਨਾ (ਜੈਂਟਲ) ਨੂੰ ਹੈ ਪੁਰਾਣੇ ਮਾਡਲ ਦੇ ਸਕੂਟਰ ਇਕੱਠੇ ਕਰਨ ਦਾ ਸ਼ੋਕ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਕਹਿੰਦੇ ਨੇ ਸ਼ੋਕ ਦਾ ਕੋਈ ਮੁੱਲ ਨਹੀਂ ਹੁੰਦਾ | ਇਸੇ ਤਰ੍ਹਾਂ ਹੀ ਫ਼ਰੀਦਕੋਟ ਦੇ ਆਦਰਸ਼ ਨਗਰ ਦੇ ਵਾਸੀ ਇੰਦਰਪ੍ਰੀਤ ਸਿੰਘ ਧੁੰਨਾ (ਜੈਂਟਲ) ਨੂੰ ਵੀ ਪੁਰਾਣੇ ਮਾਡਲ ਦੇ ਸਕੂਟਰ ਇਕੱਠੇ ਕਰਨ ਦਾ ਸ਼ੌਕ ਹੈ | ਪੇਸ਼ੇ ਤੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਵਿਸ਼ੇ 'ਤੇ ਗੋਸ਼ਟੀ

ਜੈਤੋੋ, 25 ਸਤੰਬਰ (ਭੋਲਾ ਸ਼ਰਮਾ)-ਪਾਠਕ ਮੰਚ ਦਬੜ੍ਹੀਖਾਨਾ ਵਲੋਂ ਪਿੰਡ ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ 'ਚ 'ਗੁਰੂ ਨਾਨਕ ਦੇਵ ਜੀ ਦੀ ਸਮੁੱਚੀ ਵਿਚਾਰਧਾਰਾ' ਵਿਸ਼ੇ 'ਤੇ ਗੋਸ਼ਟੀ ਕਰਵਾਈ ਗਈ | ਗੋਸ਼ਟੀ 'ਚ ਮੁੱਖ ਵਕਤਾ ਵਜੋਂ ਪਹੁੰਚੀ ਬੀਬੀ ਗੁਰਮੀਤ ਕੌਰ ਗੀਤਾ ਨੇ ...

ਪੂਰੀ ਖ਼ਬਰ »

ਡੰਡਾਤੰਤਰ ਅੱਗੇ ਲੋਕਤੰਤਰ ਹਾਰਿਆ : 'ਆਪ' ਆਗੂ

ਜੈਤੋੋ, 25 ਸਤੰਬਰ (ਭੋਲਾ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਖਾਤਾ ਨਾ ਖੁੱਲ੍ਹਣ 'ਤੇ 'ਆਪ' ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਨੇ 'ਜਿਸ ਦੀ ਲਾਠੀ, ਉਸੇ ਦੀ ਮੱਝ' ਕਹਿ ਕੇ ਟਿੱਪਣੀ ਕੀਤੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX