ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  21 minutes ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  48 minutes ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  about 1 hour ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  about 2 hours ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  about 3 hours ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  about 3 hours ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  about 3 hours ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  about 3 hours ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  about 3 hours ago
ਜੰਡਿਆਲਾ ਗੁਰੂ, 17 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਨੇ ਅੱਜ ਦੁਪਹਿਰ ਇੱਕ ਕਾਰ ਸਵਾਰ ਵਪਾਰੀ 'ਤੇ ਗੋਲੀਬਾਰੀ ਕਰਨ ਉਪਰੰਤ ਉਸ ਪਾਸੋਂ...
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  1 minute ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਪੰਡਿਤ ਰਾਓ ਧਨੇਵਰ ਅੱਜ ਪਟਿਆਲਾ ਦੇ ਬੱਸ ਅੱਡੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਦੁਸਹਿਰੇ ਮੌਕੇ ਰਾਵਣ ਦੇ ਨਾਲ-ਨਾਲ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕਣ ਲਈ ਪ੍ਰੇਰਿਤ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  about 4 hours ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਦੇ ਜ਼ੋਰਦਾਰ ਸਵਾਗਤ ਦੀ ਤਿਆਰ ਕੀਤੀ ਹੈ। ਸਮਰਥਕਾਂ ਵਲੋਂ ਚਰਚ 'ਚ ਉਨ੍ਹਾਂ ਦੇ...
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  about 4 hours ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  about 4 hours ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  about 5 hours ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  about 5 hours ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਜਗਰਾਓਂ

ਸਾਂਸਦ ਬਿੱਟੂ ਵਲੋਂ ਨਗਰ ਕੌ ਾਸਲ ਮੁੱਲਾਂਪੁਰ-ਦਾਖਾ ਦੀ ਹਦੂਦ 'ਚ ਕਰੋੜਾਂ ਦੀ ਲਾਗਤ ਵਾਲੇ ਦਰਜਨ ਵਿਕਾਸ ਪ੍ਰੋਜੈਕਟਾਂ ਨੂੰ ਝੰਡੀ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਰਾਜ ਦੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਵਾਲੇ ਵੇਰਵਿਆਂ ਦੀ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਰਾਏਕੋਟ ਦੇ ਆੜ੍ਹਤੀਆਂ ਤੇ ਸ਼ੈੱਲਰ ਮਾਲਕਾਂ ਦਾ ਮਾਮਲਾ ਡੀ.ਐਸ.ਪੀ. ਦੇ ਦਰਬਾਰ ਪੁੱਜਿਆ, ਦੋਵੇਂ ਧਿਰਾਂ ਦੇ ਪੱਖ ਸੁਣੇ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਦੇ ਲੈਣ-ਦੇਣ ਦੇ ਸਬੰਧ ਵਿਚ ਆੜ੍ਹਤੀਆਂ ਨੇ ਤੀਜੇ ਦਿਨ ਧਰਨਾ ਲਗਾਇਆ ਅਤੇ ਡੀ.ਐਸ.ਪੀ ਰਾਏਕੋਟ ਨੂੰ ਮਿਲੇ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੋਂ 18160 ਰੁਪਏ ਖੋਹਣ ਵਾਲੇ ਨੌਜਵਾਨਾਂ ਦੀ ਹੋਈ ਪਹਿਚਾਣ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਅੱਜ ਫਿਰ ਦਿਨ-ਦਿਹਾੜੇ ਸਥਾਨਿਕ ਕਸਬੇ ਵਿਚ ਸਥਿੱਤ ਮਿੱਡ ਲੈਂਡ ਮਾਈਕਰੋ ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ 18160 ਰੁਪਏ ਦੀ ਨਗਦੀ ਖੋਈ ਅਤੇ ਫ਼ਰਾਰ ਹੋ ਗਏ ਪਰ ਥਾਣਾ ...

ਪੂਰੀ ਖ਼ਬਰ »

ਜੋਤ ਪੰਡੋਰੀ ਦਾ ਗੀਤ 'ਖਿਆਲ' 20 ਨੂੰ ਹੋਵੇਗਾ ਰਿਲੀਜ਼-ਅਮਰਜੀਤ ਮੁੱਲਾਂਪੁਰ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੰਗੀਤ ਦੇ ਖੇਤਰ ਵਿਚ ਨਵੇਂ ਉਭਰ ਰਹੇ ਗਾਇਕਾਂ ਨੂੰ ਅੱਗੇ ਲਿਆਉਂਦਿਆਂ ਅਲਾਪ ਮਿਊਜ਼ਿਕ ਇੰਟਰਟੇਨਮੈਂਟ ਦੇ ਮਾਲਕ ਅਮਰਜੀਤ ਸਿੰਘ ਮੁੱਲਾਂਪੁਰ ਵਲੋਂ ਕਲਾਕਾਰਾਂ ਦੇ ਹੁਨਰ ਨੂੰ ਨਵੀਂ ਪਹਿਚਾਣ ਦਿੱਤੀ ਜਾ ...

ਪੂਰੀ ਖ਼ਬਰ »

ਮਹਾਰਾਜਾ ਅਗਰਸੇਨ ਦੀ ਜੈਅੰਤੀ ਮਨਾਈ, ਸ਼ੋਭਾ ਯਾਤਰਾ ਕੱਢੀ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮਹਾਰਾਜਾ ਸ੍ਰੀ ਅਗਰਸੇਨ ਜੈਅੰਤੀ ਮਨਾਈ ਗਈ | ਜਿਸ ਦੇ ਸਬੰਧ ਵਿਚ ਅਗਰਵਾਲ ਸਭਾ ਦੀ ਅਗਵਾਈ 'ਚ ਰਾਏਕੋਟ ਵਿਖੇ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸ਼ੋਭਾ ਯਾਤਰਾ ਅਗਰਵਾਲ ਜੰਜ ਘਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਲੜਕਾ-ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਲੜਕੇ ਦੇ ਘਰ 'ਤੇ ਹਮਲਾ

ਜਗਰਾਉਂ/ਚੌਾਕੀਮਾਨ, 10 ਅਕਤੂਬਰ (ਅਜੀਤ ਸਿੰਘ ਅਖਾੜਾ, ਤੇਜਿੰਦਰ ਸਿੰਘ ਚੱਢਾ)-ਇਕ ਲੜਕਾ ਤੇ ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਨਜ਼ਦੀਕੀ ਪਿੰਡ ਕੁਲਾਰ ਵਿਖੇ ਲੜਕੇ ਦੇ ਘਰ 'ਤੇ ਹਮਲਾ ਕਰਨ ਵਾਲੇ ਦਰਜਨ ਦੇ ਕਰੀਬ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਜਗਰਾਉਂ, 10 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਪੀ.ਓ ਸਟਾਫ਼ ਵਲੋਂ ਭਗੌੜਾ ਕਾਬੂ ਕਰਨ ਦੀ ਮੁਹਿੰਮ ਤਹਿਤ ਇਕ ਹੋਰ ਭਗੌੜੇ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ, ਐਸ.ਪੀ (ਡੀ) ਤਰਨ ਰਤਨ ਤੇ ਡੀ.ਐਸ.ਪੀ (ਡੀ) ਅਮਨਦੀਪ ਸਿੰਘ ਬਰਾੜ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੀ ਵਿਦਿਆਰਥਣ ਦਾ ਸਨਮਾਨ

ਰਾਏਕੋਟ, 10 ਅਕਤੂਬਰ (ਸੁਸ਼ੀਲ, ਅ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਕਰੀਬੀ ਪਿੰਡ ਤਲਵੰਡੀ ਰਾਏ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਕਿਰਨਜੀਤ ਕੌਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਸਹਿਬਾਜ਼ਪੁਰਾ 'ਚ ਕਿਸਾਨ ਸਿਖਲਾਈ ਕੈਂਪ

ਰਾਏਕੋਟ, 10 ਅਕਤੂਬਰ (ਸੁਸ਼ੀਲ, ਲਿੱਤਰ)-ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਬਲਾਕ ਸੁਧਾਰ ਵਲੋਂ ਪਿੰਡ ਸਹਿਬਾਜਪੁਰਾ ਵਿਖੇ ਇਕ ਕਿਸਾਨ ਕੈਂਪ ਲਗਾਇਆ ਗਿਆ, ਜਿਸ ਵਿਚ ਕਿਸਾਨ ਗਰੁੱਪਾਂ ਵਲੋਂ ਤਿਆਰ ਕੀਤੀ ਗਈ ਮਸ਼ੀਨਰੀ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਨੰਬਰਦਾਰ ਨਿਰਮਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਹਠੂਰ, 10 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਉੱਘੇ ਸਮਾਜ ਸੇਵੀ ਅਜੀਤ ਸਿੰਘ ਸਿੱਧੂ ਕੈਨੇਡਾ ਦੇ ਛੋਟੇ ਭਰਾ ਨੰਬਰਦਾਰ ਨਿਰਮਲ ਸਿੰਘ ਸਿੱਧੂ ਨਮਿੱਤ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਤੋਂ ਪਹਿਲਾਂ ਉਨ੍ਹਾਂ ਨਮਿੱਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਭੈਣੀ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸਰਪੰਚ ਰਣਜੀਤ ਸਿੰਘ ਕੋਠੇ ਹਾਂਸ, ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ, ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਸੁਧਾਰ 'ਚ ਕਿਸਾਨਾਂ ਲਈ ਜਪਾਨੀ ਕੰਪਨੀ ਵਲੋਂ 'ਮੈਕਸ' ਦਾ ਨਵਾਂ ਉਤਪਾਦ ਲਾਂਚ

ਗੁਰੂਸਰ ਸੁਧਾਰ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪ੍ਰਸਿੱਧ ਜਪਾਨੀ ਕੰਪਨੀ ਸੂਮੀਟੋਗੀ ਕੈਮੀਕਲ ਇੰਡਸਟਰੀਜ਼ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਤੋਂ ਗੁੱਲੀ ਡੰਡੇ ਦੇ ਬਚਾਅ ਲਈ ਸਥਾਨਕ ਕਸਬੇ ਵਿਖੇ ਗੁਰੂ ਨਾਨਕ ਸੀਡ ਸਟੋਰ 'ਤੇ ਕਰਵਾਏ ਇਕ ...

ਪੂਰੀ ਖ਼ਬਰ »

ਪੰਚਾਇਤ ਤੇ ਪ੍ਰਸ਼ਾਸਨ ਦੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਪੈਸੇ ਖਰਚ ਕੇ ਰਸਤਾ ਚਾਲੂ ਕੀਤਾ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਜਦੋਂ ਪੰਚਾਇਤ ਵਿਭਾਗ ਤੇ ਪਿੰਡ ਦੀ ਪੰਚਾਇਤ ਨੇ ਸਿੱਧਵਾਂ ਬੇਟ-ਹੰਬੜਾਂ ਮਾਰਗ ਤੋਂ ਲਾਗਲੇ ਪਿੰਡ ਸਲੇਮਪੁਰਾ ਨੂੰ ਜਾਂਦੀ ਸੰਪਰਕ ਸੜਕ 'ਤੇ ਪਿਛਲੇ ਲੰਬੇ ਸਮੇਂ ਤੋਂ ਖੜੇ ਗੰਦੇ ਪਾਣੀ ਤੋਂ ਦੁਖੀ ਹੋਏ ਲੋਕਾਂ ਦੀ ...

ਪੂਰੀ ਖ਼ਬਰ »

ਆਪਣੀਆਂ ਗਲਤੀਆਂ ਕਾਰਨ ਮਨੁੱਖ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਿਹੈ-ਸੰਤ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 10 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦਾ ਗੁਰਦੁਆਰਾ ਬਾਬਾ ਜੋਗੀ ਪੀਰ ਪਿੰਡ ਕਿੱਲੀ ਚਾਹਲ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਸਕੇਟਿੰਗ ਖਿਡਾਰੀ ਨੇ ਜ਼ਿਲ੍ਹੇ 'ਚੋਂ ਤਿੰਨ ਮੈਡਲ ਜਿੱਤੇ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਰੋਲਰ ਸਕੇਟਿੰਗ ਖਿਡਾਰੀ ਨੇ ਲੁਧਿਆਣਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ 3 ਤਗਮੇ ਜਿੱਤ ਕੇ ਇਤਿਹਾਸ ਸਿਰਜਿਆ ਹੈ | ਇਸ ਵਾਰ ਜ਼ਿਲ੍ਹਾ ਪੱਧਰ ਦੇ ਸਕੇਟਿੰਗ ...

ਪੂਰੀ ਖ਼ਬਰ »

ਪ੍ਰਧਾਨ ਸਤੀਸ਼ ਗੁਪਤਾ ਵਲੋਂ ਡਵਾਈਨ ਮੈਰਿਜ ਪੈਲੇਸ ਦਾ ਉਦਘਾਟਨ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਦੇ ਨਜ਼ਦੀਕ ਨਵੇਂ ਬਣੇ ਡਵਾਈਨ ਮੈਰਿਜ ਪੈਲੇਸ ਦਾ ਉਦਘਾਟਨ ਸਤੀਸ਼ ਗੁਪਤਾ ਪ੍ਰਧਾਨ ਗਊਸ਼ਾਲਾ ਲੁਧਿਆਣਾ ਨੇ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਚੇਅਰਮੈਨ ਦੀਦਾਰ ਸਿੰਘ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਿਲੇ ਡੇਢ ਦਰਜਨ ਮਿ੍ਤਕ ਕਾਵਾਂ ਨੂੰ ਪਸ਼ੂ ਪਾਲਣ ਵਿਭਾਗ ਨੇ ਦਫ਼ਨਾਇਆ

ਗੁਰੂਸਰ ਸੁਧਾਰ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ 'ਚੋਂ ਲੰਘਦੀ ਅਬੋਹਰ ਬਰਾਂਚ ਨਹਿਰ ਦੇ ਮੁੱਖ ਪੁਲ ਦੇ ਨਜ਼ਦੀਕ ਕਿਨਾਰਿਆਂ ਤੋਂ ਭੇਦਭਰੀ ਹਾਲਤ 'ਚ ਮਿ੍ਤਕ ਪਾਏ ਗਏ ਡੇਢ ਦਰਜਨ ਤੋਂ ਜ਼ਿਆਦਾ ਮਿ੍ਤਕ ਕਾਵਾਂ ਨੂੰ ਪਸ਼ੂ ਪਾਲਣ ਵਿਭਾਗ ਵਲੋਂ ਕਾਰਵਾਈ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਸ਼ੈੱਲਰ-ਆੜ੍ਹਤ ਐਸੋ: ਪ੍ਰਧਾਨਾਂ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਾਰਕੀਟ ਕਮੇਟੀ ਦਾਖਾ ਅਧੀਨ ਮੁੱਖ ਯਾਰਡ ਦਾਣਾ ਮੰਡੀ ਮੁੱਲਾਂਪੁਰ ਅਤੇ ਹੋਰ ਖਰੀਦ ਕੇਂਦਰਾਂ 'ਚ ਭਾਵੇਂ ਸਾਉਣ ਦੀ ਫ਼ਸਲ ਝੋਨੇ ਦੀ ਆਮਦ ਸ਼ੁਰੂ ਹੋ ਗਈ, ਪ੍ਰੰਤੂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ...

ਪੂਰੀ ਖ਼ਬਰ »

ਸੀ.ਐਸ.ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਸਟੱਡੀ ਤੇ ਵਿਜ਼ਟਰ ਵੀਜ਼ਿਆਂ ਰਾਹੀਂ ਪ੍ਰਸਿੱਧ ਹੋਈ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਐਸ.ਇੰਮੀਗ੍ਰੇਸ਼ਨ ਰਾਏਕੋਟ ਮੰਨੀ ਪ੍ਰਮੰਨੀ ਕੰਪਨੀ ਹੈ, ਇਸ ਕੰਪਨੀ ਨੇ ਬਹੁਤ ਹੀ ਥੋੜੇ ਸਮੇਂ ਵਿਚ ਸੈਂਕੜੇ ਵੀਜ਼ੇ ਪ੍ਰਾਪਤ ਕੀਤੇ ਹਨ | ਇਸ ਮੌਕੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ...

ਪੂਰੀ ਖ਼ਬਰ »

ਦਾਖਾ ਗਰਾਊਾਡਾਂ 'ਚ 64ਵਾਂ 5 ਰੋਜ਼ਾ ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਲੜਕੇ-ਲੜਕੀਆਂ ਟੂਰਨਾਮੈਂਟ ਸ਼ੁਰੂ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ 64ਵਾਂ ਅੰਤਰ ਜ਼ਿਲ੍ਹਾ ਅੰਡਰ-17 ਲੜਕੇ-ਲੜਕੀਆਂ ਦਾ ਫੁੱਟਬਾਲ ਟੂਰਨਾਮੈਂਟ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ ਦੇ ਖੇਡ ਗਰਾਊਾਡਾਂ ਅੰਦਰ ਸ਼ੁਰੂ ਕਰਵਾਉਣ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਵਰਨਜੀਤ ਕੌਰ, ਏ.ਈ.ਓ ਵਿਕਰਮਜੀਤ ਭਨੋਟ, ਦਾਖਾ ਸਕੂਲ ਪਿ੍ੰਸੀਪਲ ਬੂਟਾ ਸਿੰਘ, ਚੱਕ ਕਲਾਂ ਸਕੂਲ ਪਿ੍ੰਸੀਪਲ ਹਰਪ੍ਰੀਤ ਕੌਰ ਦੇ ਨਾਲ ਹੋਰਨਾਂ ਸਕੂਲਾਂ ਦੇ ਅਧਿਕਾਰੀ ਉਚੇਚਾ ਪਹੁੰਚੇ | ਪਿ੍ੰਸੀਪਲ ਬੂਟਾ ਸਿੰਘ ਅਨੁਸਾਰ ਸ਼ੁਰੂ ਹੋਏ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-17 ਫੁੱਟਬਾਲ ਮੁਕਾਬਲੇ 14 ਅਕਤੂਬਰ ਤੱਕ ਜਾਰੀ ਰਹਿਣਗੇ | ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲੜਕੀਆਂ ਦੇ ਪਹਿਲੇ ਰਾਊਾਡ ਮੁਕਾਬਲੇ ਵਿਚ ਮਾਨਸਾ ਜ਼ਿਲ੍ਹਾ ਟੀਮ 3-1 ਗੋਲ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਨਗਰ ਟੀਮ ਨੂੰ ਹਰਾ ਕੇ ਅਗਲੇ ਰਾਊਾਡ 'ਚ ਪ੍ਰਵੇਸ਼ ਕੀਤਾ | ਮੋਗਾ ਜ਼ਿਲ੍ਹੇ ਦੀ ਟੀਮ ਵਲੋਂ ਅੰਮਿ੍ਤਸਰ ਨੂੰ 6-0, ਜਲੰਧਰ ਟੀਮ ਸੰਗਰੂਰ ਨੂੰ 6-0, ਪਹਿਲੇ ਰਾਊਾਡ ਵਿਚ ਕਈ ਹੋਰ ਮੁਕਾਬਲਿਆਂ 'ਚ ਲੜਕੀਆਂ ਹੈਰਾਨੀਜਨਕ ਪ੍ਰਦਰਸ਼ਨ ਕੀਤਾ | ਅੰਡਰ-17 ਲੜਕਿਆਂ ਦੇ ਪਹਿਲੇ ਰਾਊਾਡ ਵਿਚ ਖੇਡ ਵਿੰਗ ਬੱਡੋ ਅਤੇ ਅੰਮਿ੍ਤਸਰ ਟੀਮਾਂ ਵਿਚਕਾਰ ਹੋਇਆ | ਪੀ.ਆਈ.ਐੱਸ ਹੁਸ਼ਿਆਰਾਪੁਰ ਟੀਮ ਵਲੋਂ ਪਠਾਨਕੋਟ ਅਤੇ ਫਤਿਹਗੜ੍ਹ ਸਾਹਿਬ ਫੁੱਟਬਾਲ ਟੀਮ ਬਠਿੰਡਾ ਨੂੰ ਹਰਾ ਕੇ ਅਗਲੇ ਰਾਊਾਡ ਵਿਚ ਪ੍ਰਵੇਸ਼ ਕੀਤਾ | ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਲੜਕੀਆਂ ਦੀਆਂ ਖੇਡਾਂ ਲਈ ਸਰਕਾਰੀ ਸਕੂਲ ਦਾਖਾ ਖੇਡ ਗਰਾਊਾਡ ਅਤੇ ਲੜਕਿਆਂ ਲਈ ਸਰਕਾਰੀ ਮਿਡਲ ਸਕੂਲ ਜਾਂਗਪੁਰ, ਸਰਕਾਰੀ ਹਾਈ ਸਕੂਲ ਮੁੱਲਾਂਪੁਰ, ਸਰਕਾਰੀ ਹਾਈ ਸਕੂਲ ਪੰਡੋਰੀ ਗਰਾਊਾਡਾਂ ਵਿਚ ਇਹ ਮੁਕਾਬਲੇ ਜਾਰੀ ਰਹਿਣਗੇ | ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਲੁਧਿਆਣਾ ਦੀ ਨਜ਼ਰਸਾਨੀ ਹੇਠ ਚੱਲ ਰਹੇ ਟੂਰਨਾਮੈਂਟ ਵਿਚ ਸਮੁੱਚੇ ਰਾਜ ਦੇ ਸਕੂਲਾਂ 'ਚੋਂ ਖਿਡਾਰੀ ਪਹੁੰਚੇ ਹੋਣ ਕਾਰਨ ਕਸਬਾ ਮੰਡੀ ਮੁੱਲਾਂਪੁਰ ਦਾਖਾ ਦੇ ਚਾਰੇ ਪਾਸੇ ਸਕੂਲ ਗਰਾਊਾਡਾਂ 'ਚ ਖਿਡਾਰੀ ਹੀ ਖਿਡਾਰੀ ਨਜ਼ਰ ਆ ਰਹੇ ਹਨ | ਦਾਖਾ ਸਕੂਲ ਪਿ੍ੰਸੀਪਲ ਬੂਟਾ ਸਿੰਘ ਅਨੁਸਾਰ 11 ਅਕਤੂਬਰ ਵੀਰਵਾਰ ਪੂਰਾ ਦਿਨ ਦੂਸਰਾ ਰਾਊਾਡ ਲੜਕੇ-ਲੜਕੀਆਂ ਦੇ ਫੁੱਟਬਾਲ ਮੁਕਾਬਲੇ ਨਿਰੰਤਰ ਜਾਰੀ ਰਹਿਣਗੇਂ |


ਖ਼ਬਰ ਸ਼ੇਅਰ ਕਰੋ

ਦਾਜ ਦਹੇਜ ਦੀ ਮੰਗ ਕਰਨ 'ਤੇ ਪਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 10 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਮਹਿਲਾ ਵਿੰਗ 'ਚ ਇਕ ਪਤਨੀ ਵਲੋਂ ਆਪਣੇ ਪਤੀ ਖਿਲਾਫ਼ ਦਾਜ ਦਹੇਜ ਦੀ ਮੰਗ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਜਾਣਕਾਰੀ ਅਨੁਸਾਰ ਮਨਵੀਰ ਕੌਰ ਪੱੁਤਰੀ ਰਾਮ ਸ਼ਰਨ ਵਾਸੀ ਰਸੂਲਪੁਰ ਜੰਡੀ ਨੇ ਦੱਸਿਆ ਕਿ ਉਸਦਾ ਵਿਆਹ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਾਸੀਆਂ ਬੇਟ ਨੂੰ ਫਰਨੀਚਰ ਦਾਨ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਬਾਸੀਆਂ ਬੇਟ ਨੂੰ ਦੁੱਧ ਉਤਪਾਦਕ ਸਹਿਕਾਰੀ ਸਭਾ ਬਾਸੀਆਂ ਬੇਟ ਵਲੋਂ ਸੈਕਟਰੀ ਵਿਕਰਮਜੀਤ ਸਿੰਘ ਬਾਸੀਆਂ ਦੀ ਅਗਵਾਈ ਹੇਠ ਅਲਮਾਰੀ, ਕੁਰਸੀਆਂ, ਟੇਬਲ ਅਤੇ ਹੋਰ ਫਰਨੀਚਰ ਦਾਨ ...

ਪੂਰੀ ਖ਼ਬਰ »

ਭੈਣੀ ਨੇ ਸਿੱਧਵਾਂ ਬੇਟ ਦੇ ਮੁੱਖ ਖ਼ਰੀਦ ਕੇਂਦਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਨੇ ਦਫ਼ਤਰ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਥਾਨਿਕ ਮੁੱਖ ਖ਼ਰੀਦ ਕੇਂਦਰ ਵਿਖੇ ਮਿੱਤਲ ਟ੍ਰੇਡਿੰਗ ਕੰਪਨੀ ਦੇ ਫੜ੍ਹ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਟੀ-ਪੁਆਇੰਟਾਂ 'ਤੇ ਵਿਸ਼ੇਸ਼ ਨਾਕਾ ਚੈਕਿੰਗ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਤਿਉਹਾਰਾਂ ਅਤੇ ਸਾਉਣੀ ਦੀ ਫ਼ਸਲ ਵਾਲੇ ਸੀਜ਼ਨ ਵਿਚ ਮਾੜੈ ਅਨਸਰਾਂ ਦੀ ਲੁੱਟ ਖੋਹ ਨੀਅਤ 'ਚ ਵਾਧੇ ਨੂੰ ਦੇਖਦਿਆਂ ਥਾਣਾ ਦਾਖਾ ਐੱਸ.ਐੱਚ.ਓ ਇੰਦਰਜੀਤ ਸਿੰਘ ਵਲੋਂ ਸ਼ਹਿਰ ਦੇ ਅਹਿਮ ਟੀ-ਪੁਆਇੰਟ ਅਤੇ ਬੈਂਕਾਂ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਕਿਸਾਨੀ ਮਸਲਿਆਂ ਸਬੰ ਧੀ ਮਾਰਕੀਟ ਕਮੇਟੀ ਰਾਏਕੋਟ ਨੂੰ ਮੰਗ ਪੱਤਰ ਦਿੱਤਾ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਕਿਸਾਨੀ ਮਸਲਿਆਂ ਸਬੰਧੀ ਮੰਗ ਪੱਤਰ ਦਿੱਤੇ ਗਏ | ਜਿਸ ਤਹਿਤ ਰਾਏਕੋਟ ਵਿਖੇ ਮਾਰਕੀਟ ਕਮੇਟੀ 'ਚ ਕੁੱਲ ਹਿੰਦ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੰਡੋਰੀ ਵਿਖੇ ਖੇਡਾਂ ਸ਼ੁਰੂ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਪੰਡੋਰੀ ਵਿਖੇ 64ਵੀਆਂ 4 ਦਿਨਾਂ ਫੁੱਟਬਾਲ ਅੰਡਰ 17 ਜ਼ਿਲ੍ਹਾ ਸਕੂਲ ਖੇਡਾਂ ਪੰਡੋਰੀ ਵਿਖੇ ਸ਼ੁਰੂ ਹੋਈਆਂ, ਜਿਨ੍ਹਾਂ ਦਾ ਉਦਘਾਟਨ ਸਮਾਜ ਸੇਵੀ ਪਰਮਜੀਤ ਸਿੰਘ ਸਿੱਧੂ ਪੰਡੋਰੀ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਲਬੀਰ ਮਾਨ ਪਾਵਰ ਕਾਰਪੋਰੇਸ਼ਨ 'ਚ ਪਦ-ਉੱਨਤ ਜੇ.ਈ. ਬਣੇ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵਧੀਕ ਜੇ.ਈ, ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਜ਼ੋਨ ਕਨਵੀਨਰ ਬਲਬੀਰ ਸਿੰਘ ਮਾਨ ਨੂੰ ਮਹਿਕਮੇ ਵਲੋਂ ਜੇ.ਈ (ਜੂਨੀਅਰ ਇੰਜਨੀਅਰ) ਪਦ ਉੱਨਤ ਕਰ ਦੇਣ 'ਤੇ ਬਲਬੀਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦੇਗੀ-ਭੈਣੀ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਇਕ-ਇਕ ਕਰਕੇ ਜਿੱਥੇ ਪੂਰਾ ਕਰ ਰਹੀ ਹੈ, ਉੱਥੇ ਹੀ ਉਨ੍ਹਾਂ ਦੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ ਤੇ ਝੋਨੇ ਦਾ ਇਕ-ਇਕ ਦਾਣਾ ...

ਪੂਰੀ ਖ਼ਬਰ »

ਸਿਗਰਟਨੋਸ਼ੀ ਤੇ ਤੰਬਾਕੂ ਦੀ ਵਰਤੋਂ ਦੰਦਾਂ ਮਸੂੜਿਆਂ ਲਈ ਘਾਤਕ-ਡਾ: ਬਾਲੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾ: ਵਿਕਰਮ ਬਾਲੀ (ਬਾਲੀ ਡੈਂਟਲ ਕਲੀਨਿਕ ਫੁਆਰਾ ਚੌਾਕ) ਦੀ ਟੀਮ ਵਲੋਂ ਦੰਦਾਂ ਦੀ ਦੇਖ-ਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਦੰਦਾਂ ਮਸੂੜਿਆਂ ਦੀਆਂ ...

ਪੂਰੀ ਖ਼ਬਰ »

ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਮੰਡੀ ਜਗਰਾਉਂ 'ਚ ਝੋਨੇ ਦੀ ਖ਼ਰੀਦ ਸ਼ੁਰੂ

ਜਗਰਾਉਂ, 10 ਅਕਤੂਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ਼ ਮੰਡੀ ਜਗਰਾਉਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਸ਼ੁਰੂ ਕਰਵਾਈ ਗਈ | ਆੜ੍ਹਤੀਆਂ ਐਸੋਸੀਏਸ਼ਨ, ਸੈਮਾਲਕ, ਆੜ੍ਹਤੀਏ, ਕਾਂਗਰਸੀ ਆਗੂਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX