ਤਾਜਾ ਖ਼ਬਰਾਂ


ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 29 ਅਕਤੂਬਰ- ਕੌਮੀ ਜਾਂਚ ਏਜੰਸੀ ਨੂੁੰ ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦੇ ਕੇਸ 'ਚ ਵੱਡੀ ਸਫਲਤਾ ਹਾਸਿਲ ਹੋਈ ਹੈ। ਕੌਮੀ ਜਾਂਚ ਏਜੰਸੀ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਮੁਹੰਮਦ ਅਸ਼ਰਫ਼ ਖਾਂਡੇ ਨੂੰ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ ਤੋਂ ...
ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਮਾਰੇ ਗਏ 130 ਤੋਂ ਵੱਧ ਲੋਕ
. . .  1 day ago
ਕਾਬੂਲ, 29 ਅਕਤੂਬਰ - ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਲਗਭਗ 130 ਲੋਕਾਂ ਦੀ ਮੌਤ ਹੋ ਗਈ । ਚੋਣ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਸਕੂਲ 'ਚ ਪੈ ਰਹੀਆਂ ਵੋਟਾਂ ਦੌਰਾਨ ਜਦ ਧਮਾਕਾ ਹੋਇਆ ਤਾਂ ਵੋਟਰਾਂ 'ਚ ਭੱਜ-ਦੌੜ ਮੱਚ ਗਈ....
ਮਜ਼ਦੂਰਾਂ ਵੱਲੋਂ ਪ੍ਰਵਾਸੀ ਮਜ਼ਦੂਰ ਨਾਲ ਕੁੱਟ ਮਾਰ, ਮੌਤ
. . .  1 day ago
ਕੋਟਕਪੂਰਾ, 20 ਅਕਤੂਬਰ (ਮੋਹਰ ਗਿੱਲ)- ਕੋਟਕਪੂਰਾ ਦੀ ਨਵੀ ਦਾਣਾ ਮੰਡੀ 'ਚ ਕੁੱਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੁੱਟ-ਮਾਰ ਕਰ ਕੇ ਇਕ ਪ੍ਰਵਾਸੀ ਮਜ਼ਦੂਰ ਵਿਕਰਮ (16) ਚੌਰਗਾਂਓ ਜ਼ਿਲ੍ਹਾ ਮੁੰਗੇਰ (ਬਿਹਾਰ), ਜੋ ਕਿ ਇੱਥੇ ਝੁੱਗੀਆਂ ਬਣਾ ਕੇ ਰਹਿ ਰਹੇ ਹਨ, ਨੂੰ ਮੌਤ ਦੇ ਘਾਟ....
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 20 ਅਕਤੂਬਰ -ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਵਾਨਾਂ ਨੇ ਪਠਾਨ ਇਲਾਕੇ 'ਚੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਫਿਲਹਾਲ ਦੋਵਾਂ ਪਾਸੀਓ ਗੋਲਾਬਾਰੀ ਜਾਰੀ ....
ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਚੋਣ ਨਤੀਜੇ, 43 ਸੀਟਾਂ 'ਤੇ ਜਿੱਤੀ ਭਾਜਪਾ
. . .  1 day ago
ਸ੍ਰੀਨਗਰ, 20 ਅਕਤੂਬਰ- ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਦੇ 75 ਵਾਰਡਾਂ 'ਚ 43 ਸੀਟਾਂ 'ਤੇ ਭਾਜਪਾ, 14 'ਤੇ ਕਾਂਗਰਸ ਅਤੇ 18 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਮਿਊਂਸੀਪਲ ਕਮੇਟੀ ਦੇ 7 ਵਾਰਡਾਂ 'ਚੋਂ ਭਾਜਪਾ ਨੇ 2 ...
ਦੱਖਣੀ ਅਫ਼ਰੀਕਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 27 ਲੋਕਾਂ ਦੀ ਮੌਤ
. . .  1 day ago
ਜੋਹਨਸਬਰਗ, 20 ਅਕਤੂਬਰ- ਦੱਖਣੀ ਅਫ਼ਰੀਕਾ ਦੇ ਲਿਮਪੋਪੋ ਸੂਬੇ 'ਚ ਇੱਕ ਟਰੱਕ ਦੇ ਦੂਜੇ ਵਾਹਨਾਂ ਨਾਲ ਟਕਰਾਉਣ ਕਾਰਨ 27 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਸੂਬੇ ਦੇ ਆਵਾਜਾਈ ਮੰਤਰੀ ਮਕੋਮਾ ਮੁਖਰੂਪੇਟੇ ਨੇ ਦੱਸਿਆ ਕਿ...
ਅਸਾਮ 'ਚ ਬੱਸ ਦੇ ਤਲਾਅ 'ਚ ਡਿੱਗਣ ਕਾਰਨ 7 ਮੌਤਾਂ, 20 ਜ਼ਖਮੀ
. . .  1 day ago
ਦਿਸ ਪੁਰ, 20 ਅਕਤੂਬਰ - ਅਸਮ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਗੁਹਾਟੀ ਅਤੇ ਮੁਕਲਮੁਆ ਦੇ ਤਲਾਅ 'ਚ ਡਿਗ ਗਈ। ਇਸ ਹਾਦਸੇ 'ਚ ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ....
ਕੈਪਟਨ ਦਾ ਨਿਰਦੇਸ਼- ਪੰਜਾਬ 'ਚ ਧਾਰਮਿਕ-ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਲਈ ਤਿਆਰ ਹੋਣ ਦਿਸ਼ਾ-ਨਿਰਦੇਸ਼
. . .  1 day ago
ਨਵੀਂ ਦਿੱਲੀ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੂੰ ਸੂਬੇ 'ਚ ਧਾਰਮਿਕ ਅਤੇ ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ...
ਰਾਏਕੋਟ ਪੁਲਿਸ ਵੱਲੋਂ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਰਾਏਕੋਟ, 20 ਅਕਤੂਬਰ (ਸੁਸ਼ੀਲ) - ਸਥਾਨਕ ਥਾਣਾ ਸਦਰ ਪੁਲਿਸ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਥਾਣਾ ਰਾਏਕੋਟ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਗੁਰਮੀਤ ਸਿੰਘ ਅਤੇ....
ਅੰਮ੍ਰਿਤਸਰ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 23 ਅਕਤੂਬਰ ਨੂੰ ਪੈਣਗੇ ਭੋਗ
. . .  1 day ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਆਉਣ ਵਾਲੀ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 23..
ਰਾਮ-ਲੀਲਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੈ ਇਸ ਹਾਦਸੇ ਦਾ ਜ਼ਿੰਮੇਵਾਰ- ਧਰਮਵੀਰ ਗਾਂਧੀ
. . .  1 day ago
ਪਟਿਆਲਾ, 20 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਬੀਤੀ ਦਿਨੀਂ ਹੋਏ ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ 'ਤੇ ਬੋਲਦਿਆਂ ਕਿਹਾ ਇਹ ਬਹੁਤ ਦੁਖਦਾਈ ਘਟਨਾ ਹੈ। ਇਸ ਦਾ ਕਸੂਰਵਾਰ ਰਾਮ ਲੀਲਾ ਕਮੇਟੀ ਅਤੇ ...
ਨਵਜੋਤ ਸਿੱਧੂ ਨੇ ਕਿਹਾ- ਸਟੇਜ ਤੋਂ ਲੋਕਾਂ ਨੂੰ ਗਰਾਊਂਡ ਅੰਦਰ ਆਉਣ ਲਈ ਕਈ ਵਾਰ ਕੀਤੀ ਗਈ ਸੀ ਬੇਨਤੀ
. . .  1 day ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਧੋਬੀ ਘਾਟ ਜ਼ਮੀਨ 'ਤੇ ਸੀਟਾਂ ਖ਼ਾਲੀ ਸਨ। ਉਨ੍ਹਾਂ ਕਿਹਾ ਕਿ ਰਾਵਣ ਸੁਰੱਖਿਅਤ ਰੂਪ ਨਾਲ ਬੰਨ੍ਹਿਆ ਹੋਇਆ ਸੀ ਅਤੇ ਉਸ ਦੇ ਡਿੱਗਣ ਕਾਰਨ ਹਫੜਾ-ਦਫੜੀ...
ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗੀ ਕੀਤੀ। ਜਾਣਕਾਰੀ ....
ਅੰਮ੍ਰਿਤਸਰ ਰੇਲ ਹਾਦਸੇ 'ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਰੂਹ ਕੰਬਾਊ ਰੇਲ ਹਾਦਸੇ 'ਤੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟਨੀਓ ਗੁਟਾਰੇਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਟਾਰੇਸ ਨੇ...
ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ 'ਚੋਂ 36 ਦਾ ਹੋਇਆ ਅੰਤਿਮ ਸਸਕਾਰ
. . .  1 day ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ 36 ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚੋਂ 29 ਮ੍ਰਿਤਕਾਂ ਦਾ ਸਸਕਾਰ ਦੁਰਗਿਆਨਾ ਮੰਦਰ, 5 ਮ੍ਰਿਤਕਾਂ ਦਾ....
ਅੰਮ੍ਰਿਤਸਰ 'ਚ ਰੇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸੁਖਪਾਲ ਖਹਿਰਾ
. . .  1 day ago
ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  1 day ago
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਫ਼ਤਹਿਗੜ੍ਹ ਸਾਹਿਬ

ਦੋ ਬੱਚਿਆਂ ਦੀ ਮਾਂ ਦੇ ਸਕੇ ਮਾਸੀ ਦੇ ਮੁੰਡੇ ਨਾਲ ਫ਼ਰਾਰ ਹੋਣ ਦੇ ਸਹੁਰੇ ਨੇ ਲਾਏ ਦੋਸ਼

ਸੰਘੋਲ, 10 ਅਕਤੂਬਰ (ਹਰਜੀਤ ਸਿੰਘ ਮਾਵੀ)-ਇੱਥੋਂ ਨੇੜਲੇ ਪਿੰਡ ਮੋਹਣ ਮਾਜਰਾ ਵਾਸੀ ਬਲਦੇਵ ਸਿੰਘ ਪੁੱਤਰ ਅਰਜਣ ਸਿੰਘ ਨੇ ਪੁਲਿਸ ਥਾਣਾ ਖੇੜੀ ਨੌਧ ਸਿੰਘ ਕੋਲ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲੀ ਇਕ ਸ਼ਿਕਾਇਤ ਦਰਜ ਕਰਵਾਈ ਹੈ ਜਿਸ 'ਚ ਉਨ੍ਹਾਂ ਵਲੋਂ ਦੋ ਬੱਚਿਆਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਧਰਨਾ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਅਗਵਾਈ 'ਚ ਪੰਜਾਬ ਪਾਵਰ ਪੈਨਸ਼ਨਰਜ਼ ਐਸੋਸੀਏਸ਼ਨ, ਪੰਜਾਬ ਪੁਲਿਸ ਵੈੱਲਫੇਅਰ ਪੈਨਸ਼ਨਰਜ਼ ਐਸੋਸੀਏਸ਼ਨ ਤੇ ਰਿਟਾ. ਟੈਕਨੀਕਲ ਡਰਾਈਵਰ ਯੂਨੀਅਨ ਨੇ ...

ਪੂਰੀ ਖ਼ਬਰ »

ਅਮਲੋਹ 'ਚ ਫੈਲੀ ਡੇਂਗੂ ਦੀ ਬਿਮਾਰੀ ਨੂੰ ਲੈ ਕੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਗੰਭੀਰ ਨਹੀਂ-ਰਾਜੂ ਖੰਨਾ

ਅਮਲੋਹ, 10 ਅਕਤੂਬਰ (ਕੁਲਦੀਪ ਸ਼ਾਰਦਾ)-ਅਮਲੋਹ ਸ਼ਹਿਰ ਅੰਦਰ ਪ੍ਰਸ਼ਾਸਨ ਤੇ ਨਗਰ ਕੌਾਸਲ ਅਮਲੋਹ ਵਲੋਂ ਸ਼ਹਿਰ ਦੀ ਸਫ਼ਾਈ ਨੂੰ ਤਰਜੀਹ ਨਾ ਦੇਣ ਕਾਰਨ ਸ਼ਹਿਰ ਦੇ ਲੋਕ ਡੇਂਗੂ ਜਿਹੀ ਭਿਆਨਕ ਬਿਮਾਰੀ ਦੀ ਜਕੜ ਵਿਚ ਹਨ | ਕੁਝ ਲੋਕ ਅਜਿਹੇ ਹਨ ਜੋ ਪੈਸੇ ਦੀ ਕਮੀ ਕਾਰਨ ਆਪਣੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਬਲਾਕ ਖੇੜਾ ਦੀ ਮਹੀਨਾਵਾਰ ਮੀਟਿੰਗ

ਚੁੰਨ੍ਹੀ, 10 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਭਾਰਤੀ ਕਿਸਾਨ ਯੂਨੀਅਨ (ਏਕਤਾ) (ਸਿੱਧੂਪੁਰ) ਬਲਾਕ ਖੇੜਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਬੱਬਲ ਦੀ ਪ੍ਰਧਾਨਗੀ ਹੇਠ ਪਿੰਡ ਬਡਾਲੀ ਆਲਾ ਸਿੰਘ ਵਿਖੇ ਹੋਈ | ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਨੇ ...

ਪੂਰੀ ਖ਼ਬਰ »

ਥਾਣਿਆਂ ਤੇ ਪੁਲਿਸ ਚੌਕੀਆਂ ਦੇ ਮੁੱਖ ਅਫ਼ਸਰ ਤਬਦੀਲ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਆਈ.ਪੀ.ਐਸ. ਦੇ ਹਸਤਾਖਰਾਂ ਹੇਠ ਜਾਰੀ ਹੋਈ ਸੂਚੀ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ਦੇ ਮੁੱਖ ਅਫ਼ਸਰਾਂ ਨੂੰ ਤਬਦੀਲ ਕੀਤਾ ਗਿਆ ਹੈ | ਪ੍ਰਾਪਤ ਵੇਰਵਿਆਂ ...

ਪੂਰੀ ਖ਼ਬਰ »

ਗੁਰਮੀਤ ਸਿੰਘ ਨੇ ਥਾਣਾ ਸਰਹਿੰਦ ਦਾ ਚਾਰਜ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਅਰੁਣ ਆਹੂਜਾ)-ਗੁਰਮੀਤ ਸਿੰਘ ਨੇ ਥਾਣਾ ਸਰਹਿੰਦ ਵਿਖੇ ਥਾਣਾ ਮੁਖੀ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਵਲੋਂ ਗੈਰ ਕਾਨੂੰਨੀ ਕਾਰਜਾਂ ਤੇ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਅੱਸੂ ਦੇ ਨਰਾਤਿਆਂ ਦੇ ਸਬੰਧ 'ਚ ਹਵਨ ਯੱਗ ਕਰਵਾਇਆ

ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਕਿ੍ਸ਼ਨਾ ਨਗਰ ਸਥਿਤ ਮਾਤਾ ਮਹਾਂਕਾਲੀ ਸ਼ਿਵ ਮੰਦਿਰ ਵਿਚ ਅੱਸੂ ਦੇ ਨਰਾਤਿਆਂ ਦੇ ਸਬੰਧ ਵਿਚ ਪੰਡਿਤ ਰਾਜੇਸ਼ ਮਿਸ਼ਰਾ ਤੇ ਟਰੱਸਟੀਆਂ ਵਲੋਂ ਹਵਨ ਯੱਗ, ਸ੍ਰੀ ਗਣੇਸ਼ ਪੂਜਨ ਤੇ ਮਾਤਾ ਮਹਾਂਕਾਲੀ ...

ਪੂਰੀ ਖ਼ਬਰ »

ਐਸ. ਸੀ., ਬੀ.ਸੀ. ਤੇ ਭਰਾਤਰੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਮਲੋਹ, 10 ਅਕਤੂਬਰ (ਸੂਦ)-ਐਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ, ਮੁਲਾਜ਼ਮ ਤੇ ਲੋਕ ਏਕਤਾ ਫ਼ਰੰਟ ਦੀਆਂ ਭਰਾਤਰੀ ਜਥੇਬੰਦੀਆਂ ਨੇ ਸਭਾਵਾਂ ਤੇ ਕਲੱਬਾਂ ਦੇ ਸਹਿਯੋਗ ਨਾਲ ਅੱਜ ਕਾਲੀਆਂ ਝੰਡੀਆਂ ਲੈ ਕੇ ਸ਼ਹਿਰ 'ਚ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕਰਨ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਜ਼ਖਮੀ

ਅਮਲੋਹ, 10 ਅਕਤੂਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ-ਮੰਡੀ ਗੋਬਿੰਦਗੜ੍ਹ ਮਾਰਗ 'ਤੇ ਪਿੰਡ ਸੌਾਟੀ ਦੇ ਨਜ਼ਦੀਕ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਸੂਚਨਾ ਅਨੁਸਾਰ ਕੁਲਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ 14 ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲੜਕੇ ਤੇ ਲੜਕੀਆਂ ਦੇ ਅੰਡਰ 14 ਉਮਰ ਵਰਗ 'ਚ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ | ਇਨ੍ਹਾਂ ਮੁਕਾਬਲਿਆਂ ਵਿਚ ਲੜਕਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਖ਼ੂਨਦਾਨ ਕੈਂਪ ਕੱਲ੍ਹ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਵਕੀਲਾਂ ਵਲੋਂ ਜ਼ਰੂਰਤਮੰਦਾਂ ਦੀ ਮਦਦ ਲਈ 12 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪਹਿਲਾ ਖ਼ੂਨਦਾਨ ਕੈਂਪ ਐਸੋਸੀਏਸ਼ਨ ਦੇ ਬਾਰ ਰੂਮ ਵਿਖੇ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਫ਼ਿਲਮ 'ਸ਼ਗਨਾਂ ਦੇ ਲਿਫ਼ਾਫ਼ੇ' ਲੋਕਾਂ ਨੂੰ ਨਿਰੋਈ ਸੋਚ ਪ੍ਰਦਾਨ ਕਰੇਗੀ-ਬਿੰਦਰ ਮੁਹਾਲੀ

ਚੁੰਨ੍ਹੀ, 10 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਲਘੂ ਫ਼ਿਲਮ ਸ਼ਗਨਾਂ ਦੇ ਲਿਫ਼ਾਫ਼ੇ ਸਮਾਜ ਦੀ ਸੋਚ ਪਲਟਾਊ ਵਿਸ਼ੇ 'ਤੇ ਆਧਾਰਿਤ ਫ਼ਿਲਮ ਹੈ, ਜੋ ਲੋਕਾਂ ਨੂੰ ਨਿਵੇਕਲੀ ਤੇ ਨਿਰੋਈ ਸੋਚ ਪ੍ਰਦਾਨ ਕਰੇਗੀ ਕਿ ਸ਼ਗਨਾਂ ਦੇ ਲਿਫ਼ਾਫ਼ਿਆਂ ਦੀ ਲੋੜ ਖ਼ੁਸ਼ੀ ਵੇਲੇ ਨਹੀਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 10 ਅਕਤੂਬਰ (ਭੂਸ਼ਨ ਸੂਦ, ਨਿਰਭੈ ਸਿੰਘ)-ਸਾਲਾਨਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਨਰੈਣ ਸਿੰਘ ਮੋਨੀ (ਤਪਾ ਦਰਾਜ ਮੁਹਾਲੀ ਵਾਲੇ) ਸਰਹਿੰਦ ਵਿਖੇ ਕਰਵਾਇਆ ਗਿਆ | ਇਸ ਮੌਕੇ ਗੱਦੀਨਸ਼ੀਨ ...

ਪੂਰੀ ਖ਼ਬਰ »

ਮਾਨਵ ਭਲਾਈ ਮੰਚ ਵਲੋਂ ਸਟੇਟ ਐਵਾਰਡੀ ਅਧਿਆਪਕ ਦਾ ਸਨਮਾਨ

ਅਮਲੋਹ, 10 ਅਕਤੂਬਰ (ਸੂਦ)-ਮਾਨਵ ਭਲਾਈ ਮੰਚ ਅਮਲੋਹ ਦੇ ਅਹੁਦੇਦਾਰਾਂ ਵਲੋਂ ਸਟੇਟ ਐਵਾਰਡੀ ਅਧਿਆਪਕ ਅਮਰੀਕ ਸਿੰਘ ਅਮਲੋਹ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਮੰਚ ਦੇ ਚੇਅਰਮੈਨ ਸੋਮਨਾਥ ਲੁਟਾਵਾ ਨੇ ਕਿਹਾ ਕਿ ਅਧਿਆਪਕ ਅਮਰੀਕ ਸਿੰਘ ਵਲੋਂ ਪੜ੍ਹਾਈ ਦੇ ਨਾਲ-ਨਾਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਰਾਸ਼ਟਰੀ ਜੰਗਲੀ ਜੀਵ ਸਪਤਾਹ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਜੁਆਲੋਜੀ ਵਿਭਾਗ ਦੁਆਰਾ ਰਾਸ਼ਟਰੀ ਜੰਗਲੀ ਜੀਵ ਸਪਤਾਹ (ਨੈਸ਼ਨਲ ਵਾਇਲਡ ਲਾਈਫ਼ ਵੀਕ) ਮਨਾਇਆ ਗਿਆ | ਇਸ ਮੌਕੇ ਫ਼ੋਟੋਗਰਾਫੀ, ਕੋਲਾਜ਼ ਮੇਕਿੰਗ, ਵਾਇਲਡ ਲਾਈਫ਼ ਕੁਇਜ਼ ਦੇ ...

ਪੂਰੀ ਖ਼ਬਰ »

ਹਸਪਤਾਲ 'ਚ ਫਿਜ਼ਿਓਥਰੈਪੀ ਸੈਂਟਰ ਸ਼ੁਰੂ

ਅਮਲੋਹ, 10 ਅਕਤੂਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਰਿਸ਼ਤੂ ਜਯੋਤੀ ਹਸਪਤਾਲ ਭੱਦਲਥੂਹਾ ਵਿਖੇ ਫਿਜ਼ਿਓਥਰੈਪੀ ਸੈਂਟਰ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਫਾਦਰ ਵਿਆਨੀ ਨੇ ਕੀਤਾ | ਇਸ ਮੌਕੇ ਮੁਫ਼ਤ ਫਿਜ਼ਿਓਥਰੈਪੀ ਕੈਂਪ ਵੀ ਲਗਾਇਆ ਗਿਆ ਤੇ ਫਾਦਰ ਵਿਆਨੀ ਵਲੋਂ ...

ਪੂਰੀ ਖ਼ਬਰ »

ਸਰਕਾਰੀ ਨੀਤੀਆਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ 'ਚ ਪੱਛੜੀਆਂ-ਭੱਟਮਾਜਰਾ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਰਾਜਿੰਦਰ ਸਿੰਘ)-ਐਸ.ਐਸ. ਮਾਸਟਰ ਯੂਨੀਅਨ ਪੰਜਾਬ ਦੀ ਮੀਟਿੰਗ ਮੋਹਨ ਸਿੰਘ ਭੱਟਮਾਜਰਾ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ | ਸ. ਭੱਟਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਨੰੂ ਉੱਚਾ ਚੱੁਕਣ ਲਈ ਬਹੁਤ ਯਤਨ ਕਰ ਰਹੀ ਹੈ | ਪਰ ...

ਪੂਰੀ ਖ਼ਬਰ »

ਪਿੰਡ ਜੱਲ੍ਹਾ ਵਿਖੇ ਵਰਕਰਾਂ ਨੂੰ ਜੌਬ ਕਾਰਡ ਵੰਡੇ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਜੱਲ੍ਹਾ ਦੁਆਰਾ ਅੱਜ ਮਨਰੇਗਾ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜੌਬ ਕਾਰਡ ਵੰਡੇ ਗਏ | ਇਸ ਤੋਂ ਪਹਿਲਾਂ ਭਮਾਰਸੀ ਬੁਲੰਦ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਗੁਰਨਾਮ ਸਿੰਘ ਚੀਨਾ ਸੰਘੋਲ, 10 ਅਕਤੂਬਰ-ਸੰਘੋਲ ਤੇ ਇਸ ਦੇ ਨਾਲ ਲੱਗਦੇ ਪਿੰਡਾਂ ਅੰਦਰ ਆਵਾਰਾ ਕੁੱਤਿਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ | ਸੜਕਾਂ 'ਤੇ ਘੁੰਮਦੇ ਇਹ ਆਵਾਰਾ ਕੁੱਤੇ ਰਾਹਗੀਰਾਂ ਤੇ ਦੁਪਹੀਆ ਵਾਹਨ ਚਾਲਕਾਂ ਨੂੰ ਕੱਟਣ ਲਈ ਦੌੜਦੇ ਹਨ ਤੇ ...

ਪੂਰੀ ਖ਼ਬਰ »

ਨਰਾਤਿਆਂ ਦੇ 9 ਦਿਨ ਦੇਵੀ ਮਾਂ ਦੀ ਭਗਤੀ ਲਈ ਬਹੁਤ ਅਹਿਮ-ਅਮਿਤ ਜਿੰਦਲ

ਬਸੀ ਪਠਾਣਾ, 10 ਅਕਤੂਬਰ (ਐਚ.ਐਸ. ਗੌਤਮ)-ਪ੍ਰਾਚੀਨ ਸ੍ਰੀ ਰਾਮ ਮੰਦਰ 'ਚ ਅੱਜ ਤੋਂ ਸ਼ੁਰੂ ਹੋਣ ਵਾਲੇ ਨੌਾ ਦਿਨਾਂ ਸ੍ਰੀ ਦੁਰਗਾ ਪੂਜਾ ਉਤਸਵ ਨੂੰ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਭਿਆਨ ਨੂੰ ਸਮਰਪਿਤ ਸ੍ਰੀ ਦੁਰਗਾ ਪੂਜਾ ਉਤਸਵ ਮੰਦਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਗਲਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਤਕਸੀਮ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਸਰਬੱਤ ਦਾ ਭਲਾ ਟਰੱਸਟ ਵਲੋਂ ਮੈਨੇਜਿੰਗ ਡਾਇਰੈਕਟਰ ਡਾ: ਐਸ.ਪੀ.ਐਸ. ਓਬਰਾਏ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਸਮਾਜ ਸੇਵਾ ਦੇ ਕਾਰਜਾਂ ਦੀ ਕੜੀ ਅਧੀਨ ਇੱਥੇ ਟਰੱਸਟ ਦੇ ਦਫ਼ਤਰ 'ਚ ਜ਼ਿਲ੍ਹਾ ਖ਼ਜ਼ਾਨਚੀ ਕੈਪਟਨ ਸੇਵਾ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਜਨ-ਸੰਪਰਕ ਮੁਹਿੰਮ ਸ਼ੁਰੂ

ਬਸੀ ਪਠਾਣਾਂ, 10 ਅਕਤੂਬਰ (ਐਚ.ਐਸ. ਗੌਤਮ)-ਸਟੇਟ ਬੈਂਕ ਆਫ਼ ਇੰਡੀਆ ਦੀ ਸਥਾਨਕ ਖੇਤੀਬਾੜੀ ਵਿਕਾਸ ਸ਼ਾਖਾ ਵਲੋਂ ਬੈਂਕ ਦੀਆਂ ਨੀਤੀਆਂ ਤੇ ਸਕੀਮਾਂ ਨੂੰ ਲੋਕਾਂ ਤੱਕ ਤੇ ਲੋਕਾਂ ਦੇ ਬੈਂਕ ਪ੍ਰਤੀ ਨਜ਼ਰੀਏ ਨੂੰ ਬੈਂਕ ਦੇ ਉੱਚ ਅਧਿਕਾਰੀਆਂ ਤੱਕ ਪਹੰੁਚਾਉਣ ਦੇ ਉਦੇਸ਼ ...

ਪੂਰੀ ਖ਼ਬਰ »

ਝੋਨੇ 'ਚ ਨਮੀ ਦੀ ਮਾਤਰਾ ਦੀ ਜਾਂਚ ਲਈ ਮਸ਼ੀਨ ਲਗਾਈ

ਨੋਗਾਵਾਂ, 10 ਅਕਤੂਬਰ (ਰਵਿੰਦਰ ਮੌਦਗਿਲ)-ਮਾਰਕੀਟ ਕਮੇਟੀ ਬਸੀ ਪਠਾਣਾਂ ਵਲੋਂ ਸਰਕਾਰ ਵਲੋਂ ਤੈਅ ਮਾਪਦੰਡਾਂ ਮੁਤਾਬਿਕ ਝੋਨੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਅਨਾਜ ਮੰਡੀ ਬਸੀ ਪਠਾਣਾਂ, ਚੰੁਨ੍ਹੀ ਕਲਾਂ, ਕਲੌੜ, ਬਡਵਾਲਾ ਤੇ ਰੈਲੋਂ ਵਿਚ ਨਮੀ ਦੀ ਮਾਤਰਾ ਦੀ ਜਾਂਚ ਲਈ ...

ਪੂਰੀ ਖ਼ਬਰ »

ਵਿਸ਼ਵ ਟੂਰਿਜ਼ਮ ਦਿਵਸ ਮੌਕੇ ਪ੍ਰਭਜੋਤ ਤੇ ਜੈਨਵ ਅਵੀਦਨ ਨੇ ਜਿੱਤਿਆ ਪਹਿਲਾ ਇਨਾਮ

ਅਮਲੋਹ, 10 ਅਕਤੂਬਰ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਤੇ ਟੂਰਿਜ਼ਮ, ਏਅਰਲਾਈਨਜ਼ ਤੇ ਹਾਸਪੀਟੈਲਿਟੀ ਮੈਨੇਜਮੈਂਟ ਵਿਭਾਗ ਵਲੋਂ ਵਿਸ਼ਵ ਟੂਰਿਜ਼ਮ ਦਿਵਸ ਮੌਕੇ 'ਐਕਸਪ੍ਰੋਰਿਕਾ 2018' ਸਮਾਗਮ ਕਰਵਾਇਆ ਗਿਆ ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਐੱਸ.ਪੀ. ਨੇ 9 ਮੁਲਾਜ਼ਮਾਂ ਨੂੰ ਤਰੱਕੀ ਦੇ ਸਟਾਰ ਲਗਾਏ

ਫ਼ਤਿਹਗੜ੍ਹ ਸਾਹਿਬ, 10 ਅਕਤੂਬਰ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਅੱਜ ਹੌਲਦਾਰ ਅਮਰੀਕ ਸਿੰਘ, ਹੌਲਦਾਰ ਹਰਮੇਸ਼ ਲਾਲ, ਹੌਲਦਾਰ ਜਸਤੇਜਪਾਲ ਸਿੰਘ, ਹੌਲਦਾਰ ਪ੍ਰੇਮ ਸਿੰਘ, ਹੌਲਦਾਰ ਮੇਜਰ ਸਿੰਘ, ਹੌਲਦਾਰ ਸਿਕੰਦਰ ਸਿੰਘ, ਹੌਲਦਾਰ ਰਾਜਿੰਦਰ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਵਿਕਾਸ ਬਿਨਾਂ ਪੱਖਪਾਤ ਤੋਂ ਕੀਤਾ ਜਾ ਰਿਹੈ-ਖ਼ਾਲਸਾ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਖਮਾਣੋਂ ਵਿਖੇ ਰਾਮਲੀਲ੍ਹਾ ਧੂਮਧਾਮ ਨਾਲ ਸ਼ੁਰੂ

ਖਮਾਣੋਂ, 10 ਅਕਤੂਬਰ (ਜੋਗਿੰਦਰ ਪਾਲ)-ਸ਼ਹਿਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੰਕਰ ਡਰਾਮਾਟਿਕ ਕਲੱਬ ਤੇ ਰਾਮ ਲੀਲ੍ਹਾ ਕਮੇਟੀ ਖਮਾਣੋਂ ਵਲੋਂ ਕੋਰਟ ਕੰਪਲੈਕਸ ਖਮਾਣੋਂ ਦੇ ਨਜ਼ਦੀਕ ਸ੍ਰੀ ਰਾਮ ਲੀਲ੍ਹਾ ਦਾ ਸ੍ਰੀ ਗਣੇਸ਼ ਕੀਤਾ ਗਿਆ | ਇਸ ਦੇ ਉਦਘਾਟਨ ਦੀ ਰਸਮ ...

ਪੂਰੀ ਖ਼ਬਰ »

ਸਰਕਾਰੀ ਛੁੱਟੀ ਦੇ ਬਾਵਜੂਦ ਵੀ ਖੁੱਲ੍ਹੇ ਰਹੇ ਪ੍ਰਾਈਵੇਟ ਸਕੂਲ

ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦੇ ਸਬੰਧ 'ਚ ਅੱਜ ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ, ਸਰਕਾਰੀ ਸਕੂਲ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਪਰ ਮੰਡੀ ਗੋਬਿੰਦਗੜ੍ਹ 'ਚ ...

ਪੂਰੀ ਖ਼ਬਰ »

ਸਾਬਕਾ ਵਿਦਿਆਰਥੀ ਐਸੋਸੀਏਸ਼ਨ ਵਲੋਂ ਗ਼ਰੀਬ ਪਰਿਵਾਰ ਦੀ ਮਦਦ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਮਾਤਾ ਗੁਜਰੀ ਕਾਲਜ ਦੇ ਸਾਬਕਾ ਵਿਦਿਆਰਥੀ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਬਾਲੂ ਅਮਰੀਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਡਵੋਕੇਟ ਅਮਰਜੀਤ ਸਿੰਘ ਚੀਮਾ ਦੀ ਅਗਵਾਈ 'ਚ ਪਿੰਡ ਪਮੌਰ ਦੀ ਇਕ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਵਲੋਂ ਡੇਅਰੀ ਫਾਰਮਿੰਗ ਨੂੰ ਹੋਰ ਪ੍ਰਫੁੱਲਿਤ ਕਰਨ ਤੇ ਪੱਛੜੇ ਵਰਗ ਦੇ ਲੋਕਾਂ 'ਚ ਇਸ ਧੰਦੇ ਪ੍ਰਤੀ ਗਿਆਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ ਜੱਲ੍ਹਾ ਵਿਖੇ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਪਿੰਡ ਜੱਲ੍ਹਾ ਦੇ ਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੁਆਰਾ ਪਿੰਡਾਂ ਦੇ ਲੋਕਾਂ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਪਿੰਡ-ਪਿੰਡ ਕੈਂਪ ਲਗਾ ਲੋਕਾਂ ਨੂੰ ਡੇਅਰੀ ਫਾਰਮਿੰਗ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਲਗਾਏ ਗਏ ਕੈਂਪ ਵਿਚ ਡਾ. ਅਮਰ ਸਿੰਘ ਤੇ ਮਨਰਾਜ ਸਿੰਘ ਨੇ ਪਿੰਡ ਦੇ ਵਿਅਕਤੀਆਂ ਨੂੰ ਡੇਅਰੀ ਧੰਦੇ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਸਰਕਾਰ ਵਲੋਂ ਸਮੇਂ-ਸਮੇਂ ਸਿਰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਵੀ ਦੱਸਿਆ | ਇਸ ਮੌਕੇ ਹਰਮਨਦੀਪ ਸਿੰਘ ਗੋਗੀ, ਗੁਰਜੰਟ ਸਿੰਘ ਡਾਇਰੈਕਟਰ, ਗੁਰਪਾਲ ਸਿੰਘ ਹੈਪੀ, ਪਰਮਜੀਤ ਸਿੰਘ ਪੰਮ, ਸਤਪਾਲ ਸਿੰਘ ਪੰਚ, ਜਸਵੰਤ ਸਿੰਘ ਪੰਚ, ਸ਼ਿਵ ਮੰਦਿਰ ਕਮੇਟੀ ਦੇ ਪ੍ਰਧਾਨ ਸੰਜੀਵ ਕੁਮਾਰ ਬਿੱਟੂ, ਬਾਵਾ ਸਿੰਘ ਚੌਧਰੀ, ਸੋਨੂੰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਾਮਲੀਲ੍ਹਾ ਦੀ ਚੌਥੀ ਸਟੇਜ ਦਾ ਉਦਘਾਟਨ

ਨੌਗਾਵਾਂ, 10 ਅਕਤੂਬਰ (ਰਵਿੰਦਰ ਮੌਦਗਿਲ)-ਸਿਟੀ ਮੈਦਾਨ ਵਿਖੇ ਦਿਖਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੀ ਚੌਥੀ ਸਟੇਜ ਦਾ ਉਦਘਾਟਨ ਮੁੱਖ ਮਹਿਮਾਨ ਅਮਨਪ੍ਰੀਤ ਸਿੰਘ ਖ਼ਾਲਸਪੁਰ ਬਲਾਕ ਸੰਮਤੀ ਮੈਂਬਰ ਨੇ ਕੀਤਾ, ਜਦੋਂਕਿ ਖ਼ਾਸ ਮਹਿਮਾਨ ਕੇਸਰ ਸਿੰਘ ਪ੍ਰਧਾਨ ਬੀ.ਐਮ.ਸੀ., ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਮਹਾਰਾਜ ਅਗਰਸੈਨ ਜੈਅੰਤੀ ਮਨਾਈ

ਮੰਡੀ ਗੋਬਿੰਦਗੜ੍ਹ, 10 ਅਕਤੂਬਰ (ਮੁਕੇਸ਼ ਘਈ, ਬਲਜਿੰਦਰ ਸਿੰਘ)-ਯੁਵਾ ਅਗਰਵਾਲ ਸਭਾ, ਅਗਰਵਾਲ ਸਭਾ ਤੇ ਮਹਾਰਾਜਾ ਅਗਰਸੈਨ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਮਹਾਰਾਜ ਅਗਰਸੈਨ ਦੀ 5142ਵੀਂ ਜੈਅੰਤੀ ਅੱਜ ਮਹਾਰਾਜ ਅਗਰਸੈਨ ਪਾਰਕ ਵਿਚ ਬੜੀ ਧੂਮਧਾਮ ਨਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 10 ਅਕਤੂਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਨਛੱਤਰ ਸਿੰਘ ਫਰੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਕਿਸਾਨੀ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਪਰਮਜੀਤ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ 7 ਰੋਜ਼ਾ ਵਰਕਸ਼ਾਪ ਸ਼ੁਰੂ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਤੇ ਇਲੈਕਟੋ੍ਰਨਿਕਸ ਇੰਜੀਨੀਅਰਿੰਗ ਵਿਭਾਗ ਵਲੋਂ ਨੈਸ਼ਨਲ ਸਮਾਲ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਨਾਲ ਮਿਲ ਕੇ 'ਇੰਟਰਨੈੱਟ ਆਫ਼ ਥਿੰਗਸ' ਬਾਰੇ 7 ਰੋਜ਼ਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX