ਤਾਜਾ ਖ਼ਬਰਾਂ


ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  1 day ago
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ 9 ਵੀਂ ਤੇ 10 ਵੀਂ ਸ਼੍ਰੇਣੀ ਦੇ ਵਿਦਿਆਰਥੀ ਵਿੱਦਿਅਕ ਸੈਸ਼ਨ 2018-19 ਤੋਂ 9 ਵੀਂ ਤੇ 10 ਵੀਂ ਸ਼੍ਰੇਣੀ ਲਈ ...
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  1 day ago
ਦਸੂਹਾ, 23 ਅਕਤੂਬਰ (ਚੰਦਨ ਕੌਸ਼ਲ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦਾ ਛੋਟੇ ਭਰਾ ਜੋਸ ਕੁਰੀਆ ਸਮੇਤ ਹੋਰ ਪਰਿਵਾਰਕ ਮੈਂਬਰ ਕੇਰਲ ਤੋਂ ਅੱਜ ਸਵੇਰੇ ਦਸੂਹਾ ਪਹੁੰਚੇ। ਇਸ ਤੋਂ ਬਾਅਦ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  1 day ago
ਚੰਡੀਗੜ੍ਹ, 23 ਅਕਤੂਬਰ - ਅੰਮ੍ਰਿਤਸਰ ਰੇਲ ਹਾਦਸੇ 'ਤੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਦੇ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ...
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  1 day ago
ਬੀਜਾ, 23 ਅਕਤੂਬਰ (ਰਣਧੀਰ ਸਿੰਘ ਧੀਰਾ)- ਰੇਲਵੇ ਪੁਲਿਸ ਚੌਕੀ ਚਾਵਾ ਅਧੀਨ ਆਉਂਦੇ ਰੇਲਵੇ ਫਾਟਕ ਰੁਪਾਲੋਂ ਨੇੜੇ ਅੱਜ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (47) ਵਾਸੀ ਪਿੰਡ ਮੰਡਿਆਲਾ ਖੁਰਦ ਦੇ...
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  1 day ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  1 day ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਜੈਸ਼-ਏ-ਮੁਹੰਮਦ ਨਾਲ ਸਬੰਧਿਤ 3 ਵਿਦਿਆਰਥੀ ਜਲੰਧਰ ਤੋਂ ਗਿ੍ਫ਼ਤਾਰ

• ਏ. ਕੇ.-47, ਪਿਸਤੌਲ, ਇਕ ਕਿੱਲੋ ਧਮਾਕਾਖੇਜ਼ ਸਮੱਗਰੀ ਬਰਾਮਦ • ਇਕ ਨੌਜਵਾਨ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ ਦਾ ਚਚੇਰਾ ਭਰਾ ਐੱਮ.ਐੱਸ. ਲੋਹੀਆ ਜਲੰਧਰ, 10 ਅਕਤੂਬਰ-ਜਲੰਧਰ ਪੁਲਿਸ ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ...

ਪੂਰੀ ਖ਼ਬਰ »

ਅਲ-ਕਾਇਦਾ ਨਾਲ ਸਬੰਧਿਤ ਹੈ ਜ਼ਾਕਿਰ ਮੂਸਾ

ਜ਼ਾਕਿਰ ਮੂਸਾ ਉਰਫ਼ ਜ਼ਾਕਿਰ ਰਾਸ਼ਿਦ ਭੱਟ ਪੁੱਤਰ ਅਬਦੁਲ ਰਸ਼ੀਦ ਭੱਟ ਵਾਸੀ ਤਰਾਲ, ਜੰਮੂ-ਕਸ਼ਮੀਰ ਜੋ ਕਿ ਅੱਤਵਾਦੀ ਸੰਗਠਨ ਅਲਕਾਇਦਾ ਦਾ ਸਰਗਨਾ ਹੈ ਅਤੇ ਮਾਰੇ ਗਏ ਖ਼ਤਰਨਾਕ ਅੱਤਵਾਦੀ ਬੁਰਹਾਨ ਵਾਨੀ ਦਾ ਸਾਥੀ ਵੀ ਰਿਹਾ ਹੈ | ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ 2 ਸਾਬਕਾ ਮੰਤਰੀਆਂ ਸਮੇਤ 19 ਨੂੰ ਮੌਤ ਦੀ ਸਜ਼ਾ

• ਖ਼ਾਲਿਦਾ ਜ਼ਿਆ ਦੇ ਬੇਟੇ ਸਮੇਤ 19 ਨੂੰ ਉਮਰ ਕੈਦ • ਮਾਮਲਾ 2004 'ਚ ਹੋਏ ਗ੍ਰਨੇਡ ਹਮਲੇ ਦਾ ਢਾਕਾ (ਬੰਗਲਾਦੇਸ਼), 10 ਅਕਤੂਬਰ (ਪੀ.ਟੀ.ਆਈ.)-ਬੰਗਲਾਦੇਸ਼ ਦੀ ਇਕ ਵਿਸ਼ੇਸ਼ ਅਦਾਲਤ ਦੇ ਜੱਜ ਸ਼ਾਹਿਦ ਨੁਰੂਦੀਨ ਵਲੋਂ 2004 'ਚ ਗ੍ਰਨੇਡ ਨਾਲ ਹੋਏ ਹਮਲੇ ਦੇ ਮਾਮਲੇ 'ਚ ਅੱਜ ...

ਪੂਰੀ ਖ਼ਬਰ »

ਚੀਨ ਦਾ ਜ਼ਿਆਦਾ ਦਖ਼ਲ ਪਾਕਿਸਤਾਨ ਦੇ ਅਰਥਚਾਰੇ ਲਈ ਤਬਾਹਕੁੰਨ

ਇਸਲਾਮਾਬਾਦ, 10 ਅਕਤੂਬਰ (ਏਜੰਸੀ)-ਕੌਮਾਂਤਰੀ ਮੁਦਰਾ ਕੋਸ਼ (ਆਈ. ਐਮ. ਐਫ਼.) ਦੇ ਮੁਖੀ ਅਰਥ ਸ਼ਾਸਤਰੀ ਮੌਰਿਸ ਓਬਸਟਫ਼ੇਲਡ ਨੇ ਕਿਹਾ ਕਿ ਪਾਕਿਸਤਾਨ ਅਰਥਚਾਰੇ 'ਚ ਚੀਨ ਦਾ ਵਧ ਰਿਹਾ ਦਖ਼ਲ ਉਸ ਦੀ ਆਰਥਿਕਤਾ ਲਈ ਤਬਾਹਕੁੰਨ ਹੋ ਸਕਦਾ ਹੈ | ਆਈ. ਐਮ. ਐਫ਼. ਦਾ ਇਹ ਬਿਆਨ ਉਸ ਸਮੇਂ ...

ਪੂਰੀ ਖ਼ਬਰ »

ਲੁਧਿਆਣਾ 'ਚ ਹੌਜ਼ਰੀ 'ਚ ਅੱਗ ਲੱਗਣ ਨਾਲ 4 ਮੌਤਾਂ

ਸ਼ਟਰ ਨੂੰ ਤਾਲਾ ਲੱਗਾ ਹੋਣ ਕਰਕੇ ਨਹੀਂ ਨਿਕਲ ਸਕੇ ਬਾਹਰ ਲੁਧਿਆਣਾ, 10 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਕਲਿਆਣ ਨਗਰ ਸਥਿਤ ਇਕ ਹੌਜ਼ਰੀ ਫੈਕਟਰੀ 'ਚ ਬੁੱਧਵਾਰ ਤੜਕੇ ਕਰੀਬ 4 ਵਜੇ ਅੱਗ ਲੱਗ ਜਾਣ ਕਾਰਨ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਇਮਾਰਤ, ਸਾਮਾਨ ...

ਪੂਰੀ ਖ਼ਬਰ »

ਫੈਕਟਰੀ ਮਾਲਕ ਗਿ੍ਫ਼ਤਾਰ

ਲੁਧਿਆਣਾ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਲਿਆਣ ਨਗਰ 'ਚ ਅੱਜ ਤੜਕੇ ਕਾਲੜਾ ਨਿਟਵਿਅਰ 'ਚ ਲੱਗੀ ਅੱਗ ਕਾਰਨ ਸਾਹ ਘੁੱਟਣ ਕਾਰਨ ਹੋਈ 4 ਵਰਕਰਾਂ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਫੈਕਟਰੀ ਮਾਲਕ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਫ਼ਰੱਕਾ ਐਕਸਪ੍ਰੈਸ ਦੇ 6 ਡੱਬੇ ਲੀਹੋਂ ਲੱਥੇ-5 ਮੌਤਾਂ

ਮਿ੍ਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ ਰਾਏਬਰੇਲੀ (ਯੂ. ਪੀ.), 10 ਅਕਤੂਬਰ (ਪੀ. ਟੀ. ਆਈ.)-ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਨੇੜੇ ਅੱਜ ਸਵੇਰੇ ਨਿਊ ਫ਼ਰੱਕਾ ਐਕਸਪ੍ਰੈਸ ਦੇ 6 ਡੱਬੇ ਪਟੜੀ ਤੋਂ ਲੱਥ ਜਾਣ ਨਾਲ 2 ਬੱਚਿਆਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਖ਼ਾਲਸਾ ਰਾਜ ਸਮੇਂ ਦੀਆਂ ਵਸਤਾਂ ਦੀ ਨਿਲਾਮੀ 23 ਨੂੰ ਲੰਡਨ 'ਚ

ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦੀਆਂ ਤਾਰਾਂ ਦੀ ਕਢਾਈ ਵਾਲਾ ਤੀਰਾਂ ਦਾ ਭੱਥਾ, ਤਰਕਸ਼ ਅਤੇ ਮਹਾਰਾਣੀ ਜਿੰਦ ਕੌਰ ਦਾ ਹਾਰ ਵੀ ਹੋਵੇਗਾ ਸ਼ਾਮਿਲ ਲੰਡਨ, 10 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦੀਆਂ ਤਾਰਾਂ ਦੀ ਕਢਾਈ ਵਾਲਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਰਾਫ਼ੇਲ ਦੀ ਖ਼ਰੀਦ ਪ੍ਰਕਿਰਿਆ ਬਾਰੇ ਕੇਂਦਰ ਤੋਂ ਮੰਗੀ ਜਾਣਕਾਰੀ

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਮੁੱਦੇ 'ਤੇ ਮਚੇ ਸਿਆਸੀ ਹੜਕੰਪ ਦਰਮਿਆਨ ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਫ਼ੇਲ ਸੌਦੇ ਬਾਰੇ 29 ਅਕਤੂਬਰ ਤੱਕ ਇਕ ਸੀਲਬੰਦ ਲਿਫ਼ਾਫ਼ੇ 'ਚ ਪੂਰੀ ਜਾਣਕਾਰੀ ਦੇਣ ਨੂੰ ਕਿਹਾ ਹੈ | ਸਰਬਉੱਚ ਅਦਾਲਤ ਨੇ ਇਹ ਵੀ ਸਪੱਸ਼ਟ ਕਰਦਿਆਂ ਕਿਹਾ ਕਿ ਅਦਾਲਤ ਨੂੰ ਜਹਾਜ਼ਾਂ ਦੀ ਕੀਮਤ ਜਾਂ ਸੌਦੇ ਦੀ ਤਕਨੀਕੀ ਤਵਸੀਲ ਦੀ ਲੋੜ ਨਹੀਂ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਸਰਕਾਰ ਨੂੰ ਨੋਟਿਸ ਨਹੀਂ ਦੇ ਰਹੀ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠ 3 ਮੈਂਬਰੀ ਬੈਂਚ ਨੇ ਸੀਲਬੰਦ ਲਿਫ਼ਾਫ਼ੇ 'ਚ ਉਸ ਫ਼ੈਸਲੇ ਦੇ ਅਮਲ ਦੀ ਪੂਰੀ ਜਾਣਕਾਰੀ ਦੇਣ ਨੂੰ ਕਿਹਾ, ਜਿਸ ਤੋਂ ਬਾਅਦ ਰਾਫ਼ੇਲ ਦੀ ਖ਼ਰੀਦ ਨੂੰ ਲੈ ਕੇ ਫਰਾਂਸ ਦੀ ਕੰਪਨੀ ਦਸਾਲਟ ਏਵੀਏਸ਼ਨ ਨਾਲ ਸੌਦਾ ਹੋਇਆ | ਸਰਬਉੱਚ ਅਦਾਲਤ ਨੇ ਕਿਹਾ ਕਿ ਉਹ ਸੌਦੇ ਨੂੰ ਲੈ ਕੇ ਫ਼ੈਸਲੇ ਦੇ ਅਮਲ 'ਤੇ ਖ਼ੁਦ ਨੂੰ ਸੰਤੁਸ਼ਟ ਕਰਨਾ ਚਾਹੁੰਦੇ ਹਨ | ਕੇਂਦਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਨੂਗੋਪਾਲ ਨੇ ਇਸ ਪਟੀਸ਼ਨ ਨੂੰ ਜਨਹਿਤ ਪਟੀਸ਼ਨ ਦੀ ਥਾਂ ਸਿਆਸੀ ਪਟੀਸ਼ਨ ਕਰਾਰ ਦਿੰਦਿਆਂ ਕਿਹਾ ਕਿ ਇਹ ਚੋਣਾਂ ਦਾ ਸਮਾਂ ਹੈ ਅਤੇ ਜੇਕਰ ਅਦਾਲਤ ਪਟੀਸ਼ਨ 'ਤੇ ਕੋਈ ਵੀ ਨੋਟਿਸ ਜਾਰੀ ਕਰਦੀ ਹੈ ਤਾਂ ਉਹ ਸਿੱਧਾ ਪ੍ਰਧਾਨ ਮੰਤਰੀ ਨੂੰ ਜਾਂਦਾ ਹੈ | ਅਟਾਰਨੀ ਜਨਰਲ ਨੇ ਇਸ ਨੂੰ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਦੱਸਦਿਆਂ ਕਿਹਾ ਕਿ ਇਸ 'ਚ ਅਦਾਲਤ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ | ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਨੂੰ ਹੋਵੇਗੀ | ਜ਼ਿਕਰਯੋਗ ਹੈ ਕਿ ਵਕੀਲਾਂ ਵਲੋਂ ਪਾਈਆਂ ਗਈਆਂ ਪਟੀਸ਼ਨਾਂ 'ਚ ਅਦਾਲਤ ਦੀ ਨਿਗਰਾਨੀ ਹੇਠ ਪੜਤਾਲ ਕਰਨ ਦੀ ਮੰਗ ਕੀਤੀ ਗਈ ਹੈ | ਪਟੀਸ਼ਨਾਂ 'ਚ ਕਿਹਾ ਗਿਆ ਕਿ ਜਾਂ ਤਾਂ ਸੌਦੇ ਸਬੰਧੀ ਜਾਣਕਾਰੀ ਜਨਤਕ ਕਰੇ ਜਾਂ ਸੌਦਾ ਰੱਦ ਕਰ ਦਿੱਤਾ ਜਾਵੇ | ਪਟੀਸ਼ਨ 'ਚ ਇਸ ਸੌਦੇ 'ਚ 58 ਹਜ਼ਾਰ ਕਰੋੜ ਦੇ ਭਿ੍ਸ਼ਟਾਚਾਰ ਦਾ ਇਲਜ਼ਾਮ ਲਾਇਆ ਗਿਆ ਹੈ | ਇਥੇ ਇਹ ਵੀ ਦੱਸਣਯੋਗ ਹੈ ਕਿ ਰਾਫ਼ੇਲ ਨੂੰ ਲੈ ਕੇ ਹਮਲਾਵਰ ਹੋਈ ਕਾਂਗਰਸ ਦਾ ਇਲਜ਼ਾਮ ਹੈ ਕਿ ਕੇਂਦਰ ਨੇ ਇਸ ਸੌਦੇ 'ਚ ਅਨਿਲ ਅੰਬਾਨੀ ਦੀ ਕੰਪਨੀ ਨੂੰ ਫਾਇਦਾ ਪਹੁੰਚਾਉਣ ਲਈ ਤਜਰਬੇਕਾਰ ਸਰਕਾਰੀ ਕੰਪਨੀ ਐਚ. ਏ. ਐਲ. ਨੂੰ ਹਟਾ ਕੇ ਰਾਸ਼ਟਰੀ ਹਿਤਾਂ ਨਾਲ ਿਖ਼ਲਵਾੜ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਵਾਹਗਾ ਤੋਂ ਭਾਰਤ ਆਉਣ ਵਾਲੀ ਮਾਲ ਗੱਡੀ 'ਚੋਂ 18 ਪੈਕਟ ਹੈਰੋਇਨ ਬਰਾਮਦ

ਅਟਾਰੀ, 10 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ-ਭਾਰਤ ਅੰਤਰਰਾਸ਼ਟਰੀ ਰੇਲ ਲਾਇਨ 'ਤੇ ਸਥਿਤ ਪਾਕਿਸਤਾਨੀ ਰੇਲਵੇ ਸਟੇਸ਼ਨ ਵਾਹਗਾ ਵਿਚ ਪਾਕਿਸਤਾਨ ਕਸਟਮ ਵਲੋਂ ਅਚਾਨਕ ਤਲਾਸ਼ੀ ਅਪ੍ਰੇਸ਼ਨ ਕਰਦਿਆਂ ਭਾਰਤ ਆਉਣ ਵਾਲੀ ਮਾਲ ਗੱਡੀ 'ਚੋਂ ਲਗਭਗ 18 ਪੈਕਟ ...

ਪੂਰੀ ਖ਼ਬਰ »

ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ

ਬੰਦ ਹੋਣਗੀਆਂ ਘਾਟੇ 'ਚ ਚੱਲ ਰਹੀਆਂ ਤਿੰਨ ਸਰਕਾਰੀ ਕੰਪਨੀਆਂ ਨਵੀਂ ਦਿੱਲੀ, 10 ਅਕਤੂਬਰ (ਏਜੰਸੀ)-ਇਸ ਵਾਰ ਤਿਉਹਾਰਾਂ ਦੇ ਸੀਜ਼ਨ 'ਤੇ ਸਰਕਾਰ ਨੇ ਰੇਲਵੇ ਦੇ 11.91 ਲੱਖ ਗ਼ੈਰ-ਗਜ਼ਟਿਡ ਕਰਮਚਾਰੀਆਂ ਨੂੰ 78 ਦਿਨ ਦੇ ਵੇਤਨ ਦੇ ਬਰਾਬਰ ਉਤਪਾਦਕਤਾ ਆਧਾਰਿਤ ਬੋਨਸ ਦੇਣ ਦਾ ...

ਪੂਰੀ ਖ਼ਬਰ »

ਪਤੰਗ ਉਡਾਉਣ ਤੋਂ ਮਨ੍ਹਾਂ ਕਰਨ 'ਤੇ ਮਾਤਾ-ਪਿਤਾ ਤੇ ਭੈਣ ਦੀ ਹੱਤਿਆ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ-ਪੱਛਮੀ ਦਿੱਲੀ ਦੇ ਕਿਸ਼ਨਗੜ੍ਹ ਇਲਾਕੇ 'ਚ 19 ਸਾਲ ਦੇ ਇਕ ਲੜਕੇ ਨੇ ਪਤੰਗ ਉਡਾਉਣ ਤੋਂ ਮਨ੍ਹਾਂ ਕਰਨ 'ਤੇ ਆਪਣੇ ਪਰਿਵਾਰ ਦੇ 3 ਜੀਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ, ਜਿਸ 'ਚ ਉਸ ਦੇ ਮਾਤਾ ਪਿਤਾ ਤੇ ਭੈਣ ...

ਪੂਰੀ ਖ਼ਬਰ »

ਨਿਗਮ ਚੋਣਾਂ ਦੇ ਦੂਜੇ ਪੜਾਅ ਦੌਰਾਨ ਜੰਮੂ 'ਚ 79 ਫ਼ੀਸਦੀ ਨਾਲ ਭਾਰੀ ਤੇ ਕਸ਼ਮੀਰ 'ਚ ਬਹੁਤ ਘੱਟ ਮਤਦਾਨ

ਕਸ਼ਮੀਰ 'ਚ 166 ਵਾਰਡਾਂ 'ਚੋਂ ਸਿਰਫ਼ 35 ਵਾਰਡਾਂ 'ਚ ਹੋਈ ਵੋਟਿੰਗ ਸ੍ਰੀਨਗਰ, 10 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੀਆਂ ਸ਼ਹਿਰੀ ਸਥਾਨਕ ਨਿਗਮ ਚੋਣਾਂ ਦੇ ਦੂਜੇ ਪੜਾਅ ਦੌਰਾਨ ਪਹਿਲੇ ਪੜਾਅ ਵਾਂਗ ਜੰਮੂ ਖੇਤਰ ਦੇ ਇਲਾਕਿਆਂ 'ਚ ਭਾਰੀ ਵੋਟਿੰਗ ਹੋਈ, ਪਰ ਕਸ਼ਮੀਰ ...

ਪੂਰੀ ਖ਼ਬਰ »

ਬੇਹੱਦ ਖ਼ਤਰਨਾਕ ਹੋਇਆ 'ਤਿਤਲੀ' ਤੂਫ਼ਾਨ ਅੱਜ ਓਡੀਸ਼ਾ ਤੱਟ ਨਾਲ ਟਕਰਾਏਗਾ

ਨਵੀਂ ਦਿੱਲੀ, 10 ਅਕਤੂਬਰ (ਏਜੰਸੀ)-ਬੰਗਾਲ ਦੀ ਖਾੜੀ 'ਤੇ ਬਣੇ ਦਬਾਅ ਦੇ ਕਾਰਨ ਆਏ ਚੱਕਰਵਰਤੀ ਤੂਫ਼ਾਨ 'ਤਿਤਲੀ' ਨੇ ਬੇਹੱਦ ਖ਼ਤਰਨਾਕ ਰੂਪ ਧਾਰਨ ਕਰ ਲਿਆ ਹੈ | ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਇਸ ਤੂਫ਼ਾਨ ਕਾਰਨ 145 ਤੋਂ 165 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ...

ਪੂਰੀ ਖ਼ਬਰ »

ਦਿੱਲੀ ਦੇ ਮੰਤਰੀ ਗਹਿਲੋਤ ਨਾਲ ਜੁੜੇ 16 ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਦਾ ਛਾਪਾ

ਨੀਰਵ ਮੋਦੀ ਤੇ ਮਾਲਿਆ ਨਾਲ ਦੋਸਤੀ ਅਤੇ ਸਾਡੇ 'ਤੇ ਛਾਪਾ-ਕੇਜਰੀਵਾਲ ਨਵੀਂ ਦਿੱਲੀ, 10 ਅਕਤੂਬਰ (ਜਗਤਾਰ ਸਿੰਘ)- ਆਮਦਨ ਕਰ ਵਿਭਾਗ ਨੇ ਅੱਜ ਬੁੱਧਵਾਰ ਸਵੇਰੇ ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਦੇ ਕਈ ਠਿਕਾਣਿਆਂ 'ਤੇ ਛਾਪਾਮਾਰੀ ਕੀਤੀ | ...

ਪੂਰੀ ਖ਼ਬਰ »

ਭਾਰਤ ਨੂੰ 'ਕਾਟਸਾ' ਪਾਬੰਦੀਆਂ ਸਬੰਧੀ ਮੇਰੇ ਫ਼ੈਸਲੇ ਬਾਰੇ ਜਲਦ ਪਤਾ ਲੱਗ ਜਾਵੇਗਾ-ਟਰੰਪ

4 ਨਵੰਬਰ ਤੋਂ ਬਾਅਦ ਈਰਾਨ ਤੋਂ ਤੇਲ ਖ਼ਰੀਦਣ ਵਾਲਿਆਂ ਦਾ ਧਿਆਨ ਰੱਖਿਆ ਜਾਵੇਗਾ ਵਾਸ਼ਿੰਗਟਨ, 10 ਅਕਤੂਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਵਲੋਂ ਰੂਸ ਨਾਲ ਐਸ-400 ਰੱਖਿਆ ਪ੍ਰਣਾਲੀ ਸਬੰਧੀ ਸਮਝੌਤਾ ਕੀਤੇ ਜਾਣ ਦੇ ਬਾਅਦ 'ਕਾਟਸਾ' ...

ਪੂਰੀ ਖ਼ਬਰ »

ਲੈਫ: ਜਨਰਲ ਅਸੀਮ ਮੁਨੀਰ ਆਈ. ਐਸ. ਆਈ. ਦੇ ਨਵੇਂ ਮੁਖੀ ਨਿਯੁਕਤ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਇੰਟਰ-ਸਰਵਿਸਜ ਇੰਟਲੈਜੈਂਸ (ਆਈ. ਐਸ. ਆਈ.) ਦੇ ਮੁਖੀ ਲੈਫ: ਜਨਰਲ ਨਵੀਦ ਮੁਖ਼ਤਾਰ ਦੇ ਸੇਵਾ ਮੁਕਤ ਹੋਣ ਉਪਰੰਤ ਅੱਜ ਉਨ੍ਹਾਂ ਦੀ ਜਗ੍ਹਾ ਲੈਫ: ਜਨਰਲ ਅਸੀਮ ਮੁਨੀਰ ਨੂੰ ਪਾਕਿ ਖ਼ੁਫ਼ੀਆ ਏਜੰਸੀ ...

ਪੂਰੀ ਖ਼ਬਰ »

ਈ. ਡੀ. ਨੂੰ ਮਾਲਿਆ ਦੀਆਂ ਜਾਇਦਾਦਾਂ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਦਾ ਆਦੇਸ਼

ਨਵੀਂ ਦਿੱਲੀ, 10 ਅਕਤੂਬਰ (ਪੀ. ਟੀ. ਆਈ.)-ਹਵਾਲਾ ਿਖ਼ਲਾਫ਼ ਅਪੀਲਕਰਤਾ ਟਿ੍ਬਿਊਨਲ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਆਦੇਸ਼ ਦਿੱਤਾ ਹੈ ਕਿ ਉਹ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨਾਲ ਸਬੰਧਿਤ ਜਾਇਦਾਦਾਂ 'ਤੇ ਸਥਿਤੀ ਨੂੰ 26 ਨਵੰਬਰ ਤੱਕ ਜਿਉਂ ਦੀ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼, ਬੇਟੀ ਤੇ ਜਵਾਈ ਵਲੋਂ ਵਿਦੇਸ਼ ਯਾਤਰਾ 'ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ

ਇਸਲਾਮਾਬਾਦ, 10 ਅਕਤੂਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅੱਜ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੀ ਬੇਟੀ ਅਤੇ ਜਵਾਈ ਦਾ ਨਾਂਅ ਦੇਸ਼ ਤੋਂ ਬਾਹਰ ਨਾ ਜਾ ਸਕਣ ਵਾਲਿਆਂ ਦੀ ਸੂਚੀ (ਨੋ ...

ਪੂਰੀ ਖ਼ਬਰ »

ਤੁਸ਼ਾਰ ਮਹਿਤਾ ਭਾਰਤ ਦੇ ਸਾਲਿਸਟਰ ਜਨਰਲ ਨਿਯੁਕਤ

ਨਵੀਂ ਦਿੱਲੀ, 10 ਅਕਤੂਬਰ (ਏਜੰਸੀ)-ਕੇਂਦਰ ਸਰਕਾਰ ਵਲੋਂ ਅੱਜ ਸੀਨੀਅਰ ਵਕੀਲ ਤੁਸ਼ਾਰ ਮਹਿਤਾ ਨੂੰ ਭਾਰਤ ਦਾ ਸਾਲਿਸਟਰ ਜਨਰਲ ਨਿਯੁਕਤ ਕੀਤਾ ਗਿਆ ਹੈ | ਇਹ ਅਹੁਦਾ ਪਿਛਲੇ ਸਾਲ ਅਕਤੂਬਰ 'ਚ ਰਣਜੀਤ ਕੁਮਾਰ ਦੇ ਅਸਤੀਫ਼ਾ ਦੇਣ ਤੋਂ ਬਾਅਦ ਦਾ ਖ਼ਾਲੀ ਪਿਆ ਸੀ | ਕਾਨੂੰਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਅਮਰਪਾਲੀ ਗਰੁੱਪ ਦੀਆਂ 9 ਸੰਪਤੀਆਂ ਸੀਲ ਕਰਨ ਦਾ ਆਦੇਸ਼

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਅਮਰਪਾਲੀ ਗਰੁੱਪ ਵਲੋਂ ਤਕਰੀਬਨ 40 ਹਜ਼ਾਰ ਨਿਵੇਸ਼ਕਾਂ ਅਤੇ ਖ਼ਰੀਦਦਾਰਾਂ ਦੀ ਫਸੀ ਰਕਮ ਦੇ ਮਾਮਲੇ 'ਚ ਵੱਡਾ ਫ਼ੈਸਲਾ ਦਿੰਦਿਆਂ ਗਰੁੱਪ ਦੀਆਂ 9 ਸੰਪਤੀਆਂ ਨੂੰ ਸੀਲ ਕਰਨ ਦਾ ਨਿਰਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX