ਤਾਜਾ ਖ਼ਬਰਾਂ


ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  11 minutes ago
ਲਿਸਬਨ, 15 ਦਸੰਬਰ- ਪੁਰਤਗਾਲ 'ਚ ਇੱਕ ਟਰਾਮ ਪਲਟਣ ਕਾਰਨ ਦੋ ਬੱਚਿਆਂ ਸਮੇਤ ਘੱਟੋ-ਘੱਟ 28 ਲੋਕ ਜ਼ਖ਼ਮੀ ਹੋ ਗਏ। ਪੁਰਤਗਾਲ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਲੰਘੇ ਦਿਨ ਸ਼ਾਮੀਂ 6 ਵਜੇ ਵਾਪਰਿਆ। ਹਾਦਸੇ ਦੌਰਾਨ ਜ਼ਖ਼ਮੀ ਹੋਏ ਦੋਵੇਂ ਬੱਚੇ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  26 minutes ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਵਲੋਂ ਕਿੰਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਗਿਆ ਹੈ, ਇਸ ਸੰਬੰਧੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ...
ਅੱਜ ਦਾ ਵਿਚਾਰ
. . .  57 minutes ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  1 day ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  1 day ago
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  1 day ago
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  1 day ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਪਹਿਲਾ ਸਫ਼ਾ

ਜੈਸ਼-ਏ-ਮੁਹੰਮਦ ਨਾਲ ਸਬੰਧਿਤ 3 ਵਿਦਿਆਰਥੀ ਜਲੰਧਰ ਤੋਂ ਗਿ੍ਫ਼ਤਾਰ

• ਏ. ਕੇ.-47, ਪਿਸਤੌਲ, ਇਕ ਕਿੱਲੋ ਧਮਾਕਾਖੇਜ਼ ਸਮੱਗਰੀ ਬਰਾਮਦ • ਇਕ ਨੌਜਵਾਨ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ ਦਾ ਚਚੇਰਾ ਭਰਾ ਐੱਮ.ਐੱਸ. ਲੋਹੀਆ ਜਲੰਧਰ, 10 ਅਕਤੂਬਰ-ਜਲੰਧਰ ਪੁਲਿਸ ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ...

ਪੂਰੀ ਖ਼ਬਰ »

ਅਲ-ਕਾਇਦਾ ਨਾਲ ਸਬੰਧਿਤ ਹੈ ਜ਼ਾਕਿਰ ਮੂਸਾ

ਜ਼ਾਕਿਰ ਮੂਸਾ ਉਰਫ਼ ਜ਼ਾਕਿਰ ਰਾਸ਼ਿਦ ਭੱਟ ਪੁੱਤਰ ਅਬਦੁਲ ਰਸ਼ੀਦ ਭੱਟ ਵਾਸੀ ਤਰਾਲ, ਜੰਮੂ-ਕਸ਼ਮੀਰ ਜੋ ਕਿ ਅੱਤਵਾਦੀ ਸੰਗਠਨ ਅਲਕਾਇਦਾ ਦਾ ਸਰਗਨਾ ਹੈ ਅਤੇ ਮਾਰੇ ਗਏ ਖ਼ਤਰਨਾਕ ਅੱਤਵਾਦੀ ਬੁਰਹਾਨ ਵਾਨੀ ਦਾ ਸਾਥੀ ਵੀ ਰਿਹਾ ਹੈ | ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ 2 ਸਾਬਕਾ ਮੰਤਰੀਆਂ ਸਮੇਤ 19 ਨੂੰ ਮੌਤ ਦੀ ਸਜ਼ਾ

• ਖ਼ਾਲਿਦਾ ਜ਼ਿਆ ਦੇ ਬੇਟੇ ਸਮੇਤ 19 ਨੂੰ ਉਮਰ ਕੈਦ • ਮਾਮਲਾ 2004 'ਚ ਹੋਏ ਗ੍ਰਨੇਡ ਹਮਲੇ ਦਾ ਢਾਕਾ (ਬੰਗਲਾਦੇਸ਼), 10 ਅਕਤੂਬਰ (ਪੀ.ਟੀ.ਆਈ.)-ਬੰਗਲਾਦੇਸ਼ ਦੀ ਇਕ ਵਿਸ਼ੇਸ਼ ਅਦਾਲਤ ਦੇ ਜੱਜ ਸ਼ਾਹਿਦ ਨੁਰੂਦੀਨ ਵਲੋਂ 2004 'ਚ ਗ੍ਰਨੇਡ ਨਾਲ ਹੋਏ ਹਮਲੇ ਦੇ ਮਾਮਲੇ 'ਚ ਅੱਜ ...

ਪੂਰੀ ਖ਼ਬਰ »

ਚੀਨ ਦਾ ਜ਼ਿਆਦਾ ਦਖ਼ਲ ਪਾਕਿਸਤਾਨ ਦੇ ਅਰਥਚਾਰੇ ਲਈ ਤਬਾਹਕੁੰਨ

ਇਸਲਾਮਾਬਾਦ, 10 ਅਕਤੂਬਰ (ਏਜੰਸੀ)-ਕੌਮਾਂਤਰੀ ਮੁਦਰਾ ਕੋਸ਼ (ਆਈ. ਐਮ. ਐਫ਼.) ਦੇ ਮੁਖੀ ਅਰਥ ਸ਼ਾਸਤਰੀ ਮੌਰਿਸ ਓਬਸਟਫ਼ੇਲਡ ਨੇ ਕਿਹਾ ਕਿ ਪਾਕਿਸਤਾਨ ਅਰਥਚਾਰੇ 'ਚ ਚੀਨ ਦਾ ਵਧ ਰਿਹਾ ਦਖ਼ਲ ਉਸ ਦੀ ਆਰਥਿਕਤਾ ਲਈ ਤਬਾਹਕੁੰਨ ਹੋ ਸਕਦਾ ਹੈ | ਆਈ. ਐਮ. ਐਫ਼. ਦਾ ਇਹ ਬਿਆਨ ਉਸ ਸਮੇਂ ...

ਪੂਰੀ ਖ਼ਬਰ »

ਲੁਧਿਆਣਾ 'ਚ ਹੌਜ਼ਰੀ 'ਚ ਅੱਗ ਲੱਗਣ ਨਾਲ 4 ਮੌਤਾਂ

ਸ਼ਟਰ ਨੂੰ ਤਾਲਾ ਲੱਗਾ ਹੋਣ ਕਰਕੇ ਨਹੀਂ ਨਿਕਲ ਸਕੇ ਬਾਹਰ ਲੁਧਿਆਣਾ, 10 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਕਲਿਆਣ ਨਗਰ ਸਥਿਤ ਇਕ ਹੌਜ਼ਰੀ ਫੈਕਟਰੀ 'ਚ ਬੁੱਧਵਾਰ ਤੜਕੇ ਕਰੀਬ 4 ਵਜੇ ਅੱਗ ਲੱਗ ਜਾਣ ਕਾਰਨ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਇਮਾਰਤ, ਸਾਮਾਨ ...

ਪੂਰੀ ਖ਼ਬਰ »

ਫੈਕਟਰੀ ਮਾਲਕ ਗਿ੍ਫ਼ਤਾਰ

ਲੁਧਿਆਣਾ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਲਿਆਣ ਨਗਰ 'ਚ ਅੱਜ ਤੜਕੇ ਕਾਲੜਾ ਨਿਟਵਿਅਰ 'ਚ ਲੱਗੀ ਅੱਗ ਕਾਰਨ ਸਾਹ ਘੁੱਟਣ ਕਾਰਨ ਹੋਈ 4 ਵਰਕਰਾਂ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਫੈਕਟਰੀ ਮਾਲਕ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਫ਼ਰੱਕਾ ਐਕਸਪ੍ਰੈਸ ਦੇ 6 ਡੱਬੇ ਲੀਹੋਂ ਲੱਥੇ-5 ਮੌਤਾਂ

ਮਿ੍ਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ ਰਾਏਬਰੇਲੀ (ਯੂ. ਪੀ.), 10 ਅਕਤੂਬਰ (ਪੀ. ਟੀ. ਆਈ.)-ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਨੇੜੇ ਅੱਜ ਸਵੇਰੇ ਨਿਊ ਫ਼ਰੱਕਾ ਐਕਸਪ੍ਰੈਸ ਦੇ 6 ਡੱਬੇ ਪਟੜੀ ਤੋਂ ਲੱਥ ਜਾਣ ਨਾਲ 2 ਬੱਚਿਆਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਖ਼ਾਲਸਾ ਰਾਜ ਸਮੇਂ ਦੀਆਂ ਵਸਤਾਂ ਦੀ ਨਿਲਾਮੀ 23 ਨੂੰ ਲੰਡਨ 'ਚ

ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦੀਆਂ ਤਾਰਾਂ ਦੀ ਕਢਾਈ ਵਾਲਾ ਤੀਰਾਂ ਦਾ ਭੱਥਾ, ਤਰਕਸ਼ ਅਤੇ ਮਹਾਰਾਣੀ ਜਿੰਦ ਕੌਰ ਦਾ ਹਾਰ ਵੀ ਹੋਵੇਗਾ ਸ਼ਾਮਿਲ ਲੰਡਨ, 10 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦੀਆਂ ਤਾਰਾਂ ਦੀ ਕਢਾਈ ਵਾਲਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਰਾਫ਼ੇਲ ਦੀ ਖ਼ਰੀਦ ਪ੍ਰਕਿਰਿਆ ਬਾਰੇ ਕੇਂਦਰ ਤੋਂ ਮੰਗੀ ਜਾਣਕਾਰੀ

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਮੁੱਦੇ 'ਤੇ ਮਚੇ ਸਿਆਸੀ ਹੜਕੰਪ ਦਰਮਿਆਨ ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਫ਼ੇਲ ਸੌਦੇ ਬਾਰੇ 29 ਅਕਤੂਬਰ ਤੱਕ ਇਕ ਸੀਲਬੰਦ ਲਿਫ਼ਾਫ਼ੇ 'ਚ ਪੂਰੀ ਜਾਣਕਾਰੀ ਦੇਣ ਨੂੰ ਕਿਹਾ ਹੈ | ਸਰਬਉੱਚ ਅਦਾਲਤ ਨੇ ਇਹ ਵੀ ਸਪੱਸ਼ਟ ...

ਪੂਰੀ ਖ਼ਬਰ »

ਵਾਹਗਾ ਤੋਂ ਭਾਰਤ ਆਉਣ ਵਾਲੀ ਮਾਲ ਗੱਡੀ 'ਚੋਂ 18 ਪੈਕਟ ਹੈਰੋਇਨ ਬਰਾਮਦ

ਅਟਾਰੀ, 10 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ-ਭਾਰਤ ਅੰਤਰਰਾਸ਼ਟਰੀ ਰੇਲ ਲਾਇਨ 'ਤੇ ਸਥਿਤ ਪਾਕਿਸਤਾਨੀ ਰੇਲਵੇ ਸਟੇਸ਼ਨ ਵਾਹਗਾ ਵਿਚ ਪਾਕਿਸਤਾਨ ਕਸਟਮ ਵਲੋਂ ਅਚਾਨਕ ਤਲਾਸ਼ੀ ਅਪ੍ਰੇਸ਼ਨ ਕਰਦਿਆਂ ਭਾਰਤ ਆਉਣ ਵਾਲੀ ਮਾਲ ਗੱਡੀ 'ਚੋਂ ਲਗਭਗ 18 ਪੈਕਟ ਹੈਰੋਇਨ ਬਾਰਮਦ ਕੀਤੀ ਗਈ, ਜੋ ਭਾਰਤ ਭੇਜੀ ਜਾਣੀ ਸੀ | ਭਰੋਸੇਯੋਗ ਸੂਤਰਾਂ ਅਨੁਸਾਰ ਪਾਕਿਸਤਾਨ ਤੋਂ ਭਾਰਤ ਆਉਣ ਵਾਲੀ ਮਾਲ ਗੱਡੀ ਜਦੋਂ ਬਿਲਕੁਲ ਭਾਰਤ ਆਉਣ ਦੀ ਤਿਆਰੀ ਵਿਚ ਸੀ ਤਾਂ ਪਾਕਿਸਤਾਨ ਕਸਟਮ ਦੇ ਵਾਹਗਾ ਸਥਿਤ ਵਧੀਕ ਕਮਿਸ਼ਨਰ ਦੀ ਅਗਵਾਈ ਹੇਠ ਇਕਦਮ ਆਪ੍ਰੇਸ਼ਨ ਕਰਦਿਆਂ ਭਾਰਤ ਭੇਜਣ ਲਈ ਲੁਕਾ ਕੇ ਰੱਖੀ 18 ਕਿੱਲੋ ਹੈਰੋਇਨ ਬਰਾਮਦ ਕੀਤੇ ਜਾਣ
ਦੀ ਚਰਚਾ ਹੈ | ਇਸ ਦੀ ਅਧਿਕਾਰਤ ਤੌਰ 'ਤੇ ਬੇਸ਼ੱਕ ਕਿਸੇ ਭਾਰਤੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਪਰ ਉਨ੍ਹਾਂ ਏਨਾ ਦੱਸਿਆ ਕਿ ਉਨ੍ਹਾਂ ਨੂੰ ਵੀ ਇਸ ਤਰ੍ਹਾਂ ਦੀ ਕੁਝ ਜਾਣਕਾਰੀ ਤਾਂ ਜ਼ਰੂਰ ਮਿਲੀ ਹੈ ਪਰ ਉਹ ਬੇਗਾਨੇ ਦੇਸ਼ ਦੇ ਵਿਭਾਗ ਬਾਰੇ ਸਪੱਸ਼ਟ ਪੁਸ਼ਟੀ ਨਹੀਂ ਕਰ ਸਕਦੇ | ਇਸ ਉਪਰੰਤ ਭਾਰਤ ਆਉਣ ਵਾਲੀ ਮਾਲ ਗੱਡੀ ਨੂੰ ਕਲੀਅਰਿੰਗ ਨਾ ਦਿੰਦਿਆਂ ਭਾਰਤ ਨਹੀਂ ਭੇਜਿਆ ਗਿਆ | ਇਥੇ ਵਰਨਣਯੋਗ ਹੈ ਕਿ ਪਾਕਿਸਤਾਨ ਤਸਕਰ ਪਹਿਲਾਂ ਵੀ ਹੈਰੋਇਨ ਅਤੇ ਜਾਅਲੀ ਕਰੰਸੀ ਦੀਆਂ ਕਈ ਵੱਡੀਆਂ ਖੇਪਾਂ ਭਾਰਤ ਭੇਜ ਚੁੱਕੇ ਹਨ | ਜਿਸ ਲਈ ਪਾਕਿਸਤਾਨੀ ਤਸਕਰਾਂ ਦੇ ਭਾਰਤੀ ਸਾਥੀ, ਜਿਨ੍ਹਾਂ ਵਿਚ ਕਈ ਕਸਟਮ ਅਤੇ ਪੁਲਿਸ ਅਧਿਕਾਰੀ ਸ਼ਾਮਿਲ ਸਨ, ਸੀਖਾਂ ਪਿੱਛੇ ਭੇਜੇ ਜਾ ਚੁੱਕੇ ਹਨ | ਇਸ ਤਰ੍ਹਾਂ ਦੀਆਂ ਖੇਪਾਂ ਲਈ ਜ਼ਿੰਮੇਵਾਰ ਪੰਜਾਬ ਰੇਲਵੇ ਪੁਲਿਸ ਦੇ ਕੁਝ ਸਥਾਨਕ ਹੇਠਲੇ ਮੁਲਾਜ਼ਮਾਂ ਦੀ ਪੈੜ ਵੀ ਭਾਰਤੀ ਕਸਟਮ ਵਿਭਾਗ ਨੱਪ ਚੁੱਕਾ ਹੈ |


ਖ਼ਬਰ ਸ਼ੇਅਰ ਕਰੋ

ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ

ਬੰਦ ਹੋਣਗੀਆਂ ਘਾਟੇ 'ਚ ਚੱਲ ਰਹੀਆਂ ਤਿੰਨ ਸਰਕਾਰੀ ਕੰਪਨੀਆਂ ਨਵੀਂ ਦਿੱਲੀ, 10 ਅਕਤੂਬਰ (ਏਜੰਸੀ)-ਇਸ ਵਾਰ ਤਿਉਹਾਰਾਂ ਦੇ ਸੀਜ਼ਨ 'ਤੇ ਸਰਕਾਰ ਨੇ ਰੇਲਵੇ ਦੇ 11.91 ਲੱਖ ਗ਼ੈਰ-ਗਜ਼ਟਿਡ ਕਰਮਚਾਰੀਆਂ ਨੂੰ 78 ਦਿਨ ਦੇ ਵੇਤਨ ਦੇ ਬਰਾਬਰ ਉਤਪਾਦਕਤਾ ਆਧਾਰਿਤ ਬੋਨਸ ਦੇਣ ਦਾ ...

ਪੂਰੀ ਖ਼ਬਰ »

ਪਤੰਗ ਉਡਾਉਣ ਤੋਂ ਮਨ੍ਹਾਂ ਕਰਨ 'ਤੇ ਮਾਤਾ-ਪਿਤਾ ਤੇ ਭੈਣ ਦੀ ਹੱਤਿਆ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ-ਪੱਛਮੀ ਦਿੱਲੀ ਦੇ ਕਿਸ਼ਨਗੜ੍ਹ ਇਲਾਕੇ 'ਚ 19 ਸਾਲ ਦੇ ਇਕ ਲੜਕੇ ਨੇ ਪਤੰਗ ਉਡਾਉਣ ਤੋਂ ਮਨ੍ਹਾਂ ਕਰਨ 'ਤੇ ਆਪਣੇ ਪਰਿਵਾਰ ਦੇ 3 ਜੀਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ, ਜਿਸ 'ਚ ਉਸ ਦੇ ਮਾਤਾ ਪਿਤਾ ਤੇ ਭੈਣ ...

ਪੂਰੀ ਖ਼ਬਰ »

ਨਿਗਮ ਚੋਣਾਂ ਦੇ ਦੂਜੇ ਪੜਾਅ ਦੌਰਾਨ ਜੰਮੂ 'ਚ 79 ਫ਼ੀਸਦੀ ਨਾਲ ਭਾਰੀ ਤੇ ਕਸ਼ਮੀਰ 'ਚ ਬਹੁਤ ਘੱਟ ਮਤਦਾਨ

ਕਸ਼ਮੀਰ 'ਚ 166 ਵਾਰਡਾਂ 'ਚੋਂ ਸਿਰਫ਼ 35 ਵਾਰਡਾਂ 'ਚ ਹੋਈ ਵੋਟਿੰਗ ਸ੍ਰੀਨਗਰ, 10 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੀਆਂ ਸ਼ਹਿਰੀ ਸਥਾਨਕ ਨਿਗਮ ਚੋਣਾਂ ਦੇ ਦੂਜੇ ਪੜਾਅ ਦੌਰਾਨ ਪਹਿਲੇ ਪੜਾਅ ਵਾਂਗ ਜੰਮੂ ਖੇਤਰ ਦੇ ਇਲਾਕਿਆਂ 'ਚ ਭਾਰੀ ਵੋਟਿੰਗ ਹੋਈ, ਪਰ ਕਸ਼ਮੀਰ ...

ਪੂਰੀ ਖ਼ਬਰ »

ਬੇਹੱਦ ਖ਼ਤਰਨਾਕ ਹੋਇਆ 'ਤਿਤਲੀ' ਤੂਫ਼ਾਨ ਅੱਜ ਓਡੀਸ਼ਾ ਤੱਟ ਨਾਲ ਟਕਰਾਏਗਾ

ਨਵੀਂ ਦਿੱਲੀ, 10 ਅਕਤੂਬਰ (ਏਜੰਸੀ)-ਬੰਗਾਲ ਦੀ ਖਾੜੀ 'ਤੇ ਬਣੇ ਦਬਾਅ ਦੇ ਕਾਰਨ ਆਏ ਚੱਕਰਵਰਤੀ ਤੂਫ਼ਾਨ 'ਤਿਤਲੀ' ਨੇ ਬੇਹੱਦ ਖ਼ਤਰਨਾਕ ਰੂਪ ਧਾਰਨ ਕਰ ਲਿਆ ਹੈ | ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਇਸ ਤੂਫ਼ਾਨ ਕਾਰਨ 145 ਤੋਂ 165 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ...

ਪੂਰੀ ਖ਼ਬਰ »

ਦਿੱਲੀ ਦੇ ਮੰਤਰੀ ਗਹਿਲੋਤ ਨਾਲ ਜੁੜੇ 16 ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਦਾ ਛਾਪਾ

ਨੀਰਵ ਮੋਦੀ ਤੇ ਮਾਲਿਆ ਨਾਲ ਦੋਸਤੀ ਅਤੇ ਸਾਡੇ 'ਤੇ ਛਾਪਾ-ਕੇਜਰੀਵਾਲ ਨਵੀਂ ਦਿੱਲੀ, 10 ਅਕਤੂਬਰ (ਜਗਤਾਰ ਸਿੰਘ)- ਆਮਦਨ ਕਰ ਵਿਭਾਗ ਨੇ ਅੱਜ ਬੁੱਧਵਾਰ ਸਵੇਰੇ ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਦੇ ਕਈ ਠਿਕਾਣਿਆਂ 'ਤੇ ਛਾਪਾਮਾਰੀ ਕੀਤੀ | ...

ਪੂਰੀ ਖ਼ਬਰ »

ਭਾਰਤ ਨੂੰ 'ਕਾਟਸਾ' ਪਾਬੰਦੀਆਂ ਸਬੰਧੀ ਮੇਰੇ ਫ਼ੈਸਲੇ ਬਾਰੇ ਜਲਦ ਪਤਾ ਲੱਗ ਜਾਵੇਗਾ-ਟਰੰਪ

4 ਨਵੰਬਰ ਤੋਂ ਬਾਅਦ ਈਰਾਨ ਤੋਂ ਤੇਲ ਖ਼ਰੀਦਣ ਵਾਲਿਆਂ ਦਾ ਧਿਆਨ ਰੱਖਿਆ ਜਾਵੇਗਾ ਵਾਸ਼ਿੰਗਟਨ, 10 ਅਕਤੂਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਵਲੋਂ ਰੂਸ ਨਾਲ ਐਸ-400 ਰੱਖਿਆ ਪ੍ਰਣਾਲੀ ਸਬੰਧੀ ਸਮਝੌਤਾ ਕੀਤੇ ਜਾਣ ਦੇ ਬਾਅਦ 'ਕਾਟਸਾ' ...

ਪੂਰੀ ਖ਼ਬਰ »

ਲੈਫ: ਜਨਰਲ ਅਸੀਮ ਮੁਨੀਰ ਆਈ. ਐਸ. ਆਈ. ਦੇ ਨਵੇਂ ਮੁਖੀ ਨਿਯੁਕਤ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਇੰਟਰ-ਸਰਵਿਸਜ ਇੰਟਲੈਜੈਂਸ (ਆਈ. ਐਸ. ਆਈ.) ਦੇ ਮੁਖੀ ਲੈਫ: ਜਨਰਲ ਨਵੀਦ ਮੁਖ਼ਤਾਰ ਦੇ ਸੇਵਾ ਮੁਕਤ ਹੋਣ ਉਪਰੰਤ ਅੱਜ ਉਨ੍ਹਾਂ ਦੀ ਜਗ੍ਹਾ ਲੈਫ: ਜਨਰਲ ਅਸੀਮ ਮੁਨੀਰ ਨੂੰ ਪਾਕਿ ਖ਼ੁਫ਼ੀਆ ਏਜੰਸੀ ...

ਪੂਰੀ ਖ਼ਬਰ »

ਈ. ਡੀ. ਨੂੰ ਮਾਲਿਆ ਦੀਆਂ ਜਾਇਦਾਦਾਂ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਦਾ ਆਦੇਸ਼

ਨਵੀਂ ਦਿੱਲੀ, 10 ਅਕਤੂਬਰ (ਪੀ. ਟੀ. ਆਈ.)-ਹਵਾਲਾ ਿਖ਼ਲਾਫ਼ ਅਪੀਲਕਰਤਾ ਟਿ੍ਬਿਊਨਲ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਆਦੇਸ਼ ਦਿੱਤਾ ਹੈ ਕਿ ਉਹ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨਾਲ ਸਬੰਧਿਤ ਜਾਇਦਾਦਾਂ 'ਤੇ ਸਥਿਤੀ ਨੂੰ 26 ਨਵੰਬਰ ਤੱਕ ਜਿਉਂ ਦੀ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼, ਬੇਟੀ ਤੇ ਜਵਾਈ ਵਲੋਂ ਵਿਦੇਸ਼ ਯਾਤਰਾ 'ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ

ਇਸਲਾਮਾਬਾਦ, 10 ਅਕਤੂਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅੱਜ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੀ ਬੇਟੀ ਅਤੇ ਜਵਾਈ ਦਾ ਨਾਂਅ ਦੇਸ਼ ਤੋਂ ਬਾਹਰ ਨਾ ਜਾ ਸਕਣ ਵਾਲਿਆਂ ਦੀ ਸੂਚੀ (ਨੋ ...

ਪੂਰੀ ਖ਼ਬਰ »

ਤੁਸ਼ਾਰ ਮਹਿਤਾ ਭਾਰਤ ਦੇ ਸਾਲਿਸਟਰ ਜਨਰਲ ਨਿਯੁਕਤ

ਨਵੀਂ ਦਿੱਲੀ, 10 ਅਕਤੂਬਰ (ਏਜੰਸੀ)-ਕੇਂਦਰ ਸਰਕਾਰ ਵਲੋਂ ਅੱਜ ਸੀਨੀਅਰ ਵਕੀਲ ਤੁਸ਼ਾਰ ਮਹਿਤਾ ਨੂੰ ਭਾਰਤ ਦਾ ਸਾਲਿਸਟਰ ਜਨਰਲ ਨਿਯੁਕਤ ਕੀਤਾ ਗਿਆ ਹੈ | ਇਹ ਅਹੁਦਾ ਪਿਛਲੇ ਸਾਲ ਅਕਤੂਬਰ 'ਚ ਰਣਜੀਤ ਕੁਮਾਰ ਦੇ ਅਸਤੀਫ਼ਾ ਦੇਣ ਤੋਂ ਬਾਅਦ ਦਾ ਖ਼ਾਲੀ ਪਿਆ ਸੀ | ਕਾਨੂੰਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਅਮਰਪਾਲੀ ਗਰੁੱਪ ਦੀਆਂ 9 ਸੰਪਤੀਆਂ ਸੀਲ ਕਰਨ ਦਾ ਆਦੇਸ਼

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਅਮਰਪਾਲੀ ਗਰੁੱਪ ਵਲੋਂ ਤਕਰੀਬਨ 40 ਹਜ਼ਾਰ ਨਿਵੇਸ਼ਕਾਂ ਅਤੇ ਖ਼ਰੀਦਦਾਰਾਂ ਦੀ ਫਸੀ ਰਕਮ ਦੇ ਮਾਮਲੇ 'ਚ ਵੱਡਾ ਫ਼ੈਸਲਾ ਦਿੰਦਿਆਂ ਗਰੁੱਪ ਦੀਆਂ 9 ਸੰਪਤੀਆਂ ਨੂੰ ਸੀਲ ਕਰਨ ਦਾ ਨਿਰਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX