ਤਾਜਾ ਖ਼ਬਰਾਂ


ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ) - ਅੱਜ ਦੁਪਹਿਰ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚੋਂ ਪੈਸੇ ਕਢਵਾਏ ਤਾਂ ਇੱਕ ਵਿਅਕਤੀ ਦੇ 2 ਹਜ਼ਾਰ ਦੇ 3 ਨੋਟਾਂ...
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਪੰਚਕੂਲਾ, 15 ਜਨਵਰੀ - ਪੱਤਰਕਾਰ ਛਤਰਪਤੀ ਹੱਤਿਆਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ 'ਚ ਹਰਿਆਣਾ ਸਰਕਾਰ ਵੱਲੋਂ...
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਰਾਂਚੀ, 15 ਜਨਵਰੀ - ਝਾਰਖੰਡ ਸਰਕਾਰ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵੇਂਕਰਨ...
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਅਹਿਮਦਾਬਾਦ, 15 ਜਨਵਰੀ - ਗੁਜਰਾਤ ਦੇ ਨੰਦੁਰਬਰ ਜ਼ਿਲੇ 'ਚ ਇੱਕ ਕਿਸ਼ਤੀ ਦੇ ਨਰਮਦਾ ਨਦੀ 'ਚ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ...
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ...
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਬਸਪਾ ਸੁਪਰੀਮੋ ਮਾਇਆਵਤੀ ਦਾ 63ਵਾਂ ਜਨਮ ਦਿਨ ਅੱਜ ਪੰਜਾਬ ਵਿਚ ਥਾਂ ਥਾਂ 'ਤੇ ਜਨ ਕਲਿਆਣ ਦਿਵਸ ਵਜੋ ਮਨਾਇਆ ਗਿਆ। ਇਸ ਸਬੰਧੀ...
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਸਿੱਖਿਆ ਵਿਭਾਗ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੇ 5 ਆਗੂਆਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਅਧਿਆਪਕਾਂ ਵਿਚ ਰੋਸ ਕਾਫੀ ਭੜਕ ਗਿਆ...
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਨਵੀਂ ਦਿੱਲੀ, 15 ਜਨਵਰੀ- ਕਰਨਾਟਕ 'ਚ ਐੱਚ. ਡੀ. ਕੁਮਾਰਸਵਾਮੀ ਸਰਕਾਰ 'ਤੇ ਸੰਕਟ ਛਾ ਗਿਆ ਗਿਆ। ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ 'ਚੋਂ ਸਮਰਥਨ ਵਾਪਸ ਲੈ ਲਿਆ ਹੈ। ਦੋਹਾਂ ਵਿਧਾਇਕਾਂ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ। ਇਸ...
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਐਡੀਲੇਡ, 15 ਜਨਵਰੀ - ਭਾਰਤ ਨੇ ਐਡੀਲੇਡ ਵਿਖੇ ਦੂਸਰੇ ਇੱਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਆਸਟ੍ਰੇਲੀਆ...
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਨੀਚੇਂਜਰ ਦੀ ਦੁਕਾਨ ਤੋਂ ਦਿਨ ਦਿਹਾੜੇ ਸਵਾ ਲੱਖ ਰੁਪਏ ਦੀ ਲੁੱਟ ਕਰਕੇ ਦੋ ਲੁਟੇਰੇ ਫ਼ਰਾਰ

ਔੜ, 10 ਅਕਤੂਬਰ (ਗੁਰਨਾਮ ਸਿੰਘ ਗਿਰਨ)- ਇੱਥੋਂ ਦੇ ਇੱਕ ਮਨੀਚੇਜਰ ਦੀ ਦੁਕਾਨ ਜੋ ਮੀਰਪੁਰ ਲੱਖਾ ਨੂੰ ਜਾਂਦੀ ਸੜਕ ਦੇ ਮੋੜ ਦੇ ਨਜ਼ਦੀਕ ਹੈ, 'ਚ ਦਿਨ ਦਿਹਾੜੇ ਲੁੱਟ ਹੋਣ ਦਾ ਸਮਾਚਾਰ ਹੈ | ਦੁਕਾਨ ਦੇ ਮਾਲਕ ਪੰਕਜ ਸ਼ਾਰਦਾ ਪੁੱਤਰ ਪਵਨ ਕੁਮਾਰ ਵਾਸੀ ਔੜ ਨੇ ਦੱਸਿਆ ਕਿ ਮੈਂ ...

ਪੂਰੀ ਖ਼ਬਰ »

ਪੁਲਿਸ ਚੌ ਾਕੀ ਆਸਰੋਂ ਵਿਖੇ ਨਵੇਂ ਇੰਚਾਰਜ ਨੇ ਅਹੁਦਾ ਸੰਭਾਲਿਆ

ਰੈਲਮਾਜਰਾ, 10 ਅਕਤੂਬਰ (ਸੁਭਾਸ਼ ਟੌਾਸਾ)-ਸਮਾਜ ਵਿਰੋਧੀ ਅਨਸਰਾਂ ਨਸ਼ੇ ਦੇ ਸੌਦਾਗਰਾਂ, ਚੋਰਾਂ, ਲੁਟੇਰਿਆਂ ਅਤੇ ਸਮਾਜ ਵਿਚ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੁਲਿਸ ਚੌਾਕੀ ਆਸਰੋਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਯੂਨੀਅਨ ਪੰਜਾਬ (ਇਫਟੂ) ਵੱਲੋਂ ਅਰਥੀ ਫੂਕ ਮੁਜ਼ਾਹਰਾ ਕੱਲ੍ਹ

ਨਵਾਂਸ਼ਹਿਰ, 10 ਅਕਤੂਬਰ (ਪਿੰਟੂ)- ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਅਗਵਾਈ ਵਿਚ ਉਤਰ ਪ੍ਰਦੇਸ਼, ਬਿਹਾਰ ਰਾਜ ਦੇ ਲੋਕਾਂ ਉੱਪਰ ਕੀਤੇ ਜਾ ਰਹੇ ਹਮਲਿਆਂ ਦੇ ਿਖ਼ਲਾਫ਼ ਪ੍ਰਵਾਸੀ ਮਜ਼ਦੂਰ ਯੂਨੀਅਨ ਪੰਜਾਬ ਇਫਟੂ ਨਵਾਂਸ਼ਹਿਰ ਵੱਲੋਂ 12 ਅਕਤੂਬਰ ਦਿਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ- ਅੱਜ ਸ਼ਾਮ ਤੱਕ 14310 ਮੀਟਿ੍ਕ ਟਨ ਖ਼ਰੀਦ ਹੋਈ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੁੱਧਵਾਰ ਸ਼ਾਮ ਤੱਕ 14310 ਮੀਟਿ੍ਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ | ਅੱਜ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ 4971 ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਅਨੁਸ਼ਾਸਨੀ ਕਾਰਵਾਈ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪਰਾਲੀ ਸਾੜਨ ਵਿਰੋਧੀ ਮੁਹਿੰਮ ਵਿਚ ਸਰਕਾਰੀ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਹਿਕਾਰੀ ਸਭਾਵਾਂ ਦੇ ਸਮੁੱਚੇ ਸਟਾਫ਼ ਲਈ ...

ਪੂਰੀ ਖ਼ਬਰ »

ਵਿਧਾਇਕ ਸੁੱਖੀ ਨੇ ਦਾਣਾ ਮੰਡੀ ਬਹਿਰਾਮ 'ਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਹਿਰਾਮ, 10 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਭਾਵੇ 1 ਅਕਤੂਬਰ ਤੋਂ ਝੋਨਾ ਖਰੀਦਣ ਦਾ ਬਿਆਨ ਆਇਆ ਸੀ ਪਰ ਐਨੇ ਦਿਨ ਬੀਤਣ ਦੇ ਬਾਅਦ ਵੀ ਬਹਿਰਾਮ ਦਾਣਾ ਮੰਡੀ ਵਿਚ ਨਾ ਸਰਕਾਰ ਤੇ ਨਾ ਕੋਈ ਖਰੀਦ ਏਜੰਸੀ ਪਹੁੰਚੀ, ਜਿਸ ਕਾਰਨ ਝੋਨਾ ...

ਪੂਰੀ ਖ਼ਬਰ »

ਚੋਰਾਂ ਵੱਲੋਂ ਚੋਰੀ ਦੀ ਨਾਕਾਮ ਕੋਸ਼ਿਸ਼

ਰਾਹੋਂ, 10 ਅਕਤੂਬਰ (ਭਾਗੜਾ)- ਕੱਲ੍ਹ ਰਾਤ ਕਰੀਬ 11 ਵਜੇ ਮੁਹੱਲਾ ਖੋਸਲਾ ਵਿਚ ਇਕ ਘਰ ਵਿਚ ਚੋਰਾਂ ਦੇ ਦਾਖਲ ਹੋਣ ਦੀ ਖ਼ਬਰ ਹੈ | ਜਦੋਂ ਉਸ ਘਰ ਦੀ ਮਾਲਕਣ ਨੂੰ ਵਿਹੜੇ ਵਿਚ ਦੋ ਅਣਪਛਾਤੇ ਵਿਅਕਤੀਆਂ ਦੇ ਹੋਣ ਦੀ ਭਿਨਕ ਲੱਗੀ ਤਾਂ ਦੇਖਿਆ ਕਿ ਉਹ ਖ਼ਾਲੀ ਗੈੱਸ ਸਿਲੰਡਰ ਚੋਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਧੂਮਧਾਮ ਨਾਲ ਸ਼ੁਰੂ

ਨਵਾਂਸ਼ਹਿਰ, 10 ਅਕਤੂਬਰ (ਮਹੇ)-ਜੇ.ਐੱਸ.ਐਫ.ਐੱਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2018 ਦੀ ਸ਼ੁਰੂਆਤ ਧੂਮਧਾਮ ਨਾਲ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਦਲਜੀਤ ਸਿੰਘ ਬੋਲਾ ਅਤੇ ਪੇ੍ਰਮ ਦੀਪ ਸਿੰਘ ...

ਪੂਰੀ ਖ਼ਬਰ »

ਝੂਠੀਆਂ ਅਫਵਾਹਾਂ ਤੋਂ ਸੁਚੇਤ ਹੋਣ ਦੀ ਲੋੜ- ਡੀ. ਐਸ. ਪੀ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਇਲਾਕੇ 'ਚ ਫੈਲੀਆਂ ਝੂਠੀਆਂ ਅਫਵਾਹਾਂ ਤੋਂ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ | ਪਿੰਡਾਂ ਵਿਚ ਸ਼ੱਕੀ ਬੰਦੇ ਘੁੰਮਣ ਦੀਆਂ ਅਫਵਾਹਾਂ ਤੋਂ ਬਚਣ ਦੀ ਲੋੜ ਹੈ | ਇਹ ਪ੍ਰਗਟਾਵਾ ਮੈਡਮ ਦੀਪਿਕਾ ਸਿੰਘ ਡੀ. ਐਸ. ਪੀ ਬੰਗਾ ਨੇ ਇਥੇ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵੱਲੋਂ ਰੈੱਡ ਰਿਬਨ ਕਲੱਬਾਂ ਦਾ ਸੈਮੀਨਾਰ -ਵਿਭਾਗੀ ਗਰਾਂਟ ਦੇ ਚੈੱਕ ਵੀ ਸੌ ਾਪੇ

ਰੈਲ ਮਾਜਰਾ, 10 ਅਕਤੂਬਰ (ਰਾਕੇਸ਼ ਰੋਮੀ)-ਡਾਇਰੈਕਟੋਰੇਟ ਯੁਵਕ ਸੇਵਾਵਾਂ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਪਟਨ (ਸੇਵਾਮੁਕਤ) ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਅਧੀਨ ਕੰਮ ਕਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਾਂ ਵੱਲੋਂ ਰੈਲੀ-ਬੀ.ਡੀ.ਪੀ.ਓ. ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 10 ਅਕਤੂਬਰ (ਹਰਵਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਅੱਜ ਇੱਥੇ ਦਸਹਿਰਾ ਗਰਾਊਾਡ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੈਨਸ਼ਨਰਾਂ ਨੇ ਵਿਸ਼ਾਲ ਰੈਲੀ ਕੀਤੀ ਜਿਸ ਦੀ ਪ੍ਰਧਾਨਗੀ ਦੀਵਾਨ ਸਿੰਘ, ਹਰਬੰਸ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ-13 ਦੀ ਸੂਬਾਈ ਰੈਲੀ ਕੀਤੀ ਮੁਲਤਵੀ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣਾਉਣ ਵਾਲੀਆਂ 50'000 ਦੇ ਕਰੀਬ ਵਰਕਰਾਂ ਦੀ ਜਥੇਬੰਦੀ ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਬੰਦਗੀ ਨਾਲ ਹੀ ਜੰਮਣ-ਮਰਨ ਦੇ ਚੱਕਰਾਂ 'ਚੋਂ ਮੁਕਤੀ ਮਿਲ ਸਕਦੀ ਹੈ- ਬਲਵੀਰ ਸਿੰਘ ਰਾਣਾ

ਸੰਧਵਾਂ, 10 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਬਾਬਾ ਸਾਵਨ ਸਿੰਘ, ਸੰਤ ਕ੍ਰਿਪਾਲ ਸਿੰਘ, ਸੰਤ ਦਰਸ਼ਨ ਸਿੰਘ ਆਦਿ ਸੰਤ ਮਹਾਂਪੁਰਸ਼ਾਂ ਦੀ ਯਾਦ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੇਵਾਦਾਰ ਇੰਦਰਜੀਤ ਹੀਰਾ ਦੀ ਸਰਪ੍ਰਸਤੀ ਹੇਠ ਸਲਾਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 10 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ ਬਾਰਾਂਦਰੀ ਬਾਗ਼ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਸ਼ਕੁੰਤਲਾ ਦੇਵੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਛੱਪੜਾਂ ਤੇ ਕਾਲੇ ਤੇਲ ਦਾ ਛਿੜਕਾਅ

ਮੁਕੰਦਪੁਰ, 10 ਅਕਤੂਬਰ (ਬੰਗਾ) - ਮੁੱਢਲਾ ਸਿਹਤ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਖਾਨਖਾਨਾ ਵਿਖੇ ਸਬ-ਹੈਲਥ ਸੈਂਟਰ ਦੇ ਸਟਾਫ਼ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੰਦੇ ਪਾਣੀ ਦੇ ਛੱਪੜਾਂ ਅਤੇ ਨਾਲੀਆਂ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਕੂਲ ਪੱਧਰੀ ਕੁਇਜ਼ ਮੁਕਾਬਲੇ ਹੁਣ 15 ਨੂੰ

ਪੋਜੇਵਾਲ ਸਰਾਂ, 10 ਅਕਤੂਬਰ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਛੇਵੀਂ ਤੋਂ 10 ਵੀਂ ਤੱਕ ਦੇ ਵਿਦਿਆਰਥੀਆਂ ਦੇ ਸਾਇੰਸ, ਹਿਸਾਬ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਸਕੂਲ ਪੱਧਰ 'ਤੇ ਕਰਵਾਏ ਜਾਣ ਵਾਲੇ ਕੁਇਜ਼ ...

ਪੂਰੀ ਖ਼ਬਰ »

ਮਜਾਰਾ ਵਿਖੇ ਸਰਾਧ ਮੇਲਾ ਮਨਾਇਆ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਰਸੋਖਾਨਾ ਪਿੰਡ ਮਜਾਰਾ ਨੌਅਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਯਾਦਗਾਰੀ ਸਰਾਧ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ | ਵੱਡੇ ਪੰਡਾਲ 'ਚ ਹਵਨ ਯੱਗ ਕਰਵਾਇਆ ਗਿਆ | ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਹਵਨ ਤੇ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਨੇ ਕੀਤੀ ਮੀਟਿੰਗ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਮੰਡਲ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਦੀ ਮੀਟਿੰਗ ਇੱਥੇ ਪ੍ਰਧਾਨ ਕੇਵਲ ਕ੍ਰਿਸ਼ਨ ਸਕੱਤਰ ਪ੍ਰਵੀਨ ਕੁਮਾਰ ਸੀਨੀਅਰ ਮੀਤ ਪ੍ਰਧਾਨ ਕਸ਼ਮੀਰੀ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਦੀ ਰੈਲੀ ਨੇ ਕਾਂਗਰਸ ਦੇ ਭਰਮ ਦੂਰ ਕੀਤੇ-ਜਥੇ: ਮੱਲ੍ਹਾ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ ਰੈਲੀ 'ਚ ਜਿਲ੍ਹੇ ਭਰ 'ਚੋਂ ਵੱਡੀ ਗਿਣਤੀ 'ਚ ਵਰਕਰਾਂ ਨੇ ਪੁੱਜ ਕੇ ਪਾਰਟੀ ਦਾ ਮਾਣ ਵਧਾਇਆ | ਰੈਲੀ ਨੇ ਵਿਰੋਧੀ ਪਾਰਟੀ ਦੇ ਭਰਮ-ਭੁਲੇਖੇ ਦੂਰ ਕੀਤੇ | ਇਹ ਪ੍ਰਗਟਾਵਾ ਜਥੇ: ਸੰਤੋਖ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰਾਂ ਦੀ ਨਿਯੁਕਤੀ ਮੈਰਿਟ ਦੇ ਆਧਾਰ 'ਤੇ ਹੋਵੇਗੀ-ਸੀ.ਡੀ.ਪੀ.ਓ.

ਬਲਾਚੌਰ, 10 ਅਕਤੂਬਰ - (ਦੀਦਾਰ ਸਿੰਘ)- ਬਾਲ ਵਿਕਾਸ ਪ੍ਰੋਜੈਕਟ ਵਿਭਾਗ ਬਲਾਚੌਰ ਅਧੀਨ ਬਲਾਚੌਰ ਨਗਰ ਕੌਾਸਲ ਦੇ ਵੱਖ-ਵੱਖ ਵਾਰਡਾਂ ਅਤੇ ਕੁੱਝ ਪਿੰਡਾਂ ਦੇ ਆਂਗਣਵਾੜੀ ਕੇਂਦਰਾਂ ਵਿਚ ਖ਼ਾਲੀ ਪਈਆਂ ਵਰਕਰਾਂ ਦੀਆਂ 6 ਅਤੇ 11 ਸਹਾਇਕਾ ਦੀਆਂ ਅਸਾਮੀਆਂ ਮੈਰਿਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਬਾਬੂ ਕਾਂਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਚੱਕ ਕਲਾਲ ਦੇ ਡਾ: ਅੰਬੇਡਕਰ ਚੌਾਕ ਵਿਖੇ ਬਹੁਜਨ ਸਮਾਜ ਦੇ ਮਸੀਹਾ ਬਾਬੂ ਕਾਂਸ਼ੀ ਰਾਮ ਦਾ 12ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਤੇ ਬਾਬੂ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਚਾਂਦਪੁਰ ਰੁੜਕੀ ਸਕੂਲ ਵਿਖੇ ਕਦੇ ਵੀ ਵਾਪਰ ਸਕਦਾ ਹੈ ਵੱਡਾ ਹਾਦਸਾ

ਪੋਜੇਵਾਲ ਸਰਾਂ, 10 ਅਕਤੂਬਰ (ਨਵਾਂਗਰਾਈਾ)- ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਅਤੇ ਕੋਈ ਵੱਡਾ ਜਾਨੀ ਮਾਲੀ ਨੁਕਸਾਨ ਹੋ ਸਕਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਹਾਈ/ਪ੍ਰਾਇਮਰੀ ਸਕੂਲ ਚਾਂਦਪੁਰ ਰੁੜਕੀ ਵਿਖੇ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਕੀਮ ਤਹਿਤ ਕਿਸਾਨ ਗੋਸ਼ਟੀ ਕਰਵਾਈ

ਕਾਠਗੜ੍ਹ, 10 ਅਕਤੂਬਰ (ਬਲਦੇਵ ਸਿੰਘ ਪਨੇਸਰ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ: ਗੁਰਬਖ਼ਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਸਲੀ ਵਿਭਿੰਨਤਾ ਸਕੀਮ ਤਹਿਤ ਪਿੰਡ ਪਰਾਗਪੁਰ ਵਿਖੇ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸੀ. ਸੀ. ਟੀ.ਵੀ. ਕੈਮਰੇ ਲਗਾਏ ਜਾਣ ਦੀ ਮੰਗ

ਰਾਹੋਂ, 10 ਅਕਤੂਬਰ (ਭਾਗੜਾ)- ਅੱਜ ਕੱਲ੍ਹ ਸ਼ਹਿਰੀ ਖੇਤਰ 'ਚ ਕੱਛਿਆ ਵਾਲੇ ਸ਼ਰਾਰਤੀ ਅਨਸਰਾਂ ਸਬੰਧੀ ਅਫਵਾਹ ਲੋਕਾਂ ਵਿਚ ਦਹਿਸ਼ਤ ਦਾ ਕਾਰਨ ਬਣ ਗਈ ਹੈ | ਲੋਕਾਂ ਨੇ ਨਗਰ ਕੌਾਸਲ ਪ੍ਰਧਾਨ ਹੇਮੰਤ ਰਣਦੇਵ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਸਨਮਾਨ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਗੋਸਲਾਂ ਵਿਖੇ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਰਿਟਾਇਰਡ ਇੰਸਪੈਕਟਰ, ਬਲਵੀਰ ਕੌਰ ਬਲਾਕ ਸੰਮਤੀ ਮੈਂਬਰ ਖਾਨਖਾਨਾ, ਰਕੇਸ਼ ਕੁਮਾਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਾ ਸਨਮਾਨ ਕੀਤਾ ਗਿਆ | ਹਲਕਾ ਇੰਚਾਰਜ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਫ਼. ਡੀ. ਓ. ਅਮਰਦੀਪ ਦਾ ਕਾਲਜ 'ਚ ਭਰਵਾਂ ਸਵਾਗਤ

ਮੁਕੰਦਪੁਰ, 10 ਅਕਤੂਬਰ (ਦੇਸ ਰਾਜ ਬੰਗਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਫ਼. ਡੀ. ਓ ਅਤੇ ਸਾਬਕਾ ਮੁੱਖੀ ਕਾਮਰਸ ਵਿਭਾਗ ਪ੍ਰੋਫ਼ੈਸਰ ਡਾ: ਬਲਵਿੰਦਰ ਸਿੰਘ ਸੈਣੀ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਯੂਨੀਵਰਸਿਟੀ ਕਾਲਜ ਮੁਕੰਦਪੁਰ ਵਿਚ ਆਏ | ਉਨ੍ਹਾਂ ਦਾ ਐੱਫ਼. ਡੀ.ਓ. ਬਣਨ ਤੋਂ ਬਾਅਦ ਕਾਲਜ ਵਿਚ ਇਹ ਪਹਿਲਾ ਦੌਰਾ ਸੀ, ਕਾਲਜ ਪਹੁੰਚਣ ਤੇ ਓ. ਐੱਸ. ਡੀ. ਡਾ: ਧਰਮਜੀਤ ਸਿੰਘ ਅਤੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਨੇ ਕਾਲਜ ਦੇ ਵਿਕਾਸ ਸਬੰਧੀ ਅਤੇ ਭਵਿੱਖਤ ਯੋਜਨਾਵਾਂ ਉਲੀਕਣ ਲਈ ਡਾ: ਧਰਮਜੀਤ ਸਿੰਘ ਹੁਰਾਂ ਨਾਲ਼ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਇਸ ਨਾਮੀ ਸੰਸਥਾ ਨੇ ਜਿੱਥੇ ਇਲਾਕੇ ਵਿਚ ਆਪਣੀ ਚੰਗੀ ਪਛਾਣ ਬਣਾਈ ਹੋਈ ਹੈ, ਉਥੇ ਯੂਨੀਵਰਸਿਟੀ ਵਿਚ ਵੀ ਇਸ ਦੀ ਖਾਸ ਥਾਂ ਹੈ | ਯੂਨੀਵਰਸਿਟੀ ਇਸ ਸੰਸਥਾ ਦਾ ਵਕਾਰ ਇਸੇ ਤਰ੍ਹਾਂ ਕਾਇਮ ਰੱਖਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜਿਸ ਕਿਸੇ ਨਵੇਂ ਕੋਰਸ ਲਈ ਵੀ ਕਾਲਜ ਯੂਨੀਵਰਸਿਟੀ ਦੀਆਂ ਸ਼ਰਤਾਂ ਪੂਰੀਆਂ ਕਰਦਾ ਹੈ ਉਹ ਨਵਾਂ ਕੋਰਸ ਵੀ ਸ਼ੁਰੂ ਕੀਤਾ ਜਾ ਸਕਦਾ ਹੈ ਤਾਂ ਕਿ ਨੌਜਵਾਨਾਂ ਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਨਾਲ ਲੜਨ ਲਈ ਨਵੇਂ ਮੌਕੇ ਪ੍ਰਾਪਤ ਹੋ ਸਕਣ | ਇੱਥੇ ਇਹ ਵੀ ਦੱਸਣਯੋਗ ਹੈ ਕਿ ਐੱਫ. ਡੀ. ਓ. ਡਾ: ਬਲਵਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ, ਟੀਚਰਜ਼ ਐਸੋਸੀਏਸ਼ਨ ਦੇ ਸੈਕਟਰੀ ਵੀ ਹਨ | ਇਸ ਮੌਕੇ 'ਤੇ ਉਨ੍ਹਾਂ ਨੇ ਕਾਲਜ ਦੇ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕੁੱਝ ਸਮੱਸਿਆਵਾਂ ਦਾ ਤਾਂ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ | ਉਨ੍ਹਾਂ ਅਧਿਆਪਕਾਂ ਨੂੰ ਕਾਲਜ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਪ੍ਰੇਰਿਤ ਕੀਤਾ | ਬਾਅਦ ਵਿਚ ਓ. ਐੱਸ. ਡੀ. ਡਾ: ਧਰਮਜੀਤ ਸਿੰਘ ਨੇ ਉਨ੍ਹਾਂ ਦਾ ਕਾਲਜ ਦੌਰਾ ਕਰਨ ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਉਹ ਕਾਲਜ ਦੀ ਬਿਹਤਰੀ ਲਈ, ਅਧਿਆਪਕਾਂ ਦੀ ਮੱਦਦ ਨਾਲ ਦਿਨ ਰਾਤ ਮਿਹਨਤ ਕਰਕੇ ਇਸ ਵਕਾਰੀ ਸੰਸਥਾਂ ਨੂੰ ਹੋਰ ਵੀ ਅੱਗੇ ਲੈ ਜਾਣ ਲਈ ਵਚਨਬੱਧ ਹਨ |'


ਖ਼ਬਰ ਸ਼ੇਅਰ ਕਰੋ

ਡੇਂਗੂ ਜਾਗਰੂਕਤਾ ਤਹਿਤ ਮੁਫ਼ਤ ਵੰਡੀ ਦਵਾਈ

ਬੰਗਾ, 10 ਅਕਤੂਬਰ (ਨੂਰਪੁਰ) - ਬੰਗਾ ਸ਼ਹਿਰ 'ਚ ਡੇਂਗੂ ਦਾ ਪ੍ਰਕੋਪ ਦਿਨੋ ਦਿਨ ਵੱਧ ਰਿਹਾ ਹੈ | ਸ਼ਹਿਰ 'ਚ ਡੇਂਗੂ ਦੇ ਸ਼ੱਕੀ ਮਰੀਜਾਂ ਦੀ ਗਿਣਤੀ 92 ਦੇ ਕਰੀਬ ਹੋ ਚੁੱਕੀ ਅਤੇ ਸ਼ਹਿਰ 'ਚ ਤਿੰਨ ਮੌਤਾਂ ਹੋ ਚੁੱਕੀਆਂ ਹਨ | ਬੰਗਾ ਸ਼ਹਿਰ 'ਚ ਡੇਂਗੂ ਪ੍ਰਤੀ ਜਾਗਰੂਕਤਾ ਮੁਹਿੰਮ ...

ਪੂਰੀ ਖ਼ਬਰ »

ਇਕ-ਇਕ ਕਰ ਕੇ ਸਾਰੇ ਵਾਅਦੇ ਪੂਰੇ ਕਰਨ ਲਈ ਸਰਕਾਰ ਵਚਨਬੱਧ- ਚੌ. ਮੰਗੂਪੁਰ

ਬਲਾਚੌਰ, 10 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੀਤੇ ਵਾਅਦਿਆਂ ਨੂੰ ਅਮਲ ਰੂਪ ਦੇਣ ਵਿਚ ਵਿਸ਼ਵਾਸ ਰੱਖਦੇ ਹਨ | ਇਹ ਵਿਚਾਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਪ੍ਰਗਟ ਕੀਤੇ | ਉਹ ਅੱਜ ਬਾਅਦ ਦੁਪਹਿਰ 'ਸਿੰਘ ...

ਪੂਰੀ ਖ਼ਬਰ »

ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਾਹਿਬ ਕਾਂਸ਼ੀ ਰਾਮ ਸਮਾਜ ਭਲਾਈ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਾਬੂ ਕਾਂਸ਼ੀ ਰਾਮ ਦਾ ਪ੍ਰੀ ਨਿਰਮਾਣ ਦਿਵਸ ਕਿਰਪਾ ਗੇਟ ਸ਼੍ਰੀ ਗੁਰੂ ਰਵਿਦਾਸ ਨਗਰ ਵਿਖੇ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਕਾਪੀਆਂ ਅਤੇ ...

ਪੂਰੀ ਖ਼ਬਰ »

ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਮੱਲਪੁਰ ਅੜਕਾਂ, 10 ਅਕਤੂਬਰ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਪ੍ਰਾਇਮਰੀ ਸਕੂਲ ਕਰੀਹਾ ਬਲਾਕ ਨਵਾਂਸ਼ਹਿਰ-2 ਦੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਕਰੀਹਾ ਸਕੂਲ ਵਿਖੇ ਕਰਵਾਏ ਇਨਾਮ ਵੰਡ ਸਮਾਰੋਹ ਵਿਚ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਰੋਹ ...

ਪੂਰੀ ਖ਼ਬਰ »

ਪੰਜਾਬ ਦੀ ਖੁਸ਼ਹਾਲੀ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਲੋੜ- ਹਰਬੰਸ ਲਾਦੀਆਂ

ਸੰਧਵਾਂ, 10 ਅਕਤੂਬਰ (ਪ੍ਰੇਮੀ) - ਭਾਵੇਂ ਸੱਭ ਨੂੰ ਪਤਾ ਹੈ ਕਿ ਨਸ਼ੇ ਸਾਡੀ ਸਿਹਤ ਲਈ ਕਿੰਨੇ ਹਾਨੀਕਾਰਕ ਹਨ ਪਰ ਫਿਰ ਵੀ ਨੌਜਵਾਨ ਨਸ਼ਿਆਂ ਦੇ ਚੱਕਰਵਿਊ 'ਚ ਫਸ ਕੇ ਆਪਣੀ ਸੋਨੇ ਵਰਗੀ ਜਿੰਦਗੀ ਨੂੰ ਬਰਬਾਦ ਕਰੀ ਜਾ ਰਹੇ ਹਨ ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਹ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਲਈ ਅਧਿਆਪਕਾਂ ਨੇ ਛੁੱਟੀ ਵਾਲੇ ਦਿਨ ਵੀ ਸਕੂਲ ਲਗਾਏ

ਨਵਾਂਸ਼ਹਿਰ, 10 ਅਕਤੂਬਰ (ਮਹੇ)- ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਪ੍ਰਾਇਮਰੀ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਈ ਚਲਾਏ ਜਾ ਰਹੇ ਪ੍ਰੋਜੈਕਟ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਵਿਚ ਵਧੀਆ ਨਤੀਜੇ ਦੇਣ ਅਤੇ ਵਿਦਿਆਰਥੀਆ ਦੇ ਸਿੱਖਣ ਪੱਧਰ ਵਿਚ ਸੁਧਾਰ ਲਿਆਉਣ ਲਈ ...

ਪੂਰੀ ਖ਼ਬਰ »

ਆਵਾਜ਼ ਪੇਂਡੂ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਪੋਜੇਵਾਲ ਸਰਾਂ, 10 ਅਕਤੂਬਰ (ਨਵਾਂਗਰਾਈਾ)- ਆਵਾਜ਼ ਚੈਰੀਟੇਬਲ ਤੇ ਵੈੱਲਫੇਅਰ ਵਲੋਂ ਪਿੰਡ ਉਧਨੋਵਾਲ ਵਿਖੇ ਕਰਵਾਏ ਜਾ ਰਹੇ ਪਹਿਲੇ ਆਵਾਜ਼ ਪੇਂਡੂ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਆਵਾਜ਼ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀ. ਜੇ. ਐਮ. ਨੇ ਕੀਤੀ ਲੀਗਲ ਏਡ ਕਲੀਨਿਕਾਂ ਦੀ ਜਾਂਚ

ਸਾਹਲੋਂ, 10 ਅਕਤੂਬਰ (ਜਰਨੈਲ ਸਿੰਘ ਨਿੱਘਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ ਕਮ ਸੀ.ਜੇ.ਐਮ. ਪਰਿੰਦਰ ਸਿੰਘ ਵੱਲੋਂ ਪਿੰਡ ਕਰਿਆਮ ਵਿਖੇ ਲੀਗਲ ਏਡ ਕਲੀਨਿਕਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਪੈਰਾ ਲੀਗਲ ਵਲੰਟੀਅਰਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX