ਤਾਜਾ ਖ਼ਬਰਾਂ


ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਜਗਰਾਓਂ

ਸਾਂਸਦ ਬਿੱਟੂ ਵਲੋਂ ਨਗਰ ਕੌ ਾਸਲ ਮੁੱਲਾਂਪੁਰ-ਦਾਖਾ ਦੀ ਹਦੂਦ 'ਚ ਕਰੋੜਾਂ ਦੀ ਲਾਗਤ ਵਾਲੇ ਦਰਜਨ ਵਿਕਾਸ ਪ੍ਰੋਜੈਕਟਾਂ ਨੂੰ ਝੰਡੀ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਰਾਜ ਦੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਵਾਲੇ ਵੇਰਵਿਆਂ ਦੀ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਰਾਏਕੋਟ ਦੇ ਆੜ੍ਹਤੀਆਂ ਤੇ ਸ਼ੈੱਲਰ ਮਾਲਕਾਂ ਦਾ ਮਾਮਲਾ ਡੀ.ਐਸ.ਪੀ. ਦੇ ਦਰਬਾਰ ਪੁੱਜਿਆ, ਦੋਵੇਂ ਧਿਰਾਂ ਦੇ ਪੱਖ ਸੁਣੇ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਦੇ ਲੈਣ-ਦੇਣ ਦੇ ਸਬੰਧ ਵਿਚ ਆੜ੍ਹਤੀਆਂ ਨੇ ਤੀਜੇ ਦਿਨ ਧਰਨਾ ਲਗਾਇਆ ਅਤੇ ਡੀ.ਐਸ.ਪੀ ਰਾਏਕੋਟ ਨੂੰ ਮਿਲੇ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੋਂ 18160 ਰੁਪਏ ਖੋਹਣ ਵਾਲੇ ਨੌਜਵਾਨਾਂ ਦੀ ਹੋਈ ਪਹਿਚਾਣ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਅੱਜ ਫਿਰ ਦਿਨ-ਦਿਹਾੜੇ ਸਥਾਨਿਕ ਕਸਬੇ ਵਿਚ ਸਥਿੱਤ ਮਿੱਡ ਲੈਂਡ ਮਾਈਕਰੋ ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ 18160 ਰੁਪਏ ਦੀ ਨਗਦੀ ਖੋਈ ਅਤੇ ਫ਼ਰਾਰ ਹੋ ਗਏ ਪਰ ਥਾਣਾ ...

ਪੂਰੀ ਖ਼ਬਰ »

ਜੋਤ ਪੰਡੋਰੀ ਦਾ ਗੀਤ 'ਖਿਆਲ' 20 ਨੂੰ ਹੋਵੇਗਾ ਰਿਲੀਜ਼-ਅਮਰਜੀਤ ਮੁੱਲਾਂਪੁਰ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੰਗੀਤ ਦੇ ਖੇਤਰ ਵਿਚ ਨਵੇਂ ਉਭਰ ਰਹੇ ਗਾਇਕਾਂ ਨੂੰ ਅੱਗੇ ਲਿਆਉਂਦਿਆਂ ਅਲਾਪ ਮਿਊਜ਼ਿਕ ਇੰਟਰਟੇਨਮੈਂਟ ਦੇ ਮਾਲਕ ਅਮਰਜੀਤ ਸਿੰਘ ਮੁੱਲਾਂਪੁਰ ਵਲੋਂ ਕਲਾਕਾਰਾਂ ਦੇ ਹੁਨਰ ਨੂੰ ਨਵੀਂ ਪਹਿਚਾਣ ਦਿੱਤੀ ਜਾ ਰਹੀ ਹੈ | ਅਲਾਪ ਮਿਊਜ਼ਿਕ ਦੇ ਬੈਨਰ ਹੇਠ ਗਾਇਕ ਜੋਤ ਪੰਡੋਰੀ ਦੇ ਸਿੰਗਲ ਟਰੈਕ 'ਖਿਆਲ' ਬਾਰੇ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਮੁੱਲਾਂਪੁਰ ਦੱਸਿਆ ਕਿ ਇਹ ਗੀਤ ਉਨ੍ਹਾਂ ਖੁਦ ਲਿਖਿਆ, ਜਿਸ ਨੂੰ ਸੰਗੀਤਕਾਰ ਵਿਕਟਰ ਕੰਬੋਜ਼ ਨੇ ਆਪਣੇ ਸੰਗੀਤ ਨਾਲ ਸ਼ਿੰਗਾਰਿਆ ਹੈ | ਉਨ੍ਹਾਂ ਦੱਸਿਆ ਕਿ 'ਖਿਆਲ' ਗੀਤ ਦਾ ਫਿਲਮਾਂਕਣ ਡਾਇਰੈਕਟਰ ਮੀਨਾਰ ਮਲਹੋਤਰਾ ਦੇ ਨਿਰਦੇਸ਼ਨ ਹੇਠ ਪਿੰਡ ਨਾਰੰਗਵਾਲ ਵਿਖੇ ਅਦਾਕਾਰ ਗਗਨਦੀਪ, ਗੁਰਜੀਤ, ਵੰਦਨਾ, ਅਰਵਿੰਦਰ, ਕੈਮਰਾਮੈਨ ਰਵਿੰਦਰ ਰੋਪੜ, ਫੋਕਸਟੂਲਰ ਹਰਪ੍ਰੀਤ ਸਿੰਘ, ਗਿੰਬਲ ਕੈਮਰਾਮੈਨ ਹਿਰਦੇਪਾਲ, ਕੋ-ਪ੍ਰੋਡਿਊਸਰ ਪਿ੍ਯੰਕਾ ਸ਼ਰਮਾ, ਹੋਰਨਾਂ ਦੀ ਮਿਹਨਤ ਸਦਕਾ ਮੁਕੰਮਲ ਹੋ ਚੁੱਕਾ, ਜੋ 20 ਅਕਤੂਬਰ ਨੂੰ ਵਰਲਡ ਵਾਈਡ ਰਿਲੀਜ਼ ਕੀਤਾ ਜਾ ਰਿਹਾ |


ਖ਼ਬਰ ਸ਼ੇਅਰ ਕਰੋ

ਮਹਾਰਾਜਾ ਅਗਰਸੇਨ ਦੀ ਜੈਅੰਤੀ ਮਨਾਈ, ਸ਼ੋਭਾ ਯਾਤਰਾ ਕੱਢੀ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮਹਾਰਾਜਾ ਸ੍ਰੀ ਅਗਰਸੇਨ ਜੈਅੰਤੀ ਮਨਾਈ ਗਈ | ਜਿਸ ਦੇ ਸਬੰਧ ਵਿਚ ਅਗਰਵਾਲ ਸਭਾ ਦੀ ਅਗਵਾਈ 'ਚ ਰਾਏਕੋਟ ਵਿਖੇ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸ਼ੋਭਾ ਯਾਤਰਾ ਅਗਰਵਾਲ ਜੰਜ ਘਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਲੜਕਾ-ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਲੜਕੇ ਦੇ ਘਰ 'ਤੇ ਹਮਲਾ

ਜਗਰਾਉਂ/ਚੌਾਕੀਮਾਨ, 10 ਅਕਤੂਬਰ (ਅਜੀਤ ਸਿੰਘ ਅਖਾੜਾ, ਤੇਜਿੰਦਰ ਸਿੰਘ ਚੱਢਾ)-ਇਕ ਲੜਕਾ ਤੇ ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਨਜ਼ਦੀਕੀ ਪਿੰਡ ਕੁਲਾਰ ਵਿਖੇ ਲੜਕੇ ਦੇ ਘਰ 'ਤੇ ਹਮਲਾ ਕਰਨ ਵਾਲੇ ਦਰਜਨ ਦੇ ਕਰੀਬ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਜਗਰਾਉਂ, 10 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਪੀ.ਓ ਸਟਾਫ਼ ਵਲੋਂ ਭਗੌੜਾ ਕਾਬੂ ਕਰਨ ਦੀ ਮੁਹਿੰਮ ਤਹਿਤ ਇਕ ਹੋਰ ਭਗੌੜੇ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ, ਐਸ.ਪੀ (ਡੀ) ਤਰਨ ਰਤਨ ਤੇ ਡੀ.ਐਸ.ਪੀ (ਡੀ) ਅਮਨਦੀਪ ਸਿੰਘ ਬਰਾੜ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੀ ਵਿਦਿਆਰਥਣ ਦਾ ਸਨਮਾਨ

ਰਾਏਕੋਟ, 10 ਅਕਤੂਬਰ (ਸੁਸ਼ੀਲ, ਅ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਕਰੀਬੀ ਪਿੰਡ ਤਲਵੰਡੀ ਰਾਏ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਕਿਰਨਜੀਤ ਕੌਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਸਹਿਬਾਜ਼ਪੁਰਾ 'ਚ ਕਿਸਾਨ ਸਿਖਲਾਈ ਕੈਂਪ

ਰਾਏਕੋਟ, 10 ਅਕਤੂਬਰ (ਸੁਸ਼ੀਲ, ਲਿੱਤਰ)-ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਬਲਾਕ ਸੁਧਾਰ ਵਲੋਂ ਪਿੰਡ ਸਹਿਬਾਜਪੁਰਾ ਵਿਖੇ ਇਕ ਕਿਸਾਨ ਕੈਂਪ ਲਗਾਇਆ ਗਿਆ, ਜਿਸ ਵਿਚ ਕਿਸਾਨ ਗਰੁੱਪਾਂ ਵਲੋਂ ਤਿਆਰ ਕੀਤੀ ਗਈ ਮਸ਼ੀਨਰੀ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਨੰਬਰਦਾਰ ਨਿਰਮਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਹਠੂਰ, 10 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਉੱਘੇ ਸਮਾਜ ਸੇਵੀ ਅਜੀਤ ਸਿੰਘ ਸਿੱਧੂ ਕੈਨੇਡਾ ਦੇ ਛੋਟੇ ਭਰਾ ਨੰਬਰਦਾਰ ਨਿਰਮਲ ਸਿੰਘ ਸਿੱਧੂ ਨਮਿੱਤ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਤੋਂ ਪਹਿਲਾਂ ਉਨ੍ਹਾਂ ਨਮਿੱਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਭੈਣੀ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸਰਪੰਚ ਰਣਜੀਤ ਸਿੰਘ ਕੋਠੇ ਹਾਂਸ, ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ, ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਸੁਧਾਰ 'ਚ ਕਿਸਾਨਾਂ ਲਈ ਜਪਾਨੀ ਕੰਪਨੀ ਵਲੋਂ 'ਮੈਕਸ' ਦਾ ਨਵਾਂ ਉਤਪਾਦ ਲਾਂਚ

ਗੁਰੂਸਰ ਸੁਧਾਰ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪ੍ਰਸਿੱਧ ਜਪਾਨੀ ਕੰਪਨੀ ਸੂਮੀਟੋਗੀ ਕੈਮੀਕਲ ਇੰਡਸਟਰੀਜ਼ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਤੋਂ ਗੁੱਲੀ ਡੰਡੇ ਦੇ ਬਚਾਅ ਲਈ ਸਥਾਨਕ ਕਸਬੇ ਵਿਖੇ ਗੁਰੂ ਨਾਨਕ ਸੀਡ ਸਟੋਰ 'ਤੇ ਕਰਵਾਏ ਇਕ ...

ਪੂਰੀ ਖ਼ਬਰ »

ਪੰਚਾਇਤ ਤੇ ਪ੍ਰਸ਼ਾਸਨ ਦੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਪੈਸੇ ਖਰਚ ਕੇ ਰਸਤਾ ਚਾਲੂ ਕੀਤਾ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਜਦੋਂ ਪੰਚਾਇਤ ਵਿਭਾਗ ਤੇ ਪਿੰਡ ਦੀ ਪੰਚਾਇਤ ਨੇ ਸਿੱਧਵਾਂ ਬੇਟ-ਹੰਬੜਾਂ ਮਾਰਗ ਤੋਂ ਲਾਗਲੇ ਪਿੰਡ ਸਲੇਮਪੁਰਾ ਨੂੰ ਜਾਂਦੀ ਸੰਪਰਕ ਸੜਕ 'ਤੇ ਪਿਛਲੇ ਲੰਬੇ ਸਮੇਂ ਤੋਂ ਖੜੇ ਗੰਦੇ ਪਾਣੀ ਤੋਂ ਦੁਖੀ ਹੋਏ ਲੋਕਾਂ ਦੀ ...

ਪੂਰੀ ਖ਼ਬਰ »

ਆਪਣੀਆਂ ਗਲਤੀਆਂ ਕਾਰਨ ਮਨੁੱਖ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਿਹੈ-ਸੰਤ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 10 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦਾ ਗੁਰਦੁਆਰਾ ਬਾਬਾ ਜੋਗੀ ਪੀਰ ਪਿੰਡ ਕਿੱਲੀ ਚਾਹਲ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਸਕੇਟਿੰਗ ਖਿਡਾਰੀ ਨੇ ਜ਼ਿਲ੍ਹੇ 'ਚੋਂ ਤਿੰਨ ਮੈਡਲ ਜਿੱਤੇ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਰੋਲਰ ਸਕੇਟਿੰਗ ਖਿਡਾਰੀ ਨੇ ਲੁਧਿਆਣਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ 3 ਤਗਮੇ ਜਿੱਤ ਕੇ ਇਤਿਹਾਸ ਸਿਰਜਿਆ ਹੈ | ਇਸ ਵਾਰ ਜ਼ਿਲ੍ਹਾ ਪੱਧਰ ਦੇ ਸਕੇਟਿੰਗ ...

ਪੂਰੀ ਖ਼ਬਰ »

ਪ੍ਰਧਾਨ ਸਤੀਸ਼ ਗੁਪਤਾ ਵਲੋਂ ਡਵਾਈਨ ਮੈਰਿਜ ਪੈਲੇਸ ਦਾ ਉਦਘਾਟਨ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਦੇ ਨਜ਼ਦੀਕ ਨਵੇਂ ਬਣੇ ਡਵਾਈਨ ਮੈਰਿਜ ਪੈਲੇਸ ਦਾ ਉਦਘਾਟਨ ਸਤੀਸ਼ ਗੁਪਤਾ ਪ੍ਰਧਾਨ ਗਊਸ਼ਾਲਾ ਲੁਧਿਆਣਾ ਨੇ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਚੇਅਰਮੈਨ ਦੀਦਾਰ ਸਿੰਘ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਿਲੇ ਡੇਢ ਦਰਜਨ ਮਿ੍ਤਕ ਕਾਵਾਂ ਨੂੰ ਪਸ਼ੂ ਪਾਲਣ ਵਿਭਾਗ ਨੇ ਦਫ਼ਨਾਇਆ

ਗੁਰੂਸਰ ਸੁਧਾਰ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ 'ਚੋਂ ਲੰਘਦੀ ਅਬੋਹਰ ਬਰਾਂਚ ਨਹਿਰ ਦੇ ਮੁੱਖ ਪੁਲ ਦੇ ਨਜ਼ਦੀਕ ਕਿਨਾਰਿਆਂ ਤੋਂ ਭੇਦਭਰੀ ਹਾਲਤ 'ਚ ਮਿ੍ਤਕ ਪਾਏ ਗਏ ਡੇਢ ਦਰਜਨ ਤੋਂ ਜ਼ਿਆਦਾ ਮਿ੍ਤਕ ਕਾਵਾਂ ਨੂੰ ਪਸ਼ੂ ਪਾਲਣ ਵਿਭਾਗ ਵਲੋਂ ਕਾਰਵਾਈ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਸ਼ੈੱਲਰ-ਆੜ੍ਹਤ ਐਸੋ: ਪ੍ਰਧਾਨਾਂ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਾਰਕੀਟ ਕਮੇਟੀ ਦਾਖਾ ਅਧੀਨ ਮੁੱਖ ਯਾਰਡ ਦਾਣਾ ਮੰਡੀ ਮੁੱਲਾਂਪੁਰ ਅਤੇ ਹੋਰ ਖਰੀਦ ਕੇਂਦਰਾਂ 'ਚ ਭਾਵੇਂ ਸਾਉਣ ਦੀ ਫ਼ਸਲ ਝੋਨੇ ਦੀ ਆਮਦ ਸ਼ੁਰੂ ਹੋ ਗਈ, ਪ੍ਰੰਤੂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ...

ਪੂਰੀ ਖ਼ਬਰ »

ਸੀ.ਐਸ.ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਸਟੱਡੀ ਤੇ ਵਿਜ਼ਟਰ ਵੀਜ਼ਿਆਂ ਰਾਹੀਂ ਪ੍ਰਸਿੱਧ ਹੋਈ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਐਸ.ਇੰਮੀਗ੍ਰੇਸ਼ਨ ਰਾਏਕੋਟ ਮੰਨੀ ਪ੍ਰਮੰਨੀ ਕੰਪਨੀ ਹੈ, ਇਸ ਕੰਪਨੀ ਨੇ ਬਹੁਤ ਹੀ ਥੋੜੇ ਸਮੇਂ ਵਿਚ ਸੈਂਕੜੇ ਵੀਜ਼ੇ ਪ੍ਰਾਪਤ ਕੀਤੇ ਹਨ | ਇਸ ਮੌਕੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ...

ਪੂਰੀ ਖ਼ਬਰ »

ਦਾਖਾ ਗਰਾਊਾਡਾਂ 'ਚ 64ਵਾਂ 5 ਰੋਜ਼ਾ ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਲੜਕੇ-ਲੜਕੀਆਂ ਟੂਰਨਾਮੈਂਟ ਸ਼ੁਰੂ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ 64ਵਾਂ ਅੰਤਰ ਜ਼ਿਲ੍ਹਾ ਅੰਡਰ-17 ਲੜਕੇ-ਲੜਕੀਆਂ ਦਾ ਫੁੱਟਬਾਲ ਟੂਰਨਾਮੈਂਟ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ ਦੇ ਖੇਡ ...

ਪੂਰੀ ਖ਼ਬਰ »

ਦਾਜ ਦਹੇਜ ਦੀ ਮੰਗ ਕਰਨ 'ਤੇ ਪਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 10 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਮਹਿਲਾ ਵਿੰਗ 'ਚ ਇਕ ਪਤਨੀ ਵਲੋਂ ਆਪਣੇ ਪਤੀ ਖਿਲਾਫ਼ ਦਾਜ ਦਹੇਜ ਦੀ ਮੰਗ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਜਾਣਕਾਰੀ ਅਨੁਸਾਰ ਮਨਵੀਰ ਕੌਰ ਪੱੁਤਰੀ ਰਾਮ ਸ਼ਰਨ ਵਾਸੀ ਰਸੂਲਪੁਰ ਜੰਡੀ ਨੇ ਦੱਸਿਆ ਕਿ ਉਸਦਾ ਵਿਆਹ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਾਸੀਆਂ ਬੇਟ ਨੂੰ ਫਰਨੀਚਰ ਦਾਨ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਬਾਸੀਆਂ ਬੇਟ ਨੂੰ ਦੁੱਧ ਉਤਪਾਦਕ ਸਹਿਕਾਰੀ ਸਭਾ ਬਾਸੀਆਂ ਬੇਟ ਵਲੋਂ ਸੈਕਟਰੀ ਵਿਕਰਮਜੀਤ ਸਿੰਘ ਬਾਸੀਆਂ ਦੀ ਅਗਵਾਈ ਹੇਠ ਅਲਮਾਰੀ, ਕੁਰਸੀਆਂ, ਟੇਬਲ ਅਤੇ ਹੋਰ ਫਰਨੀਚਰ ਦਾਨ ...

ਪੂਰੀ ਖ਼ਬਰ »

ਭੈਣੀ ਨੇ ਸਿੱਧਵਾਂ ਬੇਟ ਦੇ ਮੁੱਖ ਖ਼ਰੀਦ ਕੇਂਦਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਨੇ ਦਫ਼ਤਰ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਥਾਨਿਕ ਮੁੱਖ ਖ਼ਰੀਦ ਕੇਂਦਰ ਵਿਖੇ ਮਿੱਤਲ ਟ੍ਰੇਡਿੰਗ ਕੰਪਨੀ ਦੇ ਫੜ੍ਹ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਟੀ-ਪੁਆਇੰਟਾਂ 'ਤੇ ਵਿਸ਼ੇਸ਼ ਨਾਕਾ ਚੈਕਿੰਗ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਤਿਉਹਾਰਾਂ ਅਤੇ ਸਾਉਣੀ ਦੀ ਫ਼ਸਲ ਵਾਲੇ ਸੀਜ਼ਨ ਵਿਚ ਮਾੜੈ ਅਨਸਰਾਂ ਦੀ ਲੁੱਟ ਖੋਹ ਨੀਅਤ 'ਚ ਵਾਧੇ ਨੂੰ ਦੇਖਦਿਆਂ ਥਾਣਾ ਦਾਖਾ ਐੱਸ.ਐੱਚ.ਓ ਇੰਦਰਜੀਤ ਸਿੰਘ ਵਲੋਂ ਸ਼ਹਿਰ ਦੇ ਅਹਿਮ ਟੀ-ਪੁਆਇੰਟ ਅਤੇ ਬੈਂਕਾਂ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਕਿਸਾਨੀ ਮਸਲਿਆਂ ਸਬੰ ਧੀ ਮਾਰਕੀਟ ਕਮੇਟੀ ਰਾਏਕੋਟ ਨੂੰ ਮੰਗ ਪੱਤਰ ਦਿੱਤਾ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਕਿਸਾਨੀ ਮਸਲਿਆਂ ਸਬੰਧੀ ਮੰਗ ਪੱਤਰ ਦਿੱਤੇ ਗਏ | ਜਿਸ ਤਹਿਤ ਰਾਏਕੋਟ ਵਿਖੇ ਮਾਰਕੀਟ ਕਮੇਟੀ 'ਚ ਕੁੱਲ ਹਿੰਦ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੰਡੋਰੀ ਵਿਖੇ ਖੇਡਾਂ ਸ਼ੁਰੂ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਪੰਡੋਰੀ ਵਿਖੇ 64ਵੀਆਂ 4 ਦਿਨਾਂ ਫੁੱਟਬਾਲ ਅੰਡਰ 17 ਜ਼ਿਲ੍ਹਾ ਸਕੂਲ ਖੇਡਾਂ ਪੰਡੋਰੀ ਵਿਖੇ ਸ਼ੁਰੂ ਹੋਈਆਂ, ਜਿਨ੍ਹਾਂ ਦਾ ਉਦਘਾਟਨ ਸਮਾਜ ਸੇਵੀ ਪਰਮਜੀਤ ਸਿੰਘ ਸਿੱਧੂ ਪੰਡੋਰੀ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਲਬੀਰ ਮਾਨ ਪਾਵਰ ਕਾਰਪੋਰੇਸ਼ਨ 'ਚ ਪਦ-ਉੱਨਤ ਜੇ.ਈ. ਬਣੇ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵਧੀਕ ਜੇ.ਈ, ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਜ਼ੋਨ ਕਨਵੀਨਰ ਬਲਬੀਰ ਸਿੰਘ ਮਾਨ ਨੂੰ ਮਹਿਕਮੇ ਵਲੋਂ ਜੇ.ਈ (ਜੂਨੀਅਰ ਇੰਜਨੀਅਰ) ਪਦ ਉੱਨਤ ਕਰ ਦੇਣ 'ਤੇ ਬਲਬੀਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦੇਗੀ-ਭੈਣੀ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਇਕ-ਇਕ ਕਰਕੇ ਜਿੱਥੇ ਪੂਰਾ ਕਰ ਰਹੀ ਹੈ, ਉੱਥੇ ਹੀ ਉਨ੍ਹਾਂ ਦੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ ਤੇ ਝੋਨੇ ਦਾ ਇਕ-ਇਕ ਦਾਣਾ ...

ਪੂਰੀ ਖ਼ਬਰ »

ਸਿਗਰਟਨੋਸ਼ੀ ਤੇ ਤੰਬਾਕੂ ਦੀ ਵਰਤੋਂ ਦੰਦਾਂ ਮਸੂੜਿਆਂ ਲਈ ਘਾਤਕ-ਡਾ: ਬਾਲੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾ: ਵਿਕਰਮ ਬਾਲੀ (ਬਾਲੀ ਡੈਂਟਲ ਕਲੀਨਿਕ ਫੁਆਰਾ ਚੌਾਕ) ਦੀ ਟੀਮ ਵਲੋਂ ਦੰਦਾਂ ਦੀ ਦੇਖ-ਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਦੰਦਾਂ ਮਸੂੜਿਆਂ ਦੀਆਂ ...

ਪੂਰੀ ਖ਼ਬਰ »

ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਮੰਡੀ ਜਗਰਾਉਂ 'ਚ ਝੋਨੇ ਦੀ ਖ਼ਰੀਦ ਸ਼ੁਰੂ

ਜਗਰਾਉਂ, 10 ਅਕਤੂਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ਼ ਮੰਡੀ ਜਗਰਾਉਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਸ਼ੁਰੂ ਕਰਵਾਈ ਗਈ | ਆੜ੍ਹਤੀਆਂ ਐਸੋਸੀਏਸ਼ਨ, ਸੈਮਾਲਕ, ਆੜ੍ਹਤੀਏ, ਕਾਂਗਰਸੀ ਆਗੂਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX