ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  38 minutes ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  53 minutes ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  59 minutes ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  about 1 hour ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  about 2 hours ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  about 2 hours ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  about 2 hours ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  about 3 hours ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਅਜੇ ਤੱਕ ਇਨਸਾਫ਼ ਨਾ ਮਿਲਣ ਕਰ ਕੇ ਸ਼ੋਕ ਵਜੋਂ ਕਾਂਗਰਸ ਪਾਰਟੀ ਦੇ ਇਕ ਧੜੇ ਨੇ....
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  about 4 hours ago
ਗੁਰਦਾਸਪੁਰ, 19 ਅਕਤੂਬਰ (ਆਰਿਫ਼)- ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵੱਲੋਂ ਅੱਜ ਦੁਸਹਿਰੇ ਦੇ ਮੌਕੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਹੀ ਪਟਾਕੇ...
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  about 4 hours ago
ਸ੍ਰੀਨਗਰ, 19 ਅਕਤੂਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਹੁਮਹਾਮਾ 'ਚ ਬੀ. ਐੱਸ. ਐੱਫ. ਦੇ ਕੈਂਪ 'ਚ ਸ਼ਾਸਤਰ ਪੂਜਾ...
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  about 4 hours ago
ਜ਼ੀਰਾ 19 ਅਕਤੂਬਰ (ਜਗਤਾਰ ਸਿੰਘ ਮਨੇਸ) - ਭਾਵੇਂ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਕਾਬੂ ਪਾ ਲੈ ਜਾਣ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਪੰਜਾਬ ਵਿਚ ਰੋਜ਼ਾਨਾ ਕਿਤੇ ਨਾ ਕਿਤੇ ਨਸ਼ੇ ਦੀ ਓਵਰ ਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੇ ਇਨ੍ਹਾਂ....
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  about 4 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਅਤੇ ਨਵਾਂ ਜਥੇਦਾਰ ਨਿਯੁਕਤ ਕਰਨ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 19 ਅਕਤੂਬਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਕਾਰ 'ਚ ਸਵਾਰ ਸਨ ਅਤੇ ਕਰਾਲਹਾਰ 'ਚ ਜਦੋਂ ਉਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ...
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  about 5 hours ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  about 5 hours ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 6 hours ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 6 hours ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਫ਼ਤਹਿਗੜ੍ਹ ਸਾਹਿਬ

ਦੋ ਬੱਚਿਆਂ ਦੀ ਮਾਂ ਦੇ ਸਕੇ ਮਾਸੀ ਦੇ ਮੁੰਡੇ ਨਾਲ ਫ਼ਰਾਰ ਹੋਣ ਦੇ ਸਹੁਰੇ ਨੇ ਲਾਏ ਦੋਸ਼

ਸੰਘੋਲ, 10 ਅਕਤੂਬਰ (ਹਰਜੀਤ ਸਿੰਘ ਮਾਵੀ)-ਇੱਥੋਂ ਨੇੜਲੇ ਪਿੰਡ ਮੋਹਣ ਮਾਜਰਾ ਵਾਸੀ ਬਲਦੇਵ ਸਿੰਘ ਪੁੱਤਰ ਅਰਜਣ ਸਿੰਘ ਨੇ ਪੁਲਿਸ ਥਾਣਾ ਖੇੜੀ ਨੌਧ ਸਿੰਘ ਕੋਲ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲੀ ਇਕ ਸ਼ਿਕਾਇਤ ਦਰਜ ਕਰਵਾਈ ਹੈ ਜਿਸ 'ਚ ਉਨ੍ਹਾਂ ਵਲੋਂ ਦੋ ਬੱਚਿਆਂ ਦੀ ਮਾਂ ਆਪਣੀ ਹੀ ਨੂੰ ਹ ਉੱਪਰ ਸਕੀ ਮਾਸੀ ਦੇ ਮੁੰਡੇ ਨਾਲ ਘਰੋਂ ਫ਼ਰਾਰ ਹੋਣ ਦੀ ਸ਼ਿਕਾਇਤ ਦਰਜ ਕਰਵਾਉਂਦਿਆਂ ਗੰਭੀਰ ਇਲਜ਼ਾਮ ਲਗਾਏ ਹਨ | 'ਅਜੀਤ' ਨੂੰ ਹਲਫ਼ੀਆ ਬਿਆਨ ਦੀ ਕਾਪੀ ਦਿੰਦਿਆਂ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਦੀ ਨੂੰ ਹ ਕਮਲਦੀਪ ਕੌਰ 35 (ਕਾਲਪਨਿਕ ਨਾਮ) ਜੋ ਕਿ ਪਿਛਲੇ ਦਸ ਸਾਲਾਂ ਤੋਂ ਉਸ ਤੋਂ ਅਲੱਗ ਰਹਿੰਦੀ ਸੀ ਤੇ ਮੇਰਾ ਲੜਕਾ ਵਿਦੇਸ਼ ਗਿਆ ਹੋਇਆ ਸੀ ਤੇ ਪਿਛਲੇ ਲੰਮੇ ਸਮੇਂ ਤੋਂ ਮੇਰੀ ਨੂੰ ਹ ਕੋਲ (ਬਗਲੀ ਵਾਸੀ) ਉਸ ਦੀ ਹੀ ਸਕੀ ਮਾਸੀ ਦਾ ਮੁੰਡਾ ਰਾਤ ਬਰਾਤ ਤੇ ਦਿਨ ਵੇਲੇ ਅਕਸਰ ਹੀ ਆਉਂਦਾ ਜਾਂਦਾ ਰਹਿੰਦਾ ਸੀ | ਜਿਸ ਸਬੰਧੀ ਛੇ ਮਹੀਨੇ ਪਹਿਲਾਂ ਮੇਰੇ ਲੜਕੇ ਵਲੋਂ ਵਿਦੇਸ਼ ਵਿਚੋਂ ਹੀ ਆਪਣੀ ਘਰ ਵਾਲੀ ਦੇ ਇਸ ਮਾਸੀ ਦੇ ਮੁੰਡੇ ਿਖ਼ਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਪਿੱਛੋਂ ਪੁਲਿਸ ਨੇ ਉਕਤ ਲੜਕੇ ਨੂੰ ਇੱਥੇ ਆਉਣ 'ਤੇ ਸਖ਼ਤ ਤਾੜਨਾ ਵੀ ਦਿੱਤੀ ਪਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਤੇ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਮੁਤਾਬਿਕ ਬਲਦੇਵ ਸਿੰਘ ਨੇ ਦੱਸਿਆ ਕਿ 1 ਅਕਤੂਬਰ ਵਾਲੇ ਦਿਨ ਉਸ ਦੀ ਨੂੰ ਹ ਆਪਣੀ ਮਾਸੀ ਦੇ ਮੁੰਡੇ ਨਾਲ ਆਪਣੇ 14 ਸਾਲਾ ਲੜਕੇ ਤੇ 13 ਸਾਲਾ ਲੜਕੀ ਨੂੰ ਇਕੱਲਿਆਂ ਘਰ ਛੱਡ ਕੇ ਫ਼ਰਾਰ ਹੋ ਗਈ ਤੇ ਘਰ 'ਚੋਂ ਜਾਣ ਲੱਗੇ ਗੈਸ ਸਿਲੰਡਰ, ਸੋਨਾ, ਮੋਟਰਸਾਈਕਲ ਦੀ ਕਾਪੀ ਸਮੇਤ ਚਾਬੀ ਤੇ ਬੱਚਿਆਂ ਤੇ ਘਰ ਵਾਲੇ ਦੀਆਂ ਬੈਂਕ ਕਾਪੀਆਂ, ਕੱਪੜੇ ਅਤੇ ਭਾਂਡੇ ਵਗ਼ੈਰਾ ਵੀ ਨਾਲ ਲੈ ਗਈ ਤੇ ਉਸੇ ਦਿਨ ਤੋਂ ਉਕਤ ਲੜਕਾ ਵੀ ਆਪਣੇ ਘਰੋਂ ਫ਼ਰਾਰ ਹੈ | ਇਸ ਸਬੰਧੀ ਪੁਲਿਸ ਥਾਣਾ ਖੇੜੀ ਨੌਧ ਸਿੰਘ ਦੇ ਇੰਚਾਰਜ ਗੁਰਦੀਪ ਕੌਰ ਨੇ ਆਖਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਜਿਸ ਤਹਿਤ ਕਾਰਵਾਈ ਜਾਂਚ ਅਧੀਨ ਹੈ | ਲੇਕਿਨ ਜਦੋਂ ਇਸ ਸਬੰਧੀ ਉਕਤ ਲੜਕੀ ਦੇ ਪਿਤਾ ਨਾਲ ਫ਼ੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਇਹ ਸਭ ਕੁਝ ਸਾਨੂੰ ਤੇ ਸਾਡੀ ਕੁੜੀ ਨੂੰ ਬਦਨਾਮ ਕਰਨ ਦੀ ਖ਼ਾਤਰ ਕੀਤਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਧਰਨਾ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਅਗਵਾਈ 'ਚ ਪੰਜਾਬ ਪਾਵਰ ਪੈਨਸ਼ਨਰਜ਼ ਐਸੋਸੀਏਸ਼ਨ, ਪੰਜਾਬ ਪੁਲਿਸ ਵੈੱਲਫੇਅਰ ਪੈਨਸ਼ਨਰਜ਼ ਐਸੋਸੀਏਸ਼ਨ ਤੇ ਰਿਟਾ. ਟੈਕਨੀਕਲ ਡਰਾਈਵਰ ਯੂਨੀਅਨ ਨੇ ...

ਪੂਰੀ ਖ਼ਬਰ »

ਅਮਲੋਹ 'ਚ ਫੈਲੀ ਡੇਂਗੂ ਦੀ ਬਿਮਾਰੀ ਨੂੰ ਲੈ ਕੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਗੰਭੀਰ ਨਹੀਂ-ਰਾਜੂ ਖੰਨਾ

ਅਮਲੋਹ, 10 ਅਕਤੂਬਰ (ਕੁਲਦੀਪ ਸ਼ਾਰਦਾ)-ਅਮਲੋਹ ਸ਼ਹਿਰ ਅੰਦਰ ਪ੍ਰਸ਼ਾਸਨ ਤੇ ਨਗਰ ਕੌਾਸਲ ਅਮਲੋਹ ਵਲੋਂ ਸ਼ਹਿਰ ਦੀ ਸਫ਼ਾਈ ਨੂੰ ਤਰਜੀਹ ਨਾ ਦੇਣ ਕਾਰਨ ਸ਼ਹਿਰ ਦੇ ਲੋਕ ਡੇਂਗੂ ਜਿਹੀ ਭਿਆਨਕ ਬਿਮਾਰੀ ਦੀ ਜਕੜ ਵਿਚ ਹਨ | ਕੁਝ ਲੋਕ ਅਜਿਹੇ ਹਨ ਜੋ ਪੈਸੇ ਦੀ ਕਮੀ ਕਾਰਨ ਆਪਣੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਬਲਾਕ ਖੇੜਾ ਦੀ ਮਹੀਨਾਵਾਰ ਮੀਟਿੰਗ

ਚੁੰਨ੍ਹੀ, 10 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਭਾਰਤੀ ਕਿਸਾਨ ਯੂਨੀਅਨ (ਏਕਤਾ) (ਸਿੱਧੂਪੁਰ) ਬਲਾਕ ਖੇੜਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਬੱਬਲ ਦੀ ਪ੍ਰਧਾਨਗੀ ਹੇਠ ਪਿੰਡ ਬਡਾਲੀ ਆਲਾ ਸਿੰਘ ਵਿਖੇ ਹੋਈ | ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਨੇ ...

ਪੂਰੀ ਖ਼ਬਰ »

ਥਾਣਿਆਂ ਤੇ ਪੁਲਿਸ ਚੌਕੀਆਂ ਦੇ ਮੁੱਖ ਅਫ਼ਸਰ ਤਬਦੀਲ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਆਈ.ਪੀ.ਐਸ. ਦੇ ਹਸਤਾਖਰਾਂ ਹੇਠ ਜਾਰੀ ਹੋਈ ਸੂਚੀ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ਦੇ ਮੁੱਖ ਅਫ਼ਸਰਾਂ ਨੂੰ ਤਬਦੀਲ ਕੀਤਾ ਗਿਆ ਹੈ | ਪ੍ਰਾਪਤ ਵੇਰਵਿਆਂ ...

ਪੂਰੀ ਖ਼ਬਰ »

ਗੁਰਮੀਤ ਸਿੰਘ ਨੇ ਥਾਣਾ ਸਰਹਿੰਦ ਦਾ ਚਾਰਜ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਅਰੁਣ ਆਹੂਜਾ)-ਗੁਰਮੀਤ ਸਿੰਘ ਨੇ ਥਾਣਾ ਸਰਹਿੰਦ ਵਿਖੇ ਥਾਣਾ ਮੁਖੀ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਵਲੋਂ ਗੈਰ ਕਾਨੂੰਨੀ ਕਾਰਜਾਂ ਤੇ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਅੱਸੂ ਦੇ ਨਰਾਤਿਆਂ ਦੇ ਸਬੰਧ 'ਚ ਹਵਨ ਯੱਗ ਕਰਵਾਇਆ

ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਕਿ੍ਸ਼ਨਾ ਨਗਰ ਸਥਿਤ ਮਾਤਾ ਮਹਾਂਕਾਲੀ ਸ਼ਿਵ ਮੰਦਿਰ ਵਿਚ ਅੱਸੂ ਦੇ ਨਰਾਤਿਆਂ ਦੇ ਸਬੰਧ ਵਿਚ ਪੰਡਿਤ ਰਾਜੇਸ਼ ਮਿਸ਼ਰਾ ਤੇ ਟਰੱਸਟੀਆਂ ਵਲੋਂ ਹਵਨ ਯੱਗ, ਸ੍ਰੀ ਗਣੇਸ਼ ਪੂਜਨ ਤੇ ਮਾਤਾ ਮਹਾਂਕਾਲੀ ...

ਪੂਰੀ ਖ਼ਬਰ »

ਐਸ. ਸੀ., ਬੀ.ਸੀ. ਤੇ ਭਰਾਤਰੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਮਲੋਹ, 10 ਅਕਤੂਬਰ (ਸੂਦ)-ਐਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ, ਮੁਲਾਜ਼ਮ ਤੇ ਲੋਕ ਏਕਤਾ ਫ਼ਰੰਟ ਦੀਆਂ ਭਰਾਤਰੀ ਜਥੇਬੰਦੀਆਂ ਨੇ ਸਭਾਵਾਂ ਤੇ ਕਲੱਬਾਂ ਦੇ ਸਹਿਯੋਗ ਨਾਲ ਅੱਜ ਕਾਲੀਆਂ ਝੰਡੀਆਂ ਲੈ ਕੇ ਸ਼ਹਿਰ 'ਚ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕਰਨ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਜ਼ਖਮੀ

ਅਮਲੋਹ, 10 ਅਕਤੂਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ-ਮੰਡੀ ਗੋਬਿੰਦਗੜ੍ਹ ਮਾਰਗ 'ਤੇ ਪਿੰਡ ਸੌਾਟੀ ਦੇ ਨਜ਼ਦੀਕ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਸੂਚਨਾ ਅਨੁਸਾਰ ਕੁਲਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ 14 ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲੜਕੇ ਤੇ ਲੜਕੀਆਂ ਦੇ ਅੰਡਰ 14 ਉਮਰ ਵਰਗ 'ਚ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ | ਇਨ੍ਹਾਂ ਮੁਕਾਬਲਿਆਂ ਵਿਚ ਲੜਕਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਖ਼ੂਨਦਾਨ ਕੈਂਪ ਕੱਲ੍ਹ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਵਕੀਲਾਂ ਵਲੋਂ ਜ਼ਰੂਰਤਮੰਦਾਂ ਦੀ ਮਦਦ ਲਈ 12 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪਹਿਲਾ ਖ਼ੂਨਦਾਨ ਕੈਂਪ ਐਸੋਸੀਏਸ਼ਨ ਦੇ ਬਾਰ ਰੂਮ ਵਿਖੇ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਫ਼ਿਲਮ 'ਸ਼ਗਨਾਂ ਦੇ ਲਿਫ਼ਾਫ਼ੇ' ਲੋਕਾਂ ਨੂੰ ਨਿਰੋਈ ਸੋਚ ਪ੍ਰਦਾਨ ਕਰੇਗੀ-ਬਿੰਦਰ ਮੁਹਾਲੀ

ਚੁੰਨ੍ਹੀ, 10 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਲਘੂ ਫ਼ਿਲਮ ਸ਼ਗਨਾਂ ਦੇ ਲਿਫ਼ਾਫ਼ੇ ਸਮਾਜ ਦੀ ਸੋਚ ਪਲਟਾਊ ਵਿਸ਼ੇ 'ਤੇ ਆਧਾਰਿਤ ਫ਼ਿਲਮ ਹੈ, ਜੋ ਲੋਕਾਂ ਨੂੰ ਨਿਵੇਕਲੀ ਤੇ ਨਿਰੋਈ ਸੋਚ ਪ੍ਰਦਾਨ ਕਰੇਗੀ ਕਿ ਸ਼ਗਨਾਂ ਦੇ ਲਿਫ਼ਾਫ਼ਿਆਂ ਦੀ ਲੋੜ ਖ਼ੁਸ਼ੀ ਵੇਲੇ ਨਹੀਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 10 ਅਕਤੂਬਰ (ਭੂਸ਼ਨ ਸੂਦ, ਨਿਰਭੈ ਸਿੰਘ)-ਸਾਲਾਨਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਨਰੈਣ ਸਿੰਘ ਮੋਨੀ (ਤਪਾ ਦਰਾਜ ਮੁਹਾਲੀ ਵਾਲੇ) ਸਰਹਿੰਦ ਵਿਖੇ ਕਰਵਾਇਆ ਗਿਆ | ਇਸ ਮੌਕੇ ਗੱਦੀਨਸ਼ੀਨ ...

ਪੂਰੀ ਖ਼ਬਰ »

ਮਾਨਵ ਭਲਾਈ ਮੰਚ ਵਲੋਂ ਸਟੇਟ ਐਵਾਰਡੀ ਅਧਿਆਪਕ ਦਾ ਸਨਮਾਨ

ਅਮਲੋਹ, 10 ਅਕਤੂਬਰ (ਸੂਦ)-ਮਾਨਵ ਭਲਾਈ ਮੰਚ ਅਮਲੋਹ ਦੇ ਅਹੁਦੇਦਾਰਾਂ ਵਲੋਂ ਸਟੇਟ ਐਵਾਰਡੀ ਅਧਿਆਪਕ ਅਮਰੀਕ ਸਿੰਘ ਅਮਲੋਹ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਮੰਚ ਦੇ ਚੇਅਰਮੈਨ ਸੋਮਨਾਥ ਲੁਟਾਵਾ ਨੇ ਕਿਹਾ ਕਿ ਅਧਿਆਪਕ ਅਮਰੀਕ ਸਿੰਘ ਵਲੋਂ ਪੜ੍ਹਾਈ ਦੇ ਨਾਲ-ਨਾਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਰਾਸ਼ਟਰੀ ਜੰਗਲੀ ਜੀਵ ਸਪਤਾਹ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਜੁਆਲੋਜੀ ਵਿਭਾਗ ਦੁਆਰਾ ਰਾਸ਼ਟਰੀ ਜੰਗਲੀ ਜੀਵ ਸਪਤਾਹ (ਨੈਸ਼ਨਲ ਵਾਇਲਡ ਲਾਈਫ਼ ਵੀਕ) ਮਨਾਇਆ ਗਿਆ | ਇਸ ਮੌਕੇ ਫ਼ੋਟੋਗਰਾਫੀ, ਕੋਲਾਜ਼ ਮੇਕਿੰਗ, ਵਾਇਲਡ ਲਾਈਫ਼ ਕੁਇਜ਼ ਦੇ ...

ਪੂਰੀ ਖ਼ਬਰ »

ਹਸਪਤਾਲ 'ਚ ਫਿਜ਼ਿਓਥਰੈਪੀ ਸੈਂਟਰ ਸ਼ੁਰੂ

ਅਮਲੋਹ, 10 ਅਕਤੂਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਰਿਸ਼ਤੂ ਜਯੋਤੀ ਹਸਪਤਾਲ ਭੱਦਲਥੂਹਾ ਵਿਖੇ ਫਿਜ਼ਿਓਥਰੈਪੀ ਸੈਂਟਰ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਫਾਦਰ ਵਿਆਨੀ ਨੇ ਕੀਤਾ | ਇਸ ਮੌਕੇ ਮੁਫ਼ਤ ਫਿਜ਼ਿਓਥਰੈਪੀ ਕੈਂਪ ਵੀ ਲਗਾਇਆ ਗਿਆ ਤੇ ਫਾਦਰ ਵਿਆਨੀ ਵਲੋਂ ...

ਪੂਰੀ ਖ਼ਬਰ »

ਸਰਕਾਰੀ ਨੀਤੀਆਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ 'ਚ ਪੱਛੜੀਆਂ-ਭੱਟਮਾਜਰਾ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਰਾਜਿੰਦਰ ਸਿੰਘ)-ਐਸ.ਐਸ. ਮਾਸਟਰ ਯੂਨੀਅਨ ਪੰਜਾਬ ਦੀ ਮੀਟਿੰਗ ਮੋਹਨ ਸਿੰਘ ਭੱਟਮਾਜਰਾ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ | ਸ. ਭੱਟਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਨੰੂ ਉੱਚਾ ਚੱੁਕਣ ਲਈ ਬਹੁਤ ਯਤਨ ਕਰ ਰਹੀ ਹੈ | ਪਰ ...

ਪੂਰੀ ਖ਼ਬਰ »

ਪਿੰਡ ਜੱਲ੍ਹਾ ਵਿਖੇ ਵਰਕਰਾਂ ਨੂੰ ਜੌਬ ਕਾਰਡ ਵੰਡੇ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਜੱਲ੍ਹਾ ਦੁਆਰਾ ਅੱਜ ਮਨਰੇਗਾ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜੌਬ ਕਾਰਡ ਵੰਡੇ ਗਏ | ਇਸ ਤੋਂ ਪਹਿਲਾਂ ਭਮਾਰਸੀ ਬੁਲੰਦ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਗੁਰਨਾਮ ਸਿੰਘ ਚੀਨਾ ਸੰਘੋਲ, 10 ਅਕਤੂਬਰ-ਸੰਘੋਲ ਤੇ ਇਸ ਦੇ ਨਾਲ ਲੱਗਦੇ ਪਿੰਡਾਂ ਅੰਦਰ ਆਵਾਰਾ ਕੁੱਤਿਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ | ਸੜਕਾਂ 'ਤੇ ਘੁੰਮਦੇ ਇਹ ਆਵਾਰਾ ਕੁੱਤੇ ਰਾਹਗੀਰਾਂ ਤੇ ਦੁਪਹੀਆ ਵਾਹਨ ਚਾਲਕਾਂ ਨੂੰ ਕੱਟਣ ਲਈ ਦੌੜਦੇ ਹਨ ਤੇ ...

ਪੂਰੀ ਖ਼ਬਰ »

ਨਰਾਤਿਆਂ ਦੇ 9 ਦਿਨ ਦੇਵੀ ਮਾਂ ਦੀ ਭਗਤੀ ਲਈ ਬਹੁਤ ਅਹਿਮ-ਅਮਿਤ ਜਿੰਦਲ

ਬਸੀ ਪਠਾਣਾ, 10 ਅਕਤੂਬਰ (ਐਚ.ਐਸ. ਗੌਤਮ)-ਪ੍ਰਾਚੀਨ ਸ੍ਰੀ ਰਾਮ ਮੰਦਰ 'ਚ ਅੱਜ ਤੋਂ ਸ਼ੁਰੂ ਹੋਣ ਵਾਲੇ ਨੌਾ ਦਿਨਾਂ ਸ੍ਰੀ ਦੁਰਗਾ ਪੂਜਾ ਉਤਸਵ ਨੂੰ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਭਿਆਨ ਨੂੰ ਸਮਰਪਿਤ ਸ੍ਰੀ ਦੁਰਗਾ ਪੂਜਾ ਉਤਸਵ ਮੰਦਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਗਲਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਤਕਸੀਮ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਸਰਬੱਤ ਦਾ ਭਲਾ ਟਰੱਸਟ ਵਲੋਂ ਮੈਨੇਜਿੰਗ ਡਾਇਰੈਕਟਰ ਡਾ: ਐਸ.ਪੀ.ਐਸ. ਓਬਰਾਏ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਸਮਾਜ ਸੇਵਾ ਦੇ ਕਾਰਜਾਂ ਦੀ ਕੜੀ ਅਧੀਨ ਇੱਥੇ ਟਰੱਸਟ ਦੇ ਦਫ਼ਤਰ 'ਚ ਜ਼ਿਲ੍ਹਾ ਖ਼ਜ਼ਾਨਚੀ ਕੈਪਟਨ ਸੇਵਾ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਜਨ-ਸੰਪਰਕ ਮੁਹਿੰਮ ਸ਼ੁਰੂ

ਬਸੀ ਪਠਾਣਾਂ, 10 ਅਕਤੂਬਰ (ਐਚ.ਐਸ. ਗੌਤਮ)-ਸਟੇਟ ਬੈਂਕ ਆਫ਼ ਇੰਡੀਆ ਦੀ ਸਥਾਨਕ ਖੇਤੀਬਾੜੀ ਵਿਕਾਸ ਸ਼ਾਖਾ ਵਲੋਂ ਬੈਂਕ ਦੀਆਂ ਨੀਤੀਆਂ ਤੇ ਸਕੀਮਾਂ ਨੂੰ ਲੋਕਾਂ ਤੱਕ ਤੇ ਲੋਕਾਂ ਦੇ ਬੈਂਕ ਪ੍ਰਤੀ ਨਜ਼ਰੀਏ ਨੂੰ ਬੈਂਕ ਦੇ ਉੱਚ ਅਧਿਕਾਰੀਆਂ ਤੱਕ ਪਹੰੁਚਾਉਣ ਦੇ ਉਦੇਸ਼ ...

ਪੂਰੀ ਖ਼ਬਰ »

ਝੋਨੇ 'ਚ ਨਮੀ ਦੀ ਮਾਤਰਾ ਦੀ ਜਾਂਚ ਲਈ ਮਸ਼ੀਨ ਲਗਾਈ

ਨੋਗਾਵਾਂ, 10 ਅਕਤੂਬਰ (ਰਵਿੰਦਰ ਮੌਦਗਿਲ)-ਮਾਰਕੀਟ ਕਮੇਟੀ ਬਸੀ ਪਠਾਣਾਂ ਵਲੋਂ ਸਰਕਾਰ ਵਲੋਂ ਤੈਅ ਮਾਪਦੰਡਾਂ ਮੁਤਾਬਿਕ ਝੋਨੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਅਨਾਜ ਮੰਡੀ ਬਸੀ ਪਠਾਣਾਂ, ਚੰੁਨ੍ਹੀ ਕਲਾਂ, ਕਲੌੜ, ਬਡਵਾਲਾ ਤੇ ਰੈਲੋਂ ਵਿਚ ਨਮੀ ਦੀ ਮਾਤਰਾ ਦੀ ਜਾਂਚ ਲਈ ...

ਪੂਰੀ ਖ਼ਬਰ »

ਵਿਸ਼ਵ ਟੂਰਿਜ਼ਮ ਦਿਵਸ ਮੌਕੇ ਪ੍ਰਭਜੋਤ ਤੇ ਜੈਨਵ ਅਵੀਦਨ ਨੇ ਜਿੱਤਿਆ ਪਹਿਲਾ ਇਨਾਮ

ਅਮਲੋਹ, 10 ਅਕਤੂਬਰ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਤੇ ਟੂਰਿਜ਼ਮ, ਏਅਰਲਾਈਨਜ਼ ਤੇ ਹਾਸਪੀਟੈਲਿਟੀ ਮੈਨੇਜਮੈਂਟ ਵਿਭਾਗ ਵਲੋਂ ਵਿਸ਼ਵ ਟੂਰਿਜ਼ਮ ਦਿਵਸ ਮੌਕੇ 'ਐਕਸਪ੍ਰੋਰਿਕਾ 2018' ਸਮਾਗਮ ਕਰਵਾਇਆ ਗਿਆ ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਐੱਸ.ਪੀ. ਨੇ 9 ਮੁਲਾਜ਼ਮਾਂ ਨੂੰ ਤਰੱਕੀ ਦੇ ਸਟਾਰ ਲਗਾਏ

ਫ਼ਤਿਹਗੜ੍ਹ ਸਾਹਿਬ, 10 ਅਕਤੂਬਰ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਅੱਜ ਹੌਲਦਾਰ ਅਮਰੀਕ ਸਿੰਘ, ਹੌਲਦਾਰ ਹਰਮੇਸ਼ ਲਾਲ, ਹੌਲਦਾਰ ਜਸਤੇਜਪਾਲ ਸਿੰਘ, ਹੌਲਦਾਰ ਪ੍ਰੇਮ ਸਿੰਘ, ਹੌਲਦਾਰ ਮੇਜਰ ਸਿੰਘ, ਹੌਲਦਾਰ ਸਿਕੰਦਰ ਸਿੰਘ, ਹੌਲਦਾਰ ਰਾਜਿੰਦਰ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਵਿਕਾਸ ਬਿਨਾਂ ਪੱਖਪਾਤ ਤੋਂ ਕੀਤਾ ਜਾ ਰਿਹੈ-ਖ਼ਾਲਸਾ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਖਮਾਣੋਂ ਵਿਖੇ ਰਾਮਲੀਲ੍ਹਾ ਧੂਮਧਾਮ ਨਾਲ ਸ਼ੁਰੂ

ਖਮਾਣੋਂ, 10 ਅਕਤੂਬਰ (ਜੋਗਿੰਦਰ ਪਾਲ)-ਸ਼ਹਿਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੰਕਰ ਡਰਾਮਾਟਿਕ ਕਲੱਬ ਤੇ ਰਾਮ ਲੀਲ੍ਹਾ ਕਮੇਟੀ ਖਮਾਣੋਂ ਵਲੋਂ ਕੋਰਟ ਕੰਪਲੈਕਸ ਖਮਾਣੋਂ ਦੇ ਨਜ਼ਦੀਕ ਸ੍ਰੀ ਰਾਮ ਲੀਲ੍ਹਾ ਦਾ ਸ੍ਰੀ ਗਣੇਸ਼ ਕੀਤਾ ਗਿਆ | ਇਸ ਦੇ ਉਦਘਾਟਨ ਦੀ ਰਸਮ ...

ਪੂਰੀ ਖ਼ਬਰ »

ਸਰਕਾਰੀ ਛੁੱਟੀ ਦੇ ਬਾਵਜੂਦ ਵੀ ਖੁੱਲ੍ਹੇ ਰਹੇ ਪ੍ਰਾਈਵੇਟ ਸਕੂਲ

ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦੇ ਸਬੰਧ 'ਚ ਅੱਜ ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ, ਸਰਕਾਰੀ ਸਕੂਲ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਪਰ ਮੰਡੀ ਗੋਬਿੰਦਗੜ੍ਹ 'ਚ ...

ਪੂਰੀ ਖ਼ਬਰ »

ਸਾਬਕਾ ਵਿਦਿਆਰਥੀ ਐਸੋਸੀਏਸ਼ਨ ਵਲੋਂ ਗ਼ਰੀਬ ਪਰਿਵਾਰ ਦੀ ਮਦਦ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਮਾਤਾ ਗੁਜਰੀ ਕਾਲਜ ਦੇ ਸਾਬਕਾ ਵਿਦਿਆਰਥੀ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਬਾਲੂ ਅਮਰੀਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਡਵੋਕੇਟ ਅਮਰਜੀਤ ਸਿੰਘ ਚੀਮਾ ਦੀ ਅਗਵਾਈ 'ਚ ਪਿੰਡ ਪਮੌਰ ਦੀ ਇਕ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਵਲੋਂ ਡੇਅਰੀ ਫਾਰਮਿੰਗ ਨੂੰ ਹੋਰ ਪ੍ਰਫੁੱਲਿਤ ਕਰਨ ਤੇ ਪੱਛੜੇ ਵਰਗ ਦੇ ਲੋਕਾਂ 'ਚ ਇਸ ਧੰਦੇ ਪ੍ਰਤੀ ਗਿਆਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ ਜੱਲ੍ਹਾ ਵਿਖੇ ਕੈਂਪ ...

ਪੂਰੀ ਖ਼ਬਰ »

ਰਾਮਲੀਲ੍ਹਾ ਦੀ ਚੌਥੀ ਸਟੇਜ ਦਾ ਉਦਘਾਟਨ

ਨੌਗਾਵਾਂ, 10 ਅਕਤੂਬਰ (ਰਵਿੰਦਰ ਮੌਦਗਿਲ)-ਸਿਟੀ ਮੈਦਾਨ ਵਿਖੇ ਦਿਖਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੀ ਚੌਥੀ ਸਟੇਜ ਦਾ ਉਦਘਾਟਨ ਮੁੱਖ ਮਹਿਮਾਨ ਅਮਨਪ੍ਰੀਤ ਸਿੰਘ ਖ਼ਾਲਸਪੁਰ ਬਲਾਕ ਸੰਮਤੀ ਮੈਂਬਰ ਨੇ ਕੀਤਾ, ਜਦੋਂਕਿ ਖ਼ਾਸ ਮਹਿਮਾਨ ਕੇਸਰ ਸਿੰਘ ਪ੍ਰਧਾਨ ਬੀ.ਐਮ.ਸੀ., ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਮਹਾਰਾਜ ਅਗਰਸੈਨ ਜੈਅੰਤੀ ਮਨਾਈ

ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਮੁਕੇਸ਼ ਘਈ, ਬਲਜਿੰਦਰ ਸਿੰਘ)-ਯੁਵਾ ਅਗਰਵਾਲ ਸਭਾ, ਅਗਰਵਾਲ ਸਭਾ ਤੇ ਮਹਾਰਾਜਾ ਅਗਰਸੈਨ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਮਹਾਰਾਜ ਅਗਰਸੈਨ ਦੀ 5142ਵੀਂ ਜੈਅੰਤੀ ਅੱਜ ਮਹਾਰਾਜ ਅਗਰਸੈਨ ਪਾਰਕ ਵਿਚ ਬੜੀ ਧੂਮਧਾਮ ਨਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 10 ਅਕਤੂਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਨਛੱਤਰ ਸਿੰਘ ਫਰੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਕਿਸਾਨੀ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਪਰਮਜੀਤ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ 7 ਰੋਜ਼ਾ ਵਰਕਸ਼ਾਪ ਸ਼ੁਰੂ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਤੇ ਇਲੈਕਟੋ੍ਰਨਿਕਸ ਇੰਜੀਨੀਅਰਿੰਗ ਵਿਭਾਗ ਵਲੋਂ ਨੈਸ਼ਨਲ ਸਮਾਲ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਨਾਲ ਮਿਲ ਕੇ 'ਇੰਟਰਨੈੱਟ ਆਫ਼ ਥਿੰਗਸ' ਬਾਰੇ 7 ਰੋਜ਼ਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX