ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ...
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਨੀਚੇਂਜਰ ਦੀ ਦੁਕਾਨ ਤੋਂ ਦਿਨ ਦਿਹਾੜੇ ਸਵਾ ਲੱਖ ਰੁਪਏ ਦੀ ਲੁੱਟ ਕਰਕੇ ਦੋ ਲੁਟੇਰੇ ਫ਼ਰਾਰ

ਔੜ, 10 ਅਕਤੂਬਰ (ਗੁਰਨਾਮ ਸਿੰਘ ਗਿਰਨ)- ਇੱਥੋਂ ਦੇ ਇੱਕ ਮਨੀਚੇਜਰ ਦੀ ਦੁਕਾਨ ਜੋ ਮੀਰਪੁਰ ਲੱਖਾ ਨੂੰ ਜਾਂਦੀ ਸੜਕ ਦੇ ਮੋੜ ਦੇ ਨਜ਼ਦੀਕ ਹੈ, 'ਚ ਦਿਨ ਦਿਹਾੜੇ ਲੁੱਟ ਹੋਣ ਦਾ ਸਮਾਚਾਰ ਹੈ | ਦੁਕਾਨ ਦੇ ਮਾਲਕ ਪੰਕਜ ਸ਼ਾਰਦਾ ਪੁੱਤਰ ਪਵਨ ਕੁਮਾਰ ਵਾਸੀ ਔੜ ਨੇ ਦੱਸਿਆ ਕਿ ਮੈਂ ...

ਪੂਰੀ ਖ਼ਬਰ »

ਪੁਲਿਸ ਚੌ ਾਕੀ ਆਸਰੋਂ ਵਿਖੇ ਨਵੇਂ ਇੰਚਾਰਜ ਨੇ ਅਹੁਦਾ ਸੰਭਾਲਿਆ

ਰੈਲਮਾਜਰਾ, 10 ਅਕਤੂਬਰ (ਸੁਭਾਸ਼ ਟੌਾਸਾ)-ਸਮਾਜ ਵਿਰੋਧੀ ਅਨਸਰਾਂ ਨਸ਼ੇ ਦੇ ਸੌਦਾਗਰਾਂ, ਚੋਰਾਂ, ਲੁਟੇਰਿਆਂ ਅਤੇ ਸਮਾਜ ਵਿਚ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੁਲਿਸ ਚੌਾਕੀ ਆਸਰੋਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਯੂਨੀਅਨ ਪੰਜਾਬ (ਇਫਟੂ) ਵੱਲੋਂ ਅਰਥੀ ਫੂਕ ਮੁਜ਼ਾਹਰਾ ਕੱਲ੍ਹ

ਨਵਾਂਸ਼ਹਿਰ, 10 ਅਕਤੂਬਰ (ਪਿੰਟੂ)- ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਅਗਵਾਈ ਵਿਚ ਉਤਰ ਪ੍ਰਦੇਸ਼, ਬਿਹਾਰ ਰਾਜ ਦੇ ਲੋਕਾਂ ਉੱਪਰ ਕੀਤੇ ਜਾ ਰਹੇ ਹਮਲਿਆਂ ਦੇ ਿਖ਼ਲਾਫ਼ ਪ੍ਰਵਾਸੀ ਮਜ਼ਦੂਰ ਯੂਨੀਅਨ ਪੰਜਾਬ ਇਫਟੂ ਨਵਾਂਸ਼ਹਿਰ ਵੱਲੋਂ 12 ਅਕਤੂਬਰ ਦਿਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ- ਅੱਜ ਸ਼ਾਮ ਤੱਕ 14310 ਮੀਟਿ੍ਕ ਟਨ ਖ਼ਰੀਦ ਹੋਈ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੁੱਧਵਾਰ ਸ਼ਾਮ ਤੱਕ 14310 ਮੀਟਿ੍ਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ | ਅੱਜ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ 4971 ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਅਨੁਸ਼ਾਸਨੀ ਕਾਰਵਾਈ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪਰਾਲੀ ਸਾੜਨ ਵਿਰੋਧੀ ਮੁਹਿੰਮ ਵਿਚ ਸਰਕਾਰੀ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਹਿਕਾਰੀ ਸਭਾਵਾਂ ਦੇ ਸਮੁੱਚੇ ਸਟਾਫ਼ ਲਈ ...

ਪੂਰੀ ਖ਼ਬਰ »

ਵਿਧਾਇਕ ਸੁੱਖੀ ਨੇ ਦਾਣਾ ਮੰਡੀ ਬਹਿਰਾਮ 'ਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਹਿਰਾਮ, 10 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਭਾਵੇ 1 ਅਕਤੂਬਰ ਤੋਂ ਝੋਨਾ ਖਰੀਦਣ ਦਾ ਬਿਆਨ ਆਇਆ ਸੀ ਪਰ ਐਨੇ ਦਿਨ ਬੀਤਣ ਦੇ ਬਾਅਦ ਵੀ ਬਹਿਰਾਮ ਦਾਣਾ ਮੰਡੀ ਵਿਚ ਨਾ ਸਰਕਾਰ ਤੇ ਨਾ ਕੋਈ ਖਰੀਦ ਏਜੰਸੀ ਪਹੁੰਚੀ, ਜਿਸ ਕਾਰਨ ਝੋਨਾ ...

ਪੂਰੀ ਖ਼ਬਰ »

ਚੋਰਾਂ ਵੱਲੋਂ ਚੋਰੀ ਦੀ ਨਾਕਾਮ ਕੋਸ਼ਿਸ਼

ਰਾਹੋਂ, 10 ਅਕਤੂਬਰ (ਭਾਗੜਾ)- ਕੱਲ੍ਹ ਰਾਤ ਕਰੀਬ 11 ਵਜੇ ਮੁਹੱਲਾ ਖੋਸਲਾ ਵਿਚ ਇਕ ਘਰ ਵਿਚ ਚੋਰਾਂ ਦੇ ਦਾਖਲ ਹੋਣ ਦੀ ਖ਼ਬਰ ਹੈ | ਜਦੋਂ ਉਸ ਘਰ ਦੀ ਮਾਲਕਣ ਨੂੰ ਵਿਹੜੇ ਵਿਚ ਦੋ ਅਣਪਛਾਤੇ ਵਿਅਕਤੀਆਂ ਦੇ ਹੋਣ ਦੀ ਭਿਨਕ ਲੱਗੀ ਤਾਂ ਦੇਖਿਆ ਕਿ ਉਹ ਖ਼ਾਲੀ ਗੈੱਸ ਸਿਲੰਡਰ ਚੋਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਧੂਮਧਾਮ ਨਾਲ ਸ਼ੁਰੂ

ਨਵਾਂਸ਼ਹਿਰ, 10 ਅਕਤੂਬਰ (ਮਹੇ)-ਜੇ.ਐੱਸ.ਐਫ.ਐੱਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2018 ਦੀ ਸ਼ੁਰੂਆਤ ਧੂਮਧਾਮ ਨਾਲ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਦਲਜੀਤ ਸਿੰਘ ਬੋਲਾ ਅਤੇ ਪੇ੍ਰਮ ਦੀਪ ਸਿੰਘ ...

ਪੂਰੀ ਖ਼ਬਰ »

ਝੂਠੀਆਂ ਅਫਵਾਹਾਂ ਤੋਂ ਸੁਚੇਤ ਹੋਣ ਦੀ ਲੋੜ- ਡੀ. ਐਸ. ਪੀ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਇਲਾਕੇ 'ਚ ਫੈਲੀਆਂ ਝੂਠੀਆਂ ਅਫਵਾਹਾਂ ਤੋਂ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ | ਪਿੰਡਾਂ ਵਿਚ ਸ਼ੱਕੀ ਬੰਦੇ ਘੁੰਮਣ ਦੀਆਂ ਅਫਵਾਹਾਂ ਤੋਂ ਬਚਣ ਦੀ ਲੋੜ ਹੈ | ਇਹ ਪ੍ਰਗਟਾਵਾ ਮੈਡਮ ਦੀਪਿਕਾ ਸਿੰਘ ਡੀ. ਐਸ. ਪੀ ਬੰਗਾ ਨੇ ਇਥੇ ਇਕ ਸਮਾਗਮ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਿਚ ਰਾਤ ਨੂੰ ਸ਼ੱਕੀ ਬੰਦੇ ਘੁੰਮਦੇ ਨਜ਼ਰ ਆਉਂਦੇ ਹਨ ਤਾਂ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਠੀਕਰੀ ਪਹਿਰੇ ਲਗਵਾਏ ਜਾ ਰਹੇ ਹਨ | ਪੁਲਿਸ ਵਲੋਂ ਸਾਰੇ ਥਾਣਿਆਂ ਦੇ ਮੁਖੀਆਂ ਦੇ ਨਾਂਅ ਜਨਤਕ ਕੀਤੇ ਗਏ ਹਨ | ਰਾਇਲ ਈਵੈਂਟ ਕਲੱਬ ਬੰਗਾ ਵਲੋਂ ਦੀਪਿਕਾ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਗੋਪਾਲ ਕ੍ਰਿਸ਼ਨ ਥਾਣਾ ਮੁਖੀ ਸ਼ਹਿਰ ਬੰਗਾ, ਮੈਡਮ ਮਮਤਾ, ਰੰਜਨਾ ਬੰਗਾ, ਅਮਰਜੀਤ ਕੌਰ ਪੂੰਨੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਯੁਵਕ ਸੇਵਾਵਾਂ ਵੱਲੋਂ ਰੈੱਡ ਰਿਬਨ ਕਲੱਬਾਂ ਦਾ ਸੈਮੀਨਾਰ -ਵਿਭਾਗੀ ਗਰਾਂਟ ਦੇ ਚੈੱਕ ਵੀ ਸੌ ਾਪੇ

ਰੈਲ ਮਾਜਰਾ, 10 ਅਕਤੂਬਰ (ਰਾਕੇਸ਼ ਰੋਮੀ)-ਡਾਇਰੈਕਟੋਰੇਟ ਯੁਵਕ ਸੇਵਾਵਾਂ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਪਟਨ (ਸੇਵਾਮੁਕਤ) ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਅਧੀਨ ਕੰਮ ਕਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਾਂ ਵੱਲੋਂ ਰੈਲੀ-ਬੀ.ਡੀ.ਪੀ.ਓ. ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 10 ਅਕਤੂਬਰ (ਹਰਵਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਅੱਜ ਇੱਥੇ ਦਸਹਿਰਾ ਗਰਾਊਾਡ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੈਨਸ਼ਨਰਾਂ ਨੇ ਵਿਸ਼ਾਲ ਰੈਲੀ ਕੀਤੀ ਜਿਸ ਦੀ ਪ੍ਰਧਾਨਗੀ ਦੀਵਾਨ ਸਿੰਘ, ਹਰਬੰਸ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ-13 ਦੀ ਸੂਬਾਈ ਰੈਲੀ ਕੀਤੀ ਮੁਲਤਵੀ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣਾਉਣ ਵਾਲੀਆਂ 50'000 ਦੇ ਕਰੀਬ ਵਰਕਰਾਂ ਦੀ ਜਥੇਬੰਦੀ ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਬੰਦਗੀ ਨਾਲ ਹੀ ਜੰਮਣ-ਮਰਨ ਦੇ ਚੱਕਰਾਂ 'ਚੋਂ ਮੁਕਤੀ ਮਿਲ ਸਕਦੀ ਹੈ- ਬਲਵੀਰ ਸਿੰਘ ਰਾਣਾ

ਸੰਧਵਾਂ, 10 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਬਾਬਾ ਸਾਵਨ ਸਿੰਘ, ਸੰਤ ਕ੍ਰਿਪਾਲ ਸਿੰਘ, ਸੰਤ ਦਰਸ਼ਨ ਸਿੰਘ ਆਦਿ ਸੰਤ ਮਹਾਂਪੁਰਸ਼ਾਂ ਦੀ ਯਾਦ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੇਵਾਦਾਰ ਇੰਦਰਜੀਤ ਹੀਰਾ ਦੀ ਸਰਪ੍ਰਸਤੀ ਹੇਠ ਸਲਾਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 10 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ ਬਾਰਾਂਦਰੀ ਬਾਗ਼ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਸ਼ਕੁੰਤਲਾ ਦੇਵੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਛੱਪੜਾਂ ਤੇ ਕਾਲੇ ਤੇਲ ਦਾ ਛਿੜਕਾਅ

ਮੁਕੰਦਪੁਰ, 10 ਅਕਤੂਬਰ (ਬੰਗਾ) - ਮੁੱਢਲਾ ਸਿਹਤ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਖਾਨਖਾਨਾ ਵਿਖੇ ਸਬ-ਹੈਲਥ ਸੈਂਟਰ ਦੇ ਸਟਾਫ਼ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੰਦੇ ਪਾਣੀ ਦੇ ਛੱਪੜਾਂ ਅਤੇ ਨਾਲੀਆਂ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਕੂਲ ਪੱਧਰੀ ਕੁਇਜ਼ ਮੁਕਾਬਲੇ ਹੁਣ 15 ਨੂੰ

ਪੋਜੇਵਾਲ ਸਰਾਂ, 10 ਅਕਤੂਬਰ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਛੇਵੀਂ ਤੋਂ 10 ਵੀਂ ਤੱਕ ਦੇ ਵਿਦਿਆਰਥੀਆਂ ਦੇ ਸਾਇੰਸ, ਹਿਸਾਬ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਸਕੂਲ ਪੱਧਰ 'ਤੇ ਕਰਵਾਏ ਜਾਣ ਵਾਲੇ ਕੁਇਜ਼ ...

ਪੂਰੀ ਖ਼ਬਰ »

ਮਜਾਰਾ ਵਿਖੇ ਸਰਾਧ ਮੇਲਾ ਮਨਾਇਆ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਰਸੋਖਾਨਾ ਪਿੰਡ ਮਜਾਰਾ ਨੌਅਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਯਾਦਗਾਰੀ ਸਰਾਧ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ | ਵੱਡੇ ਪੰਡਾਲ 'ਚ ਹਵਨ ਯੱਗ ਕਰਵਾਇਆ ਗਿਆ | ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਹਵਨ ਤੇ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਨੇ ਕੀਤੀ ਮੀਟਿੰਗ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਮੰਡਲ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਦੀ ਮੀਟਿੰਗ ਇੱਥੇ ਪ੍ਰਧਾਨ ਕੇਵਲ ਕ੍ਰਿਸ਼ਨ ਸਕੱਤਰ ਪ੍ਰਵੀਨ ਕੁਮਾਰ ਸੀਨੀਅਰ ਮੀਤ ਪ੍ਰਧਾਨ ਕਸ਼ਮੀਰੀ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਦੀ ਰੈਲੀ ਨੇ ਕਾਂਗਰਸ ਦੇ ਭਰਮ ਦੂਰ ਕੀਤੇ-ਜਥੇ: ਮੱਲ੍ਹਾ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ ਰੈਲੀ 'ਚ ਜਿਲ੍ਹੇ ਭਰ 'ਚੋਂ ਵੱਡੀ ਗਿਣਤੀ 'ਚ ਵਰਕਰਾਂ ਨੇ ਪੁੱਜ ਕੇ ਪਾਰਟੀ ਦਾ ਮਾਣ ਵਧਾਇਆ | ਰੈਲੀ ਨੇ ਵਿਰੋਧੀ ਪਾਰਟੀ ਦੇ ਭਰਮ-ਭੁਲੇਖੇ ਦੂਰ ਕੀਤੇ | ਇਹ ਪ੍ਰਗਟਾਵਾ ਜਥੇ: ਸੰਤੋਖ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰਾਂ ਦੀ ਨਿਯੁਕਤੀ ਮੈਰਿਟ ਦੇ ਆਧਾਰ 'ਤੇ ਹੋਵੇਗੀ-ਸੀ.ਡੀ.ਪੀ.ਓ.

ਬਲਾਚੌਰ, 10 ਅਕਤੂਬਰ - (ਦੀਦਾਰ ਸਿੰਘ)- ਬਾਲ ਵਿਕਾਸ ਪ੍ਰੋਜੈਕਟ ਵਿਭਾਗ ਬਲਾਚੌਰ ਅਧੀਨ ਬਲਾਚੌਰ ਨਗਰ ਕੌਾਸਲ ਦੇ ਵੱਖ-ਵੱਖ ਵਾਰਡਾਂ ਅਤੇ ਕੁੱਝ ਪਿੰਡਾਂ ਦੇ ਆਂਗਣਵਾੜੀ ਕੇਂਦਰਾਂ ਵਿਚ ਖ਼ਾਲੀ ਪਈਆਂ ਵਰਕਰਾਂ ਦੀਆਂ 6 ਅਤੇ 11 ਸਹਾਇਕਾ ਦੀਆਂ ਅਸਾਮੀਆਂ ਮੈਰਿਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਬਾਬੂ ਕਾਂਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਚੱਕ ਕਲਾਲ ਦੇ ਡਾ: ਅੰਬੇਡਕਰ ਚੌਾਕ ਵਿਖੇ ਬਹੁਜਨ ਸਮਾਜ ਦੇ ਮਸੀਹਾ ਬਾਬੂ ਕਾਂਸ਼ੀ ਰਾਮ ਦਾ 12ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਤੇ ਬਾਬੂ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਚਾਂਦਪੁਰ ਰੁੜਕੀ ਸਕੂਲ ਵਿਖੇ ਕਦੇ ਵੀ ਵਾਪਰ ਸਕਦਾ ਹੈ ਵੱਡਾ ਹਾਦਸਾ

ਪੋਜੇਵਾਲ ਸਰਾਂ, 10 ਅਕਤੂਬਰ (ਨਵਾਂਗਰਾਈਾ)- ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਅਤੇ ਕੋਈ ਵੱਡਾ ਜਾਨੀ ਮਾਲੀ ਨੁਕਸਾਨ ਹੋ ਸਕਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਹਾਈ/ਪ੍ਰਾਇਮਰੀ ਸਕੂਲ ਚਾਂਦਪੁਰ ਰੁੜਕੀ ਵਿਖੇ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਕੀਮ ਤਹਿਤ ਕਿਸਾਨ ਗੋਸ਼ਟੀ ਕਰਵਾਈ

ਕਾਠਗੜ੍ਹ, 10 ਅਕਤੂਬਰ (ਬਲਦੇਵ ਸਿੰਘ ਪਨੇਸਰ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ: ਗੁਰਬਖ਼ਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਸਲੀ ਵਿਭਿੰਨਤਾ ਸਕੀਮ ਤਹਿਤ ਪਿੰਡ ਪਰਾਗਪੁਰ ਵਿਖੇ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸੀ. ਸੀ. ਟੀ.ਵੀ. ਕੈਮਰੇ ਲਗਾਏ ਜਾਣ ਦੀ ਮੰਗ

ਰਾਹੋਂ, 10 ਅਕਤੂਬਰ (ਭਾਗੜਾ)- ਅੱਜ ਕੱਲ੍ਹ ਸ਼ਹਿਰੀ ਖੇਤਰ 'ਚ ਕੱਛਿਆ ਵਾਲੇ ਸ਼ਰਾਰਤੀ ਅਨਸਰਾਂ ਸਬੰਧੀ ਅਫਵਾਹ ਲੋਕਾਂ ਵਿਚ ਦਹਿਸ਼ਤ ਦਾ ਕਾਰਨ ਬਣ ਗਈ ਹੈ | ਲੋਕਾਂ ਨੇ ਨਗਰ ਕੌਾਸਲ ਪ੍ਰਧਾਨ ਹੇਮੰਤ ਰਣਦੇਵ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਸਨਮਾਨ

ਬੰਗਾ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਗੋਸਲਾਂ ਵਿਖੇ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਰਿਟਾਇਰਡ ਇੰਸਪੈਕਟਰ, ਬਲਵੀਰ ਕੌਰ ਬਲਾਕ ਸੰਮਤੀ ਮੈਂਬਰ ਖਾਨਖਾਨਾ, ਰਕੇਸ਼ ਕੁਮਾਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਾ ਸਨਮਾਨ ਕੀਤਾ ਗਿਆ | ਹਲਕਾ ਇੰਚਾਰਜ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਫ਼. ਡੀ. ਓ. ਅਮਰਦੀਪ ਦਾ ਕਾਲਜ 'ਚ ਭਰਵਾਂ ਸਵਾਗਤ

ਮੁਕੰਦਪੁਰ, 10 ਅਕਤੂਬਰ (ਦੇਸ ਰਾਜ ਬੰਗਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਫ਼. ਡੀ. ਓ ਅਤੇ ਸਾਬਕਾ ਮੁੱਖੀ ਕਾਮਰਸ ਵਿਭਾਗ ਪ੍ਰੋਫ਼ੈਸਰ ਡਾ: ਬਲਵਿੰਦਰ ਸਿੰਘ ਸੈਣੀ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਯੂਨੀਵਰਸਿਟੀ ਕਾਲਜ ਮੁਕੰਦਪੁਰ ਵਿਚ ਆਏ | ਉਨ੍ਹਾਂ ਦਾ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਤਹਿਤ ਮੁਫ਼ਤ ਵੰਡੀ ਦਵਾਈ

ਬੰਗਾ, 10 ਅਕਤੂਬਰ (ਨੂਰਪੁਰ) - ਬੰਗਾ ਸ਼ਹਿਰ 'ਚ ਡੇਂਗੂ ਦਾ ਪ੍ਰਕੋਪ ਦਿਨੋ ਦਿਨ ਵੱਧ ਰਿਹਾ ਹੈ | ਸ਼ਹਿਰ 'ਚ ਡੇਂਗੂ ਦੇ ਸ਼ੱਕੀ ਮਰੀਜਾਂ ਦੀ ਗਿਣਤੀ 92 ਦੇ ਕਰੀਬ ਹੋ ਚੁੱਕੀ ਅਤੇ ਸ਼ਹਿਰ 'ਚ ਤਿੰਨ ਮੌਤਾਂ ਹੋ ਚੁੱਕੀਆਂ ਹਨ | ਬੰਗਾ ਸ਼ਹਿਰ 'ਚ ਡੇਂਗੂ ਪ੍ਰਤੀ ਜਾਗਰੂਕਤਾ ਮੁਹਿੰਮ ...

ਪੂਰੀ ਖ਼ਬਰ »

ਇਕ-ਇਕ ਕਰ ਕੇ ਸਾਰੇ ਵਾਅਦੇ ਪੂਰੇ ਕਰਨ ਲਈ ਸਰਕਾਰ ਵਚਨਬੱਧ- ਚੌ. ਮੰਗੂਪੁਰ

ਬਲਾਚੌਰ, 10 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੀਤੇ ਵਾਅਦਿਆਂ ਨੂੰ ਅਮਲ ਰੂਪ ਦੇਣ ਵਿਚ ਵਿਸ਼ਵਾਸ ਰੱਖਦੇ ਹਨ | ਇਹ ਵਿਚਾਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਪ੍ਰਗਟ ਕੀਤੇ | ਉਹ ਅੱਜ ਬਾਅਦ ਦੁਪਹਿਰ 'ਸਿੰਘ ...

ਪੂਰੀ ਖ਼ਬਰ »

ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ

ਨਵਾਂਸ਼ਹਿਰ, 10 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਾਹਿਬ ਕਾਂਸ਼ੀ ਰਾਮ ਸਮਾਜ ਭਲਾਈ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਾਬੂ ਕਾਂਸ਼ੀ ਰਾਮ ਦਾ ਪ੍ਰੀ ਨਿਰਮਾਣ ਦਿਵਸ ਕਿਰਪਾ ਗੇਟ ਸ਼੍ਰੀ ਗੁਰੂ ਰਵਿਦਾਸ ਨਗਰ ਵਿਖੇ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਕਾਪੀਆਂ ਅਤੇ ...

ਪੂਰੀ ਖ਼ਬਰ »

ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਮੱਲਪੁਰ ਅੜਕਾਂ, 10 ਅਕਤੂਬਰ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਪ੍ਰਾਇਮਰੀ ਸਕੂਲ ਕਰੀਹਾ ਬਲਾਕ ਨਵਾਂਸ਼ਹਿਰ-2 ਦੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਕਰੀਹਾ ਸਕੂਲ ਵਿਖੇ ਕਰਵਾਏ ਇਨਾਮ ਵੰਡ ਸਮਾਰੋਹ ਵਿਚ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਰੋਹ ...

ਪੂਰੀ ਖ਼ਬਰ »

ਪੰਜਾਬ ਦੀ ਖੁਸ਼ਹਾਲੀ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਲੋੜ- ਹਰਬੰਸ ਲਾਦੀਆਂ

ਸੰਧਵਾਂ, 10 ਅਕਤੂਬਰ (ਪ੍ਰੇਮੀ) - ਭਾਵੇਂ ਸੱਭ ਨੂੰ ਪਤਾ ਹੈ ਕਿ ਨਸ਼ੇ ਸਾਡੀ ਸਿਹਤ ਲਈ ਕਿੰਨੇ ਹਾਨੀਕਾਰਕ ਹਨ ਪਰ ਫਿਰ ਵੀ ਨੌਜਵਾਨ ਨਸ਼ਿਆਂ ਦੇ ਚੱਕਰਵਿਊ 'ਚ ਫਸ ਕੇ ਆਪਣੀ ਸੋਨੇ ਵਰਗੀ ਜਿੰਦਗੀ ਨੂੰ ਬਰਬਾਦ ਕਰੀ ਜਾ ਰਹੇ ਹਨ ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਹ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਲਈ ਅਧਿਆਪਕਾਂ ਨੇ ਛੁੱਟੀ ਵਾਲੇ ਦਿਨ ਵੀ ਸਕੂਲ ਲਗਾਏ

ਨਵਾਂਸ਼ਹਿਰ, 10 ਅਕਤੂਬਰ (ਮਹੇ)- ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਪ੍ਰਾਇਮਰੀ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਈ ਚਲਾਏ ਜਾ ਰਹੇ ਪ੍ਰੋਜੈਕਟ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਵਿਚ ਵਧੀਆ ਨਤੀਜੇ ਦੇਣ ਅਤੇ ਵਿਦਿਆਰਥੀਆ ਦੇ ਸਿੱਖਣ ਪੱਧਰ ਵਿਚ ਸੁਧਾਰ ਲਿਆਉਣ ਲਈ ...

ਪੂਰੀ ਖ਼ਬਰ »

ਆਵਾਜ਼ ਪੇਂਡੂ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਪੋਜੇਵਾਲ ਸਰਾਂ, 10 ਅਕਤੂਬਰ (ਨਵਾਂਗਰਾਈਾ)- ਆਵਾਜ਼ ਚੈਰੀਟੇਬਲ ਤੇ ਵੈੱਲਫੇਅਰ ਵਲੋਂ ਪਿੰਡ ਉਧਨੋਵਾਲ ਵਿਖੇ ਕਰਵਾਏ ਜਾ ਰਹੇ ਪਹਿਲੇ ਆਵਾਜ਼ ਪੇਂਡੂ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਆਵਾਜ਼ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀ. ਜੇ. ਐਮ. ਨੇ ਕੀਤੀ ਲੀਗਲ ਏਡ ਕਲੀਨਿਕਾਂ ਦੀ ਜਾਂਚ

ਸਾਹਲੋਂ, 10 ਅਕਤੂਬਰ (ਜਰਨੈਲ ਸਿੰਘ ਨਿੱਘਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ ਕਮ ਸੀ.ਜੇ.ਐਮ. ਪਰਿੰਦਰ ਸਿੰਘ ਵੱਲੋਂ ਪਿੰਡ ਕਰਿਆਮ ਵਿਖੇ ਲੀਗਲ ਏਡ ਕਲੀਨਿਕਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਪੈਰਾ ਲੀਗਲ ਵਲੰਟੀਅਰਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX